Servants of Knowledge
Punjab Gazette · Government of Punjab

Regarding Market Committee Malout

Published 14 August 2020

Department
Agriculture
Type
Ordinary
Notification no.
2418
Gazetteid
CHD/0092/2018-2020
Identifier
in.gazette.punjabdsa.2020-08-14.38303
Languages
English, Punjabi

click here for IIIF manifest

Regd. No. CHD/0092/2018-2020 PART I] PUNJAB GOVT. GAZ., AUGUST 14, 2020 (SRAVANA 23, 1942 SAKA) 583 Regd. No. NW/CH-22

Published by Authority

No. 33 ] CHANDIGARH, FRIDAY, AUGUST 14, 2020 (SRAVANA 23, 1942 SAKA)

PART I

Punjab Government Notifications and Orders

ਪੰਜਾਬ ਸਰਕਾਰ

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ

(ਮੰਡੀ ਸ਼ਾਖਾ)

ਅਧਿਸੂਚਨਾ

ਮਿਤੀ 22 ਜੂਨ, 2020

ਨੰ:01/22/2019-ਮ5/2418.- ਪੰਜਾਬ ਐਗਰੀਕਲਚਰਲ ਪ੍ਰੋਡਿਊਸ ਮਾਰਕਿਟਸ ਐਕਟ, 1961, ਪੰਜਾਬ ਐਕਟ ਨੰ: 23 ਆਫ 1961 ਦੀ ਧਾਰਾ 16(1) ਅਤੇ ਇਸ ਸਬੰਧੀ ਸਮਰੱਥਾ ਦੇਣ ਵਾਲੇ ਸਾਰੇ ਅਖਤਿਆਰਾਂ ਦੀ ਵਰਤੋਂ ਕਰਦੇ ਹੋਏ ਪੰਜਾਬ ਦੇ ਰਾਜਪਾਲ ਜੀ ਪ੍ਰਸੰਨਤਾ ਪੂਰਵਕ ਮਾਰਕਿਟ ਕਮੇਟੀ, ਮਲੋਟ, ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਨੋਟੀਫਾਇਡ ਮਾਰਕਿਟ ਏਰੀਏ ਵਿੱਚ ਨਾਮਜਦ ਕੀਤੇ ਮੈਂਬਰਾਂ ਵਿਚੋਂ ਹੇਠ ਲਿਖੀ ਅਨੁਸੂਚੀ ਵਿੱਚ ਦਰਜ ਮੈਂਬਰ ਨੂੰ ਚੇਅਰਮੈਨ ਅਤੇ ਵਾਇਸ ਚੇਅਰਮੈਨ ਮਾਰਕਿਟ ਕਮੇਟੀ ਨਾਮਜਦ ਕਰਦੇ ਹਨ:-

ਅਨੁਸੂਚੀ

ਲੜੀ ਨੰ: ਨਾਮਜਦ ਵਿਅਕਤੀ ਦਾ ਨਾਮ ਅਤੇ ਪਤਾ

ਵਿਸ਼ੇਸ਼ ਕਥਨ 1. ਰਛਪਾਲ ਸਿੰਘ, ਪਿੰਡ ਖੁੱਡੀਆ ਮਹਾਂ ਸਿੰਘ, ਜਿਲ੍ਹਾ ਚੇਅਰਮੈਨ

ਸ੍ਰੀ ਮੁਕਤਸਰ ਸਾਹਿਬ।

2. ਭੁਪਿੰਦਰ ਸਿੰਘ ਪੁੱਤਰ ਕੁਲਦੀਪ ਸਿੰਘ, ਪਿੰਡ ਰਾਮਨਗਰ ਵਾਈਸ ਚੇਅਰਮੈਨ ਖਜਾਨ ਸਿੰਘ, ਜਿਲ੍ਹਾ ਸ੍ਰੀ ਮੁਕਤਸਰ ਸਾਹਿਬ।

ਸਹੀ

ਅਨਿਰੁ~ਧ ਤਿਵਾਰੀ

ਵਧੀਕ ਮੁੱਖ ਸਕੱਤਰ (ਵਿਕਾਸ), ਪੰਜਾਬ

2079/8-2020/Pb. Govt. Press, S.A.S. Nagar

( 583 )
Cite this issue. Punjab Gazette, Government of Punjab, 14 August 2020. Indian Gazettes, https://egazette.servantsofknowledge.in/details/in.gazette.punjabdsa.2020-08-14.38303/. Archive identifier in.gazette.punjabdsa.2020-08-14.38303.