| Regd. No. NW/CH-22 | 535 Regd. No. CHD/0092/2018-2020 | |
| PUNJAB GOVT. GAZ. (EXTRA), MAY 21, 2020 (JYST 1, 1942 SAKA) | ||
EXTRAORDINARY
Published by Authority
CHANDIGARH, THURSDAY, MAY 21, 2020 (VAISAKHA 31, 1942 SAKA)
ਪੰਜਾਬ ਵਿਧਾਨ ਸਭਾ ਸਕੱਤਰੇਤ
ਅਧਿਸੂਚਨਾ
ਮਿਤੀ 21 ਮਈ, 2020
ਨੰ: 1-ਸੀ.ਪੀ.ਯੂ./2020-21/35.-ਇਸ ਸਕੱਤਰੇਤ ਦੀ ਅਧਿਸੂਚਨਾ ਨੰ: 1-ਸੀ.ਪੀ.ਯੂ./2020-21/21, ਮਿਤੀ 18 ਮਈ, 2020 ਦੀ ਲਗਾਤਾਰਤਾ ਵਿੱਚ ਮਾਨਯੋਗ ਸਪੀਕਰ ਨੇ ਪੰਜਾਬ ਵਿਧਾਨ ਸਭਾ ਦੀ ਕਾਰਜ ਵਿਧੀ ਅਤੇ ਕਾਰਜ ਸੰਚਾਲਣ ਨਿਯਮਾਵਲੀ ਦੇ ਨਿਯਮ 207 ਨਾਲ ਪੜ੍ਹੇ ਜਾਂਦੇ ਨਿਯਮ 184 (1) ਅਧੀਨ ਅੱਜ, ਮਿਤੀ 21 ਮਈ, 2020 ਨੂੰ ਪ੍ਰਸੰਨਤਾਪੂਰਵਕ ਸ਼੍ਰੀ ਪ੍ਰੀਤਮ ਸਿੰਘ ਕੋਟਭਾਈ, ਐਮ.ਐਲ.ਏ. ਦੀ ਥਾਂ ਤੇ ਸਰਦਾਰ ਸੁਖਵਿੰਦਰ ਸਿੰਘ ਡੈਨੀ, ਐਮ.ਐਲ.ਏ. ਨੂੰ ਸਾਲ 2020-21 ਲਈ ਸਰਕਾਰੀ ਕਾਰੋਬਾਰ ਕਮੇਟੀ ਵਿੱਚ ਕੰਮ ਕਰਨ ਲਈ ਨਾਮਜ਼ਦ ਕੀਤਾ ਹੈ।
ਚੰਡੀਗੜ੍ਹ
ਸ਼ਸ਼ੀ ਲਖਨਪਾਲ ਮਿਸ਼ਰਾ,
ਮਿਤੀ 21 ਮਈ, 2020
ਸਕੱਤਰ।
PUNJAB VIDHAN SABHA SECRETARIAT
NOTIFICATION
The 21st May, 2020
No. 1-CPU-2020-21/35.–In Continuation to this Secretariat's Notification No. 1-CPU-2020-21/21, dated the 18.05.2020, the Hon'ble Speaker has been pleased to Nominate Sardar Sukhwinder Singh Danny, MLA in Place of Shri Pritam Singh Kotbhai to serve on the Committee on Public Undertakings on today, the 21st May, 2020 for the year 2020-21, under Rule 184(1) read with rule 207 of the Rules of procedure and Conduct of Business in the Punjab Vidhan Sabha (Punjab Legislative Assembly).
SHASHI LAKHANPAL MISHRA,
Chandigarh
The 21st May, 2020
SECRETARY.