Published by Authority
No. 24 ] CHANDIGARH, FRIDAY, JUNE 12, 2020 (JYAISTHA 22, 1942 SAKA)
PART I
Punjab Government Notifications and Orders
ਪੰਜਾਬ ਸਰਕਾਰ
ਲੋਕ ਨਿਰਮਾਣ ਵਿਭਾਗ
(ਇਮਾਰਤਾਂ ਤੇ ਸੜਕਾਂ-1 ਸ਼ਾਖਾ)
ਅਧਿਸੂਚਨਾ
ਮਿਤੀ 3 ਜੂਨ, 2020
ਨੰ:37739-PWD-BR105/7/2020-2BR1/380/1.-ਪੰਜਾਬ ਸਿਵਲ ਸੇਵਾਵਾਂ, ਜਿਲਦ-1 ਦੇ ਨਿਯਮ 3.26 (ਏ) ਅਤੇ (ਬੀ) ਵਿਚ ਦਰਜ ਉਪਬੰਧਾਂ ਅਧੀਨ ਸ਼੍ਰੀ ਜਸਪਾਲ ਸਿੰਘ, ਕਾਰਜਕਾਰੀ ਇੰਜੀਨੀਅਰ, ਲੋਕ ਨਿਰਮਾਣ ਵਿਭਾਗ (ਭ ਤੇ ਮ), ਆਈ.ਪੀ. ਚੰਡੀਗੜ੍ਹ ƒ ਮਿਤੀ 31.5.2020 ƒ ਬਾਅਦ ਦੁਪਹਿਰ ਸਰਕਾਰੀ ਸੇਵਾ ਤੋਂ ਰਿਟਾਇਰ ਕੀਤਾ ਜਾਂਦਾ ਹੈ।
2. ਜੇਕਰ ਇਸ ਅਧਿਕਾਰੀ ਵਿਰੁੱਧ ਕੋਈ ਵਿਭਾਗੀ/ਚੌਕਸੀ ਪੜਤਾਲ ਜਾਂ ਮਿਸਲੇਨੀਅਸ ਐਡਵਾਂਸ ਰਕਮ ਆਦਿ ਦਾ ਕੇਸ ਲੰਬਿਤ ਹੋਵੇ ਤਾਂ ਉਸ ਤੇ ਇਹਨਾਂ ਹੁਕਮਾਂ ਦਾ ਕੋਈ ਅਸਰ ਨਹੀਂ ਹੋਵੇਗਾ। ਇਸ ਤੋਂ ਇਲਾਵਾ ਜੇਕਰ ਇਸ ਅਧਿਕਾਰੀ ਵਿਰੁੱਧ ਸਰਕਾਰ ਦਾ ਕੋਈ ਹੋਰ ਬਕਾਇਆ ਆਦਿ ਲੰਬਿਤ ਹੋਵੇ ਤਾਂ ਉਸ ƒ ਰਿਕਵਰ ਕਰਨ ਦਾ ਅਧਿਕਾਰ ਸਰਕਾਰ ਪਾਸ ਰਾਖਵਾਂ ਹੋਵੇਗਾ।
3. ਇਹ ਹੁਕਮ ਸਮਰੱਥ ਅਥਾਰਟੀ ਦੀ ਪ੍ਰਵਾਨਗੀ ਉਪਰੰਤ ਜਾਰੀ ਕੀਤੇ ਜਾਂਦੇ ਹਨ।
ਵਿਕਾਸ ਪ੍ਰਤਾਪ, ਆਈ.ਏ.ਐਸ.
ਚੰਡੀਗੜ੍ਹ
ਪ੍ਰਮੁੱਖ ਸਕੱਤਰ,ਪੰਜਾਬ ਸਰਕਾਰ, ਮਿਤੀ 2 ਜੂਨ, 2020
ਲੋਕ ਨਿਰਮਾਣ ਵਿਭਾਗ (ਭ ਤੇ ਮ)।