| Regd. No. NW/CH-22 | 659 Regd. No. CHD/0092/2018-2020 | |
| PUNJAB GOVT. GAZ. (EXTRA), JULY 15, 2020 (ASAR 24, 1942 SAKA) | ||
EXTRAORDINARY
Published by Authority
CHANDIGARH, WEDNESDAY, JULY 15, 2020 (ASADHA 24, 1942 SAKA)
ਪੰਜਾਬ ਸਰਕਾਰ
ਸਥਾਨਕ ਸਰਕਾਰ ਵਿਭਾਗ, ਪੰਜਾਬ, ਚੰਡੀਗੜ੍ਹ
(ਮਿਊਂਸਪਲ ਚੋਣਾਂ ਦਫਤਰ)
ਅਧਿਸੂਚਨਾ
ਮਿਤੀ 14 ਜੁਲਾਈ, 2020
ਨੰ:5/8/2019/ਮਚਦ/ਹਸ/1373.-ਅਧਿਸੂਚਨਾ ਨੰ: 5/8/2019/ਮਚਦ/ਹਸ/366, ਮਿਤੀ 17-03-2020 ਦੀ ਨਿਰੰਤਰਤਾ ਵਿੱਚ ਪੰਜਾਬ ਮਿਊਂਸਪਲ ਐਕਟ, 1911 (ਪੰਜਾਬ ਐਕਟ 3 ਆਫ 1911) ਦੀ ਧਾਰਾ 240 (1)(ਬੀ) ਅਤੇ ਡਿਲੀਮੀਟੇਸ਼ਨ ਆਫ ਵਾਰਡਜ ਆਫ ਮਿਊਂਸਪੈਲਟੀਜ਼ ਰੂਲਜ, 1972 ਦੇ ਰੂਲ 9 ਅਧੀਨ ਅਤੇ ਇਸ ਸਬੰਧ ਵਿਚ ਦੂਸਰੇ ਸਮੂਹ ਅਖਤਿਆਰਾਂ ਦੀ ਵਰਤੋਂ ਕਰਦੇ ਹੋਏ ਪੰਜਾਬ ਦੇ ਰਾਜਪਾਲ ਪ੍ਰਸੰਨਤਾ ਪੂਰਵਕ ਨਗਰ ਕੌਂਸਲ, ਰਾਜਪੁਰਾ ਨੂੰ ਵਾਰਡਾਂ ਵਿੱਚ ਵੰਡਣ ਅਤੇ ਅਜਿਹੇ ਹਰ ਇਕ ਵਾਰਡ ਵਿਚੋਂ ਚੁਣੇ ਜਾਣ ਲਈ ਨੁਮਾਇੰਦਿਆਂ ਦੀ ਗਿਣਤੀ ਨਿਸਚਿਤ ਕਰਨ ਲਈ ਹੇਠ ਲਿਖੇ ਨਿਯਮ ਬਣਾਉਂਦੇ ਹਨ:-
ਨਿਯਮ
ਨਗਰ ਕੌਂਸਲ, ਰਾਜਪੁਰਾ ਜ਼ਿਲ੍ਹਾ ਪਟਿਆਲਾ ਦੇ ਨਗਰਪਾਲਾਂ ਦੀ ਚੋਣ ਦੇ ਮਕਸਦ ਲਈ ਨਗਰ ਕੌਂਸਲ, ਰਾਜਪੁਰਾ ਨੂੰ 31 ਵਾਰਡਾਂ ਵਿੱਚ ਵੰਡਿਆ ਜਾਵੇਗਾ ਜਿਨ੍ਹਾਂ ਵਿੱਚ 18 ਵਾਰਡ, ਜਿਨ੍ਹਾਂ ਦੇ ਪਿੱਛੇ ਬਰੈਕਟਾਂ ਅਤੇ ਸ਼ਬਦਾਂ ਵਿਚ:-
1. ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ;
2. ਇਸਤਰੀ ਮੈਂਬਰਾਂ ਲਈ ਰਾਖਵਾਂ;
3. ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈੈਂਬਰਾਂ ਲਈ ਰਾਖਵਾਂ; ਅਤੇ
4. ਪੱਛੜੀਆਂ ਸ਼੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ;
ਲਿਖਿਆ ਹੋਵੇਗਾ ਕਿ ਉਹ ਵਾਰਡ ਉਨ੍ਹਾਂ ਕੈਟਾਗਰੀਆਂ ਨਾਲ ਸਬੰਧਤ ਮੈਂਬਰਾਂ ਲਈ ਰਾਖਵੇਂ ਹੋਣਗੇ।ਵਾਰਡਾਂ ਦੀਆਂ ਹੱਦਾਂ ਦਾ ਵਰਨਣ ਨਾਲ ਲਗਾਈ ਅਨੁਸੂਚੀ ਵਿੱਚ ਕੀਤਾ ਜਾਂਦਾ ਹੈ।
ਨਗਰ ਕੌਂਸਲ, ਰਾਜਪੁਰਾ ਦੇ ਵਾਰਡਾਂ ਦੀਆਂ ਹੱਦਾਂ ਦਾ ਵਰਣਨ ਦੱਸਦੀ ਅਨੁਸੂਚੀ
ਵਾਰਡ ਨµਬਰ :- 1 (ਇਸਤਰੀ ਮੈਂਬਰਾ ਲਈ ਰਾਖਵਾਂ )
( 659 )PUNJAB GOVT. GAZ. (EXTRA), JULY 15, 2020 (ASAR 24, 1942 SAKA) 660 ਚਲਦੇ ਹੋਏ (ਸ਼ਾਹੀ ਫਰਨੀਚਰ) ਚµਡੀਗੜ੍ਹ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸੁµਦਰ ਨਗਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਏ.ਐਸ.ਆਈ. ਗੁµਜਨ ਸਿµਘ ਸਰਵਾਰਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕਸ਼ਮੀਰ ਸਿµਘ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮੋਟਰ ਅਜੀਤ ਸਿµਘ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮਾਸਟਰ ਗੁਰਨਾਮ ਸਿµਘ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਢਕਾਂਨਸੂ ਮਾਂਜਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਉ¤ਤਰੀ ਹ¤ਦ ਤੀਕ; ਅਰਥਾਤ ਜਿ¤ਥੋਂ ਆਰµਭ ਕੀਤਾ ਸੀ।
ਵਾਰਡ ਨµਬਰ :- 2
ਚµਡੀਗੜ੍ਹ ਰੋਡ ਅਤੇ ਨਗਰ ਕੌਂਸਲ ਦੀ ਪੂਰਬੀ ਹ¤ਦ ਦੇ ਮਿਲਣ ਦੇ ਸਥਾਨ ਤੋਂ ਆਰµਭ ਕਰਕੇ ਨਗਰ ਕੌਂਸਲ ਦੀ ਪੂਰਬੀ ਹ¤ਦ ਨਾਲ ਚਲਦੇ ਹੋਏ ਸਦਰ ਪੁਲਿਸ ਸਟੇਸ਼ਨ ਤੋਂ ਐਨ.ਐਚ.- 1 ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਲਿµਕ ਗਲੀ ਛ¤ਜੂ ਮਾਜਰੀ ਰੋਡ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਛ¤ਜੂ ਮਾਜਰੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪਟਿਆਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਚµਡੀਗੜ੍ਹ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹ¤ਦ ਤੀਕ; ਅਰਥਾਤ ਜਿ¤ਥੋਂ ਆਰµਭ ਕੀਤਾ ਸੀ।
ਵਾਰਡ ਨµਬਰ :- 3 (ਇਸਤਰੀ ਮੈਂਬਰਾਂ ਲਈ ਰਾਖਵਾਂ)
ਪਟਿਆਲਾ ਰੋਡ ਅਤੇ ਛ¤ਜੂ ਮਾਜਰੀ ਰੋਡ ਦੇ ਮਿਲਣ ਦੇ ਸਥਾਨ ਤੋਂ ਆਰµਭ ਕਰਕੇ ਛ¤ਜੂ ਮਾਜਰੀ ਰੋਡ ਨਾਲ ਚਲਦੇ ਹੋਏ ਐਨ.ਐਚ-1 ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਦ¤ਖਣੀ ਹ¤ਦ ਅµਬਾਲਾ ਰੇਲਵੇ ਲਾਈਨ ਤੀਕ; ਫਿਰ ਰੇਲਵੇ ਲਾਈਨ ਨਾਲ ਚਲਦੇ ਹੋਏ ਪਟਿਆਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਛ¤ਜੂ ਮਾਜਰੀ ਰੋਡ ਤੀਕ; ਅਰਥਾਤ ਜਿ¤ਥੋਂ ਆਰµਭ ਕੀਤਾ ਸੀ।
ਵਾਰਡ ਨµਬਰ :- 4
ਖੇੜ੍ਹਾ ਰੋਡ ਅਤੇ ਪਟਿਆਲਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰµਭ ਕਰਕੇ ਪਟਿਆਲਾ ਰੋਡ ਨਾਲ ਚਲਦੇ ਹੋਏੇ ਹਰਜੀਤ ਦੀ ਮੋਟਰ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ B-1/1397 ਵਿਜੇ ਕੁਮਾਰ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਾਈਆਂ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ B-1/1400 ਰਮੇਸ਼ ਕੁਮਾਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰਪਾਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਦੇਵ ਰਾਮ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕੁਲਦੀਪ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਬਾਣੀਆਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਬਾਣੀਆਂ ਵਾਲਾ ਚੌਂਕ ਤੋਂ ਬਾਨੀਆਂ ਵਾਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਖੇੜਾ ਤੋਂ ਖੇੜਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪਟਿਆਲਾ ਰੋਡ ਤੀਕ; ਅਰਥਾਤ ਜਿ¤ਥੋਂ ਆਰµਭ ਕੀਤਾ ਸੀ।
ਵਾਰਡ ਨµਬਰ :- 5 (ਇਸਤਰੀ ਮੈਂਬਰਾਂ ਲਈ ਰਾਖਵਾਂ)
ਬਾਣੀਆਂ ਵਾਲੀ ਗਲੀ ਅਤੇ ਕੁਲਦੀਪ ਦੇ ਮਿਲਣ ਦੇ ਸਥਾਨ ਤੋਂ ਆਰµਭ ਕਰਕੇ ਗਲੀ ਕੁਲਦੀਪ ਨਾਲ ਚਲਦੇ ਹੋਏ ਗਲੀ ਦੇਵ ਰਾਮ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਗੁਰਪਾਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਰਮੇਸ਼ ਕੁਮਾਰ ਨਾਈਆਂ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਦਨ ਲਾਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਵਿਜੇ ਕੁਮਾਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਹਰਜੀਤ ਦੀ ਮੋਟਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਪਟਿਆਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਅµਬਾਲਾ ਰੇਲਵੇ ਲਾਈਨ ਤੀਕ; ਫਿਰ ਰੇਲਵੇ ਲਾਈਨ ਨਾਲ ਚਲਦੇ ਹੋਏ ਲਿµਕ ਗਲੀ ਗਾਂਧੀ ਨਗਰ ਤੀਕ; ਫਿਰ ਉਕਤ ਗਲੀ ਚਲਦੇ ਹੋਏ ਗਾਂਧੀ ਨਗਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਪੁਰੀ ਟੇਲਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਦਰਸ਼ਨ ਜੂਸ ਕਾਰਨਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸ਼ਿµਗਾਰ ਬਿਊਟੀ ਪਾਰਲਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜਸਵਿµਦਰ ਸਿµਘ ਤੀਕ; ਫਿਰ ਉਕਤ PUNJAB GOVT. GAZ. (EXTRA), JULY 15, 2020 (ASAR 24, 1942 SAKA) 661 ਚਲਦੇ ਹੋਏ ਬਾਣੀਆਂ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਬਾਣੀਆਂ ਵਾਲਾ ਚੌਂਕ ਤੋਂ ਗਲੀ ਬਾਣੀਆਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕੁਲਦੀਪ ਤੀਕ; ਅਰਥਾਤ ਜਿ¤ਥੋਂ ਆਰµਭ ਕੀਤਾ ਸੀ।
ਵਾਰਡ ਨµਬਰ :- 6
ਪੁਰਾਣੀ ਜੀ.ਟੀ ਰੋਡ ਅਤੇ ਲਿµਕ ਗਲੀ ਰੇਲਵੇ ਲਾਈਨ ਦੇ ਮਿਲਣ ਦੇ ਸਥਾਨ ਤੋਂ ਆਰµਭ ਕਰਕੇ ਲਿµਕ ਗਲੀ ਰੇਲਵੇ ਲਾਈਨ ਨਾਲ ਚਲਦੇ ਹੋਏ ਰੇਲਵੇ ਲਾਈਨ ਤੀਕ; ਫਿਰ ਰੇਲਵੇ ਲਾਈਨ ਨਾਲ ਚਲਦੇ ਹੋਏ ਆਈ.ਸੀ.ਐਲ. ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਬੀ.ਸੀ.ਆਈ. ਸਟਾਫ ਕਲੋਨੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਅµਡਰ ਬ੍ਰਿਜ ਰੋਡ ਤੀਕ;
ਫਿਰ ਉਕਤ ਰੋਡ ਨਾਲ ਚਲਦੇ ਹੋਏ ਈ.ਐਸ.ਆਈ. ਹਸਪਤਾਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪਟਿਆਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਪੁਰਾਣੀ ਜੀ.ਟੀ. ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਲਿµਕ ਗਲੀ ਰੇਲਵੇ ਲਾਈਨ ਤੀਕ; ਅਰਥਾਤ ਜਿ¤ਥੋਂ ਆਰµਭ ਕੀਤਾ ਸੀ।
ਵਾਰਡ ਨµਬਰ :- 7 (ਇਸਤਰੀ ਮੈਂਬਰਾਂ ਲਈ ਰਾਖਵਾਂ)
ਆਈ.ਸੀ.ਐਲ. ਰੋਡ ਅਤੇ ਅµਬਾਲਾ ਰੇਲਵੇ ਲਾਈਨ ਦੇ ਮਿਲਣ ਦੇ ਸਥਾਨ ਤੋ ਆਰµਭ ਕਰਕੇ ਰੇਲਵੇ ਲਾਈਨ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਦ¤ਖਣੀ ਹ¤ਦ ਤੀਕ; ਫਿਰ ਨਗਰ ਕੌਂਸਲ ਦੀ ਦ¤ਖਣੀ ਹ¤ਦ ਨਾਲ ਚਲਦੇ ਹੋਏ ਆਈ.ਟੀ.ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸ਼ਮਸ਼ਾਨ ਰੋਡ (ਦ¤ਖਣੀ ਹ¤ਦ) ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਜੰਡੋਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗੁੱਗਾ ਮਾੜੀ ਤੋਂ ਕੇ.ਐਸ.ਐਮ. ਮµਦਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਆਈ.ਟੀ.ਆਈ.
ਰੋਡ ਪਾਰ ਕਰਕੇ ਆਈ.ਸੀ.ਐਲ. ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਅµਬਾਲਾ ਰੇਲਵੇ ਲਾਈਨ ਤੀਕ; ਅਰਥਾਤ ਜਿ¤ਥੋਂ ਆਰµਭ ਕੀਤਾ ਸੀ।
ਵਾਰਡ ਨµਬਰ :- 8
ਕੇ.ਐਸ.ਐਮ. ਮµਦਰ ਰੋਡ ਅਤੇ ਗਲੀ ਵੀ.ਕੇ. ਫਾਈਨਾਂਸ ਦੇ ਮਿਲਣ ਦੇ ਸਥਾਨ ਤੋਂ ਆਰµਭ ਕਰਕੇ ਗਲੀ ਵੀ.ਕੇ. ਫਾਈਨਾਂਸ ਨਾਲ ਚਲਦੇ ਹੋਏ ਗਲੀ ਹੇਮµਤ ਕੁਮਾਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਾਂਧੀ ਕਲੌਨੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪµਚਰµਗਾ ਚੌਂਕ ਤੋਂ ਪ੍ਰਿਤਪਾਲ ਸਿµਘ "20 ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਰੋਟਰੀ ਕਲ¤ਬ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪਟਿਆਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਈ.ਐਸ.ਆਈ.
ਹਸਪਤਾਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਅµਡਰ ਬ੍ਰਿਜ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਬੀ.ਸੀ.ਆਈ. ਸਟਾਪ ਕਲੋਨੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਆਈ.ਸੀ.ਆਈ. ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਆਈ.ਟੀ.ਆਈ. ਰੋਡ ਪਾਰ ਕਰਕੇ ਕੇ.ਐਸ.ਐਮ. ਮµਦਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਵੀ.ਕੇ. ਫਾਈਨਾਂਸ ਤੀਕ; ਅਰਥਾਤ ਜਿ¤ਥੋਂ ਆਰµਭ ਕੀਤਾ ਸੀ।
ਵਾਰਡ ਨµਬਰ :- 9 (ਇਸਤਰੀ ਮੈਂਬਰਾਂ ਲਈ ਰਾਖਵਾਂ)
ਗਲੀ ਵੀ.ਕੇ. ਫਾਈਨਾਸ ਅਤੇ ਕੇ.ਐਸ.ਐਮ. ਮµਦਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰµਭ ਕਰਕੇ ਕੇ.ਐਸ.ਐਮ. ਮµਦਰ ਰੋਡ ਨਾਲ ਚਲਦੇ ਹੋਏ ਨਿਰਮਲ ਸਟੇਡੀਅਮ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਐਨ.ਟੀ.ਐਸ. ਸਕੂਲ ਰੋਡ ਤੀਕ;
ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਮੁਰਲੀਧਰ ਅਰੋੜਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਵੀ ਬੁ¤ਕ ਡਿ¤ਪੂ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਕੇ.ਐਸ.ਐਮ. ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਲ¤ਕੜ ਮµਡੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪµਚਰµਗਾ ਚੌਂਕ ƒ ਪਾਰ ਕਰਕੇ ਗਾਂਧੀ ਕਲੌਨੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਹੇਮµਤ ਕੁਮਾਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਵੇ.ਕੇ.ਫਾਈਨਾਸ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਕੇ.ਐਸ.ਐਮ. ਮµਦਰ ਰੋਡ ਤੀਕ; ਅਰਥਾਤ ਜਿ¤ਥੋਂ ਆਰµਭ ਕੀਤਾ ਸੀ।
ਵਾਰਡ ਨµਬਰ :- 10
PUNJAB GOVT. GAZ. (EXTRA), JULY 15, 2020 (ASAR 24, 1942 SAKA) 662ਚਲਦੇ ਹੋਏ ਗਲੀ ਮੁਰਲੀਧਰ ਅਰੋੜਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਐਨ.ਟੀ.ਸੀ. ਸਕੂਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਸਨਾਤਨ ਧਰਮ ਮµਦਰ ਤੀਕ;ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਯਮਨਾ ਸਦਨ ਤੀਕ;
ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸ੍ਰੀ ਝੂਲੇ ਲਾਲ ਸਾਂਈ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸ਼੍ਰੀ ਆਨµਦਪੁਰ ਸµਤਸµਗ ਭਵਨ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਕਰਨ ਕਨਫੈਕਸ਼ਨਰੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮਹਾਂਵੀਰ ਮµਦਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਦੁਰਗਾ ਮµਦਰ ਚੌਕ ਤੋਂ ਪਟਿਆਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਰੋਟਰੀ ਕਲ¤ਬ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਸਵਿਤਾ ਨਰਸਿµਗ ਹੋਮ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਪµਚਰµਗਾਂ ਚੌਕ ਤੋਂ ਲ¤ਕੜ ਮµਡੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਏ.ਐਸ.ਐਮ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਰਵੀ ਬੁ¤ਕ ਡਿ¤ਪੂ ਤੀਕ; ਅਰਥਾਤ ਜਿ¤ਥੋਂ ਆਰµਭ ਕੀਤਾ ਸੀ।
ਵਾਰਡ ਨµਬਰ :- 11 (ਇਸਤਰੀ ਮੈਂਬਰਾਂ ਲਈ ਰਾਖਵਾਂ)
ਐਨ.ਟੀ.ਸੀ. ਸਕੂਲ ਰੋਡ ਅਤੇ ਨਿਰਮਲ ਸਟੇਡੀਅਮ ਰੋਡ ਦੇ ਮਿਲਣ ਦੇ ਸਥਾਨ ਤੋਂ ਆਰµਭ ਕਰਕੇ ਨਿਰਮਲ ਸਟੇਡੀਅਮ ਰੋਡ ਨਾਲ ਚਲਦੇ ਹੋਏ ਏ.ਐਸ.ਐਮ. ਮµਦਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮਾਤਾ ਈਸ਼ਵਰ ਦੇਵੀ ਚੌਂਕ ਰੋਡ ਤੀਕ;
ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਸਤਸµਗ ਮµਦਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ U.ਪੀ. ਕਮਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮਾਤਾ ਈਸ਼ਵਰ ਦੇਵੀ ਚੌਂਕ ਤੋਂ ਐਨ.ਟੀ.ਸੀ. ਸਕੂਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮਹਾਂਵੀਰ ਮµਦਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਕਰਨ ਕਨਫੈਕਸ਼ਨਰੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸ਼੍ਰੀ ਆਨµਦਪੁਰ ਸਤਸµਗ ਭਵਨ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਸ਼੍ਰੀ ਝੂਲੇ ਲਾਲ ਸਾਈਂ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਯਮੁਨਾ ਸਦਨ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਨਾਤਨ ਧਰਮ ਮµਦਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਐਨ.ਟੀ.ਸੀ. ਸਕੂਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਿਰਮਲ ਸਟੇਡੀਅਮ ਰੋਡ ਤੀਕ; ਅਰਥਾਤ ਜਿ¤ਥੋਂ ਆਰµਭ ਕੀਤਾ ਸੀ।
ਵਾਰਡ ਨµਬਰ :- 12
ਮਹਾਂਵੀਰ ਮµਦਰ ਰੋਡ ਅਤੇ ਗਲੀ ਸ¤ਚ ਗਿਫਟ ਹਾਊਸ ਦੇ ਮਿਲਣ ਦੇ ਸਥਾਨ ਤੋਂ ਆਰµਭ ਕਰਕੇ ਗਲੀ ਸ¤ਚ ਗਿਫਟ ਹਾਊਸ ਨਾਲ ਚਲਦੇ ਹੋਏ ਗਲੀ ਬ¤ਬਰ ਸਵੀਟਸ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਭੋਗਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪਟਿਆਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਦੁਰਗਾ ਮµਦਰ ਚੌਕ ਤੋਂ ਮਹਾਂਵੀਰ ਮµਦਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਸ¤ਚ ਗਿਫਟ ਹਾਊਸ ਤੀਕ; ਅਰਥਾਤ ਜਿ¤ਥੋਂ ਆਰµਭ ਕੀਤਾ ਸੀ।
ਵਾਰਡ ਨµਬਰ :- 13 (ਇਸਤਰੀ ਮੈਂਬਰਾਂ ਲਈ ਰਾਖਵਾਂ)
ਸਤਸµਗ ਮµਦਰ ਵਾਲੀ ਗਲੀ ਅਤੇ ਮਾਤਾ ਈਸ਼ਵਰ ਦੇਵੀ ਚੌਂਕ ਰੋਡ ਦੇ ਮਿਲਣ ਦੇ ਸਥਾਨ ਤੋਂ ਆਰµਭ ਕਰਕੇ ਮਾਤਾ ਈਸ਼ਵਰ ਦੇਵੀ ਚੌਂਕ ਰੋਡ ਨਾਲ ਚਲਦੇ ਹੋਏ ਸਾਹਮਣੇ ਕੇ.ਐਸ.ਐਮ. ਮµਦਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਜੰਡੋਲੀ ਰੋਡ ਤੀਕ;
ਫਿਰ ਉਕਤ ਰੋਡ ਨਾਲ ਚਲਦੇ ਹੋਏ ਡਾ. ਅµਬੇਦਕਰ ਪਾਰਕ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਭੋਗਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਬ¤ਬਰ ਸਵੀਟਸ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸ¤ਚ ਗਿਫਟ ਹਾਊਸ ਤੀਕ;
ਫਿਰ ਉਕਤ ਗਲੀ ਨਾਲ ਚਲਦੇ ਹੋਏ ਮਹਾਂਵੀਰ ਮµਦਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮਾਤਾ ਈਸ਼ਵਰ ਦੇਵੀ ਚੌਂਕ ਤੋਂ ਪੁਰਾਣਾ ਕੌਲਡ ਡਰਿµਕ ਗਡਾਊਨ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ U.ਪੀ. ਕਮਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਸਤਸµਗ ਮµਦਰ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮਾਤਾ ਈਸ਼ਵਰ ਦੇਵੀ ਚੌਂਕ ਰੋਡ ਤੀਕ; ਅਰਥਾਤ ਜਿ¤ਥੋਂ ਆਰµਭ ਕੀਤਾ ਸੀ।
ਵਾਰਡ ਨµਬਰ :- 14
ਡਾ. ਅµਬੇਦਕਰ ਪਾਰਕ ਰੋਡ ਅਤੇ ਜੰਡੋਲੀ ਰੋਡ ਦੇ ਮਿਲਣ ਦੇ ਸਥਾਨ ਤੋਂ ਆਰµਭ ਕਰਕੇ ਜੰਡੋਲੀ ਰੋਡ ਨਾਲ ਚਲਦੇ ਹੋਏ ਸਾਹਮਣੇ ਸ਼ਮਸ਼ਾਨ ਘਾਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਡਾ. ਝµਡੀ ਵਾਲੇ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਦ¤ਖਣੀ ਹ¤ਦ ਤੀਕ; ਫਿਰ ਉਕਤ ਹ¤ਦ ਨਾਲ ਚਲਦੇ ਹੋਏ ਭੋਗਲਾ ਰੋਡ ਤੀਕ; ਫਿਰ ਉਕਤ ਰੋਡ ਨਾਲPUNJAB GOVT. GAZ. (EXTRA), JULY 15, 2020 (ASAR 24, 1942 SAKA) 663 ਚਲਦੇ ਹੋਏ ਡਾ. ਅµਬੇਦਕਰ ਪਾਰਕ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਜੰਡੋਲੀ ਰੋਡ ਤੀਕ; ਅਰਥਾਤ ਜਿ¤ਥੋਂ ਆਰµਭ ਕੀਤਾ ਸੀ।
ਵਾਰਡ ਨµਬਰ :- 15 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)
ਭੋਗਲਾ ਰੋਡ ਅਤੇ ਨਗਰ ਕੌਂਸਲ ਦੀ ਪ¤ਛਮੀ ਹ¤ਦ ਦੇ ਮਿਲਣ ਦੇ ਸਥਾਨ ਤੋਂ ਆਰµਭ ਕਰਕੇ ਨਗਰ ਕੌਂਸਲ ਦੀ ਪ¤ਛਮੀ ਹ¤ਦ ਨਾਲ ਚਲਦੇ ਹੋਏ ਗਲੀ ਲਾਲ ਸਿµਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨਿਸ਼ਾਨ ਸਿµਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪ੍ਰੇਮ ਕਰਿਆਨਾ ਸਟੋਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਦਰਸ਼ਨ ਸਿµਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਾਹਿਲ ਡੇਅਰੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਦਫਤਰ ਭਾਰਤ ਵਿਕਾਸ ਪ੍ਰੀਸ਼ਦ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਸੈਦਖੇੜੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਿਊ ਗਰੇਨ ਮਾਰਕੀਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪਟਿਆਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਭੋਗਲਾ ਰੋਡ ਤੀਕ;
ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪ¤ਛਮੀ ਹ¤ਦ ਤੀਕ; ਅਰਥਾਤ ਜਿ¤ਥੋਂ ਆਰµਭ ਕੀਤਾ ਸੀ।
ਵਾਰਡ ਨµਬਰ :- 16
ਪਟਿਆਲਾ ਰੋਡ ਅਤੇ ਨਿਊ ਗਰੇਨ ਮਾਰਕੀਟ ਰੋਡ ਦੇ ਮਿਲਣ ਦੇ ਸਥਾਨ ਤੋਂ ਆਰµਭ ਕਰਕੇ ਨਿਊ ਗਰੇਨ ਮਾਰਕੀਟ ਰੋਡ ਨਾਲ ਚਲਦੇ ਹੋਏ ਸੈਦ ਖੇੜੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਦਫਤਰ ਭਾਰਤ ਵਿਕਾਸ ਪਰੀਸ਼ਦ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਾਹਿਲ ਡੇਅਰੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਦਰਸ਼ਨ ਸਿµਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪ੍ਰੇਮ ਕਰਿਆਨਾ ਸਟੋਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨਿਸ਼ਾਨ ਸਿµਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਲਾਲ ਸਿµਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪ¤ਛਮੀ ਹ¤ਦ (ਪਟਿਆਲਾ ਰੋਡ) ਤੀਕ; ਫਿਰ ਉਕਤ ਹ¤ਦ ਨਾਲ ਚਲਦੇ ਹੋਏ ਪਟਿਆਲਾ ਰੇਲਵੇ ਲਾਈਨ ਤੀਕ; ਫਿਰ ਪਟਿਆਲਾ ਰੇਲਵੇ ਲਾਈਨ ਨਾਲ ਚਲਦੇ ਹੋਏ ਰਾਜਪੁਰਾ ਬਾਈਪਾਸ ਤੀਕ; ਫਿਰ ਰਾਜਪੁਰਾ ਬਾਈਪਾਸ ਨਾਲ ਚਲਦੇ ਹੋਏ ਸਾਹਮਣੇ ਗੁੱਗਾ ਮਾੜੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਗੋਲਡੀ ਕਰਿਆਨਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਦਿਆਲ ਪੈਲਸ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਪਟਿਆਲਾ ਰੋਡ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਨਿਊ ਗਰੇਨ ਮਾਰਕੀਟ ਰੋਡ ਤੀਕ, ਅਰਥਾਤ ਜਿ¤ਥੋਂ ਆਰµਭ ਕੀਤਾ ਸੀ।
ਵਾਰਡ ਨµਬਰ :- 17 (ਇਸਤਰੀ ਮੈਂਬਰਾਂ ਲਈ ਰਾਖਵਾਂ)
ਪਟਿਆਲਾ ਰੋਡ ਅਤੇ ਗਲੀ ਦਿਆਲ ਪੈਲਸ ਦੇ ਮਿਲਣ ਦੇ ਸਥਾਨ ਤੋਂ ਆਰµਭ ਕਰਕੇ ਗਲੀ ਦਿਆਲ ਪੈਲਸ ਨਾਲ ਚਲਦੇ ਹੋਏ ਗੁੱਗਾ ਮੈੜੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਰਾਜਪੁਰਾ ਬਾਈਪਾਸ ਤੀਕ; ਫਿਰ ਰਾਜਪੁਰਾ ਬਾਈਪਾਸ ਨਾਲ ਚਲਦੇ ਹੋਏ ਸਰਕਾਰੀ ਆਈ.ਟੀ.ਆਈ (ਇਸਤਰੀਆਂ) ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗੁਰੂ ਨਾਨਕ ਇµਡਸਟਰੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪਟਿਆਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਦਿਆਲ ਪੈਲਸ ਤੀਕ;
ਅਰਥਾਤ ਜਿ¤ਥੋਂ ਆਰµਭ ਕੀਤਾ ਸੀ।
ਵਾਰਡ ਨµਬਰ :- 18
ਪਟਿਆਲਾ ਰੋਡ ਅਤੇ ਗੁਰੂ ਨਾਨਕ ਇਡµਸਟਰੀ ਰੋਡ ਦੇ ਮਿਲਣ ਦੇ ਸਥਾਨ ਤੋਂ ਆਰµਭ ਕਰਕੇ ਗੁਰੂ ਨਾਨਕ ਇਡµਸਟਰੀ ਰੋਡ ਨਾਲ ਚਲਦੇ ਹੋਏ ਗੁਰਨਾਮ ਸਿµਘ "250 ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸ¤ਤ ਨਰਾਇਣ ਮµਦਰ ਰੋਡ ਤੀਕ;
ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਊਸ਼ਾਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪੁਲਿਸ ਕੁਆਟਰ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਵਤਾਰ ਸਿµਘ "3075 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੁਰਿµਦਰ ਸਿµਘ "9 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਵਤਾਰ ਸਿµਘ ਐਡ. ਸµਨਜ -10/11 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸ਼ੁਸ਼ਮਾ ਰਾਣੀ "3003 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪµਕਜ਼ ਕਰਿਆਨਾ ਤੀਕ;
ਫਿਰ ਉਕਤ ਗਲੀ ਨਾਲ ਚਲਦੇ ਹੋਏ ਐਨ.ਟੀ.ਸੀ. ਸਕੂਲ 3 ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮਾਨਵ ਸੇਵਾ ਮਾਡਲ PUNJAB GOVT. GAZ. (EXTRA), JULY 15, 2020 (ASAR 24, 1942 SAKA) 664 ਵਾਲੀ ਟੈਂਕੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਾਜਕੁਮਾਰ "187 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਆਂਗਣਵਾੜੀ ਸੈਂਟਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਕੇ.ਐਸ. ਜਵੈਲਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਦੁਰਗਾ ਮµਦਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਦੁਰਗਾ ਮµਦਰ ਚੌਂਕ ਤੋਂ ਪਟਿਆਲਾ ਰੋਡ ਤੀਕ;
ਫਿਰ ਉਕਤ ਰੋਡ ਨਾਲ ਚਲਦੇ ਹੋਏ ਗੁਰੂ ਨਾਨਕ ਇµਡਸਟਰੀ ਰੋਡ ਤੀਕ; ਅਰਥਾਤ ਜਿ¤ਥੋਂ ਆਰµਭ ਕੀਤਾ ਸੀ।
ਵਾਰਡ ਨµਬਰ :- 19 (ਇਸਤਰੀ ਮੈਂਬਰਾਂ ਲਈ ਰਾਖਵਾਂ)
ਪਟਿਆਲਾ ਰੋਡ ਅਤੇ ਦੁਰਗਾ ਮµਦਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰµਭ ਕਰਕੇ ਦੁਰਗਾ ਮµਦਰ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਕੇ.ਐਸ ਜਵੈਲਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਆਂਗਣਵਾੜੀ ਸੈਂਟਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਰਾਜਕੁਮਾਰ "187 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪਾਣੀ ਵਾਲੀ ਟੈਂਕੀ ਤੀਕ;
ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਸ਼ਿਵ ਮµਦਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਾਨਵ ਸੇਵਾ ਮਾਡਲ ਸਕੂਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਐਨ.ਟੀ.ਸੀ. ਸਕੂਲ 3 ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਐਸ.ਕੇ.ਵਰਮਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਵਿਕਾਸ ਚੌਧਰੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਵਿਸ਼ਨੂੰ ਰਾਮ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕਾਲੀ ਮਾਤਾ ਮµਦਰ ਤੀਕ;
ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਸ¤ਤ ਨਰਾਇਣ ਮµਦਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਚµਦਰ ਮੋਹਨ F-8/16 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਥੂਰਾ ਦਾਸ "2403 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਆਰੀਆ ਸਮਾਜ ਮµਦਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਆਰੀਆ ਸਮਾਜ ਰੋਡ ਤੀਕ;
ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਪੁਰਾਣੀ ਅਨਾਜ ਮµਡੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਪਟਿਆਲਾ ਰੋਡ ਤੀਕ;
ਫਿਰ ਉਕਤ ਰੋਡ ਨਾਲ ਚਲਦੇ ਹੋਏ ਦੁਰਗਾ ਮµਦਰ ਚੌਂਕ ਤੋਂ ਦੁਰਗਾ ਮµਦਰ ਰੋਡ ਤੀਕ; ਅਰਥਾਤ ਜਿ¤ਥੋਂ ਆਰµਭ ਕੀਤਾ ਸੀ।
ਵਾਰਡ ਨµਬਰ :- 20
ਸਕੂਲ ਰੋਡ ਅਤੇ ਗਲੀ ਚµਨੀ ਕਰਿਆਨਾ ਸਟੋਰ ਦੇ ਮਿਲਣ ਦੇ ਸਥਾਨ ਤੋਂ ਆਰµਭ ਕਰਕੇ ਗਲੀ ਚµਨੀ ਕਰਿਆਨਾ ਸਟੋਰ ਨਾਲ ਚਲਦੇ ਹੋਏ ਸਾਹਮਣੇ ਗਲੀ ਕਾਲੀ ਮਾਤਾ ਮµਦਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਵਿਸ਼ਨੂੰ ਰਾਮ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਵਿਕਾਸ ਚੌਧਰੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਐਸ.ਕੇ.ਵਰਮਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮੇਨ ਗਲੀ ਜੇ.ਐਲ. ਚੋਧਰੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਬੀ.ਬੀ.ਭੂਸ਼ਨ "3041 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਮਰ ਚµਦ E-8/4 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਅਵਤਾਰ ਸਿµਘ ਐਂਡ ਸµਨਜ ਦੇ ਸਾਹਮਣੇ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਪਾਰਕ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪਵਨ ਕੁਮਾਰ "3159 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਊਸ਼ਾਲਾ ਰੋਡ ਤੀਕ;
ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਨµ: 1 ਭਾਈ ਮਤੀ ਦਾਸ ਕਲੌਨੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਲਲਿਤ ਕੁਮਾਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੌਰਵ ਕਰਿਆਨਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਤੀਸ਼ ਕੁਮਾਰ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਯਸ਼ਪਾਲ "195 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰਮੀਤ ਕੌਰ "181 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸ਼ਾਮ ਲਾਲ "175 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਡਾ. ਜਗਦੀਸ਼ ਅਰੋੜਾ "187 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕਰਨਵੀਰ ਸਿµਘ "105 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਊਸ਼ਾਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਧਰਮਸ਼ਾਲਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸµਜੀਵ ਕੁਮਾਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਣੇਸ਼ ਮµਦਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਡਾ. ਅµਬੇਦਕਰ ਸਕੂਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਚµਨੀ ਕਰਿਆਨਾ ਤੀਕ; ਅਰਥਾਤ ਜਿ¤ਥੋਂ ਆਰµਭ ਕੀਤਾ ਸੀ।
ਵਾਰਡ ਨµਬਰ :- 21 (ਇਸਤਰੀ ਮੈਂਬਰਾਂ ਲਈ ਰਾਖਵਾਂ)
PUNJAB GOVT. GAZ. (EXTRA), JULY 15, 2020 (ASAR 24, 1942 SAKA) 665 ਚਲਦੇ ਹੋਏ (ਦਮਨ ਹੇੜੀ ਰੋਡ, ਦੇਵੀ ਨਗਰ ਰੋਡ ਪਾਰ ਕਰਕੇ) ਪਿਲਖਣੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਰਾਜਪੁਰਾਬਾਈਪਾਸ ਪਾਰ ਕਰਕੇ ਇਸਲਾਮਪੁਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪ¤ਪੂ ਬੈਲਡਿµਗ ਵਰਕਸ਼ਾਪ ਤੋਂ ਰੇਲਵੇ ਲਾਈਨ ਤੀਕ; ਫਿਰ ਰੇਲਵੇ ਲਾਈਨ ਨਾਲ ਚਲਦੇ ਹੋਏ ਸਾਹਮਣੇ ਧਮੋਲੀ ਫਾਟਕ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪ੍ਰਾਇਮਰੀ ਸਕੂਲ ਰੋਡ (ਪਿµਡ ਧਮੋਲੀ ਦੀ ਫਿਰਨੀ) ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪਿµਡ ਧਮੋਲੀ ਦੇ ਗੁਰੂਦੁਆਰਾ ਸਾਹਿਬ ਦੇ ਲµਗਰ ਹਾਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਧਰਮਸ਼ਾਲਾ ਤੀਕ; ਫਿਰ ਧਰਮਸ਼ਾਲਾ ਤੋਂ ਗਊਸ਼ਾਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਕਰਨਵੀਰ ਸਿµਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਡਾ. ਜਗਦੀਸ਼ ਅਰੋੜਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸ਼ਾਮ ਲਾਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰਮੀਤ ਕੌਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਯਸ਼ਪਾਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਤੀਸ਼ ਕੁਮਾਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਗੌਰਵ ਕਰਿਆਨਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਲਲਿਤ ਕੁਮਾਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਨµਬਰ 1 ਭਾਈ ਮਤੀ ਦਾਸ ਕਲੋਨੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗਊਸ਼ਾਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸµਤ ਨਰਾਇਣ ਮµਦਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਰਕਾਰੀ ਆਈ.ਟੀ.ਆਈ. (ਇਸਤਰੀਆਂ) ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਰਾਜਪੁਰਾ ਬਾਈਪਾਸ ਰੋਡ ਤੀਕ;
ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਰੇਲਵੇ ਲਾਈਨ ਤੀਕ; ਫਿਰ ਰੇਲਵੇ ਲਾਈਨ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪ¤ਛਮੀ ਹ¤ਦ ਤੀਕ; ਅਰਥਾਤ ਜਿ¤ਥੋਂ ਆਰµਭ ਕੀਤਾ ਸੀ।
ਵਾਰਡ ਨµਬਰ :- 22
ਧਮੌਲੀ ਫਾਟਕ ਰੋਡ ਅਤੇ ਰੇਲਵੇ ਲਾਈਨ ਦੇ ਮਿਲਣ ਦੇ ਸਥਾਨ ਤੋਂ ਆਰµਭ ਕਰਕੇ ਰੇਲਵੇ ਲਾਈਨ ਨਾਲ ਚਲਦੇ ਹੋਏ ਸਾਹਮਣੇ ਪ¤ਪੂ ਬੈਲਡਿµਗ ਵਰਕਸ਼ਾਪ ਤੋਂ ਇਸਲਾਮਪੁਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਜੀਤ ਸਿµਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗੁਲਮੋਹਰ ਕਲੋਨੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਸµਜੀਵ ਕੁਮਾਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਬਲਦੇਵ ਸਿµਘ ਫੌਜੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਰੇਲਵੇ ਲਾਈਨ ਪਾਰ ਕਰਕੇ ਗਲੀ ਮਾਨ ਸਿµਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਦਲਜੀਤ ਸਿµਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਸੁਖਵਿµਦਰ ਸਿµਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਾਜਕੁਮਾਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਲਬੀਰ ਸਿµਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਮੇਸ਼ ਚੌਧਰੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਅਸ਼ਵਨੀ ਸ਼ਰਮਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਡਾਊਨ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਣੇਸ਼ ਨਗਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਧਮੋਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪਿµਡ ਧਮੋਲੀ ਦੀ ਫਿਰਨੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪ੍ਰਾਇਮਰੀ ਸਕੂਲ ਤੋਂ ਧਮੋਲੀ ਫਾਟਕ ਰੋਡ ਤੀਕ;
ਫਿਰ ਉਕਤ ਰੋਡ ਨਾਲ ਚਲਦੇ ਹੋਏ ਰੇਲਵੇ ਲਾਈਨ ਤੀਕ ; ਅਰਥਾਤ ਜਿ¤ਥੋਂ ਆਰµਭ ਕੀਤਾ ਸੀ।
ਵਾਰਡ ਨµਬਰ :- 23 (ਇਸਤਰੀ ਮੈਂਬਰਾਂ ਲਈ ਰਾਖਵਾਂ)
ਗਲੀ ਸµਜੀਵ ਕੁਮਾਰ (ਧਰਮਸ਼ਾਲਾ) ਅਤੇ ਪਿµਡ ਧਮੋਲੀ ਗੁਰੂਦੁਆਰਾ ਸਾਹਿਬ ਦੇ ਲµਗਰ ਹਾਲ ਰੋਡ ਦੇ ਮਿਲਣ ਦੇ ਸਥਾਨ ਤੋਂ ਆਰµਭ ਕਰਕੇ ਗੁਰੂਦੁਆਰਾ ਸਾਹਿਬ ਦੇ ਲµਗਰ ਹਾਲ ਨਾਲ ਚਲਦੇ ਹੋਏ ਗਲੀ ਤਮµਨਾ ਫੋਟੋਗ੍ਰਾਫਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਗੁਰਮੀਤ ਸਿµਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬੇਕਰੀ ਸ਼ਾ¤ਪ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਦਰਸ਼ਨ ਬੇਕਰੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰੂਦੁਆਰਾ ਸਿµਘ ਸਭਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਸ¤ਤ ਨਰਾਇਣ ਮµਦਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗੁਰੂਦੁਆਰਾ ਸਿµਘ ਸਭਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪਟਿਆਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪੁਰਾਣੀ ਗਲੀ ਅਨਾਜ ਮµਡੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਆਰੀਆ ਸਮਾਜ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਆਰੀਆ ਸਮਾਜ ਮµਦਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਥੁਰਾ ਦਾਸ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਸ¤ਤ ਨਰਾਇਣ ਮµਦਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਕਾਲੀ ਮਾਤਾPUNJAB GOVT. GAZ. (EXTRA), JULY 15, 2020 (ASAR 24, 1942 SAKA) 666 ਮµਦਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਚµਨੀ ਕਰਿਆਨਾ ਸਟੋਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਡਾ. ਅµਬੇਦਕਰ ਸਕੂਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਣੇਸ਼ ਮµਦਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਸµਜੀਵ ਕੁਮਾਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਪਿµਡ ਧਮੋਲੀ ਗੁਰੂਦੁਆਰਾ ਸਾਹਿਬ ਦੇ ਲµਗਰ ਹਾਲ ਰੋਡ ਤੀਕ; ਅਰਥਾਤ ਜਿ¤ਥੋਂ ਆਰµਭ ਕੀਤਾ ਸੀ।
ਵਾਰਡ ਨµਬਰ :- 24
ਐਮ.ਪੀ.ਜੈਨ ਹਸਪਤਾਲ ਰੋਡ ਅਤੇ ਗਲੀ ਗੁਰੂਦੁਆਰਾ ਸਿµਘ ਸਭਾ ਦੇ ਮਿਲਣ ਦੇ ਸਥਾਨ ਤੋਂ ਆਰµਭ ਕਰਕੇ ਗਲੀ ਗੁਰੂਦੁਆਰਾ ਸਿµਘ ਸਭਾ ਨਾਲ ਚਲਦੇ ਹੋਏ ਗਲੀ ਦਰਸ਼ਨ ਬੇਕਰੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਬੇਕਰੀ ਸ਼ਾ¤ਪ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰਮੀਤ ਸਿµਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਤਮµਨਾ ਫੋਟੋਗ੍ਰਾਫਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਣੇਸ਼ ਨਗਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਸ਼ਿਵ ਮµਦਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਗਲੀ ਰਾਕੇਸ਼ ਕੁਮਾਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਨਜੀਤ ਸਿµਘ, ਗਲੀ ਰਾਮਕਲੀ ਅਤੇ ਗਲੀ ਸੇਵਾ ਲਾਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਐਮ.ਸੀ.
ਸਟੋਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਸੀ.ਏ.ਆਰ.ਕੇ. ਮਿਗਲਾਨੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਪਾਰਕ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਜਿੰਦਰ ਤਲਵਾੜ (ਲੱਕੀ) ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਰਕਾਰੀ ਤਕਨੀਕੀ ਕਾਲਜ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਐਮ.ਪੀ. ਜੈਨ ਹਸਪਤਾਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਗੁਰੂਦੁਆਰਾ ਸਿµਘ ਸਭਾ ਤੀਕ; ਅਰਥਾਤ ਜਿ¤ਥੋਂ ਆਰµਭ ਕੀਤਾ ਸੀ।
ਵਾਰਡ ਨµਬਰ :- 25 (ਇਸਤਰੀ ਮੈਂਬਰਾਂ ਲਈ ਰਾਖਵਾਂ)
ਪਟਿਆਲਾ ਰੋਡ ਅਤੇ ਗੁਰੂਦੁਆਰਾ ਸਿµਘ ਸਭਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰµਭ ਕਰਕੇ ਗੁਰੂਦੁਆਰਾ ਸਿµਘ ਸਭਾ ਰੋਡ ਨਾਲ ਚਲਦੇ ਹੋਏ ਐਮ.ਪੀ. ਜੈਨ ਹਸਪਤਾਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਰਕਾਰੀ ਤਕਨੀਕੀ ਕਾਲਜ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪਟਿਆਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਰਜਿੰਦਰ ਤਲਵਾੜ (ਲੱਕੀ) ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਪਾਰਕ ਤੋਂ ਮਹਿੰਦਰ ਗੰਜ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪਟਿਆਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗੁਰੂਦੁਆਰਾ ਸਿµਘ ਸਭਾ ਰੋਡ ਤੀਕ; ਅਰਥਾਤ ਜਿ¤ਥੋਂ ਆਰµਭ ਕੀਤਾ ਸੀ।
ਵਾਰਡ ਨµਬਰ :- 26
ਮਹਿµਦਰਗµਜ਼ ਰੋਡ ਅਤੇ ਗਲੀ ਪਾਰਕ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰµਭ ਕਰਕੇ ਗਲੀ ਪਾਰਕ ਵਾਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਸੀ.ਏ.ਆਰ.ਕੇ. ਮਿਗਲਾਨੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਐਮ.ਸੀ. ਸਟੋਰ ਰੋਡ ਤੀਕ;
ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਸੇਵਾ ਲਾਲ, ਗਲੀ ਰਾਮ ਕਲੀ ਅਤੇ ਗਲੀ ਮਨਜੀਤ ਸਿµਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਰਾਕੇਸ਼ ਕੁਮਾਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸ਼ਿਵ ਮµਦਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਣੇਸ਼ ਨਗਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗੁਰੂਦੁਆਰਾ ਸ਼ਹੀਦ ਬਾਬਾ ਜੀਵਨ ਸਿµਘ ਗਲੀ ਤੀਕ;
ਫਿਰ ਉਕਤ ਗਲੀ ਨਾਲ ਚਲਦੇ ਹੋਏ ਰੇਲਵੇ ਕੁਆਟਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਪµਜਾਬ ਵੈਲਫੇਅਰ ਕਲ¤ਬ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਭੁਪਿµਦਰ ਸਿµਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸ਼ਾਮ ਲਾਲ ਬਾਂਸਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਹਜਾਰਾ ਸਿµਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਬਲਾ ਸਵੀਟਸ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮਹਿµਦਰਗµਜ਼ ਸਕੂਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਪਾਰਕ ਵਾਲੀ ਤੀਕ; ਅਰਥਾਤ ਜਿ¤ਥੋਂ ਆਰµਭ ਕੀਤਾ ਸੀ।
ਵਾਰਡ ਨµਬਰ :- 27 (ਇਸਤਰੀ ਮੈਂਬਰਾਂ ਲਈ ਰਾਖਵਾਂ)
PUNJAB GOVT. GAZ. (EXTRA), JULY 15, 2020 (ASAR 24, 1942 SAKA) 667 ਗਲੀ ਨਾਲ ਚਲਦੇ ਹੋਏ ਗਲੀ ਸ਼ਾਮ ਲਾਲ ਬਾਂਸਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਭੁਪਿµਦਰ ਸਿµਘ ਤੀਕ; ਫਿਰਉਕਤ ਗਲੀ ਨਾਲ ਚਲਦੇ ਹੋਏ ਗਲੀ ਪµਜਾਬ ਵੈਲਫੇਅਰ ਕਲ¤ਬ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਰੇਲਵੇ ਕੁਆਟਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪੁਰਾਣੀ ਜੀ.ਟੀ. ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪਟਿਆਲਾ ਰੋਡ ਤੀਕ;
ਫਿਰ ਉਕਤ ਰੋਡ ਨਾਲ ਚਲਦੇ ਹੋਏ ਮਹਿµਦਰਗµਜ਼ ਸਕੂਲ ਰੋਡ; ਅਰਥਾਤ ਜਿ¤ਥੋਂ ਆਰµਭ ਕੀਤਾ ਸੀ।
ਵਾਰਡ ਨµਬਰ :- 28 ( ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)
ਰੇਲਵੇ ਲਾਈਨ ਅਤੇ ਲਿµਕ ਗਲੀ ਰੇਲਵੇ ਸਟੇਸ਼ਨ ਦੇ ਮਿਲਣ ਦੇ ਸਥਾਨ ਤੋਂ ਆਰµਭ ਕਰਕੇ ਲਿµਕ ਗਲੀ ਰੇਲਵੇ ਸਟੇਸ਼ਨ ਨਾਲ ਚਲਦੇ ਹੋਏ ਪੁਰਾਣੀ ਜੀ.ਟੀ. ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਰੇਲਵੇ ਕੁਆਟਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਵਾਬ ਗਲੀ ਹੁਸੈਨ "68-B ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਣੇਸ਼ ਨਗਰ ਰੋਡ ਤੀਕ;
ਫਿਰ ਉਕਤ ਰੋਡ ਨਾਲ ਚਲਦੇ ਹੋਏ ਗਡਾਊਨ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਅਸ਼ਵਨੀ ਸ਼ਰਮਾ ਤੀਕ;
ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਮੇਸ਼ ਚੌਧਰੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਲਵੀਰ ਸਿµਘ ਤੀਕ;
ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਾਜ ਕੁਮਾਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੁਖਵਿµਦਰ ਸਿµਘ ਤੀਕ;
ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਦਲਜੀਤ ਸਿµਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਾਨ ਸਿµਘ ਤੀਕ;
ਫਿਰ ਉਕਤ ਗਲੀ ਨਾਲ ਚਲਦੇ ਹੋਏ ਰੇਲਵੇ ਲਾਈਨ ਪਾਰ ਕਰਕੇ ਗਲੀ ਬਲਦੇਵ ਸਿµਘ ਫੌਜੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸµਜੀਵ ਕੁਮਾਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗੁਲਮੋਹਰ ਕਲੋਨੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਜੀਤ ਸਿµਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਇਸਲਾਮਪੁਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਰਾਜਪੁਰਾ ਬਾਈਪਾਸ ਪਾਰ ਕਰਕੇ ਪਿਲਖਣੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪ¤ਛਮੀ ਹ¤ਦ ਤੀਕ; ਫਿਰ ਉਕਤ ਹ¤ਦ ਨਾਲ ਚਲਦੇ ਹੋਏ ਲੁਧਿਆਣਾ ਐਨ.ਐਚ.-1 ƒ ਪਾਰ ਕਰਕੇ ਰੇਲਵੇ ਲਾਈਨ ਤੀਕ; ਫਿਰ ਰੇਲਵੇ ਲਾਈਨ ਨਾਲ ਚਲਦੇ ਹੋਏ ਲਿµਕ ਗਲੀ ਰੇਲਵੇ ਸਟੇਸ਼ਨ ਤੀਕ; ਅਰਥਾਤ ਜਿ¤ਥੋਂ ਆਰµਭ ਕੀਤਾ ਸੀ।
ਵਾਰਡ ਨµਬਰ :- 29 ( ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)
ਗਾਂਧੀ ਨਗਰ ਰੋਡ ਅਤੇ ਰੇਲਵੇ ਲਾਈਨ ਦੇ ਮਿਲਣ ਦੇ ਸਥਾਨ ਤੋਂ ਆਰµਭ ਕਰਕੇ ਰੇਲਵੇ ਲਾਈਨ ਨਾਲ ਚਲਦੇ ਹੋਏ ਐਨ.ਐਚ.-1 ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਅਸ਼ਵਨੀ ਗੁਪਤਾ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਹਰੀ ਨਗਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਦੁਧਾਧਾਰੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਖੇੜਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਖੇੜਾ ਤੋਂ ਗਲੀ ਬਾਣੀਆਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਬਾਣੀਆਂ ਵਾਲਾ ਚੌਂਕ ਤੋਂ ਗਲੀ ਰਣਦੇਵ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰਜੀਤ ਸਿµਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਪ੍ਰਵੀਨ ਕੁਮਾਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੋਮਨਾਥ ਤੀਕ;
ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜਸਵਿµਦਰ ਸਿµਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸ਼ਿµਗਾਰ ਬਿਊਟੀ ਪਾਰਲਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਦਰਸ਼ਨ ਜੂਸ ਕਾਰਨਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਹਰੀ ਨਗਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਰੇਲਵੇ ਲਾਈਨ ਤੀਕ; ਅਰਥਾਤ ਜਿ¤ਥੋਂ ਆਰµਭ ਕੀਤਾ ਸੀ।
ਵਾਰਡ ਨµਬਰ :- 30 (ਪ¤ਛੜੀਆਂ ਸ਼੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ)
ਪਟਿਆਲਾ ਰੋਡ ਅਤੇ ਖੇੜਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰµਭ ਕਰਕੇ ਖੇੜਾ ਰੋਡ ਨਾਲ ਚਲਦੇ ਹੋਏ ਦੁਧਾਧਾਰੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਹਰੀ ਨਗਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਅਸ਼ਵਨੀ ਗੁਪਤਾ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਐਨ.ਐਚ.-1 ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪਟਿਆਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਖੇੜਾ ਰੋਡ ਤੀਕ; ਅਰਥਾਤ ਜਿ¤ਥੋਂ ਆਰµਭ ਕੀਤਾ ਸੀ।
ਵਾਰਡ ਨµਬਰ :- 31 (ਇਸਤਰੀ ਮੈਂਬਰਾਂ ਲਈ ਰਾਖਵਾਂ)
ਹੋਏ ਢਕਾਨਸੂ ਮਾਜਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਦਰਸ਼ਨ ਸਿµਘ ਤੀਕ; ਫਿਰ ਉਕਤ ਗਲੀ ਨਾਲ ਚਲਦੇPUNJAB GOVT. GAZ. (EXTRA), JULY 15, 2020 (ASAR 24, 1942 SAKA) 668 ਹੋਏ ਗਲੀ ਮਾਸਟਰ ਗੁਰਨਾਮ ਸਿµਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨਰੇਸ਼ ਕੁਮਾਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕਮਲਜੀਤ ਸਿµਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੋਟਰ ਅਜੀਤ ਸਿµਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕਸ਼ਮੀਰ ਸਿµਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸੁµਦਰ ਨਗਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਚµਡੀਗੜ੍ਹ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਐਨ.ਐਚ.-1 ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਰੇਲਵੇ ਲਾਈਨ ਤੀਕ; ਫਿਰ ਰੇਲਵੇ ਲਾਈਨ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਉ¤ਤਰੀ ਹ¤ਦ ਤੀਕ; ਅਰਥਾਤ ਜਿ¤ਥੋਂ ਆਰµਭ ਕੀਤਾ ਸੀ।
ਚੰਡੀਗੜ੍ਹ
ਸੰਜੇ ਕੁਮਾਰ, ਆਈ.ਏ.ਐਸ.,
ਮਿਤੀ 7 ਜੁਲਾਈ, 2020 ਵਧੀਕ ਮੁੱਖ ਸਕੱਤਰ, ਸਥਾਨਕ ਸਰਕਾਰ ਵਿਭਾਗ, ਪੰਜਾਬ।