Published by Authority
No. 25 ] CHANDIGARH, FRIDAY, JUNE 19, 2020 (JYAISTHA 29, 1942 SAKA)
PART I
Punjab Government Notifications and Orders
ਪੰਜਾਬ ਸਰਕਾਰ
ਮਾਲ ਤੇ ਪੁਨਰਵਾਸ ਵਿਭਾਗ
ਵਿੱਤੀ ਕਮਿਸ਼ਨਰਜ ਸਕੱਤਰੇਤ
(ਪ੍ਰਸ਼ਾਸ਼ਨ-1 ਸ਼ਾਖਾ)
ਅਧਿਸੂਚਨਾ
ਮਿਤੀ 29 ਮਈ, 2020
ਨੰ:14-ਮ(36)81-4.ਪ੍ਰ.1/9696.-ਸ਼੍ਰੀ ਮੋਹਨ ਸਿੰਘ ਪੁੱਤਰ ਪ੍ਰੀਤਮ ਸਿੰਘ, ਨਿੱਜੀ ਸਕੱਤਰ, ਵਿੱਤੀ ਕਮਿਸ਼ਨਰਜ਼ ਸਕੱਤਰੇਤ,ਪੰਜਾਬ ਨੂੰ 59 ਸਾਲ ਦੀ ਉਮਰ ਪੂਰੀ ਕਰਨ ਉਪਰੰਤ ਮਿਤੀ 31-05-2020 (ਬ:ਦੁ) ਤੋਂ ਸਰਕਾਰੀ ਸੇਵਾ ਤੋਂ ਸੇਵਾ ਨਿਵਿਰਤ ਕੀਤਾ ਜਾਂਦਾ ਹੈ।
ਕਰਨਬੀਰ ਸਿੰਘ ਸਿੱਧੂ
ਵਿਸ਼ੇਸ਼ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ ਮਾਲ,
ਪੰਜਾਬ, ਚੰਡੀਗੜ੍ਹ।
2038/6-2020/Pb. Govt. Press, S.A.S. Nagar
( 330)