Published by Authority
No. 26 ] CHANDIGARH, FRIDAY, JUNE 26, 2020 (ASADHA 5, 1942 SAKA)
PART I
Punjab Government Notifications and Orders
ਪੰਜਾਬ ਸਰਕਾਰ
ਲੋਕ ਨਿਰਮਾਣ ਵਿਭਾਗ
(ਇਮਾਰਤਾਂ ਤੇ ਸੜਕਾਂ-3 ਸ਼ਾਖਾ)
ਅਧਿਸੂਚਨਾ
ਮਿਤੀ 27 ਮਾਰਚ, 2020
ਨੰ:1/101/2018-4ਇਸ3/54.-ਸਰਕਾਰ ਦੇ ਨੋਟੀਫਿਕੇਸ਼ਨ ਨੰ: 22/02/2012-3ਐਫ.ਪੀ.2/237 ਮਿਤੀ 02.03.2020 ਦੇ ਪੈਰ੍ਹਾ 4 ਅਤੇ ਪੰਜਾਬ ਸਿਵਲ ਸਰਵਿਸਜ਼ ਰੂਲ ਪਾਰਟ-1 ਦੇ ਭਾਗ 1 ਦੇ ਨਿਯਮ 3.26 (ਏ) ਅਤੇ (ਬੀ) ਵਿੱਚ ਦਰਜ ਉਪਬੰਧਾਂ ਅਧੀਨ ਸ਼੍ਰੀ ਨਿਰਮਲ ਸਿੰਘ ਪੁੱਤਰ ਸ਼੍ਰੀ ਮੰਗਲ ਸਿੰਘ, ਸੁਪਰਡੰਟ ਗ੍ਰੇਡ-1, ਮੁੱਖ ਦਫਤਰ, ਲੋਕ ਨਿਰਮਾਣ ਵਿਭਾਗ (ਭ ਤੇ ਮ) ਸ਼ਾਖਾ ਪਟਿਆਲਾ ਨੂੰ ਮਿਤੀ 31.03.2020 ƒ ਬਾਅਦ ਦੁਪਹਿਰ ਸਰਕਾਰੀ ਸੇਵਾ ਤੋਂ ਸੇਵਾ ਨਿਵਿਰਤ ਕੀਤਾ ਜਾਂਦਾ ਹੈ।
2. ਜੇਕਰ ਇਸ ਅਧਿਕਾਰੀ ਵਿਰੁੱਧ ਕੋਈ ਵਿਭਾਗੀ/ਚੌਕਸੀ ਪੜਤਾਲ ਜਾਂ ਮਿਸਲੇਨੀਅਸ ਐਡਵਾਂਸ ਰਕਮ ਆਦਿ ਦਾ ਕੇਸ ਲੰਬਿਤ ਹੋਵੇ ਤਾਂ ਉਸ ਤੇ ਇਹਨਾਂ ਹੁਕਮਾਂ ਦਾ ਕੋਈ ਅਸਰ ਨਹੀਂ ਹੋਵੇਗਾ। ਇਸ ਤੋਂ ਇਲਾਵਾ ਜੇਕਰ ਇਸ ਅਧਿਕਾਰੀ ਵਿਰੁੱਧ ਸਰਕਾਰ ਦਾ ਕੋਈ ਵੀ ਬਕਾਇਆ ਆਦਿ ਲੰਬਿਤ ਹੋਵੇ ਤਾਂ ਉਸƒ ਰਿਕਵਰ ਕਰਨ ਦਾ ਅਧਿਕਾਰ ਸਰਕਾਰ ਪਾਸ ਰਾਖਵਾਂ ਹੋਵੇਗਾ।
3. ਇਹ ਹੁਕਮ ਸਮਰੱਥ ਅਥਾਰਟੀ ਦੀ ਪ੍ਰਵਾਨਗੀ ਉਪਰੰਤ ਜਾਰੀ ਕੀਤੇ ਜਾਂਦੇ ਹਨ।
ਚੰਡੀਗੜ੍ਹ
ਵਿਕਾਸ ਪ੍ਰਤਾਪ, ਆਈ.ਏ.ਐਸ,
ਮਿਤੀ 27 ਮਾਰਚ, 2020
ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ,
ਲੋਕ ਨਿਰਮਾਣ ਵਿਭਾਗ (ਭ ਤੇ ਮ)