Servants of Knowledge
Punjab Gazette · Government of Punjab

Regarding retiremeny of Surinderpal Singh

Published 03 July 2020

Department
Agriculture
Type
Ordinary
Notification no.
6332-36
Gazetteid
CHD/0092/2018-2020
Identifier
in.gazette.punjabdsa.2020-07-03.28142
Languages
English, Punjabi

click here for IIIF manifest

Regd. No. CHD/0092/2018-2020 PART I] PUNJAB GOVT. GAZ., JUNE 26, 2020 (ASAR 5, 1942 SAKA) 403 Regd. No. NW/CH-22

Published by Authority

No. 27 ] CHANDIGARH, FRIDAY, JULY 3, 2020 (ASADHA 12, 1942 SAKA)

PART I

Punjab Government Notifications and Orders

ਪੰਜਾਬ ਸਰਕਾਰ

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ

(ਖੇਤੀਬਾੜੀ-1 ਸ਼ਾਖਾ)

ਅਧਿਸੂਚਨਾ

ਮਿਤੀ 30 ਜੂਨ, 2020

ਨੰ: 3/22/20-ਖਬ.1(2)/6332-36.-ਪੰਜਾਬ ਦੇ ਰਾਜਪਾਲ ਪ੍ਰਸੰਨਤਾ ਪੂਰਵਕ ਸ਼੍ਰੀ ਸੁਰਿੰਦਰਪਾਲ ਸਿੰਘ, ਖੇਤੀਬਾੜੀ ਵਿਕਾਸ ਅਫਸਰ, ਫਿਰੋਜਪੁਰ ਦਫਤਰ ਮੁੱਖ ਖੇਤੀਬਾੜੀ ਅਫਸਰ, ਫਿਰੋਜਪੁਰ ਨੂੰ 58 ਸਾਲ ਦੀ ਉਮਰ ਪੂਰੀ ਕਰਨ ਉਪਰੰਤ ਮਿਤੀ 30.06.2020 (ਬਾ.ਦੁ.) ਤੋਂ ਸਰਕਾਰੀ ਸੇਵਾ ਵਿੱਚ ਰਿਟਾਇਰ ਕਰਨ ਦੀ ਪ੍ਰਵਾਨਗੀ ਦਿੰਦੇ ਹਨ।

2. ਜੇਕਰ ਅਧਿਕਾਰੀ ਵਿਰੁੱਧ ਕਿਸੇ ਕਿਸਮ ਦਾ ਸਰਕਾਰੀ ਮਾਲ ਧਨ ਬਕਾਇਆ ਹੋਇਆ ਤਾਂ ਉਸ ਵਿਰੁੱਧ ਪੰਜਾਬ ਸਿਵਲ ਸੇਵਾਵਾਂ ਨਿਯਮਾਂਵਲੀ ਜਿਲਦ-2 ਦੇ ਨਿਯਮ 2.2(b) ਤਹਿਤ ਕਾਰਵਾਈ ਕੀਤੀ ਜਾਵੇਗੀ।

ਅਨਿਰੁੱਧ ਤਿਵਾਰੀ,

ਵਧੀਕ ਮੁੱਖ ਸਕੱਤਰ, ਪੰਜਾਬ ਸਰਕਾਰ,

ਖੇਤੀਬਾੜੀ ਵਿਭਾਗ।

2048/7-2020/Pb. Govt. Press, S.A.S. Nagar

( 403 )
Cite this issue. Punjab Gazette, Government of Punjab, 03 July 2020. Indian Gazettes, https://egazette.servantsofknowledge.in/details/in.gazette.punjabdsa.2020-07-03.28142/. Archive identifier in.gazette.punjabdsa.2020-07-03.28142.