| 1206 Regd. No. NW/CH-22 | Regd. No. CHD/0092/2018-2020 | |
| PUNJAB GOVT. GAZ. (EXTRA), SEPTEMBER 8, 2020 (BHDR 17, 1942 SAKA) | ||
EXTRAORDINARY
Published by Authority
CHANDIGARH, TUESDAY, SEPTEMBER 8, 2020 (BHADRA 17, 1942 SAKA)
ਪੰਜਾਬ ਸਰਕਾਰ
ਸਥਾਨਕ ਸਰਕਾਰ ਵਿਭਾਗ, ਪੰਜਾਬ, ਚੰਡੀਗੜ੍ਹ
(ਮਿਊਂਸਪਲ ਚੋਣਾਂ ਦਫਤਰ)
ਅਧਿਸੂਚਨਾ
ਮਿਤੀ 31 ਅਗਸਤ, 2020
ਨੰ:5/7/2020/ਮਚਦ/ਹਸ/2079.-ਅਧਿਸੂਚਨਾ ਨੰ: 5/07/2020/ਮਚਦ/ਹਸ/1680, ਮਿਤੀ 04-08-2020 ਦੀ ਨਿਰੰਤਰਤਾ ਵਿੱਚ ਪੰਜਾਬ ਮਿਊਂਸਪਲ ਐਕਟ, 1911 (ਪੰਜਾਬ ਐਕਟ 3 ਆਫ 1911) ਦੀ ਧਾਰਾ 240 (1)(ਬੀ) ਅਤੇ ਡਿਲੀਮੀਟੇਸ਼ਨ ਆਫ ਵਾਰਡਜ ਆਫ ਮਿਊਂਸਪੈਲਟੀਜ ਰੂਲਜ, 1972 ਦੇ ਰੂਲ 9 ਅਧੀਨ ਅਤੇ ਇਸ ਸਬੰਧ ਵਿਚ ਦੂਸਰੇ ਸਮੂਹ ਅਖਤਿਆਰਾਂ ਦੀ ਵਰਤੋਂ ਕਰਦੇ ਹੋਏ ਪੰਜਾਬ ਦੇ ਰਾਜਪਾਲ ਪ੍ਰਸੰਨਤਾ ਪੂਰਵਕ ਨਗਰ ਕੌਂਸਲ, ਰਾਹੋਂ ਨੂੰ ਵਾਰਡਾਂ ਵਿੱਚ ਵੰਡਣ ਅਤੇ ਅਜਿਹੇ ਹਰ ਇਕ ਵਾਰਡ ਵਿਚੋਂ ਚੁਣੇ ਜਾਣ ਲਈ ਨੁਮਾਇੰਦਿਆਂ ਦੀ ਗਿਣਤੀ ਨਿਸਚਿਤ ਕਰਨ ਲਈ ਹੇਠ ਲਿਖੇ ਨਿਯਮ ਬਣਾਉਂਦੇ ਹਨ:-
ਨਿਯਮ
ਨਗਰ ਕੌਂਸਲ ਰਾਹੋਂ, ਜਿਲ੍ਹਾ ਐਸ.ਬੀ.ਐਸ. ਨਗਰ ਦੇ ਨਗਰਪਾਲਾਂ ਦੀ ਚੋਣ ਦੇ ਮਕਸਦ ਲਈ ਨਗਰ ਕੌਂਸਲ, ਰਾਹੋਂ ਨੂੰ 13 ਵਾਰਡਾਂ ਵਿੱਚ ਵੰਡਿਆ ਜਾਵੇਗਾ ਜਿਨ੍ਹਾਂ ਵਿੱਚ 10 ਵਾਰਡ, ਜਿਨ੍ਹਾਂ ਦੇ ਪਿੱਛੇ ਬਰੈਕਟਾਂ ਅਤੇ ਸ਼ਬਦਾਂ ਵਿਚ:
1. ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ;
2. ਇਸਤਰੀ ਮੈਂਬਰਾਂ ਲਈ ਰਾਖਵਾਂ;
3. ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈੈਂਬਰਾਂ ਲਈ ਰਾਖਵਾਂ; ਅਤੇ
4. ਪੱਛੜੀ ਸ਼੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ;
ਲਿਖਿਆ ਹੋਵੇਗਾ ਕਿ ਉਹ ਵਾਰਡ ਉਨ੍ਹਾਂ ਕੈਟਾਗਰੀਆਂ ਨਾਲ ਸਬੰਧਤ ਮੈਂਬਰਾਂ ਲਈ ਰਾਖਵੇਂ ਹੋਣਗੇ।ਵਾਰਡਾਂ ਦੀਆਂ ਹੱਦਾਂ ਦਾ ਵਰਨਣ ਨਾਲ ਲਗਾਈ ਅਨੁਸੂਚੀ ਵਿੱਚ ਕੀਤਾ ਜਾਂਦਾ ਹੈ।
ਨਗਰ ਕੌਂਸਲ, ਰਾਹੋਂ ਦੇ ਵਾਰਡਾਂ ਦੀਆਂ ਹੱਦਾਂ ਦਾ ਵਰਣਨ ਦੱਸਦੀ ਅਨੁਸੂਚੀ
ਵਾਰਡ ਨੰ: 1 (ਇਸਤਰੀਆਂ ਮੈਂਬਰਾਂ ਲਈ ਰਾਖਵਾਂ)
ਘੱਕੇਵਾਲ ਰੋਡ ਅਤੇ ਨਗਰ ਕੌਂਸਲ ਦੀ ਉ~ਤਰੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਕੌਂਸਲ ਦੀ ਉ~ਤਰੀ
( 1206 )PUNJAB GOVT. GAZ. (EXTRA), SEPTEMBER 8, 2020 (BHDR 17, 1942 SAKA) 1207 ਹੱਦ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਕੱਚਾ ਰਸਤੇ ਤੀਕ; ਫਿਰ ਉਕਤ ਕੱਚੇ ਰਸਤੇ ਨਾਲ ਚਲਦੇ ਹੋਏ ਸਰਕੁਲਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਦੁਰਗਾ ਦਾਸ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜੈਮਲ ਐਕਸ ਐਮ.ਸੀ. ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਮਾਸਟਰ ਰਾਮ ਪ੍ਰਕਾਸ਼ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕਾਹਲੋਂ ਨਿਵਾਸ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਅਤੇ ਸਰਕੁਲਰ ਰੋਡ ਪਾਰ ਕਰਦੇ ਹੋਏ ਗੰਦਾ ਨਾਲਾ ਤੀਕ; ਫਿਰ ਉਕਤ ਗੰਦੇ ਨਾਲੇ ਨਾਲ ਚਲਦੇ ਹੋਏ ਸਾਹਮਣੇ ਜਾਡਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਹੈਪੀ ਮਾਡਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਅਤੇ ਗਲੀ ਮੁਹੱਲਾ ਆਰਣਹਾਲੀ ਵੱਲ ਪਾਰ ਕਰਦੇ ਹੋਏ ਗਲੀ ਰਵਿੰਦਰ ਪਾਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕਾਲਾ ਬਾਜਵਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰਦੁਆਰਾ ਭਾਟੜਿਆ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਆਤਿਸ ਭਜਨ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਾਤਾ ਦਲੀਪ ਕੌਰ ਅਟਵਾਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਯੋਗੇਸ਼ ਕੁਮਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗਗਨ ਕਲੀਨਿਕ ਵਾਲੀ ਤੀਕ;
ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬੀ.ਕੇ. ਡੇਂਟਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪੀ.ਐਨ.ਬੀ.
ਬੈਂਕ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਨਵਾਂ ਸ਼ਹਿਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਦੁਆਬਾ ਰਸਟੋਰੇਟ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪੰਜਾਬ ਕਲੀਨਿਕ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਦਾਣਾ ਮੰਡੀ ਰੋਡ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਘੱਕੇਵਾਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਉ~ਤਰੀ ਹੱਦ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰ: 2 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)
ਗਲੀ ਹੈਪੀ ਮਾਡਲ ਅਤੇ ਜਾਡਲਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਜਾਡਲਾ ਰੋਡ ਨਾਲ ਚਲਦੇ ਹੋਏ ਗੰਦਾ ਨਾਲਾ ਤੀਕ; ਫਿਰ ਉਕਤ ਨਾਲੇ ਨਾਲ ਚਲਦੇ ਹੋਏ ਗਲੀ ਕਾਹਲੋਂ ਨਿਵਾਸ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਾਸਟਰ ਰਾਮ ਪ੍ਰ਼ਾਕਸ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜੈਮਲ ਐਕਸ ਐਮ.ਸੀ. ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਗਲੀ ਦੁਰਗਾ ਦਾਸ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਰਕੁਲਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਲਿੰਕ ਗਲੀ ਸਰਕੁਲਰ ਰੋਡ; ਫਿਰ ਉਕਤ ਲਿੰਕ ਗਲੀ ਨਾਲ ਚਲਦੇ ਹੋਏ ਗਲੀ ਜੋਗਾ ਐਮ.ਸੀ. ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਲਖਵਿੰਦਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਅਤੇ ਗਲੀ ਸਰਕੁਲਰ ਰੋਡ ਵੱਲ ਨੂੰ ਪਾਰ ਕਰਦੇ ਹੋਏ ਗਲੀ ਪੁਲਿਸ ਸਟੇਸ਼ਨ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕਮੇਟੀ ਘਰ ਵੱਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੁਖਵਿੰਦਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਝੀਰਾਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਦੁਰਗਾ ਦਾਸ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ Uਮ ਪ੍ਰਕਾਸ਼ ਵਾਲੀ ਤੀਕ;
ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਮੁਹੱਲਾ ਆਰਣਹਾਲੀ ਵੱਲ ਤੀਕ; ਫਿਰ ਉਕਤ ਗਲੀ ਮੁਹੱਲੇ ਨਾਲ ਚਲਦੇ ਹੋਏ ਗਲੀ ਹੈਪੀ ਮਾਡਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਜਾਡਲਾ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰ:3 (ਪੱਛੜੀਆਂ ਸ਼੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ)
ਗਲੀ ਰਵਿੰਦਰ ਪਾਲ ਵਾਲੀ ਅਤੇ ਗਲੀ ਮੁਹੱਲਾ ਆਰਣਹਾਲੀ ਵੱਲ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਮੁਹੱਲਾ ਆਰਣਹਾਲੀ ਨਾਲ ਚਲਦੇ ਹੋਏ ਗਲੀ Uਮ ਪ੍ਰ਼ਕਾਸ਼ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਦੁਰਗਾ ਦਾਸ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਝੀਰਾਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਸੁਖਵਿੰਦਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪੁਲਿਸ ਸਟੇਸ਼ਨ ਵੱਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪਰਮਜੀਤ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਦਲੀਪ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਭੰਬੀਆ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਇਸਤਰੀ ਸਤਿਸੰਗ ਘਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਾਸਟਰ ਮਹਿੰਦਰ ਪ੍ਰਤਾਪ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਾਧਾ ਕ੍ਰਿਸ਼ਨ ਮੰਦਿਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਘਾਟੀ ਗਿਆਨ ਮਿੱਤਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕਾਲਾ ਬਾਜਵਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਵਿੰਦਰPUNJAB GOVT. GAZ. (EXTRA), SEPTEMBER 8, 2020 (BHDR 17, 1942 SAKA) 1208 ਪਾਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੁਹੱਲਾ ਆਰਣਾਹਾਲੀ ਵੱਲ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰ: 4
ਕੱਚਾ ਰਸਤਾ ਅਤੇ ਨਗਰ ਕੌਂਸਲ ਦੀ ਪੂਰਬੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਕੌਂਸਲ ਦੀ ਉ~ਤਰੀ-ਪੂਰਬੀ ਹੱਦ ਨਾਲ ਚਲਦੇ ਹੋਏ ਨੀਲੋਵਾਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਰਕੁਲਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਬਲਕਾਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੰਤੋਖ ਸਿੰਘ ਵਾਲੀ ਤੀਕ;
ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰਦਿਆਰ ਕੌਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜੋਗਿੰਦਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨਿੰਮ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੁਰਿੰਦਰ ਕੁਮਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਵਤਾਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗਲੀ ਐਮ.ਸੀ. ਦਫਤਰ ਕਸ਼ਮੀਰ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਐਮ.ਸੀ. ਦਫਤਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਪਰਮਜੀਤ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪੁਲਿਸ ਸਟੇਸ਼ਨ ਵੱਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਅਤੇ ਲਿੰਕ ਗਲੀ ਸਰਕੁਲਰ ਰੋਡ ਨੂੰ ਪਾਰ ਕਰਦੇ ਹੋਏ ਗਲੀ ਲਖਵਿੰਦਰ, ਜ਼ੋਗਾ ਸਿੰਘ ਐਮ.ਸੀ. ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਲਿੰਕ ਗਲੀ ਸਰਕੂਲਰ ਰੋਡ ਤੀਕ; ਫਿਰ ਉਕਤ ਲਿੰਕ ਗਲੀ ਨਾਲ ਚਲਦੇ ਹੋਏ ਸਰਕੁਲਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਕੱਚਾ ਰਸਤੇ ਤੀਕ; ਫਿਰ ਉਕਤ ਕੱਚੇ ਰਸਤੇ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰ: 5 (ਇਸਤਰੀ ਮੈਂਬਰਾਂ ਲਈ ਰਾਖਵਾਂ)
ਗਲੀ ਵਿਨੋਦ ਸ਼ਰਮਾ ਅਤੇ ਗਲੀ ਅਵਤਾਰ ਸਿੰਘ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਅਵਤਾਰ ਸਿੰਘ ਵਾਲੀ ਨਾਲ ਚਲਦੇ ਹੋਏ ਗਲੀ ਸੁਰਿੰਦਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਨਿੰਮ ਵਾਲੀ ਤੀਕ;
ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜੋਗਿੰਦਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰਦਿਆਲ ਕੌਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੰਤੋਖ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਲਕਾਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਰਕੁਲਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਗੁਰਦਿਆਲ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਹਰਭਜਨ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਲਦੇਵ ਭਾਰਤੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਰਕੂਲਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਸੈਂਟ ਸੋਲਜਰ ਸਕੂਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੁੱਖਾ ਰਾਮ ਸਰੋਆ ਵਾਲੀ ਤੀਕ;
ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਾਸਟਰ ਨਸੀਬ ਚੰਦ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਤਪਾਲ ਚੋਪੜਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜਤਿੰਦਰ ਕੁਮਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਚੋਪੜਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਜਜੀ ਚੋਪੜਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਭੁਵਨੇਸ਼ਵਰ ਮੰਦਿਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਹਰਸ਼ ਜੋਸ਼ੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਚੌਕ ਪਟੂਆ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕੁਲਦੀਪ ਚੰਦ ਵਾਲੀ ਤੀਕ;
ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਵਿਨੋਦ ਸ਼ਰਮਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਵਤਾਰ ਸਿੰਘ ਵਾਲੀ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰ: 6 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)
ਗਲੀ ਰਾਜ ਸ਼ੋਰੀ ਅਤੇ ਗਲੀ ਰਾਕੇਸ਼ ਡੀ.ਜੇ. ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਰਾਕੇਸ਼ ਡੀ.ਜੇ. ਵਾਲੀ ਨਾਲ ਚਲਦੇ ਹੋਏ ਗਲੀ ਗੋਪੀ ਚੰਦ ਮੰਦਿਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਵਿਨੋਦ ਸ਼ਰਮਾ ਵਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕੁਲਦੀਪ ਚੰਦ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਚੌਂਕ ਪਟੂਆ ਵਾਲੀ ਮੰਦਿਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਦਿੱਲੀ ਗੇਟ ਰੋਡ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀPUNJAB GOVT. GAZ. (EXTRA), SEPTEMBER 8, 2020 (BHDR 17, 1942 SAKA) 1209 ਪੰਜਾਬ ਬੁੱਕ ਡਿਪੂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰਦੁਆਰਾ ਸਾਹਿਬ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰਮੇਲ ਐਮ.ਸੀ. ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਾਜ ਸ਼ੋਰੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਾਕੇਸ਼ ਡੀ.ਜੇ. ਵਾਲੀ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰ:7 (ਅਨੁਸੂਚਿਤ ਜਾਤੀਆਂ ਦੀ ਇਸਤਰੀ ਮੈਂਬਰਾਂ ਲਈ ਰਾਖਵਾਂ)
ਗਲੀ ਗੁਰਦਿਆਲ ਅਤੇ ਦਿਲੀ ਗੇਟ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਦਿਲੀ ਗੇਟ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਭੁਵਨੇਸ਼ਵਰ ਮੰਦਿਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜਜੀ ਚੋਪੜਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਚੋਪੜਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜਤਿੰਦਰ ਕੁਮਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਤਪਾਲ ਚੋਪੜਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਾਸਟਰ ਨਸੀਬ ਚੰਦ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਸੁੱਖਾ ਰਾਮ ਸਰੋਆ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੈਂਟ ਸੋਲਜਰ ਸਕੂਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਰਕੂਲਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਬਲਦੇਵ ਭਾਰਤੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਹਰਭਜਨ ਸਿੰਘ ਵਾਲੀ ਤੀਕ;
ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰਦਿਆਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਰਕੁਲਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨੀਲੋਵਾਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਮਾਛੀਵਾੜਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਰਕੁਲਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਦਿਲੀ ਗੇਟ, ਸਰਾਫਾ ਮੁਹੱਲਾ ਵੱਲ ਤੀਕ; ਫਿਰ ਉਕਤ ਗਲੀ ਮੁਹੱਲੇ ਨਾਲ ਚਲਦੇ ਹੋਏ ਗਲੀ ਕਰਤਾਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਫੌਜੀ ਕਰਿਆਣਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਦੇਸ ਅਰੋੜਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਦਿੱਲੀ ਗੇਟ ਵੱਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰਦਿਆਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਦਿੱਲੀ ਗੇਟ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰ:8
ਗਲੀ ਮੇਨ ਬਜਾਰ ਅਤੇ ਗਲੀ ਆਤਿਸ਼ ਭਜਨ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਆਤਿਸ਼ ਭਜਨ ਨਾਲ ਚਲਦੇ ਹੋਏ ਸਾਹਮਣੇ ਗਲੀ ਗੇਟ ਬਾਬਾ ਰੋਸ਼ਨ ਸ਼ਾਹ ਜੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਘਾਟੀ ਗਿਆਨ ਮਿੱਤਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਾਧਾ ਕ੍ਰਿਸ਼ਨ ਮੰਦਿਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਾਸਟਰ ਮਹਿੰਦਰ ਪ੍ਰਤਾਪ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਇਸਤਰੀ ਸਤਿਸੰਗ ਘਰ ਵਾਲੀ ਤੀਕ;
ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਭੰਬੀਆ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਐਮ.ਸੀ. ਦਫਤਰ, ਕਸ਼ਮੀਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੋਪੀ ਚੰਦ ਮੰਦਿਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਾਕੇਸ਼ ਡੀ.ਜੇ. ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਾਜ ਸ਼ੋਰੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰਮੇਲ ਐਮ.ਸੀ. ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰਦੁਆਰਾ ਸਿੰਘ ਸਭਾ ਤੀਕ;
ਫਿਰ ਉਕਤ ਗਲੀ ਨਾਲ ਚਲਦੇ ਹੋਏ ਗਈ ਪੰਜਾਬ ਬੁੱਕ ਡਿੱਪੂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰਦਿਆਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਦਿੱਲੀ ਗੇਟ ਵੱਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਾਂਈ ਮੰਦਿਰ ਚੌਕ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਾਂਈ ਮੰਦਿਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਹੂਜਾ ਸਟੋਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬੀਰੀ ਚੋਪੜਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸ਼ਗਨ ਬੂਟੀਕ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਬਜੀ ਮੰਡੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਮਾਸਟਰ ਦੀ ਚੱਕੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੇਨ ਬਜਾਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਆਤਿਸ਼ ਭਜਨ ਵਾਲੀ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰ:9 (ਇਸਤਰੀ ਮੈਂਬਰਾਂ ਲਈ ਰਾਖਵਾਂ)
ਗਲੀ ਰਣਜੀਤ ਸਿੰਘ ਵਾਲੀ ਅਤੇ ਗਲੀ ਕਰਮਜੀਤ ਸਿੰਘ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਕਰਮਜੀਤPUNJAB GOVT. GAZ. (EXTRA), SEPTEMBER 8, 2020 (BHDR 17, 1942 SAKA) 1210 ਸਿੰਘ ਵਾਲੀ ਨਾਲ ਚਲਦੇ ਹੋਏ ਅਤੇ ਸਾਂਈ ਮੰਦਿਰ ਚੌਂਕ ਨੂੰ ਪਾਰ ਕਰਦੇ ਹੋਏ ਗਲੀ ਦਿੱਲੀ ਗੇਟ ਵੱਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਦੇਸ ਅਰੋੜਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਫੌਜੀ ਕਰਿਆਣਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕਰਤਾਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਦਿਲ ਗੇਟ, ਸਰਾਫਾ ਮੁਹੱਲਾ ਵੱਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਰਕੁਲਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮਾਛੀਵਾੜਾ ਰੋਡ ਤੀਕ;
ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਪੁਰਾਣਾ ਬੱਸ ਸਟੈਂਡ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਰਣਜੀਤ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕਰਮਜੀਤ ਸਿੰਘ ਵਾਲੀ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰ:10
ਮਾਛੀਵਾੜਾ ਰੋਡ ਅਤੇ ਗਲੀ ਚੋਹਾਨ ਟੈਲੀਕੋਮ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਚੌਹਾਨ ਟੈਲੀਕੋਮ ਨਾਲ ਚਲਦੇ ਹੋਏ ਗਲੀ ਗੁਰਦੁਆਰਾ ਕਲਗੀਧਰ ਸਾਹਿਬ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਲਬੀਰ ਸਿੰਘ ਰੰਘੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਬਜੀ ਮੰਡ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਸ਼ਗਨ ਬੁਟੀਕ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਬੀਰੀ ਚੋਪੜਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਹੂਜਾ ਸਟੋਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਾਂਈ ਮੰਦਿਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਾਂਈ ਮੰਦਿਰ ਚੌਕ ਤੀਕ; ਫਿਰ ਉਕਤ ਚੌਕ ਨੂੰ ਪਾਰ ਕਰਦੇ ਹੋਏ ਗਈ ਕਰਮਜੀਤ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਣਜੀਤ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਪੁਰਾਣਾ ਬੱਸ ਸਟੈਂਡ ਰੋਡ ਤੀਕ;
ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਸ਼ਮਸ਼ਾਨ ਘਾਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮਾਛੀਵਾੜਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਚੌਹਾਨ ਟੈਲੀਕੋਮ ਵਾਲੀ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰ: 11 (ਇਸਤਰੀ ਮੈਂਬਰਾਂ ਲਈ ਰਾਖਵਾਂ)
ਬੱਸ ਸਟੈਂਡ ਚੌਂਕ ਅਤੇ ਗਲੀ ਪੀ.ਐਨ.ਬੀ. ਬੈਂਕ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਪੀ.ਐਨ.ਬੀ. ਬੈਂਕ ਵਾਲੀ ਨਾਲ ਚਲਦੇ ਹੋਏ ਗਲੀ ਬੀ.ਕੇ. ਡੇਂਟਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗਗਨ ਕਲੀਨਿਕ ਤੀਕ;
ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਯੋਗੇਸ਼ ਕੁਮਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਮਾਤਾ ਦਲੀਪ ਕੌਰ ਅਟਵਾਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਆਤਿਸ਼ ਭਜਨ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੇਨ ਬਜਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਾਸਟਰ ਦੀ ਚੱਕੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਅਤੇ ਸਬਜੀ ਮੰਡੀ ਰੋਡ ਨੂੰ ਪਾਰ ਕਰਦੇ ਹੋਏ ਸਾਹਮਣੇ ਗਲੀ ਬਲਵੀਰ ਸਿੰਘ ਰੰਘੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰਦੁਆਰਾ ਕਲਗੀਧਰ ਸਾਹਿਬ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਹਿੰਦਰ ਪਾਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪ੍ਰੀਤਮ ਚੰਦ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਵਤਾਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜਗਨ ਨਾਥ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਚੌਕ ਮੁਹੱਲਾ ਰੌਤਾ ਤੀਕ; ਫਿਰ ਉਕਤ ਗਲੀ ਮੁਹੱਲੇ ਨਾਲ ਚਲਦੇ ਹੋਏ ਗਲੀ ਸਾਹਿਬ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜ਼ਸਪਾਲ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਹਾਦੁਰ ਸਕੂਟਰ ਵਾਲਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਮੇਨ ਬਜਾਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਬੱਸ ਸਟੈਂਡ ਚੌਂਕ ਤੀਕ; ਫਿਰ ਉਕਤ ਚੌਕ ਨਾਲ ਚਲਦੇ ਹੋਏ ਗਲੀ ਪੀ.ਐਨ.ਬੀ. ਬੈਂਕ ਵਾਲੀ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰ: 12 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)
ਨਗਰ ਕੌਂਸਲ ਦੀ ਪੱਛਮੀ ਹੱਦ ਅਤੇ ਫਿਲੋਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਫਿਲੋਰ ਰੋਡ ਨਾਲ ਚਲਦੇ ਹੋਏ ਗਲੀ ਜਗਨਨਾਥ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਤਰਸੇਮ ਲਾਲ ਵਾਲੀ ਤੀਕ; ਫਿਰ ਉਕਤ ਗਲੀ ਨਾਲ PUNJAB GOVT. GAZ. (EXTRA), SEPTEMBER 8, 2020 (BHDR 17, 1942 SAKA) 1211 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਹਿੰਦਰ ਪਾਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਚੌਹਾਨ ਟੈਲੀਕੋਮ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮਾਛੀਵਾੜਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸ਼ਮਸਾਨ ਘਾਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਦੱਖਣੀ-ਪੱਛਮੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਫਿਲੋਰ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰ: 13 (ਅਨੁਸੂਚਿਤ ਜਾਤੀਆਂ ਦੀ ਇਸਤਰੀ ਮੈਂਬਰਾਂ ਲਈ ਰਾਖਵਾਂ)
ਨਗਰ ਕੌਂਸਲ ਦੀ ਉ~ਤਰੀ ਹੱਦ ਅਤੇ ਘੱਕੇਵਾਲ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਘੱਕੇਵਾਲ ਰੋਡ ਨਾਲ ਚਲਦੇ ਹੋਏ ਸਾਹਮਣੇ ਦਾਣਾ ਮੰਡੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਪੰਜਾਬ ਕਲੀਨਿਕ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਦੁਆਬਾ ਸਕੂਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਨਵਾਂ ਸ਼ਹਿਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਅਤੇ ਚੌਂਕ ਬੱਸ ਸਟੈਂਡ ਨੂੰ ਪਾਰ ਕਰਦੇ ਹੋਏ ਮੇਨ ਬਜਾਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਹੈਪੀ ਬੂਟ ਹਾਊਸ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਹਾਦੁਰ ਸਕੂਟਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜ਼ਸਪਾਲ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਾਹਿਬ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਚੌਂਕ ਮੁਹੱਲਾ ਰੌਤਾ ਤੀਕ; ਫਿਰ ਉਕਤ ਗਲੀ ਮੁਹੱਲੇ ਨਾਲ ਚਲਦੇ ਹੋਏ ਗਲੀ ਧਰਮਸ਼ਾਲਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਤਰਸੇਮ ਲਾਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜਗਨ ਨਾਥ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਫਿਲੋਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਉ~ਤਰੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਘੱਕੇਵਾਲ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਚੰਡੀਗੜ੍ਹ
ਸਤੀਸ਼ ਚੰਦਰਾ, ਆਈ.ਏ.ਐਸ.
ਮਿਤੀ 31 ਅਗਸਤ, 2020 ਵਿਸ਼ੇਸ਼ ਮੁੱਖ ਸਕੱਤਰ ਸਥਾਨਕ ਸਰਕਾਰ ਵਿਭਾਗ ਪੰਜਾਬ।