Servants of Knowledge
Punjab Gazette · Government of Punjab

Regarding retirement of Sh. Manjeet Singh

Published 19 June 2020

Department
Public works
Type
Ordinary
Notification no.
260/1
Gazetteid
CHD/0092/2018-2020
Identifier
in.gazette.punjabdsa.2020-06-19.28082
Languages
English, Punjabi

click here for IIIF manifest

Regd. No. NW/CH-22Regd. No. CHD/0092/2018-2020 PUNJAB GOVT. GAZ., JUNE 12, 2020 (JYST 22, 1942 SAKA) 341

Published by Authority

No. 25 ] CHANDIGARH, FRIDAY, JUNE 19, 2020 (JYAISTHA 29, 1942 SAKA)

PART I

Punjab Government Notifications and Orders

ਪੰਜਾਬ ਸਰਕਾਰ

ਲੋਕ ਨਿਰਮਾਣ ਵਿਭਾਗ

(ਇਮਾਰਤਾਂ ਤੇ ਸੜਕਾਂ-1 ਸ਼ਾਖਾ)

ਅਧਿਸੂਚਨਾ

ਮਿਤੀ 23 ਮਾਰਚ, 2020

ਨੰ:2/107/2018-ੲਸ1(2)/260/1.-ਸਰਕਾਰ ਦੇ ਨੋਟੀਫਿਕੇਸ਼ਨ ਨੰ:22/02/2012-3ਐਫ.ਪੀ.2/237, ਮਿਤੀ 2.3.2020 ਅਤੇ ਪੰਜਾਬ ਸਿਵਲ ਸੇਵਾਵਾਂ, ਜਿਲਦ-1 ਦੇ ਨਿਯਮ 3.26(ਏ) ਅਤੇ (ਬੀ) ਵਿੱਚ ਦਰਜ ਉਪਬੰਧਾਂ ਅਧੀਨ ਸ਼੍ਰੀ ਮਨਜੀਤ ਸਿੰਘ ਪੁੱਤਰ ਸ਼੍ਰੀ ਨੱਥਾ ਸਿੰਘ, ਕਾਰਜਕਾਰੀ ਇੰਜੀਨੀਅਰ, ਪੰਜਾਬ ਲੋਕ ਨਿਰਮਾਣ ਵਿਭਾਗ (ਭ ਤੇ ਮ), ਉਸਾਰੀ ਮੰਡਲ ਮੋਗਾ ਨੂੰ ਮਿਤੀ 31.03.2020 ਨੂੰ ਬਾਅਦ ਦੁਪਹਿਰ ਸਰਕਾਰੀ ਸੇਵਾ ਤੋਂ ਰਿਟਾਇਰ ਕੀਤਾ ਜਾਂਦਾ ਹੈ।

2. ਜੇਕਰ ਇਸ ਅਧਿਕਾਰੀ ਵਿਰੁੱਧ ਕੋਈ ਵਿਭਾਗੀ/ਚੌਕਸੀ ਪੜਤਾਲ ਜਾਂ ਮਿਸਲੇਨੀਅਸ ਐਡਵਾਂਸ ਰਕਮ ਆਦਿ ਦਾ ਕੇਸ ਲੰਬਿਤ ਹੋਵੇ ਤਾਂ ਉਸ ਤੇ ਇਹਨਾਂ ਹੁਕਮਾਂ ਦਾ ਕੋਈ ਅਸਰ ਨਹੀਂ ਹੋਵੇਗਾ। ਇਸ ਤੋਂ ਇਲਾਵਾ ਜੇਕਰ ਇਸ ਅਧਿਕਾਰੀ ਵਿਰੁੱਧ ਸਰਕਾਰ ਦਾ ਕੋਈ ਹੋਰ ਬਕਾਇਆ ਆਦਿ ਲੰਬਿਤ ਹੋਵੇ ਤਾਂ ਉਸਨੂੰ ਰਿਕਵਰ ਕਰਨ ਦਾ ਅਧਿਕਾਰ ਸਰਕਾਰ ਪਾਸ ਰਾਖਵਾਂ ਹੋਵੇਗਾ।

3. ਇਹ ਹੁਕਮ ਸਮਰੱਥ ਅਥਾਰਟੀ ਦੀ ਪ੍ਰਵਾਨਗੀ ਉਪਰੰਤ ਜਾਰੀ ਕੀਤੇ ਜਾਂਦੇ ਹਨ।

ਵਿਕਾਸ ਪ੍ਰਤਾਪ, ਆਈ.ਏ.ਐਸ.,

ਚੰਡੀਗੜ੍ਹ

ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ, ਮਿਤੀ 20 ਮਾਰਚ, 2020

ਲੋਕ ਨਿਰਮਾਣ ਵਿਭਾਗ (ਭ ਤੇ ਮ)।

2038/6-2020/Pb. Govt. Press, S.A.S. Nagar

( 341)

Cite this issue. Punjab Gazette, Government of Punjab, 19 June 2020. Indian Gazettes, https://egazette.servantsofknowledge.in/details/in.gazette.punjabdsa.2020-06-19.28082/. Archive identifier in.gazette.punjabdsa.2020-06-19.28082.