Servants of Knowledge
Punjab Gazette · Government of Punjab

Regarding retirement of Sh. Sardara Singh Gill

Published 04 September 2020

Department
Directorate of Water Supply
Type
Ordinary
Notification no.
70610
Gazetteid
CHD/0092/2018-2020
Identifier
in.gazette.punjabdsa.2020-09-04.48385
Languages
English, Punjabi

click here for IIIF manifest

Regd. No. CHD/0092/2018-2020 PART I] PUNJAB GOVT. GAZ., SEPTEMBER 4, 2020 (BHDR 13, 1942 SAKA) 669 Regd. No. NW/CH-22

Published by Authority

No. 36 ] CHANDIGARH, FRIDAY, SEPTEMBER 4, 2020 (BHADRA 13, 1942 SAKA)

PART I

Punjab Government Notifications and Orders

ਪੰਜਾਬ ਸਰਕਾਰ

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ

(ਇਮਾਰਤਾਂ ਤੇ ਸੜਕਾਂ-2 ਸ਼ਾਖਾ)

ਅਧਿਸੂਚਨਾ

ਮਿਤੀ 31 ਅਗਸਤ, 2020

No.WSSD-BR203/36/2020-3BR2I/70610/2020.-ਸ਼੍ਰੀ ਅੰਮ੍ਰਿਤਪਾਲ ਸਿੰਘ ਗਿੱਲ, ਨਿਗਰਾਨ ਇਜੀਨੀਅਰ, ਜਲ ਸਪਲਾਈ ਅਤੇ ਸੈਨੀਟੇਸ਼ਨ ਹਲਕਾ ਲੁਧਿਆਣਾ ਸ਼੍ਰੀ ਸਰਦਾਰਾ ਸਿੰਘ ਗਿੱਲ ƒ 58 ਸਾਲ ਦੀ ਉਮਰ ਪੂਰੀ ਹੋਣ ਤੇ ਪੰਜਾਬ ਸਿਵਲ ਸੇਵਾਵਾਂ ਨਿਯਮਾਂਵਲੀ ਜਿਲਦ-1 ਭਾਗ-1 ਦੇ ਨਿਯਮ 3.26 (ੳ) ਅਧੀਨ ਮਿਤੀ 31-08-2020 (ਬਾਅਦ ਦੁਪਹਿਰ) ƒ ਸਰਕਾਰੀ ਸੇਵਾ ਤੋਂ ਸੇਵਾ ਨਿਵਿਰਤ ਕੀਤਾ ਜਾਂਦਾ ਹੈ।

2. ਅਧਿਕਾਰੀ ਵਿਰੁੱਧ ਜੇਕਰ ਕੋਈ ਕ੍ਰੀਮੀਨਲ, ਸਿਵਲ ਕੇਸ, ਵਿਜੀਲੈਂਸ ਕੇਸ ਜਾਂ ਅਨੁਸ਼ਾਸ਼ਨੀ ਕਾਰਵਾਈ ਦਾ ਕੇਸ ਚਲਦਾ ਹੋਵੇ ਤਾਂ ਅਜਿਹਾ ਕੋਈ ਨਵਾਂ ਮਾਮਲਾ ਧਿਆਨ ਵਿੱਚ ਆਉਂਦਾ ਹੈ ਤਾਂ ਸਰਕਾਰ ਦੁਆਰਾ ਇਨ੍ਹਾਂ ਹੁਕਮਾਂ ƒ ਮੁੜ ਵਿਚਾਰਿਆ ਜਾ ਸਕਦਾ ਹੈ ਜਾਂ ਅਧਿਕਾਰੀ ਵਿਰੁੱਧ ਪੰਜਾਬ ਸਿਵਲ ਸੇਵਾਵਾਂ ਨਿਯਮਾਂਵਲੀ ਭਾਗ-2 ਦੇ ਨਿਯਮ 2.2 ਅਧੀਨ ਕਾਰਵਾਈ ਕੀਤੀ ਜਾ ਸਕਦੀ ਹੈ।

ਚੰਡੀਗੜ੍ਹ

ਜਸਪ੍ਰੀਤ ਤਲਵਾੜ, ਆਈ.ਏ.ਐਸ.

ਮਿਤੀ 25 ਅਗਸਤ, 2020

ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ,

ਜਲ ਸਪਲਾਈ ਤੇ ਸੈਨੀਟੇਸ਼ਨ।

2093/9-2020/Pb. Govt. Press, S.A.S. Nagar

( 669 )
Cite this issue. Punjab Gazette, Government of Punjab, 04 September 2020. Indian Gazettes, https://egazette.servantsofknowledge.in/details/in.gazette.punjabdsa.2020-09-04.48385/. Archive identifier in.gazette.punjabdsa.2020-09-04.48385.