Published by Authority
No. 34 ] CHANDIGARH, FRIDAY, AUGUST 21, 2020 (SRAVANA 30, 1942 SAKA)
PART I
Punjab Government Notifications and Orders
ਪੰਜਾਬ ਸਰਕਾਰ
ਮਾਲ ਤੇ ਪੁਨਰਵਾਸ ਵਿਭਾਗ
ਵਿੱਤੀ ਕਮਿਸ਼ਨਰਜ਼ ਸਕੱਤਰੇਤ
(ਪ੍ਰਸ਼ਾਸਨ-1 ਸ਼ਾਖਾ)
ਅਧਿਸੂਚਨਾ
ਮਿਤੀ 31 ਜੁਲਾਈ, 2020
ਨੰ: 14-ਪ(45)88-1.ਪ੍ਰ.1/13981.-ਸ਼੍ਰੀਮਤੀ ਪ੍ਰਵਿੰਦਰ ਕੌਰ, ਸੁਪਰਡੰਟ ਗਰੇਡ-1, ਵਿੱਤੀ ਕਮਿਸ਼ਨਰਜ਼ ਸਕੱਤਰੇਤ, ਪੰਜਾਬ ਨੂੰ 59 ਸਾਲ ਦੀ ਉਮਰ ਪੂਰੀ ਕਰਨ ਉਪਰੰਤ ਮਿਤੀ 31.07.2020 (ਬ.ਦੁ਼) ਤੋਂ ਸਰਕਾਰੀ ਸੇਵਾ ਤੋਂ ਸੇਵਾ ਨਿਵਿਰਤ ਕੀਤਾ ਜਾਂਦਾ ਹੈ।
ਵਿਸਵਾਜੀਤ ਖੰਨਾ
ਵਧੀਕ ਮੁੱਖ ਸਕੱਤਰ-ਕਮ-
ਵਿੱਤੀ ਕਮਿਸ਼ਨਰ ਮਾਲ, ਪੰਜਾਬ।