Servants of Knowledge
Punjab Gazette · Government of Punjab

Regarding retirement of Smt Sarbjit Kaur

Published 12 June 2020

Department
Agriculture
Type
Ordinary
Notification no.
2110
Gazetteid
CHD/0092/2018-2020
Identifier
in.gazette.punjabdsa.2020-06-12.28033
Languages
English, Punjabi

click here for IIIF manifest

298 PUNJAB GOVT. GAZ., JUNE 12, 2020 (JYST 22, 1942 SAKA) Regd. No. NW/CH-22 Regd. No. CHD/0092/2018-2020

Published by Authority

No. 24 ] CHANDIGARH, FRIDAY, JUNE 12, 2020 (JYAISTHA 22, 1942 SAKA)

PART I

Punjab Government Notifications and Orders

ਪੰਜਾਬ ਸਰਕਾਰ

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ

(ਖੇਤੀਬਾੜੀ-4 ਸ਼ਾਖਾ)

ਅਧਿਸੂਚਨਾ

ਮਿਤੀ 28 ਅਪ੍ਰੈਲ, 2020

ਨੰ:23/01/2018-ਖ.ਬ.-4(4)/2110.-ਸ਼੍ਰੀਮਤੀ ਸਰਬਜੀਤ ਕੌਰ, ਸੁਪਰਡੰਟ ਗਰੇਡ-1, ਦਫਤਰ ਡਾਇਰੈਕਟਰ ਬਾਗਬਾਨੀ, ਪੰਜਾਬ ƒ ਪੰਜਾਬ ਸਿਵਲ ਸੇਵਾਵਾਂ, ਜ਼ਿਲਦ-1, ਭਾਗ-1 ਦੇ ਨਿਯਮ 3.26 (a) ਅਤੇ (b) ਵਿੱਚ ਦਰਜ਼ ਉਪਬੰਧਾਂ ਤਹਿਤ ਉਸ ਵੱਲੋਂ 58 ਸਾਲ ਦੀ ਉਮਰ ਪੂਰੀ ਕਰਨ ਉਪਰੰਤ ਮਿਤੀ 30-04-2020 (ਬਾਅਦ ਦੁਪਹਿਰ) ਤੋਂ ਸਰਕਾਰੀ ਸੇਵਾ ਤੋਂ ਨਿਵਿਰਤ ਕੀਤੀ ਜਾਂਦੀ ਹੈ।

ਇਹ ਅਧਿਸੂਚਨਾ ਇਸ ਸ਼ਰਤ ਤੇ ਜਾਰੀ ਕੀਤੀ ਜਾਂਦੀ ਹੈ ਕਿ ਜੇਕਰ ਭਵਿੱਖ ਵਿੱਚ ਇਸ ਅਧਿਕਾਰੀ ਵਿਰੁੱਧ ਸਰਕਾਰੀ ਬਕਾਇਆ ਜਾਂ ਅਨੁਸ਼ਾਸਨੀ ਕਾਰਵਾਈ ਦਾ ਕੇਸ ਵਿਭਾਗ/ਸਰਕਾਰ ਦੇ ਧਿਆਨ ਵਿੱਚ ਆਇਆ ਤਾਂ ਉਸ ਵਿਰੁੱਧ ਪੰਜਾਬ ਸਿਵਲ ਸੇਵਾਵਾਂ ਨਿਯਮਾਂਵਲੀ, ਭਾਗ-2 ਦੇ ਨਿਯਮ 2.2 (ਬੀ) ਤਹਿਤ ਕਾਰਵਾਈ ਕੀਤੀ ਜਾਵੇਗੀ।

ਵਿਸ਼ਵਾਜੀਤ ਖੰਨਾ

ਚੰਡੀਗੜ੍ਹ

ਵਧੀਕ ਮੁੱਖ ਸਕੱਤਰ (ਵਿਕਾਸ) ਪੰਜਾਬ ਸਰਕਾਰ, ਮਿਤੀ 22 ਅਪ੍ਰੈਲ, 2020 ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ।

2034/6-2020/Pb. Govt. Press, S.A.S. Nagar

( 298 )
Cite this issue. Punjab Gazette, Government of Punjab, 12 June 2020. Indian Gazettes, https://egazette.servantsofknowledge.in/details/in.gazette.punjabdsa.2020-06-12.28033/. Archive identifier in.gazette.punjabdsa.2020-06-12.28033.