| Regd. No. NW/CH-22 | 741 Regd. No. CHD/0092/2018-2020 | |
| PUNJAB GOVT. GAZ. (EXTRA), JULY 28, 2020 (SRVN 6, 1942 SAKA) | ||
EXTRAORDINARY
Published by Authority
CHANDIGARH, TUESDAY, JULY 28, 2020 (SRAVANA 6, 1942 SAKA)
ਪੰਜਾਬ ਸਰਕਾਰ
ਸਥਾਨਕ ਸਰਕਾਰ ਵਿਭਾਗ, ਪੰਜਾਬ, ਚੰਡੀਗੜ੍ਹ
(ਮਿਊਂਸਪਲ ਚੋਣਾਂ ਦਫਤਰ)
ਅਧਿਸੂਚਨਾ
ਮਿਤੀ 28 ਜੁਲਾਈ, 2020
ਨੰ:5/8/2018/ਮਚਦ/ਹਸ/1696.-ਅਧਿਸੂਚਨਾ ਨੰ: 5/8/2018/ਮਚਦ/ਹਸ/201, ਮਿਤੀ 11-02-2020 ਦੀ ਨਿਰੰਤਰਤਾ ਵਿੱਚ ਪੰਜਾਬ ਮਿਊਂਸਪਲ ਐਕਟ, 1911 (ਪੰਜਾਬ ਐਕਟ 3 ਆਫ 1911) ਦੀ ਧਾਰਾ 240 (1)(ਬੀ) ਅਤੇ ਡਿਲੀਮੀਟੇਸ਼ਨ ਆਫ ਵਾਰਡਜ ਆਫ ਮਿਊਂਸਪੈਲਟੀਜ ਰੂਲਜ, 1972 ਦੇ ਰੂਲ 9 ਅਧੀਨ ਅਤੇ ਇਸ ਸਬੰਧ ਵਿੱਚ ਦੂਸਰੇ ਸਮੂਹ ਅਖਤਿਆਰਾਂ ਦੀ ਵਰਤੋਂ ਕਰਦੇ ਹੋਏ ਪੰਜਾਬ ਦੇ ਰਾਜਪਾਲ ਪ੍ਰਸੰਨਤਾ ਪੂਰਵਕ ਨਗਰ ਕੌਂਸਲ, ਰੂਪਨਗਰ ਨੂੰ ਵਾਰਡਾਂ ਵਿੱਚ ਵੰਡਣ ਅਤੇ ਅਜਿਹੇ ਹਰ ਇਕ ਵਾਰਡ ਵਿਚੋਂ ਚੁਣੇ ਜਾਣ ਲਈ ਨੁਮਾਇੰਦਿਆਂ ਦੀ ਗਿਣਤੀ ਨਿਸਚਿਤ ਕਰਨ ਲਈ ਹੇਠ ਲਿਖੇ ਨਿਯਮ ਬਣਾਉਂਦੇ ਹਨ:-
ਨਿਯਮ
ਨਗਰ ਕੌਂਸਲ, ਰੂਪਨਗਰ ਜ਼ਿਲ੍ਹਾ ਰੂਪਨਗਰ ਦੇ ਨਗਰਪਾਲਾਂ ਦੀ ਚੋਣ ਦੇ ਮਕਸਦ ਲਈ ਨਗਰ ਕੌਂਸਲ, ਰੂਪਨਗਰ ਨੂੰ 21 ਵਾਰਡਾਂ ਵਿੱਚ ਵੰਡਿਆ ਜਾਵੇਗਾ ਜਿਨ੍ਹਾਂ ਵਿੱਚ 13 ਵਾਰਡ, ਜਿਨ੍ਹਾਂ ਦੇ ਪਿੱਛੇ ਬਰੈਕਟਾਂ ਅਤੇ ਸ਼ਬਦਾਂ ਵਿੱਚ:
1. ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ;
2. ਇਸਤਰੀ ਮੈਂਬਰਾਂ ਲਈ ਰਾਖਵਾਂ;
3. ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈੈਂਬਰਾਂ ਲਈ ਰਾਖਵਾਂ; ਅਤੇ
4. ਪੱਛੜੀਆਂ ਸ਼੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ;
ਲਿਖਿਆ ਹੋਵੇਗਾ ਕਿ ਉਹ ਵਾਰਡ ਉਨ੍ਹਾਂ ਕੈਟਾਗਰੀਆਂ ਨਾਲ ਸਬੰਧਤ ਮੈਂਬਰਾਂ ਲਈ ਰਾਖਵੇਂ ਹੋਣਗੇ।ਵਾਰਡਾਂ ਦੀਆਂ ਹੱਦਾਂ ਦਾ ਵਰਨਣ ਨਾਲ ਲਗਾਈ ਅਨੁਸੂਚੀ ਵਿੱਚ ਕੀਤਾ ਜਾਂਦਾ ਹੈ।
ਨਗਰ ਕੌਂਸਲ, ਰੂਪਨਗਰ ਦੇ ਵਾਰਡਾਂ ਦੀਆਂ ਹੱਦਾਂ ਦਾ ਵਰਣਨ ਦੱਸਦੀ ਅਨੁਸੂਚੀ
ਵਾਰਡ ਨੰਬਰ:-1 (ਇਸਤਰੀ ਮੈਂਬਰਾਂ ਲਈ ਰਾਖਵਾਂ)
ਨਹਿਰੂ ਸਟੇਡੀਅਮ ਰੋਡ (ਜਲੰਧਰ ਰੋਡ) ਅਤੇ ਨਗਰ ਕੌਂਸਲ ਦੀ ਉ~ਤਰੀ ਹੱਦ (ਸਤਲੁਜ ਦਰਿਆ) ਦੇ ਮਿਲਣ ਦੇ ਸਥਾਨ
( 741 )PUNJAB GOVT. GAZ. (EXTRA), JULY 28, 2020 (SRVN 6, 1942 SAKA) 742 ਤੋਂ ਆਰੰਭ ਕਰਕੇ ਨਗਰ ਕੌਂਸਲ ਦੀ ਉ~ਤਰੀ ਹੱਦ ਨਾਲ ਚਲਦੇ ਹੋਏ (ਲੋਧੀ ਮਾਜਰਾ ਰੋਡ ਅਤੇ ਰੇਲਵੇ ਲਾਈਨ ਪਾਰ ਕਰਕੇ) ਨੰਗਲ ਰੋਡ (ਸੋਢੀ ਹਾਊਸ) ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ (ਗੋਲਡਨ ਸਿਟੀ) ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਹੂਸੈਨਪੁਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਸੰਜੇ ਕਰਿਆਨਾ ਤੀਕ;
ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਸ਼ੋਕ ਕੁਮਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਨੈਸ਼ਨਲ ਹਾਈਵੇ ਰੋਡ 205 ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਡਾਕਟਰ ਰਣਵੀਰ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਦਾਬਰਤ ਰੋਡ ਪਾਰ ਕਰਕੇ ਰੇਲਵੇ ਲਾਈਨ ਤੀਕ; ਫਿਰ ਰੇਲਵੇ ਲਾਈਨ ਨਾਲ ਚਲਦੇ ਹੋਏ ਸਾਹਮਣੇ ਗਲੀ ਐਨ.ਸੀ.ਸੀ. ਕੈਂਪ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਜਲੰਧਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਰਹਿੰਦ ਨਹਿਰ ਪਾਰ ਕਰਕੇ ਨਹਿਰੂ ਸਟੇਡੀਅਮ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਉ~ਤਰੀ ਹੱਦ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ:-2 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)
ਨੈਸ਼ਨਲ ਹਾਈਵੇ ਰੋਡ 205 ਅਤੇ ਗਲੀ ਅਸ਼ੋਕ ਕੁਮਾਰ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਅਸ਼ੋਕ ਕੁਮਾਰ ਵਾਲੀ ਨਾਲ ਚਲਦੇ ਹੋਏ ਗਲੀ ਸੰਜੇ ਕਰਿਆਨਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਹੁਸੈਨਪੁਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਲਾਡਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ (ਨਾਨਕਪੁਰਾ) ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਨਾਨਕਪੁਰਾ ਰੋਡ ਤੀਕ;
ਫਿਰ ਉਕਤ ਰੋਡ ਨਾਲ ਚਲਦੇ ਹੋਏ ਨੰਗਲ ਰੋਡ ਅਤੇ ਰੇਲਵੇ ਲਾਈਨ ਪਾਰ ਕਰਕੇ ਸਾਹਮਣੇ ਨਵਾਂ ਬੱਸ ਅੱਡਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਲਿੰਕ ਗਲੀ ਪੈਟਰੋਲ ਪੰਪ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਰਹਿੰਦ ਨਹਿਰ ਤੀਕ; ਫਿਰ ਸਰਹਿੰਦ ਨਹਿਰ ਨਾਲ ਚਲਦੇ ਹੋਏ ਜਲੰਧਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਐਨ.ਸੀ.ਸੀ. ਕੈਂਪ ਵਾਲੀ ਤੀਕ;
ਫਿਰ ਉਕਤ ਗਲੀ ਨਾਲ ਚਲਦੇ ਹੋਏ ਰੇਲਵੇ ਲਾਈਨ ਤੀਕ; ਫਿਰ ਰੇਲਵੇ ਲਾਈਨ ਨਾਲ ਚਲਦੇ ਹੋਏ ਸਦਾਬਰਤ ਰੋਡ ਪਾਰ ਕਰਕੇ ਗਲੀ ਡਾਕਟਰ ਰਣਵੀਰ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਨੰਗਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨੈਸ਼ਨਲ ਹਾਈਵੇ ਰੋਡ 205 ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਅਸ਼ੋਕ ਕੁਮਾਰ ਵਾਲੀ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ:-3 (ਇਸਤਰੀ ਮੈਂਬਰਾਂ ਲਈ ਰਾਖਵਾਂ)
ਨਵਾਂ ਬੱਸ ਅੱਡਾ ਰੋਡ ਅਤੇ ਅਤੇ ਬਿਜਲੀ ਘਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਬਿਜਲੀ ਘਰ ਰੋਡ ਨਾਲ ਚਲਦੇ ਹੋਏ ਨੰਗਲ ਰੋਡ ਪਾਰ ਕਰਕੇ ਨਾਨਕਪੁਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ ਤੀਕ;
ਫਿਰ ਉਕਤ ਹੱਦ ਨਾਲ ਚਲਦੇ ਹੋਏ ਬੀ.ਬੀ.ਐਮ.ਬੀ. ਨਹਿਰ ਪਾਰ ਕਰਕੇ ਗੋਬਿੰਦ ਵੈਲੀ, ਮਾਜਰੀ ਰੋਡ, ਕੋਟਲਾ ਨਿਹੰਗ ਰੋਡ ਪਾਰ ਕਰਕੇ ਫਿਰ ਨਗਰ ਕੌਂਸਲ ਦੀ ਪੂਰਬੀ ਹੱਦ ਨਾਲ ਚਲਦੇ ਹੋਏ ਗੁਰੂ ਨਗਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ 132 ਕੇ.ਵੀ. ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਚੰਡੀਗੜ੍ਹ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਰਹਿੰਦ ਨਹਿਰ ਤੀਕ; ਫਿਰ ਸਰਹਿੰਦ ਨਹਿਰ ਨਾਲ ਚਲਦੇ ਹੋਏ ਗਲੀ ਪੈਟਰੋਲ ਪੰਪ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਨਵਾਂ ਬੱਸ ਅੱਡਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਬਿਜਲੀ ਘਰ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ:-4 (ਪੱਛੜੀਆਂ ਸ਼੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ)
ਸਰਹਿੰਦ ਨਹਿਰ ਅਤੇ ਚੰਡੀਗੜ੍ਹ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਚੰਡੀਗੜ੍ਹ ਰੋਡ ਨਾਲ ਚਲਦੇ ਹੋਏ ਸਾਹਮਣੇ 132 ਕੇ.ਵੀ. ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗੁਰੂ ਨਗਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਨਗਰ ਪੰਚਾਇਤ ਦੀ ਦੱਖਣੀਂ ਹੱਦ (ਪੁਲੀਸ ਲਾਈਨ) ਤੀਕ;
ਫਿਰ ਨਗਰ ਕੌਂਸਲ ਦੀ ਦੱਖਣੀਂ ਹੱਦ ਨਾਲ ਚਲਦੇ ਹੋਏ ਚੰਡੀਗੜ੍ਹ ਰੋਪੜ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਜਗਜੀਤ ਨਗਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਿਲਕੋ ਵੈਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਾਲ ਚਲਦੇ ਹੋਏ ਟਾਈਨੀ ਸਟਾਰ ਪਲੇਅ ਵੇਅ ਸਕੂਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਰਹਿੰਦ ਨਹਿਰ ਤੀਕ;
PUNJAB GOVT. GAZ. (EXTRA), JULY 28, 2020 (SRVN 6, 1942 SAKA) 743ਫਿਰ ਸਰਹਿੰਦ ਨਹਿਰ ਨਾਲ ਚਲਦੇ ਹੋਏ ਚੰਡੀਗੜ੍ਹ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ:-5 (ਇਸਤਰੀ ਮੈਂਬਰਾਂ ਲਈ ਰਾਖਵਾਂ)
ਸਰਹਿੰਦ ਨਹਿਰ ਅਤੇ ਗਲੀ ਟਾਈਨੀ ਪਲੇਅ ਵੇਅ ਸਕੂਲ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਟਾਈਨੀ ਪਲੇਅ ਵੇਅ ਸਕੂਲ ਨਾਲ ਚਲਦੇ ਹੋਏ ਗਲੀ ਸੱਤਪਾਲ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸੁਖਰਾਮ ਪੁਰ ਟ੍ਰੱਪਰੀਆਂ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਿਲਕੋ ਵੈਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਜਗਜੀਤ ਨਗਰ ਰੋਡ ਤੀਕ; ਫਿਰ ਉਕਤ ਗਲੀ ਰੋਡ ਚਲਦੇ ਹੋਏ ਚੰਡੀਗੜ੍ਹ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਦੱਖਣੀਂ ਹੱਦ (ਟਰਾਂਸਪੋਰਟ ਨਗਰ ਤੋਂ ਗੁਰਬਖਸ਼ ਪੈਲਸ) ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਮੋਰਿੰਡਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਰਹਿੰਦ ਨਹਿਰ ਤੀਕ; ਫਿਰ ਸਰਹਿੰਦ ਨਹਿਰ ਨਾਲ ਚਲਦੇ ਹੋਏ ਗਲੀ ਟਾਈਨੀ ਪਲੇਅ ਵੇਅ ਸਕੂਲ ਤੀਕ;
ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ:-6
ਗਾਂਧੀ ਨਗਰ ਰੋਡ ਅਤੇ ਗਊਸ਼ਾਲਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਊਸ਼ਾਲਾ ਰੋਡ ਨਾਲ ਚਲਦੇ ਹੋਏ ਪੁਰਾਣੀ ਹੱਦ ਤੋਂ ਸਰਹਿੰਦ ਨਹਿਰ ਪਾਰ ਕਰਕੇ ਸਰਹਿੰਦ ਨਹਿਰ ਤੀਕ; ਫਿਰ ਸਰਹਿੰਦ ਨਹਿਰ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਨਵੀਂ ਦੱਖਣੀਂ ਹੱਦ (ਸਮਸ਼ਾਨ ਘਾਟ) ਤੀਕ; ਫਿਰ ਨਗਰ ਕੌਂਸਲ ਦੀ ਦੱਖਣੀਂ ਹੱਦ ਨਾਲ ਚਲਦੇ ਹੋਏ ਅਰਾਜੀ ਰੋਪੜ (ਟੌਪ ਇਨਕਲੇਵ) ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਨ ਸਿਟੀ-2 ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਸ਼ਿਵਾਲਿਕ ਇਨਕਲੇਵ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਕੰਗ ਸਿਟੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਸਨ ਸਿਟੀ-1 ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਰੈਲੋਂ ਰੋਡ ਪਾਰ ਕਰਕੇ ਆਦਰਸ਼ ਨਗਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਿਰਮਲ ਕੁਟੀਆ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਗੁਰਦਵਾਰਾ ਨਾਨਕਸਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਾਂਧੀ ਨਗਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਊਸ਼ਾਲਾ ਰੋਡ ਤੀਕ;
ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ:-7 (ਅਨੁਸੂਚਿਤ ਜਾਤੀਆਂ ਦੀ ਇਸਤਰੀ ਮੈਂਬਰਾਂ ਲਈ ਰਾਖਵਾਂ)
ਆਦਰਸ਼ ਨਗਰ ਰੋਡ ਅਤੇ ਰੈਲੋਂ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਰੈਲੋਂ ਰੋਡ ਨਾਲ ਚਲਦੇ ਹੋਏ ਡੀ.ਏ.ਵੀ. ਸਕੂਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਹਸਪਤਾਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਲਹਿਰੀ ਸ਼ਾਹ ਮੰਦਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਪੁਰਾਣਾ ਟੈਲੀਫੋਨ ਐਕਸਚੇਂਜ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਰਾਮ ਲੀਲਾ ਮੈਦਾਨ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗੁਰੂ ਨਾਨਕ ਮਾਰਕੀਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪੁਲ ਪਾਰ ਕਰਕੇ ਸਰਹਿੰਦ ਨਹਿਰ ਤੀਕ; ਫਿਰ ਸਰਹਿੰਦ ਨਹਿਰ ਨਾਲ ਚਲਦੇ ਹੋਏ ਪੁਰਾਣੀ ਹੱਦ ਤੋਂ ਨਹਿਰ ਪਾਰ ਕਰਕੇ ਗਊਸ਼ਾਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਾਂਧੀ ਨਗਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗੁਰਦਵਾਰਾ ਨਾਨਕਸਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਿਰਮਲ ਕੁਟੀਆ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਆਦਰਸ਼ ਨਗਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਰੈਲੋਂ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ:-8
ਲਹਿਰੀ ਸ਼ਾਹ ਮੰਦਰ ਰੋਡ ਅਤੇ ਪੰਜਾਬ ਐਂਡ ਸਿੰਧ ਬੈਂਕ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਪੰਜਾਬ ਐਂਡ ਸਿੰਧ ਬੈਂਕ ਰੋਡ ਨਾਲ ਚਲਦੇ ਹੋਏ ਬੁੱਕ ਮਾਰਕੀਟ ਤੋਂ ਸਾਹਮਣੇ ਮੇਨ ਬਜ਼ਾਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਾਂਧੀ ਚੌਂਕ ਤੋਂ ਗਲੀ ਸੂਰਤ ਕੱਪੜਿਆਂ ਵਾਲਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜੈਨ ਮੁਹੱਲਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕਸਤੂਰੀ ਦੁੱਧ ਵਾਲਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਚਰਨਜੀਤ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਐਨ.ਕੇ. ਭੋਲਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਵਜਿੰਦਰ ਕੁਮਾਰ ਤੀਕ; ਫਿਰ ਉਕਤ PUNJAB GOVT. GAZ. (EXTRA), JULY 28, 2020 (SRVN 6, 1942 SAKA) 744 ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਭਸੀਨ ਭਵਨ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਵੀਦਾਸ ਧਰਮਸ਼ਾਲਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਕੰਨਿਆ ਪਾਠਸ਼ਾਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਵਾਂ ਪੁਲ ਤੀਕ; ਫਿਰ ਨਵਾਂ ਪੁਲ ਪਾਰ ਕਰਕੇ ਸਰਹਿੰਦ ਨਹਿਰ ਨਾਲ ਚੱਲਦੇ ਹੋਏ ਪੈਟਰੋਲ ਪੰਪ ਤੋਂ ਪੁਲ ਰਾਹੀਂ ਨਹਿਰ ਪਾਰ ਕਰਕੇ ਸਾਹਮਣੇ ਗੁਰੂ ਨਾਨਕ ਮਾਰਕੀਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਰਾਮ ਲੀਲਾ ਮੈਦਾਨ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਪੁਰਾਣਾ ਟੈਲੀਫੋਨ ਐਕਸਚੇਂਜ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਲਹਿਰੀ ਸ਼ਾਹ ਮੰਦਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪੰਜਾਬ ਐਂਡ ਸਿੰਧ ਬੈਂਕ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ:-9 (ਅਨੁਸੂਚਿਤ ਜਾਤੀਆਂ ਦੀ ਇਸਤਰੀ ਮੈਂਬਰਾਂ ਲਈ ਰਾਖਵਾਂ)
ਗਲੀ ਭਸੀਨ ਭਵਨ ਅਤੇ ਗਲੀ ਮੁਹੱਲਾ ਸੇਖਾਂ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਮੁਹੱਲਾ ਸੇਖਾਂ ਨਾਲ ਚਲਦੇ ਹੋਏ ਗਲੀ ਸੈਣੀ ਭਵਨ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਵਜਿੰਦਰ ਕੁਮਾਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਐਨ.ਕੇ. ਭੋਲਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਚਰਨਜੀਤ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਕਸਤੂਰੀ ਦੁੱਧ ਵਾਲਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੀਰਾਂ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਮੀਰਾਂ ਬਾਈ ਚੌਂਕ ਤੋਂ ਮੇਨ ਗਲੀ ਬਾਲਮੀਕ ਮੁਹੱਲਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਬਲਾਲ ਮਸਜਿਦ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਊਚਾ ਖੇੜਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਵਿੰਦਰ ਕੁਮਾਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਯਸਪਾਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਮਰੀਕ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਚੌਂਕ ਤੋਂ ਗਲੀ ਰਾਧਾ ਕ੍ਰਿਸ਼ਨ ਮੰਦਰ ਤੀਕ;
ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸ਼ਿਵ ਮੰਦਰ ਤੋਂ ਗਲੀ ਟਿਊਬਵੈਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮੇਨ ਗਲੀ ਗੁਰੂ ਨਾਨਕ ਪੁਰਾ ਮੁਹੱਲਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਕਾਂਗਰਸ ਭਵਨ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਿਆਨੀ ਜੈਲ ਸਿੰਘ ਨਗਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਅਮਰਜੀਤ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪ੍ਰੇ੍ਰਮ ਚੰਦ ਗੁਲਾਟੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਚੰਦੜਗੜ੍ਹ ਮੁਹੱਲਾ ਹਰਮੋਹਣ ਸਿੰਘ ਦੇ ਘਰ ਤੀਕ;ਫਿਰ ਹਰਮੋਹਣ ਸਿੰਘ ਦੇ ਘਰ ਤੋਂ ਸਾਹਮਣੇ ਮੇਨ ਗਲੀ ਰਵੀਦਾਸ ਧਰਮਸ਼ਾਲਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਭਸੀਨ ਭਵਨ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੁਹੱਲਾ ਸੇਖਾਂ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ:-10
ਮੇਨ ਬਜ਼ਾਰ ਰੋਡ ਅਤੇ ਗਲੀ ਛੋਟਾ ਖੇੜਾ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਛੋਟਾ ਖੇੜਾ ਨਾਲ ਚਲਦੇ ਹੋਏ ਗਲੀ ਪ੍ਰੀਤਮ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਾਤਾ ਰਾਣੀ ਮੁਹੱਲਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਾਧਾ ਕ੍ਰਿਸ਼ਨ ਮੰਦਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਚੌਂਕ ਤੋਂ ਗਲੀ ਅਮਰੀਕ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਯਸਪਾਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਵਿੰਦਰ ਕੁਮਾਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਊਚਾ ਖੇੜਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਬਲਾਲਾ ਮਸਜਿਦ ਤੀਕ;
ਫਿਰ ਉਕਤ ਗਲੀ ਨਾਲ ਚਲਦੇ ਹੋਏ ਮੀਰਾਂ ਬਾਈ ਚੌਂਕ ਤੋਂ ਗਲੀ ਮੀਰਾਂ ਬਾਈ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜੈਨ ਮੁਹੱਲਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੂਰਤ ਕੱਪੜਿਆਂ ਵਾਲਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮੇਨ ਬਜ਼ਾਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਛੋਟਾ ਖੇੜਾ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ:-11 (ਇਸਤਰੀ ਮੈਂਬਰਾਂ ਲਈ ਰਾਖਵਾਂ)
ਮੇਨ ਬਜ਼ਾਰ ਰੋਡ ਅਤੇ ਗਲੀ ਬੁੱਕ ਮਾਰਕੀਟ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਬੁੱਕ ਮਾਰਕੀਟ ਨਾਲ ਚਲਦੇ ਹੋਏ ਡੀ.ਏ.ਵੀ. ਸਕੂਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਚੋਪੜਾ ਆਈਸ ਫੈਕਟਰੀ ਤੋਂ ਡਾ:ਅੰਬੇਦਕਰ ਨਗਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਗਾਂਧੀ ਸਕੂਲ (ਪ੍ਰੀਤ ਨਗਰ) ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਨਾਲ ਚਲਦੇ ਹੋਏ ਫੂਲ ਚੱਕਰ ਚੌਂਕ ਤੀਕ; ਫਿਰ ਉਕਤ ਚੌਂਕ ਤੋਂ ਮੇਨ ਬਜ਼ਾਰ ਰੋਡ ਵੱਲ ਨੂੰ ਚਲਦੇ ਹੋਏ ਸਾਹਮਣੇ ਗਲੀ ਕਿਰਤPUNJAB GOVT. GAZ. (EXTRA), JULY 28, 2020 (SRVN 6, 1942 SAKA) 745 ਬਿਊਟੀ ਪਾਰਲਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪੀ.ਕੇ. ਜੈਨ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਵਿਸ਼ਾਲ ਕਲਾਥ ਹਾਊਸ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਮੇਨ ਬਜ਼ਾਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਬੁੱਕ ਮਾਰਕੀਟ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ:-12
ਫੂਲ ਚੱਕਰ ਚੌਂਕ ਅਤੇ ਕਾਲਜ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਕਾਜਲ ਰੋਡ ਨਾਲ ਚਲਦੇ ਹੋਏ ਮਾਤਾ ਰਾਣੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਟਿਊਬਵੈਲ ਤੋਂ ਗਲੀ ਸ਼ਿਵ ਮੰਦਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਾਤਾ ਰਾਣੀ ਮੁਹੱਲਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪ੍ਰੀਤਮ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਛੋਟਾ ਖੇੜਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮੇਨ ਬਜ਼ਾਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਵਿਸ਼ਾਲ ਕਲਾਥ ਹਾਊਸ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪੀ.ਕੇ. ਜੈਨ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਕਿਰਤ ਬਿਊਟੀ ਪਾਰਲਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮੇਨ ਬਜ਼ਾਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਫੂਲ ਚੱਕਰ ਚੌਂਕ ਤੋਂ ਕਾਲਜ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ:-13 (ਇਸਤਰੀ ਮੈਂਬਰਾਂ ਲਈ ਰਾਖਵਾਂ)
ਹਰਗੋਬਿੰਦ ਨਗਰ ਰੋਡ ਅਤੇ ਗਲੀ ਕੁਲਵੰਤ ਸਿੰਘ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਕੁਲਵੰਤ ਸਿੰਘ ਨਾਲ ਚਲਦੇ ਹੋਏ ਗਲੀ ਮਹਿੰਗਾ ਰਾਮ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰਬਰ 7 ਮਲਹੋਤਰਾ ਕਲੋਨੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਮਲਹੋਤਰਾ ਕਲੌਨੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਸਤੀਸ਼ ਕੁਮਾਰ (ਦਸਮੇਸ਼ ਕਲੌਨੀ) ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਭਜਨ ਸਿੰਘ (ਗਲੀ ਨੰਬਰ 3) ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਦਸਮੇਸ਼ ਕਲੋਨੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਕਰਮ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਰਾਜਕੁਮਾਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨਿਰਮਲ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪਿਆਰਾ ਸਿੰਘ ਕਲੌਨੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਸਿੰਬਾ ਡਰਾਈਕਲੀਨਰ (ਪੀ.ਡਬਲਿਯੂ.ਡੀ. ਕਲੌਨੀ) ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਕਾਲਜ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਗੁਰਦਵਾਰਾ ਸਿੰਘ ਸਭਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਬੇਲਾ ਚੌਂਕ ਤੋਂ ਹਰਗੋਬਿੰਦ ਨਗਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਕੁਲਵੰਤ ਸਿੰਘ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ:-14
ਸਮਾਰਟ ਸਿਨੇਮਾ ਰੋਡ ਅਤੇ ਮਲਹੋਤਰਾ ਕਲੌਨੀ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਮਲਹੋਤਰਾ ਕਲੌਨੀ ਰੋਡ ਨਾਲ ਚਲਦੇ ਹੋਏ ਗਲੀ ਨੰਬਰ 7 (ਮਲਹੋਤਰਾ ਕਲੌਨੀ ਰੋਡ) ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਮਹਿੰਗਾ ਰਾਮ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕੁਲਵੰਤ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਹਰਗੋਬਿੰਦ ਨਗਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਮਾਰਟ ਸਿਨੇਮਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮਲਹੋਤਰਾ ਕਲੌਨੀ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ:-15 (ਇਸਤਰੀ ਮੈਂਬਰਾਂ ਲਈ ਰਾਖਵਾਂ)
ਬੇਲਾ ਚੌਂਕ ਅਤੇ ਸਿਵਲ ਹਸਪਤਾਲ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਸਿਵਲ ਹਸਪਤਾਲ ਰੋਡ ਨਾਲ ਚਲਦੇ ਹੋਏ ਗਾਂਧੀ ਸਕੂਲ (ਪ੍ਰੀਤ ਕਲੌਨੀ) ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਗਾਂਧੀ ਸਕੂਲ (ਪ੍ਰੀਤ ਕਲੌਨੀ) ਨਾਲ ਚਲਦੇ ਹੋਏ ਸਾਹਮਣੇ ਡਾਕਟਰ ਅੰਬੇਦਕਰ ਨਗਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਡੀ.ਏ.ਵੀ. ਸਕੂਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਨ ਸਿਟੀ-1 ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਕੰਗ ਸਿਟੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਸ਼ਿਵਾਲਿਕ ਇਨਕਲੇਵ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਸਨ ਸਿਟੀ-2 ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਅਰਾਜੀ ਰੋਪੜ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਦੱਖਣੀਂ ਅਤੇ ਪੱਛਮੀ ਹੱਕ ਤੀਕ; ਫਿਰ ਨਗਰ ਕੌਂਸਲ ਦੀ ਪੱਛਮੀਂ ਹੱਦ ਨਾਲ ਚਲਦੇ ਹੋਏ (ਅਜ਼ਾਦ ਨਗਰ ) ਹਵੇਲੀ ਖੁਰਦ ਰੋਡPUNJAB GOVT. GAZ. (EXTRA), JULY 28, 2020 (SRVN 6, 1942 SAKA) 746 ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਉਤਸਵ ਪੈਲਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮਕਬਰੇ ਤੋਂ ਡਾਕਟਰ ਪਰਮਾਰ ਹਸਪਤਾਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਰਣਜੀਤ ਐਵਨਿਊ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਹਰਗੋਬਿੰਦ ਨਗਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਬੇਲਾ ਚੌਂਕ ਤੋਂ ਸਿਵਲ ਹਸਪਤਾਲ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ:-16
ਹਰਗੋਬਿੰਦ ਨਗਰ ਰੋਡ ਅਤੇ ਰਣਜੀਤ ਐਵਨਿਊ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਰਣਜੀਤ ਐਵਨਿਊ ਰੋਡ ਨਾਲ ਚਲਦੇ ਹੋਏ ਪਰਮਾਰ ਹਸਪਤਾਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਜੁਝਾਰ ਸਿੰਘ ਨਗਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮਕਬਰੇ ਤੋਂ ਉਤਸਵ ਪੈਲਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸ਼ਾਮਪੁਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ (ਸ਼ਾਮਪੁਰਾ ਕਲੌਨੀ) ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਦਲਜੀਤ ਸਿੰਘ ਸਰਪੰਚ ਦੇ ਘਰ ਤੋਂ ਮਾਧੋ ਦਾਸ ਕਲੋਨੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਹਰਗੋਬਿੰਦ ਨਗਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਰਣਜੀਤ ਐਵਨਿਊ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ:-17 (ਇਸਤਰੀ ਮੈਬਰਾਂ ਲਈ ਰਾਖਵਾਂ)
ਸਮਾਰਟ ਸਿਨੇਮਾ ਰੋਡ ਅਤੇ ਨਗਰ ਕੌਂਸਲ ਦੀ ਪੱਛਮੀ ਹੱਦ (ਐਸ.ਕੇ.ਐਸ. ਅਕੈਡਮੀ ਰੋਡ) ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਕੌਂਸਲ ਦੀ ਪੱਛਮੀਂ ਹੱਦ (ਐਸ.ਕੇ.ਐਸ. ਅਕੈਡਮੀ ਰੋਡ) ਨਾਲ ਚਲਦੇ ਹੋਏ (ਸੰਤ ਕਰਮ ਸਿੰਘ ਅਕੈਡਮੀ, ਸੰਤ ਇਨਕਲੇਵ ਕਲੌਨੀ) ਜਲੰਧਰ ਚੰਡੀਗੜ੍ਹ ਬਾਈਪਾਸ ਰੋਡ ਪਾਰ ਕਰਕੇ ਨਗਰ ਕੌਂਸਲ ਦੀ ਉ~ਤਰੀ ਹੱਦ(ਸਤਲੁਜ ਦਰਿਆ) ਤੀਕ;
ਫਿਰ ਉਕਤ ਹੱਦ ਨਾਲ ਚਲਦੇ ਹੋਏ ਸਮਸ਼ਾਨ ਘਾਟ ਤੋਂ ਹਵੇਲੀ ਕਲਾਂ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਕ੍ਰਿਸ਼ਨ ਮੰਦਰ ਤੋਂ ਗਲੀ ਗੁਰੂਦਵਾਰਾ ਸਿੰਘ ਸਭਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਹਵੇਲੀ ਸ਼ਾਮਪੁਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਮਾਰਟ ਸਿਨੇਮਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੱਛਮੀਂ ਹੱਦ (ਐਸ.ਕੇ.ਐਸ. ਅਕੈਡਮੀ ਰੋਡ) ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ:-18 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)
ਗਲੀ ਕ੍ਰਿਸ਼ਨ ਮੰਦਰ ਅਤੇ ਹਵੇਲੀ ਕਲਾਂ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਹਵੇਲੀ ਕਲਾਂ ਰੋਡ ਨਾਲ ਚਲਦੇ ਹੋਏ ਗਲੀ ਅਵਤਾਰ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਰੋਸ਼ਨ ਲਾਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੋਹਨ ਲਾਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਬਲਦੇਵ ਰਾਜ ਚੌਧਰੀ, ਡਿਪਟੀ ਡਾਇਰੈਕਟਰ, ਡੇਅਰੀ ਵਿਭਾਗ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਲਜੀਤ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਦਸਮੇਸ਼ ਕਲੌਨੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮਲਹੋਤਰਾ ਕਲੌਨੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਹਵੇਲੀ ਸ਼ਾਮਪੁਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਗੁਰੂਦਵਾਰਾ ਸਿੰਘ ਸਭਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕ੍ਰਿਸ਼ਨ ਮੰਦਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਹਵੇਲੀ ਕਲਾਂ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ:-19 (ਇਸਤਰੀ ਮੈਂਬਰਾਂ ਲਈ ਰਾਖਵਾਂ)
ਹਵੇਲੀ ਕਲਾਂ ਰੋਡ ਅਤੇ ਨਗਰ ਕੌਂਸਲ ਦੀ ਉ~ਤਰੀ ਹੱਦ (ਸਤਲੁਜ ਦਰਿਆ) ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਕੌਂਸਲ ਦੀ ਉ~ਤਰੀ ਹੱਦ (ਸਤਲੁਜ ਦਰਿਆ) ਨਾਲ ਚਲਦੇ ਹੋਏ ਨਹਿਰੂ ਸਟੇਡੀਅਮ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਿਵਲ ਸਕੱਤਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਡਾਕਟਰ ਅੰਬੇਦਕਰ ਚੌਂਕ ਤੋਂ ਕਾਲਜ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਸਿੰਬਾ ਡਰਾਈਕਲੀਨਰ (ਪੀ.ਡਬਲਿਯੂ.ਡੀ. ਕਲੌਨੀ) ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਪਿਆਰਾ ਸਿੰਘ ਕਲੌਨੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਨਿਰਮਲ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਰਾਜਕੁਮਾਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕਰਮ ਸਿੰਘ ਤੀਕ; ਫਿਰ ਉਕਤ PUNJAB GOVT. GAZ. (EXTRA), JULY 28, 2020 (SRVN 6, 1942 SAKA) 747 ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਬਲਦੇਵ ਸਿੰਘ ਚੌਧਰੀ, ਡਿਪਟੀ ਡਾਇਰੈਕਟਰ, ਡੇਅਰੀ ਵਿਭਾਗ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੋਹਨ ਲਾਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰੋਸ਼ਨ ਲਾਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਵਤਾਰ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਹਵੇਲੀ ਕਲਾਂ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਉ~ਤਰੀ ਹੱਦ (ਸਤਲੁਜ ਦਰਿਆ) ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ:-20
ਕਾਲਜ ਰੋਡ (ਡਾਕਟਰ ਅੰਬੇਦਕਰ ਚੌਂਕ) ਅਤੇ ਸ਼ਿਵਾਲਿਕ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਸ਼਼਼ਿਵਾਲਿਕ ਰੋਡ ਨਾਲ ਚਲਦੇ ਹੋਏ ਗਲੀ ਜਿਲ੍ਹਾ ਪ੍ਰੀਸ਼ਦ ਦਫਤਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਅੰਬੇਦਕਰ ਭਵਨ ਰੋਡ ਤੀਕ;
ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਪਸ਼ੂ ਹਸਪਤਾਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਇਨਕਮ ਟੈਕਸ ਦਫਤਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਭੁਪਿੰਦਰ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨਰਿੰਦਰ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਦਵਿੰਦਰ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਕਾਂਗਰਸ ਭਵਨ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਿਆਨੀ ਜੈਲ ਸਿੰਘ ਨਗਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਕਾਂਗਰਸ ਭਵਨ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰੂ ਨਾਨਕ ਪੁਰਾ ਮੁਹੱਲਾ ਤੀਕ;
ਫਿਰ ਉਕਤ ਗਲੀ ਨਾਲ ਚਲਦੇ ਹੋਏ ਮਾਤਾ ਰਾਣੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਕਾਲਜ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਡਾਕਟਰ ਅੰਬੇਦਕਰ ਚੌਂਕ ਤੋਂ ਸ਼ਿਵਾਲਿਕ ਸਕੂਲ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ:-21
ਸਿਵਲ ਸਕੱਤਰ ਰੋਡ ਅਤੇ ਨਹਿਰੂ ਸਟੇਡੀਅਮ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਹਿਰੂ ਸਟੇਡੀਅਮ ਰੋਡ ਨਾਲ ਚਲਦੇ ਹੋਏ ਪੁਲ ਪਾਰ ਕਰਕੇ ਸਰਹਿੰਦ ਨਹਿਰ ਤੀਕ; ਫਿਰ ਸਰਹਿੰਦ ਨਹਿਰ ਨਾਲ ਚਲਦੇ ਹੋਏ ਪੁਲ ਪਾਰ ਕਰਕੇ ਸਾਹਮਣੇ ਕੰਨਿਆ ਪਾਠਸ਼ਾਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮੇਨ ਗਲੀ ਰਵੀਦਾਸ ਧਰਮਸ਼਼ਾਲਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਹਰਮੋਹਣ ਸਿੰਘ (ਚੰਦੜਗੜ ਮੁਹੱਲਾ) ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪ੍ਰੇਮ ਚੰਦ ਗੁਲਾਟੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਮਰਜੀਤ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਿਆਨੀ ਜੈਲ ਸਿੰਘ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਕਾਂਗਰਸ ਭਵਨ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਦਵਿੰਦਰ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਨਰਿੰਦਰ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਭੁਪਿੰਦਰ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਇਨਕਮ ਟੈਕਸ ਦਫਤਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪਸ਼ੂ ਹਸਪਤਾਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਡਾਕਟਰ ਅੰਬੇਦਕਰ ਭਵਨ ਰੋਡ ਤੀਕ;
ਫਿਰ ਉਕਤ ਰੋਡ ਨਾਲ ਚਲਦੇ ਹੋਏ ਜਿਲ੍ਹਾ ਪ੍ਰੀਸ਼ਦ ਦਫਤਰ ਰੋਡ ਤੀਕ; ਫਿਰ ਉਕਤ ਰੋਡ ਸਾਹਮਣੇ ਸ਼ਿਵਾਲਿਕ ਸਕੂਲ ਰੋਡ ਤੀਕ;
ਫਿਰ ਉਕਤ ਰੋਡ ਨਾਲ ਚਲਦੇ ਹੋਏ ਡਾਕਟਰ ਅੰਬੇਦਕਰ ਚੌਂਕ ਤੋਂ ਸਿਵਲ ਸਕੱਤਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਹਿਰੂ ਸਟੇਡੀਅਮ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਚੰਡੀਗੜ੍ਹ
ਸੰਜੇ ਕੁਮਾਰ, ਆਈ.ਏ.ਐਸ.,
ਮਿਤੀ 24 ਜੁਲਾਈ, 2020 ਵਧੀਕ ਮੁੱਖ ਸਕੱਤਰ, ਸਥਾਨਕ ਸਰਕਾਰ ਵਿਭਾਗ, ਪੰਜਾਬ।