Servants of Knowledge
Punjab Gazette · Government of Punjab

Regarding Nagar Council Gurdaspur

Published 07 August 2020

Department
Local Government
Type
Extra Ordinary
Notification no.
1791
Gazetteid
CHD/0092/2018-2020
Identifier
in.gazette.punjabdsa.2020-08-07.38251
Languages
English, Punjabi

click here for IIIF manifest

Regd. No. NW/CH-22 867 Regd. No. CHD/0092/2018-2020
PUNJAB GOVT. GAZ. (EXTRA), AUGUST 7, 2020 (SRVN 16, 1942 SAKA)

EXTRAORDINARY

Published by Authority

CHANDIGARH, FRIDAY, AUGUST 7, 2020 (SRAVANA 16, 1942 SAKA)

ਪੰਜਾਬ ਸਰਕਾਰ

ਸਥਾਨਕ ਸਰਕਾਰ ਵਿਭਾਗ, ਪੰਜਾਬ, ਚੰਡੀਗੜ੍ਹ

(ਮਿਊਂਸਪਲ ਚੋਣਾਂ ਦਫਤਰ)

ਅਧਿਸੂਚਨਾ

ਮਿਤੀ 6 ਅਗਸਤ, 2020

ਨੰ:5/2/2020/ਮਚਦ/ਹਸ/1791.-ਪੰਜਾਬ ਮਿਊਂਸਪਲ ਐਕਟ, 1911 (ਪੰਜਾਬ ਐਕਟ 111 ਆਫ 1911) ਦੀ ਧਾਰਾ 240 ਦੇ ਉਪਬੰਧਾਂ ਅਨੁਸਾਰ ਅਤੇ ਡਿਲੀਮੀਟੇਸ਼ਨ ਆਫ ਵਾਰਡਜ਼ ਆਫ ਮਿਊਂਸਪੈਲਟੀਜ਼ ਰੂਲਜ਼, 1972 ਦੇ ਨਿਯਮ 8 ਅਧੀਨ ਇਸ ਤੋਂ ਪਹਿਲਾਂ ਇਸ ਸਬੰਧ ਵਿਚ ਜਾਰੀ ਕੀਤੇ ਹੁਕਮਾਂ ਦਾ ਅਧਿਲੰਘਣ ਕਰਦੇ ਹੋਏ ਹੇਠਾਂ ਲਿਖੇ ਨਿਯਮਾਂ ਦਾ ਖਰੜਾ ਜਿਨ੍ਹਾਂ ਨੂੰ ਬਨਾਉਣ ਲਈ ਪੰਜਾਬ ਦੇ ਰਾਜਪਾਲ ਤਜਵੀਜ਼ ਕਰਦੇ ਹਨ ਅਤੇ ਇਸ ਸਬੰਧ ਵਿੱਚ ਆਪਣੀਆਂ ਸਮੂਹ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਨਗਰ ਕੌਂਸਲ, ਗੁਰਦਾਸਪੁਰ ਜ਼ਿਲ੍ਹਾ ਗੁਰਦਾਸਪੁਰ ਦੇ ਵਾਰਡਾਂ ਦੀ ਹਲਕਾਬੰਦੀ ਉਨ੍ਹਾਂ ਵਿਅਕਤੀਆਂ ਦੀ ਸੂਚਨਾ ਲਈ ਪ੍ਰਕਾਸ਼ਿਤ ਕੀਤੀ ਜਾਂਦੀ ਹੈ ਜਿਨ੍ਹਾਂ ਤੇ ਇਸ ਦਾ ਅਸਰ ਪੈਣ ਦੀ ਸੰਭਾਵਨਾ ਹੋਵੇ। ਇਸ ਅਧਿਸੂਚਨਾ ਦੇ ਪ੍ਰਕਾਸ਼ਿਤ ਹੋਣ ਤੋਂ 7 ਦਿਨਾਂ ਦੇ ਪਿੱਛੋਂ ਇਸ ਖਰੜੇ ਉਤੇ ਸਮੇਤ ਇਤਰਾਜਾਂ/ਸੁਝਾਵਾਂ ਦੇ ਵਿਚਾਰ ਕੀਤਾ ਜਾਵੇਗਾ ਜਿਹੜੇ ਨਿਯਮਾਂ ਦੇ ਖਰੜੇ ਸਬੰਧੀ ਕਿਸੇ ਅਸਰ ਸੰਭਾਵੀਂ ਵਿਅਕਤੀ ਵਲੋਂ ਦਿੱਤਾ ਗਿਆ ਸਮਾਂ ਸਮਾਪਤ ਹੋਣ ਤੇ ਸਬੰਧਤ ਨਗਰ ਕੌਂਸਲ ਦੇ ਕਾਰਜ ਸਾਧਕ ਅਫਸਰ ਨੂੰ ਪ੍ਰਾਪਤ ਹੋਣਗੇ।

ਨਿਯਮਾਂ ਦਾ ਖਰੜਾ

ਨਗਰ ਕੌਂਸਲ, ਗੁਰਦਾਸਪੁਰ ਜਿਲ੍ਹਾ ਗੁਰਦਾਸਪੁਰ ਦੇ ਨਗਰਪਾਲਾਂ ਦੀ ਚੋਣ ਦੇ ਮਕਸਦ ਲਈ ਨਗਰ ਕੌਂਸਲ, ਗੁਰਦਾਸਪੁਰ ਨੂੰ 29 ਵਾਰਡਾਂ ਵਿੱਚ ਵੰਡਿਆ ਜਾਵੇਗਾ ਜਿਨ੍ਹਾਂ ਵਿੱਚ 19 ਵਾਰਡ, ਜਿਨ੍ਹਾਂ ਦੇ ਪਿੱਛੇ ਬਰੈਕਟਾਂ ਅਤੇ ਸ਼ਬਦਾਂ ਵਿਚ:-

1. ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ;

2. ਇਸਤਰੀ ਮੈਂਬਰਾਂ ਲਈ ਰਾਖਵਾਂ;

3. ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈੈਂਬਰਾਂ ਲਈ ਰਾਖਵਾਂ; ਅਤੇ

4. ਪੱਛੜੀ ਸ਼੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ;

ਲਿਖਿਆ ਹੋਵੇਗਾ ਕਿ ਉਹ ਵਾਰਡ ਉਨ੍ਹਾਂ ਕੈਟਾਗਰੀਆਂ ਨਾਲ ਸਬੰਧਤ ਮੈਂਬਰਾਂ ਲਈ ਰਾਖਵੇਂ ਹੋਣਗੇ।ਵਾਰਡਾਂ ਦੀਆਂ ਹੱਦਾਂ ਦਾ ਵਰਨਣ ਨਾਲ ਲਗਾਈ ਅਨੁਸੂਚੀ ਵਿੱਚ ਕੀਤਾ ਜਾਂਦਾ ਹੈ।

( 867 )PUNJAB GOVT. GAZ. (EXTRA), AUGUST 7, 2020 (SRVN 16, 1942 SAKA) 868

ਨਗਰ ਕੌਂਸਲ, ਗੁਰਦਾਸਪੁਰ ਦੇ ਵਾਰਡਾਂ ਦੀਆਂ ਹੱਦਾਂ ਦਾ ਵਰਣਨ ਦੱਸਦੀ ਅਨੁਸੂਚੀ

ਵਾਰਡ ਨµਬਰ1(ਇਸਤਰੀ ਮੈਂਬਰਾਂ ਲਈ ਰਾਖਵਾਂ)

ਪਠਾਨਕੋਟ ਰੋਡ ਅਤੇ ਨਗਰ ਕੌਂਸਲ ਦੀ ਉ¤ਤਰੀ ਹ¤ਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉ~ਤਰੀ ਪੂਰਬੀ ਹੱਦ ਨਾਲ ਚਲਦੇ ਹੋਏ ਪµਡੋਰੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਸੁਖਮਨੀ ਹਸਪਤਾਲ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸ਼ਮਸਾਨ ਘਾਟ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਮਰਾਛੀਆ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਸ਼ਹਿਜਾਦਾ ਨੰਗਲ ਵਾਲੀ ਤੀਕ;ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਾਹਮਣੇ ਆਈ.ਟੀ.ਆਈ.

ਲੜਕੀਆਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਪµਡੋਰੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਰੇਲਵੇ ਲਾਈਨ ਤੀਕ; ਫਿਰ ਰੇਲਵੇ ਲਾਈਨ ਨਾਲ ਚਲਦੇ ਹੋਏ ਸਾਹਮਣੇ ਲਿµਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪµਛੀ ਕਲੋਨੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਰੇਲਵੇ ਲਾਈਨ ਤੀਕ; ਫਿਰ ਰੇਲਵੇ ਲਾਈਨ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਉ¤ਤਰੀ ਹ¤ਦ ਤੀਕ; ਫਿਰ ਉਕਤ ਹ¤ਦ ਨਾਲ ਚਲਦੇ ਹੋਏ ਪਠਾਨਕੋਟ ਰੋਡ ਤੀਕ ਅਰਥਾਤ ਜਿ¤ਥੋਂ ਆਰµਭ ਕੀਤਾ ਸੀ।

ਵਾਰਡ ਨµਬਰ 2

ਪµਡੋਰੀ ਰੋਡ ਅਤੇ ਨਗਰ ਕੌਂਸਲ ਦੀ ਪੂਰਬੀ ਹ¤ਦ ਦੇ ਮਿਲਦੇ ਸਥਾਨ ਤੋਂ ਆਰµਭ ਕਰਕੇ ਪੂਰਬੀ ਹ¤ਦ ਨਾਲ ਚੱਲਦੇ ਹੋਏ ਚਿਰਾਗ ਬੇਦਿਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚ¤ਲਦੇ ਹੋਏ ਪਿੰਡ ਪਾਹੜਾ ਦੀ ਫਿਰਨੀ ਤੀਕ; ਫਿਰ ਉਕਤ ਫਿਰਨੀ ਨਾਲ ਚੱਲਦੇ ਹੋਏ ਸਰਕਾਰੀ ਸਕੂਲ ਰੋਡ (ਪਿੰਡ ਪਾਹੜਾ) ਤੀਕ; ਫਿਰ ਉਕਤ ਰੋਡ ਨਾਲ ਚ¤ਲਦੇ ਹੋਏ ਡਰੇਨ ਤੀਕ; ਫਿਰ ਉਕਤ ਡਰੇਨ ਨਾਲ ਚ¤ਲਦੇ ਹੋਏ ਪµਡੋਰੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚ¤ਲਦੇ ਹੋਏ ਨਗਰ ਕੋਂਸਲ ਦੀ ਪੂਰਬੀ ਹ¤ਦ ਤੀਕ ਅਰਥਾਤ ਜਿ¤ਥੋਂ ਆਰµਭ ਕੀਤਾ ਸੀ।

ਵਾਰਡ ਨµਬਰ 3 (ਇਸਤਰੀ ਮੈਂਬਰਾਂ ਲਈ ਰਾਖਵਾਂ)

ਗਲੀ ਸੁਖਮਨੀ ਹਸਪਤਾਲ ਅਤੇ ਪੰਡੋਰੀ ਰੋਡ ਦੇ ਮਿਲਣ ਦੇ ਸਥਾਨ ਤੋਂ ਆਰµਭ ਕਰਕੇ ਪੰਡੋਰੀ ਰੋਡ ਨਾਲ ਚਲਦੇ ਹੋਏ ਡਰੇਨ ਤੀਕ; ਫਿਰ ਡਰੇਨ ਨਾਲ ਚਲਦੇ ਹੋਏ ਸਰਕਾਰੀ ਸਕੂਲ (ਪਿµਡ ਪਾਹੜਾ) ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪਿੰਡ ਪਾਹੜਾ ਦੀ ਫਿਰਨੀ ਪਾਰ ਕਰਕੇ ਗੁਰਦੁਆਰਾ ਸਾਹਿਬ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹੋਵਾਲ ਸੈਲਰ ਰੋਡ ਤੀਕ;

ਫਿਰ ਉਕਤ ਰੋਡ ਨਾਲ ਚ¤ਲਦੇ ਹੋਏ ਮੁਕੇਰੀਆਂ ਰੋਡ਼ ਤੀਕ; ਫਿਰ ਉਕਤ ਰੋਡ ਨਾਲ ਚ¤ਲਦੇ ਹੋਏ ਗਲੀ----ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਗਲੀ-------ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਸਾਹਮਣੇ ਡਰੇਨ ਤੀਕ; ਫਿਰ ਡਰੇਨ ਨਾਲ ਚੱਲਦੇ ਹੋਏ ਅੰਮ੍ਰਿਤਸਰ ਪਠਾਨਕੋਟ ਰੋਡ ਪਾਰ ਕਰਕੇ ਡਰੇਨ ਨਾਲ ਚਲੱਦੇ ਹੋਏ ਗਲੀ ਸੂਬੇਦਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਗਲੀ ਵਾਈਟ ਐਵਨਿਊ ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਰੇਲਵੇ ਲਾਈਨ ਤੀਕ; ਫਿਰ ਉਕਤ ਰੇਲਵੇ ਲਾਈਨ ਨਾਲ ਚ¤ਲਦੇ ਹੋਏ ਗਲੀ ਪਵਨ ਐਮ.ਸੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਸ਼ਮਸ਼ਾਨਘਾਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚ¤ਲਦੇ ਹੋਏ ਗਲੀ ਸੁਖਮਨੀ ਹਸਪਤਾਲ ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਪµਡੋਰੀ ਰੋਡ ਤੀਕ ਅਰਥਾਤ ਜਿ¤ਥੋਂ ਆਰµਭ ਕੀਤਾ ਸੀ।

ਵਾਰਡ ਨµਬਰ 4

ਚਿਰਾਗ ਬੇਦਿਲ ਰੋਡ ਅਤੇ ਨਗਰ ਕੌਂਸਲ ਦੀ ਪੂਰਬੀ ਹ¤ਦ ਦੇ ਮਿਲਣ ਦੇ ਸਥਾਨ ਤੋਂ ਆਰµਭ ਕਰਕੇ ਪੂਰਬੀ ਹ¤ਦ ਨਾਲ ਚ¤ਲਦੇ ਹੋਏ (ਮੁਕੇਰੀਆਂ ਰੋਡ ਪਾਰ ਕਰਕੇ) ਪਿµਡ ਘੁਰਾਲਾ ਦੀ ਫਿਰਨੀ ਤੀਕ; ਫਿਰ ਉਕਤ ਫਿਰਨੀ ਨਾਲ ਚ¤ਲਦੇ ਹੋਏ ਗੁਦਾਮ ਰੋਡ ਤੀਕ; ਫਿਰ ਉਕਤ ਰੋਡ ਨਾਲ ਚ¤ਲਦੇ ਹੋਏ ਸਾਹਮਣੇ ਮੁਕੇਰੀਆਂ ਰੋਡ ਤੀਕ; ਫਿਰ ਉਕਤ ਰੋਡ ਨਾਲ ਚ¤ਲਦੇ ਹੋਏ ਅੰਮ੍ਰਿਤਸਰ ਪਠਾਨਕੋਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚ¤ਲਦੇ ਹੋਏ ਡਰੇਨ ਤੀਕ; ਫਿਰ ਡਰੇਨ ਨਾਲ ਚ¤ਲਦੇ ਹੋਏ ਮੁਕੇਰੀਆਂ ਰੋਡ ਤੀਕ;

ਫਿਰ ਉਕਤ ਰੋਡ ਨਾਲ ਚ¤ਲਦੇ ਹੋਏ ਗਲੀ-------ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਗਲੀ-------ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਸਾਹਮਣੇ ਮੁਕੇਰੀਆਂ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਸਾਹੋਵਾਲ ਸੈਲਰ ਰੋਡ ਤੀਕ;

ਫਿਰ ਉਕਤ ਰੋਡ ਨਾਲ ਚ¤ਲਦੇ ਹੋਏ ਸਾਹਮਣੇ ਗੁਰਦੁਆਰਾ ਸਾਹਿਬ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪਿੰਡ ਪਾਹੜਾਦੀ ਫਿਰਨੀ ਤੀਕ; ਫਿਰ ਫਿਰਨੀ ਨਾਲ ਚੱਲਦੇ ਹੋਏ ਚਿਰਾਗ ਬੇਦਿਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚ¤ਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹ¤ਦ ਤੀਕ ਅਰਥਾਤ ਜਿ¤ਥੋਂ ਆਰµਭ ਕੀਤਾ।

PUNJAB GOVT. GAZ. (EXTRA), AUGUST 7, 2020 (SRVN 16, 1942 SAKA) 869

ਵਾਰਡ ਨµਬਰ 5 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)

ਡਰੇਨ ਅਤੇ ਤਿਬੜੀ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਤਿਬੜੀ ਰੋੜ ਨਾਲ ਚ¤ਲਦੇ ਹੋਏ ਗੁਦਾਮ ਰੋਡ ਤੀਕ;

ਫਿਰ ਉਕਤ ਰੋਡ ਨਾਲ ਚ¤ਲਦੇ ਹੋਏ ਪਿµਡ ਘੁਰਾਲਾ ਦੀ ਫਿਰਨੀ ਤੀਕ; ਫਿਰ ਉਕਤ ਫਿਰਨੀ ਨਾਲ ਚ¤ਲਦੇ ਹੋਏ ਸ੍ਰੀ ਹਰਗੋਬਿµਦ ਰੋਡ ਨੂੰ ਪਾਰ ਕਰਕੇ ਪੂਰਬੀ ਹ¤ਦ ਤੀਕ; ਫਿਰ ਉਕਤ ਹ¤ਦ ਨਾਲ ਚ¤ਲਦੇ ਹੋਏ ਬਾਜੇਚ¤ਕ ਰੋਡ ਤੀਕ; ਫਿਰ ਉਕਤ ਰੋਡ ਨਾਲ ਚ¤ਲਦੇ ਹੋਏ ਅੰਮ੍ਰਿਤਸਰ ਪਠਾਨਕੋਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚ¤ਲਦੇ ਹੋਏ ਸਾਹਮਣੇ ਪਿµਡ ਔਜਲਾ ਕਲੋਨੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚ¤ਲਦੇ ਹੋਏ ਗਲੀ-----------ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਗੁਰੂ ਰਾਮਦਾਸ ਅਕੈਡਮੀ ਰੋਡ ਤੀਕ;

ਫਿਰ ਰੋਡ ਨਾਲ ਚ¤ਲਦੇ ਹੋਏ ਕ¤ਚੇ ਰਸਤੇ ਤੀਕ; ਫਿਰ ਉਕਤ ਕ¤ਚੇ ਰਸਤੇ ਨਾਲ ਚ¤ਲਦੇ ਹੋਏ ਰੇਲਵੇ ਲਾਈਨ ਪਾਰ ਕਰਕੇ ਗਲੀ-----------ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਗਲੀ---------ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਡਰੇਨ ਤੀਕ; ਫਿਰ ਉਕਤ ਡਰੇਨ ਨਾਲ ਚ¤ਲਦੇ ਹੋਏ ਅੰਮ੍ਰਿਤਸਰ ਪਠਾਨਕੋਟ ਰੋਡ ਪਾਰ ਕਰਕੇ ਗਲੀ ਗੁਰਦੁਆਰੇ ਤੀਕ ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਗਲੀ ਦਸ਼ਮੇਸ਼ ਨਗਰ ਤੀਕ ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਅੰਮ੍ਰਿਤਸਰ ਪਠਾਨਕੋਟ ਰੋਡ ਪਾਰ ਕਰਕੇ ਗਲੀ ਕੈਲਾਸ ਇੰਨਕਲੇਵ ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਰਾਮਸ਼ਰਨਮ ਕਲੋਨੀ ਰੋਡ ਤੀਕ ਫਿਰ ਉਕਤ ਰੋਡ ਨਾਲ ਚ¤ਲਦੇ ਹੋਏ ਸਾਹਮਣੇ ਰਾਮਸ਼ਰਨਮ ਮੰਦਿਰ ਰੋਡ ਤੀਕ ਫਿਰ ਉਕਤ ਰੋਡ ਨਾਲ ਚ¤ਲਦੇ ਹੋਏ ਕਾਹਨੂਵਾਨ ਰੋਡ ਤੀਕ, ਫਿਰ ਉਕਤ ਰੋਡ ਨਾਲ ਚ¤ਲਦੇ ਹੋਏ ਰੇਲਵੇ ਲਾਇਨ ਤੀਕ ਫਿਰ ਉਕਤ ਰੋਡ ਨਾਲ ਚ¤ਲਦੇ ਹੋਏ ਸਾਹਮਣੇ ਰੇਲਵੇ ਲਾਇਨ ਤੀਕ; ਫਿਰ ਉਕਤ ਰੇਲਵੇ ਲਾਇਨ ਨਾਲ ਚੱਲਦੇ ਹੋਏ ਡਰੇਨ ਤੀਕ; ਫਿਰ ਡਰੇਨ ਨਾਲ ਚ¤ਲਦੇ ਹੋਏ ਤਿਬੜੀ ਰੋਡ ਤੀਕ ਅਰਥਾਤ ਜਿ¤ਥੋਂ ਆਰµਭ ਕੀਤਾ ਸੀ।

ਵਾਰਡ ਨµਬਰ 6

ਬਾਈਪਾਸ ਰੋਡ ਅਤੇ ਨਬੀਪੁਰ ਪਿµਡ ਦੀ ਫਿਰਨੀ ਦੇ ਮਿਲਣ ਸਥਾਨ ਤੋਂ ਆਰµਭ ਕਰਕੇ ਪਿੰਡ ਨਬੀਪੁਰ ਦੀ ਫਿਰਨੀ ਨਾਲ ਚ¤ਲਦੇ ਹੋਏ ਗੋਬਿµਦ ਨਗਰ ਗਲੀ ਨµ.2 ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਡਾ:ਅµਬੇਦਕਰ ਨਗਰ ਤੀਕ; ਫਿਰ ਉਕਤ ਨਗਰ ਨਾਲ ਚ¤ਲਦੇ ਹੋਏ ਅµਮ੍ਰਿਤਸਰ ਪਠਾਨਕੋਟ ਰੋਡ ਪਾਰ ਕਰਕੇ ਗਲੀ ਇੰਨਕਮ ਟੈਕਸ ਦਫਤਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਗਲੀ-----------ਤੀਕ; ਫਿਰ ਉਕਤ ਰੋਡ ਨਾਲ ਚ¤ਲਦੇ ਹੋਏ ਰੇਲਵੇ ਲਾਈਨ ਨੂੰ ਪਾਰ ਕਰਦੇ ਹੋਏ ਕ¤ਚਾ ਰਸਤਾ ਤੀਕ; ਫਿਰ ਕ¤ਚੇ ਰਸਤੇ ਨਾਲ ਚ¤ਲਦੇ ਹੋਏ ਗੁਰੂ ਰਾਮਦਾਸ ਅਕੈਡਮੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚ¤ਲਦੇ ਹੋਏ ਪਿµਡ ਔਜਲਾ ਕਲੋਨੀ ਤੀਕ; ਫਿਰ ਉਕਤ ਕਲੋਨੀ ਨਾਲ ਚ¤ਲਦੇ ਹੋਏ ਗਲੀ-----------ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਅੰਮ੍ਰਿਤਸਰ ਪਠਾਨਕੋਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਬਾਜੇਚੱਕ ਰੋਡ ਤੀਕ; ਫਿਰ ਉਕਤ ਰੋਡ ਨਾਲ ਚ¤ਲਦੇ ਹੋਏ ਨਗਰ ਕਂੌਸਲ ਦੀ ਦੱਖਣੀਂ (ਰੇਲਵੇ ਲਾਈਨ ਪਾਰ ਕਰਕੇ)ਹ¤ਦ ਤੀਕ; ਫਿਰ ਉਕਤ ਹ¤ਦ ਨਾਲ ਚ¤ਲਦੇ ਹੋਏ ਡਰੇਨ ਤੀਕ; ਫਿਰ ਉਕਤ ਡਰੇਨ ਨਾਲ ਚ¤ਲਦੇ ਹੋਏ ਸਾਹਮਣੇ ਬਾਈਪਾਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਬੀਪੁਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪਿµਡ ਨਬੀਪੁਰ ਦੀ ਫਿਰਨੀ ਤੀਕ ਅਰਥਾਤ ਜਿ¤ਥੋਂ ਆਰµਭ ਕੀਤਾ ਸੀ।

ਵਾਰਡ ਨµਬਰ 7 (ਇਸਤਰੀ ਮੈਂਬਰਾਂ ਲਈ ਰਾਖਵਾਂ)

ਡੇਰਾ ਬਾਬਾ ਨਾਨਕ ਰੋਡ ਅਤੇ ਅµਮ੍ਰਿਤਸਰ ਪਠਾਨਕੋਟ ਰੋਡ ਦੇ ਮਿਲਣ ਦੇ ਸਥਾਨ ਤੋਂ ਆਰµਭ ਕਰਕੇ ਅਮ੍ਰਿµਤਸਰ ਪਠਾਨਕੋਟ ਰੋਡ ਨਾਲ ਚ¤ਲਦੇ ਹੋਏ ਦਸ਼ਮੇਸ਼ ਨਗਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚ¤ਲਦੇ ਹੋਏ ਗਲੀ ਗੁਰਦੁਆਰਾ ਦਸ਼ਮੇਸ਼ ਨਗਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਸਾਹਮਣੇ ਅµਮ੍ਰਿਤਸਰ ਪਠਾਨਕੋਟ ਰੋਡ ਨੂੰ ਪਾਰ ਕਰਕੇ ਗਲੀ ਇੰਨਕਮ ਟੈਕਸ ਦਫਤਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਅµਮ੍ਰਿਤਸਰ ਪਠਾਨਕੋਟ ਰੋਡ ਨੂੰ ਪਾਰ ਕਰਕੇ ਕੱਚਾ ਰਸਤਾ ਅੰਬੇਦਕਰ ਨਗਰ ਤੀਕ;

ਫਿਰ ਉਕਤ ਕੱਚੇ ਰਸਤੇ ਨਾਲ ਚੱਲਦੇ ਹੋਏ ਸਾਹਮਣੇ ਗੋਬਿੰਦ ਨਗਰ ਗਲੀ ਨੰ: 2 ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪਿੰਡ ਨਬੀਪੁਰ ਦੀ ਫਿਰਨੀ ਤੀਕ; ਫਿਰ ਉਕਤ ਫਿਰਨੀ ਨਾਲ ਚੱਲਦੇ ਹੋਏ ਗਲੀ-----------ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ-----------ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਸਰਪੰਚ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਡੇਰਾ ਬਾਬਾ ਨਾਨਕ ਰੋਡ ਤੀਕ; ਫਿਰ ਉਕਤ ਰੋਡ ਨਾਲ ਚ¤ਲਦੇ ਹੋਏ ਸਾਹਮਣੇ ਰੋਜ਼ ਐਵਨਿਊ ਗਲੀ ਨੰ: 3 ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਣਜੀਤ ਐਵਨਿਊ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰੋਜ਼ ਐਵਨਿਊ ਗਲੀ ਨੰ: 1 ਤੀਕ;

ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਗੁਰੂ ਨਾਨਕ ਸਹਾਇ ਕਲੌਨੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀਮਹਾਜਨ ਕਰਿਆਨਾ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਸਾਹਮਣੇ ਡੇਰਾ ਬਾਬਾ ਨਾਨਕ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਅੰਮ੍ਰਿਤਸਰ ਪਠਾਨਕੋਟ ਰੋਡ ਤੀਕ; ਅਰਥਾਤ ਜਿ¤ਥੋਂ ਆਰµਭ ਕੀਤਾ ਸੀ।

PUNJAB GOVT. GAZ. (EXTRA), AUGUST 7, 2020 (SRVN 16, 1942 SAKA) 870

ਵਾਰਡ ਨµਬਰ 8

ਅµਮ੍ਰਿਤਸਰ ਪਠਾਨਕੋਟ ਰੋਡ ਅਤੇ ਕਾਹƒਵਾਨ ਰੋਡ ਦੇ ਮਿਲਣ ਦੇ ਸਥਾਨ ਤੋਂ ਆਰµਭ ਕਰਕੇ ਕਾਹƒਵਾਨ ਰੋਡ ਨਾਲ ਚ¤ਲਦੇ ਹੋਏ ਸਾਹਮਣੇ ਮੇਹਰਚµਦ ਰੋਡ ਤੀਕ; ਫਿਰ ਉਕਤ ਰੋਡ ਨਾਲ ਚ¤ਲਦੇ ਹੋਏ ਤਿਬੜੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚ¤ਲਦੇ ਹੋਏ ਰੇਲਵੇ ਲਾਈਨ ਪਾਰ ਕਰਕੇ ਸਾਹਮਣੇ ਸ਼ਮਸ਼ਾਨ ਘਾਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚ¤ਲਦੇ ਹੋਏ ਗਲੀ ਵਾਈਟ ਐਵਨਿਊ ਤੀਕ;

ਫਿਰ ਉਕਤ ਗਲੀ ਨਾਲ ਹੋਏ ਗਲੀ ਸੂਬੇਦਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਸਾਹਮਣੇ ਡਰੇਨ ਤੀਕ; ਫਿਰ ਉਕਤ ਡਰੇਨ ਨਾਲ ਚ¤ਲਦੇ ਹੋਏ ਅµਮ੍ਰਿਤਸਰ ਪਠਾਨਕੋਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚ¤ਲਦੇ ਹੋਏ ਤਿਬੜੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚ¤ਲਦੇ ਹੋਏ ਸਾਹਮਣੇ ਡਰੇਨ ਤੀਕ; ਫਿਰ ਉਕਤ ਡਰੇਨ ਨਾਲ ਚ¤ਲਦੇ ਹੋਏ ਰੇਲਵੇ ਲਾਈਨ ਤੀਕ; ਫਿਰ ਉਕਤ ਰੇਲਵੇ ਲਾਈਨ ਨਾਲ ਚ¤ਲਦੇ ਹੋਏ ਕਾਹƒਵਾਨ ਰੋਡ ਤੀਕ; ਫਿਰ ਉਕਤ ਰੋਡ ਨਾਲ ਚ¤ਲਦੇ ਹੋਏ ਸਾਹਮਣੇ ਰਾਮ ਸ਼ਰਨਮ ਮੰਦਿਰ ਰੋਡ ਤੀਕ;

ਫਿਰ ਉਕਤ ਰੋਡ ਨਾਲ ਚ¤ਲਦੇ ਹੋਏ ਰਾਮ ਸ਼ਰਨਮ ਕਲੌਨੀ ਤੀਕ; ਫਿਰ ਉਕਤ ਕਲੌਨੀ ਨਾਲ ਚ¤ਲਦੇ ਹੋਏ ਇµਨਕਮ ਟੈਕਸ ਦਫਤਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚ¤ਲਦੇ ਹੋਏ ਗਲੀ ਕੈਲਾਸ਼ ਇµਨਕਲੇਵ ਰੋਡ ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਡਰੇਨ ਪਾਰ ਕਰਕੇ ਗਲੀ ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਅੰਮ੍ਰਿਤਸਰ ਪਠਾਨਕੋਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਕਾਹƒਵਾਨ ਰੋਡ ਤੀਕ; ਅਰਥਾਤ ਜਿ¤ਥੋਂ ਆਰµਭ ਕੀਤਾ ਸੀ।

ਵਾਰਡ ਨµਬਰ 9 (ਇਸਤਰੀ ਮੈਂਬਰਾਂ ਲਈ ਰਾਖਵਾਂ)

ਅµਮ੍ਰਿਤਸਰ ਪਠਾਨਕੋਟ ਰੋਡ ਅਤੇ ਗੀਤਾ ਭਵਨ ਰੋਡ ਦੇ ਮਿਲਣ ਸਥਾਨ ਤੋਂ ਆਰµਭ ਕਰਕੇ ਗੀਤਾ ਭਵਨ ਨਾਲ ਚ¤ਲਦੇ ਹੋਏ ਸਾਹਮਣੇ ਗਲੀ-----------ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਸਾਹਮਣੇ ਗਲੀ-----------ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗੀਤਾ ਭਵਨ ਰੋਡ ਤੀਕ; ਫਿਰ ਉਕਤ ਰੋਡ ਨਾਲ ਚ¤ਲਦੇ ਹੋਏ ਗੋਪਾਲਸ਼ਾਹ ਰੋਡ ਤੀਕ; ਫਿਰ ਉਕਤ ਰੋਡ ਨਾਲ ਚ¤ਲਦੇ ਹੋਏ ਗਲੀ ਚ¤ਕੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਸਾਹਮਣੇ ਗਲੀ ਇਸਲਾਮਾਬਾਦ ਮੁਹ¤ਲਾ ਤੀਕ;

ਫਿਰ ਉਕਤ ਗਲੀ ਮਹ¤ਲੇ ਨਾਲ ਚ¤ਲਦੇ ਹੋਏ ਸਾਹਮਣੇ ਆਨµਦ ਮਾਡਲ ਸਕੂਲ ਵਾਲੀ ਗਲੀ ਨµ.2 ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਆਨµਦ ਮਾਡਲ ਸਕੂਲ ਵਾਲੀ ਗਲੀ ਨµ1 ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਗਲੀ-----------ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਗਲੀ-----------ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਗਲੀ ਸ਼ਿਵ ਨਗਰ ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਸ਼ਿਵ ਨਗਰ ਰੋਡ ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਗਲੀ-----------ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਸਾਹਮਣੇ ਹਰੀਦੁਆਰ ਮੰਦਿਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕਾਹƒਵਾਨ ਰੋਡ ਤੀਕ; ਫਿਰ ਉਕਤ ਰੋਡ ਨਾਲ ਚ¤ਲਦੇ ਹੋਏ ਅµਮ੍ਰਿਤਸਰ ਪਠਾਨਕੋਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚ¤ਲਦੇ ਹੋਏ ਗੀਤਾ ਭਵਨ ਤੀਕ ਅਰਥਾਤ ਜਿ¤ਥੋਂ ਆਰµਭ ਕੀਤਾ ਗਿਆ ਸੀ।

ਵਾਰਡ ਨµਬਰ 10 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)

ਗੋਪਾਲ ਸ਼ਾਹ ਰੋਡ ਅਤੇ ਮੇਹਰ ਚµਦ ਰੋਡ ਦੇ ਮਿਲਣ ਸਥਾਨ ਤੋਂ ਆਰµਭ ਕਰਕੇ ਮੇਹਰ ਚµਦ ਰੋਡ ਨਾਲ ਚ¤ਲਦੇ ਹੋਏ ਕਾਹƒਵਾਨ ਰੋਡ ਤੀਕ; ਫਿਰ ਉਕਤ ਰੋਡ ਨਾਲ ਚ¤ਲਦੇ ਹੋਏ ਗਲੀ ਹਰੀਦੁਆਰ ਮµਦਿਰ ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਗਲੀ ਸ਼ਿਵਨਗਰ ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਇਸਲਾਮਾਬਾਦ ਮੁਹ¤ਲੇ ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਸਾਹਮਣੇ ਆਨµਦ ਮਾਡਲ ਸਕੂਲ ਗਲੀ ਨµ.1 ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਗੋਪਾਲ ਸ਼ਾਹ ਰੋਡ ਤੀਕ; ਫਿਰ ਉਕਤ ਰੋਡ ਨਾਲ ਚ¤ਲਦੇ ਹੋਏ ਮੇਹਰ ਚµਦ ਰੋਡ ਤੀਕ; ਅਰਥਾਤ ਜਿ¤ਥੋਂ ਆਰµਭ ਕੀਤਾ ਸੀ।

ਵਾਰਡ ਨµਬਰ 11 (ਪ¤ਛੜੀਆਂ ਸ਼੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ)

ਗੀਤਾ ਭਵਨ ਰੋਡ ਅਤੇ ਤਿਬੜੀ ਰੋਡ ਦੇ ਮਿਲਣ ਸਥਾਨ ਤੋਂ ਆਰµਭ ਕਰਕੇ ਤਿਬੜੀ ਰੋਡ ਨਾਲ ਚ¤ਲਦੇ ਹੋਏ ਮੇਹਰ ਚµਦ ਰੋਡ ਤੀਕ; ਫਿਰ ਉਕਤ ਰੋਡ ਨਾਲ ਚ¤ਲਦੇ ਹੋਏ ਗੋਪਾਲ ਸ਼ਾਹ ਰੋਡ ਤੀਕ; ਫਿਰ ਉਕਤ ਰੋਡ ਨਾਲ ਚ¤ਲਦੇ ਹੋਏ ਸਾਹਮਣੇ ਆਨµਦ ਮਾਡਲ ਸਕੂਲ ਗਲੀ ਨµ.2 ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਗਲੀ ਇਸਲਾਮਾਬਾਦ ਮੁਹ¤ਲਾ ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਗਲੀ ਚ¤ਕੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਸਾਹਮਣੇ ਗੋਪਾਲ ਸ਼ਾਹ ਰੋਡ ਤੀਕ; ਫਿਰ ਉਕਤਰੋਡ ਨਾਲ ਚ¤ਲਦੇ ਹੋਏ ਗੀਤਾ ਭਵਨ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਤਿਬੜੀ ਰੋਡ ਤੀਕ ਅਰਥਾਤ ਜਿ¤ਥੋਂ ਆਰµਭ ਕੀਤਾ ਸੀ।

PUNJAB GOVT. GAZ. (EXTRA), AUGUST 7, 2020 (SRVN 16, 1942 SAKA) 871

ਵਾਰਡ ਨµਬਰ 12

ਤਿਬੜੀ ਰੋਡ ਅਤੇ ਪੁਲਿਸ ਲਾਇਨਰੋਡ ਦੇ ਮਿਲਣ ਸਥਾਨ ਤੋਂ ਆਰµਭ ਕਰਕੇ ਪੁਲਿਸ ਲਾਇਨ ਰੋਡ ਦੇ ਨਾਲ ਚ¤ਲਦੇ ਹੋਏ ਗਲੀ ਏ.ਜੀ.ਐਮ.ਸਿਨੇਮਾ ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਸਾਹਮਣੇ ਗਲੀ ਮੁਹ¤ਲਾ ਉਕਾਂਰ ਨਗਰ ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਸਾਹਮਣੇ ਸਿਨੇਮਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚ¤ਲਦੇ ਹੋਏ ਅਮਰ ਪੈਲੇਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚ¤ਲਦੇ ਹੋਏ ਸਾਹਮਣੇ ਗਲੀ ਮਹ¤ਲਾ ਨµਗਲੀ ਕੋਟਲੀ ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਸਾਹਮਣੇ ਅਮਰ ਟੈਂਟ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਸµਗਲਪੁਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚ¤ਲਦੇ ਹੋਏ ਗਲੀ-----------ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਸਾਹਮਣੇ ਅਮਰ ਪੈਲੇਸ ਰੋਡ ਵਾਲੀ ਤੀਕ; ਫਿਰ ਉਕਤ ਰੋਡ ਨਾਲ ਚ¤ਲਦੇ ਹੋਏ ਸµਗਲਪੁਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚ¤ਲਦੇ ਹੋਏ ਗਲੀ ਐਮ.ਐਲ.ਏ. ਦੇ ਘਰ ਦੀ ਬੈਕਸਾਈਡ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਤਿਬੜੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚ¤ਲਦੇ ਹੋਏ ਪੁਲਿਸ ਲਾਇਨ ਰੋਡ ਤੀਕ ਅਰਥਾਤ ਜਿ¤ਥੋਂ ਆਰµਭ ਕੀਤਾ ਸੀ।

ਵਾਰਡ ਨµਬਰ 13 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)

ਗਲੀ ਡੁਪਲੈਕਸ ਅਤੇ ਰੇਲਵੇ ਲਾਈਨ ਦੇ ਮਿਲਣ ਸਥਾਨ ਤੋਂ ਆਰµਭ ਕਰਕੇ ਰੇਲਵੇ ਲਾਈਨ ਨਾਲ ਚ¤ਲਦੇ ਹੋਏ ਤਿਬੜੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚ¤ਲਦੇ ਹੋਏ ਗਲੀ ਐਮ.ਐਲ.ਏ. ਦੇ ਘਰ ਦੀ ਬੈਕਸਾਈਡ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਸµਗਲਪੁਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚ¤ਲਦੇ ਹੋਏ ਸਾਹਮਣੇ ਗਲੀ ਅਮਰ ਪੈਲੇਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚ¤ਲਦੇ ਹੋਏ ਗਲੀ-----------ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਸਾਹਮਣੇ ਸµਗਲਪੁਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚ¤ਲਦੇ ਹੋਏ ਸਾਹਮਣੇ ਗਲੀ ਅਮਰ ਟੈਂਟ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਮੁਹੱਲਾ ਨµਗਲੀ ਕੋਟਲੀ ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਅਮਰ ਪੈਲੇਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚ¤ਲਦੇ ਹੋਏ ਗਲੀ -----------ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਸਾਹਮਣੇ ਗਲੀ ਜ਼ੋਤਿਸ਼ ਕੇਂਦਰ ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਮੇਨ ਗਲੀ ਮੁਹੱਲਾ ਨੰਗਲੀ ਕੋਟਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਛੱਤੀ ਖੂਹੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਮੇਨ ਗਲੀ ਮੁਹੱਲਾ ਨੰਗਲੀ ਕੋਟਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਸµਗਲਪੁਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚ¤ਲਦੇ ਹੋਏ ਡੁਪਲੈਕਸ ਵਾਲੀ ਗਲੀ ਤੀਕ ਅਰਥਾਤ ਜਿ¤ਥੋਂ ਆਰµਭ ਕੀਤਾ ਸੀ।

ਵਾਰਡ ਨµਬਰ 14

ਜਿਮਨੇਜੀਅਮ ਹਾਲ ਰੋਡ ਅਤੇ ਰੇਲਵੇ ਲਾਈਨ ਦੇ ਮਿਲਣ ਸਥਾਨ ਤੋਂ ਆਰµਭ ਕਰਕੇ ਰੇਲਵੇ ਲਾਈਨ ਨਾਲ ਚ¤ਲਦੇ ਹੋਏ ਸਾਹਮਣੇ ਪµਡੋਰੀ ਰੋਡ ਤੀਕ ;ਫਿਰ ਉਕਤ ਰੋਡ ਨਾਲ ਚ¤ਲਦੇ ਹੋਏ ਗਲੀ ਆਈ.ਟੀ.ਆਈ. ਲੜਕੀਆਂ ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਗਲੀ ਅਮਨ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਸਹਿਜਾਦਾ ਨੰਗਲ ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਗਲੀ ਮਰਾਛੀਆਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਪਵਨ ਐਮ.ਸੀ. ਗਲੀ ਤੀਕ;

ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਸਾਹਮਣੇ ਸ਼ਮਸਾਨ ਘਾਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚ¤ਲਦੇ ਹੋਏ ਤਿਬੜੀ ਰੋਡ ਤੀਕ;

ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ; ਫਿਰ ਉਕਤ ਲਾਈਨ ਨਾਲ ਚ¤ਲਦੇ ਹੋਏ ਗਲੀ ਡੁਪਲੈਕਸ ਵਾਲੀ ਤੀਕ;

ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਸਾਹਮਣੇ ਸµਗਲਪੁਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚ¤ਲਦੇ ਹੋਏ ਮੇਨ ਗਲੀ ਮੁਹੱਲਾ ਨੰਗਲੀ ਕੋਟਲੀ ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਗਲੀ-----ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਗਲੀ ਛ¤ਤੀ ਖੂਹੀ ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਅµਮ੍ਰਿਤਸਰ ਪਠਾਨਕੋਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਗਲੀ ਮੰਡੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਗਲੀ ਪੁਰਾਣੀ ਮੰਡੀ ਬਾਲ ਕ੍ਰਿਸ਼ਨ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਾਂਧੀ ਸਕੂਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬੀ.ਐਸ.ਐਫ. ਰੋਡ ਤੀਕ; ਫਿਰ ਉਕਤ ਰੋਡ ਨਾਲਚ¤ਲਦੇ ਹੋਏ ਜ਼ਿਮਨੇਜੀਅਮ ਹਾਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚ¤ਲਦੇ ਹੋਏ ਰੇਲਵੇ ਲਾਈਨ ਤੀਕ ਅਰਥਾਤ ਜਿ¤ਥੋਂ ਆਰµਭ ਕੀਤਾ ਸੀ।

PUNJAB GOVT. GAZ. (EXTRA), AUGUST 7, 2020 (SRVN 16, 1942 SAKA) 872

ਵਾਰਡ ਨµਬਰ 15 (ਇਸਤਰੀ ਮੈਂਬਰਾਂ ਲਈ ਰਾਖਵਾਂ)

ਰੇਲਵੇ ਰੋਡ ਅਤੇ ਗਾਂਧੀ ਸਕੂਲ ਰੋਡ ਦੇ ਮਿਲਣ ਸਥਾਨ ਤੋਂ ਆਰµਭ ਕਰਕੇ ਗਾਂਧੀ ਸਕੂਲ ਰੋਡ ਨਾਲ ਚ¤ਲਦੇ ਹੋਏ ਗਾਂਧੀ ਸਕੂਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚ¤ਲਦੇ ਹੋਏ ਗਲੀ ਪੁਰਾਣੀ ਮµਡੀ ਬਾਲ ਕ੍ਰਿਸ਼ਨ ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਗਲੀ ਮੰਡੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਅµਮ੍ਰਿਤਸਰ ਪਠਾਨਕੋਟ ਰੋੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਛ¤ਤੀ ਖੂਹੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਮੇਨ ਗਲੀ ਮੁਹੱਲਾ ਨੰਗਲੀ ਕੋਟਲੀ ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਸਾਹਮਣੇ ਗਲੀ ਜ਼ੋਤਿਸ਼ ਕੇਂਦਰ ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਗਲੀ ਮੁਹੱਲਾ ਨੰਗਲੀ ਕੋਟਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬੂੁ¤ਤਾਂਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਸਾਮਹਣੇ ਅµਮ੍ਰਿਤਸਰ ਪਠਾਨਕੋਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚ¤ਲਦੇ ਹੋਏ ਗਲੀ ਰਵੇਲ ਸਿµਘ ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਰੇਲਵੇ ਰੋਡ ਤੀਕ; ਫਿਰ ਉਕਤ ਰੋਡ ਨਾਲ ਚ¤ਲਦੇ ਹੋਏ ਗਾਂਧੀ ਸਕੂਲ ਰੋਡ ਤੀਕ ਅਰਥਾਤ ਜਿ¤ਥੋਂ ਆਰµਭ ਕੀਤਾ ਸੀ।

ਵਾਰਡ ਨµਬਰ 16

ਆਦਰਸ਼ ਨਗਰ ਰੋਡ ਅਤੇ ਰੇਲਵੇ ਰੋਡ ਦੇ ਮਿਲਣ ਸਥਾਨ ਤੋਂ ਆਰµਭ ਕਰਕੇ ਰੇਲਵੇ ਰੋਡ ਨਾਲ ਚ¤ਲਦੇ ਹੋਏ ਗਲੀ ਰਵੇਲ ਸਿµਘ ਤੀਕ ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਸਾਹਮਣੇ ਅµਮ੍ਰਿਤਸਰ ਪਠਾਨਕੋਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚ¤ਲਦੇ ਹੋਏ ਗਲੀ ਬੁ¤ਤਾਂਵਾਲੀ ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਸਾਮਹਣੇ ਗਲੀ ਮੁਹੱਲਾ ਨੰਗਲੀ ਕੋਟਲੀ ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਗਲੀ ਜੋਤਿਸ਼ ਕੇਂਦਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਗਲੀ-----------ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਅਮਰ ਪੈਲੇਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚ¤ਲਦੇ ਹੋਏ ਗਲੀ-----------ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਸਾਹਮਣੇ ਮੇਨ ਗਲੀ ਮੁਹੱਲਾ ਉਕਾਂਰ ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਅਮਰ ਪੈਲਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਪੁਲਿਸ ਲਾਈਨ ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਅੰਮ੍ਰਿਤਸਰ ਪਠਾਨਕੋਟ ਰੋਡ ਪਾਰ ਕਰਕੇ ਆਦਰਸ਼ ਨਗਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚ¤ਲਦੇ ਹੋਏ ਰੇਲਵੇ ਰੋਡ ਤੀਕ ਅਰਥਾਤ ਜਿ¤ਥੋਂ ਆਰµਭ ਕੀਤਾ ਸੀ।

ਵਾਰਡ ਨµਬਰ 17 (ਇਸਤਰੀ ਮੈਂਬਰਾਂ ਲਈ ਰਾਖਵਾਂ)

ਅੰਮ੍ਰਿਤਸਰ ਪਠਾਨਕੋਟ ਰੋਡ ਅਤੇ ਗਲੀ ਪੁਲਿਸ ਲਾਈਨ ਦੇ ਮਿਲਣ ਸਥਾਨ ਤੋਂ ਆਰµਭ ਕਰਕੇ ਪੁਲਿਸ ਲਾਈਨ ਨਾਲ ਚ¤ਲਦੇ ਹੋਏ ਅਮਰ ਪੈਲੇਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚ¤ਲਦੇ ਹੋਏ ਮੇਨ ਗਲੀ ਮੁਹੱਲਾ ਉਕਾਂਰ ਨਗਰ ਤੀਕ; ਫਿਰ ਗਲੀ ਨਾਲ ਚੱਲਦੇ ਹੋਏ ਗਲੀ ਮੁਹ¤ਲਾ ਉਕਾਂਰ ਨਗਰ ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਅਮਰ ਪੈਲੇਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਮਹਣੇ ਸਿਨੇਮਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮੁਹੱਲਾ ਉਕਾਂਰ ਨਗਰ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਏ.ਜੀ.ਐਮ. ਸਿਨੇਮਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਮਹਣੇ ਪੁਲਿਸ ਲਾਈਨ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਤਿਬੜੀ ਰੋਡ ਪਾਰ ਕਰਕੇ ਗੀਤਾ ਭਵਨ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਤਰਸੇਮ ਸਿµਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਸਾਹਮਣੇ ਗਲੀ ਮੁਹੱਲਾ ਬੇਰੀਆ ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਗਲੀ ਮੁਹ¤ਲਾ ਰµਗ ਮਹਿਲ ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਗਲੀ ਕਬੂਤਰੀ ਗੇਟ ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਅµਮ੍ਰਿਤਸਰ ਪਠਾਨਕੋਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚ¤ਲਦੇ ਹੋਏ ਮੱਛੀ ਮਾਰਕੀਟ ਰੋਡ ਤੀਕ;

ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਦਰ ਬਜ਼ਾਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚ¤ਲਦੇ ਹੋਏ ਲਾਇਬਰੇਰੀ ਰੋਡ ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਸਾਹਮਣੇ ਗਲੀ ਡਾਕਟਰ ਅਸ਼ੋਕ ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਗਲੀ ਸੈਕਟਰੀ ਮੁਹ¤ਲਾ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਅµਮ੍ਰਿਤਸਰ ਪਠਾਨਕੋਟ ਰੋਡ ਤੀਕ ; ਫਿਰ ਉਕਤ ਰੋਡ ਨਾਲ ਚ¤ਲਦੇ ਹੋਏ ਗਲੀ ਪੁਲਿਸ ਲਾਈਨ ਤੀਕ ਅਰਥਾਤ ਜਿ¤ਥੋਂ ਆਰµਭ ਕੀਤਾ ਸੀ।

ਵਾਰਡ ਨµਬਰ 18

ਤ੍ਰਿਮੋ ਰੋਡ ਅਤੇ ਬਹਿਰਾਮਪੁਰਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰµਭ ਕਰਕੇ ਬਹਿਰਾਮਪੁਰਾ ਰੋਡ ਨਾਲ ਚ¤ਲਦੇ ਹੋਏ ਗਲੀ ਬਿ¤ਲਾ ਐਮ.ਸੀ. ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਮਹਾਛਾ ਮੁਹ¤ਲਾ ਗਲੀ ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਗਲੀ ਜੰਝਘਰ ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਗਲੀ ਡੋਗਰੇ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਗਲੀPUNJAB GOVT. GAZ. (EXTRA), AUGUST 7, 2020 (SRVN 16, 1942 SAKA) 873 ਤਹਿਸੀਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਗਲੀ ਡਾਕਖਾਨੇ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਜੇਲ੍ਹ ਰੋਡ ƒ ਪਾਰ ਕਰਕੇ ਸਾਹਮਣੇ ਅµਮ੍ਰਿਤਸਰ ਪਠਾਨਕੋਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚ¤ਲਦੇ ਹੋਏ ਗਲੀ ਸੈਕਟਰੀ ਮੁਹ¤ਲਾ ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਗਲੀ ਡਾਕਟਰ ਅਸ਼ੋਕ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਲਾਇਬਰੇਰੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚ¤ਲਦੇ ਹੋਏ ਸਾਹਮਣੇ ਸਦਰ ਬਜ਼ਾਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚ¤ਲਦੇ ਹੋਏ ਮ¤ਛੀ ਮਾਰਕੀਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚ¤ਲਦੇ ਹੋਏ ਸਾਹਮਣੇ ਅੰਮ੍ਰਿਤਸਰ ਪਠਾਨਕੋਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਹਰਦੋਛਨੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚ¤ਲਦੇ ਹੋਏ ਲਿੰਕ ਗਲੀ ਐਮ.ਸੀ. ਦਫਤਰ ਵਾਲੀ ਤੀਕ;

ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਸਾਹਮਣੇ ਰੈਸਟ ਹਾਊਸ ਰੋਡ ਤੀਕ; ਫਿਰ ਰੋਡ ਨਾਲ ਚੱਲਦੇ ਹੋਏ ਸਾਹਮਣੇ ਗਲੀ ਡਾਕਟਰ ਜਲੋਟਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਹਰਦੋਛਨੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚ¤ਲਦੇ ਹੋਏ ਗਲੀ ਮਹਿµਦਰ ਡੀਪੂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ -----------ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਗਲੀ ਸਰਕਾਰੀ ਕਾਲਜ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਸਾਹਮਣੇ ਹਰਦੇਵਥਵਾਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚ¤ਲਦੇ ਹੋਏ ਗਲੀ ਸµਤ ਨਗਰ (ਪ੍ਰੈਸ ਰਿਪੋਰਟਰ) ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਤ੍ਰਿਮੋ ਰੋਡ ਤੀਕ ; ਫਿਰ ਉਕਤ ਰੋਡ ਨਾਲ ਚ¤ਲਦੇ ਹੋਏ ਬਹਿਰਾਮਪੁਰਾ ਰੋਡ ਤੀਕ ਅਰਥਾਤ ਜਿ¤ਥੋਂ ਆਰµਭ ਕੀਤਾ ਸੀ।

ਵਾਰਡ ਨµਬਰ 19 (ਇਸਤਰੀ ਮੈਂਬਰਾਂ ਲਈ ਰਾਖਵਾਂ)

ਗੀਤਾ ਭਵਨ ਰੋਡ ਅਤੇ ਅੰਮ੍ਰਿਤਸਰ ਪਠਾਨਕੋਟ ਰੋਡ ਦੇ ਮਿਲਣ ਸਥਾਨ ਤੋਂ ਆਰµਭ ਕਰਕੇ ਅੰਮ੍ਰਿਤਸਰ ਪਠਾਨਕੋਟ ਰੋਡ ਦੇ ਨਾਲ ਚ¤ਲਦੇ ਹੋਏ ਗਲੀ ਕਬੂਤਰੀ ਗੇਟ ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਗਲੀ ਰµਗ ਮਹਿਲ ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਗਲੀ ਬੇਰੀਆਂ ਮੁਹ¤ਲਾ ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਗਲੀ ਤਰਸੇਮ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਰੋਡ ਗੀਤਾ ਭਵਨ ਤੀਕ; ਫਿਰ ਉਕਤ ਰੋਡ ਨਾਲ ਚ¤ਲਦੇ ਹੋਏ ਗਲੀ-----------ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਗਲੀ-----------ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਗੀਤਾ ਭਵਨ ਰੋਡ ਤੀਕ; ਫਿਰ ਉਕਤ ਰੋਡ ਨਾਲ ਚ¤ਲਦੇ ਹੋਏ ਅੰਮ੍ਰਿਤਸਰ ਪਠਾਨਕੋਟ ਰੋਡ ਤੀਕ ਅਰਥਾਤ ਜਿ¤ਥੋਂ ਆਰµਭ ਕੀਤਾ ਸੀ।

ਵਾਰਡ ਨµਬਰ 20

ਰੈਸਟ ਹਾਊਸ ਰੋਡ ਅਤੇ ਗਲੀ ਐਮ ਼ਸੀ ਼ਦਫਤਰ ਦੇ ਮਿਲਣ ਦੇ ਸਥਾਨ ਤੋਂ ਆਰµਭ ਕਰਕੇ ਐਮ.ਸੀ. ਦਫਤਰ ਨਾਲ ਚ¤ਲਦੇ ਹੋਏ ਸਾਹਮਣੇ ਹਰਦੋਛੰਨੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਅµਮ੍ਰਿਤਸਰ ਪਠਾਨਕੋਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚ¤ਲਦੇ ਹੋਏ ਡੇਰਾ ਬਾਬਾ ਨਾਨਕ ਰੋਡ ਤੀਕ; ਫਿਰ ਉਕਤ ਰੋਡ ਨਾਲ ਚ¤ਲਦੇ ਹੋਏ ਗਲੀ ਮਹਾਜਨ ਕਰਿਆਨੇ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰੂ ਨਾਨਕ ਸਹਾਇ ਕਲੌਨੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰੋਜ਼ ਐਵਨਿਊ ਗਲੀ ਨੰਬਰ 1 ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਸਾਹਮਣੇ ਗਲੀ ਰਣਜੀਤ ਐਵਨਿਊ ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਖਹਿਰੇ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਹਰਦੋਛੰਨੀ ਰੋਡ ਤੀਕ; ਉਕਤ ਰੋਡ ਨਾਲ ਚ¤ਲਦੇ ਹੋਏ ਸਾਹਮਣੇ ਗਲੀ ਡਾਕਟਰ ਜਲੋਟਾ ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਰੈਸਟ ਹਾਊਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚ¤ਲਦੇ ਹੋਏ ਗਲੀ ਐਮ.ਸੀ. ਦਫਤਰ ਤੀਕ; ਅਰਥਾਤ ਜਿ¤ਥੋਂ ਆਰµਭ ਕੀਤਾ ਸੀ।

ਵਾਰਡ ਨµਬਰ 21 (ਇਸਤਰੀ ਮੈਂਬਰਾਂ ਲਈ ਰਾਖਵਾਂ)

ਨਗਰ ਕੌਂਸਲ ਦੀ ਪ¤ਛਮੀ ਹ¤ਦ ਅਤੇ ਹਰਦੋਛµਨੀ ਰੋਡ ਦੇ ਮਿਲਣ ਸਥਾਨ ਤੋਂ ਆਰµਭ ਕਰਕੇ ਹਰਦੋਛµਨੀ ਰੋਡ ਨਾਲ ਚ¤ਲਦੇ ਹੋਏ ਕਲੌਨੀ ਨਬੀਪੁਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚ¤ਲਦੇ ਹੋਏ ਗਲੀ-------ਤੀਕ; ਫਿਰ ਉਕਤ ਰੋਡ ਨਾਲ ਚ¤ਲਦੇ ਹੋਏ ਗਲੀ-------ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਹਰਦੋਛµਨੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚ¤ਲਦੇ ਹੋਏ ਗਲੀ ਖਹਿਰੇ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਰੋਜ ਐਵਨਿਊ ਗਲੀ ਨµ.3 ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਡੇਰਾ ਬਾਬਾ ਨਾਨਕ ਰੋਡ ਤੀਕ; ਫਿਰ ਉਕਤ ਰੋਡ ਨਾਲ ਚ¤ਲਦੇ ਹੋਏ ਸਾਹਮਣੇ ਸਰਪµਚ ਵਾਲੀ ਗਲੀ ਤੀਕ; ਫਿਰ ਉਕਤ ਰੋਡ ਨਾਲ ਚ¤ਲਦੇ ਹੋਏ ਗਲੀ-------ਤੀਕ; ਫਿਰ ਉਕਤ ਰੋਡ ਨਾਲ ਚ¤ਲਦੇ ਹੋਏ ਗਲੀ-------ਤੀਕ; ਫਿਰ ਉਕਤ ਰੋਡ ਨਾਲ ਚ¤ਲਦੇ ਹੋਏਪਿµਡ ਨਬੀਪੁਰ ਦੀ ਫਿਰਨੀ ਤੀਕ; ਫਿਰ ਉਕਤ ਫਿਰਨੀ ਨਾਲ ਚ¤ਲਦੇ ਹੋਏ ਨਬੀਪੁਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚ¤ਲਦੇ ਹੋਏ ਸਾਹਮਣੇ ਬਾਈਪਾਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਡਰੇਨ ਤੀਕ; ਫਿਰ ਉਕਤ ਡਰੇਨ ਨਾਲ ਚ¤ਲਦੇ ਹੋਏ ਨਗਰPUNJAB GOVT. GAZ. (EXTRA), AUGUST 7, 2020 (SRVN 16, 1942 SAKA) 874 ਕੌਂਸਲ ਦੀ ਪੱਛਮੀ ਹ¤ਦ ਤੀਕ; ਫਿਰ ਉਕਤ ਨਗਰ ਕਂੌਸਲ ਦੀ ਪੱਛਮੀ ਹ¤ਦ ਨਾਲ ਚ¤ਲਦੇ ਹੋਏ (ਡੇਰਾ ਬਾਬਾ ਨਾਨਕ ਰੋਡ ƒ ਪਾਰ ਕਰਦੇ ਹੋਏ) ਹਰਦੋਛµਨੀ ਰੋਡ ਤੀਕ ਅਰਥਾਤ ਜਿ¤ਥੋਂ ਆਰµਭ ਕੀਤਾ ਸੀ।

ਵਾਰਡ ਨµਬਰ 22 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)

ਹਰਦੋਛµਨੀ ਰੋਡ ਅਤੇ ਨਗਰ ਕੌਂਸਲ ਦੀ ਪ¤ਛਮੀ ਹ¤ਦ ਦੇ ਮਿਲਣ ਸਥਾਨ ਤੋਂ ਆਰµਭ ਕਰਕੇ ਪ¤ਛਮੀ ਹ¤ਦ ਨਾਲ ਚ¤ਲਦੇ ਹੋਏ ਕੱਚਾ ਰਸਤਾ ਗੋਲਡਨ ਕਾਲਜ ਤੀਕ; ਫਿਰ ਉਕਤ ਰਸਤੇ ਨਾਲ ਚਲਦੇ ਹੋਏ ਗਲੀ ਗੋਲਡਨ ਗਰੁ¤ਪ ਆਫ ਇµਸਟੀਚਿਊੁਟਸ ਤੀਕ ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਤਖੀਆ ਵਾਲੀ ਤੀਕ; ਫਿਰ ਉਕਤ ਗਲੀ ਗੋਲਡਨ ਕਾਲਜ ਆਫ ਇੰਜੀਨਿਅਰ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪ੍ਰੇਮ ਨਗਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ-----------ਤੀਕ;

ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਮਹਿੰਦਰ ਡਿਪੂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਹਰਦੋਛµਨੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚ¤ਲਦੇ ਹੋਏ ਨਗਰ ਕੌਂਸਲ ਦੀ ਪ¤ਛਮੀ ਹ¤ਦ ਤੀਕ ਅਰਥਾਤ ਜਿ¤ਥੋਂ ਆਰµਭ ਕੀਤਾ ਸੀ।

ਵਾਰਡ ਨµਬਰ 23 (ਇਸਤਰੀ ਮੈਂਬਰਾਂ ਲਈ ਰਾਖਵਾਂ)

ਨਗਰ ਕੌਂਸਲ ਦੀ ਪ¤ਛਮੀਂ ਹ¤ਦ ਅਤੇ ਦੁਰਾਂਗਲਾ ਰੋਡ ਦੇ ਮਿਲਣ ਸਥਾਨ ਤੋਂ ਆਰµਭ ਕਰਕੇ ਦੁਰਾਂਗਲਾ ਰੋਡ ਦੇ ਚ¤ਲਦੇ ਹੋਏ ਤ੍ਰਿਮੋ ਰੋਡ ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਪ੍ਰੈਸ ਰਿਪੋਰਟਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨਿਊ ਸੰਤ ਨਗਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਹਰਦੇਵਥਵਾਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚ¤ਲਦੇ ਹੋਏ ਗਲੀ ਸੈਂਟ ਸੋਲਜਰ ਸਕੂਲ ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਪ੍ਰੇਮ ਨਗਰ ਗਲੀ ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਗੋਲਡਨ ਕਾਲਜ ਆਫ ਇµਜੀਨੀਅਰ ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਗਲੀ ਤਖੀਆ ਵਾਲੀ ਤੀਕ;

ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਗੋਲਡਨ ਗਰੁ¤ਪ ਆਫ ਇµਸਟੀਚਿਊੁਟਸ ਗਲੀ ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਕੱਚਾ ਰਸਤਾ ਗੋਲਡਨ ਕਾਲਜ ਆਫ਼ ਇੰਜੀਨੀਅਰ ਤੀਕ; ਫਿਰ ਉਕਤ ਰਸਤੇ ਨਾਲ ਚ¤ਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ;ਫਿਰ ਉਕਤ ਹੱਦ ਨਾਲ ਚੱਲਦੇ ਹੋਏ ਦੁਰਾਂਗਲਾ ਰੋਡ ਤੀਕ ਅਰਥਾਤ ਜਿ¤ਥੋਂ ਆਰµਭ ਕੀਤਾ ਸੀ।

ਵਾਰਡ ਨµਬਰ 24

ਨਗਰ ਕਂੌਸਲ ਦੀ ਪ¤ਛਮੀ ਹ¤ਦ ਅਤੇ ਬਹਿਰਾਮਪੁਰਾ ਰੋਡ ਦੇ ਮਿਲਣ ਸਥਾਨ ਤੋਂ ਆਰµਭ ਕਰਕੇ ਬਹਿਰਾਮਪੁਰਾ ਰੋਡ ਨਾਲ ਚ¤ਲਦੇ ਹੋਏ ਤ੍ਰਿਮੋ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਦੁਰਾਂਗਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚ¤ਲਦੇ ਹੋਏ ਨਗਰ ਕੌਂਸਲ ਦੀ ਪ¤ਛਮੀ ਹ¤ਦ ਤੀਕ; ਫਿਰ ਉਕਤ ਰੋਡ ਨਾਲ ਚ¤ਲਦੇ ਹੋਏ ਬਹਿਰਾਮਪੁਰਾ ਰੋਡ ਤੀਕ ਅਰਥਾਤ ਜਿ¤ਥੋਂ ਆਰµਭ ਕੀਤਾ ਸੀ।

ਵਾਰਡ ਨµਬਰ 25 (ਇਸਤਰੀ ਮੈਂਬਰਾਂ ਲਈ ਰਾਖਵਾਂ)

ਬਹਿਰਾਮਪੁਰਾ ਰੋਡ ਅਤੇ ਗਲੀ ਰਾਜੂ ਵਾਲੀ ਦੇ ਮਿਲਣ ਸਥਾਨ ਤੋਂ ਆਰµਭ ਕਰਕੇ ਰਾਜੂ ਵਾਲੀ ਗਲੀ ਨਾਲ ਚ¤ਲਦੇ ਹੋਏ ਸਾਹਮਣੇ ਗਲੀ ਛ¤ਪੜ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਗੋਪਾਲ ਮµਦਿਰ ਗਲੀ ਨµ.1 ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਗਲੀ-----------ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਗਲੀ ਗੋਪਾਲ ਮµਦਿਰ ਨµ.2 ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਗਲੀ ਅਵਤਾਰ ਸਿµਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਗਲੀ ਬਾਠ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਜੇਲ੍ਹ ਰੋਡ ਤੀਕ; ਫਿਰ ਉਕਤ ਰੋਡ ਨਾਲ ਚ¤ਲਦੇ ਹੋਏ ਡਾਕਖਾਨਾ ਗਲੀ ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਗਲੀ ਸਰਕਾਰੀ ਸਕੂਲ (ਲੜਕੇ) ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਡੋਗਰੇ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਸਾਹਮਣੇ ਜµਝ ਘਰ ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਬਿ¤ਲਾ ਐਮ.ਸੀ. ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਬਹਿਰਾਮਪੁਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚ¤ਲਦੇ ਹੋਏ ਗਲੀ ਰਾਜੂ ਵਾਲੀ ਤੀਕ ਅਰਥਾਤ ਜਿ¤ਥੋਂ ਆਰµਭ ਕੀਤਾ ਸੀ।

ਵਾਰਡ ਨµਬਰ 26 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)

ਬਹਿਰਾਮਪੁਰਾ ਰੋਡ ਅਤੇ ਗਲੀ ਗੋਦਾਮ ਵਾਲੀ ਦੇ ਮਿਲਣ ਸਥਾਨ ਤੋਂ ਆਰµਭ ਕਰਕੇ ਗਲੀ ਗੋਦਾਮ ਵਾਲੀ ਨਾਲ ਚ¤ਲਦੇ ਹੋਏ ਗਲੀ ਨਿਊ ਲਿਤੜ ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਸਾਹਮਣੇ ਸਰਕੁੂਲਰ ਰੋਡ ਵਾਇਆ ਲਿਤੜ ਤੀਕ; ਫਿਰ ਉਕਤਰੋਡ ਨਾਲ ਚ¤ਲਦੇ ਹੋਏ ਸਾਹਮਣੇ ਬਾਬੋਵਾਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚ¤ਲਦੇ ਹੋਏ ਬਾਬਾ ਫਰੀਦ ਐਵਨਿਊ ਗਲੀ ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਜੇਲ੍ਹ ਰੋਡ ਤੀਕ; ਫਿਰ ਉਕਤ ਰੋਡ ਨਾਲ ਚ¤ਲਦੇ ਹੋਏ ਗਲੀ ਬਾਠਵਾਲੀ ਤੀਕ; ਫਿਰ ਉਕਤ PUNJAB GOVT. GAZ. (EXTRA), AUGUST 7, 2020 (SRVN 16, 1942 SAKA) 875 ਰੋਡ ਨਾਲ ਚ¤ਲਦੇ ਹੋਏ ਅਵਤਾਰ ਸਿµਘ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਗੋਪਾਲ ਮµਦਿਰ ਗਲੀ ਨµ. 2 ਤੀਕ;

ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਸਾਹਮਣੇ ਗਲੀ-----------ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਸਾਹਮਣੇ ਗੋਪਾਲ ਮµਦਿਰ ਗਲੀ ਨµ.1 ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਗਲੀ ਛ¤ਪੜ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਰਾਜੂ ਵਾਲੀ ਤੀਕ ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਬਹਿਰਾਮਪੁਰ ਰੋਡ ਤੀਕ ਅਰਥਾਤ ਜਿ¤ਥੋਂ ਆਰµਭ ਕੀਤਾ ਸੀ।

ਵਾਰਡ ਨµਬਰ 27 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)

ਬਹਿਰਾਮਪੁਰ ਰੋਡ ਅਤੇ ਨਗਰ ਕੌਂਸਲ ਦੀ ਪ¤ਛਮੀਂ ਹ¤ਦ ਦੇ ਮਿਲਣ ਦੇ ਸਥਾਨ ਤੋਂ ਆਰµਭ ਕਰਕੇ ਨਗਰ ਕੌਂਸਲ ਦੀ ਪ¤ਛਮੀਂ ਹ¤ਦ ਨਾਲ ਚ¤ਲਦੇ ਹੋਏ ਗੁਰਦਾਸਪੁਰ ਇੰਟਰਨੈਸ਼ਨਲ ਸਕੂਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਅੰਮ੍ਰਿਤ ਸੀਮਿੰਟ ਸਟੋਰ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਡਾਲਾ ਕਲੌਨੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਆਰੀਆ ਨਗਰ ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਗਲੀ ਗੁਰਮੀਤ ਸਿµਘ ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਗਲੀ ਆਈ.ਟੀ. ਸਕੀਮ ਨੰਬਰ 5 ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਜੇਲ੍ਹ ਰੋਡ ਤੀਕ; ਫਿਰ ਉਕਤ ਰੋਡ ਨਾਲ ਚ¤ਲਦੇ ਹੋਏ ਗਲੀ ਬਾਬਾ ਫਰੀਦ ਐਵਨਿਊ ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਸਾਹਮਣੇ ਬਾਬੋਵਾਲ ਰੋਡ ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਸਰਕੂਲਰ ਰੋਡ ਵਾਇਆ ਲਿਤੜ ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਗਲੀ ਨਿਊ ਲਿਤੜ ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਗਲੀ ਗੋਦਾਮ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਬਹਿਰਾਮਪੁਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚ¤ਲਦੇ ਹੋਏ ਪ¤ਛਮੀਂ ਹ¤ਦ ਤੀਕ ਅਰਥਾਤ ਜਿ¤ਥੋਂ ਆਰµਭ ਕੀਤਾ ਸੀ।

ਵਾਰਡ ਨµਬਰ 28 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)

ਨਗਰ ਕੌਂਸਲ ਦੀ ਪੱਛਮੀ ਹ¤ਦ ਅਤੇ ਉ¤ਤਰੀ ਹ¤ਦ ਦੇ ਮਿਲਣ ਦੇ ਸਥਾਨ ਤੋਂ ਆਰµਭ ਕਰਕੇ ਉ¤ਤਰੀ ਹ¤ਦ (ਡਰੇਨ) ਨਾਲ ਚ¤ਲਦੇ ਹੋਏ ਜੇਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚ¤ਲਦੇ ਹੋਏ ਗਲੀ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਆਈ.ਟੀ. ਸਕੀਮ ਨੰਬਰ 5 ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਗਲੀ ਗੁਰਮੀਤ ਸਿµਘ ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਗਲੀ ਆਰੀਆ ਨਗਰ ਤੀਕ; ਫਿਰ ਉਕਤ ਨਗਰ ਨਾਲ ਚ¤ਲਦੇ ਹੋਏ ਸਾਹਮਣੇ ਗਲੀ ਡਾਲਾ ਕਲੌਨੀ ਤੀਕ ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਸਾਹਮਣੇ ਗਲੀ ਅੰਮ੍ਰਿਤ ਸੀਮਿੰਟ ਸਟੋਰ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਦਾਸਪੁਰ ਇੰਟਰਨੈਸ਼ਨਲ ਸਕੂਲ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚੱਲਦੇ ਹੋਏ ਉ¤ਤਰੀ ਹ¤ਦ (ਡਰੇਨ) ਤੀਕ ਅਰਥਾਤ ਜਿ¤ਥੋਂ ਆਰµਭ ਕੀਤਾ ਸੀ।

ਵਾਰਡ ਨµਬਰ 29 (ਇਸਤਰੀ ਮੈਂਬਰਾਂ ਲਈ ਰਾਖਵਾਂ)

ਜੇਲ ਰੋਡ ਅਤੇ ਨਗਰ ਕੌਂਸਲ ਦੀ ਉ¤ਤਰੀ ਹ¤ਦ ਦੇ ਮਿਲਣ ਦੇ ਸਥਾਨ ਤੋਂ ਆਰµਭ ਕਰਕੇ ਨਗਰ ਕੌਂਸਲ ਦੀ ਉ¤ਤਰੀ ਹ¤ਦ ਨਾਲ ਚਲਦੇ ਹੋਏ ਪµਛੀ ਕਲੌਨੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਪੰਛੀ ਕਲੋਨੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ----------- ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ----------- ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਪµਛੀ ਕਲੌਨੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਜਿਮਨੇਜੀਅਮ ਹਾਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਬੀ.ਐਸ.ਐਫ. ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਰੇਲਵੇ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਆਦਰਸ਼ ਨਗਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਅµਮ੍ਰਿਤਸਰ ਪਠਾਨਕੋਟ ਰੋਡ(ਐਨ ਐਚ 15) ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਜੇਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਉ¤ਤਰੀ ਹ¤ਦ ਤੀਕ ਅਰਥਾਤ ਜਿ¤ਥੋਂ ਆਰµਭ ਕੀਤਾ ਸੀ।

ਚੰਡੀਗੜ੍ਹ

ਸੰਜੇ ਕੁਮਾਰ, ਆਈ.ਏ.ਐਸ.,

ਮਿਤੀ 5 ਅਗਸਤ, 2020 ਵਧੀਕ ਮੁੱਖ ਸਕੱਤਰ, ਸਥਾਨਕ ਸਰਕਾਰ, ਵਿਭਾਗ ਪੰਜਾਬ।

2077/8-2020/Pb. Govt. Press, S.A.S. Nagar

Cite this issue. Punjab Gazette, Government of Punjab, 07 August 2020. Indian Gazettes, https://egazette.servantsofknowledge.in/details/in.gazette.punjabdsa.2020-08-07.38251/. Archive identifier in.gazette.punjabdsa.2020-08-07.38251.