Published by Authority
No. 33 ] CHANDIGARH, FRIDAY, AUGUST 14, 2020 (SRAVANA 23, 1942 SAKA)
PART I
Punjab Government Notifications and Orders
ਪੰਜਾਬ ਸਰਕਾਰ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ
(ਮੰਡੀ ਸ਼ਾਖਾ)
ਅਧਿਸੂਚਨਾ
ਮਿਤੀ 30 ਜੂਨ, 2020
ਨੰ:01/03/2019-ਮ5/2596.- ਪੰਜਾਬ ਐਗਰੀਕਲਚਰਲ ਪ੍ਰੋਡਿਊਸ ਮਾਰਕਿਟਸ ਐਕਟ, 1961, ਪੰਜਾਬ ਐਕਟ ਨੰ: 23 ਆਫ 1961 ਦੀ ਧਾਰਾ 16(1) ਅਤੇ ਇਸ ਸਬੰਧੀ ਸਮਰੱਥਾ ਦੇਣ ਵਾਲੇ ਸਾਰੇ ਅਖਤਿਆਰਾਂ ਦੀ ਵਰਤੋਂ ਕਰਦੇ ਹੋਏ ਪੰਜਾਬ ਦੇ ਰਾਜਪਾਲ ਜੀ ਪ੍ਰਸੰਨਤਾ ਪੂਰਵਕ ਮਾਰਕਿਟ ਕਮੇਟੀ, ਮੌੜ (ਜ਼ਿਲ੍ਹਾ ਬਠਿੰਡਾ) ਦੇ ਨੋਟੀਫਾਇਡ ਮਾਰਕਿਟ ਏਰੀਏ ਵਿੱਚ ਨਾਮਜਦ ਕੀਤੇ ਮੈਂਬਰਾਂ ਵਿਚੋਂ ਹੇਠ ਲਿਖੀ ਅਨੁਸੂਚੀ ਵਿੱਚ ਦਰਜ ਮੈਂਬਰ ਨੂੰ ਚੇਅਰਮੈਨ ਅਤੇ ਵਾਇਸ ਚੇਅਰਮੈਨ ਮਾਰਕਿਟ ਕਮੇਟੀ ਨਾਮਜਦ ਕਰਦੇ ਹਨ:-
ਅਨੁਸੂਚੀ
ਲੜੀ ਨੰ: ਨਾਮਜਦ ਵਿਅਕਤੀ ਦਾ ਨਾਮ ਅਤੇ ਪਤਾ
ਵਿਸ਼ੇਸ਼ ਕਥਨ 1. ਬੋਘਾ ਸਿੰਘ ਪੁੱਤਰ ਮੱਲ ਸਿੰਘ, ਹਾਊਸ ਨੰ. 306, ਚੇਅਰਮੈਨ ਸਟਰੀਟ ਨੰ: 2, ਦਸ਼ਮੇਸ਼ ਨਗਰ, ਮੌੜ ਮੰਡੀ, ਜਿਲ੍ਹਾ
ਬਠਿੰਡਾ।
2. ਵਿਜੈ ਕੁਮਾਰ ਪੁੱਤਰ ਮਦਨ ਲਾਲ, ਮਾਰਫਤ ਵਿਵੇਕ ਵਾਈਸ ਚੇਅਰਮੈਨ ਸੇਲਜ ਕਾਰਪੋਰੇਸ਼ਨ, ਕਮਿਸ਼ਨ ਏਜੰਟ, ਦੁਕਾਨ ਨੰ:
125, ਮੌੜ ਮੰਡੀ, ਜਿਲ੍ਹਾ ਬਠਿੰਡਾ। ਆੜ੍ਹਤ ਲਾਇਸੰਸ
ਨੰ: 1513
ਅਨਿਰੁੱਧ ਤਿਵਾਰੀ
ਵਧੀਕ ਮੁੱਖ ਸਕੱਤਰ (ਵਿਕਾਸ), ਪੰਜਾਬ