| Regd. No. NW/CH-22 | 903 Regd. No. CHD/0092/2018-2020 | |
| PUNJAB GOVT. GAZ. (EXTRA), AUGUST 13, 2020 (SRVN 22, 1942 SAKA) | ||
EXTRAORDINARY
Published by Authority
CHANDIGARH, THURSDAY, AUGUST 13, 2020 (SRAVANA 22, 1942 SAKA)
ਪੰਜਾਬ ਸਰਕਾਰ
ਸਥਾਨਕ ਸਰਕਾਰ ਵਿਭਾਗ, ਪੰਜਾਬ, ਚੰਡੀਗੜ੍ਹ
(ਮਿਊਂਸਪਲ ਚੋਣਾਂ ਦਫਤਰ)
ਅਧਿਸੂਚਨਾ
ਮਿਤੀ 31 ਜੁਲਾਈ, 2020
ਨੰ:5/4/2020/ਮਚਦ/ਹਸ/1860.-ਪੰਜਾਬ ਮਿਊਂਸਪਲ ਐਕਟ, 1911 (ਪੰਜਾਬ ਐਕਟ 111 ਆਫ 1911) ਦੀ ਧਾਰਾ 240 ਦੇ ਉਪਬੰਧਾਂ ਅਨੁਸਾਰ ਅਤੇ ਡਿਲੀਮੀਟੇਸ਼ਨ ਆਫ ਵਾਰਡਜ ਆਫ ਮਿਊਂਸਪੈਲਟੀਜ ਰੂਲਜ, 1972 ਦੇ ਨਿਯਮ 8 ਅਧੀਨ ਇਸ ਤੋਂ ਪਹਿਲਾਂ ਇਸ ਸਬੰਧ ਵਿਚ ਜਾਰੀ ਕੀਤੇ ਹੁਕਮਾਂ ਦਾ ਅਧਿਲੰਘਣ ਕਰਦੇ ਹੋਏ ਹੇਠਾਂ ਲਿਖਿਆ ਨਿਯਮਾਂ ਦਾ ਖਰੜਾ ਜਿਨ੍ਹਾਂ ਨੂੰ ਬਨਾਉਣ ਲਈ ਪੰਜਾਬ ਦੇ ਰਾਜਪਾਲ ਤਜਵੀਜ ਕਰਦੇ ਹਨ ਅਤੇ ਇਸ ਸਬੰਧ ਵਿੱਚ ਆਪਣੀਆਂ ਸਮੂਹ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਨਗਰ ਕੌਂਸਲ ਬਰੇਟਾ, ਜ਼ਿਲ੍ਹਾ ਮਾਨਸਾ ਦੇ ਵਾਰਡਾਂ ਦੀ ਹਲਕਾਬੰਦੀ ਉਨ੍ਹਾਂ ਵਿਅਕਤੀਆਂ ਦੀ ਸੂਚਨਾ ਲਈ ਪ੍ਰਕਾਸ਼ਿਤ ਕੀਤੀ ਜਾਂਦੀ ਹੈ ਜਿਨ੍ਹਾਂ ਤੇ ਇਸ ਦਾ ਅਸਰ ਪੈਣ ਦੀ ਸੰਭਾਵਨਾ ਹੋਵੇ।ਇਸ ਅਧਿਸੂਚਨਾ ਦੇ ਪ੍ਰਕਾਸ਼ਿਤ ਹੋਣ ਤੋਂ 7 ਦਿਨਾਂ ਦੇ ਪਿੱਛੋਂ ਇਸ ਖਰੜੇ ਉਤੇ ਸਮੇਤ ਇਤਰਾਜਾਂ/ਸੁਝਾਵਾਂ ਦੇ ਵਿਚਾਰ ਕੀਤਾ ਜਾਵੇਗਾ ਜਿਹੜੇ ਨਿਯਮਾਂ ਦੇ ਖਰੜੇ ਸਬੰਧੀ ਕਿਸੇ ਅਸਰ ਸੰਭਾਵੀਂ ਵਿਅਕਤੀ ਵਲੋਂ ਦਿੱਤਾ ਗਿਆ ਸਮਾਂ ਸਮਾਪਤ ਹੋਣ ਤੇ ਸਬੰਧਤ ਨਗਰ ਕੌਂਸਲ ਦੇ ਕਾਰਜ ਸਾਧਕ ਅਫਸਰ ਨੂੰ ਪ੍ਰਾਪਤ ਹੋਣਗੇ।
ਨਿਯਮਾਂ ਦਾ ਖਰੜਾ
ਨਗਰ ਕੌਂਸਲ ਬਰੇਟਾ, ਜ਼ਿਲ੍ਹਾ ਮਾਨਸਾ ਦੇ ਨਗਰਪਾਲਾਂ ਦੀ ਚੋਣ ਦੇ ਮਕਸਦ ਲਈ ਨਗਰ ਕੌਂਸਲ, ਬਰੇਟਾ ਨੂੰ 13 ਵਾਰਡਾਂ ਵਿੱਚ ਵੰਡਿਆ ਜਾਵੇਗਾ ਜਿਨ੍ਹਾਂ ਵਿੱਚ 9 ਵਾਰਡ, ਜਿਨ੍ਹਾਂ ਦੇ ਪਿੱਛੇ ਬਰੈਕਟਾਂ ਅਤੇ ਸ਼ਬਦਾਂ ਵਿਚ:
1. ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ;
2. ਇਸਤਰੀ ਮੈਂਬਰਾਂ ਲਈ ਰਾਖਵਾਂ;
3. ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈੈਂਬਰਾਂ ਲਈ ਰਾਖਵਾਂ; ਅਤੇ
4. ਪੱਛੜੀ ਸ਼੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ;
ਲਿਖਿਆ ਹੋਵੇਗਾ ਕਿ ਉਹ ਵਾਰਡ ਉਨ੍ਹਾਂ ਕੈਟਾਗਰੀਆਂ ਨਾਲ ਸਬੰਧਤ ਮੈਂਬਰਾਂ ਲਈ ਰਾਖਵੇਂ ਹੋਣਗੇ।ਵਾਰਡਾਂ ਦੀਆਂ ਹੱਦਾਂ ਦਾ ਵਰਨਣ ਨਾਲ ਲਗਾਈ ਅਨੁਸੂਚੀ ਵਿੱਚ ਕੀਤਾ ਜਾਂਦਾ ਹੈ।
( 903 )PUNJAB GOVT. GAZ. (EXTRA), AUGUST 13, 2020 (SRVN 22, 1942 SAKA) 904
ਨਗਰ ਕੌਂਸਲ, ਬਰੇਟਾ ਦੇ ਵਾਰਡਾਂ ਦੀਆਂ ਹੱਦਾਂ ਦਾ ਵਰਣਨ ਦੱਸਦੀ ਅਨੁਸੂਚੀ
ਵਾਰਡ ਨੰਬਰ -1
ਗਲੀ ਟਿੱਬਾ ਬਸਤੀ ਵਾਲੀ ਅਤੇ ਨਗਰ ਕੌਂਸਲ ਦੀ ਉ~ਤਰੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਕੌਂਸਲ ਦੀ ਉ~ਤਰੀ-ਪੂਰਬੀ ਹੱਦ ਨਾਲ ਚਲਦੇ ਹੋਏ ਕਾਹਨਗੜ੍ਹ ਤੋਂ ਜਾਖਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਪਸ਼ੂ ਮੇਲਾ ਮੈਦਾਨ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਸਧਾਨੀ ਵਾਲਿਆਂ ਦੀ ਬੰਦ ਫੈਕਟਰੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜੈਲਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਘਵੀਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੁਖਦੇਵ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਪਸ਼ੂ ਮੇਲਾ ਮੈਦਾਨ ਵਾਲੀ ਰੋਡ ਤੀਕ;
ਫਿਰ ਉਕਤ ਰੋਡ ਨਾਲ ਚਲਦੇ ਹੋਏ ਬਹਾਦੁਰਪੁਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਰੂਪ ਲੋਹੇ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸ਼ਮਸ਼ਾਨ ਘਾਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਭਾਈ ਘਣਈਆਂ ਗੁਰਦੁਵਾਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਬੁਢਲਾਡਾ ਜਾਖਲ ਰੋਡ ਤੀਕ; ਫਿਰ ਉਕਤ ਰੋਡ ਨੂੰ ਪਾਰ ਕਰਦੇ ਹੋਏ ਬਹਾਦਰਪੁਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋੲੋ ਸਾਹਮਣੇ ਗਲੀ ਥਾਈ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਬਾਲਮੀਕ ਮੰਦਰ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਤਰਸੇਮ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਟਿੱਬਾ ਬਸਤੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਉ~ਤਰੀ ਹੱਦ ਤੀਕ;
ਅਰਥਾਤ ਜਦੋਂ ਆਰੰਭ ਕੀਤਾ ਸੀ।
ਵਾਰਡ ਨੰ:2
ਸ਼ਮਸ਼ਾਨ ਘਾਟ ਰੋਡ ਅਤੇ ਗਲੀ ਰੂਪ ਲੋਹੇ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਰੂਪ ਲੋਹੇ ਵਾਲੀ ਨਾਲ ਚਲਦੇ ਹੋਏ ਬਹਾਦਰਪੁਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਪਸ਼ੂ ਮੇਲਾ ਮੈਦਾਨ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਪੁਰਾਣਾ ਪੀ.ਐਨ.ਬੀ. ਬੈਂਕ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਕੁਲਰੀਆਂ ਰੋਡ ਤੀਕ;
ਫਿਰ ਉਕਤ ਰੋਡ ਨਾਲ ਚਲਦੇ ਹੋਏ ਮੇਨ ਕ੍ਰਿਸ਼ਨਾ ਮੰਦਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਸ਼ਮਸ਼ਾਨ ਘਾਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਰੂਪ ਲੋਹੇ ਵਾਲੀ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰ: 3 (ਇਸਤਰੀ ਮੈਂਬਰਾਂ ਲਈ ਰਾਖਵਾਂ)
ਪਸ਼ੂ ਮੇਲਾ ਮੈਦਾਨ ਰੋਡ ਅਤੇ ਕਾਹਨਗੜ੍ਹ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਕਾਹਨਗੜ੍ਹ ਤੋਂ ਜਾਖਲ ਰੋੜ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਉ~ਤਰੀ-ਪੂਰਬੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ ਤੀਕ;
ਫਿਰ ਉਕਤ ਹੱਦ ਨਾਲ ਚਲਦੇ ਹੋਏ ਰੇਲਵੇ ਲਾਇਨ ਪਿੰਡ ਕਾਹਨਗੜ੍ਹ ਤੀਕ; ਫਿਰ ਉਕਤ ਰੇਲਵੇ ਲਾਇਨ ਨਾਲ ਚਲਦੇ ਹੋਏ ਕ੍ਰਿਸ਼ਨਾ ਗਾਊਸ਼ਾਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਫੈਕਟਰੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਕੁਲਰੀਆਂ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਪੁਰਾਣਾ ਪੀ.ਐਨ.ਬੀ. ਬੈਂਕ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਪਟਵਾਰ ਖਾਨਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪਸ਼ੂ ਮੇਲਾ ਮੈਦਾਨ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਕੁਲਰੀਆਂ ਬਸਤੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਸੁਖਦੇਵ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਘਵੀਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਜੈਲਾ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਧਾਨੀ ਵਾਲਿਆਂ ਦੀ ਬੰਦ ਫੈਕਟਰੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਪਸ਼ੂ ਮੇਲਾ ਮੈਦਾਨ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਕਾਹਨਗੜ੍ਹ ਤੋਂ ਜਾਖਲ ਰੋਡ ਤੀਕ; ਅਰਥਾਤ ਜਦੋਂ ਆਰੰਭ ਕੀਤਾ ਸੀ।
ਵਾਰਡ ਨੰ:4
ਗਲੀ ਮੱਧੇ ਮੋਗੇਵਾਲਾ ਹਸਪਤਾਲ ਅਤੇ ਰੇਲਵੇ ਲਾਇਨ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਰੇਲਵੇ ਲਾਇਨ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਕੁਲਰੀਆਂ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਰਕਾਰੀ ਮਿਡਲ ਸਕੂਲ ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਅਤੇ ਕੁਲਰੀਆਂ ਰੋਡ ਪਾਰ ਕਰਦੇ ਹੋਏ ਸਾਹਮਣੇ ਗਲੀ ਨੱਛਤਰ ਵਾਲੀ ਤੀਕ; ਫਿਰ ਉਕਤ ਗਲੀ ਨਾਲ PUNJAB GOVT. GAZ. (EXTRA), AUGUST 13, 2020 (SRVN 22, 1942 SAKA) 905 ਚਲਦੇ ਹੋਏ ਲਿੰਕ ਗਲੀ ਵਿਸ਼ਵਕਰਮਾ ਮੰਦਰ ਤੀਕ; ਫਿਰ ਉਕਤ ਲਿੰਕ ਗਲੀ ਨਾਲ ਚਲਦੇ ਹੋਏ ਵਿਸ਼ਵਕਰਮਾ ਮੰਦਰ ਰੋਡ ਤੀਕ;
ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਮੱਧੇ ਮੋਗੇਵਾਲਾ ਹਸਪਤਾਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਰੇਲਵੇ ਲਾਇਨ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰ:5 (ਇਸਤਰੀ ਮੈਂਬਰਾਂ ਲਈ ਰਾਖਵਾਂ)
ਰਵਿਦਾਸ ਮੰਦਰ ਰੋਡ ਅਤੇ ਬੀਬੜੀਆਂ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਬੀਬੜੀਆਂ ਰੋਡ ਤੀਕ ਨਾਲ ਚਲਦੇ ਹੋਏ ਗਲੀ ਅਜਾਇਬ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨਛਤਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਕੁਲਰੀਆਂ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਰਕਾਰੀ ਮਿਡਲ ਸਕੂਲ ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਕੁਲਰੀਆਂ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਧਰਮਪੁਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਸ਼ਮਸ਼ਾਨ ਘਾਟ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਅਤੇ ਧਰਮਪੁਰਾ ਰੋਡ ਨੂੰ ਪਾਰ ਕਰਦੇ ਹੋਏ ਸਾਹਮਣੇ ਗਲੀ ਛੱਪੜੀ ਵਹਿੜਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਢੀਂਗੜੀਆਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਾਲੜ੍ਹ ਪੱਤੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗੁਰੂ ਨਾਨਕ ਸਕੂਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਅਰਜਨ ਵਾਲੀ ਤੀਕ;
ਫਿਰ ਉਕਤ ਗਲੀ ਨਾਲ ਚਲਦੇ ਹੋਏ ਧਰਮਪੁਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਰਵਿਦਾਸ ਮੰਦਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਬੀਬੜੀਆਂ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰ:6 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)
ਸਰਕਾਰੀ ਪ੍ਰਾਇਮਰੀ ਸਕੂਲ ਵਾਲੀ ਰੋਡ ਅਤੇ ਵਿਸ਼ਵਕਰਮਾ ਮੰਦਰ ਵਾਲੀ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਵਿਸ਼ਵਕਰਮਾ ਮੰਦਰ ਰੋਡ ਨਾਲ ਚਲਦੇ ਹੋਏ ਲਿੰਕ ਗਲੀ ਵਿਸ਼ਵਕਰਮਾ ਮੰਦਰ ਤੀਕ; ਫਿਰ ਉਕਤ ਲਿੰਕ ਗਲੀ ਨਾਲ ਚਲਦੇ ਹੋਏ ਰਵਿਦਾਸ ਮੰਦਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਧਰਮਪੁਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਨੱਛਤਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਲਿੰਕ ਗਲੀ ਨਾਲ ਚਲਦੇ ਹੋਏ ਗਲੀ ਠਾਕੁਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਧਰਮਪੁਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਰਕਾਰੀ ਪ੍ਰਾਇਮਰੀ ਸਕੂਲ ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਵਿਸ਼ਵਕਰਮਾ ਮੰਦਰ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰ: 7 (ਅਨੁਸੂਚਿਤ ਜਾਤੀ ਦੇ ਇਸਤਰੀ ਮੈਂਬਰਾਂ ਲਈ ਰਾਖਵਾਂ)
ਰੈਣ ਵਸੈਰਾ ਰੋਡ ਅਤੇ ਧਰਮਪੁਰਾ ਰੋਡ (ਸ੍ਰੀ ਬਾਲਮੀਕ ਮੰਦਰ) ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਧਰਮਪੁਰਾ ਰੋਡ (ਸ੍ਰੀ ਬਾਲਮੀਕ ਮੰਦਰ) ਨਾਲ ਚਲਦੇ ਹੋਏ ਗਲੀ ਠਾਕੁਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨੱਛਤਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਧਰਮਪੁਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਅਰਜਨ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰੂ ਨਾਨਕ ਸਕੂਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਾਲੜ੍ਹ ਪੱਤੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਢੀਗੜੀਆਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਛੱਪੜੀ ਵਹਿੜਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਧਰਮਪੁਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸ਼ਮਸ਼ਾਨ ਘਾਟ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਜਲਦਾਰਾ ਧਰਮ ਕੰਡਾ (ਧਰਮਪੁਰਾ) ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਰੈਣ ਵਸੈਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਧਰਮਪੁਰਾ ਰੋਡ (ਸ੍ਰੀ ਬਾਲਮੀਕ ਮੰਦਰ) ਤੀਕ;
ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰ: 8 (ਅਨਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)
ਨਗਰ ਕੌਂਸਲ ਦੀ ਉ~ਤਰੀ-ਪੂਰਬੀ ਹੱਦ ਅਤੇ ਬੁਢਲਾਡਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਬੁਢਲਾਡਾ ਰੋਡ ਨਾਲ ਚਲਦੇ ਹੋਏ ਦਿਆਲਪੁਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਆਸਥਾ ਕਾਲੌਨੀ ਵਾਲੀ ਤੀਕ; ਫਿਰ ਉਕਤ ਗਲੀ PUNJAB GOVT. GAZ. (EXTRA), AUGUST 13, 2020 (SRVN 22, 1942 SAKA) 906 ਕਰਦੇ ਹੋਏ ਸਾਹਮਣੇ ਬਠਿੰਡਾ ਰੇਲਵੇ ਲਾਇਨ ਤੀਕ; ਫਿਰ ਉਕਤ ਰੇਲਵੇ ਲਾਇਨ ਨਾਲ ਚਲਦੇ ਹੋਏ ਗਲੀ ਮੱਧੇ ਮੋਗੇਵਾਲਾ ਹਸਤਾਪਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਰਕਾਰੀ ਪ੍ਰਾਇਮਰੀ ਸਕੂਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਪਿੰਡ ਜਲਵੇੜਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਰੈਣ ਵਸੈਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਉ~ਤਰੀ-ਪੂਰਬੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਬੁਢਲਾਡਾ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰ: 9 (ਇਸਤਰੀ ਮੈਂਬਰਾਂ ਲਈ ਰਾਖਵਾਂ)
ਮੇਨ ਬਾਜਾਰ ਰੋਡ ਅਤੇ ਕੁਲਰੀਆਂ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਕੁਲਰੀਆਂ ਰੋਡ ਨਾਲ ਚਲਦੇ ਹੋਏ ਫੈਕਟਰੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਾਊਸ਼ਾਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਬਠਿੰਡਾ-ਜਾਖਲ ਰੇਲਵੇ ਲਾਇਨ ਤੀਕ; ਫਿਰ ਉਕਤ ਰੇਲਵੇ ਲਾਇਨ ਨਾਲ ਚਲਦੇ ਹੋਏ ਜਲਵੇੜਾ ਫਾਟਕ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਪਰਜਾਪਤ ਮਹੁੱਲਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਦੂਨੀ ਚੰਦ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਦੇਵਕੀ ਸਕੂਲ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੋਲਡੀ ਵਾਲੀ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਅਤੇ ਜਲਵੇੜਾ ਫਾਟਕ ਰੋਡ ਪਾਰ ਕਰਦੇ ਹੋਏ ਸਾਹਮਣੇ ਗਲੀ ਪ੍ਰਜਾਪਤ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪਰਮਜੀਤ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਦੁਰਗਾ ਮੰਦਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਟੈਲੀਫੋਨ ਐਕਸਚੈਂਜ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਆਰੀਆ ਪਬਲਿਕ ਸਕੂਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਆਰੀਆ ਸਮਾਜ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਟਾਲਾਂ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮੇਨ ਬਾਜਾਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਕੁਲਰੀਆਂ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰ: 10
ਮਿਊਂਸਪਲ ਕਾਲੌਨੀ ਰੋਡ ਅਤੇ ਕੁੜੀਆਂ ਦੇ ਸਕੂਲ ਵਾਲੀ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਕੁੜੀਆਂ ਦੇ ਸਕੂਲ ਵਾਲੀ ਰੋਡ ਨਾਲ ਚਲਦੇ ਹੋਏ ਮੇਨ ਕ੍ਰਿਸ਼ਨਾ ਮੰਦਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਕ੍ਰਿਸ਼ਨਾ ਮੰਦਰ ਪਾਰ ਕਰਦੇ ਹੋਏ ਸਾਹਮਣੇ ਮੇਨ ਬਾਜਾਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਟਾਲਾਂ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਆਰੀਆ ਸਮਾਜ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਆਰੀਆ ਪਬਲਿਕ ਸਕੂਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਟੈਲੀਫੋਨ ਐਕਸਚੈਂਜ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਦੁਰਗਾ ਮੰਦਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਪਰਮਜੀਤ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪ੍ਰਜਾਪਤ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਜਲਵੇੜਾ ਫਾਟਕ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਗੋਲਡੀ ਵਾਲੀ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਦੇਵਕੀ ਸਕੂਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਦੂਨੀ ਚੰਦ ਵਾਲੀ ਤੀਕ;
ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜਾਰੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਦਿਆਲਪੁਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਮਿਊਂਸਪਲ ਕਾਲੌਨੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਕੁੜੀਆਂ ਦੇ ਸਕੂਲ ਵਾਲੀ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰ: 11 (ਇਸਤਰੀ ਮੈਂਬਰਾਂ ਲਈ ਰਾਖਵਾਂ)
ਗਲੀ ਆਸਥਾ ਕਾਲੌਨੀ ਵਾਲੀ ਅਤੇ ਦਿਆਲਪੁਰਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਦਿਆਲਪੁਰਾ ਰੋਡ ਨਾਲ ਚਲਦੇ ਹੋਏ ਗਲੀ ਹਜਾਰੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਦੂਨੀ ਚੰਦ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪ੍ਰਜਾਪਤ ਮੁਹੱਲੇ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਜਲਵੇੜਾ ਫਾਟਕ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਰੇਲਵੇ ਲਾਇਨ ਤੀਕ; ਫਿਰ ਉਕਤ ਰੇਲਵੇ ਲਾਇਲ ਨਾਲ ਚਲਦੇ ਹੋਏ ਅਤੇ ਨਾਮਦੇਵ ਗੁਰਦੁਵਾਰਾ ਰੋਡ ਨੂੰ ਪਾਰ ਗਲੀ ਨਾਲ ਚਲਦੇ ਹੋਏ ਦਿਆਲਪੁਰਾ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
PUNJAB GOVT. GAZ. (EXTRA), AUGUST 13, 2020 (SRVN 22, 1942 SAKA) 907ਵਾਰਡ ਨੰ: 12 (ਪੱਛੜੀ ਸ਼੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ)
ਬੁਢਲਾਡਾ ਜਾਖਲ ਰੋਡ ਅਤੇ ਭਾਈ ਘੱਨਈਆ ਗੁਰਦੁਵਾਰਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਭਾਈ ਘੱਨਈਆ ਗੁਰਦੁਵਾਰਾ ਰੋਡ ਨਾਲ ਚਲਦੇ ਹੋਏ ਸ਼ਮਸ਼ਾਨ ਘਾਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਬਹਾਦਰਪੁਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਕੁੜੀਆਂ ਦੇ ਸਕੂਲ ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਮਿਊਂਸਪਲ ਕਾਲੌਨੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਦਿਆਲਪੁਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਬੁਢਲਾਡਾ ਜਾਖਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਭਾਈ ਘੱਨਈਆਂ ਗੁਰਦੁਆਰਾ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰ: 13 (ਅਨੁਸੂਚਿਤ ਜਾਤੀਆਂ ਦੀ ਇਸਤਰੀ ਮੈਂਬਰਾਂ ਲਈ ਰਾਖਵਾਂ)
ਨਗਰ ਕੌਂਸਲ ਦੀ ਉ~ਤਰੀ ਹੱਦ ਅਤੇ ਗਲੀ ਟਿੱਬਾ ਬਸਤੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਟਿੱਬਾ ਬਸਤੀ ਵਾਲੀ ਨਾਲ ਚਲਦੇ ਹੋਏ ਗਲੀ ਤਰਸੇਮ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਾਲਮੀਕ ਮੰਦਰ ਵਾਲੀ ਤੀਕ;
ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਥਾਈ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਬਹਾਦਰਪੁਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਬੁਢਲਾਡਾ-ਜਾਖਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਉ~ਤਰੀ-ਪੂਰਬੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਉ~ਤਰੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਗਲੀ ਟਿੱਬਾ ਬਸਤੀ ਵਾਲੀ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਚੰਡੀਗੜ੍ਹ
ਸੰਜੇ ਕੁਮਾਰ, ਆਈ.ਏ.ਐਸ.,
ਮਿਤੀ 31 ਜੁਲਾਈ, 2020 ਵਧੀਕ ਮੁੱਖ ਸਕੱਤਰ, ਸਥਾਨਕ ਸਰਕਾਰ ਵਿਭਾਗ, ਪੰਜਾਬ।