Servants of Knowledge
Punjab Gazette · Government of Punjab

Regarding retirement of Sh. Rajneesh Sharma

Published 07 August 2020

Department
Irrigation
Type
Ordinary
Notification no.
508
Gazetteid
CHD/0092/2018-2020
Identifier
in.gazette.punjabdsa.2020-08-07.38281
Languages
English, Punjabi

click here for IIIF manifest

Regd. No. CHD/0092/2018-2020 570 PUNJAB GOVT. GAZ., AUGUST 7, 2020 (SRVN 16, 1942 SAKA) PART I] Regd. No. NW/CH-22

Published by Authority

No. 32 ] CHANDIGARH, FRIDAY, AUGUST 7, 2020 (SRAVANA 16, 1942 SAKA)

PART I

Punjab Government Notifications and Orders

ਪੰਜਾਬ ਸਰਕਾਰ

ਜਲ ਸਰੋਤ ਵਿਭਾਗ

(ਸਿੰਚਾਈ ਪ੍ਰਸੋਨਲ-2 ਸ਼ਾਖਾ)

ਨੋਟੀਫਿਕੇਸ਼ਨ

ਮਿਤੀ 27 ਜੁਲਾਈ, 2020

ਨੰ: 01/18/2020-5ਸਿ:ਪ੍ਰ2/508.-ਸ਼੍ਰੀ ਰਜਨੀਸ ਸਰਮਾ ਪੁੱਤਰ ਸ਼੍ਰੀ ਹਰੀ ਕ੍ਰਿਸ਼ਨ, ਸੁਪਰਡੰਟ ਗਰੇਡ-1, ਮੁੱਖ ਦਫਤਰ, ਜਲ ਸਰੋਤ ਵਿਭਾਗ, ਪੰਜਾਬ, ਚੰਡੀਗੜ੍ਹ ਨੂੰ ਵਿੱਤ ਵਿਭਾਗ (ਵਿੱਤ ਪ੍ਰਸੋਨਲ-2 ਸ਼ਾਖਾ) ਦੀਆਂ ਹਦਾਇਤਾਂ ਨੰ:

22/2/2012-3ਐਫ.ਪੀ.2/475 ਮਿਤੀ 08.10.2012 ਅਤੇ ਹਦਾਇਤਾਂ ਨੰ: 22/2/2012-3ਐਫ.ਪੀ./2/83 ਮਿਤੀ 30.10.2015 ਦੇ ਸਨੁਮੁੱਖ ਇੱਕ ਸਾਲ ਦਾ ਆਪਸ਼ਨਲ ਵਾਧਾ ਦਿੱਤਾ ਗਿਆ ਸੀ, ਹੁਣ ਵਿੱਤ ਵਿਭਾਗ (ਵਿੱਤ ਪ੍ਰਸੋਨਲ-2 ਸ਼ਾਖਾ) ਦੀਆਂ ਹਦਾਇਤਾਂ ਨੰ: 22/2/2012-3ਐਫ.ਪੀ.2/237 ਮਿਤੀ 02.03.2020 ਅਨੁਸਾਰ (59 ਸਾਲ ਦੀ ਉਮਰ ਪੂਰੀ ਕਰਨ ਉਪਰੰਤ) ਮਿਤੀ 31.07.2020 ਨੂੰ ਬਾਅਦ ਦੁਪਹਿਰ ਬਤੌਰ ਸੁਪਰਡੰਟ ਗਰੇਡ-1 ਸੇਵਾ ਨਿਵਿਰਤ ਹੋ ਜਾਣਗੇ।

2. ਜੇਕਰ ਇਸ ਅਧਿਕਾਰੀ ਵਿਰੁੱਧ ਕੋਈ ਵਿਭਾਗੀ/ਚੌਕਸੀ ਪੜਤਾਲ ਜਾਂ ਮਿਸਲੇਨੀਅਸ ਐਡਵਾਂਸ ਖਾਤੇ ਵਿੱਚ ਖੜੀਆਂ ਰਕਮਾਂ ਦਾ ਕੇਸ ਲੰਬਿਤ ਹੋਵੇ ਅਤੇ ਜਾਂ ਭਵਿੱਖ ਵਿਚ ਕੋਈ ਹੋਰ ਵਿਭਾਗੀ/ਅਨੁਸ਼ਾਸਨੀ/ਚੌਕਸੀ ਪੜਤਾਲ/ਮੁਕੱਦਮਾਂ ਹੋਇਆ ਤਾਂ ਉਸ ਕੇਸ ਵਿੱਚ ਹੋਣ ਵਾਲੇ ਫੈਸਲੇ ਤੇ ਇਹਨਾਂ ਹੁਕਮਾਂ ਦਾ ਕੋਈ ਅਸਰ ਨਹੀਂ ਹੋਵੇਗਾ ਭਾਵ ਇੰਨਕੁਆਰੀ ਚੱਲਦੀ ਰਹੇਗੀ ਅਤੇ ਉਸ ਇੰਨਕੁਆਰੀ ਦੇ ਸਿਟਿਆਂ ਦੇ ਸਨਮੁੱਖ ਉਨ੍ਹਾਂ ਵਿਰੁੱਧ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ।

ਸਰਵਜੀਤ ਸਿੰਘ, ਆਈ.ਏ.ਐਸ.

ਚੰਡੀਗੜ੍ਹ

ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ, ਮਿਤੀ 23 ਜੁਲਾਈ, 2020

ਜਲ ਸਰੋਤ ਵਿਭਾਗ।

2073/7-2020/Pb. Govt. Press, S.A.S. Nagar

( 570 )
Cite this issue. Punjab Gazette, Government of Punjab, 07 August 2020. Indian Gazettes, https://egazette.servantsofknowledge.in/details/in.gazette.punjabdsa.2020-08-07.38281/. Archive identifier in.gazette.punjabdsa.2020-08-07.38281.