Published by Authority
No. 27 ] CHANDIGARH, FRIDAY, JULY 3, 2020 (ASADHA 12, 1942 SAKA)
PART I
Punjab Government Notifications and Orders
ਪੰਜਾਬ ਸਰਕਾਰ
ਲੋਕ ਨਿਰਮਾਣ ਵਿਭਾਗ
(ਇਮਾਰਤਾਂ ਤੇ ਸੜਕਾਂ-1 ਸ਼ਾਖਾ)
ਅਧਿਸੂਚਨਾ
ਮਿਤੀ 25 ਜੂਨ, 2020
ਨੰ: E28596-05/2/2020-2BR1/471/1.-ਸਰਕਾਰ ਦੇ ਨੋਟੀਫਿਕੇਸ਼ਨ ਨੰ: 2/22/2012-3ਐਫ.ਪੀ.2/237, ਮਿਤੀ 2.3.2020 ਅਤੇ ਪੰਜਾਬ ਸਿਵਲ ਸੇਵਾਵਾਂ, ਜਿਲਦ-1 ਦੇ ਨਿਯਮ 3.26(ਏ) ਅਤੇ (ਬੀ) ਵਿਚ ਦਰਜ ਉਪਬੰਧਾਂ ਅਧੀਨ ਸ਼੍ਰੀ ਐਸ.ਕੇ.ਪਹੂਜਾ, ਕਾਰਜਕਾਰੀ ਇੰਜੀਨੀਅਰ, ਲੋਕ ਨਿਰਮਾਣ ਵਿਭਾਗ (ਭ ਤੇ ਮ), ਮੁੱਖ ਦਫਤਰ, ƒ ਮਿਤੀ 30.6.2020 ƒ ਬਾਅਦ ਦੁਪਹਿਰ ਸਰਕਾਰੀ ਸੇਵਾ ਤੋਂ ਰਿਟਾਇਰ ਕੀਤਾ ਜਾਂਦਾ ਹੈ।
2. ਜੇਕਰ ਇਸ ਅਧਿਕਾਰੀ ਵਿਰੁੱਧ ਕੋਈ ਵਿਭਾਗੀ/ਚੌਕਸੀ ਪੜਤਾਲ ਜਾਂ ਮਿਸਲੇਨੀਅਸ ਐਡਵਾਂਸ ਰਕਮ ਆਦਿ ਦਾ ਕੇ ਸ ਲੰਬਿਤ ਹੋਵੇ ਤਾਂ ਉਸ ਤੇ ਇਹਨਾਂ ਹੁਕਮਾਂ ਦਾ ਕੋਈ ਅਸਰ ਨਹੀਂ ਹੋਵੇਗਾ। ਇਸ ਤੋਂ ਇਲਾਵਾ ਜੇਕਰ ਇਸ ਅਧਿਕਾਰੀ ਵਿਰੁੱਧ ਸਰਕਾਰ ਦਾ ਕੋਈ ਹੋਰ ਬਕਾਇਆ ਆਦਿ ਲੰਬਿਤ ਹੋਵੇ ਤਾਂ ਉਸ ƒ ਰਿਕਵਰ ਕਰਨ ਦਾ ਅਧਿਕਾਰ ਸਰਕਾਰ ਪਾਸ ਰਾਖਵਾਂ ਹੋਵੇਗਾ।
3. ਇਹ ਹੁਕਮ ਸਮਰੱਥ ਅਥਾਰਟੀ ਦੀ ਪ੍ਰਵਾਨਗੀ ਉਪਰੰਤ ਜਾਰੀ ਕੀਤੇ ਜਾਂਦੇ ਹਨ।
ਵਿਕਾਸ ਪ੍ਰਤਾਪ, ਆਈ.ਏ.ਐਸ.,
ਚੰਡੀਗੜ੍ਹ
ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ, ਮਿਤੀ 23 ਜੂਨ, 2020
ਲੋਕ ਨਿਰਮਾਣ ਵਿਭਾਗ (ਭ ਤੇ ਮ)