Servants of Knowledge
Punjab Gazette · Government of Punjab

Regarding retirement of Smt Rajinder Kaur

Published 12 June 2020

Department
Legislative Cell
Type
Ordinary
Notification no.
7492
Gazetteid
CHD/0092/2018-2020
Identifier
in.gazette.punjabdsa.2020-06-12.28049
Languages
English, Punjabi

click here for IIIF manifest

316 PUNJAB GOVT. GAZ., JUNE 12, 2020 (JYST 22, 1942 SAKA) Regd. No. NW/CH-22 Regd. No. CHD/0092/2018-2020

Published by Authority

No. 24 ] CHANDIGARH, FRIDAY, JUNE 12, 2020 (JYAISTHA 22, 1942 SAKA)

PART I

Punjab Government Notifications and Orders

ਪੰਜਾਬ ਸਰਕਾਰ

ਪ੍ਰਾਸੀਕਿਊਸ਼ਨ ਅਤੇ ਲਿਟੀਗੇਸ਼ਨ ਵਿਭਾਗ

ਅਧਿਸੂਚਨਾ

ਮਿਤੀ 26 ਮਾਰਚ, 2020

ਨੰ:10/2/2020-9ਏਡੀ/7492.-ਸ਼੍ਰੀਮਤੀ ਨਰਿੰਦਰ ਕੌਰ, ਸੀਨੀਅਰ ਸਹਾਇਕ ƒ ਮਿਤੀ 31.03.2020 (ਬਾਅਦ ਦੁਪਹਿਰ) ਤੋਂ ਸਰਕਾਰੀ ਸੇਵਾ ਤੋਂ ਨਿਵਿਰਤ ਕੀਤਾ ਜਾਂਦਾ ਹੈ।

2. ਜੇਕਰ ਉਕਤ ਕਰਮਚਾਰਣ ਵਿਰੁੱਧ ਕੋਈ ਵਿਭਾਗੀ ਅਨੁਸ਼ਾਸ਼ਨੀ/ਚੌਕਸੀ ਪੜਤਾਲ ਆਦਿ ਦਾ ਕੇਸ ਲੰਬਿਤ ਹੋਵੇ ਤਾਂ ਭਵਿੱਖ ਵਿੱਚ ਕੋਈ ਹੋਰ ਵਿਭਾਗੀ/ਅਨੁਸ਼ਾਸ਼ਨੀ/ਚੌਕਸੀ ਪੜਤਾਲ/ਮੁਕੱਦਮਾ ਸਬੰਧੀ ਮਾਮਲਾ ਧਿਆਨ ਵਿੱਚ ਆਉਂਦਾ ਹੈ, ਤਾਂ ਉਸ ਵਿਰੁੱਧ ਪੰਜਾਬ ਸਿਵਲ ਸੇਵਾਵਾਂ ਜ਼ਿਲਦ-2 ਦੇ ਨਿਯਮ 2.2 ਦੇ ਅਧੀਨ ਕਾਰਵਾਈ ਕੀਤੀ ਜਾਵੇਗੀ। ਇਹਨਾਂ ਹੁਕਮਾਂ ਨਾਲ ਇਸ ਕਰਮਚਾਰਣ ਦੀ ਸੇਵਾ ਨਿਵਿਰਤੀ ਤੇ ਕੋਈ ਅਸਰ ਨਹੀਂ ਪਵੇਗਾ, ਭਾਵ ਇਨਕੁਆਰੀ ਆਦਿ ਚਲਦੀ ਰਹੇਗੀ ਅਤੇ ਇਨਕੁਆਰੀ ਦੇ ਸਿੱਟਿਆਂ ਦੇ ਸਨਮੁੱਖ ਉਸ ਵਿਰੁੱਧ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਜੇਕਰ ਕਰਮਚਾਰਣ ਵਿਰੁੱਧ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਜੇਕਰ ਕਰਮਚਾਰਣ ਵਿਰੁੱਧ ਕੋਈ ਰਿਕਵਰੀ ਕਿਸੇ ਸਟੇਜ ਤੇ ਕੀਤੀ ਜਾਣੀ ਬਣਦੀ ਹੋਵੇ ਤਾਂ ਉਹ ਉਸ ƒ ਪ੍ਰਾਪਤ ਹੋਣ ਵਾਲੀ ਗਰੈਚੁਏਟੀ/ਪੈਨਸ਼ਨ ਵਿੱਚੋਂ ਕੀਤੀ ਜਾਵੇਗੀ।

ਵਿਜੇ ਸਿੰਗਲਾ

ਚੰਡੀਗੜ੍ਹ

ਡਾਇਰੈਕਟਰ, ਪ੍ਰਾਸੀਕਿਊਸ਼ਨ ਅਤੇ ਲਿਟੀਗੇਸ਼ਨ ਅਤੇ ਮਿਤੀ 26 ਮਾਰਚ, 2020

ਵਧੀਕ ਸਕੱਤਰ, ਪੰਜਾਬ ਸਰਕਾਰ।

2034/6-2020/Pb. Govt. Press, S.A.S. Nagar

( 316 )
Cite this issue. Punjab Gazette, Government of Punjab, 12 June 2020. Indian Gazettes, https://egazette.servantsofknowledge.in/details/in.gazette.punjabdsa.2020-06-12.28049/. Archive identifier in.gazette.punjabdsa.2020-06-12.28049.