Regd. No. NW/CH-22Regd. No. CHD/0092/2018-2020 PUNJAB GOVT. GAZ., JUNE 12, 2020 (JYST 22, 1942 SAKA) 321
Published by Authority
No. 25 ] CHANDIGARH, FRIDAY, JUNE 19, 2020 (JYAISTHA 29, 1942 SAKA)
PART I
Punjab Government Notifications and Orders
ਪੰਜਾਬ ਸਰਕਾਰ
ਮਾਲ ਤੇ ਪੁਨਰਵਾਸ ਵਿਭਾਗ
ਵਿੱਤੀ ਕਮਿਸ਼ਨਰਜ ਸਕੱਤਰੇਤ
(ਪ੍ਰਸ਼ਾਸ਼ਨ-4 ਸ਼ਾਖਾ)
ਅਧਿਸੂਚਨਾ
ਮਿਤੀ 31 ਮਾਰਚ, 2020
ਨੰ:18/3/1990-5ਪ੍ਰ:4/6977.-ਸ਼੍ਰੀਮਤੀ ਗੁਰਦੀਪ ਕੌਰ ਖੋਖਰ, ਰਾਜ ਸੰਪਾਦਕ ਗਜਟੀਅਰ, ਵਿੱਤੀ ਕਮਿਸ਼ਨਰਜ਼ ਸਕੱਤਰੇਤ, ਪੰਜਾਬ ਨੂੰ 58 ਸਾਲ ਦੀ ਉਮਰ ਪੂਰੀ ਕਰਨ ਉਪਰੰਤ ਮਿਤੀ 31-03-2020 (ਬਾਅਦ ਦੁਪਹਿਰ) ਨੂੰ ਸਰਕਾਰੀ ਸੇਵਾ ਤੋਂ ਸੇਵਾ ਨਿਵਿਰਤ ਕੀਤਾ ਜਾਂਦਾ ਹੈ।
ਕਰਨਬੀਰ ਸਿੰਘ ਸਿੱਧੂ
ਵਿਸ਼ੇਸ਼ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ ਮਾਲ,
ਪੰਜਾਬ।
2038/6-2020/Pb. Govt. Press, S.A.S. Nagar
( 321)