Published by Authority
No. 33 ] CHANDIGARH, FRIDAY, AUGUST 14, 2020 (SRAVANA 23, 1942 SAKA)
PART I
Punjab Government Notifications and Orders
ਪੰਜਾਬ ਸਰਕਾਰ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ
(ਮੰਡੀ ਸ਼ਾਖਾ)
ਅਧਿਸੂਚਨਾ
ਮਿਤੀ 23 ਜੂਨ, 2020
ਨੰ:01/03/2019-ਮ5/2491.- ਪੰਜਾਬ ਐਗਰੀਕਲਚਰਲ ਪ੍ਰੋਡਿਊਸ ਮਾਰਕਿਟਸ ਐਕਟ, 1961, ਪੰਜਾਬ ਐਕਟ ਨੰ: 23 ਆਫ 1961 ਦੀ ਧਾਰਾ 16(1) ਅਤੇ ਇਸ ਸਬੰਧੀ ਸਮਰੱਥਾ ਦੇਣ ਵਾਲੇ ਸਾਰੇ ਅਖਤਿਆਰਾਂ ਦੀ ਵਰਤੋਂ ਕਰਦੇ ਹੋਏ ਪੰਜਾਬ ਦੇ ਰਾਜਪਾਲ ਜੀ ਪ੍ਰਸੰਨਤਾ ਪੂਰਵਕ ਮਾਰਕਿਟ ਕਮੇਟੀ, ਤਲਵੰਡੀ ਸਾਬੋ (ਜਿਲ੍ਹਾ ਬਠਿੰਡਾ) ਦੇ ਨੋਟੀਫਾਇਡ ਮਾਰਕਿਟ ਏਰੀਏ ਵਿੱਚ ਨਾਮਜਦ ਕੀਤੇ ਮੈਂਬਰਾਂ ਵਿਚੋਂ ਹੇਠ ਲਿਖੀ ਅਨੁਸੂਚੀ ਵਿੱਚ ਦਰਜ ਮੈਂਬਰ ਨੂੰ ਚੇਅਰਮੈਨ ਅਤੇ ਵਾਇਸ ਚੇਅਰਮੈਨ ਮਾਰਕਿਟ ਕਮੇਟੀ ਨਾਮਜਦ ਕਰਦੇ ਹਨ:-
ਅਨੁਸੂਚੀ
ਲੜੀ ਨੰ: ਨਾਮਜਦ ਵਿਅਕਤੀ ਦਾ ਨਾਮ ਅਤੇ ਪਤਾ
ਵਿਸ਼ੇਸ਼ ਕਥਨ 1. ਨਵਇੰਦਰ ਸਿੰਘ, ਪਿੰਡ ਫਤਿਹਗੜ੍ਹ, ਨਵ ਆਬਾਦ ਚੇਅਰਮੈਨ ਤਹਿਸੀਲ ਤਲਵੰਡੀ ਸਾਬੋ, ਜ਼ਿਲ੍ਹਾ ਬਠਿੰਡਾ।
2. ਬਚਿੱਤਰ ਸਿੰਘ ਪੁੱਤਰ ਗੁਰਨਾਮ ਸਿੰਘ, ਵਾਸੀ ਵਾਰਡ ਵਾਈਸ ਚੇਅਰਮੈਨ ਨੰ. 4, ਤਲਵੰਡੀ ਸਾਬੋ, ਜ਼ਿਲ੍ਹਾ ਬਠਿੰਡਾ।
ਸਹੀ/-
ਅਨਿਰੁੱਧ ਤਿਵਾਰੀ
ਵਧੀਕ ਮੁੱਖ ਸਕੱਤਰ (ਵਿਕਾਸ), ਪੰਜਾਬ