| 558Regd. No. NW/CH-22 | Regd. No. CHD/0092/2018-2020 | |
| PUNJAB GOVT. GAZ. (EXTRA), MAY 28, 2020 (JYST 7, 1942 SAKA) | ||
EXTRAORDINARY
Published by Authority
CHANDIGARH, THURSDAY, MAY 28, 2020 (JYAISTHA 7, 1942 SAKA)
ਪੰਜਾਬ ਵਿਧਾਨ ਸਭਾ ਸਕੱਤਰੇਤ
ਅਧਿਸੂਚਨਾ
ਮਿਤੀ 28 ਮਈ, 2020
ਨੰ:1/ ਸੀ.ਐਲ.ਬੀ./2020-21/41.-ਮਾਨਯੋਗ ਸਪੀਕਰ ਸਾਹਿਬ ਨੇ ਪੰਜਾਬ ਵਿਧਾਨ ਸਭਾ ਦੀ ਕਾਰਜਵਿਧੀ ਅਤੇ ਕਾਰਜ ਸੰਚਾਲਣ ਨਿਯਮਾਂਵਲੀ ਦੇ ਨਿਯਮ 180 (3) ਅਧੀਨ ਮਿਤੀ 27 ਮਈ, 2020 ਤੋਂ ਸਾਲ 2020-21 ਦੇ ਬਾਕੀ ਰਹਿੰਦੇ ਸਮੇਂ ਲਈ ਸਰਦਾਰ ਅਮਰਜੀਤ ਸਿੰਘ ਸੰਦੋਆ ਐਮ.ਐਲ.ਏ ਨੂੰ ਸ਼੍ਰੀਮਤੀ ਰੁਪਿੰਦਰ ਕੌਰ ਰੂਬੀ, ਐਮ.ਐਲ.ਏ ਦੀ ਥਾਂ ਤੇ ਸਥਾਨਕ ਸੰਸਥਾਵਾਂ ਅਤੇ ਪੰਚਾਇਤੀ ਰਾਜ ਇਕਾਈਆਂ ਸਬੰਧੀ ਕਮੇਟੀ ਵਿਚ ਕੰਮ ਕਰਨ ਲਈ ਨਾਮਜਦ ਕੀਤਾ ਹੈ।
ਚੰਡੀਗੜ੍ਹ
ਸ਼ਸ਼ੀ ਲਖਨਪਾਲ ਮਿਸ਼ਰਾ,
ਮਿਤੀ 28 ਮਈ, 2020
ਸਕੱਤਰ।
PUNJAB VIDHAN SABHA SECRETARIAT
NOTIFICATION
The 28th May, 2020
No. 1/CLB/2020-21/41.-Under Rule 180 (3) of the Rules of Procedure and Conduct of Business in the Punjab Vidhan Sabha (Punjab Legislative Assembly), the Hon'ble Speaker has nominated Sardar Amarjit Singh Sandoa, MLA on the 27th May, 2020 to serve on the Committee on Local Bodies & Panchayati Raj Institutions for the remaining period of the year 2020-21 in place of Smt. Rupinder Kaur Ruby, MLA.
SHASHI LAKHANPAL MISHRA,
Chandigarh
The 28th May, 2020
SECRETARY.