Servants of Knowledge
Punjab Gazette · Government of Punjab

Delimination of Nagar Council Zirakpur into wards

Published 29 July 2020

Department
Local Government
Type
Extra Ordinary
Notification no.
1816
Gazetteid
CHD/0092/2018-2020
Identifier
in.gazette.punjabdsa.2020-07-29.38186
Languages
English, Punjabi

click here for IIIF manifest

Regd. No. NW/CH-22 755 Regd. No. CHD/0092/2018-2020
PUNJAB GOVT. GAZ. (EXTRA), JULY 29, 2020 (SRVN 7, 1942 SAKA)

EXTRAORDINARY

Published by Authority

CHANDIGARH, WEDNESDAY, JULY 29, 2020 (SRAVANA 7, 1942 SAKA)

ਪੰਜਾਬ ਸਰਕਾਰ

ਸਥਾਨਕ ਸਰਕਾਰ ਵਿਭਾਗ, ਪੰਜਾਬ, ਚੰਡੀਗੜ੍ਹ

(ਮਿਊਂਸਪਲ ਚੋਣਾਂ ਦਫਤਰ)

ਅਧਿਸੂਚਨਾ

ਮਿਤੀ 28 ਜੁਲਾਈ, 2020

ਨੰ:5/12/2018/ਮਚਦ/ਹਸ/1816.-ਪੰਜਾਬ ਮਿਊਂਸਪਲ ਐਕਟ, 1911 (ਪੰਜਾਬ ਐਕਟ 111 ਆਫ 1911) ਦੀ ਧਾਰਾ 240 ਦੇ ਉਪਬੰਧਾਂ ਅਨੁਸਾਰ ਅਤੇ ਡਿਲੀਮੀਟੇਸ਼ਨ ਆਫ ਵਾਰਡਜ਼ ਆਫ ਮਿਊਂਸਪੈਲਟੀਜ਼ ਰੂਲਜ਼, 1972 ਦੇ ਨਿਯਮ 8 ਅਧੀਨ ਇਸ ਤੋਂ ਪਹਿਲਾਂ ਇਸ ਸਬੰਧ ਵਿਚ ਜਾਰੀ ਕੀਤੇ ਹੁਕਮਾਂ ਦਾ ਅਧਿਲੰਘਣ ਕਰਦੇ ਹੋਏ ਹੇਠਾਂ ਲਿਖਿਆ ਨਿਯਮਾਂ ਦਾ ਖਰੜਾ ਜਿਨ੍ਹਾਂ ਨੂੰ ਬਨਾਉਣ ਲਈ ਪੰਜਾਬ ਦੇ ਰਾਜਪਾਲ ਤਜਵੀਜ ਕਰਦੇ ਹਨ ਅਤੇ ਇਸ ਸਬੰਧ ਵਿੱਚ ਆਪਣੀਆਂ ਸਮੂਹ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਨਗਰ ਕੌਂਸਲ, ਜ਼ੀਰਕਪੁਰ ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਵਾਰਡਾਂ ਦੀ ਹਲਕਾਬੰਦੀ ਉਨ੍ਹਾਂ ਵਿਅਕਤੀਆਂ ਦੀ ਸੂਚਨਾ ਲਈ ਪ੍ਰਕਾਸ਼ਿਤ ਕੀਤੀ ਜਾਂਦੀ ਹੈ ਜਿਨ੍ਹਾਂ ਤੇ ਇਸ ਦਾ ਅਸਰ ਪੈਣ ਦੀ ਸੰਭਾਵਨਾ ਹੋਵੇ। ਇਸ ਅਧਿਸੂਚਨਾ ਦੇ ਪ੍ਰਕਾਸ਼ਿਤ ਹੋਣ ਤੋਂ 7 ਦਿਨਾਂ ਦੇ ਪਿੱਛੋਂ ਇਸ ਖਰੜੇ ਉਤੇ ਸਮੇਤ ਇਤਰਾਜਾਂ/ਸੁਝਾਵਾਂ ਦੇ ਵਿਚਾਰ ਕੀਤਾ ਜਾਵੇਗਾ ਜਿਹੜੇ ਨਿਯਮਾਂ ਦੇ ਖਰੜੇ ਸਬੰਧੀ ਕਿਸੇ ਅਸਰ ਸੰਭਾਵੀਂ ਵਿਅਕਤੀ ਵਲੋਂ ਦਿੱਤਾ ਗਿਆ ਸਮਾਂ ਸਮਾਪਤ ਹੋਣ ਤੇ ਸਬੰਧਤ ਨਗਰ ਕੌਂਸਲ ਦੇ ਕਾਰਜ ਸਾਧਕ ਅਫਸਰ ਨੂੰ ਪ੍ਰਾਪਤ ਹੋਣਗੇ।

ਨਿਯਮਾਂ ਦਾ ਖਰੜਾ

ਨਗਰ ਕੌਂਸਲ, ਜ਼ੀਰਕਪੁਰ ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਨਗਰਪਾਲਾਂ ਦੀ ਚੋਣ ਦੇ ਮਕਸਦ ਲਈ ਨਗਰ ਕੌਂਸਲ, ਜ਼ੀਰਕਪੁਰ ਨੂੰ 31 ਵਾਰਡਾਂ ਵਿੱਚ ਵੰਡਿਆ ਜਾਵੇਗਾ ਜਿਨ੍ਹਾਂ ਵਿੱਚ 18 ਵਾਰਡ, ਜਿਨ੍ਹਾਂ ਦੇ ਪਿੱਛੇ ਬਰੈਕਟਾਂ ਅਤੇ ਸ਼ਬਦਾਂ ਵਿੱਚ:

1. ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ;

2. ਇਸਤਰੀ ਮੈਂਬਰਾਂ ਲਈ ਰਾਖਵਾਂ;

3. ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈੈਂਬਰਾਂ ਲਈ ਰਾਖਵਾਂ; ਅਤੇ

4. ਪੱਛੜੀ ਸ਼੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ;

ਲਿਖਿਆ ਹੋਵੇਗਾ ਕਿ ਉਹ ਵਾਰਡ ਉਨ੍ਹਾਂ ਕੈਟਾਗਰੀਆਂ ਨਾਲ ਸਬੰਧਤ ਮੈਂਬਰਾਂ ਲਈ ਰਾਖਵੇਂ ਹੋਣਗੇ।ਵਾਰਡਾਂ ਦੀਆਂ ਹੱਦਾਂ

( 755 )PUNJAB GOVT. GAZ. (EXTRA), JULY 29, 2020 (SRVN 7, 1942 SAKA) 756 ਦਾ ਵਰਨਣ ਨਾਲ ਲਗਾਈ ਅਨੁਸੂਚੀ ਵਿੱਚ ਕੀਤਾ ਜਾਂਦਾ ਹੈ।

ਨਗਰ ਕੌਂਸਲ, ਜ਼ੀਰਕਪੁਰ ਦੇ ਵਾਰਡਾਂ ਦੀਆਂ ਹੱਦਾਂ ਦਾ ਵਰਣਨ ਦੱਸਦੀ ਅਨੁਸੂਚੀ

ਵਾਰਡ ਨੰਬਰ :- 1 (ਇਸਤਰੀ ਮੈਂਬਰਾਂ ਲਈ ਰਾਖਵਾਂ)

ਰਵਿੰਦਰਾ ਇਨਕਲੇਵ ਫੇਸ-3 ਅਤੇ ਨਗਰ ਕੌਂਸਲ ਦੀ ਪੱਛਮੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਪੱਛਮੀ ਹੱਦ ਨਾਲ ਚਲਦੇ ਹੋਏ ਹਰਮਿਲਾਪ ਨਗਰ ਫੇਸ-2 ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਸੈਣੀ ਵਿਹਾਰ ਫੇਸ-3 ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪੀਰ ਬਾਬਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ .............. ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕੁਲਦੀਪ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਅਸੀਸ ਮੁਹੰਮਦ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਢਿੱਲੋਂ ਪ੍ਰਾਪਰਟੀ ਡੀਲਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗੋਇਲ ਇੰਟਰਪ੍ਰਾਈਜ਼ਜ ਮੇਨ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਰਵਿੰਦਰਾ ਇਨਕਲੇਵ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਾਲਾ ਪਾਰ ਕਰਕੇ ਸਾਹਮਣੇ ਰਵਿੰਦਰਾ ਇਨਕਲੇਵ ਫੇਸ-3 ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ :- 2

ਰੇਲਵੇ ਲਾਈਨ ਅਤੇ ਨਗਰ ਕੌਂਸਲ ਦੀ ਉ~ਤਰੀ ਹੱਦ (ਹਰਮਿਲਾਪ ਨਗਰ ਫੇਸ-1) ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਕੌਂਸਲ ਦੀ ਉ~ਤਰੀ ਹੱਦ ਨਾਲ ਚਲਦੇ ਹੋਏ ਰੇਲਵੇ ਲਾਈਨ ਪਾਰ ਕਰਕੇ ਵਾਟਰ ਵਰਕਸ ਰੋਡ (ਸੈਣੀ ਵਿਹਾਰ ਫੇਸ-3) ਤੀਕ;

ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਕ੍ਰਿਸ਼ਨਾ ਕਰਿਆਨਾ ਸਟੋਰ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪਾਠਕ ਕਟੇਜ਼ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਭੋਲਾ ਦੱਤ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਖੁਸ਼ੀ ਫੈਂਸੀ ਸਟੋਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਪੀਰ ਬਾਬਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸੈਣੀ ਵਿਹਾਰ ਫੇਸ-3 ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪਾਂਡੇ ਸਟੂਡੀU ਤੋਂ ਹਰਮਿਲਾਪ ਨਗਰ ਫੇਸ-2 ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਰੇਲਵੇ ਲਾਈਨ ਪਾਰ ਕਰਕੇ ਨਗਰ ਕੌਂਸਲ ਦੀ ਉ~ਤਰੀ ਹੱਦ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ :- 3 (ਇਸਤਰੀ ਮੈਂਬਰਾਂ ਲਈ ਰਾਖਵਾਂ)

ਗੋਇਲ ਇੰਟਰਪ੍ਰਾਈਜ਼ਜ ਮੇਨ ਰੋਡ ਅਤੇ ਗਲੀ ਢਿੱਲੋਂ ਪ੍ਰਾਪਰਟੀ ਡੀਲਰ (ਪ੍ਰੀਤ ਵਿਹਾਰ) ਦੇ ਮਿਲਣ ਦੇ ਸਥਾਨ ਤੋਂ ਆਰੰਭ ਗਲੀ ਢਿੱਲੋਂ ਪ੍ਰਾਪਰਟੀ ਨਾਲ ਚਲਦੇ ਹੋਏ ਸਾਹਮਣੇ ਗਲੀ ਅਸੀਸ ਮੁਹੰਮਦ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕੁਲਦੀਪ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ-------ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਪੀਰ ਬਾਬਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਖੁਸ਼ੀ ਫੈਂਸੀ ਸਟੋਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਭੋਲਾ ਦੱਤ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਪਾਠਕ ਕਟੇਜ਼ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕ੍ਰਿਸ਼ਨਾ ਕਰਿਆਨਾ ਸਟੋਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਵਾਟਰ ਵਰਕਸ (ਸੈਣੀ ਵਿਹਾਰ ਫੇਸ-3) ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਹਿੰਦ ਇਲੈਕਟ੍ਰਿਕ ਤੋਂ ਸਾਹਮਣੇ ਪੀਰ ਬਾਬਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਮਿੱਤਲ ਕਲੀਨਕ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ -------ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੈਣੀ ਵਿਹਾਰ ਫੇਸ-1 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਪੀਰ ਬਾਬਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਸਤਬੀਰ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਸੁਮਿਤ ਕੁਮਾਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗੋਇਲ ਇੰਟਰਪ੍ਰਾਈਜ਼ਜ ਮੇਨ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਢਿੱਲੋਂ ਪ੍ਰਾਪਰਟੀ ਡੀਲਰ (ਪ੍ਰੀਤ ਵਿਹਾਰ) ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ :- 4 (ਇਸਤਰੀ ਮੈਂਬਰਾਂ ਲਈ ਰਾਖਵਾਂ)

ਰਾਏਪੁਰ ਖੁਰਦ ਰੋਡ ਅਤੇ ਗਲੀ ਸੁਮਿਤ ਕੁਮਾਰ (ਅਨਮੋਲ ਵਿਹਾਰ) ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਸੁਮਿਤ ਕੁਮਾਰ (ਅਨਮੋਲ ਵਿਹਾਰ) ਨਾਲ ਚਲਦੇ ਹੋਏ ਗਲੀ ਸਤਬੀਰ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਪੀਰ ਬਾਬਾ ਰੋਡਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਸੈਣੀ ਵਿਹਾਰ ਫੇਸ-1 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ PUNJAB GOVT. GAZ. (EXTRA), JULY 29, 2020 (SRVN 7, 1942 SAKA) 757 ..............ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਮਿੱਤਲ ਕਲੀਨਕ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਪੀਰ ਬਾਬਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਹਿੰਦ ਇਲੈਕਟ੍ਰਿਕ ਤੋਂ ਗਲੀ ਵਾਟਰ ਵਰਕਸ ਸੈਣੀ ਵਿਹਾਰ ਫੇਸ-3 ਤੀਕ;

ਫਿਰ ਉਕਤ ਗਲੀ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਗਲੀ ਸੈਣੀ ਵਿਹਾਰ ਫੇਸ-1 ਗਿੱਲ ਕਲੌਨੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਪੀਰ ਬਾਬਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸੈਕਟਰ-19 ਪੰਚਕੂਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਪਿੰਡ ਬਲਟਾਣਾ ਫਿਰਨੀ ਤੀਕ; ਫਿਰ ਉਕਤ ਫਿਰਨੀ ਨਾਲ ਚਲਦੇ ਹੋਏ---------ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ -------ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ -------ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਰਕਾਰੀ ਹਾਈ ਸਕੂਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਰਾਏਪੁਰ ਖੁਰਦ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਸੁਮਿਤ ਕੁਮਾਰ (ਅਨਮੋਲ ਵਿਹਾਰ) ਤੀਕ;

ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ :- 5 (ਇਸਤਰੀ ਮੈਂਬਰਾਂ ਲਈ ਰਾਖਵਾਂ)

ਪੀਰ ਬਾਬਾ ਰੋਡ ਅਤੇ ਗਲੀ ਸੈਣੀ ਵਿਹਾਰ ਫੇਸ-1 ਗਿੱਲ ਕਲੋਨੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਸੈਣੀ ਵਿਹਾਰ ਫੇਸ-1 ਗਿੱਲ ਕਲੌਨੀ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ (ਮਾਡਰਨ ਏਨਕਲੇਵ) ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ (ਸੈਕਟਰ-19 ਪੰਚਕੂਲਾ ਰੋਡ ਪਾਰ ਕਰਕੇ ਸਦਾ ਸ਼ਿਵ ਇਨਕਲੇਵ, ਗੋਲਡਨ ਸਟੇਟ, ਵਧਾਵਾ ਨਗਰ, ਹਰਕ੍ਰਿਸ਼ਨ ਇਨਕਲੇਵ) ਰੇਲਵੇ ਲਾਈਨ ਤੀਕ; ਫਿਰ ਰੇਲਵੇ ਨਾਲ ਚਲਦੇ ਹੋਏ ਐਨ.ਐਚ.-22 ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮੇਨ ਗਲੀ ਵਧਾਵਾ ਨਗਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਵਧਾਵਾ ਨਗਰ ਗਲੀ ਨੰਬਰ-1 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਵਧਾਵਾ ਨਗਰ ਗਲੀ ਨੰਬਰ-11 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ-------ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬੱਤਰਾ ਹਾਊਸ ਤੀਕ; ਫਿਰ ਗਲੀ ਨਾਲ ਚਲਦੇ ਹੋਏ ਹੇਮ ਵਿਹਾਰ ਫੇਸ-2 ਰੋਡ ਤੀਕ; ਫਿਰ ਉਕਤ ਰੋਡ ਚਲਦੇ ਹੋਏ ਹੇਮ ਵਿਹਾਰ ਫੇਸ-2 ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਏਕਤਾ ਵਿਹਾਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਸੈਕਟਰ-19 ਪੰਚਕੂਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪੀਰ ਬਾਬਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਸੈਣੀ ਵਿਹਾਰ ਫੇਸ-1 ਗਿੱਲ ਕਲੌਨੀ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ :- 6

ਰੇਲਵੇ ਲਾਈਨ ਅਤੇ ਨਗਰ ਕੌਂਸਲ ਦੀ ਪੂਰਬੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਕੌਂਸਲ ਦੀ ਪੂਰਬੀ ਹੱਦ ਨਾਲ ਚਲਦੇ ਹੋਏ ਗਲੀ ਡਾ. ਅੰਬੇਦਕਰ ਕਲੌਨੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰਬਰ-8 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਨਾਲਾ ਤੀਕ; ਫਿਰ ਨਾਲੇ ਨਾਲ ਚਲਦੇ ਹੋਏ ਐਨ.ਐਚ.-22 ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਰੇਲਵੇ ਲਾਈਨ ਤੀਕ; ਫਿਰ ਉਕਤ ਰੇਲਵੇ ਲਾਈਨ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ :- 7 (ਇਸਤਰੀ ਮੈਂਬਰਾਂ ਲਈ ਰਾਖਵਾਂ)

ਰਾਧਾ ਸਵਾਮੀ ਸਤਿਸੰਗ ਭਵਨ ਰੋਡ ਅਤੇ ਪਿੰਡ ਬਲਟਾਣਾ ਰੋਡ ਦੇ ਮਿਲਣ ਦੇ ਸਥਾਨ ਤੋ ਆਰੰਭ ਕਰਕੇ ਪਿੰਡ ਬਲਟਾਣਾ ਰੋਡ ਨਾਲ ਚਲਦੇ ਹੋਏ ਮੇਨ ਰੋਡ ਗੋਬਿੰਦ ਵਿਹਾਰ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮੇਨ ਰੋਡ ਹੇਮ ਵਿਹਾਰ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਹੇਮ ਵਿਹਾਰ ਫੇਸ-2 (ਹਾਊਸ ਨੰਬਰ-122 ਅਤੇ 143) ਹੇਮ ਵਿਹਾਰ ਫੇਸ-2 ਮੇਨ ਰੋਡ ਤੀਕ;

ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਬੱਤਰਾ ਹਾਊਸ (ਵਿਕਾਸ ਨਗਰ) ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰਬਰ-11 ਵਧਾਵਾ ਨਗਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਨੰਬਰ-1 ਵਧਾਵਾ ਨਗਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮੇਨ ਗਲੀ ਵਧਾਵਾ ਨਗਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਐਨ.ਐਚ.-22 ਤੀਕ;

ਫਿਰ ਉਕਤ ਰੋਡ ਨਾਲ ਚਲਦੇ ਹੋਏ ਨਾਲਾ ਤੀਕ; ਫਿਰ ਨਾਲੇ ਨਾਲ ਚਲਦੇ ਹੋਏ ਰੇਲਵੇ ਲਾਈਨ ਪਾਰ ਕਰਕੇ ਸਪੈਂਗਲ ਹਾਈਟਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗੁਲਮੋਹਰ ਕੰਪਲੈਕਸ ਸਾਹਮਣੇ ਗਲੀ ਪਾਰਕਿੰਗ ਟਿਊਬਵੈਲ ਵਾਲੀ ਤੀਕ; ਫਿਰ ਉਕਤਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਹਰਜੀਤ ਸਿੰਘ (ਗੁਰੂ ਗੋਬਿੰਦ ਸਿੰਘ ਨਗਰ) ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਨਾਲੇ ਤੀਕ; ਫਿਰ ਨਾਲੇ ਨਾਲ ਚਲਦੇ ਹੋਏ ਗੁਰੂਦੁਆਰਾ ਬਾਉਲੀ ਸਾਹਿਬ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏPUNJAB GOVT. GAZ. (EXTRA), JULY 29, 2020 (SRVN 7, 1942 SAKA) 758 ਐਨ.ਐਚ.-22 ਨੂੰ ਪਾਰ ਕਰਕੇ ਰਾਧਾ ਸਵਾਮੀ ਸਤਿਸੰਗ ਭਵਨ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪਿੰਡ ਬਲਟਾਣਾ ਰੋਡ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ :- 8 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)

ਗਲੀ ਡਾ. ਅੰਬੇਦਕਰ ਕਲੌਨੀ ਰੋਡ ਅਤੇ ਨਗਰ ਕੌਂਸਲ ਦੀ ਪੂਰਬੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਕੌਂਸਲ ਦੀ ਪੂਰਬੀ ਹੱਦ (ਐਨ.ਐਚ.-22 ਨੂੰ ਪਾਰ ਕਰਕੇ ਗ੍ਰੇਸ ਬੈਂਕਟ) ਨਾਲ ਚਲਦੇ ਹੋਏ ਸਾਹਮਣੇ ਸਰਸਵਤੀ ਵਿਹਾਰ ਰੋਡ ਤੀਕ;

ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਕ੍ਰਿਸ਼ਨਾ ਪ੍ਰਾਪਰਟੀ (ਐਮ.ਐਸ. ਇਨਕਲੇਵ) ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਿਰੀ ਨਿਵਾਸ ਤੋਂ ਸੰਤ ਜੋਂਹਨ ਪਬਲਿਕ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਐਸ.ਕੇ. ਸ਼ਰਮਾ ਤੀਕ;

ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਆਸਥਾ ਸਿਟੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਵਰਮਾ ਆਟੋ ਪੈਂਚਰ ਤੋਂ ਗੁਰੂ ਨਾਨਕ ਕਲੌਨੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਆਦਰਸ਼ ਕਲੌਨੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਬੱਤਰਾ ਹਾਊਸ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਸ਼ਰਮਾ ਸਵੀਟਸ ਤੀਕ;

ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਵੈਟਨਰੀ ਹਸਪਤਾਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗੁਰਜੀਵਨ ਇਨਕਲੇ ਵ ਤੋਂ ਕਿਸ਼ਨਪੁਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਰੀਨ ਫੀਲਡ ਹੋਮਜ਼ ਮੇਨ ਰੋਡ ਤੀਕ; ਫਿਰ ਉਕਤ ਰੋਡ ਨਾਲ ਹੋਏ ਗਲੀ ਗਰੀਨ ਫੀਲਡ ਹੋਮਜ਼ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗਰੀਨ ਵੈਲੀ ਹਾਈਟਸ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਰੀਨ ਵੈਲੀ ਟਾਵਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਦਿੱਲੀ ਪਬਲਿਕ ਵਿਸ਼ਵ ਸਕੂਲ ਤੋਂ ਸਨੋਲੀ-ਗਾਜ਼ੀਪੁਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਲਿੰਕ ਗਲੀ ਰੇਲਵੇ ਲਾਈਨ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਰੇਲਵੇ ਲਾਈਨ ਤੀਕ; ਫਿਰ ਰੇਲਵੇ ਲਾਈਨ ਨਾਲ ਚਲਦੇ ਹੋਏ ਨਾਲਾ ਤੀਕ; ਫਿਰ ਨਾਲੇ ਨਾਲ ਚਲਦੇ ਹੋਏ (ਐਨ.ਐਚ.-22 ਪਾਰ ਕਰਕੇ) ਗਲੀ ਡਾ. ਅੰਬੇਦਕਰ ਕਲੌਨੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ ਤੀਕ;

ਅਰਥਾਤ ਜਿੱਥੋਂ ਆਰੰਭ ਕੀਤਾ ਸੀ;

ਵਾਰਡ ਨੰਬਰ :- 9 (ਇਸਤਰੀ ਮੈਂਬਰਾਂ ਲਈ ਰਾਖਵਾਂ)

ਸਰਸਵਤੀ ਵਿਹਾਰ ਰੋਡ ਅਤੇ ਨਗਰ ਕੌਂਸਲ ਦੀ ਪੂਰਬੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਕੌਂਸਲ ਦੀ ਪੂਰਬੀ ਹੱਦ (ਐਮ.ਐਸ.ਇਨਕਲੇਵ-1, ਹਿਲਵਿਊ ਇਨਕਲੇਵ, ਪੰਚਕੂਲਾ ਹਾਈਟਸ) ਗਲੀ ਪੀਰ ਬਾਬਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਇੰਮਪੀਰੀਅਲ ਰੈਜੀਡੈਂਸੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗੁਰਜੀਵਨ ਇਨਕਲੇਵ ਤੋਂ ਕਿਸ਼ਨਪੁਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਵੈਟਨਰੀ ਹਸਪਤਾਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਸ਼ਰਮਾ ਸਵੀਟਸ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਬੱਤਰਾ ਹਾਊਸ ਤੀਕ;

ਫਿਰ ਉਕਤ ਗਲੀ ਨਾਲ ਚਲਦੇ ਹੋਏ ਆਦਰਸ਼ ਕਲੌਨੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗੁਰੂ ਨਾਨਕ ਕਲੌਨੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਵਰਮਾ ਆਟੋ ਪੈਂਚਰ ਤੋਂ ਸਾਹਮਣੇ ਗਲੀ ਆਸਥਾ ਸਿਟੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਐਸ.ਕੇ. ਸ਼ਰਮਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਸੰਤ ਜੋਂਹਨ ਪਬਲਿਕ ਸਕੂਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਿਰੀ ਨਿਵਾਸ ਤੋਂ ਗਲੀ ਕ੍ਰਿਸ਼ਨਾ ਪ੍ਰਾਪਰਟੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਫੋਰਟ ਰਿਜ਼ੋਰਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਰਸਵਤੀ ਵਿਹਾਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ :- 10

ਗੁਰਜੀਵਨ ਇਨਕਲੇਵ ਤੋਂ ਕਿਸ਼ਨਪੁਰਾ ਰੋਡ ਅਤੇ ਇੰਮਪੀਰੀਅਲ ਰੈਜ਼ੀਡੈਂਸੀ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਇੰਮਪੀਰੀਅਲ ਰੈਜ਼ੀਡੈਂਸੀ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਪੀਰ ਬਾਬਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਸਰਕਾਰੀ ਐਲੀਮੈਂਟਰੀ ਸਕੂਲ (ਪਿੰਡ ਪੀਰਮੁਛੈਲਾ) ਰੋਡ ਤੀਕ;

ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਭਾਗ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੰਗਲਾ ਕਰਿਆਨਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਾਬਾ ਮੰਦਰ ਦੁਆਰਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜੈਨ ਮੰਦਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਗੁਰੂਦੁਆਰਾ ਸਾਹਿਬ (ਪਿੰਡ ਪੀਰਮੁਛੈਲਾ) ਤੀਕ; ਫਿਰPUNJAB GOVT. GAZ. (EXTRA), JULY 29, 2020 (SRVN 7, 1942 SAKA) 759 ਉਕਤ ਗਲੀ ਨਾਲ ਚਲਦੇ ਹੋਏ ਗਲੀ ਗੂਗਾ ਮਾੜੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਸਰਕਾਰੀ ਐਲੀਮੈਂਟਰੀ ਸਕੂਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਟਿਊਬਵੈਲ ਵਾਲੀ (ਟ੍ਰਾਈਸਿਟੀ ਹੋਂਮਜ਼) ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਟ੍ਰਾਈਸਿਟੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਕਿਸ਼ਨਪੁਰਾ-ਪੀਰਮੁਛੈਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਫਿਰਨੀ ਪਿੰਡ ਕਿਸ਼ਨਪੁਰਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ -----ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ----ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ----------ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਧਰਮਸ਼ਾਲਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗੁਰਜੀਵਨ ਇਨਕਲੇਵ ਤੋਂ ਕਿਸ਼ਨਪੁਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਇੰਮਪੀਰੀਅਲ ਰੈਜ਼ੀਡੈਂਸੀ ਰੋਡ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ :- 11 (ਇਸਤਰੀ ਮੈਂਬਰਾਂ ਲਈ ਰਾਖਵਾਂ)

ਧਰਮਸ਼ਾਲਾ ਪਿੰਡ ਪੀਰਮੁਛੈਲਾ ਰੋਡ ਅਤੇ ਨਗਰ ਕੌਂਸਲ ਦੀ ਪੂਰਬੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਕੌਂਸਲ ਦੀ ਪੂਰਬੀ ਹੱਦ ਨਾਲ ਚਲਦੇ ਹੋਏ ਇੰਮਪੀਰੀਅਲ ਗਾਰਡਨ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਕਿਸ਼ਨਪੁਰਾ-ਪੀਰਮੁਛੈਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਟ੍ਰਾਈਸਿਟੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਟਿਊਬਵੈਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਸਰਕਾਰੀ ਐਲੀਮੈਂਟਰੀ ਸਕੂਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਗੁੱਗਾ ਮਾੜੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰੂਦੁਆਰਾ ਸਾਹਿਬ (ਪਿੰਡ ਪੀਰ ਮੁਛੈਲਾ) ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜੈਨ ਮੰਦਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਬਾਬਾ ਮੰਦਰ ਦੁਆਰਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਮੰਗਲਾ ਕਰਿਆਨਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗਲੀ ਭਾਗ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਧਰਮਸ਼ਾਲਾ ਪਿੰਡ ਪੀਰ ਮੁਛੈਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ :- 12

ਕਿਸ਼ਨਪੁਰਾ-ਪੀਰਮੁਛੈਲਾ ਰੋਡ ਅਤੇ ਗਲੀ ਇੰਮਪੀਰੀਅਲ ਗਾਰਡਨ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਇੰਮਪੀਰੀਅਲ ਗਾਰਡਨ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਨਾਲਾ ਤੀਕ; ਫਿਰ ਉਕਤ ਨਾਲੇ ਨਾਲ ਚਲਦੇ ਹੋਏ ਮਾਨਵ ਮੰਗਲ ਸਕੂਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪਿੰਡ ਨਗਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਡਿਸਪੈਂਸਰੀ ਤੋਂ ਫਿਰਨੀ ਪਿੰਡ ਨਗਲਾ ਤੀਕ; ਫਿਰ ਫਿਰਨੀ ਨਾਲ ਚਲਦੇ ਹੋਏ ਸਾਹਮਣੇ ਗਲੀ ਅਵਤਾਰ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਸੁੱਚਾ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰੂਦੁਆਰਾ ਸਾਹਿਬ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਫਿਰਨੀ ਪਿੰਡ ਨਗਲਾ ਤੀਕ; ਫਿਰ ਉਕਤ ਫਿਰਨੀ ਨਾਲ ਚਲਦੇ ਹੋਏ ਸਾਹਮਣੇ ਸਰਕਾਰੀ ਪ੍ਰਾਇਮਰੀ ਸਕੂਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਰੇਲਵੇ ਲਾਈਨ ਤੀਕ; ਫਿਰ ਰੇਲਵੇ ਲਾਈਨ ਨਾਲ ਚਲਦੇ ਹੋਏ ਲਿੰਕ ਗਲੀ ਸਨੌਲੀ-ਗਾਜ਼ੀਪੁਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਦਿੱਲੀ ਪਬਲਿਕ ਵਿਸ਼ਵ ਸਕੂਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਰੀਨ ਵੈਲੀ ਟਾਵਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਗਰੀਨ ਵੈਲੀ ਹਾਈਟਸ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗਰੀਨ ਫੀਲਡ ਹੋਂਮਜ਼ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਰੀਨ ਫੀਲਡ ਹੋਮਜ਼ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗੁਰਜੀਵਨ ਇਨਕਲੇਵ ਤੋਂ ਕਿਸ਼ਨਪੁਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਧਰਮਸ਼ਾਲਾ ਪਿੰਡ ਕਿਸ਼ਨਪੁਰਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ---------ਤੀਕ;

ਫਿਰ ਉਕਤ ਗਲੀ ਨਾਲ ਚਲਦੇ ਹੋਏ------ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ-----------ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਫਿਰਨੀ ਪਿੰਡ ਕਿਸ਼ਨਪੁਰਾ ਤੀਕ; ਫਿਰ ਫਿਰਨੀ ਨਾਲ ਚਲਦੇ ਹੋਏ ਕਿਸ਼ਨਪੁਰਾ-ਪੀਰਮੁਛੈਲਾ ਰੋਡ ਤੀਕ;

ਫਿਰ ਉਕਤ ਰੋਡ ਨਾਲ ਚਲਦੇ ਹੋਏ ਇੰਮਪੀਰੀਅਲ ਗਾਰਡਨ ਰੋਡ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ :- 13 (ਇਸਤਰੀ ਮੈਂਬਰਾਂ ਲਈ ਰਾਖਵਾਂ)

ਰੇਲਵੇ ਲਾਈਨ ਅਤੇ ਸਰਕਾਰੀ ਐਲੀਮੈਂਟਰੀ ਸਕੂਲ ਗਾਜ਼ੀਪੁਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਸਰਕਾਰੀ ਐਲੀਮੈਂਟਰੀ ਸਕੂਲ ਗਾਜ਼ੀਪੁਰ ਰੋਡ ਨਾਲ ਚਲਦੇ ਹੋਏ ਫਿਰਨੀ ਗਾਜ਼ੀਪੁਰ ਤੀਕ; ਫਿਰ ਫਿਰਨੀ ਨਾਲ ਚਲਦੇ ਹੋਏ ਬਿਸ਼ਨਪੁਰਾ-ਗਾਜ਼ੀਪੁਰPUNJAB GOVT. GAZ. (EXTRA), JULY 29, 2020 (SRVN 7, 1942 SAKA) 760 ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਾਲਾ ਤੀਕ; ਫਿਰ ਨਾਲੇ ਨਾਲ ਚਲਦੇ ਹੋਏ ਲਿੰਕ ਨਾਲਾ (ਕ੍ਰਿਸ਼ਨਾ ਇਨਕਲੇਵ, ਨਿਊ ਜਨਰੇਸ਼ਨ ਹਾਊਸਜ਼)ਤੀਕ; ਫਿਰ ਉਕਤ ਨਾਲੇ ਨਾਲ ਚਲਦੇ ਹੋਏ ਨਿਊ ਜਨਰੇਸ਼ਨ ਐਕਸਟੈਂਨਸ਼ਨ ਤੋਂ ਰੇਲਵੇ ਲਾਈਨ ਤੀਕ; ਫਿਰ ਰੇਲਵੇ ਲਾਈਨ ਨਾਲ ਚਲਦੇ ਹੋਏ ਸਰਕਾਰੀ ਐਲੀਮੈਂਟਰੀ ਸਕੂਲ ਗਾਜ਼ੀਪੁਰ ਰੋਡ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ :-14

ਨਾਲਾ (ਜ਼ੀਰਕਪੁਰ ਸਬ-ਡਿਵੀਜ਼ਨ) ਅਤੇ ਐਨ.ਐਚ.-22 ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਐਨ.ਐਚ.-22 ਨਾਲ ਚਲਦੇ ਹੋਏ ਗੁਰੂਦੁਆਰਾ ਬਾਉਲੀ ਸਾਹਿਬ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਾਲਾ (ਬਸੰਤ ਵਿਹਾਰ) ਤੀਕ; ਫਿਰ ਉਕਤ ਨਾਲੇ (ਸ਼ਾਲੀਮਾਰ ਇਨਕਲੇਵ, ਕ੍ਰਿਸ਼ਨਾ ਇਨਕਲੇਵ) ਨਾਲ ਚਲਦੇ ਹੋਏ ਨਾਲਾ (ਜ਼ੀਰਕਪੁਰ ਸਬ-ਡਿਵੀਜ਼ਨ) ਤੀਕ; ਫਿਰ ਉਕਤ ਨਾਲੇ ਨਾਲ ਚਲਦੇ ਹੋਏ ਐਨ.ਐਚ.-22 ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ :- 15 (ਇਸਤਰੀ ਮੈਂਬਰਾਂ ਲਈ ਰਾਖਵਾਂ)

ਐਨ.ਐਚ.-22 (ਫਲਾਈ Uਵਰ) ਰੋਡ ਅਤੇ ਚੁਆਇਸ ਰਿਜ਼ੋਰਟ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਚੁਆਇਸ ਰਿਜ਼ੋਰਟ ਰੋਡ ਨਾਲ ਚਲਦੇ ਹੋਏ ਨਾਲਾ ਤੀਕ; ਫਿਰ ਉਕਤ ਨਾਲੇ ਨਾਲ ਚਲਦੇ ਹੋਏ ਐਨ.ਐਚ.-22 ਪਾਰ ਕਰਕੇ ਨਾਲਾ (ਜੀਰਕਪੁਰ ਸਬ-ਡਿਵੀਜ਼ਨ) ਤੀਕ; ਫਿਰ ਉਕਤ ਨਾਲੇ ਨਾਲ ਚਲਦੇ ਹੋਏ ਬਿਸ਼ਨਪੁਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ------ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ -------ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ-------ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ-------ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ-------ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਸ਼ਿਵ ਮੰਦਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਦਸਮੇਸ਼ ਕਲੋਨੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਸੁਖਨਾ ਕਲੌਨੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਸ਼ਿਵ ਮੰਦਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਅਪੈਕਸ ਪਬਲਿਕ ਸਕੂਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪ੍ਰੀਤ ਕਲੌਨੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਐਨ.ਐਚ.-22 (ਫਲਾਈ Uਵਰ) ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਚੁਆਇਸ ਰਿਜ਼ੋਰਟ ਰੋਡ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ :- 16

ਐਨ.ਐਚ.-22 (ਫਲਾਈ Uਵਰ) ਅਤੇ ਪ੍ਰੀਤ ਕਲੌਨੀ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਪ੍ਰੀਤ ਕਲੌਨੀ ਰੋਡ ਨਾਲ ਚਲਦੇ ਹੋਏ ਅਪੈਕਸ ਪਬਲਿਕ ਸਕੂਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸ਼ਿਵ ਮੰਦਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸੁਖਨਾ ਕਲੌਨੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਦਸ਼ਮੇਸ਼ ਕਲੌਨੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਸ਼ਿਵ ਮੰਦਰ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ------ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ------ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ------ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਦਸ਼ਮੇਸ਼ ਨਗਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਜਮਨਾ ਇਨਕਲੇਵ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਬਿਸ਼ਨਪੁਰਾ-ਗਾਜ਼ੀਪੁਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਅਮੋਲਕ ਇਨਕਲੇਵ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਰਵ ਮੰਗਲ ਕੋਪਰੇਟਿਵ ਸੋਸਾਇਟੀ ਹਾਊਸ ਬਿਲਡਿੰਗ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਲਗੂਨਾ ਹੋਟਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਲਾਜਪਤ ਨਗਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਪੰਚਸ਼ੀਲ ਇਨਕਲੇਵ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜਗਨਪ੍ਰੀਤ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਰਜਨ ਸੈਣੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਪੰਚਸ਼ੀਲ ਇਨਕਲੇਵ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਐਨ.ਐਚ.-22 (ਫਲਾਈ Uਵਰ) ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪ੍ਰੀਤ ਕਲੌਨੀ ਰੋਡ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ :- 17 (ਇਸਤਰੀ ਮੈਂਬਰਾਂ ਲਈ ਰਾਖਵਾਂ)

ਰੇਲਵੇ ਲਾਈਨ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਰੋਡ ਪਿੰਡ ਨਗਲਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਸਰਕਾਰੀ ਪ੍ਰਾਇਮਰੀ ਸਕੂਲ ਰੋਡ ਪਿੰਡ ਨਗਲਾ ਰੋਡ ਨਾਲ ਚਲਦੇ ਹੋਏ ਫਿਰਨੀ ਨਗਲਾ ਤੀਕ; ਫਿਰ ਫਿਰਨੀ ਨਾਲ ਚਲਦੇ ਹੋਏ ਸਾਹਮਣੇ ਗਲੀ ਗੁਰੂਦੁਆਰਾ ਸਾਹਿਬ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਸੁੱਚਾ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇPUNJAB GOVT. GAZ. (EXTRA), JULY 29, 2020 (SRVN 7, 1942 SAKA) 761 ਹੋਏ ਗਲੀ ਅਵਤਾਰ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਫਿਰਨੀ ਨਗਲਾ ਤੀਕ; ਫਿਰ ਫਿਰਨੀ ਨਾਲ ਚਲਦੇ ਹੋਏ ਡਿਸਪੈਂਸਰੀ ਤੋਂ ਸਾਹਮਣੇ ਪਿੰਡ ਨਗਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਨਾਲਾ ਤੀਕ; ਫਿਰ ਨਾਲੇ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਏਅਰ ਪੋਰਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਇਸਕੋਨ ਇਰੀਨਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਮਾਨਵ ਮੰਗਲ ਸਕੂਲ ਰੋਡ ਤੀਕ;

ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਸਿੰਘਪੁਰਾ ਬਾਜ਼ੀਗਰ ਕਲੋਨੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਨਗਲਾ ਬਸਤੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਿਲਵਰ ਸਿਟੀ ਐਕਸਟੈਂਨਸ਼ਨ (ਸਿਲਵਰ ਸਿਟੀ ਐਕਸਟੈਂਨਸ਼ਨ ਨੂੰ ਸ਼ਾਮਲ ਕਰਦੇ ਹੋਏ) ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਅਮੋਲਕ ਇੰਨਕਲੇਵ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਬਿਸ਼ਨਪੁਰਾ-ਗਾਜ਼ੀਪੁਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਜ਼ਮਨਾ ਇਨਕਲੇਵ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਦਸਮੇਸ਼ ਨਗਰ ਰੋਡ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ------ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ------ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ------ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ------ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ------ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ------ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਬਿਸ਼ਨਪੁਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਾਲਾ ਤੀਕ; ਫਿਰ ਨਾਲੇ ਨਾਲ ਚਲਦੇ ਹੋਏ ਸਾਹਮਣੇ ਪਿੰਡ ਬਿਸ਼ਨਪੁਰਾ-ਗਾਜ਼ੀਪੁਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਫਿਰਨੀ ਪਿੰਡ ਗਾਜ਼ੀਪੁਰ ਤੀਕ; ਫਿਰ ਫਿਰਨੀ ਨਾਲ ਚਲਦੇ ਹੋਏ ਸਰਕਾਰੀ ਐਲੀਮੈਂਟਰੀ ਸਕੂਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਰੇਲਵੇ ਲਾਈਨ ਤੀਕ; ਫਿਰ ਰੇਲਵੇ ਲਾਈਨ ਨਾਲ ਚਲਦੇ ਹੋਏ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਨਗਲਾ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ :- 18

ਸਿੰਘਪੁਰਾ-ਬਾਜ਼ੀਗਰ ਕਲੌਨੀ ਰੋਡ ਅਤੇ ਐਨ.ਐਚ.-22 ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਐਨ.ਐਚ.-22 ਨਾਲ ਚਲਦੇ ਹੋਏ ਸਾਹਮਣੇ ਵੀ.ਆਈ.ਪੀ. ਰੋਡ ਤੋਂ ਮੈਟਰੋ ਮਾਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਰਿਸ਼ੀ ਅਪਾਰਟਮੈਂਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਸਨਰਾਈਜ਼ ਕੰਪਲੈਕਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗੋਲਡਨ ਇਨਕਲੇਵ ਰੋਡ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ........ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ........ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ........ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ Uਰਬਿੱਟ ਅਪਾਰਟਮੈਂਟ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ------ਤੀਕ; ਉਕਤ ਰੋਡ ਨਾਲ ਚਲਦੇ ਹੋਏ------ਤੀਕ;

ਉਕਤ ਰੋਡ ਨਾਲ ਚਲਦੇ ਹੋਏ------ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪਾਰਕ ਵਿਊ ਅਪਾਰਟਮੈਂਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਸੀਵਰੇਜ਼ ਪਲਾਂਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸ਼ਰਮਾ ਅਸਟੇਟ ਰੋਡ ਤੀਕ;

ਫਿਰ ਉਕਤ ਰੋਡ ਨਾਲ ਚਲਦੇ ਹੋਏ ਸੈਂਟ ਜੋਹਨ ਸਕੂਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਿਗਮਾ ਸਿਟੀ ਰੋਡ ਤੀਕ;

ਫਿਰ ਉਕਤ ਰੋਡ ਨਾਲ ਚਲਦੇ ਹੋਏ ਐਨ.ਐਚ.-22 ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਪੰਚਸੀਲ ਇਨਕਲੇਵ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਅਰਜਨ ਸੈਣੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਜਗਨਪ੍ਰੀਤ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਪੰਚਸ਼ੀਲ ਇਨਕਲੇਵ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਕੂਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਲਾਜਪਤ ਨਗਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਲਗੂਨਾ ਹੋਟਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਰਵ ਮੰਗਲ ਕੋਪਰੇਟਿਵ ਸੋਸਾਇਟੀ ਹਾਊਸ ਬਿਲਡਿੰਗ ਰੋਡ ਤੀਕ;

ਫਿਰ ਉਕਤ ਰੋਡ ਨਾਲ ਚਲਦੇ ਹੋਏ ਸਿਲਵਰ ਸਿਟੀ ਐਕਸਟੈਨਸ਼ਨ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਸਿਲਵਰ ਸਿਟੀ ਐਕਸਟੈਨਸ਼ਨ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪਰਮਿੰਦਰ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਫਰੈਂਡਜ਼ ਇਨਕਲੇਵ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਨਗਲਾ ਬਸਤੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਸਿੰਘਪੁਰਾ ਬਾਜ਼ੀਗਰ ਕਲੌਨੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮਾਨਵ ਮੰਗਲ ਸਕੂਲ ਰੋਡ ਤੀਕ;

ਫਿਰ ਉਕਤ ਰੋਡ ਨਾਲ ਚਲਦੇ ਹੋਏ ਸਿੰਘਪੁਰਾ-ਬਾਜ਼ੀਗਰ ਕਲੌਨੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਐਨ.ਐਚ.-22 ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ :-19 (ਇਸਤਰੀ ਮੈਂਬਰਾਂ ਲਈ ਰਾਖਵਾਂ)

ਐਨ.ਐਚ.-22 ਅਤੇ ਬਾਦਲ ਕਲੌਨੀ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਬਾਦਲ ਕਲੌਨੀ ਨਾਲ ਚਲਦੇ ਹੋਏPUNJAB GOVT. GAZ. (EXTRA), JULY 29, 2020 (SRVN 7, 1942 SAKA) 762 ਸਿਗਮਾ ਸਿਟੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਚੌਂਕ ਤੋਂ ਗਰੀਨ ਇਨਕਲੇਵ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਕਮਿਊਨਟੀ ਸੈਂਟਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਟਿਊਬਵੈਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਡਿਫੈਂਸ ਇਨਕਲੇਵ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਪਟਿਆਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਵਾਸਤਿਕ ਵਿਹਾਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਟਿਊਬਵੈਲ ਵਾਲੀ ਤੀਕ;

ਫਿਰ ਉਕਤ ਗਲੀ ਨਾਲ ਚਲਦੇ ਹੋਏ-------ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਪਾਰਕ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਵਾਸਤਿਕ ਵਿਹਾਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਚਰਨ ਦਾਸ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਕਾਈਨੈਂਟ ਟਾਵਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ...... ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਸ਼ਿਵਾਲਿਕ ਵਿਹਾਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸ਼ਿਵਾਲਿਕ ਵਿਹਾਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਏ.ਕੇ.ਐਸ. ਕਲੌਨੀ-1 ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਗੁਰੂਦੁਆਰਾ ਸਾਹਿਬ ਏ.ਕੇ.ਐਸ. ਕਲੌਨੀ-1 ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪਟਿਆਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ------ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ -----ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ---------ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਾਊਂਟ ਵਿਊ ਸਕੂਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਦਸਮੇਸ਼ ਕਲੌਨੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਾਲਾ ਜੀ ਇਨਕਲੇਵ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਬਾਲਾ ਜੀ ਇਨਕਲੇਵ ਰੋਡ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਪਟਿਆਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਐਨ.ਐਚ.-22 ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਬਾਦਲ ਕਲੌਨੀ ਰੋਡ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ :-20

ਪਟਿਆਲਾ ਰੋਡ ਅਤੇ ਡਿਫੈਂਸ ਇਨਕਲੇਵ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਡਿਫੈਂਸ ਇਨਕਲੇਵ ਰੋਡ ਨਾਲ ਚਲਦੇ ਹੋਏ ਗਲੀ ਟਿਊਬਵ+ਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਕਮਿਊਨਟੀ ਸੈਂਟਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਰੀਨ ਇਨਕਲੇਵ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਚੌਂਕ ਤੋਂ ਸਿਗਮਾ ਸਿਟੀ ਰੋਡ ਤੀਕ;

ਫਿਰ ਉਕਤ ਰੋਡ ਨਾਲ ਚਲਦੇ ਹੋਏ ਸੈਂਟ ਜੋਂਹਨ ਸਕੂਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸ਼ਰਮਾ ਅਸਟੇਟ ਰੋਡ ਤੀਕ;

ਫਿਰ ਉਕਤ ਰੋਡ ਨਾਲ ਚਲਦੇ ਹੋਏ ਗੁਰੂਦੁਆਰਾ ਸਾਹਿਬ ਲੋਹਗੜ੍ਹ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਵਿਸ਼ਵਕਰਮਾ ਭਵਨ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਸਕਾਈਨੈ~ਟ ਇਨਕਲੇਵ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਬਾਲਮੀਕ ਭਵਨ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਵਿੱਤਰੀ ਇਨਕਲੇਵ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਵੀ.ਆਈ.ਪੀ. ਰੋਡ ਤੋਂ ਮੈਟਰੋ ਮਾਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਰਾਮਗੜ੍ਹ ਭੁੱਡਾ ਰੋਡ ਤੋਂ ਵੀ.ਆਈ.ਪੀ. ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪਟਿਆਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਡਿਫੈਂਸ ਇਨਕਲੇਵ ਰੋਡ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ :-21 (ਇਸਤਰੀ ਮੈਂਬਰਾਂ ਲਈ ਰਾਖਵਾਂ)

ਵੀ.ਆਈ.ਪੀ. ਰੋਡ ਤੋਂ ਮੈਟਰੋ ਮਾਲ ਰੋਡ ਅਤੇ ਸਵਿੱਤਰੀ ਇਨਕਲੇਵ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਸਵਿੱਤਰੀ ਇਨਕਲੇਵ ਰੋਡ ਨਾਲ ਚਲਦੇ ਹੋਏ ਬਾਲਮੀਕ ਭਵਨ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਸਕਾਈ ਨੈ~ਟ ਇਨਕਲੇਵ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਵਿਸ਼ਵਕਰਮਾ ਭਵਨ ਰੋਡ ਤੀਕ; ਫਿਰ ਰੋਡ ਨਾਲ ਚਲਦੇ ਹੋਏ ਗੁਰੂਦੁਆਰਾ ਸਾਹਿਬ ਲੋਹਗੜ੍ਹ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਿਵਰੇਜ਼ ਪਲਾਂਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪਾਰਕ ਵਿਊ ਅਪਾਰਟਮੈਂਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਗੋਲਡਨ ਇਨਕਲੇਵ ਤੀਕ; ਫਿਰ ਗਲੀ ਨਾਲ ਚਲਦੇ ਹੋਏ ਗੋਲਡਨ ਇਨਕਲੇਵ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ Uਰਬਿੱਟ ਅਪਾਰਟਮੈਂਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ...... ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ...... ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ...... ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਸਾਹਮਣੇ ਗੋਲਡਨ ਇਨਕਲੇਵ ਰੋਡਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਸਨਰਾਈਜ਼ ਕੰਪਲੈਕਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਰਿਸ਼ੀ ਅਪਾਰਟਮੈਂਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਵੀ.ਆਈ.ਪੀ. ਰੋਡ ਪਾਰ ਕਰਕੇ ਨਿਰਮਲ ਛਾਇਆ ਟਾਵਰPUNJAB GOVT. GAZ. (EXTRA), JULY 29, 2020 (SRVN 7, 1942 SAKA) 763 ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਦੀਵਾਰ ਦੇ ਨਾਲ ਸਿਲਵਰ ਸਿਟੀ ਅਪਾਰਟਮੈਂਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਸਿਲਵਰ ਸਿਟੀ ਪਾਰਕ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਨਿਰਮਲ ਛਾਇਆ ਟਾਵਰ ਦੀ ਦੀਵਾਰ ਤੀਕ;

ਫਿਰ ਦੀਵਾਰ ਨਾਲ ਚਲਦੇ ਹੋਏ ਗਰੀਨ ਫੀਲਡ ਟਾਵਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਵੀ.ਆਈ.ਪੀ.

ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਵਿੱਤਰੀ ਇਨਕਲੇਵ ਰੋਡ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ :-22

ਪੈਂਟਾ ਹੋਮਜ਼ ਰੋਡ ਅਤੇ ਨਿਰਮਲ ਛਾਇਆ ਟਾਵਰ ਦੀ ਦੀਵਾਰ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਿਰਮਲ ਛਾਇਆ ਟਾਵਰ ਦੀ ਦੀਵਾਰ ਨਾਲ ਚਲਦੇ ਹੋਏ ਗਲੀ ਸਿਲਵਰ ਸਿਟੀ ਟਾਵਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪਾਰਕ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗਾਰਡਨ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸ਼ਮਸ਼ਾਨ ਘਾਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਿੰਘਪੁਰਾ-ਬਾਜ਼ੀਗਰ ਕਲੌਨੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਰਕਾਰੀ ਪ੍ਰਾਇਮਰੀ ਸਕੂਲ ਸਿੰਘਪੁਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਡੀ.ਪੀ.ਐਸ. ਪਲੇਅ ਸਕੂਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਮਾਇਆ ਗਾਰਡਨ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਹੌਲੀਵੁੱਡ ਹਾਈਟਸ ਰੋਡ ਤੀਕ;

ਫਿਰ ਉਕਤ ਰੋਡ ਨਾਲ ਚਲਦੇ ਹੋਏ ਪੈਂਟਾ ਹੋਮਜ਼ (ਪੈਂਟਾ ਹੋਮਜ਼ ਨੂੰ ਸ਼ਾਮਲ ਕਰਕੇ) ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਿਰਮਲ ਛਾਇਆ ਟਾਵਰ ਦੀ ਦੀਵਾਰ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ :- 23 (ਇਸਤਰੀ ਮੈਂਬਰਾਂ ਲਈ ਰਾਖਵਾਂ)

ਐਨ.ਐਚ.-22 ਅਤੇ ਏਅਰ ਪੋਰਟ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਏਅਰਪੋਰਟ ਰੋਡ ਨਾਲ ਚਲਦੇ ਹੋਏ ਰਾਮਗੜ੍ਹ ਭੁੱਡਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਰਾਮਗੜ੍ਹ ਭੁੱਡਾ ਦੀ ਫਿਰਨੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਰਕਾਰੀ ਪ੍ਰਾਇਮਰੀ ਸਕੂਲ ਤੋਂ ਗੁਰੂਦੁਆਰਾ ਸਾਹਿਬ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਵੀ.ਆਈ.ਪੀ.

ਰੋਡ ਰਾਮਗੜ੍ਹ ਭੁੱਡਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਵੀ.ਆਈ.ਪੀ. ਰੋਡ ਤੋਂ ਮੈਟਰੋ ਮਾਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਰੀਨ ਫੀਲਡ ਟਾਵਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪੈਂਟਾ ਹੋਮਜ਼ (ਪੈਂਟਾ ਹੋਮਜ਼ ਨੂੰ ਬਾਹਰ ਕੱਢਕੇ) ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਹੌਲੀਵੁੱਡ ਹਾਈਟਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਮਾਇਆ ਗਾਰਡਨ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਡੀ.ਪੀ.ਐਸ. ਪਲੇਅ ਸਕੂਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਰਕਾਰੀ ਪ੍ਰਾਇਮਰੀ ਸਕੂਲ ਸਿੰਘਪੁਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਸਿੰਘਪੁਰਾ ਬਾਜ਼ੀਗਰ ਕਲੌਨੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਸ਼ਮਸ਼ਾਨ ਘਾਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਸਿਲਵਰ ਸਿਟੀ ਗਾਰਡਨ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਿਲਵਰ ਸਿਟੀ ਪਾਰਕ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਸਿਲਵਰ ਸਿਟੀ ਟਾਵਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਪਾਰਕ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਸਿਲਵਰ ਸਿਟੀ ਅਪਾਰਟਮੈਂਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਿਰਮਲ ਛਾਇਆ ਟਾਵਰ ਦੀ ਦੀਵਾਰ ਤੀਕ; ਫਿਰ ਦੀਵਾਰ ਨਾਲ ਚਲਦੇ ਹੋਏ ਨਿਰਮਲ ਛਾਇਆ ਟਾਵਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਵੀ.ਆਈ.ਪੀ. ਰੋਡ ਤੋਂ ਮੈਟਰੋ ਮਾਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਐਨ.ਐਚ.-22 ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਏਅਰ ਪੋਰਟ ਰੋਡ ਤੀਕ;ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ :- 24

ਪਟਿਆਲਾ ਰੋਡ ਅਤੇ ਰਾਮਗੜ੍ਹ ਭੁੱਡਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਰਾਮਗੜ੍ਹ ਭੁੱਡਾ ਰੋਡ ਨਾਲ ਚਲਦੇ ਹੋਏ ਸਾਹਮਣੇ ਸਰਕਾਰੀ ਪ੍ਰਾਇਮਰੀ ਸਕੂਲ ਤੋਂ ਗੁਰੂਦੁਆਰਾ ਸਾਹਿਬ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਰਾਮਗੜ੍ਹ ਭੁੱਡਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਏਅਰ ਪੋਰਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਐਨ.ਐਚ.-22 ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਿੰਘਪੁਰਾ-ਬਾਜ਼ੀਗਰ ਕਲੌਨੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮਾਨਵਮੰਗਲ ਸਕੂਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਇਸਕੌਨ ਇਰੀਨਾ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਏਅਰ ਪੋਰਟ ਰੋਡ ਪਾਰ ਕਰਕੇ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ (ਅੰਬਾਲਾ ਰੋਡ, ਪਿੰਡ ਛੱਤPUNJAB GOVT. GAZ. (EXTRA), JULY 29, 2020 (SRVN 7, 1942 SAKA) 764 ਰੋਡ, ਰਾਧਾ ਸਵਾਮੀ ਸਤਿਸੰਗ ਭਵਨ ਰੋਡ ਪਾਰ ਕਰਕੇ) ਪਿੰਡ ਛੱਤ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪਿੰਡ ਦੀ ਫਿਰਨੀ ਰੋਡ ਤੀਕ; ਫਿਰ ਫਿਰਨੀ ਨਾਲ ਚਲਦੇ ਹੋਏ ਸਾਹਮਣੇ ਇੱਟਾਂ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਆਂਗਣਵਾੜੀ ਸਕੂਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗੁਰੂਦੁਆਰਾ ਸਾਹਿਬ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਕੋਪਰੇਟਿਵ ਸੋਸਾਇਟੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮੰਦਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕੇਅਰ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਟਿਊਬਵੈਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਖਾਨ ਦੀ ਹੱਟੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਰਕਾਰੀ ਪ੍ਰਾਇਮਰੀ ਸਕੂਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰੂਦੁਆਰਾ ਸਾਹਿਬ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਲਬੀਰ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਹਾਂਦੇਵ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਲੁੱਕ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਪਟਿਆਲਾ ਹਾਈਵੇ ਤੋਂ ਪਿੰਡ ਛੱਤ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪਟਿਆਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਰਾਮਗੜ੍ਹ ਭੁੱਡਾ ਰੋਡ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ :- 25 (ਅਨਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)

ਪਟਿਆਲਾ ਰੋਡ ਅਤੇ ਦਸਮੇਸ਼ ਕਾਲਜ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਦਸਮੇਸ਼ ਕਾਲਜ ਰੋਡ ਨਾਲ ਚਲਦੇ ਹੋਏ ਪਿੰਡ ਦਿਆਲਪੁਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪਿੰਡ ਦੀ ਫਿਰਨੀ ਤੀਕ; ਫਿਰ ਫਿਰਨੀ ਨਾਲ ਚਲਦੇ ਹੋਏ ਗਲੀ ਗੁਰੂਦੁਆਰਾ ਸਾਹਿਬ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜੰਝ ਘਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸ਼ਿਵ ਮੰਦਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਆਯੁਰਵੈਦਿਕ ਡਿਸਪੈਂਸਰੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਨਾਭਾ ਸਾਹਿਬ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਾਭਾ ਸਾਹਿਬ ਦੀ ਫਿਰਨੀ ਤੀਕ; ਫਿਰ ਫਿਰਨੀ ਨਾਲ ਚਲਦੇ ਹੋਏ ਸਾਹਮਣੇ ਟਿਊਬਵੈਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਹਾਈ ਗਰਾਊਂਡ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਰੀਵਰਡੇਲ ਅਪਾਰਟਮੈਂਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਭਬਾਤ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸ਼ਿਵਾ ਇਨਕਲੇਵ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਪ੍ਰੇਮ ਚੰਦ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਵਾਸਤਿਕ ਵਿਹਾਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਕਾਈ ਨੈੱਟ ਟਾਵਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਚਰਨ ਦਾਸ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਵਾਸਤਿਕ ਵਿਹਾਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪਾਰਕ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਸੋਮ ਪ੍ਰਕਾਸ਼ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਟਿਊਬਵੈਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਵਾਸਤਿਕ ਵਿਹਾਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪਟਿਆਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਦਸਮੇਸ਼ ਕਾਲਜ ਰੋਡ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ :- 26 (ਅਨਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)

ਪਟਿਆਲਾ ਰੋਡ ਅਤੇ ਨਗਰ ਕੌਂਸਲ ਦੀ ਪੱਛਮੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਕੌਂਸਲ ਦੀ ਪੱਛਮੀ ਹੱਦ (ਐਰੋ ਸਿਟੀ, ਦਿਆਲਪੁਰਾ, ਹਾਈ ਗਰਾਊਂਡ ਰੋਡ) ਨਾਲ ਚਲਦੇ ਹੋਏ ਆਸਥਾ ਅਪਾਰਟਮੈਂਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਭਬਾਤ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਰੀਵਰਡੇਲ ਅਪਾਰਟਮੈਂਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਹਾਈ ਗਰਾਊਂਡ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਾਭਾ ਸਾਹਿਬ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਟਿਊਬਵੈਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਦਿਆਲਪੁਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਆਯੁਰਵੈਦਿਕ ਡਿਸਪੈਂਸਰੀ ਰੋਡ ਪਿੰਡ ਦਿਆਲਪੁਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਸ਼ਿਵ ਮੰਦਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਜੰਝ ਘਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪੋਸਟ ਆੱਫਿਸ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰੂਦੁਆਰਾ ਸਾਹਿਬ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਪਿੰਡ ਦਿਆਲਪੁਰਾ ਫਿਰਨੀ ਤੀਕ; ਫਿਰ ਫਿਰਨੀ ਨਾਲ ਚਲਦੇ ਹੋਏ ਦਸਮੇਸ਼ ਕਾਲਜ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇਹੋਏ ਪਟਿਆਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

PUNJAB GOVT. GAZ. (EXTRA), JULY 29, 2020 (SRVN 7, 1942 SAKA) 765

ਵਾਰਡ ਨੰਬਰ :- 27 (ਇਸਤਰੀ ਮੈਂਬਰਾਂ ਲਈ ਰਾਖਵਾਂ)

ਗਲੀ......... ਅਤੇ ਸਕਾਈਨੈੱਟ ਟਾਵਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਸਕਾਈਨੈੱਟ ਟਾਵਰ ਰੋਡ ਨਾਲ ਚਲਦੇ ਹੋਏ ਸਵਾਸਤਿਕ ਵਿਹਾਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਪ੍ਰੇਮ ਚੰਦ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਸ਼ਿਵਾ ਇਨਕਲੇਵ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਭਬਾਤ ਰੋਡ ਪਾਰ ਕਰਕੇ ਆਸਥਾ ਅਪਾਰਟਮੈਂਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਵਿਕਟੋਰੀਆ ਇਨਕਲੇਵ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮਾਡਲ ਟਾਊਨ ਕਲੌਨੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਭਬਾਤ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸ਼ਮਸ਼ਾਨ ਘਾਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਸੁਨੀਲ ਕੁਮਾਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਸ਼ਿਵਾਲਿਕ ਵਿਹਾਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਢਿਲੋਂ ਪੈ~ਲਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਇਕਬਾਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਬਾਬਾ ਟਾਇਲ ਹਾਊਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਏ.ਕੇ.ਐਸ. ਕਲੌਨੀ-2 ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਸ਼ਾਂਤੀਪੁੰਜ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ -------ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪਾਰਕ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਏ.ਕੇ.ਐਸ ਕਲੌਨੀ ਮੇਨ ਰੋਡ ਤੀਕ;

ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਪਟਿਆਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਬਾਲਾ ਜੀ ਇਨਕਲੇਵ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ -------ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ -------ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ -------ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ -------ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ -------ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਾਊਂਟ ਵਿਊ ਸਕੂਲ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ -----ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ -------ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ -------ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਪਟਿਆਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਗੁਰੂਦੁਆਰਾ ਸਾਹਿਬ ਏ.ਕੇ.ਐਸ. ਕਲੋਨੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਏ.ਕੇ.ਐਸ. ਕਲੌਨੀ-1 ਰੋਡ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸ਼ਿਵਾਲਿਕ ਵਿਹਾਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਹੋਏ -------ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਕਾਈਨੈੱਟ ਟਾਵਰ ਰੋਡ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ :- 28

ਵਿਕਟੋਰੀਆ ਇਨਕਲੇਵ ਰੋਡ ਅਤੇ ਨਗਰ ਕੌਂਸਲ ਦੀ ਪੱਛਮੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਕੌਂਸਲ ਦੀ ਪੱਛਮੀ ਹੱਦ ਨਾਲ ਚਲਦੇ ਹੋਏ ਗਲੀ ਟਿਊਬਵੈਲ ਵਾਲੀ ਪਿੰਡ ਭਬਾਤ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਸਜ਼ਿਦ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਵੇਦ ਕੁਮਾਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਟਿਊਬਵੈਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਵਿਸ਼ਾਲ ਕਲੀਨਕ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ-------ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ-------ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ-------ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਗੁਰੂਦੁਆਰਾ ਸਾਹਿਬ ਭਬਾਤ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮੰਦਰ ਰੋਡ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਭਬਾਤ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮਾਡਲ ਟਾਊਨ ਕਲੌਨੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਵਿਕਟੋਰੀਆ ਇਨਕਲੇਵ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ :-29 (ਪੱਛੜੀਆਂ ਸ਼੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ)

ਸ਼ਮਸ਼ਾਨ ਘਾਟ ਰੋਡ ਅਤੇ ਭਬਾਤ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਭਬਾਤ ਰੋਡ ਨਾਲ ਚਲਦੇ ਹੋਏ ਮੰਦਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਗੁਰੂਦੁਆਰਾ ਸਾਹਿਬ ਤੀਕ; ਫਿਰ ਉਕਤ ਗਲੀ ਨਾਲ ਚਲਦੇ-------ਤੀਕ; ਫਿਰ ਉਕਤ ਗਲੀ ਨਾਲ ਚਲਦੇ-------ਤੀਕ; ਫਿਰ ਉਕਤ ਗਲੀ ਨਾਲ ਚਲਦੇ ਗਲੀ ਵਿਸ਼ਾਲ ਕਲਨਿਕ ਤੀਕ; PUNJAB GOVT. GAZ. (EXTRA), JULY 29, 2020 (SRVN 7, 1942 SAKA) 766 ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਟਿਊਬਵੈਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਵੇਦ ਕੁਮਾਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਸਜ਼ਿਦ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਟਿਊਬਵੈਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਨਗਰ ਕੌਂਸਲ ਦੀ ਪੱਛਮੀ ਹੱਦ (ਡਿਪੋਸਜਲ ਅਤੇ ਟੋਭਾ) ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਰਸਤਾ ਏਅਰਪੋਰਟ ਦੀ ਦੀਵਾਰ ਤੋਂ ਗਡਾਊਨ ਏਰੀਆ ਭਬਾਤ ਤੀਕ; ਫਿਰ ਉਕਤ ਰਸਤੇ ਨਾਲ ਚਲਦੇ ਹੋਏ ਗਲੀ ਸੁਹੇਲ ਕੁਮਾਰ ਜਰਨੈਲ ਇਨਕਲੇਵ ਫੇਸ-2 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਬਾਊਟ ਹੈਲਥ ਕੇਅਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਭਬਾਤ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਸੰਤ ਕਿਰਪਾਲ ਸਿੰਘ ਨਗਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪਾਲਮ ਇਨਕਲੇਵ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਨਿਊ ਡਿਫੈਂਸ ਕਲੌਨੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਜਗਪਾਲ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਜੇ.ਐਸ.ਚਾਹਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਏ.ਕੇ.ਐਸ. ਕਲੌਨੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਏ.ਕੇ.ਐਸ. ਕਲੌਨੀ ਮੇਨ ਰੋਡ ਪਾਰ ਕਰਕੇ ਗੁਰਦੇਵ ਨਗਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਪੀਰਾਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਢਿੱਲੋਂ ਪੈਲਸ ਰੋਡ ਤੀਕ; ਫਿਰ ਰੋਡ ਨਾਲ ਚਲਦੇ ਹੋਏ ਸਾਹਮਣੇ ਸ਼ਿਵਾਲਿਕ ਵਿਹਾਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਸੁਨੀਲ ਕੁਮਾਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸ਼ਮਸ਼ਾਨ ਘਾਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਭਬਾਤ ਰੋਡ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ :- 30

ਐਨ.ਐਚ.-21 (ਫਲਾਈ Uਵਰ) ਅਤੇ ਐਨ.ਐਚ.-64 (ਪਟਿਆਲਾ ਰੋਡ) ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਐਨ.ਐਚ.-64 (ਪਟਿਆਲਾ ਰੋਡ) ਨਾਲ ਚਲਦੇ ਹੋਏ ਏ.ਕੇ.ਐਸ. ਕਲੌਨੀ ਮੇਨ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਏ.ਕੇ.ਐਸ. ਕਲੌਨੀ-2 ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪਾਰਕ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਸ਼ਾਂਤੀ ਕੁੰਜ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਬਾਬਾ ਟਾਇਲ ਹਾਊਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਇਕਬਾਲ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਢਿੱਲੋ ਪੈੱਲਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਪੀਰਾਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗੁਰਦੇਵ ਸਿੰਘ ਨਗਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਭਬਾਤ ਰੋਡ ਪਾਰ ਕਰਕੇ ਏ.ਕੇ.ਐਸ. ਕਲੌਨੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਜਗਪਾਲ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਨਿਊ ਡਿਫੈਂਸ ਕਲੌਨੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਪ੍ਰੇਮ ਕੁਮਾਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਪਾਲਮ ਇਨਕਲੇਵ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸੰਤ ਕਿਰਪਾਲ ਸਿੰਘ ਨਗਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਭਬਾਤ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਅਬਾਊਟ ਹੈਲਥ ਤੀਕ; ਫਿਰ ਉਕਤ ਗਲੀ ਚਲਦੇ ਹੋਏ ਗਲੀ ਸਹੇਲ ਕੁਮਾਰ ਤੀਕ ਜਰਨੈਲ ਇਨਕਲੇਵ ਫੇਸ-2 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ (ਰਸਤਾ ਏਅਰਪੋਰਟ ਦੀ ਦੀਵਾਰ ਤੋਂ ਗਡਾਊਨ ਏਰੀਆ ਭਬਾਤ) ਨਗਰ ਕੌਂਸਲ ਦੀ ਪੱਛਮੀ ਹੱਦ ਤੀਕ; ਫਿਰ ਉਕਤ ਹੱਦ (ਬੀ.ਐਸ.ਐਨ.ਐਲ. ਗੋਦਾਮ ਭਬਾਤ, ਸਾਈ ਗੋਦਾਮ ਕੰਪਲੈਕਸ) ਨਾਲ ਚਲਦੇ ਹੋਏ ਐਨ.ਐਚ.-21 ਤੀਕ;

ਫਿਰ ਉਕਤ ਰੋਡ ਨਾਲ ਚਲਦੇ ਹੋਏ ਐਨ.ਐਚ.-64 (ਪਟਿਆਲਾ ਰੋਡ) ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ :- 31

ਐਨ.ਐਚ.-21 ਅਤੇ ਨਗਰ ਕੌਂਸਲ ਦੀ ਪੱਛਮੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਕੌਂਸਲ ਦੀ ਪੱਛਮੀ ਹੱਦ (ਚੁਆਇਸ ਰਿਜ਼ੋਰਟ ਸ਼ਮਸ਼ਾਨ ਘਾਟ) ਨਾਲ ਚਲਦੇ ਹੋਏ ਰਵਿੰਦਰਾ ਇਨਕਲੇਵ ਫੇਸ-3 ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਾਲਾ ਪਾਰ ਕਰਕੇ ਰਵਿੰਦਰਾ ਇਨਕਲੇਵ ਮੇਨ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਰਾਏਪੁਰ ਖੁਰਦ ਰੋਡ ਤੀਕ;

ਫਿਰ ਉਕਤ ਰੋਡ ਨਾਲ ਚਲਦੇ ਹੋਏ ਸਰਕਾਰੀ ਹਾਈ ਸਕੂਲ ਬਲਟਾਣਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ....ਗਲੀਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ....ਗਲੀ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ....ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਫਿਰਨੀ ਪਿੰਡ ਬਲਟਾਣਾ ਤੀਕ; ਫਿਰ ਫਿਰਨੀ ਨਾਲ ਚਲਦੇ ਹੋਏ ਸੈਕਟਰ-19 ਪੰਚਕੂਲਾ ਰੋਡ ਤੀਕ; ਫਿਰ PUNJAB GOVT. GAZ. (EXTRA), JULY 29, 2020 (SRVN 7, 1942 SAKA) 767 ਉਕਤ ਰੋਡ ਨਾਲ ਚਲਦੇ ਹੋਏ ਮੇਨ ਏਕਤਾ ਬਿਹਾਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਹੇਮ ਵਿਹਾਰ ਰੋਡ ਤੀਕ;

ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਹੇਮ ਵਿਹਾਰ ਫੇਸ-2 (ਹਾਊਸ ਨੰਬਰ-122 ਅਤੇ 143) ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮੇਨ ਰੋਡ ਹੇਮ ਵਿਹਾਰ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮੇਨ ਰੋਡ ਗੋਬਿੰਦ ਵਿਹਾਰ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪਿੰਡ ਬਲਟਾਣਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਰਾਧਾ ਸਵਾਮੀ ਸਤਿਸੰਗ ਭਵਨ ਰੋਡ ਤੀਕ; ਫਿਰ ਰੋਡ ਨਾਲ ਚਲਦੇ ਹੋਏ ਐਨ.ਐਚ.-22 ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸੋਹੀ ਰਿਜੋਰਟ ਤੋਂ ਨਾਲਾ ਤੀਕ;

ਫਿਰ ਨਾਲੇ ਨਾਲ ਚਲਦੇ ਹੋਏ ਸਾਹਮਣੇ ਚੁਆਇਸ ਰਿਜ਼ੋਰਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਐਨ.ਐਚ.-21 ਤੀਕ;

ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਚੰਡੀਗੜ੍ਹ

ਸੰਜੇ ਕੁਮਾਰ, ਆਈ.ਏ.ਐਸ.,

ਮਿਤੀ 28 ਜੁਲਾਈ, 2020 ਵਧੀਕ ਮੁੱਖ ਸਕੱਤਰ, ਸਥਾਨਕ ਸਰਕਾਰ ਵਿਭਾਗ, ਪੰਜਾਬ।

2070/7-2020/Pb. Govt. Press, S.A.S. Nagar

Cite this issue. Punjab Gazette, Government of Punjab, 29 July 2020. Indian Gazettes, https://egazette.servantsofknowledge.in/details/in.gazette.punjabdsa.2020-07-29.38186/. Archive identifier in.gazette.punjabdsa.2020-07-29.38186.