Published by Authority
No. 27 ] CHANDIGARH, FRIDAY, JULY 3, 2020 (ASADHA 12, 1942 SAKA)
PART I
Punjab Government Notifications and Orders
ਪੰਜਾਬ ਸਰਕਾਰ
ਖੇਤੀਬਾੜੀ ਵਿਭਾਗ
(ਖੇਤੀਬਾੜੀ-1 ਸ਼ਾਖਾ)
ਅਧਿਸੂਚਨਾ
ਮਿਤੀ 30 ਜੂਨ, 2020
ਨੰੰ:3/27/20-ਖਬ:1(2)/6327-31.-ਪੰਜਾਬ ਦੇ ਰਾਜਪਾਲ ਪ੍ਰਸੰਨਤਾ ਪੂਰਵਕ ਪੰਜਾਬ ਸਿਵਲ ਸੇਵਾਵਾਂ (ਪ੍ਰੀਮਚਿਉਰ ਰਿਟਾਇਰਮੈਂਟ) ਨਿਯਮ 1975 ਦੇ ਨਿਯਮ 3(a) ਤਹਿਤ, ਸ਼੍ਰੀ ਬਲਬੀਰ ਸਿੰਘ ਪੁੱਤਰ ਸ਼੍ਰੀ ਦੀਦਾਰ ਸਿੰਘ, ਖੇਤੀਬਾੜੀ ਵਿਸਥਾਰ ਅਫਸਰ, ਅੰਮ੍ਰਿਤਸਰ ਨੂੰ ਮਿਤੀ 30.06.2020 (ਬਾ.ਦੁ.) ਤੋਂ ਸਵੈ-ਇੱਛਤ ਰਿਟਾਇਰਮੈਂਟ ਲੈਣ ਦੀ ਆਗਿਆ ਦਿੰਦੇ ਹਨ।
2. ਅਧਿਕਾਰੀ ਦੇ ਸਵੈ-ਇਛੁੱਤ ਰਿਟਾਇਰਮੈਂਟ ਦੇ ਹੁਕਮ ਇਸ ਵਿਭਾਗ ਵੱਲੋਂ ਬੇ-ਬਾਕੀ ਸਰਟੀਫਿਕੇਟ ਜਾਰੀ ਕਰਨ ਦੀ ਸ਼ਰਤ ਤੇ ਜਾਰੀ ਕੀਤੇ ਜਾਂਦੇ ਹਨ।
3. ਜੇਕਰ ਅਧਿਕਾਰੀ ਵਿਰੁੱਧ ਕਿਸੇ ਕਿਸਮ ਦਾ ਸਰਕਾਰੀ ਮਾਲ ਧਨ ਬਕਾਇਆ ਹੋਇਆ ਤਾਂ ਉਸ ਵਿਰੁੱਧ ਪੰਜਾਬ ਸਿਵਲ ਸੇਵਾਵਾਂ ਨਿਯਮਾਂਵਲੀ ਜਿਲਦ-2 ਦੇ ਨਿਯਮ 2.2 ਤਹਿਤ ਕਾਰਵਾਈ ਕੀਤੀ ਜਾਵੇਗੀ।
ਅਨਿਰੁੱਧ ਤਿਵਾਰੀ,
ਵਿੱਤੀ ਕਮਿਸ਼ਨਰ ਵਿਕਾਸ, ਪੰਜਾਬ।