| Regd. No. NW/CH-22 | 1217 Regd. No. CHD/0092/2018-2020 | |
| PUNJAB GOVT. GAZ. (EXTRA), SEPTEMBER 8, 2020 (BHDR 17, 1942 SAKA) | ||
EXTRAORDINARY
Published by Authority
CHANDIGARH, TUESDAY, SEPTEMBER 8, 2020 (BHADRA 17, 1942 SAKA)
ਪੰਜਾਬ ਸਰਕਾਰ
ਸਥਾਨਕ ਸਰਕਾਰ ਵਿਭਾਗ, ਪੰਜਾਬ, ਚੰਡੀਗੜ੍ਹ
(ਮਿਊਂਸਪਲ ਚੋਣਾਂ ਦਫਤਰ)
ਅਧਿਸੂਚਨਾ
ਮਿਤੀ 7 ਸਤੰਬਰ, 2020
ਨੰ: 5/12/2019/ਮਚਦ/ਹਸ/2244.-ਪੰਜਾਬ ਮਿਊਂਸਪਲ ਐਕਟ, 1976 (ਪੰਜਾਬ ਐਕਟ 42 ਆਫ 1976) ਦੀ ਧਾਰਾ 8 ਦੇ ਉਪਬੰਧਾਂ ਅਨੁਸਾਰ ਅਤੇ ਡਿਲੀਮੀਟੇਸ਼ਨ ਆਫ ਵਾਰਡਜ ਆਫ ਮਿਊਂਸਪਲ ਕਾਰਪੋਰੇਸ਼ਨ ਆਰਡਰ, 1995 ਦੀ ਕਲਾਸ 7 ਅਧੀਨ ਇਸ ਤੋਂ ਪਹਿਲਾਂ ਇਸ ਸਬੰਧ ਵਿਚ ਜਾਰੀ ਕੀਤੇ ਹੁਕਮਾਂ ਦਾ ਅਧਿਲੰਘਣ ਕਰਦੇ ਹੋਏ ਹੇਠਾਂ ਲਿਖਿਆ ਨਿਯਮਾਂ ਦਾ ਖਰੜਾ ਜਿਨ੍ਹਾਂ ਨੂੰ ਬਨਾਉਣ ਲਈ ਪੰਜਾਬ ਦੇ ਰਾਜਪਾਲ ਤਜਵੀਜ ਕਰਦੇ ਹਨ ਅਤੇ ਇਸ ਸਬੰਧ ਵਿੱਚ ਆਪਣੀਆਂ ਸਮੂਹ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਨਗਰ ਨਿਗਮ, ਕਪੂਰਥਲਾ ਦੇ ਵਾਰਡਾਂ ਦੀ ਹਲਕਾਬੰਦੀ ਉਨ੍ਹਾਂ ਵਿਅਕਤੀਆਂ ਦੀ ਸੂਚਨਾ ਲਈ ਪ੍ਰਕਾਸ਼ਿਤ ਕੀਤੀ ਜਾਂਦੀ ਹੈ ਜਿਨ੍ਹਾਂ ਤੇ ਇਸ ਦਾ ਅਸਰ ਪੈਣ ਦੀ ਸੰਭਾਵਨਾ ਹੋਵੇ।ਇਸ ਅਧਿਸੂਚਨਾ ਦੇ ਪ੍ਰਕਾਸ਼ਿਤ ਹੋਣ ਤੋਂ 7 ਦਿਨਾਂ ਦੇ ਪਿੱਛੋਂ ਇਸ ਖਰੜੇ ਉਤੇ ਸਮੇਤ ਇਤਰਾਜਾਂ/ਸੁਝਾਵਾਂ ਦੇ ਵਿਚਾਰ ਕੀਤਾ ਜਾਵੇਗਾ ਜਿਹੜੇ ਨਿਯਮਾਂ ਦੇ ਖਰੜੇ ਸਬੰਧੀ ਕਿਸੇ ਅਸਰ ਸੰਭਾਵੀਂ ਵਿਅਕਤੀ ਵਲੋਂ ਦਿੱਤਾ ਗਿਆ ਸਮਾਂ ਸਮਾਪਤ ਹੋਣ ਤੋਂ ਸਕੱਤਰ, ਸਥਾਨਕ ਸਰਕਾਰ, ਵਿਭਾਗ ਪੰਜਾਬ, ਜੀ ਨੂੰ ਕਮਿਸ਼ਨਰ ਨਗਰ ਨਿਗਮ, ਕਪੂਰਥਲਾ ਜੀ ਰਾਹੀਂ ਪ੍ਰਾਪਤ ਹੋਣਗੇ।
ਨਿਯਮਾਂ ਦਾ ਖਰੜਾ
ਨਗਰ ਨਿਗਮ, ਕਪੂਰਥਲਾ ਦੇ ਨਗਰਪਾਲਾਂ ਦੀ ਚੋਣ ਦੇ ਮਕਸਦ ਲਈ ਨਗਰ ਨਿਗਮ, ਕਪੂਰਥਲਾ ਨੂੰ 50 ਵਾਰਡਾਂ ਵਿੱਚ ਵੰਡਿਆ ਜਾਵੇਗਾ ਜਿਨ੍ਹਾਂ ਵਿੱਚ 33 ਵਾਰਡ, ਜਿਨ੍ਹਾਂ ਦੇ ਪਿੱਛੇ ਬਰੈਕਟਾਂ ਅਤੇ ਸ਼ਬਦਾਂ ਵਿਚ:
1. ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ;
2. ਇਸਤਰੀ ਮੈਂਬਰਾਂ ਲਈ ਰਾਖਵਾਂ;
3. ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈੈਂਬਰਾਂ ਲਈ ਰਾਖਵਾਂ; ਅਤੇ
4. ਪੱਛੜੀ ਸ਼੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ;
ਲਿਖਿਆ ਹੋਵੇਗਾ ਕਿ ਉਹ ਵਾਰਡ ਉਨ੍ਹਾਂ ਕੈਟਾਗਰੀਆਂ ਨਾਲ ਸਬੰਧਤ ਮੈਂਬਰਾਂ ਲਈ ਰਾਖਵੇਂ ਹੋਣਗੇ।ਵਾਰਡਾਂ ਦੀਆਂ ਹੱਦਾਂ ਦਾ ਵਰਨਣ ਨਾਲ ਲਗਾਈ ਅਨੁਸੂਚੀ ਵਿੱਚ ਕੀਤਾ ਜਾਂਦਾ ਹੈ।
( 1217 )PUNJAB GOVT. GAZ. (EXTRA), SEPTEMBER 8, 2020 (BHDR 17, 1942 SAKA) 1218
ਨਗਰ ਨਿਗਮ, ਕਪੂਰਥਲਾ ਦੇ ਵਾਰਡਾਂ ਦੀਆਂ ਹੱਦਾਂ ਦਾ ਵਰਣਨ ਦੱਸਦੀ ਅਨੁਸੂਚੀ
ਸ਼ਡਿਊਲ ਆਫ ਬਾਊਂਡਰੀ (ਨਗਰ ਨਿਗਮ ਕਪੂਰਥਲਾ) 2020
ਵਾਰਡ ਨੰ: 1 (ਇਸਤਰੀ ਮੈਂਬਰਾਂ ਲਈ ਰਾਖਵਾਂ)
ਸੁਭਾਨਪੁਰ ਰੋਡ ਅਤੇ ਨਗਰ ਨਿਗਮ ਦੀ ਉ~ਤਰੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉ~ਤਰੀ ਹੱਦ ਨਾਲ ਚੱਲਦੇ ਹੋਏ ਚੌਂਕ ਤੀਕ; ਫਿਰ ਉਕਤ ਚੌਂਕ ਨਾਲ ਚੱਲਦੇ ਹੋਏ ਨਵੀਂ ਪੁਲਿਸ ਲਾਈਨ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਕੱਚਾ ਰਸਤਾ ਤੀਕ; ਫਿਰ ਉਕਤ ਕੱਚੇ ਰਸਤੇ ਨਾਲ ਚੱਲਦੇ ਹੋਏ ਬਾਬਾ ਬਾਲਾ ਲਾਲ ਜੀ ਮੰਦਿਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਅਸੋ਼ਕ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗੋਇੰਦਵਾਲ ਸਾਹਿਬ ਰੋਡ ਤੀਕ;ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਨਿਗਮ ਦੀ ਪੱਛਮੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚੱਲਦੇ ਹੋਏ ਸੁਭਾਨਪੁਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਨਿਗਮ ਦੀ ਉ~ਤਰੀ ਹੱਦ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰ: 2
ਗਲੀ ਬਾਬਾ ਬਾਲਾ ਲਾਲ ਜੀ ਮੰਦਿਰ ਰੋਡ ਅਤੇ ਕੱਚਾ ਰਸਤੇ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਕੱਚੇ ਰਸਤੇ ਨਾਲ ਚੱਲਦੇ ਹੋਏ ਗਲੀ ਅਵਤਾਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਸੋ਼ਕ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮੇਨ ਗਲੀ ਆਦਰਸ਼ ਨਗਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਐਮ.ਡੀ.ਐਸ.ਡੀ ਮਾਡਲ ਸਕੂਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਬੰਨਜਾਰਿਆਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਫਤਿਹ ਬਜਾਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਅਸੋ਼ਕ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬਾਬਾ ਬਾਲਾ ਲਾਲ ਜੀ ਮੰਦਿਰ ਰੋਡ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰ: 3 (ਇਸਤਰੀ ਮੈਂਬਰਾਂ ਲਈ ਰਾਖਵਾਂ)
ਐਮ.ਡੀ.ਐਸ.ਡੀ ਮਾਡਲ ਸਕੂਲ ਰੋਡ ਅਤੇ ਮੇਨ ਗਲੀ ਆਦਰਸ਼ ਨਗਰ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਮੇਨ ਗਲੀ ਆਦਰਸ਼ ਨਗਰ ਨਾਲ ਚੱਲਦੇ ਹੋਏ ਗਲੀ ਟਿਊਬਵੈਲ ਨੰ: 5 ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਸੋਕ ਕੁਮਾਰ ਤੀਕ;
ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੰਤ ਮੈਟਲ ਵਰਕਸ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਦੇਵੀ ਤਲਾਬ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਬਣਜਾਰਿਆਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਐਮ.ਡੀ.ਐਸ.ਡੀ ਮਾਡਲ ਸਕੂਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮੇਨ ਗਲੀ ਆਦਰਸ਼ ਨਗਰ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰ: 4
ਜਲੰਧਰ ਰੋਡ ਅਤੇ ਗਲੀ ਬਣਜਾਰਿਆਂ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਬਣਜਾਰਿਆਂ ਨਾਲ ਚੱਲਦੇ ਹੋਏ ਗਲੀ ਸੰਤ ਮੈਟਲ ਵਰਕਸ਼ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪਰਮਿੰਦਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕੰਮਿਊਨਟੀ ਸਂੈਟਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਦੇਵੀ ਤਲਾਬ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਜਿਲ੍ਹਾ ਹੋਮ ਗਾਰਡ ਦਫਤਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਬਲਵੀਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪਵਨ ਕੁਮਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਫੈਸ਼ਨ ਬਿਊਟੀ ਸੈਂਟਰ ਤੀਕ;
ਫਿਰ ਉਕਤ ਗਲੀ ਨਾਲ ਚੱਲਦੇ ਹੋਏ ਜਲੰਧਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਬਣਜਾਰਿਆਂ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰ: 5 (ਇਸਤਰੀ ਮੈਂਬਰਾਂ ਲਈ ਰਾਖਵਾਂ)
ਮਾਲ ਰੋਡ (ਜਲੰਧਰ ਰੋਡ) ਅਤੇ ਲਿੰਕ ਗਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਲਿੰਕ ਗਲੀ ਨਾਲ ਚੱਲਦੇ ਹੋਏ PUNJAB GOVT. GAZ. (EXTRA), SEPTEMBER 8, 2020 (BHDR 17, 1942 SAKA) 1219 ਪੈਲਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮਾਲ ਰੋਡ (ਜਲੰਧਰ ਰੋਡ) ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰ: 6
ਜਿਲ੍ਹਾ ਹੋਮ ਗਾਰਡ ਦਫਤਰ ਅਤੇ ਗਲੀ ਤਰਸੇਮ ਸਿੰਘ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਤਰਸੇਮ ਸਿੰਘ ਨਾਲ ਚੱਲਦੇ ਹੋਏ ਗਲੀ ਵਾਲੀਆਂ ਜਰਨਲ ਸਟੋਰ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਦੇਵੀ ਤਲਾਬ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਕੰਮਿਊਨਟੀ ਸੈਂਟਰ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪਰਮਿੰਦਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਸੰਤ ਮੈਟਲ ਵਰਕਸ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸੁਭਾਨਪੁਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਹਰਜਿੰਦਰ ਇਲੈਕਟਰੀਕਲ ਵਰਕਸ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬਾਜਵਾ ਮਾਰਕੀਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਜਲੰਧਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਫੈਸ਼ਨ ਬਿਊਟੀ ਸੈਂਟਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪਵਨ ਕੁਮਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਲਵੀਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਜਿਲ੍ਹਾ ਹੋਮ ਗਾਰਡ ਦਫਤਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਤਰਸੇਮ ਸਿਘ ਵਾਲੀ ਤੀਕ; ਅਰਥਾਤ ਜਿਥੋ ਆਰੰਭ ਕੀਤਾ ਸੀ।
ਵਾਰਡ ਨੰ: 7 (ਇਸਤਰੀ ਮੈਂਬਰਾਂ ਲਈ ਰਾਖਵਾਂ)
ਗਲੀ ਗੁਰੂਦਵਾਰਾ ਸਾਹਿਬ ਵਾਲੀ ਤੀਕ ਅਤੇ ਪਿੰਡ ਚੁਰਵਾਲ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਪਿੰਡ ਚੁਰਵਾਲ ਰੋਡ ਨਾਲ ਚੱਲਦੇ ਹੋਏ ਗਲੀ ਸੁਭਾਨਪੁਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਚੁਰਵਾਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਡੇਰਾ ਸਾਹਿਬ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਅਜੀਤ ਨਗਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋੇਏ ਗਲੀ ਸੁੂਰਤ ਸਿੰਘ ਤੀਕ;ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਮਰੀਕ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜ਼ੋਗਿੰਦਰ ਸਿਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਸੁਭਾਨਪੁਰ ਰੋਡ ਤੀਕ;
ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸੰਤ ਮੈਟਲ ਵਰਕਸ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰੂਦਵਾਰਾ ਸਾਹਿਬ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਪਿੰਡ ਚੁਰਵਾਲ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰ: 8
ਕੱਚਾ ਰਸਤਾ ਅਤੇ ਨਵੀਂ ਪੁਲਿਸ ਲਾਇਨ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਵੀਂ ਪੁਲਿਸ ਲਾਇਨ ਨਾਲ ਚੱਲਦੇ ਹੋਏ ਗਲੀ ਅਵਤਾਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਨੋਜ਼ ਕੁਮਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੁਭਾਨਪੁਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪਿੰਡ ਚੂਹਰਵਾਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਟਿਊਬਵੈਲ ਨੰ: 5 ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਸੋਕ ਕੁਮਾਰ ਵਾਲੀ ਤੀਕ;
ਫਿਰ ਉਕਤ ਗਲੀ ਨਾਲ ਚੱਲਦੇ ਹੋਏ ਅਵਤਾਰ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕੱਚਾ ਰਸਤਾ ਤੀਕ; ਫਿਰ ਉਕਤ ਕੱਚੇ ਰਸਤੇ ਨਾਲ ਚੱਲਦੇ ਹੋਏ ਪੁਲਿਸ ਲਾਇਨ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰ: 9 (ਇਸਤਰੀ ਮੈਂਬਰਾਂ ਲਈ ਰਾਖਵਾਂ)
ਸੁਭਾਨਪੁਰ ਰੋਡ ਅਤੇ ਨਗਰ ਨਿਗਮ ਦੀ ਉ~ਤਰੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਨਿਗਮ ਦੀ ਪੂਰਬੀ ਹੱਦ ਨਾਲ ਚਲਦੇ ਹੋਏ ਪਿੰਡ ਬਿਸਨਪੁਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਡਰੇਨ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪਿੰਡ ਵਿੱਲਾ ਕੋਠੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗੁਰੂਨਾਨਕ ਨਗਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਹਮੀਰਾਂ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਦਰਸਨ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਅਤੇ ਪਿੰਡ ਚੂਹਰਵਾਲ ਨੂੰ ਪਾਰ ਕਰਦੇ ਹੋਏ ਗਲੀ ਅਸੋਕ ਕੁਮਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਅਜੀਤ ਸਿੰਘ ਨਗਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਡੇਰਾ ਸਾਹਿਬ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪਿੰਡ ਚੁਰਵਾਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸੁਭਾਨਪੁਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਮਨੋਜ਼ ਕੁਮਾਰ ਵਾਲੀ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏੇ ਨਗਰ ਕੌਂਸਲ ਦੀ ਉ~ਤਰੀ ਹੱਦ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
PUNJAB GOVT. GAZ. (EXTRA), SEPTEMBER 8, 2020 (BHDR 17, 1942 SAKA) 1220ਵਾਰਡ ਨੰ: 10
ਪਿੰਡ ਵਿੱਲਾ ਕੋਠੀ ਰੋਡ ਅਤੇ ਡਰੇਨ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਡਰੇਨ ਰੋਡ ਨਾਲ ਚੱਲਦੇ ਹੋਏ ਪਿੰਡ ਬਿਸ਼ਨਪੁਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪਿੰਡ ਦਬੁਰਜੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਅਜੀਤ ਸਿੰਘ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਅਸੋ਼ਕ ਕੁਮਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਅਤੇ ਪਿੰਡ ਚੂਰਵਾਲ ਨੂੰ ਪਾਰ ਕਰਦੇ ਹੋਏ ਗਲੀ ਦਰਸਨ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਹਮੀਰਾਂ ਰੋਡ ਤੀਕ;
ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗੁਰੂ ਨਾਨਕ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਵਿੱਲਾ ਕੋਠੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਡਰੇਨ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰ: 11 (ਇਸਤਰੀ ਮੈਂਬਰਾਂ ਲਈ ਰਾਖਵਾਂ)
ਪਿੰਡ ਦਬੁਰਜੀ ਰੋਡ ਅਤੇ ਗੁਰੂਦੁਆਰਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗੁਰੂਦੁਆਰਾ ਰੋਡ ਨਾਲ ਚੱਲਦੇ ਹੋਏ ਕਰਤਾਰਪੁਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਕਰਤਾਰਪੁਰ ਚੌਂਕ ਤੀਕ; ਫਿਰ ਉਕਤ ਚੌਂਕ ਨਾਲ ਚੱਲਦੇ ਹੋਏ ਗਲੀ ਵਾਲੀਆਂ ਜਨਰਲ ਸਟੋਰ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨਿਰੰਕਾਰੀ ਭਵਨ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਜੀਤ ਸਿੰਘ ਨਗਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਦਬੁਰਜੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਗੁਰੂਆਰਾ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰ: 12
ਪਿੰਡ ਦੁਬਰਜੀ ਰੋਡ ਅਤੇ ਨਗਰ ਨਿਗਮ ਦੀ ਉ~ਤਰੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਨਿਗਮ ਦੀ ਉ~ਤਰੀ ਹੱਦ ਨਾਲ ਚਲਦੇ ਹੋਏ (ਕਰਤਾਰਪੁਰ ਰੋਡ ਨੂੰ ਪਾਰ ਕਰਦੇ ਹੋਏ ) ਨਗਰ ਨਿਗਮ ਦੀ ਪੂਰਬੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਜੁਡੀਸ਼ੀਅਲ ਕੋਰਟ ਰੋਡ ਤੀਕ ; ਫਿਰ ਉਕਤ ਹੱਦ ਨਾਲ ਚਲਦੇ ਹੋਏ (ਕਰਤਾਰਪੁਰ ਰੋਡ ਨੁੂੰ ਪਾਰ ਕਰਦੇ ਹੋਏ) ਗੁਰੂਦੁਆਰਾ ਜਠੇਰਿਆਂ ਰੋਡ ਤੀਕ ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪਿੰਡ ਦੁਬਰਜੀ ਰੋਡ ਤੀਕ ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰ: 13 (ਇਸਤਰੀ ਮੈਂਬਰਾਂ ਲਈ ਰਾਖਵਾਂ)
ਬਾਬਾ ਦੀਪ ਸਿੰਘ ਨਗਰ ਰੋਡ ਅਤੇ ਜੂਡੀਸਿਅਲ ਕੋਰਟ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਜੂਡੀਸ਼ਿਅਲ ਕੋਰਟ ਰੋਡ ਨਾਲ ਚੱਲਦੇ ਹੋਏ ਗਲੀ ਰਮੇਸ਼ ਕੁਮਾਰ (ਅਰਬਨ ਇਸਟੇਟ ਫੇਸ-2) ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਰਬਨ ਇਸਟੇਟ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੈਂਟਰ ਪਾਰਕ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਲਾਇਲਪੁਰ ਖਾਲਸਾ ਰੋਡ ਵਾਲੀ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ Uਪਨ ਲੈਂਡ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗਰੀਨ ਪਾਰਕ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਨਸੂਰਵਾਲ ਕਲੌਨੀ ਰੋਡ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਿਲਟਰੀ ਗਰਾਊਂਡ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਲਵਰ ਪਬਲਿਕ ਸਕੂਲ ਦੀ ਬੈਕਸਾਇਡ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ U ਼ਪੀ ਼ਸਕੂਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬਾਬਾ ਦੀਪ ਸਿੰਘ ਨਗਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਜੂਡੀਸ਼ਿਅਲ ਕੋਰਟ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰ: 14
ਮਿਲਟਰੀ ਗਰਾਉਂਡ ਅਤੇ ਸਟੇਡੀਅਮ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਦੇ ਹੋਏ ਸਟੇਡੀਅਮ ਰੋਡ ਨਾਲ ਚੱਲਦੇ ਹੋਏ ਡੀ ਼ਸੀ ਚੌਂਕ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਜਲੰਧਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬਾਜਵਾ ਮਾਰਕਿਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਵਾਲੀਆਂ ਜਨਰਲ ਸਟੋਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਹਰਜਿੰਦਰ ਇਲੈਕਟੋ੍ਰਨਿਕਸ ਵਰਕਸ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸੁਭਾਨਪੁਰ ਰੋਡ ਤੀਕ;
ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਜ਼ੋਗਿੰਦਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਮਰਜੀਤ ਸਿੰਘ ਨਿੰਰਕਾਰੀ ਭਵਨ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਤਰਸੇਮ ਸਿੰਘ ਵਾਲੀ ਤੀਕ; ਫਿਰ ਉਕਤ ਰੋਡ ਨਾਲ ਚੱਲਦੇPUNJAB GOVT. GAZ. (EXTRA), SEPTEMBER 8, 2020 (BHDR 17, 1942 SAKA) 1221 ਹੋਏ ਕਰਤਾਰਪੁਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬਾਬਾ ਦੀਪ ਸਿੰਘ ਨਗਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਆਲੀਵਰ ਪਬਲਿਕ ਸਕੂਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ U ਼ ਪੀ ਸਕੂਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਆਲੀਵਰ ਪਬਲਿਕ ਸਕੂਲ ਦੀ ਬੈਕਸਾਇਡ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮਿਲਟਰੀ ਗਰਾਉਂਡ ਅਤੇ ਸਟੇਡੀਅਮ ਰੋਡ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰ: 15 ਇਸਤਰੀ ਮੈਂਬਰਾਂ ਲਈ ਰਾਖਵਾਂ)
ਮਨਸੂਰਵਾਲ ਕਲੌਨੀ ਰੋਡ ਅਤੇ ਜਲੰਧਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਜਲੰਧਰ ਰੋਡ ਨਾਲ ਚਲਦੇ ਹੋਏ ਪੈਲੇਸ ਰੋਡ ਤੀਕ ; ਫਿਰ ਉਕਤ ਪੈਲੇਸ ਰੋਡ ਨਾਲ ਚਲਦੇ ਹੋਏ ਜੁਜਿਲਾ ਸਟੇਡੀਅਮ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮਿਲਟਰੀ ਗਰਾਉਂਡ ਰੋਡ ਤੀਕ ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪੀਰ ਚੋਧਰੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਨੰ: 8 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮਨਸੂਰਵਾਲ ਕਲੌਨੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਜਲੰਧਰ ਰੋਡ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰ: 16
ਮੇਨ ਸਾਉਥ ਸਿਟੀ ਰੋਡ ਅਤੇ ਜਲੰਧਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਫਿਰ ਉਕਤ ਰੋਡ ਨਾਲ ਚਲਦੇ ਹੋਏ ਮਨਸੂਰ ਵਾਲੀ ਕਲੋਨੀ ਰੋਡ ਤੀਕ; ਫਿਰ ਉਕਤ ਕਲੌਨੀ ਰੋਡ ਨਾਲ ਚਲਦੇ ਹੋਏ ਗਲੀ ਨੰ: 8 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਪੀਰ ਚੋਧਰੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮਿਲਟਰੀ ਗਰਾਊਂਡ ਰੋਡ ਤੀਕ; ਫਿਰ ਉਕਤ ਨਾਲ ਚਲਦੇ ਹੋਏ ਮਨਸੂਰਵਾਲ ਕਲੌਨੀ ਰੋਡ ਤੀਕ; ਫਿਰ ਉਕਤ ਨਾਲ ਚਲਦੇ ਹੋਏ ਗਰੀਨ ਪਾਰਕ ਰੋਡ ਤੀਕ; ਫਿਰ ਉਕਤ ਨਾਲ ਚਲਦੇ ਹੋਏ ਲਾਇਲ ਪੁਰ ਖਾਲਸਾ ਕਾਲਜ ਰੋਡ ਤੀਕ; ਫਿਰ ਉਕਤ ਨਾਲ ਚਲਦੇ ਹੋਏ ਸੈਂਟਰ ਪਾਰਕ ਵਾਲੀ ਰੋਡ ਤੀਕ; ਫਿਰ ਉਕਤ ਨਾਲ ਚਲਦੇ ਹੋਏ ਅਰਬਨ ਇਸਟੇਟ ਰੋਡ ਤੀਕ; ਫਿਰ ਉਕਤ ਨਾਲ ਚਲਦੇ ਹੋਏ ਅਰਬਨ ਇਸਟੇਟ ਪਾਰਕ ਤੀਕ; ਫਿਰ ਉਕਤ ਨਾਲ ਚਲਦੇ ਹੋਏ ਮੇਨ ਸਾਊਥ ਸਿਟੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਜਲੰਧਰ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰ: 17 (ਇਸਤਰੀ ਮੈਂਬਰਾਂ ਲਈ ਰਾਖਵਾਂ)
ਕੋਟ ਰੋਡ ਅਤੇ ਪਿੰਡ ਪੁਆਖਾ ਜਗੀਰਾਂ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਪਿੰਡ ਪੁਆਖਾਂ ਜਗੀਰਾਂ ਰੋਡ ਨਾਲ ਚੱਲਦੇ ਹੋਏ ਨਗਰ ਨਿਗਮ ਦੀ ਪੂਰਬੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਅਤੇ ਜਲੰਧਰ ਰੋਡ ਨੂੰ ਪਾਰ ਕਰਦੇ ਹੋਏ ਨਗਰ ਨਿਗਮ ਦੀ ਦੱਖਣੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਰਸਤਾ ਪਿੰਡ ਮਨਸੂਰ ਵਾਲੀ ਤੀਕ; ਫਿਰ ਉਕਤ ਰਸਤੇ ਨਾਲ ਚਲਦੇ ਹੋਏ ਗਲੀ ਹਰਬੰਸ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜਲੰਧਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮੇਨ ਸਾਉਥ ਸਿਟੀ ਰੋਡ ਤੀਕ ਫਿਰ ਉਕਤ ਰੋਡ ਨਾਲ ਚਲਦੇ ਹੋਏ ਅਰਬਨ ਸਟੇਟ ਪਾਰਕ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਅਰਬਨ ਇਸਟੇਟ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਰਮੇਸ਼ ਕੁਮਾਰ (ਅਰਬਨ ਇਸਟੇਟ ਫੇਜ਼ -2) ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਜੁਡੀਸ਼ਿਅਲ ਕੋਰਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਪਿੰਡ ਪੁਆਖਾ ਜਗੀਰਾਂ ਰੋਡ ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰ: 18
ਮਾਰਕਫੈਡ ਗੋਦਾਮ ਰੋਡ ਅਤੇ ਸਰਕੂਲਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਸਰਕੂਲਰ ਰੋਡ ਨਾਲ ਚੱਲਦੇ ਹੋਏ ਸਾਹਮਣੇ ਜਲੰਧਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਹਰਬੰਸ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪਿੰਡ ਮਨਸੂਰਵਾਲ ਦੋਨਾਂ ਦੀ ਮੇਨ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰਾਸਤਾ ਮਨਸੂਰਵਾਲ ਤੀਕ ਫਿਰ ਉਕਤ ਰੋਡ ਨਾਲ ਚਲਦੇ ਹੋਏ ਰੇਲਵੇ ਲਾਈਨ ਨੂੰ ਪਾਰ ਕਰਦੇ ਹੋਏ ਦੱਖਣੀ ਹੱਦ ਤੀਕ ਫਿਰ ਉਕਤ ਹੱਦ ਨਾਲ ਚੱਲਦੇ ਹੋਏ ਪਿੰਡ ਔਜਲਾ ਦੇ ਕੱਚੇ ਰਸਤੇ ਤੀਕ; ਫਿਰ ਉਕਤ ਕੱਚੇ ਰਸਤੇ ਨਾਲ ਚੱਲਦੇ ਹੋਏ ਮਾਰਕਫ਼ੈਡ ਗੋਦਾਮ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਰਕੂਲਰ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰ: 19 (ਇਸਤਰੀ ਮੈਂਬਰਾਂ ਲਈ ਰਾਖਵਾਂ)
ਰੇਲਵੇ ਲਾਇਨ ਅਤੇ ਪਿੰਡ ਅੋਜਲਾ ਦਾ ਕੱਚਾ ਰਸਤਾ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਪਿੰਡ ਅੋਜਲਾ ਦੇ ਕੱਚੇ ਰਸਤੇ ਨਾਲ ਚੱਲਦੇ ਹੋਏ ਨਗਰ ਨਿਗਮ ਦੀ ਪੂਰਬੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚੱਲਦੇ ਹੋਏ ਕਾਲਾ ਸੰਘਿਆਂ ਰਾਸਤਾ ਤੀਕ; ਫਿਰPUNJAB GOVT. GAZ. (EXTRA), SEPTEMBER 8, 2020 (BHDR 17, 1942 SAKA) 1222 ਉਕਤ ਰਸਤੇ ਨਾਲ ਚੱਲਦੇ ਹੋਏ ਗਲੀ ਜਗਜੀਤ ਇੰਜੀਨੀਅਰ ਵਰਕਸ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਾਧੂ ਰਾਮ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰੇਲਵੇ ਲਾਈਨ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰੇਲਵੇ ਲਾਇਨ ਤੀਕ; ਫਿਰ ਉਕਤ ਰੇਲਵੇ ਲਾਇਨ ਨਾਲ ਚੱਲਦੇ ਹੋਏ ਪਿੰਡ ਅੋਜਲਾ ਦਾ ਕੱਚਾ ਰਸਤਾ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰ: 20 (ਪੱਛੜੀਆਂ ਸ਼੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ)
ਸਰਕੂਲਰ ਰੋਡ ਅਤੇ ਮਾਰਕਫੈਡ ਗੋਦਾਮ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਮਾਰਕਫੈਡ ਗੋਦਾਮ ਰੋਡ ਨਾਲ ਚੱਲਦੇ ਹੋਏ ਰੇਲਵੇ ਲਾਇਨ ਤੀਕ; ਫਿਰ ਉਕਤ ਰੇਲਵੇ ਲਾਇਨ ਨਾਲ ਚੱਲਦੇ ਹੋਏ ਰੇਲਵੇ ਸਟੇਸ਼ਨ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗੁਡਸ ਟਰਾਂਸਪੋਰਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਕੈਪਟਨ ਝਗੜ ਸਿੰਘ ਸਮਾਧ ਤੀਕ; ਫਿਰ ਉਕਤ ਨਾਲ ਚੱਲਦੇ ਹੋਏ ਗਲੀ ਗੁਰਦੁਆਰਾ ਸਾਹਿਬ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬੱਤਰਾ ਹਸਪਤਾਲ ਵਾਲੀ ਤੀਕ;
ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਰਕੂਲਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਲਿੰਕ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਰਕੂਲਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮਾਰਕਫੈ਼ਡ ਗੋਦਾਮ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰ: 21 (ਇਸਤਰੀ ਮੈਂਬਰਾਂ ਲਈ ਰਾਖਵਾਂ)
ਕਾਲਾ ਸੰਘਾਂ ਰੋਡ ਅਤੇ ਰੇਲਵੇ ਲਾਇਨ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਰੇਲਵੇ ਲਾਇਨ ਨਾਲ ਚੱਲਦੇ ਹੋੇਏ ਗਲੀ ਸਾਧੂ ਰਾਮ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜਗਜੀਤ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕਾਲਾ ਸੰਘਿਆਂ ਰਸਤਾ ਤੀਕ; ਫਿਰ ਉਕਤ ਰਸਤੇ ਨਾਲ ਚੱਲਦੇ ਹੋਏ ਨਗਰ ਨਿਗਮ ਦੀ ਪੂਰਬੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚੱਲਦੇ ਹੋਏ ਕਾਲਾ ਸੰਘਿਆਂ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਕਾਲਾ ਸੰਘਾਂ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰੇਲਵੇ ਲਾਇਨ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰ: 22
ਸੁਲਤਾਨਪੁਰ ਰੋਡ ਅਤੇ ਗਲੀ ਗੁਰਦੁਆਰਾ ਸਾਹਿਬ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਗੁਰਦੁਆਰਾ ਸਾਹਿਬ ਵਾਲੀ ਨਾਲ ਚੱਲਦੇ ਹੋਏ ਗਲੀ ਮੋਹਨ ਲਾਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਜਲੰਧਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰੇਲਵੇ ਸਟੇਸ਼ਨ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰੇਲਵੇ ਲਾਇਨ ਤੀਕ; ਫਿਰ ਉਕਤ ਰੇਲਵੇ ਲਾਇਨ ਨਾਲ ਚੱਲਦੇ ਹੋਏ ਕਾਲਾ ਸੰਘਾਂ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸੁਲਤਾਨਪੁਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਗੁਰਦੁਆਰਾ ਸਾਹਿਬ ਵਾਲੀ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰ: 23 (ਇਸਤਰੀ ਮੈਂਬਰਾਂ ਲਈ ਰਾਖਵਾਂ)
ਗਲੀ ਮੋਹਨ ਲਾਲ ਅਤੇ ਗਲੀ ਗੁਰਦੁਆਰਾ ਸਾਹਿਬ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਗੁਰਦੁਆਰਾ ਸਾਹਿਬ ਵਾਲੀ ਨਾਲ ਚੱਲਦੇ ਹੋਏ ਕੈਪਟਨ ਝਗੜ ਸਿੰਘ ਸਮਾਧ ਤੀਕ; ਫਿਰ ਉਕਤ ਨਾਲ ਚੱਲਦੇ ਹੋਏ ਗੁਡਸ ਟਰਾਂਸਪੋਰਟ ਰੋਡ ਤੀਕ;
ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰੇਲਵੇ ਸਟੇਸ਼ਨ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਜਲੰਧਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਮੋਹਨ ਲਾਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਦੁਆਰਾ ਸਾਹਿਬ ਵਾਲੀ ਤੀਕ;
ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰ: 24
ਸੁਲਤਾਨਪੁਰ ਰੋਡ ਅਤੇ ਮਾਲ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਮਾਲ ਰੋਡ ਨਾਲ ਚੱਲਦੇ ਹੋਏ ਸਰਕੂਲਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਗਲੀ ਸੱਤ ਪ੍ਰਕਾਸ਼ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਰਕੂਲਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਬੱਤਰਾ ਹਸਪਤਾਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਦੁਆਰਾ ਸਾਹਿਬ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸੁਲਤਾਨਪੁਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸਰਕਾਰੀ ਹਸਪਤਾਲ ਵਾਲੀ ਤੀਕ; ਫਿਰ ਉਕਤ ਗਲੀ ਨਾਲ PUNJAB GOVT. GAZ. (EXTRA), SEPTEMBER 8, 2020 (BHDR 17, 1942 SAKA) 1223
ਵਾਰਡ ਨੰ: 25 (ਇਸਤਰੀ ਮੈਬਰਾਂ ਲਈ ਰਾਖਵਾਂ)
ਅੰਮ੍ਰਿਤ ਬਜਾਰ ਰੋਡ ਅਤੇ ਕਾਇਮਪੁਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਕਾਇਮਪੁਰ ਰੋਡ ਨਾਲ ਚੱਲਦੇ ਹੋਏ ਸੁਲਤਾਨਪੁਰ ਰੋਡ ਨੂੰ ਪਾਰ ਕਰਦੇ ਹੋਏ ਸਾਹਮਣੇ ਗੈਰਜ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਪਿਆਰਾ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਰਕਾਰੀ ਹਸਪਤਾਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸੁਲਤਾਨਪੁਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਦਰਸ਼ਨ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪਾਰਕ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕੁੰਦਨ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਅੰਮ੍ਰਿਤ ਬਜਾਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਕਾਇਮਪੁਰ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰ: 26
ਗਲੀ ਛੱਤੀ ਅਤੇ ਸਦਰ ਬਜਾਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਸਦਰ ਬਜਾਰ ਰੋਡ ਨਾਲ ਚੱਲਦੇ ਹੋਏ ਸਾਹਮਣੇ ਜਗਤਜੀਤ ਬਜਾਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮਾਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸੁਲਤਾਨਪੁਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਕਾਇਮਪੁਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਅੰਮ੍ਰਿਤ ਬਜਾਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਛਾਪਾਖਾਨਾਂ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਜ਼ਸਪਾਲ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਤੇਲੀਆਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਅੰਮ੍ਰਿਤ ਬਜਾਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਛੱਤੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਦਰ ਬਜਾਰ ਰੋਡ ਤੀਕ;
ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰ: 27 (ਇਸਤਰੀ ਮੈਂਬਰਾਂ ਲਈ ਰਾਖਵਾਂ)
ਲਾਹੌਰੀ ਗੇਟ ਰੋਡ ਅਤੇ ਗਲੀ ਪਾਣੀ ਦੀ ਟੈਂਕੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਪਾਣੀ ਦੀ ਟੈਂਕੀ ਨਾਲ ਚੱਲਦੇ ਹੋਏ ਗਲੀ ਸ਼ਾਲੀਮਾਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਦੀਵਾਨ ਦੁੱਲਾ ਰਾਮ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਭਗਤ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬਨਿਆਨ ਬਜਾਰ ਤੀਕ; ਫਿਰ ਉਕਤ ਬਜਾਰ ਨਾਲ ਚੱਲਦੇ ਹੋਏ ਸੁਭਾਸ਼ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਦਰ ਬਜਾਰ ਤੀਕ; ਫਿਰ ਉਕਤ ਬਜਾਰ ਨਾਲ ਚੱਲਦੇ ਹੋਏ ਗਲੀ ਛੱਟੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਅੰਮ੍ਰਿਤ ਬਜਾਰ ਰੋਡ ਤੀਕ; ਫਿਰ ਉਕਤ ਬਜਾਰ ਨਾਲ ਚੱਲਦੇ ਹੋਏ ਗਲੀ ਤੇਲੀਆਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜ਼ਸਪਾਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਛਾਪਾਖਾਨਾਂ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਅੰਮ੍ਰਿਤ ਬਜਾਰ ਰੋਡ ਤੀਕ; ਫਿਰ ਉਕਤ ਬਜਾਰ ਨਾਲ ਚੱਲਦੇ ਹੋਏ ਬਰਸਾਤੀ ਨਾਲਾ ਤੀਕ; ਫਿਰ ਉਕਤ ਨਾਲੇ ਨਾਲ ਚੱਲਦੇ ਹੋਏ ਗਲੀ ਬਾਬਾ ਗੁਲਜਾਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਅਤੇ ਛਾਪਾਖਾਨਾਂ ਰੋਡ ਨੂੰ ਪਾਰ ਕਰਦੇ ਹੋਏ ਸਾਹਮਣੇ ਗਲੀ ਤਰਸੇਮ ਲਾਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੋਹਨ ਲਾਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਆਟਾ ਚੱਕੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਾਹੋਰੀ ਗੇਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਪਾਣੀ ਦੀ ਟੈਂਕੀ ਵਾਲੀ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰ: 28
ਅੰਮ੍ਰਿਤ ਬਜਾਰ ਰੋਡ ਅਤੇ ਗਲੀ ਮਸੀਤ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਮਸੀਤ ਵਾਲੀ ਨਾਲ ਚੱਲਦੇ ਹੋਏ ਗਲੀ ਅਸੋ਼ਕਾ ਡੇਅਰੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਨੀ ਨਿਵਾਸ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਰੋੜਾ ਕਰਿਆਣਾ ਸਟੋਰ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕਾਲਜ ਹੋਸਟਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਲਿੰਕ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਅੰਮ੍ਰਿਤ ਬਜਾਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਮਸੀਤ ਵਾਲੀ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰ: 29 (ਇਸਤਰੀ ਮੈਂਬਰਾਂ ਲਈ ਰਾਖਵਾਂ)
ਅੰਮ੍ਰਿਤ ਬਜਾਰ ਰੋਡ ਅਤੇ ਗਲੀ ਕੁੰਦਨ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਕੁੰਦਨ ਵਾਲੀ ਨਾਲ ਚੱਲਦੇ PUNJAB GOVT. GAZ. (EXTRA), SEPTEMBER 8, 2020 (BHDR 17, 1942 SAKA) 1224 ਦੀਵਾਨ ਮਥੁੱਰਾ ਦਾਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਕਾਲਜ ਹੋਸਟਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਰੋੜਾ ਕਰਿਆਣਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਾਹਨੀ ਨਿਵਾਸ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਸੋ਼ਕਾ ਡੇਅਰੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਸੀਤ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਅੰਮ੍ਰਿਤ ਬਜਾਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਕੁੰੰਦਨ ਵਾਲੀ ਤੀਕ; ਅਰਥਾਤ ਜਿਥੋਂ ਆੰਰਭ ਕੀਤਾ ਸੀ।
ਵਾਰਡ ਨੰ: 30
ਏਰੀਆਂ ਰਾਏਕਾਂ ਗਲੀ ਅਤੇ ਪੁਰਾਣਾ Uਕਟਰੋਏ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਪੁਰਾਣਾ Uਕਟਰੋਏ ਰੋਡ ਨਾਲ ਚੱਲਦੇ ਹੋਏ ਗਲੀ ਨਵੀ ਅਬਾਦੀ ਅਰਫ ਵਾਲਾ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਲਾਟਰ ਹਾਊਸ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋੋਏ ਅੰਮ੍ਰਿਤ ਬਜਾਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਦੀਵਾਨ ਮਥੁੱਰਾ ਦਾਸ ਰੋਡ ਤੀਕ;
ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸੁਲਤਾਨਪੁਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਗਜੇਂਦਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ Uਪਨ ਲੈਂਡ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮਾਰਕਫੈ਼ਡ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਅਤੇ ਅੰਮ੍ਰਿਤ ਬਜਾਰ ਰੋਡ ਨੂੰ ਪਾਰ ਕਰਦੇ ਹੋਏ ਮਾਰਕਫੈਡ ਗੋਦਾਮ ਦਾ ਕੱਚਾ ਰਸਤਾ ਤੀਕ; ਫਿਰ ਉਕਤ ਕੱਚੇ ਰਸਤੇ ਨਾਲ ਚੱਲਦੇ ਹੋਏ ਰਾਧਾ ਸੁਆਮੀ ਸਤਿਸੰਗ ਭਵਨ ਤੀਕ; ਫਿਰ ਉਕਤ ਨਾਲ ਚੱਲਦੇ ਹੋਏ ਏਰੀਆਂ ਰਾਏਕਾਂ ਗਲੀ ਤੀਕ;
ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪੁਰਾਣਾ Uਕਟਰੋਏ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰ: 31 (ਇਸਤਰੀ ਮੈਂਬਰਾਂ ਲਈ ਰਾਖਵਾਂ)
ਗਲੀ ਗੇਜਿੰਦਰ ਲਾਲ ਵਾਲੀ ਅਤੇ ਸੁਲਤਾਨਪੁਰ ਰੋਡ ਦੇ ਮਿਲਣ ਦੇ ਸਥਾਨ ਤੋ ਆਰੰਭ ਕਰਕੇ ਸੁਲਤਾਨਪੁਰ ਰੋਡ ਨਾਲ ਚੱਲਦੇ ਹੋਏ ਦਾਣਾ ਮੰਡੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਦਾਣਾ ਮੰਡੀ ਦੀ ਬੈਕਸਾਇਡ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮੇਨ ਗਲੀ ਦਾਣਾ ਮੰੰਡੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਲਿੰਕ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮਾਰਕਫੈਡ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ Uਪਨ ਲੈਂਡ ਵਾਲੀ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਗੇਜਿੰਦਰ ਲਾਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸੁਲਤਾਨਪੁਰ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰ: 32 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)
ਸੁਲਤਾਨਪੁਰ ਰੋਡ ਅਤੇ ਕਾਲਾ ਸੰਘਾਂ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਕਾਲਾ ਸੰਘਾਂ ਰੋਡ ਨਾਲ ਚੱਲਦੇ ਹੋਏ ਅਤੇ ਰੇਲਵੇ ਲਾਇਨ ਨੂੰ ਪਾਰ ਕਰਦੇ ਹੋਏ ਨਗਰ ਨਿਗਮ ਦੀ ਪੂਰਬੀ ਹੱਦ (ਕਾਲਾ ਸੰਘਿਆਂ) ਰੋਡ ਤੀਕ; ਫਿਰ ਉਕਤ ਹੱਦ ਨਾਲ ਚੱਲਦੇ ਹੋਏ ਨਗਰ ਨਿਗਮ ਦੀ ਦੱਖਣੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚੱਲਦੇ ਹੋਏ ਗਲੀ ਗੁਰਦੇਵ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਚੱਲਦੇ ਹੋਏ ਸੁਲਤਾਨਪੁਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਕਾਲਾ ਸੰਘਾਂ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰ: 33 (ਇਸਤਰੀ ਮੈਂਬਰਾਂ ਲਈ ਰਾਖਵਾਂ)
ਗਲੀ ਮਦਨ ਮੋਹਨ ਅਤੇ ਦੰਦੂਪੁਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਦੰਦੂਪੁਰ ਰੋਡ ਨਾਲ ਚੱਲਦੇ ਹੋਏ ਗਲੀ ਕੇਵਲ ਕ੍ਰਿਸ਼ਨ ਕੰਬੋਜ਼ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਰਕਾਰੀ ਸਕੂਲ ਸੇਖਪੁਰਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਦੇਵ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨਗਰ ਨਿਗਮ ਦੀ ਦੱਖਣੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚੱਲਦੇ ਹੋਏ ਗਲੀ ਬਲਵਿੰਦਰ ਕੁਮਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਨਿਤਾ ਰਾਣੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜੀਤ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਦਨ ਮੋਹਨ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਦੰਦੂਪੁਰ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰ: 34 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)
ਖੇਤੀਬਾੜੀ ਯੂਨੀਵਰਸਿਟੀ ਰੋਡ ਅਤੇ ਸੁਲਤਾਨਪੁਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਸੁਲਤਾਨਪੁਰ ਰੋਡ ਨਾਲ ਚੱਲਦੇ ਹੋਏ ਗਲੀ ਸਰਕਾਰੀ ਸਕੂਲ ਸੇਖਪੁਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕੇਵਲ ਸਿੰਘ ਕੰਬੋਜ਼ ਵਾਲੀPUNJAB GOVT. GAZ. (EXTRA), SEPTEMBER 8, 2020 (BHDR 17, 1942 SAKA) 1225 ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਦੰਦੁੂਪੁਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਕਰਮ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਖੇਤੀਬਾੜੀ ਯੂਨੀਵਰਸਿਟੀ ਰੋਡ ਅਤੇ ਸੁਲਤਾਨਪੁਰ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰ: 35 (ਅਨੁਸੂਚਿਤ ਜਾਤੀ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)
ਦੰਦੂਪੁਰ ਰੋਡ ਅਤੇ ਮੇਨ ਗਲੀ ਦਾਣਾ ਮੰਡੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਮੇਨ ਗਲੀ ਦਾਣਾ ਮੰਡੀ ਨਾਲ ਚੱਲਦੇ ਹੋਏ ਸੁਲਤਾਨਪੁਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਖੇਤੀਬਾੜੀ ਯੂਨੀਵਰਸਿਟੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਂੱਲਦੇ ਹੋਏ ਦਾਣਾ ਮੰਡੀ ਰੋਡ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕਰਮ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਦੰਦੂਪੁਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਮਦਨ ਮੋਹਨ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਂੱਲਦੇ ਹੋਏ ਗਲੀ ਜੀਤ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਨਿਤਾ ਰਾਣੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਲਵਿੰਦਰ ਕੁਮਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਗਰ ਨਿਗਮ ਦੀ ਦੱਖਣੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚੱਲਦੇ ਹੋਏ ਦੰਦੂਪੁਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮੇਨ ਗਲੀ ਦਾਣਾ ਮੰਡੀ ਤੀਕ;
ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰ: 36 (ਪੱਛੜੀਆਂ ਸ਼਼੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ)
ਗਲੀ ਏਰੀਆ ਰਾਏਕਾਂ ਅਤੇ ਗਲੀ ਰਾਧਾ ਸੁਆਮੀ ਸਤਿਸੰਗ ਦੇ ਮਿਲਣ ਦੇ ਸਥਾਨ ਤੋਂ ਆੰਰਭ ਕਰਕੇ ਗਲੀ ਰਾਧਾ ਸੁਆਮੀ ਸਤਿਸੰਗ ਵਾਲੀ ਨਾਲ ਚੱਲਦੇ ਹੋਏ ਮਾਰਕਫੈਡ ਗੋਦਾਮ ਦਾ ਕੱਚਾ ਰਸਤਾ ਤੀਕ; ਫਿਰ ਉਕਤ ਕੱਚੇ ਰਸਤੇ ਨਾਲ ਚੱਲਦੇ ਹੋਏ ਅਤੇ ਅੰਮ੍ਰਿਤ ਬਜਾਰ ਰੋਡ ਨੂੰ ਪਾਰ ਕਰਦੇ ਹੋਏ ਸਾਹਮਣੇ ਮਾਰਕਫੈ਼ਡ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਲਿੰਕ ਤੀਕ;
ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮੇਨ ਗਲੀ ਦਾਣਾ ਮੰਡੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਅੰਮ੍ਰਿਤ ਬਜਾਰ ਰੋਡ ਤੀਕ;
ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਗੁਰਬੀਰ ਕੌੋਰ, ਗਲੀ ਵੇਦ ਪ੍ਰਕਾਸ਼ ਅਤੇ ਗਲੀ ਦੇਸ ਰਾਜ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਏਰੀਆਂ ਰਾਏਕਾਂ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਾਧਾ ਸੁਆਮੀ ਸਤਿਸੰਗ ਤੀਕ;
ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰ: 37 (ਇਸਤਰੀ ਮੈਂਬਰਾਂ ਲਈ ਰਾਖਵਾਂ)
ਸੰਤਪੁਰਾ ਰੋਡ ਅਤੇ ਗਲੀ ਤਿਲਕ ਰਾਜ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਤਿਲਕ ਰਾਜ ਵਾਲੀ ਨਾਲ ਚੱਲਦੇ ਹੋਏ ਗਲੀ ਸੁਖਦੇਵ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਬੀਰ ਕੌਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਦੰਦੂਪੁਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਨਿਗਮ ਦੀ ਦੱਖਣੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚੱਲਦੇ ਹੋਏ ਸੰਤਪੁਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਤਿਲਕ ਰਾਜ ਵਾਲੀ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰ: 38
ਗਲੀ ਹਰਬੰਸ ਸਿੰਘ ਅਤੇ ਸੰਤਪੁਰਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਸੰਤਪੁਰਾ ਰੋਡ ਨਾਲ ਚੱਲਦੇ ਹੋਏ ਨਗਰ ਨਿਗਮ ਦੀ ਦੱਖਣੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚੱਲਦੇ ਹੋਏ ਨਗਰ ਨਿਗਮ ਦੀ ਪੱਛਮੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚੱਲਦੇ ਹੋਏ ਗਲੀ ਰਾਜ ਕੁਮਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜਰਨੈਲ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏੇ ਗਲੀ ਹਰਬੰਸ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸੰਤਪੁਰਾ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰ: 39 (ਇਸਤਰੀ ਮੈਂਬਰਾਂ ਲਈ ਰਾਖਵਾਂ)
ਨਗਰ ਨਿਗਮ ਦੀ ਪੱਛਮੀ ਹੱਦ ਅਤੇ ਗਲੀ ਮਲਕੀਤ ਸਿੰਘ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਮਲਕੀਤ ਸਿੰਘ ਵਾਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰੁਦੁਆਰਾ ਸਾਹਿਬ ਵਾਲੀ ਤੀਕ;
ਫਿਰ ਉਕਤ ਗਲੀ ਨਾਲ ਚੱਲਦੇ ਹੋਏ ਅਤੇ ਕੱਚੇ ਰਸਤੇ ਨੂੰ ਪਾਰ ਕਰਦੇ ਹੋਏ ਗਲੀ ਦੇਸਰਾਜ, ਗਲੀ ਵੇਦਪ੍ਰਕਾਸ਼ ਅਤੇ ਗਲੀ ਗੁਰਵੀਰ PUNJAB GOVT. GAZ. (EXTRA), SEPTEMBER 8, 2020 (BHDR 17, 1942 SAKA) 1226 ਗਲੀ ਤਿਲਕ ਰਾਜ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸੰਤਪੁਰਾ ਰੋਡ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜਰਨੈਲ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਾਜ ਕੁਮਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਗਰ ਨਿਗਮ ਦੀ ਪੱਛਮੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚੱਲਦੇ ਹੋਏ ਗਲੀ ਮਲਕੀਤ ਸਿੰਘ ਵਾਲੀ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰ: 40 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)
ਨਗਰ ਨਿਗਮ ਦੀ ਪੱਛਮੀ ਹੱਦ ਅਤੇ ਕੁਸ਼ਟ ਆਸ਼ਰਮ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਕੁਸ਼ਟ ਆਸ਼ਰਮ ਨਾਲ ਚੱਲਦੇ ਹੋਏ ਗਲੀ ਬਲਦੇਵ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਦੁਰਗਾਦਾਸ ਮੰਦਰ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੰਤੋਸ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੱਤਪਾਲ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਕੂਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬੈਕਸਾਇਡ ਨਰੋਤਮ ਬਿਹਾਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਨਿਗਮ ਦੀ ਪੱਛਮੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚੱਲਦੇ ਹੋਏ ਕੁਸ਼ਟ ਆਸ਼ਰਮ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰ: 41 (ਅਨੁਸੂਚਿਤ ਜਾਤੀਆਂ ਦੀ ਇਸਤਰੀ ਮੈਂਬਰਾਂ ਲਈ ਰਾਖਵਾਂ)
ਗਲੀ ਬੈਕਸਾਇਡ ਨਰੋਤਮ ਵਿਹਾਰ ਅਤੇ ਲਿੰਕ ਗਲੀ ਨਰੋਤਮ ਵਿਹਾਰ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਬੈਕਸਾਇਡ ਨਰੋਤਮ ਵਿਹਾਰ ਨਾਲ ਚੱਲਦੇ ਹੋਏ ਗਲੀ ਸਕੂਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੱਤਪਾਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੰਤੋਸ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਦਰਗਾਹ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਏਰੀਆਂ ਰਾਏਕਾਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਦੁਆਰਾ ਸਾਹਿਬ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਲਿੰਕ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਲਕੀਤ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਗਰ ਨਿਗਮ ਦੀ ਪੱਛਮੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚੱਲਦੇ ਹੋਏ ਗਲੀ ਬੈਕਸਾਇਡ ਨਰੋਤਮ ਵਿਹਾਰ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰ: 42 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)
ਕੇਸਰੀ ਬਜਾਰ ਰੋਡ ਅਤੇ ਗਲੀ ਰਾਮ ਸਰੂਪ ਸਰਮਾਂ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਰਾਮ ਸਰੂਪ ਸਰਮਾਂ ਨਾਲ ਚੱਲਦੇ ਹੋਏ ਭੰਡਾਰੀ ਚੌਂਕ ਤੀਕ; ਫਿਰ ਉਕਤ ਚੌਂਕ ਨਾਲ ਚਂੱਲਦੇ ਹੋਏ ਪ੍ਰਾਚੀਨ ਬਾਲਮੀਕ ਮੰਦਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਅਤੇ ਸੱਭਰਵਾਲ ਰੋਡ ਨੂੰ ਪਾਰ ਕਰਦੇ ਹੋਏ ਏਰੀਆਂ ਰਾਈਕਾਂ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਦਰਗਾਹ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੰਤੋਖ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਦੁਰਗਾਦਾਸ ਮੰਦਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਸਜ਼ਿਦ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸੱਭਰਵਾਲ ਰੋਡ ਨੂੰ ਪਾਰ ਕਰਦੇ ਹੋਏ ਸਾਹਮਣੇ ਗਲੀ ਕੇਸਰੀ ਬਜਾਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਰਾਮ ਸਰੂਪ ਸਰਮਾਂ ਵਾਲੀ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰ: 43 (ਅਨੁਸੂਚਿਤ ਜਾਤੀਆਂ ਦੀ ਇਸਤਰੀ ਮੈਂਬਰਾਂ ਲਈ ਰਾਖਵਾਂ)
ਪ੍ਰਾਚੀਨ ਬਾਲਮੀਕ ਮੰਦਰ ਅਤੇ ਭੰਡਾਰੀ ਚੌਂਕ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਭੰਡਾਰੀ ਚੌਂਕ ਨਾਲ ਚੱਲਦੇ ਹੋਏ ਗਲੀ ਬਾਬਾ ਗੁਲਜਾਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬਰਸਾਤੀ ਪਾਣੀ ਨਾਲਾ ਤੀਕ; ਫਿਰ ਉਕਤ ਨਾਲੇ ਨਾਲ ਚੱਲਦੇ ਹੋਏ ਅੰਮ੍ਰਿਤ ਬਜਾਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸਲਾਟਰ ਹਾਊਸ ਵਾਲੀ ਤੀਕ; ਫਿਰ ਉਕਤ ਗਲ ਨਾਲ ਚੱਲਦੇ ਹੋਏ ਗਲੀ ਨਵੀ ਅਬਾਦੀ ਅਰਫ ਵਾਲਾ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪੁਰਾਣਾ Uਕਟਰੋਏ ਰੋਡ ਤੀਕ;
ਫਿਰ ਉਕਤ ਰੋਡ ਨਾਲ ਚੱਲਦੇ ਹੋਏ ਏਰੀਆਂ ਰਾਏਕਾਂ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪ੍ਰਾਚੀਨ ਬਾਲਮੀਕ ਮੰਦਰ ਤੀਕ ਅਤੇ ਭੰਡਾਰੀ ਚੌਂਕ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰ: 44
ਲਾਹੌਰੀ ਗੇਟ ਰੋਡ ਅਤੇ ਗਲੀ ਪ੍ਰਦੀਪ ਸਰਮਾਂ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਪ੍ਰਦੀਪ ਸਰਮਾਂ ਨਾਲ ਚੱਲਦੇ PUNJAB GOVT. GAZ. (EXTRA), SEPTEMBER 8, 2020 (BHDR 17, 1942 SAKA) 1227 ਗਲੀ ਆਟਾ ਚੱਕੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੋਹਨ ਲਾਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਤਰਸੇਮ ਲਾਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਾਮ ਸਰੂਪ ਸਰਮਾਂ (ਭੰਡਾਰੀ ਚੌਂਕ) ਤੀਕ;
ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕੇਸਰੀ ਬਾਗ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਵਿਜੈ ਕੁਮਾਰ ਵਾਲੀ ਤੀਕ;
ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੁਰਜੀਤ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਾਹੌਰੀ ਗੇਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਪ੍ਰਦੀਪ ਸਰਮਾਂ ਵਾਲੀ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰ: 45 (ਅਨੁਸੂਚਿਤ ਜਾਤੀਆਂ ਦੇ ਇਸਤਰੀ ਮੈਂਬਰਾਂ ਲਈ ਰਾਖਵਾਂ)
ਗਲੀ ਹਰਪ੍ਰੀਤ ਸਿੰਘ ਅਤੇ ਹਾਥੀ ਖਾਨਾਂ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਹਾਥੀ ਖਾਨਾਂ ਰੋਡ ਨਾਲ ਚੱਲਦੇ ਹੋਏ ਲਾਹੌਰੀ ਗੇਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸੁਰਜੀਤ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਵਿਜੈ ਕੁਮਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕੇਸਰੀ ਬਾਗ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਤੋਪਖਾਨਾਂ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਮਸਜਿਦ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਦੁਰਗਾਦਾਸ ਮੰਦਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਹਿਤਾਬਗੜ੍ਹ ਤੀਕ; ਫਿਰ ਉਕਤ ਗਲੀ ਨਾਲ ਚੱਲਦੇ (ਤੋਪਖਾਨਾਂ ਪਾਰ ਕਰਦੇ ਹੋਏ) ਸਿਵ ਮੰਦਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸੁਰਿੰਦਰ ਸਿੰਘ ਵਾਲੀ ਤੀਕ;
ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਹਰਪ੍ਰ਼ੀਤ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਹਾਥੀ ਖਾਨਾਂ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰ: 46 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)
ਨਗਰ ਨਿਗਮ ਦੀ ਪੱਛਮੀ ਹੱਦ ਅਤੇ ਬਰਸਾਤੀ ਨਾਲੇ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਬਰਸਾਤੀ ਨਾਲੇ ਨਾਲ ਚੱਲਦੇ ਹੋਏ ਗਲੀ ਮਹਿਤਾਬਗੜ੍ਹ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਦੁਰਗਾਦਾਸ ਮੰਦਰ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਲਦੇਵ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਕੁ਼ਸ਼ਟ ਆਸ਼ਰਮ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਨਿਗਮ ਦੀ ਪੱਛਮੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚੱਲਦੇ ਹੋਏ ਬਰਸਾਤੀ ਨਾਲਾ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰ: 47 (ਅਨੁਸੂਚਿਤ ਜਾਤੀਆਂ ਦੇ ਇਸਤਰੀ ਮੈਂਬਰਾਂ ਲਈ ਰਾਖਵਾਂ)
ਬੇਨ ਨਹਿਰ ਬਾਈਪਾਸ ਰੋਡ ਅਤੇ ਹਾਥੀ ਖਾਨਾਂ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਹਾਥੀ ਖਾਨਾਂ ਰੋਡ ਨਾਲ ਚੱਲਦੇ ਹੋਏ ਗਲੀ ਹਰਪ੍ਰੀਤ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਿਵ ਮੰਦਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬਰਸਾਤੀ ਨਾਲਾ ਤੀਕ; ਫਿਰ ਉਕਤ ਨਾਲੇ ਨਾਲ ਚੱਲਦੇ ਹੋਏ ਨਗਰ ਨਿਗਮ ਦੀ ਪੱਛਮੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚੱਲਦੇ ਹੋਏ ਬੇਨ ਨਹਿਰ ਬਾਈਪਾਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਹਾਥੀ ਖਾਂਨਾ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰ: 48 (ਅਨੁਸੂਚਿਤ ਜਾਤੀ ਦੇ ਮੈਂਬਰਾਂ ਲਈ ਰਾਖਵਾਂ)
ਨਗਰ ਨਿਗਮ ਦੀ ਪੱਛਮੀ ਹੱਦ ਅਤੇ ਗੋਇੰਦਵਾਲ ਸਾਹਿਬ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗੋਇੰਦਵਾਲ ਸਾਹਿਬ ਰੋਡ ਨਾਲ ਚੱਲਦੇ ਹੋਏ ਜੇਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਦਰਸਨ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਨੀਸ਼ ਕੁਮਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੁਖਵਿੰਦਰ ਸਿੰਘ ਵਾਲੀ ਤੀਕ;
ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਭੁਪਿੰਦਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਭਗਤ ਸਿੰਘ ਕਲੋਨੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਹਾਥੀ ਖਾਨਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਂੱਲਦੇ ਹੋਏ ਬੇਨ ਨਹਿਰ ਬਾਈਪਾਸ ਰੋਡ ਨੂੰ ਪਾਰ ਕਰਦੇ ਹੋਏ ਨਗਰ ਨਿਗਮ ਦੀ ਪਛੱਮੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚੱਲਦੇ ਹੋਏ ਗੋਇੰਦਵਾਲ ਸਾਹਿਬ ਰੋਡ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰ: 49 (ਇਸਤਰੀ ਮੈਂਬਰਾਂ ਲਈ ਰਾਖਵਾਂ)
ਜੇਲ ਰੋਡ ਅਤੇ ਗੋਇੰਦਵਾਲ ਸਾਹਿਬ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗੋਇੰਦਵਾਲ ਸਾਹਿਬ ਰੋਡ ਨਾਲ ਚੱਲਦੇ ਹੋਏ ਗਲੀ ਆਦੇਸ਼ ਡੇਅਰੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਵਿਕਾਸ ਜਨਰਲ ਸਟੋਰ ਤੀਕ; ਫਿਰ ਉਕਤ ਗਲੀPUNJAB GOVT. GAZ. (EXTRA), SEPTEMBER 8, 2020 (BHDR 17, 1942 SAKA) 1228 ਨਾਲ ਚੱਲਦੇ ਹੋਏ ਮਾਲਖਾਨਾਂ ਗਲੀ ਤੀਕ; ਫਿਰ ਉਕਤ ਗਲੀ ਨਾਲ ਚਂੱਲਦੇ ਹੋਏ ਗਲੀ ਪੰਕਜ ਕੁਮਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪ੍ਰਦੀਪ ਸਰਮਾਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਾਹੌਰੀ ਗੇਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਭਗਤ ਸਿੰਘ ਕਲੌਨੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਭੁਪਿੰਦਰ ਸਿੰਘ ਵਾਲੀ ਤੀਕ;
ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੁਖਵਿੰਦਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮੁਨੀਸ ਕੁਮਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਦਰਸਨ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਜੇਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗੋਇੰਦਵਾਲ ਸਾਹਿਬ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰ: 50
ਆਦੇਸ ਡੇਅਰੀ ਅਤੇ ਜਲੰਧਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਜਲੰਧਰ ਰੋਡ ਨਾਲ ਚੱਲਦੇ ਹੋਏ ਗਲੀ ਪੰਜ ਮੁੱਖੀ ਮੰਦਰ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕਲਾਕ ਟਾਵਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਕੇਸਰੀਆਂ ਬਜਾਰ ਤੀਕ; ਫਿਰ ਉਕਤ ਬਜਾਰ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਜਗਤਜੀਤ ਬਾਜਾਰ ਤੀਕ; ਫਿਰ ਉਕਤ ਬਜਾਰ ਨਾਲ ਚੱਲਦੇ ਹੋਏ ਸੁਭਾਸ਼ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਕੇਸਰੀਆਂ ਬਜਾਰ ਤੀਕ; ਫਿਰ ਉਕਤ ਬਜਾਰ ਨਾਲ ਚੱਲਦੇ ਹੋਏ ਗਲੀ ਭਗਤ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਦੀਵਾਨ ਦੁੱਲਾ ਰਾਮ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸ਼ਾਲੀਮਾਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮੰਦਰ ਜਾਨਕੀਦਾਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਦੀਪਕ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮਾਲਖਾਨਾਂ ਗਲੀ ਤੀਕ;
ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਵਿਕਾਸ ਜਨਰਲ ਸਟੋਰ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਆਦੇਸ ਡੇਅਰੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਜਲੰਧਰ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਚੰਡੀਗੜ੍ਹ
ਸਤੀਸ਼ ਚµਦਰਾ, ਆਈ.ਏ.ਐਸ.,
ਮਿਤੀ 5ਸਤੰਬਰ, 2020 ਵਿਸ਼ੇਸ਼ ਮੁੱਖ ਸਕੱਤਰ, ਸਥਾਨਕ ਸਰਕਾਰ ਵਿਭਾਗ ਪੰਜਾਬ।