Published by AuthorityPublished by AuthorityPublished by AuthorityPublished by AuthorityPublished by Authority
No. 31 ] CHANDIGARH, FRIDAY, JULY 31, 2020 (SRAVANA 9, 1942 SAKA)
PART I
Punjab Government Notifications and Orders
ਪੰਜਾਬ ਸਰਕਾਰ
ਪੰਜਾਬ ਸਰਕਾਰ, ਵਿੱਤ ਵਿਭਾਗ
(ਸਥਾਨਕ ਫੰਡ ਲੇਖਾ)
ਵਿੱਤ ਤੇ ਯੋਜਨਾ ਭਵਨ, (ਤੀਜੀ ਮੰਜਿਲ), ਸੈਕਟਰ 33-ਏ, ਚੰਡੀਗੜ੍ਹ।
ਹੁਕਮ
ਸ਼੍ਰੀ ਹਰਜੀਤ ਸਿੰਘ, ਪ੍ਰੀਖਕ, ਸਥਾਨਕ ਫੰਡ ਲੇਖਾ, ਪੰਜਾਬ ਚੰਡੀਗੜ੍ਹ ਵੱਲੋਂ ਆਪਣੇ ਪੱਤਰ ਮਿਤੀ 29.06.2020 ਰਾਹੀਂ ਕੀਤੀ ਬੇਨਤੀ ਨੂੰ ਵਿਚਾਰਦੇ ਹੋਏ ਉਨ੍ਹਾਂ ਨੂੰ Punjab Civil Services (Premature Retirement) Rules, 1975 ਦੇ ਨਿਯਮ 3(2) ਤਹਿਤ ਮਿਤੀ 30.09.2020 (ਬ.ਦ) ਤੋਂ ਸਰਕਾਰੀ ਸੇਵਾ ਤੋਂ ਸੇਵਾ ਨਿਵਿਰਤ ਕੀਤਾ ਜਾਂਦਾ ਹੈ।
ਇਸ ਅਧਿਕਾਰੀ ਵਿਰੁੱਧ ਭਵਿੱਖ ਵਿੱਚ ਜੇਕਰ ਕੋਈ ਕਰੀਮੀਨਲ, ਵਿਜੀਲੈਂਸ/ਸਿਵਲ ਕੇਸ ਜਾਂ ਅਨੁਸਾਸ਼ਨੀ ਕਾਰਵਾਈ ਕਰਨ ਬਾਰੇ ਮਾਮਲਾ ਧਿਆਨ ਵਿੱਚ ਆਉਂਦਾ ਹੈ ਤਾਂ ਉਸ ਵਿਰੁੱਧ ਪੰਜਾਬ ਸਿਵਲ ਸੇਵਾਵਾਂ ਨਿਯਮਾਂਵਲੀ, ਭਾਗ-II ਦੇ ਨਿਯਮ 2.2 ਅਨੁਸਾਰ ਕਾਰਵਾਈ ਕੀਤੀ ਜਾਵੇਗੀ।
ਕੇ.ਏ.ਪੀ. ਸਿਨਹਾ
ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ,
ਵਿੱਤ ਵਿਭਾਗ।