Servants of Knowledge
Punjab Gazette · Government of Punjab

Regarding retirement of Smt Baljit Kaur

Published 19 June 2020

Department
Public works
Type
Ordinary
Notification no.
48
Gazetteid
CHD/0092/2018-2020
Identifier
in.gazette.punjabdsa.2020-06-19.28069
Languages
English, Punjabi

click here for IIIF manifest

346 PUNJAB GOVT. GAZ., JUNE 12, 2020 (JYST 22, 1942 SAKA) Regd. No. NW/CH-22 Regd. No. CHD/0092/2018-2020

Published by Authority

No. 25 ] CHANDIGARH, FRIDAY, JUNE 19, 2020 (JYAISTHA 29, 1942 SAKA)

PART I

Punjab Government Notifications and Orders

ਪੰਜਾਬ ਸਰਕਾਰ

ਲੋਕ ਨਿਰਮਾਣ ਵਿਭਾਗ

(ਇਮਾਰਤਾਂ ਤੇ ਸੜਕਾਂ-3 ਸ਼ਾਖਾ)

ਅਧਿਸੂਚਨਾ

ਮਿਤੀ 27 ਮਾਰਚ, 2020

ਨੰ:1/19/2018-4ਇਸ3/48.-ਸਰਕਾਰ ਦੇ ਨੋਟੀਫਿਕੇਸ਼ਨ ਨੰ:22/02/2012-3ਐਫ.ਪੀ.2/237 ਮਿਤੀ 02.03.2020 ਦੇ ਪੈਰ੍ਹਾ 4 ਅਤੇ ਪੰਜਾਬ ਸਿਵਲ ਸਰਵਿਸ਼ਜ ਰੂਲ ਪਾਰਟ-1 ਦੇ ਭਾਗ-1 ਦੇ ਨਿਯਮ 3.26 (ਏ) ਅਤੇ (ਬੀ) ਵਿੱਚ ਦਰਜ ਉਪਬੰਧਾਂ ਅਧੀਨ ਸ਼੍ਰੀਮਤੀ ਬਲਜੀਤ ਕੌਰ ਪਤਨੀ ਸ਼੍ਰੀ ਮਨਜੀਤ ਸਿੰਘ, ਰਜਿਸਟਰਾਰ, ਮੁੱਖ ਦਫਤਰ, ਲੋਕ ਨਿਰਮਾਣ ਵਿਭਾਗ (ਭ ਤੇ ਮ) ਸ਼ਾਖਾ ਪਟਿਆਲਾ ਨੂੰ ਮਿਤੀ 31.03.2020 ਨੂੰ ਬਾਅਦ ਦੁਪਹਿਰ ਸਰਕਾਰੀ ਸੇਵਾ ਤੋਂ ਸੇਵਾ ਨਿਵਿਰਤ ਕੀਤਾ ਜਾਂਦਾ ਹੈ।

2. ਜੇਕਰ ਇਸ ਅਧਿਕਾਰਨ ਵਿਰੁੱਧ ਕੋਈ ਵਿਭਾਗੀ/ਚੌਕਸੀ ਪੜ੍ਹਤਾਲ ਜਾਂ ਮਿਸਲੇਨੀਅਸ ਐਡਵਾਂਸ ਰਕਮ ਆਦਿ ਦਾ ਕੇਸ ਲੰਬਿਤ ਹੋਵੇ ਤਾਂ ਉਸ ਤੇ ਇਹਨਾਂ ਹੁਕਮਾਂ ਦਾ ਕੋਈ ਅਸਰ ਨਹੀਂ ਹੋਵੇਗਾ। ਇਸ ਤੋਂ ਇਲਾਵਾ ਜੇਕਰ ਇਸ ਅਧਿਕਾਰਨ ਵਿਰੁੱਧ ਸਰਕਾਰ ਦਾ ਕੋਈ ਵੀ ਬਕਾਇਆ ਆਦਿ ਲੰਬਿਤ ਹੋਵੇ ਤਾਂ ਉਸਨੂੰ ਰਿਕਵਰ ਕਰਨ ਦਾ ਅਧਿਕਾਰ ਸਰਕਾਰ ਪਾਸ ਰਾਖਵਾਂ ਹੋਵੇਗਾ।

3. ਇਹ ਹੁਕਮ ਸਮਰੱਥ ਅਥਾਰਟੀ ਦੀ ਪ੍ਰਵਾਨਗੀ ਉਪਰੰਤ ਜਾਰੀ ਕੀਤੇ ਜਾਂਦੇ ਹਨ।

ਵਿਕਾਸ ਪ੍ਰਤਾਪ, ਆਈ.ਏ.ਐਸ.

ਚੰਡੀਗੜ੍ਹ

ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ, ਮਿਤੀ 26 ਮਾਰਚ, 2020

ਲੋਕ ਨਿਰਮਾਣ ਵਿਭਾਗ (ਭ ਤੇ ਮ)।

2038/6-2020/Pb. Govt. Press, S.A.S. Nagar

( 346)

Cite this issue. Punjab Gazette, Government of Punjab, 19 June 2020. Indian Gazettes, https://egazette.servantsofknowledge.in/details/in.gazette.punjabdsa.2020-06-19.28069/. Archive identifier in.gazette.punjabdsa.2020-06-19.28069.