Servants of Knowledge
Punjab Gazette · Government of Punjab

Regarding retirement of Sh Jatinder Kumar

Published 14 August 2020

Department
Irrigation
Type
Ordinary
Notification no.
WR-IRP1014/1/2020-61P1/1$56039$2020
Gazetteid
CHD/0092/2018-2020
Identifier
in.gazette.punjabdsa.2020-08-14.38318
Languages
English, Punjabi

click here for IIIF manifest

Regd. No. CHD/0092/2018-2020 PART I] PUNJAB GOVT. GAZ., AUGUST 14, 2020 (SRAVANA 23, 1942 SAKA) 597 Regd. No. NW/CH-22

Published by Authority

No. 33 ] CHANDIGARH, FRIDAY, AUGUST 14, 2020 (SRAVANA 23, 1942 SAKA)

PART I

Punjab Government Notifications and Orders

ਪੰਜਾਬ ਸਰਕਾਰ

ਜਲ ਸਰੋਤ ਵਿਭਾਗ

(ਸਿੰਚਾਈ ਪ੍ਰਸੋਨਲ-1 ਸ਼ਾਖਾ)

ਅਧਿਸੂਚਨਾ

ਮਿਤੀ 28 ਜੁਲਾਈ, 2020

ਨੰ:WR-IRP1014/1/2020-61P1/1/56039/2020.-ਸ਼੍ਰੀ ਜਤਿੰਦਰ ਕੁਮਾਰ, ਕਾਰਜਕਾਰੀ ਇੰਜੀਨੀਅਰ, ਜਲ ਸਰੋਤ ਵਿਭਾਗ, ਪੰਜਾਬ ਮਿਤੀ 31.07.2020 ਨੂੰ 58 ਸਾਲ ਦੀ ਉਮਰ ਪੂਰੀ ਹੋਣ ਉਪਰੰਤ, ਬਾਅਦ ਦੁਪਹਿਰ ਸਰਕਾਰੀ ਸੇਵਾ ਤੋਂ ਸੇਵਾ ਨਿਵਿਰਤ ਹੋ ਜਾਣਗੇ।

2. ਜੇਕਰ ਇਸ ਅਧਿਕਾਰੀ ਵਿਰੁੱਧ ਕੋਈ ਵਿਭਾਗੀ/ਚੌਕਸੀ ਪੜਤਾਲ ਜਾਂ ਮਿਸਲੇਨੀਅਸ ਐਡਵਾਂਸ ਖਾਤੇ ਵਿੱਚ ਖੜ੍ਹੀਆਂ ਰਕਮਾਂ ਦਾ ਕੇਸ ਆਦਿ ਲੰਬਿਤ ਹੋਵੇ ਅਤੇ ਭਵਿੱਖ ਵਿੱਚ ਕੋਈ ਹੋਰ ਵਿਭਾਗੀ/ਅਨੁਸ਼ਾਸਨੀ/ਚੌਕਸੀ ਪੜਤਾਲ/ਮੁਕੱਦਮਾਂ ਹੋਇਆ ਤਾਂ ਉਸ ਕੇਸ ਵਿੱਚ ਹੋਣ ਵਾਲੇ ਫੈਸਲੇ ਤੇ ਇਹਨਾਂ ਹੁਕਮਾਂ ਦਾ ਕੋਈ ਅਸਰ ਨਹੀਂ ਹੋਵੇਗਾ, ਭਾਵ ਪੜਤਾਲ ਚਲਦੀ ਰਹੇਗੀ ਅਤੇ ਉਸ ਪੜਤਾਲ ਦੇ ਸਿੱਟਿਆਂ ਦੇ ਸਨਮੁੱਖ ਉਸ ਵਿਰੁੱਧ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ।

ਚੰਡੀਗੜ੍ਹ

ਸਰਵਜੀਤ ਸਿੰਘ, ਆਈ.ਏ.ਐਸ.

ਮਿਤੀ 22 ਜੁਲਾਈ, 2020

ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ

ਜਲ ਸਰੋਤ ਵਿਭਾਗ।

2079/8-2020/Pb. Govt. Press, S.A.S. Nagar

( 597)

Cite this issue. Punjab Gazette, Government of Punjab, 14 August 2020. Indian Gazettes, https://egazette.servantsofknowledge.in/details/in.gazette.punjabdsa.2020-08-14.38318/. Archive identifier in.gazette.punjabdsa.2020-08-14.38318.