Published by Authority
No. 26 ] CHANDIGARH, FRIDAY, JUNE 26, 2020 (ASADHA 5, 1942 SAKA)
PART I
Punjab Government Notifications and Orders
ਪੰਜਾਬ ਸਰਕਾਰ
ਲੋਕ ਨਿਰਮਾਣ ਵਿਭਾਗ
(ਇਮਾਰਤਾਂ ਤੇ ਸੜਕਾਂ-1 ਸ਼ਾਖਾ)
ਅਧਿਸੂਚਨਾ
ਮਿਤੀ 30 ਅਪ੍ਰੈਲ, 2020
ਨੰ:E28596-05/2/2020-2BR1/340.-ਪੰਜਾਬ ਸਰਕਾਰ ਦੇ ਨੋਟੀਫਿਕੇਸ਼ਨ ਨੰ: 2/22/2012-3ਐਫ.ਪੀ.2/237, ਮਿਤੀ 2.3.2020 ਅਤੇ ਪੰਜਾਬ ਸਿਵਲ ਸੇਵਾਵਾਂ, ਜਿਲਦ-1 ਦੇ ਨਿਯਮ 3.26(ਏ) ਅਤੇ (ਬੀ) ਵਿੱਚ ਦਰਜ ਉਪਬੰਧਾਂ ਅਧੀਨ ਸ਼੍ਰੀ ਐਨ.ਕੇ.ਅਗਰਵਾਲ, ਕਾਰਜਕਾਰੀ ਇੰਜੀਨੀਅਰ, ਲੋਕ ਨਿਰਮਾਣ ਵਿਭਾਗ (ਭ ਤੇ ਮ), ਉਸਾਰੀ ਮੰਡਲ ਬਰਨਾਲਾ, ƒ ਮਿਤੀ 30.4.2020 ƒ ਬਾਅਦ ਦੁਪਹਿਰ ਸਰਕਾਰੀ ਸੇਵਾ ਤੋਂ ਰਿਟਾਇਰ ਕੀਤਾ ਜਾਂਦਾ ਹੈ।
2. ਜੇਕਰ ਇਸ ਅਧਿਕਾਰੀ ਵਿਰੁੱਧ ਕੋਈ ਵਿਭਾਗੀ/ਚੌਕਸੀ ਪੜਤਾਲ ਜਾਂ ਮਿਸਲੇਨੀਅਸ ਐਡਵਾਂਸ ਰਕਮ ਆਦਿ ਦਾ ਕੇਸ ਲੰਬਿਤ ਹੋਵੇ ਤਾਂ ਉਸ ਤੇ ਇਹਨਾਂ ਹੁਕਮਾਂ ਦਾ ਕੋਈ ਅਸਰ ਨਹੀਂ ਹੋਵੇਗਾ। ਇਸ ਤੋਂ ਇਲਾਵਾ ਜੇਕਰ ਇਸ ਅਧਿਕਾਰੀ ਵਿਰੁੱਧ ਸਰਕਾਰ ਦਾ ਕੋਈ ਹੋਰ ਬਕਾਇਆ ਆਦਿ ਲੰਬਿਤ ਹੋਵੇ ਤਾਂ ਉਸƒ ਰਿਕਵਰ ਕਰਨ ਦਾ ਅਧਿਕਾਰ ਸਰਕਾਰ ਪਾਸ ਰਾਖਵਾਂ ਹੋਵੇਗਾ।
3. ਇਹ ਹੁਕਮ ਸਮਰੱਥ ਅਥਾਰਟੀ ਦੀ ਪ੍ਰਵਾਨਗੀ ਉਪਰੰਤ ਜਾਰੀ ਕੀਤੇ ਜਾਂਦੇ ਹਨ।
ਵਿਕਾਸ ਪ੍ਰਤਾਪ, ਆਈ.ਏ.ਐਸ,
ਚੰਡੀਗੜ੍ਹ
ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ, ਮਿਤੀ 29 ਅਪ੍ਰੈਲ, 2020 ਲੋਕ ਨਿਰਮਾਣ ਵਿਭਾਗ (ਭ ਤੇ ਮ)।