Published by Authority
No. 11 ] CHANDIGARH, FRIDAY, MARCH 13, 2020 (PHALGUNA 23, 1941 SAKA)
PART I
Punjab Government Notifications and Orders
ਪੰਜਾਬ ਸਰਕਾਰ
ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ
(ਗ੍ਰਹਿ-3 ਸ਼ਾਖਾ)
ਅਧਿਸੂਚਨਾ
ਮਿਤੀ 4 ਮਾਰਚ, 2020
ਨੰ:9/2/2020-2ਗ3/1006-1009.-ਪੁਲਿਸ ਵਿਭਾਗ ਵਿੱਚ ਕੰਮ ਕਰਦੇ ਹੇਠ ਲਿਖੇ ਉ~ਪ ਕਪਤਾਨ ਪੁਲਿਸ 58 ਸਾਲ ਦੀ ਉਮਰ ਪੂਰੀ ਕਰਨ ਤੇ ਮਿਤੀ 31.01.2020 (ਬਾ.ਦੁ.) ਨੂੰ ਸੇਵਾ ਨਿਵਿਰਤ ਹੋ ਜਾਣਗੇ:-
ਲੜੀ ਅਫਸਰ ਦਾ ਨਾਮ ਸਰਵ/ਸ਼੍ਰੀ ਜਨਮ ਮਿਤੀ ਮੌਜੂਦਾ ਤਾਇਨਾਤੀ
ਨੰ:
1. ਸ਼੍ਰੀ ਸਤਪਾਲ ਸਿੰਘ ਪੀ.ਪੀ. ਐਸ 05-01-1962 ਡੀ.ਐਸ.ਪੀ. ਕਰਿਮੀਨਲ ਗੁਰੱਪਸ, 421/ਪੀ.ਏ.ਪੀ. ਪੁੱਤਰ ਸ਼੍ਰੀ ਜਰਨੈਲ ਸਿੰਘ ਫਰੀਦਕੋਟ।
ਉਕਤ ਅਧਿਕਾਰੀ ਵਿਰੁੱਧ ਭਵਿੱਖ ਵਿੱਚ ਜੇਕਰ ਕੋਈ ਕਰਿਮੀਨਲ/ਸਿਵਲ ਕੋਰਟ ਕੇਸ ਜਾਂ ਅਨੁਸ਼ਾਸਨੀ ਕਾਰਵਾਈ ਕਰਨ ਬਾਰੇ ਕੋਈ ਮਾਮਲਾ ਧਿਆਨ ਵਿਚ ਆਉਂਦਾ ਹੈ ਤਾਂ ਉਨ੍ਹਾਂ ਵਿਰੁੱਧ ਪੰਜਾਬ ਸੀ.ਐਸ.ਆਰ. ਭਾਗ-2 ਦੇ ਨਿਯਮ 2.2 ਦੇ ਉਪਬੰਧਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਜੇਕਰ ਅਧਿਕਾਰੀਆਂ ਵਿਰੁੱਧ ਕੋਈ ਰਿਕਵਰੀ ਕਿਸੇ ਸਟੇਜ ਤੇ ਆਉਂਦੀ ਹੈ ਤਾਂ ਉਸਦੀ ਭਰਪਾਈ ਉਨ੍ਹਾਂ ਦੇ ਰਿਟਾਇਰਮੈਂਟ ਲਾਭਾਂ (ਗਰੈਚੁਟੀ/ਲੀਵ ਇੰਨਕੈਸ਼ਮੈਂਟ/ਪੈਨਸ਼ਨ) ਵਿੱਚੋਂ ਕੀਤੀ ਜਾਵੇਗੀ।
ਚੰਡੀਗੜ੍ਹ
ਸਤੀਸ਼ ਚੰਦਰਾ, ਆਈ.ਏ.ਐਸ,
ਮਿਤੀ 25 ਜਨਵਰੀ, 2020
ਵਧੀਕ ਮੁੱਖ ਸਕੱਤਰ, ਪੰਜਾਬ ਸਰਕਾਰ,
ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ।