Published by Authority
No. 34 ] CHANDIGARH, FRIDAY, AUGUST 21, 2020 (SRAVANA 30, 1942 SAKA)
PART I
Punjab Government Notifications and Orders
ਪੰਜਾਬ ਸਰਕਾਰ
ਮਾਲ ਤੇ ਪੁਨਰਵਾਸ ਵਿਭਾਗ
ਵਿੱਤੀ ਕਮਿਸ਼ਨਰਜ਼ ਸਕੱਤਰੇਤ
(ਪ੍ਰਸ਼ਾਸਨ-1 ਸ਼ਾਖਾ)
ਅਧਿਸੂਚਨਾ
ਮਿਤੀ 31 ਜੁਲਾਈ, 2020
ਨੰ: 14-ਦ(31)84-1.ਪ੍ਰ.1/13966.-ਸ਼੍ਰੀ ਦਲਜੀਤ ਸਿੰਘ, ਅਧੀਨ ਸਕੱਤਰ, ਵਿੱਤੀ ਕਮਿਸ਼ਨਰਜ਼ ਸਕੱਤਰੇਤ, ਪੰਜਾਬ ਨੂੰ 59 ਸਾਲ ਦੀ ਉਮਰ ਪੂਰੀ ਕਰਨ ਉਪਰੰਤ ਮਿਤੀ 31.07.2020 (ਬ.ਦੁ਼) ਤੋਂ ਸਰਕਾਰੀ ਸੇਵਾ ਤੋਂ ਸੇਵਾ ਨਿਵਿਰਤ ਕੀਤਾ ਜਾਂਦਾ ਹੈ।
ਵਿਸਵਾਜੀਤ ਖੰਨਾ
ਵਧੀਕ ਮੁੱਖ ਸਕੱਤਰ-ਕਮ-
ਵਿੱਤੀ ਕਮਿਸ਼ਨਰ ਮਾਲ, ਪੰਜਾਬ।