Published by AuthorityPublished by AuthorityPublished by AuthorityPublished by AuthorityPublished by Authority
No. 23 ] CHANDIGARH, FRIDAY, JUNE 5, 2020 (JYAISTHA 15, 1942 SAKA)
PART I
Punjab Government Notifications and Orders
ਪੰਜਾਬ ਸਰਕਾਰ
ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ
(ਗ੍ਰਹਿ 3 ਸ਼ਾਖਾ)
ਪੰਜਾਬ ਦੇ ਰਾਜਪਾਲ ਜੀ ਦੇ ਆਦੇਸ਼
ਮਿਤੀ 28 ਮਈ, 2020
ਨੰ: 9/01/20-2ਗ3/1807.-ਵਿੱਤ ਵਿਭਾਗ (ਵਿੱਤ ਪ੍ਰਸੋਨਲ-2 ਸ਼ਾਖਾ) ਦੇ ਪੱਤਰ ਨੰ: 22/2/2012-3ਐਫ.ਪੀ.2/475 ਮਿਤੀ 8.10.2012 ਦੀ ਲਗਾਤਾਰਤਾ ਵਿੱਚ ਜਾਰੀ ਹੋਈਆਂ ਹਦਾਇਤਾਂ ਨੰ: 22/2/2012-3ਐਫ.ਪੀ.2/471 ਮਿਤੀ 20.9.2013, ਨੰ: 22/2/2012-3ਐਫ.ਪੀ.2/159 ਮਿਤੀ 30.10.14 ਪੱਤਰ ਨੰ: 22/2/2012-3ਐਫ.ਪੀ.2/257 ਮਿਤੀ 30.10.2015 ਅਤੇ ਪੱਤਰ ਨੰ: 22/2/2012 2ਐਫ.ਪੀ2/263-267 ਮਿਤੀ 02/03/2020 ਦੇ ਸਨਮੁੱਖ ਹੇਠ ਦਰਸਾਏ ਅਧਿਕਾਰੀ ਦੀ 58 ਸਾਲ ਦੀ ਉਮਰ ਪੂਰੀ ਹੋਣ ਤੇ ਉਸ ਵੱਲੋਂ ਪੇਸ਼ ਕੀਤੀ ਆਪਸ਼ਨ ਦੇ ਅਧਾਰ ਤੇ ਉਸਦੇ ਦੇ ਨਾਮ ਸਾਹਮਣੇ ਦਰਸਾਈ ਮਿਤੀ ਤੋਂ ਅੱਗੇ ਸਰਕਾਰੀ ਸੇਵਾ ਵਿੱਚ 05 ਮਹੀਨੇ ਦਾ ਵਾਧਾ ਹੇਠ ਲਿਖੇ ਅਨੁਸਾਰ ਮਨਜੂਰ ਕੀਤਾ ਜਾਂਦਾ ਹੈ:-
ਲੜੀ ਨੰ: ਅਧਿਕਾਰੀ ਦਾ ਨਾਮ ਅਤੇ ਨੰਬਰ ਜਨਮ ਮਿਤੀ 58 ਸਾਲ ਦੀ ਉਮਰ ਸੇਵਾ ਕਾਲ ਵਿੱਚ ਵਾਧੇ
ਪੂਰੀ ਕਰਨ ਤੇ ਸੇਵਾ ਉਪਰੰਤ ਸੇਵਾ
ਨਿਵਿਰਤੀ ਦੀ ਮਿਤੀ ਨਿਵਿਰਤੀ ਦੀ ਮਿਤੀ
1) ਸ੍ਰੀ ਸੁਲੱਖਣ ਸਿੰਘ, ਪੀ.ਪੀ.ਐਸ. 02.04.1962 30.04.2020 30.09.2020 ਨੰ: 213/ਗੁਰਦਾਸਪੁਰ (ਐਕਸ ਕਾਡਰ)
(ੳ) ਵਧੇ ਹੋਏ ਸੇਵਾਕਾਲ ਦੌਰਾਨ ਸਬੰਧਤ ਅਧਿਕਾਰੀ, ਪੰਜਾਬ ਸਿਵਲ ਸੇਵਾਵਾਂ ਨਿਯਮਾਂਵਲੀ, ਜਿਲਦ-1, ਭਾਗ 1 ਦੇ ਨਿਯਮ 3.26 ਦੇ ਕਲਾਜ (ਬੀ) ਅਨੁਸਾਰ ਤਨਖਾਹ ਡਰਾਅ ਕਰਨ ਦਾ ਹੱਕਦਾਰ ਹੋਣਗੇ ਅਰਥਾਤ ਉਹ ਸੇਵਾ ਕਾਲ ਵਿੱਚ ਵਾਧੇ ਦੌਰਾਨ ਸੇਵਾ ਨਿਵਿਰਤੀ ਦੀ ਮਿਤੀ ਨੂੰ ਮਿਲਣਯੋਗ ਆਖਰੀ ਤਨਖਾਹ ਦੇ ਬਰਾਬਰ ਤਨਖਾਹ ਲੈਣਗੇ।
(ਅ) ਵਧੇ ਹੋਏ ਸੇਵਾ ਕਾਲ ਦੌਰਾਨ ਸਬੰਧਤ ਕਰਮਚਾਰੀ ਪਦਉਨਤੀ, ਏ.ਸੀ.ਪੀ. ਦਾ ਲਾਭ, ਸਾਲਾਨਾ ਵਾਧਾ ਅਤੇ ਸਰਕਾਰ ਵੱਲੋਂ ਸੋਧੇ ਤਨਖਾਹ ਸਕੇਲ ਲੈਣ ਦਾ ਹੱਕਾਦਾਰ ਨਹੀਂ ਹੋਵੇਗਾ।
(ੲ) ਸਬੰਧਤ ਕਰਮਚਾਰੀ ਨੂੰ ਸੇਵਾ ਨਿਵਿਰਤੀ ਉਪਰੰਤ ਮਿਲਣਯੋਗ ਸਾਰੇ ਪੈਨਸ਼ਨਰੀ ਲਾਭ ਉਸ ਦੇ ਸੇਵਾ ਕਾਲ ਵਿੱਚ ਕੀਤੇ PUNJAB GOVT. GAZ., JUNE 5, 2020 (JYST 15, 1942 SAKA) 259 PART I] ਇਹ ਵਾਧਾ ਵਿੱਤ/ਪ੍ਰਸੋਨਲ ਵਿਭਾਗ ਵੱਲੋਂ ਭਵਿੱਖ ਵਿੱਚ ਵੀ ਸਮੇਂ-ਸਮੇਂ ਤੇ ਜਾਰੀ ਕੀਤੀਆਂ ਜਾਣ ਵਾਲੀਆਂ ਹਦਾਇਤਾਂ ਤੇ ਨਿਰਭਰ ਹੋਵੇਗਾ।
ਸਤੀਸ਼ ਚੰਦਰਾ, ਆਈ.ਏ.ਐਸ.
ਚੰਡੀਗੜ੍ਹ
ਮਿਤੀ 21ਅਪ੍ਰੈਲ, 2020
ਵਧੀਕ ਮੁੱਖ ਸਕੱਤਰ,ਪੰਜਾਬ ਸਰਕਾਰ,
ਗ੍ਰਹਿ ਮਾਮਲੇ ਤੇ ਨਿਆਂ ਵਿਭਾਗ।