Servants of Knowledge
Punjab Gazette · Government of Punjab

Regarding retirement of PPS Employees of the department

Published 07 August 2020

Department
Home Affairs and Justice
Type
Ordinary
Notification no.
2806-09
Gazetteid
CHD/0092/2018-2020
Identifier
in.gazette.punjabdsa.2020-08-07.38274
Languages
English, Punjabi

click here for IIIF manifest

Regd. No. CHD/0092/2018-2020 546 PUNJAB GOVT. GAZ., AUGUST 7, 2020 (SRVN 16, 1942 SAKA) PART I] Regd. No. NW/CH-22

Published by Authority

No. 32 ] CHANDIGARH, FRIDAY, AUGUST 7, 2020 (SRAVANA 16, 1942 SAKA)

PART I

Punjab Government Notifications and Orders

ਪੰਜਾਬ ਸਰਕਾਰ

ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ

(ਗ੍ਰਹਿ 3 ਸ਼ਾਖਾ)

ਅਧਿਸੂਚਨਾ

ਮਿਤੀ 27 ਜੁਲਾਈ, 2020

ਨੰ: 09/02/20-2ਗ3/2806-09.-ਪੁਲਿਸ ਵਿਭਾਗ ਵਿਚ ਕੰਮ ਕਰਦੇ ਹੇਠ ਲਿਖੇ ਪੀ.ਪੀ.ਐਸ ਅਧਿਕਾਰੀ ƒ ਮਿਤੀ 31.07.2020 (ਬ:ਦੁ:) ƒ 58 ਸਾਲ ਦੀ ਉਮਰ ਪੂਰੀ ਹੋਣ ਤੇ ਸੇਵਾ ਨਿਵਿਰਤ ਕੀਤਾ ਜਾਂਦਾ ਹੈੇ:-

ਲੜੀ ਨੰ: ਅਧਿਕਾਰੀ ਦਾ ਨਾਮ ਜਨਮ ਮਿਤੀ ਮੌਜੂਦਾ ਤਾਇਨਾਤੀ

1) ਸ਼੍ਰੀ ਮੋਹਨ ਲਾਲ ਸੰਧੂ, ਪੀ.ਪੀ.ਐਸ ਨੰ: 04.07.1962 ਡੀ.ਐਸ.ਪੀ. 7ਵੀਂ ਆਈ.ਆਰ.ਬੀ. 328/ਪੀ.ਆਰ ਪੁੱਤਰ ਸ਼੍ਰੀ ਗੁਰਦਾਸ ਰਾਮ ਕਪੂਰਥਲਾ

2. ਉਕਤ ਅਧਿਕਾਰੀਆਂ ਵਿਰੁੱਧ ਭਵਿੱਖ ਵਿੱਚ ਜੇਕਰ ਕੋਈ ਕਰਿਮੀਨਲ/ਸਿਵਲ ਕੋੋਰਟ ਕੇਸ ਜਾਂ ਅਨੁਸ਼ਾਸਨੀ ਕਾਰਵਾਈ ਕਰਨ ਬਾਰੇ ਕੋਈ ਮਾਮਲਾ ਧਿਆਨ ਵਿੱਚ ਆਉਂਦਾ ਹੈ ਤਾਂ ਉਨ੍ਹਾ ਵਿਰੁੱਧ ਪੰਜਾਬ ਸੀ.ਐਸ.ਆਰ ਭਾਗ-2 ਦੇ ਨਿਯਮ 2.2 ਦੇ ਉਪਬੰਧਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਜੇਕਰ ਅਧਿਕਾਰੀ ਵਿਰੁੱਧ ਕੋਈ ਰਿਕਵਰੀ ਕਿਸੇ ਸਟੇਜ ਤੇ ਆਉਂਦੀ ਹੈ ਤਾਂ ਉਸਦੀ ਭਰਪਾਈ ਉਨ੍ਹਾਂ ਦੇ ਰਿਟਾਇਰਮੈਂਟ ਲਾਭਾਂ (ਗਰੈਚੁਟੀ/ਲੀਵ ਇੰਨਕੈਸਮੈਂਟ/ਪੈਨਸ਼ਨ) ਵਿੱਚੋਂ ਕੀਤੀ ਜਾਵੇਗੀ।

ਸਤੀਸ ਚੰਦਰਾ, ਆਈ.ਏ.ਐਸ.

ਚੰਡੀਗੜ੍ਹ

ਵਧੀਕ ਮੁੱਖ ਸਕੱਤਰ, ਪੰਜਾਬ ਸਰਕਾਰ, ਮਿਤੀ 24 ਜੁਲਾਈ, 2020 ਗ੍ਰਹਿ ਮਾਮਲੇ ਤੇ ਨਿਆਂ ਵਿਭਾਗ।

2073/7-2020/Pb. Govt. Press, S.A.S. Nagar

( 546 )
Cite this issue. Punjab Gazette, Government of Punjab, 07 August 2020. Indian Gazettes, https://egazette.servantsofknowledge.in/details/in.gazette.punjabdsa.2020-08-07.38274/. Archive identifier in.gazette.punjabdsa.2020-08-07.38274.