Servants of Knowledge
Punjab Gazette · Government of Punjab

Regarding market committee Sangat

Published 14 August 2020

Department
Agriculture
Type
Ordinary
Notification no.
2455
Gazetteid
CHD/0092/2018-2020
Identifier
in.gazette.punjabdsa.2020-08-14.38308
Languages
English, Punjabi

click here for IIIF manifest

Regd. No. CHD/0092/2018-2020 PART I] PUNJAB GOVT. GAZ., AUGUST 14, 2020 (SRAVANA 23, 1942 SAKA) 587 Regd. No. NW/CH-22

Published by Authority

No. 33 ] CHANDIGARH, FRIDAY, AUGUST 14, 2020 (SRAVANA 23, 1942 SAKA)

PART I

Punjab Government Notifications and Orders

ਪੰਜਾਬ ਸਰਕਾਰ

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ

(ਮੰਡੀ ਸ਼ਾਖਾ)

ਅਧਿਸੂਚਨਾ

ਮਿਤੀ 23 ਜੂਨ, 2020

ਨੰ:01/03/2019-ਮ5/2455.- ਪੰਜਾਬ ਐਗਰੀਕਲਚਰਲ ਪ੍ਰੋਡਿਊਸ ਮਾਰਕਿਟਸ ਐਕਟ, 1961, ਪੰਜਾਬ ਐਕਟ ਨੰ: 23 ਆਫ 1961 ਦੀ ਧਾਰਾ 16(1) ਅਤੇ ਇਸ ਸਬੰਧੀ ਸਮਰੱਥਾ ਦੇਣ ਵਾਲੇ ਸਾਰੇ ਅਖਤਿਆਰਾਂ ਦੀ ਵਰਤੋਂ ਕਰਦੇ ਹੋਏ ਪੰਜਾਬ ਦੇ ਰਾਜਪਾਲ ਜੀ ਪ੍ਰਸੰਨਤਾ ਪੂਰਵਕ ਮਾਰਕਿਟ ਕਮੇਟੀ, ਸੰਗਤ (ਜਿਲ੍ਹਾ ਬਠਿੰਡਾ) ਦੇ ਨੋਟੀਫਾਇਡ ਮਾਰਕਿਟ ਏਰੀਏ ਵਿੱਚ ਨਾਮਜਦ ਕੀਤੇ ਮੈਂਬਰਾਂ ਵਿਚੋਂ ਹੇਠ ਲਿਖੀ ਅਨੁਸੂਚੀ ਵਿੱਚ ਦਰਜ ਮੈਂਬਰ ਨੂੰ ਚੇਅਰਮੈਨ ਅਤੇ ਵਾਇਸ ਚੇਅਰਮੈਨ ਮਾਰਕਿਟ ਕਮੇਟੀ ਨਾਮਜਦ ਕਰਦੇ ਹਨ:-

ਅਨੁਸੂਚੀ

ਲੜੀ ਨੰ: ਨਾਮਜਦ ਵਿਅਕਤੀ ਦਾ ਨਾਮ ਅਤੇ ਪਤਾ

ਵਿਸ਼ੇਸ਼ ਕਥਨ 1. ਹਰਮੇਲ ਸਿੰਘ ਪੁੱਤਰ ਬਿੱਕਰ ਸਿੰਘ, ਪਿੰਡ ਘੁੱਦਾ, ਚੇਅਰਮੈਨ

ਜ਼ਿਲ੍ਹਾ ਬਠਿੰਡਾ।

2. ਕਰਮਾ ਰਾਮ ਪੁੱਤਰ ਦਾਨਾ ਰਾਮ, ਪਿੰਡ ਪੱਕਾ ਖੁਰਦ, ਵਾਈਸ ਚੇਅਰਮੈਨ ਜ਼ਿਲ੍ਹਾ ਬਠਿੰਡਾ।

ਸਹੀ/-

ਅਨਿਰੁੱਧ ਤਿਵਾਰੀ

ਵਧੀਕ ਮੁੱਖ ਸਕੱਤਰ (ਵਿਕਾਸ), ਪੰਜਾਬ

2079/8-2020/Pb. Govt. Press, S.A.S. Nagar

( 587 )
Cite this issue. Punjab Gazette, Government of Punjab, 14 August 2020. Indian Gazettes, https://egazette.servantsofknowledge.in/details/in.gazette.punjabdsa.2020-08-14.38308/. Archive identifier in.gazette.punjabdsa.2020-08-14.38308.