Servants of Knowledge
Punjab Gazette · Government of Punjab

Regarding retirement of Sh Kuldip Singh

Published 19 June 2020

Department
Public works
Type
Ordinary
Notification no.
263/1
Gazetteid
CHD/0092/2018-2020
Identifier
in.gazette.punjabdsa.2020-06-19.28086
Languages
English, Punjabi

click here for IIIF manifest

344 PUNJAB GOVT. GAZ., JUNE 12, 2020 (JYST 22, 1942 SAKA) Regd. No. NW/CH-22 Regd. No. CHD/0092/2018-2020

Published by Authority

No. 25 ] CHANDIGARH, FRIDAY, JUNE 19, 2020 (JYAISTHA 29, 1942 SAKA)

PART I

Punjab Government Notifications and Orders

ਪੰਜਾਬ ਸਰਕਾਰ

ਲੋਕ ਨਿਰਮਾਣ ਵਿਭਾਗ

(ਇਮਾਰਤਾਂ ਤੇ ਸੜਕਾਂ-1 ਸ਼ਾਖਾ)

ਅਧਿਸੂਚਨਾ

ਮਿਤੀ 23 ਮਾਰਚ, 2020

ਨੰ:03/05/16-ੲਸ1(4)/263/1.-ਪੰਜਾਬ ਸਿਵਲ ਸੇਵਾਵਾਂ, ਜਿਲਦ-1 ਦੇ ਨਿਯਮ 3.26 ਦੇ ਕਲਾਜ ਏ ਅਤੇ ਬੀ ਵਿੱਚ ਦਰਜ ਉਪਬੰਧਾਂ ਅਧੀਨ ਸ਼੍ਰੀ ਕੁਲਦੀਪ ਸਿੰਘ ਪੁੱਤਰ ਸ਼੍ਰੀ ਟਹਿਲ ਸਿੰਘ, ਉਪ ਮੰਡਲ ਇੰਜੀਨੀਅਰ (ਸਿਵਲ), ਲੋਕ ਨਿਰਮਾਣ ਵਿਭਾਗ (ਭ ਤੇ ਮ) ਨੂੰ 58 ਸਾਲ ਦੀ ਵੱਧ ਵਰ੍ਹਾ ਉਮਰ ਪੂਰੀ ਕਰਨ ਤੇ 02 ਸਾਲ ਦਾ ਵਾਧਾ ਲੈਣ ਉਪਰੰਤ ਮਿਤੀ 31.03.2020 ਨੂੰ ਬਾਅਦ ਦੁਪਹਿਰ ਸਰਕਾਰੀ ਸੇਵਾ ਤੋਂ ਸੇਵਾ ਨਿਵਿਰਤ ਕੀਤਾ ਜਾਂਦਾ ਹੈ।

2. ਜੇਕਰ ਇਸ ਅਧਿਕਾਰੀ ਵਿਰੁੱਧ ਕੋਈ ਵਿਭਾਗੀ/ਚੌਕਸੀ ਪੜਤਾਲ ਜਾਂ ਮਿਸਲੇਨੀਅਸ ਐਂਡਵਾਂਸ ਰਕਮ ਆਦਿ ਦਾ ਕੇਸ ਲੰਬਿਤ ਹੋਵੇ ਤਾਂ ਉਸ ਤੇ ਇਹਨਾਂ ਹੁਕਮਾਂ ਦਾ ਕੋਈ ਅਸਰ ਨਹੀਂ ਹੋਵੇਗਾ। ਇਸ ਤੋਂ ਇਲਾਵਾ ਜੇਕਰ ਅਧਿਕਾਰੀ ਵਿਰੁੱਧ ਸਰਕਾਰ ਦਾ ਕੋਈ ਬਕਾਇਆ ਆਦਿ ਲੰਬਿਤ ਹੋਵੇ ਤਾਂ ਉਸਨੂੰ ਰਿਕਵਰ ਕਰਨ ਦਾ ਅਧਿਕਾਰ ਸਰਕਾਰ ਪਾਸ ਰਾਖਵਾਂ ਹੋਵੇਗਾ।

ਵਿਕਾਸ ਪ੍ਰਤਾਪ, ਆਈ.ਏ.ਐਸ.

ਚੰਡੀਗੜ੍ਹ

ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ, ਮਿਤੀ 20 ਮਾਰਚ, 2020

ਲੋਕ ਨਿਰਮਾਣ ਵਿਭਾਗ।

2038/6-2020/Pb. Govt. Press, S.A.S. Nagar

( 344 )
Cite this issue. Punjab Gazette, Government of Punjab, 19 June 2020. Indian Gazettes, https://egazette.servantsofknowledge.in/details/in.gazette.punjabdsa.2020-06-19.28086/. Archive identifier in.gazette.punjabdsa.2020-06-19.28086.