Published by Authority
No. 20 ] CHANDIGARH, FRIDAY, MAY 15, 2020 (VAISAKHA 25, 1942 SAKA)
PART I
Punjab Government Notifications and Orders
ਪੰਜਾਬ ਸਰਕਾਰ
ਜਲ ਸਰੋਤ ਵਿਭਾਗ
(ਸਿੰਚਾਈ ਪ੍ਰਸੋਨਲ-2 ਸ਼ਾਖਾ)
ਨੋਟੀਫਿਕੇਸ਼ਨ
ਮਿਤੀ 12 ਮਾਰਚ, 2020
ਨੰ: 16/04/2020-2ਸਪ1/307.-ਸ਼੍ਰੀ ਸੁਖਵਿੰਦਰ ਸਿੰਘ, ਕਾਰਜਕਾਰੀ ਇੰਜੀਨੀਅਰ, ਜਲ ਸਰੋਤ ਵਿਭਾਗ, ਪੰਜਾਬ ਦੇ ਮਿਤੀ 29.02.2020 ਨੂੰ 58 ਸਾਲ ਦੀ ਉਮਰ ਪੂਰੀ ਹੋਣ ਉਪਰੰਤ ਬਾਅਦ ਦੁਪਹਿਰ ਤੋਂ ਸਰਕਾਰੀ ਸੇਵਾ ਤੋਂ ਸੇਵਾ ਨਿਵਿਰਤ ਕੀਤਾ ਜਾਂਦਾ ਹੈ।
2. ਜੇਕਰ ਇਸ ਅਧਿਕਾਰੀ ਵਿਰੁੱਧ ਕੋਈ ਵਿਭਾਗੀ/ਚੌਕਸੀ ਪੜਤਾਲ ਜਾਂ ਮਿਸਲੇਨੀਅਸ ਐਡਵਾਂਸ ਰਕਮਾਂ ਦਾ ਕੇਸ ਆਦਿ ਲੰੰਬਿਤ ਹੋਵੇ ਤਾਂ ਉਸ ਤੇ ਇਹਨਾਂ ਹੁਕਮਾਂ ਦਾ ਕੋਈ ਅਸਰ ਨਹੀਂ ਹੋਵੇਗਾ, ਭਾਵ ਪੜਤਾਲ ਚਲਦੀ ਰਹੇਗੀ ਅਤੇ ਉਸ ਪੜਤਾਲ ਦੇ ਸਿੱਟਿਆਂ ਦੇ ਸਨੁਮੁੱਖ ਉਸ ਵਿਰੁੱਧ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ।
ਚੰਡੀਗੜ੍ਹ
ਏ, ਵੇਨੂੰ ਪ੍ਰਸਾਦ, ਆਈ.ਏ.ਐਸ.
ਮਿਤੀ 6 ਮਾਰਚ, 2020
ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ,
ਜਲ ਸਰੋਤ ਵਿਭਾਗ।