Servants of Knowledge
Punjab Gazette · Government of Punjab

Regarding Nagar Nigam Pathankot

Published 08 September 2020

Department
Local Government
Type
Extra Ordinary
Notification no.
2250
Gazetteid
CHD/0092/2018-2020
Identifier
in.gazette.punjabdsa.2020-09-08.48419
Languages
English, Punjabi

click here for IIIF manifest

Regd. No. NW/CH-22 1229 Regd. No. CHD/0092/2018-2020
PUNJAB GOVT. GAZ. (EXTRA), SEPTEMBER 8, 2020 (BHDR 17, 1942 SAKA)

EXTRAORDINARY

Published by Authority

CHANDIGARH, TUESDAY, SEPTEMBER 8, 2020 (BHADRA 17, 1942 SAKA)

ਪੰਜਾਬ ਸਰਕਾਰ

ਸਥਾਨਕ ਸਰਕਾਰ ਵਿਭਾਗ, ਪੰਜਾਬ, ਚੰਡੀਗੜ੍ਹ

(ਮਿਊਂਸਪਲ ਚੋਣਾਂ ਦਫਤਰ)

ਅਧਿਸੂਚਨਾ

ਮਿਤੀ 7 ਸਤੰਬਰ, 2020

ਨੰ: 5/24/2020/ਮਚਦ/ਹਸ/2250.-ਪੰਜਾਬ ਮਿਊਂਸਪਲ ਐਕਟ, 1976 (ਪੰਜਾਬ ਐਕਟ 42 ਆਫ 1976) ਦੀ ਧਾਰਾ 8 ਦੇ ਉਪਬੰਧਾਂ ਅਨੁਸਾਰ ਅਤੇ ਡਿਲੀਮੀਟੇਸ਼ਨ ਆਫ ਵਾਰਡਜ ਆਫ ਮਿਊਂਸਪਲ ਕਾਰਪੋਰੇਸ਼ਨ ਆਰਡਰ, 1995 ਦੀ ਕਲਾਸ 7 ਅਧੀਨ ਇਸ ਤੋਂ ਪਹਿਲਾਂ ਇਸ ਸਬੰਧ ਵਿਚ ਜਾਰੀ ਕੀਤੇ ਹੁਕਮਾਂ ਦਾ ਅਧਿਲੰਘਣ ਕਰਦੇ ਹੋਏ ਹੇਠਾਂ ਲਿਖਿਆ ਨਿਯਮਾਂ ਦਾ ਖਰੜਾ ਜਿਨ੍ਹਾਂ ਨੂੰ ਬਨਾਉਣ ਲਈ ਪੰਜਾਬ ਦੇ ਰਾਜਪਾਲ ਤਜਵੀਜ ਕਰਦੇ ਹਨ ਅਤੇ ਇਸ ਸਬੰਧ ਵਿੱਚ ਆਪਣੀਆਂ ਸਮੂਹ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਨਗਰ ਨਿਗਮ, ਪਠਾਨਕੋਟ ਦੇ ਵਾਰਡਾਂ ਦੀ ਹਲਕਾਬੰਦੀ ਉਨ੍ਹਾਂ ਵਿਅਕਤੀਆਂ ਦੀ ਸੂਚਨਾ ਲਈ ਪ੍ਰਕਾਸਤ ਕੀਤੀ ਜਾਂਦੀ ਹੈ ਜਿਨ੍ਹਾਂ ਤੇ ਇਸ ਦਾ ਅਸਰ ਪੈਣ ਦੀ ਸੰਭਾਵਨਾ ਹੋਵੇ।ਇਸ ਅਧਿਸੂਚਨਾ ਦੇ ਪ੍ਰਕਾਸਤ ਹੋਣ ਤੋਂ 7 ਦਿਨਾਂ ਦੇ ਪਿੱਛੋਂ ਇਸ ਖਰੜੇ ਉਤੇ ਸਮੇਤ ਇਤਰਾਜਾਂ/ਸੁਝਾਵਾਂ ਦੇ ਵਿਚਾਰ ਕੀਤਾ ਜਾਵੇਗਾ ਜਿਹੜੇ ਨਿਯਮਾਂ ਦੇ ਖਰੜੇ ਸਬੰਧੀ ਕਿਸੇ ਅਸਰ ਸੰਭਾਵੀਂ ਵਿਅਕਤੀ ਵਲੋਂ ਦਿੱਤਾ ਗਿਆ ਸਮਾਂ ਸਮਾਪਤ ਹੋਣ ਤੋਂ ਸਕੱਤਰ, ਸਥਾਨਕ ਸਰਕਾਰ, ਵਿਭਾਗ ਪੰਜਾਬ, ਜੀ ਨੂੰ ਕਮਿਸ਼ਨਰ ਨਗਰ ਨਿਗਮ, ਪਠਾਨਕੋਟ ਜੀ ਰਾਹੀਂ ਪ੍ਰਾਪਤ ਹੋਣਗੇ।

ਨਿਯਮਾਂ ਦਾ ਖਰੜਾ

ਨਗਰ ਨਿਗਮ, ਪਠਾਨਕੋਟ ਦੇ ਨਗਰਪਾਲਾਂ ਦੀ ਚੋਣ ਦੇ ਮਕਸਦ ਲਈ ਨਗਰ ਨਿਗਮ, ਪਠਾਨਕੋਟ ਨੂੰ 50 ਵਾਰਡਾਂ ਵਿੱਚ ਵੰਡਿਆ ਜਾਵੇਗਾ ਜਿਨ੍ਹਾਂ ਵਿੱਚ 32 ਵਾਰਡ, ਜਿਨ੍ਹਾਂ ਦੇ ਪਿੱਛੇ ਬਰੈਕਟਾਂ ਅਤੇ ਸਬਦਾਂ ਵਿਚ:

1. ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ;

2. ਇਸਤਰੀ ਮੈਂਬਰਾਂ ਲਈ ਰਾਖਵਾਂ;

3. ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈੈਂਬਰਾਂ ਲਈ ਰਾਖਵਾਂ; ਅਤੇ

4. ਪੱਛੜੀ ਸ਼੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ;

ਲਿਖਿਆ ਹੋਵੇਗਾ ਕਿ ਉਹ ਵਾਰਡ ਉਨ੍ਹਾਂ ਕੈਟਾਗਰੀਆਂ ਨਾਲ ਸਬੰਧਤ ਮੈਂਬਰਾਂ ਲਈ ਰਾਖਵੇਂ ਹੋਣਗੇ।ਵਾਰਡਾਂ ਦੀਆਂ ਹੱਦਾਂ

( 1229 )PUNJAB GOVT. GAZ. (EXTRA), SEPTEMBER 8, 2020 (BHDR 17, 1942 SAKA) 1230 ਦਾ ਵਰਨਣ ਨਾਲ ਲਗਾਈ ਅਨੁਸੂਚੀ ਵਿੱਚ ਕੀਤਾ ਜਾਂਦਾ ਹੈ।

ਨਗਰ ਨਿਗਮ, ਪਠਾਨਕੋਟ ਦੇ ਵਾਰਡਾਂ ਦੀਆਂ ਹੱਦਾਂ ਦਾ ਵਰਣਨ ਦੱਸਦੀ ਅਨੁਸੂਚੀ

ਵਾਰਡ ਨੰ: 1 (ਇਸਤਰੀ ਮੈਂਬਰਾਂ ਲਈ ਰਾਖਵਾਂ)

ਸੁਜਾਨਪੁਰ ਰੋਡ ਅਤੇ ਨਗਰ ਨਿਗਮ ਦੀ ਉਤਰੀ ਹੱਦ ਦੇ ਮਿਲਣ ਦੇ ਸਥਾਨ ਤੋ ਆਰੰਭ ਕਰਕੇੇ ਨਗਰ ਨਿਗਮ ਦੀ ਉਤਰੀ ਹੱਦ ਨਾਲ ਚੱਲਦੇ ਹੋਏ ਸਾਹਪੁਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਖੱਡੀ ਨਾਲਾ ਤੀਕ; ਫਿਰ ਉਕਤ ਨਾਲੇ ਨਾਲ ਚੱਲਦੇ ਹੋਏ ਗਲੀ ਡਾ: ਰਸਵਾਨ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਦੁਸਹਿਰਾ ਗਰਾਉਡ ਤੀਕ; ਫਿਰ ਉਕਤ ਗਰਾਉਡ ਨਾਲ ਚੱਲਦੇ ਹੋਏ ਗਲੀ ਸਾਂਤੀ ਵਿਹਾਰ (ਮੰਦਰ) ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਰਕਾਰੀ ਸਕੂਲ ਵਾਲੀ ਤੀਕ;

ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸੁਜਾਨਪੁਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਨਿਗਮ ਦੀ ਉਤਰੀ ਹੱਦ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 2

ਖੱਡੀ ਨਾਲਾ ਅਤੇ ਲਿੰਕ ਗਲੀ ਚਾਰਜੀ ਮੁਹੱਲਾ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਚਾਰਜੀ ਮੁਹੱਲਾ ਨਾਲ ਚਲਦੇ ਹੋਏ ਗਲੀ ਦੁਸਾਂਤ ਕਲੋਨੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗੰਦਾ ਨਾਲਾ ਤੀਕ; ਫਿਰ ਉਕਤ ਨਾਲੇ ਨਾਲ ਚਲਦੇ ਹੋਏ ਗਲੀ ਆਨੰਦਪੁਰ ਮੁਹੱਲਾ ਵਾਸੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਲਿੰਕ ਗਲੀ ਇੰਦਰਾ ਕਲੋਨੀ ਵਾਲੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਹਨੂੰਮਾਨ ਮੰਦਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਬਾਈਪਾਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗੰਦਾ ਨਾਲਾ ਤੀਕ; ਫਿਰ ਉਕਤ ਨਾਲੇ ਨਾਲ ਚਲਦੇ ਹੋਏ ਖੱਡੀ ਨਾਲਾ ਤੀਕ; ਫਿਰ ਉਕਤ ਖੱਡੀ ਨਾਲੇ ਨਾਲ ਚਲਦੇ ਹੋਏ ਲਿੰਕ ਗਲੀ ਚਾਰ ਜੀ ਮੁਹੱਲਾ ਵਾਲੀ ; ਅਰਥਾਤ ਜਿਥੋ ਆਰੰਭ ਕੀਤਾ ਸੀ।

ਵਾਰਡ ਨੰ: 3 (ਇਸਤਰੀ ਮੈਂਬਰਾਂ ਲਈ ਰਾਖਵਾਂ)

ਗੰਦਾ ਨਾਲਾ ਅਤੇ ਰਸਤਾ ਦੁਸਾਂਤ ਕਲੋਨੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਰਸਤਾ ਦੁਸਾਂਤ ਕਲੋਨੀ ਨਾਲ ਚਲਦੇ ਹੋਏ ਗਲੀ ਚਿੱਲੀ ਮਾਤਾ ਮੰਦਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋੇਏ ਗਲੀ ਜੁਗਨੂੰ ਲਾਇਟ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਾਹਿਬਜਾਦਿਆ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕਰਮ ਸਿੰਘ ਮੁਹੱਲਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਿਵ ਮੰਦਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪਰਸੋਤਮ ਲਾਲ ਵਾਲੀ ਤੀਕ;

ਫਿਰ ਉਕਤ ਗਲੀ ਨਾਲ ਚਲਦੇ ਹੋਏ ਵਾਟਰ ਵਰਕਸ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸੀਤਾ ਰਾਮ ਮੰਦਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗੰਦੇ ਨਾਲੇ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੰਦਾ ਨਾਲਾ ਅਤੇ ਰਸਤਾ ਦੁਸਾਂਤ ਕਲੋਨੀ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ. 4

ਭਾਰਤ ਵਿਕਾਸ ਪ੍ਰੀਸ਼ਦ ਰੋਡ ਅਤੇ ਪੁਰੀ ਮੈਡੀਕਲ ਸਟੋਰ (ਸ਼ਾਹਪੁਰ ਰੋਡ) ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਪੁਰੀ ਮੈਡੀਕਲ ਸਟੋਰ (ਸ਼ਾਹਪੁਰ ਰੋਡ) ਰੋਡ ਨਾਲ ਚਲਦੇ ਹੋਏ ਰਾਮ ਭਵਨ ਰੋਡ ਤੀਕ ਫਿਰ ਉਕਤ ਰੋਡ ਨਾਲ ਚੱਲਦੇ ਹੋੲ ਗਲੀ ਗੋਪਾਲ ਛਾਪੇ ਵਾਲੀ ਦੁਕਾਨ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੋਲਡੀ ਸਾਰੀ ਵਾਲੀ ਦੁਕਾਨ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਚੋਂਕ ਰੈਣਾ ਤੀਕ ਫਿਰ ਉਕਤ ਚੌਂਕ ਨਾਲ ਚੱਲਦੇ ਹੋਏ ਕਾਂਸ਼ੀ ਬੇਕਰੀ ਵਾਲੀ ਗਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬ੍ਰਿਜ ਮੋਹਨ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਸ਼ੋਕ ਮਹਾਜਨ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਾਜੀਵ ਮਹਾਜਨ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਾਹਮਣੇ ਪਹਿਲਵਾਨ ਸਵੀਟ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਦੀਪਾ ਬਜਾਜੀ ਦੀ ਦੁਕਾਨ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨਿਖਲ ਚੋਪੜਾ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਹਰੀ ਪ੍ਰੈਸ ਚੋਂਕ ਤੀਕ ਫਿਰ ਉਕਤ ਚੌਂਕ ਨਾਲ ਚੱਲਦੇ ਹੋਏ ਗਲੀ ਸਰਸਵਤੀ ਸਕੂਲ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਧੋਬੀ ਘਾਟ ਵਾਲੀ ਤੀਕ ਫਿਰ ਉਕਤ ਗਲੀਨਾਲ ਚੱਲਦੇ ਹੋਏ ਸਾਹਮਣੇ ਭਾਰਤ ਵਿਕਾਸ ਪ੍ਰੀਸ਼ਦ ਰੋਡ ਤੀਕ ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪੁਰੀ ਮੈਡੀਕਲ ਸਟੋਰ ਰੋਡ (ਸ਼ਾਹਪੁਰ ਰੋਡ) ਤੀਕ ਅਰਥਾਤ ਜਿੱਥੋਂ ਆਰੰਭ ਕੀਤਾ ਸੀ।

PUNJAB GOVT. GAZ. (EXTRA), SEPTEMBER 8, 2020 (BHDR 17, 1942 SAKA) 1231

ਵਾਰਡ ਨµ. 5 (ਇਸਤਰੀਂ ਮੈਂਬਰਾਂ ਲਈ ਰਾਖਵਾਂ)

ਪੁਰਾਣਾ ਸ਼ਾਹੁਪਰ ਰੋਡ ਅਤੇ ਸ਼ਾਹਪੁਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰµਭ ਕਰਕੇ ਸਾਹਪੁਰ ਰੋਡ ਨਾਲ ਚਲਦੇ ਹੋਏ ਖੱਡੀ ਨਾਲੇ ਤੀਕ, ਫਿਰ ਉਕਤ ਨਾਲੇ ਨਾਲ ਚਲਦੇ ਹੋਏ ਸੁਜਾਨਪੁਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਪੁਰਾਣਾ ਸ਼ਾਹਪੁਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਰਸ਼ਪਾਲ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸਰਕਾਰੀ ਟਿਊਵੈਲ ਵਾਲੀ ਤੀਕ, ਪਿਰ ਉਕਤ ਗਲੀ ਨਾਲ ਚਲਦੇ ਹੋਏ ਕਰਤਾਰ ਚµਦ ਤੀਕ, ਪਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਮੇਸ਼ ਚµਦ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪਰਮੋਦ ਮਹਾਜਨ ਤੀਕ, ਫਿਰ ਉਕਤ ਗਲੀ ਅਤੇ ਗਲੀ ਪ੍ਰਕਾਸ਼ ਚµਦ ਨਾਲ ਚਲਦੇ ਹੋਏ ਗਲੀ ਲ¤ਕੀ ਮਾਡਰਨ ਸਕੂਲ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਹƒਮਾਨ ਮµਦਰ ਦੇ ਨਾਲ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਦਿਨੇਸ਼ ਕੁਮਾਰ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੁਨੀਲ ਕੁਮਾਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਪਿµਡ ਲਮੀਨੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਮੁਹ¤ਲਾ ਕਾਜੀਪੁਰ ਤੀਕ, ਫਿਰ ਉਕਤ ਗਲੀ ਮੁਹਲੇਂ ਨਾਲ ਚਲਦੇ ਹੋਏ ਗਲੀ ਤਰਲੋਚਨ ਸਿµਘ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਾਮਰਤਨ ਤੀਕ, ਫਿਰ ਉਕਤ ਗਲੀ ਨਾਲ ਚਲਦੇ ਚਲਦੇ ਹੋਏ ਗਲੀ ਬਾਲਕ੍ਰਿਸ਼ਨ ਵਾਲੀ ਤੀਕ, ਫਿਰ ਉਕਤ ਗਲੀ ਅਤੇ ਗਲੀ ਪੀਰ ਵਾਲੀ ਨਾਲ ਚਲਦੇ ਹੋਏ ਪੁਰਾਣਾ ਸਾਹਪੁਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗµਦਾ ਨਾਲਾ ਤੀਕ, ਫਿਰ ਉਕਤ ਨਾਲੇ ਨਾਲ ਚਲਦੇ ਹੋਏ ਲਿµਕ ਰੋਡ ਲਮੀਨੀ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਵੂਮੈਨ ਕਾਲਜ ਰੋਡ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਪੁਰਾਣਾ ਸ਼ਾਹਪੁਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਸ਼ਾਹਪੁਰ ਰੋਡ ਤੀਕ, ਅਰਥਾਤ ਜਿ¤ਥੋਂ ਆਰµਭ ਹੁµਦਾ ਹੈ।

ਵਾਰਡ ਨੰ: 6

ਗਲੀ ਡੀ.ਆਈ.ਜੀ. ਪਠਾਨਿਆ ਅਤੇ ਚੈਣ ਹਲਵਾਈ ਚੋਂਕ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਚੈਣ ਹਲਵਾਈ ਚੌਂਕ ਨਾਲ ਚਲਦੇ ਹੋਏ ਗਲੀ ਪ੍ਰਾਇਮਰੀ ਸਕੂਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਚਲਦੇ ਗਲੀ ਰਤਨ ਟੇਲਰ ਵਾਲੀ ਤੀਕ;

ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਦੇਵਾ ਮµਦਿਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਵਾਟਰ ਸਪਲਾਈ ਵਾਲੀ ਤੀਕ;ਫਿਰ ਉਕਤ ਗਲੀ ਨਾਲ ਚਲਦੇ ਹੋਏ ਖਜਾਨਾ ਲµਬੜਦਾਰ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪ੍ਰਕਾਸ਼ ਭ¤ਠੇ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਦੀਪਕ ਉਰਫ ਪ¤ਪੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨ¤ਥਾ ਲੁਹਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਵਿਨੈ ਸਾਗਰ, ਕਾਕੂ ਸਬਜੀ ਵਾਲਾ, ਬਿਟੂ ਮਹਾਜਨ ਕਰਿਆਣਾ ਵਾਲਾ ਤੋਂ ਹੁੰਦੇ ਹੋਏ ਪ੍ਰੇਮ ਠੇਕੇਦਾਰ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਲ¤ਕੀ ਹਲਵਾਈ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮਾਡਲ ਸਕੂਲ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਡੀ.ਆਈ.ਜੀ. ਪਠਾਨਿਆ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਚੈਣ ਹਲਵਾਈ ਚੌਕ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨµ. 7 (ਇਸਤਰੀਂ ਮੈਂਬਰਾਂ ਲਈ ਰਾਖਵਾਂ)

ਗµਦਾ ਨਾਲਾ ਅਤੇ ਪੁਰਾਣਾ ਸ਼ਾਹਪੁਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰµਭ ਕਰਕੇ ਪੁਰਾਣਾ ਸ਼ਾਹਪੁਰ ਰੋਡ ਨਾਲ ਚਲਦੇ ਹੋਏ ਗਲੀ ਪੀਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਡਾ.ਬਾਲ ਕ੍ਰਿਸ਼ਨ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਾਮ ਰਤਨ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਤਰਲੋਚਨ ਸਿµਘ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੁਹ¤ਲਾ ਕਾਜੀਪੁਰ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰੂਦੁਆਰਾ ਸਿµਘਪੁਰਾ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗµਦੇ ਨਾਲ ਤੀਕ, ਫਿਰ ਗµਦੇ ਨਾਲੇ ਨਾਲ ਚਲਦੇ ਹੋਏ ਪੁਰਾਣਾ ਸਾਹਪੁਰ ਰੋਡ ਤੀਕ, ਅਰਥਾਤ ਜਿਥੋਂ ਆਰµਭ ਕੀਤਾ ਸੀ।

ਵਾਰਡ ਨੰ: 8 (ਅਨੁਸੂਚਿਤ ਜਾਤੀ ਦੇ ਮੈਂਬਰਾਂ ਲਈ ਰਾਖਵਾਂ)

ਗੌਰਮਿੰਟ ਸਕੂਲ ਲਮੀਨੀ ਪਿੰਡ ਰੋਡ ਅਤੇ ਗਲੀ ਗਿਆਨ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਗਿਆਨ ਵਾਲੀ ਨਾਲ ਚਲਦੇ ਹੋਏ ਗਲੀ Uਮ ਪ੍ਰਕਾਸ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੁਰੇਸ ਕੁਮਾਰ ਵਾਲੀ ਤੀਕ; ਫਿਰਉਕਤ ਗਲੀ ਨਾਲ ਚਲਦੇ ਹੋਏ ਗਲੀ ਸੁਰਿੰਦਰ ਕੁਮਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਭਾਗ ਸਿੰਘ ਵਾਲੀ PUNJAB GOVT. GAZ. (EXTRA), SEPTEMBER 8, 2020 (BHDR 17, 1942 SAKA) 1232 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੁਰੇਸ ਕੁਮਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਵਦੇਸ ਕੁਮਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਾਧਿਕਾ ਪਾਰਲਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਸੋਕ ਕੁਮਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਾFਣਿਕਾ ਮੰਦਿਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮਿਸਨ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸ਼ਾਹਪੁਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪੁਰਾਣਾ ਸ਼ਾਹਪੁਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਵੂਮੈਨ ਕਾਲਜ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਲਿੰਕ ਰੋਡ ਟੂ ਲਮੀਨੀ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗੌਰਮਿੰਟ ਸਕੂਲ ਲਮੀਨੀ ਪਿੰਡ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਗਿਆਨ ਵਾਲੀ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨµ: 9 (ਇਸਤਰੀ ਮੈਂਬਰਾਂ ਲਈ ਰਾਖਵਾਂ)

ਗਲੀ ਗਿਆਨ ਚµਦ ਅਤੇ ਗਲੀ ਬੀ.ਐਮ.ਐਸ. ਜਿµਮ ਦੇ ਮਿਲਣ ਦੇ ਸਥਾਨ ਤੋਂ ਆਰµਭ ਕਰਕੇ ਗਲੀ ਬੀ.ਐਮ.ਐਸ ਨਾਲ ਚਲਦੇ ਹੋਏ ਮਿਲਟਰੀ ਏਰੀਆਂ ਦੀ ਬਾਊਂਡਰੀ ਤੀਕ, ਫਿਰ ਉਕਤ ਬਾਊਂਡਰੀ ਨਾਲ ਚਲਦੇ ਹੋਏ ਰੇਲਵੇ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਮਿਸਨ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਲੇਨ ਨµ. 2 ਤੀਕ, ਫਿਰ ਉਕਤ ਲੇਨ ਨਾਲ ਚਲਦੇ ਹੋਏ ਗਲੀ ਸਾਈ ਦਾਸ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਲੇਨ ਨµ.3 ਤੀਕ, ਫਿਰ ਉਕਤ ਲੇਨ ਨਾਲ ਚਲਦੇ ਹੋਏ ਸਾਹਮਣੇ ਗੁਰਦਾਸਪੁਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਲਿµਕ ਗਲੀ ਰੇਲਵੇ ਲਾਈਨ ਤੀਕ, ਫਿਰ ਉਕਤ ਰੇਲਵੇ ਲਾਇਨ ਨਾਲ ਚਲਦੇ ਹੋਏ ਰਾਮ ਸਰਨਮ ਆਸ਼ਰਮ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗੁਰਦਾਸਪੁਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਰਘੂਨਾਥ ਮµਦਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਮਿਸ਼ਨ ਰੋਡ ਤੀਕ, ਫਿਰ ਕਤ ਰੋਡ ਨਾਲ ਚਲਦੇ ਹੋਏ ਗਲੀ ਰਾਣੀ ਕਾ ਮµਦਰ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਸ਼ੋਕ ਸ਼ਰਮਾ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਾਧਿਕਾ ਪਾਰਲਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਦੇਸ ਕੁਮਾਰ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੁਰੇਸ ਕੁਮਾਰ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਭਾਗ ਸਿµਘ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੁਰਿµਦਰ ਸਿµਘ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੁਰੇਸ ਕੁਮਾਰ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ Uਮ ਪ੍ਰਕਾਸ ਤੀਕ ,ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗਿਆਨ ਚµਦ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬੀ.ਐਮ.ਐਮ ਜਿµਮ ਵਾਲੀ ਤੀਕ, ਅਰਥਾਤ ਜਿਥੋਂ ਆਰµਭ ਕੀਤਾ ਸੀ।

ਵਾਰਡ ਨµ. 10

ਨਗਰ ਨਿਗਮ ਦੀ ਉ¤ਤਰੀ ਹ¤ਦ (ਆਰਮੀ ਏਰੀਆਂ) ਅਤੇ ਨਗਰ ਨਿਗਮ ਦੀ ਪੂਰਬੀ ਹ¤ਦ ਦੇ ਮਿਲਣ ਦੇ ਸਥਾਨ ਤੋਂ ਆਰµਭ ਕਰਕੇ ਨਗਰ ਨਿਗਮ ਦੀ ਪੂਰਬੀ ਹ¤ਦ ਨਾਲ ਚਲਦੇ ਹੋਏ ਡਿਫੈਂਸ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਗੁਰੂਦੁਆਰਾ ਸਿµਘ ਸਭਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਗੋਪੀ ਫੈਸ਼ਨ ਬੂਟੀਕ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪ੍ਰਾਇਮਰੀ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਲਿµਕ ਗਲੀ ਸਿਵ ਸਕਤੀ ਵਿ¤ਦਿਆਦਰ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਡਲਹੋਜੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਮਿਲਟਰੀ ਏਰੀਆਂ (ਨਗਰ ਨਿਗਮ ਦੀ ਉ¤ਤਰੀ ਹ¤ਦ) ਤੀਕ, ਫਿਰ ਉਕਤ ਹ¤ਦ ਨਾਲ ਚਲਦੇ ਹੋਏ ਨਗਰ ਨਿਗਮ ਦੀ ਪੂਰਵੀ ਹ¤ਦ ਤੀਕ, ਅਰਥਾਤ ਜਿਥੋਂ ਆਰµਭ ਕੀਤਾ ਸੀ।

ਵਾਰਡ ਨµ. 11 (ਅਨੁਸੂਚਿਤ ਜਾਤੀ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)

ਲੇਨ ਨµ. 2 ਅਤੇ ਮਿਸਨ ਰੋਡ ਦੇ ਮਿਲਣ ਦੇ ਸਥਾਨ ਤੋਂ ਆਰµਭ ਕਰਕੇ ਮਿਸਨ ਰੋਡ ਨਾਲ ਚਲਦੇ ਹੋਏ ਡਲਹੋਜੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਸਿਵ ਸਕਤੀ ਵਿ¤ਦਿਆ ਮਦµਰ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਲਿµਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪ੍ਰਾਇਮਰੀ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਸ਼ਵਨੀ ਆਟਾ ਚ¤ਕੀ, ਗਲੀ ਗੋਪੀ ਫੈਸ਼ਨ ਬੂਟੀਕ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰੂਦੁਆਰਾ ਸਿµਘ ਸਭਾ ਤੀਕ, ਫਿਰ ਉਕਤ ਨਾਲ ਚਲਦੇ ਹੋਏ ਨਗਰ ਨਿਗਮ ਦੀ ਪੂਰਬੀ ਹ¤ਦ ਤੀਕ, ਫਿਰ ਉਕਤ ਹ¤ਦ ਨਾਲ ਚਲਦੇ ਹੋਏ ਰੇਲਵੇ ਲਾਇਨ ਤੀਕ, ਫਿਰ ਉਕਤ ਰੇਲਵੇ ਲਾਇਨ ਨਾਲ ਚਲਦੇ ਹੋਏ ਅਤੇ ਰੇਲਵੇ ਲਾਇਨ ਪਾਰ ਕਰਦੇ ਹੋਏ ਏਜਲ ਕੋਨਵੈਂਟ ਸਕੂਲ ਵਾਲੀ ਗਲੀਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਲਿµਕ ਗਲੀ ਖੁਸ਼ੀ ਨਗਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਲੇਨ ਨµ. 3 PUNJAB GOVT. GAZ. (EXTRA), SEPTEMBER 8, 2020 (BHDR 17, 1942 SAKA) 1233 ਤੀਕ, ਫਿਰ ਉਕਤ ਲੇਨ ਨਾਲ ਚਲਦੇ ਹੋਏ ਗਲੀ ਸਾਣੀ ਦਾਸ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਲੇਨ ਨµ. 2 ਤੀਕ, ਫਿਰ ਉਕਤ ਲੇਨ ਨਾਲ ਚਲਦੇ ਹੋਏ ਮਿਸ਼ਨ ਰੋਡ ਤੀਕ, ਅਰਥਾਤ ਜਿਥੋਂ ਆਰµਭ ਕੀਤਾ ਸੀ।

ਵਾਰਡ ਨµ: 12 (ਅਨੁਸੂਚਿਤ ਜਾਤੀ ਦੇ ਮੈਂਬਰਾਂ ਲਈ ਰਾਖਵਾਂ)

ਰਾਮ ਸਰਨਮ ਆਸ਼ਰਮ ਰੋਡ ਅਤੇ ਰੇਲਵੇ ਲਾਇਨ ਦੇ ਮਿਲਣ ਦੇ ਸਥਾਨ ਤੋਂ ਆਰµਭ ਕਰਕੇ ਰੇਲਵੇ ਲਾਇਨ ਨਾਲ ਚਲਦੇ ਹੋਏ ਨਗਰ ਨਿਗਮ ਦੀ ਪੂਰਬੀ ਹੱਦ ਤੀਕ; ਫਿਰ ਨਗਰ ਨਿਗਮ ਦੀ ਪੂਰਬੀ ਅਤੇ ਦ¤ਖਣੀ ਹ¤ਦ ਨਾਲ ਚਲਦੇ ਹੋਏ ਗਲੀ ਸµਜੇ ਮੋਟਰਜ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਜਲµਧਰ ਡਲਹੋਜੀ ਬਾਈਪਾਸ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਜਗਤ ਨਗਰ ਰੋਡ ਤੀਕ,ਫਿਰ ਉਕਤ ਰੋਡ ਨਾਲ ਚਲਦੇ ਹੋਏ ਕ੍ਰਿਸ਼ਨਾ ਨਗਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਰਾਮ ਸ਼ਰਨਮ ਆਸ਼ਰਮ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਰੇਲਵੇ ਲਾਈਨ ਤੀਕ, ਅਰਥਾਤ ਜਿਥੋਂ ਆਰµਭ ਕੀਤਾ ਸੀ।

ਵਾਰਡ ਨੰ: 13 (ਇਸਤਰੀ ਮੈਬਰਾਂ ਲਈ ਰਾਖਵਾਂ)

ਪੁਰਾਣਾ ਕਚਿਹਰੀ ਦਫਤਰ ਰੋਡ ਅਤੇ ਰਾਮ ਸ਼ਰਨਮ ਆਸ਼ਰਮ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਰਾਮ ਸਰਨਮ ਆਸਰਮ ਰੋਡ ਨਾਲ ਚਲਦੇ ਹੋਏ ਗਲੀ ਸ਼ਸੀ ਪਾਲ ਮਹਾਜਨ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜੁਗਲ ਕਿਸ਼ੋਰ ਐਮ.ਸੀ. ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਭਦਰੋਆ ਰੋਡ ਤੀਕ ਫਿਰ ਉਕਤ ਰੋਡ ਨਾਲ ਚੱਲਦੇ ਹੋਏ ਤੇ ਚਲਦੇ ਹੋਏ ਗਲੀ ਪਾਣੀ ਦੀ ਟੈਂਕੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਾਈਸਿµਗ ਸਟਾਰ ਸਕੂਲ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸ਼ਿਵ ਮµਦਿਰ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪੁਰਾਣਾ ਕਚਿਹਰੀ ਦਫਤਰ ਰੋਡ ਤੀਕ ਫਿਰ ਉਕਤ ਰੋਡ ਨਾਲ ਚੱਲਦੇ ਹੋੲ ਗਲੀ ਰਾਮ ਸ਼ਰਨਮ ਆਸ਼ਰਮ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 14

ਕਾਲੀ ਮਾਤਾ ਮµਦਿਰ ਰੋਡ ਅਤੇ ਸਲਿਪ ਵੇ (ਫਲਾਵਰ ਸ਼ਾਪ) ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਸਲਿਪ ਵੇ (ਫਲਾਵਰ ਸਾਪ) ਨਾਲ ਚੱਲਦੇ ਹੋਏ ਪੁਰਾਣੀ ਕਚਿਹਰੀ ਰੋਡ ਤੀਕ ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਘਈ ਕਲਾਥ ਹਾਉਸ ਵਾਲੀ ਤੀਕਸ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਵਿ¤ਕੀ ਸੁਨਿਆਰਾ ਹਾਉਸ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਰੇਸ਼ ਪµਡਿਤ ਵਾਲੀ ਗਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਦੇਵ ਕਰਿਆਣਾ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਡਾ. ਰਜਿµਦਰ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਤੀਸ਼ ਡਿਪੂ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸ਼ਿਵ ਮµਦਿਰ ਵਾਲੀ ਗਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਵ¤ਡੀ ਲਾਈਨ (ਰੇਲਵੇ ਲਾਇਨ) ਤੀਕ ਫਿਰ ਉਕਤ ਵੱਡੀ ਰੇਲਵੇ ਲਾਇਨ ਨਾਲ ਚੱਲਦੇ ਹੋਏ ਗਲੀ ਕਾਲੀ ਸੋਡਾ ਵਾਟਰ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਟੇਲੀਫੋਨ ਐਕਸਚੈਂਜ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪੁਰਾਣੀ ਮੀਰਾ ਇµਜੀਨਿਰਿµਗ ਵਰਕ ਸ਼ਾਪ ਵਾਲੀ ਗਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕਾਲੀ ਮਾਤਾ ਮµਦਿਰ ਰੋਡ ਤੀਕ ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਲਿਪ ਵੇ (ਫਲਾਵਰ ਸ਼ਾਪ) ਤੀਕ ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨµ. 15 (ਪੱਛੜੀ ਸ਼੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ)

ਮੇਨ ਬਜਾਰ ਰੋਡ ਅਤੇ ਮਿਸਨ ਰੋਡ ਦੇ ਮਿਲਣ ਦੇ ਸਥਾਨ ਤੋਂ ਆਰµਭ ਕਰਕੇ ਮਿਸ਼ਨ ਰੋਡ ਨਾਲ ਚਲਦੇ ਹੋਏ ਰਘੂਨਾਥ ਮµਦਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਡਲਹੋਜੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਮੇਨ ਬਜਾਰ ਰੋਡ ਤੀਕ;

ਫਿਰ ਉਕਤ ਰੋਡ ਨਾਲ ਚਲਦੇ ਹੋਏ ਮਿਸ਼ਨ ਰੋਡ ਤੀਕ, ਅਰਥਾਤ ਜਿਥੋਂ ਆਰµਭ ਕੀਤਾ ਸੀ।

ਵਾਰਡ ਨµ. 16 (ਇਸਤਰੀ ਮੈਂਬਰਾਂ ਲਈ ਰਾਖਵਾਂ)

ਗਲੀ ਮਿµਟੂ ਮਹਾਜਨ ਠੇਕੇਦਾਰ ਅਤੇ ਟੈਂਪਰਸ ਹਾਲ ਚੌਂਕ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਟੈਂਪਰਸ ਹਾਲ ਚੌਂਕ ਨਾਲ ਚਲਦੇ ਹੋਏ ਗਲੀ ਡਾ.ਖੇੜਾ ਦੀ ਦੁਕਾਨ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਮੇਨ ਰੋਡ ਹਰੀਏ ਹਲਵਾਈ ਦੀ ਦੁਕਾਨ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਡਾਕਖਾਨਾ ਚੌਂਕ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮੇਨ ਬਜਾਰ ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸੁਪਰ ਬਜਾਰ ਤੋਂ ਗੁਪਤਾ ਕਮਰਸ਼ੀਅਲ ਕਾਲਜ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਜµਗੀ ਫੋਟੋਗ੍ਰਾਫਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਖਰੇਤੀ ਸਬਜੀ ਵਾਲੇ ਦੀPUNJAB GOVT. GAZ. (EXTRA), SEPTEMBER 8, 2020 (BHDR 17, 1942 SAKA) 1234 ਦੁਕਾਨ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਡਿੱਪੂ ਵਾਲੇ ਚੋਂਕ ਤੀਕ; ਫਿਰ ਉਕਤ ਚੌਂਕ ਨਾਲ ਚਲਦੇ ਹੋਏ ਗਲੀ ਭੁ¤ਲੇ ਚੌਂਕ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੋਲਡੀ ਸਾੜੀ ਦੇ ਚੋਂਕ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ U.ਪੀ. ਵਿਗ ਵਾਲੇ ਪਾਸੇ ਨਾਲ ਚਲਦੇ ਹੋਏ ਗੋਪਾਲ ਸ਼ਾਪੇ ਦੀ ਦੁਕਾਨ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਖੋਸਲਾ ਫਰੂਟ ਦੀ ਦੁਕਾਨ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਿੰਟੂ ਮਹਾਜਨ ਠੇਕੇਦਾਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਟੈਂਪਰਸ ਹਾਲ ਚੌਂਕ ਤੀਕ; ਅਰਥਾਤ ਜਿਥੋਂ ਆਰµਭ ਕੀਤਾ ਸੀ।

ਵਾਰਡ ਨੰ: 17 (ਇਸਤਰੀ ਮੈਂਬਰਾਂ ਲਈ ਰਾਖਵਾਂ)

ਨਿਊ ਅਬਾਦੀ ਆਨੰਦਪੁਰ ਰੋਡ ਅਤੇ ਗਲੀ ਵਾਟਰ ਵਰਕਸ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਵਾਟਰ ਵਰਕਸ ਨਾਲ ਚਲਦੇ ਹੋਏ ਗਲੀ ਸਿਵ ਮੰਦਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕਰਮ ਸਿੰਘ ਮੁਹੱਲਾ ਤੀਕ;

ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕਾਜੀਆ ਮੁਹੱਲਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਵਿਕਰਮ ਭਪਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਖਰੈਤੀ ਲਾਲ ਬਿਜਲੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਹਰੀ Uਮ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਆਰ.ਐਸ.ਟੇਲਰਜ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੁਰਾਇਆ ਮੁਹੱਲਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗੁਰੂ ਅਰਜਨ ਦੇਵ ਮਿੱਤਲ ਪਬਲਿਕ ਸਕੂਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਨਿਊ ਆਨੰਦਪੁਰ ਰੋਡ ਅਤੇ ਗਲੀ ਵਾਟਰ ਵਰਕਸ ਵਾਲੀ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 18

ਗੁਰਦਾਸਪੁਰ ਰੋਡ ਅਤੇ ਨਿਊ ਆਨੰਦਪੁਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਿਊ ਆਨੰਦਪੁਰ ਰੋਡ ਨਾਲ ਚਲਦੇ ਹੋਏ ਗਲੀ ਨੰ: 4 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਲਬੀਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕੁੱਟੀਆਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੋਲਡੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰੂਪ ਨਾਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰੀਟਾ ਮੈਡਮ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਵਾਟਰ ਵਰਕਸ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਨਿਊ ਅਬਾਦੀ ਆਨੰਪੁਰ (ਸੋਮੇ ਡੇਆਰੀ) ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਗੁਰੂ ਅਰਜਨ ਦੇਵ ਹਾਈ ਸਕੂਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੁਹੱਲਾ ਸਰਾਂ ਤੀਕ; ਫਿਰ ਉਕਤ ਗਲੀ ਮੁਹੱਲੇ ਨਾਲ ਚਲਦੇ ਹੋਏ ਗਲੀ ਸੰਤ ਨਗਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੁਪਰ ਬਜਾਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗੁਰਦਾਸਪੁਰ ਰੋਡ (ਰੇਲਵੇ ਰੋਡ) ਤੀਕ; ਫਿਰ ਉਕਤ ਗਲੀ ਰੇਲਵੇ ਰੋਡ ਨਾਲ ਚਲਦੇ ਹੋਏ ਛੁੱਟੀ ਰੇਲਵੇ ਲਾਇਨ ਤੀਕ; ਫਿਰ ਉਕਤ ਛੁੱਟੀ ਰੇਲਵੇ ਲਾਇਨ ਨਾਲ ਚਲਦੇ ਹੋਏ ਅਤੇ ਰੇਲਵੇ ਕੁਆਟਰ ਪਾਰ ਕਰਦੇ ਹੋਏ ਗਲੀ ਸਰਵਣ ਪ੍ਰਧਾਨ ਵਾਲੀ ਦੁਕਾਨ (ਗੁਰਦਾਸਪੁਰ ਰੋਡ) ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਨਿਊ ਆਨੰਦਪੁਰ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ. 19 (ਇਸਤਰੀ ਮੈਬਰਾਂ ਲਈ ਰਾਖਵਾਂ)

ਖੋਜੀ ਦੀਆਂ ਕੁਲੀਆਂ ਅਤੇ ਨਵੀ ਮਿਉਸੀਪਲ ਕਲੋਨੀ ਦੇ ਮਿਲਣ ਦੇ ਸਥਾਨ ਤੋ ਆਰੰਭ ਕਰਕੇ ਨਵੀ ਮਿਉਂਸੀਪਲ ਕਲੋਨੀ ਨਾਲ ਚੱਲਦੇ ਹੋਏ ਗਲੀ ਚਾਟੀ ਹਾਉਸ ਵਾਲੀ ਤੀਕ ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੋਤੀ ਮਹਾਜਨ ਤੀਕਸ ਫਿਰ ਉਕਤ ਗਲੀ ਨਾਲ ਚਲਦੇ ਹੋਏ ਹੋਰੀਜਨ ਸਕੂਲ ਤੀਕ ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨਵੀਨ ਮਹਾਜਨ ਪ¤ਪੀ ਟੀ-ਸਟਾਲ ਤੀਕਸ ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੁ¤ਹਲਾ ਰਵੀਦਾਸ ਤੀਕ ਫਿਰ ਉਕਤ ਮੁਹੱਲੇ ਨਾਲ ਚਲਦੇ ਹੋਏ ਗਲੀ ਵੇਅਰ ਹਾਉਸ ਬਾਉਂਡਰੀ ਵਾਲੀ ਤੀਕ ਫਿਰ ਉਕਤ ਵੇਅਰ ਹਾਉਸ ਬਾਊਂਡਰੀ ਵਾਲ ਨਾਲ ਚਲਦੇ ਹੋਏ ਗਲੀ ਸੂਰਜ ਕਰਿਆਣਾ ਸ਼ਾਪ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰੇਲਵੇ ਕਰਾਸਿੰਗ ਪਾਰ ਕਰਦੇ ਹੋਏ ਖੋਜੀ ਦੀਆਂ ਕੁਲੀਆਂ ਤੀਕ ਫਿਰ ਕੁੱਲੀਆਂ ਨਾਲ ਚਲੱਦੇ ਹੋਏ ਨਵੀ ਮਿਉਂਸਪਲ ਕਲੌਨੀ ਤੀਕ ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ. 20

ਪਟੇਲ ਚੋਂਕ ਰੋਡ ਅਤੇ ਡਾ. ਜਸ਼ ਵਾਲੀ ਗਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਡਾ.ਜਸ ਵਾਲੀ ਨਾਲ ਚੱਲਦੇPUNJAB GOVT. GAZ. (EXTRA), SEPTEMBER 8, 2020 (BHDR 17, 1942 SAKA) 1235 ਹੋਏ ਗਲੀ ਭਾਡਿਆਂ ਵਾਲੀ ਤੀਕਸ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਾਮ ਲਾਲ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਇµਪਰੂਵਮੈਂਰਟ ਟਰਸਟ ਦਫਤਰ ਰੋਡ ਤੀਕ ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਡਾ. ਰਵੀ ਸ਼ਰਮਾ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗਲੀ ਮੁਲਖ ਰਾਜ ਮਹਾਜਨ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਡਾ. ਭੁਪਿµਦਰ ਤੀਕਸ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬ¤ਦੋ ਮ¤ਲੀ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਵੂਡਲੈਂਡ ਹੋਟਲ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਿਆਲ ਹਾਉੇਸ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਦਿਆਲ ਸਿµਘ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰੇਲਵੇ ਕਲੋਨੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਾਈਟਾਂ ਵਾਲੇ ਚੋਂਕ ਰੋਡ ਤੀਕ ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਾਂਧੀ ਚੋਂਕ ਨੂੰ ਪਾਰ ਕਰਦੇ ਹੋਏ ਡਾਕਖਾਨਾ ਚੋਂਕ ਰੋਡ ਤੀਕ ਫਿਰ ਉਕਤ ਰੋਡ ਨਾਲ ਚੱਲਦੇ ਹੋਏ ਡਲਹੋਜੀ ਰੋਡ ਤੀਕ ਫਿਰ ਉਕਤ ਰੋਡ ਨਾਲ ਚੱਲਦੇ ਹੋਏ ਕਾਲੀ ਮਾਤਾ ਮµਦਿਰ ਰੋਡ ਤੀਕ ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਬਾਬਾ ਬਡਵਾਗ ਸਿµਘ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਟੈਲੀਫੋਨ ਐਕਸਚੈਂਜ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰੇਲਵੇ ਲਾਈਨ ਨੂੰ ਪਾਰ ਕਰਦੇ ਹੋਏ ਗਲੀ ਪ੍ਰਿµਸ ਚ¤ਕੀ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਡਾ. ਕਨਵਰ ਵਾਲੀ ਤੀਕਸ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪਟੇਲ ਚੋਂਕ ਰੋਡ ਤੀਕ ਫਿਰ ਉਕਤ ਰੋਡ ਨਾਲ ਚੱਲਦੇ ਹੋਏ ਡਾ. ਜਸ਼ ਵਾਲੀ ਗਲੀ ਤੀਕ ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ. 21 (ਇਸਤਰੀ ਮੈਂਬਰਾਂ ਲਈ ਰਾਖਵਾਂ )

ਗਲੀ ਕ੍ਰਿਸ਼ਨ ਚµਦ ਅਤੇ ਗਲੀ ਗੁਰਦਾਸ ਮ¤ਲ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਗੁਰਦਾਸ ਮੱਲ ਨਾਲ ਚੱਲਦੇ ਹੋਏ ਗਲੀ ਬਿ¤ਲੇ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੁਜਾਨ ਸਿµਘ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਸµਤ ਕਲੋਨੀ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏੇ ਸਿਆਲੀ ਰੋਡ ਤੀਕ ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬਾਜਵਾ ਵਕੀਲ ਵਾਲੀ ਗਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕਨਵਰ ਹਸਪਤਾਲ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਾਬਾ ਆਨµਦ ਵਾਲੀ ਗਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਤੀਸ਼ ਡਿਪੂ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਡਾ. ਰਜਿµਦਰ ਦੀ ਦੁਕਾਨ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਦੇ ਵੇ ਕਰਿਆਣਾ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਵਿ¤ਕੀ ਸੁਨਿਆਰਾ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਠਾਕੁਰ ਕਨਫੈਕਸ਼ਨਰੀ ਸਟੋਰ ਵਾਲੀ ਗਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਕਸ਼ੀ ਮਸ਼ੀਨ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕ੍ਰਿਸਨ ਚੰਦ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਦਾਸ ਮੱਲ ਵਾਲੀ ਤੀਕ ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ. 22 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)

ਗਲੀ ਰਾਮ ਸ਼ਰਨਮ ਕਲੋਨੀ ਅਤੇ ਮਿ¤ਕੀ ਕਾਪੀ ਹਾਉਸ ਫੈਕਟਰੀ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਮਿੱਕੀ ਕਾਪੀ ਹਾਉਸ ਫੈਕਟਰੀ ਰੋਡ ਨਾਲ ਚਲਦੇ ਹੋਏ ਜਲµਧਰ ਡਲਹੋਜੀ ਬਾਈ-ਪਾਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਬਰੋਡ ਗੇਜ ਰੇਲਵੇ ਲਾਈਨ ਤੀਕ; ਫਿਰ ਉਕਤ ਰੇਲਵੇ ਲਾਇਨ ਨਾਲ ਚਲਦੇ ਹੋਏ ਗਲੀ ਰਮੇਸ਼ ਕੁਮਾਰ (ਉਂਕਾਰ ਨਗਰ) ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਰਦਾਰ ਕੈਫੇ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸ਼ੇਰੇ ਡੁ¤ਗਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਕਮਲ ਠਾਕੁਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਜੇ ਕਨਫੈਕਸ਼ਨਰੀ ਤੋਂ ਹੁµਦੇ ਹੋਏ ਗਲੀ ਟਰਾਂਸਫਾਰਮਰ ਬਸµਤ ਕਲੋਨੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਰੇਲਵੇ ਲਾਈਨ ਤੀਕ; ਫਿਰ ਉਕਤ ਰੇਲਵੇ ਲਾਇਨ ਨਾਲ ਚਲਦੇ ਹੋਏ ਗਲੀ ਰਵੀਦਾਸ ਮµਦਿਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਪੁਰਾਣਾ ਟਿਉਬਲ ਭਦਰੋਆ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜੂਗਲ ਕਿਸ਼ੋਰ ਐਮ.ਸੀ. ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਤਰਸੇਮ ਮਹਾਜਨ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਾਮ ਸ਼ਰਨਮ ਕਲੋਨੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮਿ¤ਕੀ ਕਾਪੀ ਹਾਉਸ ਫੈਕਟਰੀ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨµ. 23 (ਇਸਤਰੀ ਮੈਂਬਰਾਂ ਲਈ ਰਾਖਵਾਂ)

ਸਿਆਲੀ ਰੋਡ ਅਤੇ ਬਸµਤ ਕਲੋਨੀ ਰੋਡ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਬਸੰਤ ਕਲੋਨੀ ਰੋਡ ਨਾਲ ਚਲਦੇ ਹੋਏ ਗਲੀਕਾਲਾ ਮਹਾਜਨ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸ਼ੇਰੇ ਡੁਗਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ PUNJAB GOVT. GAZ. (EXTRA), SEPTEMBER 8, 2020 (BHDR 17, 1942 SAKA) 1236 ਗੁਰਨਾਮ ਠੇਕੇਦਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਰੇਲਵੇ ਲਾਈਨ ਤੀਕ; ਫਿਰ ਉਕਤ ਰੇਲਵੇ ਲਾਈਨ ਨਾਲ ਚਲਦੇ ਹੋਏ ਪਠਾਨਕੋਟ-ਡਲਹੋਜੀ ਬਾਈਪਾਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਕਮਲ ਸਵੀਟ ਚੌਂਕ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਬਾਈਪਾਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਗੋਰਕਿਆਂ ਮੁਹੱਲਾ ਤੀਕ; ਫਿਰ ਉਕਤ ਗਲੀ ਮੁੱਹਲੇ ਨਾਲ ਚਲਦੇ ਹੋਏ ਸ਼ਾਹ ਕਲੋਨੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਦਿਨੇਸ ਮਹਾਜਨ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਮਨ ਟਿਊਬਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਟਰੱਸਟ ਕਲੋਨੀ ਰੋਡ ਤੀਕ; ਫਿਰ ਉਕਤ ਰੋਡ ਅਤੇ ਸਿਆਲੀ ਰੋਡ ਨਾਲ ਚਲਦੇ ਹੋਏ ਆਸ਼ਾ ਪੈਲਸ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਿਲਵਰ ਸਟੇਟ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਰੋਜ਼ ਐਵਨਿਊ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਰਜੇਸ਼ ਪੂਰੀ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਈ.U. ਵਿਜੇ ਸ਼ਰਮਾ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਕਾਸਮੋਂ ਐਕਡਮੀ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਿਆਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਬਸੰਤ ਕਲੋਨੀ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 24

ਸ੍ਰੀ ਰਵੀਦਾਸ ਮੰਦਰ ਮਾਰਗ ਅਤੇ ਗਲੀ ਸਰਕਾਰੀ ਡਿਸਪੈਂਸਰੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਸਰਕਾਰੀ ਡਿਸਪੈਂਸਰੀ ਨਾਲ ਚਲਦੇ ਹੋਏ ਸਾਹਮਣੇ ਗਲੀ ਦਰਸਨ ਲਾਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੰਤ ਕਬੀਰ ਮੰਦਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਨਗਰ ਨਿਗਮ ਦੀ ਦੱਖਣੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਗਲੀ ਪੂਰਨ ਚੰਦ (ਗੋਬਿੰਦ ਨਗਰ ) ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਵੀਦਾਸ ਮੰਦਰ ਮਾਰਗ ਵਾਲੀ ਤੀਕ; ਫਿਰ ਉਕਤ ਮਾਰਗ ਨਾਲ ਚਲਦੇ ਹੋਏ ਗਲੀ ਸਰਕਾਰੀ ਡਿਸਪੈਂਸਰੀ ਵਾਲੀ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 25 (ਇਸਤਰੀ ਮੈਂਬਰਾਂ ਲਈ ਰਾਖਵਾਂ)

ਨੈਸ਼ਨਲ ਹਾਈਵੇ ਰੋਡ ਅਤੇ ਸ੍ਰੀ ਗੁਰੂ ਰਵਿਦਾਸ ਮਾਰਗ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਸ੍ਰੀ ਗੁਰੂ ਰਵਿਦਾਸ ਮਾਰਗ ਨਾਲ ਚਲਦੇ ਹੋਏ ਸਾਹਮਣੇ ਗਲੀ ਪੂਰਨ ਚੰਦ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਨਗਰ ਨਿਗਮ ਦੀ ਦੱਖਣੀ ਹੱਦ ਤੀਕ;

ਫਿਰ ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਤਰਸ਼ੇਮ ਲਾਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਬਲਵੀਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਖਜਾਨ ਚੰਦ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਜੈ ਕੁਮਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਵਰਨ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਹਾਉਂਸਿੰਗ ਬੋਰਡ ਕਲੋਨੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਨੈਸ਼ਨਲ ਹਾਈਵੇ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸ੍ਰ਼ੀ ਗੁਰੂ ਰਵਿਦਾਸ ਮਾਰਗ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨµ. 26 (ਪੱਛੜੀਆਂ ਸ਼੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ)

ਨੈਸ਼ਨਲ ਹਾਈਵੇ ਪਠਾਨਕੋਟ ਜਲµਧਰ 44 ਦੀ ਸਰਵਿਸ ਰੋਡ ਦੇ ਮਿਲਣ ਦੇ ਸਥਾਨ ਤੋਂ ਆਰµਭ ਕਰਕੇ ਹਾਉਸਿµਗ ਬੋਰਡ ਦੀ ਕਲੋਨੀ ਵਿ¤ਚੋਂ ਚਲਦੇ ਹੋਏ ਸ¤ਜੇ ਪਾਸੇ ਗਲੀ ਸਵਰਨ ਸਿµਘ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗੁਰੂ ਗੋਬਿµਦ ਸਿµਘ ਨਗਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਫੁ¤ਲਾਂ ਵਾਲੀ ਬਾਬਾ ਪੀਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਾਬਾ ਪੀਰ ਸਾਹਮਣੇ ਦੁਕਾਨ ਨਰੇਸ਼ ਕੁਮਾਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਵਰਕ ਸ਼ਾਪ ਅਜੇ ਕੁਮਾਰ ਤੀਕ;

ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਲਬੀਰ ਸਿµਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਖਜਾਨ ਚµਦ ਵਾਲੀ ਗਲੀ ਨਾਲ ਹੁੰਦੇ ਹੋਏ ਕਸਤੂਰੀ ਲਾਲ, ਰਿµਕੂ ਕਪੜੇ ਵਾਲਾ, ਹਰੀਸ਼ ਕੁਮਾਰ ਦੇ ਘਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪੂਰਨ ਰੇੜੇ ਵਾਲੇ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਲਾਹੋਰੀਆਂ ਵਾਲੀ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਬµਟੀ ਮੁਰਗੇ ਵਾਲੇ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਸ਼ੋਕ ਕੁਮਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜੀਲਾ ਰਾਮ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਵੀਦਾਸ ਮੰਦਿਰ ਨਾਲ ਚਲਦੇ ਹੋਏ ਰੇਲਵੇ ਲਾਈਨ ਤੀਕ; ਫਿਰ ਉਕਤ ਰੇਲਵੇ ਲਾਇਨ ਨਾਲ ਚਲਦੇ ਹੋਏ ਨੈਸਨਲ ਹਾਈਵੇ ਦੀ ਸਰਵਿਸ ਰੋਡ ਤੀਕ; ਫਿਰ ਉਕਤ ਗਲੀਨਾਲ ਚਲਦੇ ਹੋਏ ਅਤੇ ਫਲਾਈ Uਵਰ ƒ ਪਾਰ ਕਰਦੇ ਹੋਏ ਲਿµਕ ਗਲੀ ਸੁµਦਰ ਨਗਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗਲੀ ਤਰਸੇਮ ਲਾਲ ਸੈਣੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਡਾ. ਤਜਿµਦਰ ਪਾਲ ਸਿµਘ ਤੀਕ; ਫਿਰ ਉਕਤPUNJAB GOVT. GAZ. (EXTRA), SEPTEMBER 8, 2020 (BHDR 17, 1942 SAKA) 1237 ਗਲੀ ਨਾਲ ਚਲਦੇ ਹੋਏ ਗਲੀ ਗਨੇਸ਼ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਟੋਨੀ ਵਿਜੇ ਸ਼ਰਮਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਾਹਮਣੇ ਸਰਪµਚ ਦੁਆਰਕਾ ਦਾਸ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਦਵਿµਦਰ ਕੁਮਾਰ ਬੇਕਰੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਾਹਮਣੇ ਸਤੀਸ ਡਿਪੂ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਵਰਿµਦਰ ਕੁਮਾਰ ਮਹਿਤਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਵਾਸਤਿਕ ਫੂਡ ਸਤੀਸ਼ ਕੁਮਾਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਢਾਂਗੂ ਰੋਡ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪਟਰੋਲ ਪµਪ ਨਜਦੀਕ ਭਗਤ ਸਿµਘ ਚੋਂਕ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਰਵਿਸ ਰੋਡ ਤੀਕ; ਫਿਰ ਉਕਤ ਰੋਲ ਨਾਲ ਚਲਦੇ ਹੋਏ ਹਾਉਸਿਂਗ ਬੋਰਡ ਕਲੋਨੀ ਤੀਕ;

ਅਰਥਾਤ ਜਿਥੋਂ ਆਰµਭ ਕੀਤਾ ਸੀ।

ਵਾਰਡ ਨµ. 27 (ਅਨੁਸੂਚਿਤ ਜਾਤੀਆਂ ਦੀ ਇਸਤਰੀ ਮੈਂਬਰਾਂ ਲਈ ਰਾਖਵਾਂ)

ਢਾਂਗੂ ਰੋਡ ਅਤੇ ਆਸੀਰਵਾਦ ਪੈਲਸ ਰੋਡ ਦੇ ਮਿਲਣ ਦੇ ਸਥਾਨ ਤੋਂ ਆਰµਭ ਕਰਕੇ ਆਸ਼ੀਰਵਾਦ ਪੈਲਸ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਮਹਿµਦਰ ਸਿµਘ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਚਾਂਦ ਰਾਣੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜਤਿµਦਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਵੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਹਿµਮਤ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ Uਮਕਾਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪਰਮਜੀਤ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੁਸੀਲ ਵਾਲੀ ਤੀਕ, ਫਿਰ ਕਤ ਗਲੀ ਨਾਲ ਚਲਦੇ ਹੋਏ ਲਿµਕ ਗਲੀ ਨਿਊ ਫਰੈਂਡਡ ਕਲੋਨੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਸ਼੍ਰੀ ਗੁਰੂ ਰਵੀਦਾਸ ਮਾਰਗ ਤੀਕ, ਫਿਰ ਉਕਤ ਮਾਰਗ ਨਾਲ ਚਲਦੇ ਹੋਏ ਸਰਵਿਸ ਲੇਨ ਫਲਾਈ Uਵਰ ƒ ਪਾਰ ਕਰਦੇ ਹੋਏ ਪੇਟਰੋਲ ਪµਪ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਗਲੀ ਡਾ.ਅਜੀਤ ਸਿµਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਾਜੂ ਮਹਿਤ ਦੀ ਦੁਕਾਨ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਦਵਿµਦਰ ਕੁਮਾਰ ਬੇਕਰੀ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜੀਆ ਲਾਲ ਵਾਲੀ ਤੀਕ;ਫਿਰ ਉਕਤ ਗਲੀ ਨਾਲ ਚਲਦੇ ਗਲੀ ਵਿਜੇ ਸ਼ਰਮਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਅਤੇ ਗਲੀ ਗਨੇਸ਼ ਵਾਲੀ ਨਾਲ ਚਲਦੇ ਹੋਏ ਡਾ.ਤਜਿµਦਰ ਪਾਲ ਸਿµਘ ਵਾਲੀ ਤੀਕ;ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਤਰਸੇਮ ਲਾਲ ਸੈਣੀ ਤੀਕ; ਫਿਰ ਉਕਤ ਗਲੀ ਅਤੇ ਗਲੀ ਚਰਚ ਵਾਲੀ ਨਾਲ ਚਲਦੇ ਹੋਏ ਰੇਲਵੇ ਲਾਈਨ ਤੀਕ;

ਫਿਰ ਉਕਤ ਰੇਲਵੇ ਲਾਇਨ ਨਾਲ ਚਲਦੇ ਹੋਏ ਲਿµਕ ਗਲੀ ਸੁµਦਰ ਨਗਰ ਹਰਬµਸ ਲਾਲ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਾਸਟਰ ਰµਧਾਵਾ ਵਾਲੀ ਤੀਕ, ਫਿਰ ਉਕਤ ਨਾਲ ਚਲਦੇ ਹੋਏ ਡੀ.ਟੀ.U. ਆਫਿਸ ਰੋਡ ਤੀਕ, ਫਿਰ ਉਕਤ ਨਾਲ ਚਲਦੇ ਹੋਏ ਢਾਂਗੂ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਆਸ਼ੀਰਵਾਦ ਪੈਲਸ ਰੋਡ ਤੀਕ, ਅਰਥਾਤ ਜਿਥੋਂ ਆਰµਭ ਕੀਤਾ ਸੀ।

ਵਾਰਡ ਨµ. 28

ਗਲੀ ਐ¤ਮ. ਸੀ. ਡਿਸਪੈਂਸਰੀ ਅਤੇ ਢਾਂਗੂ ਰੋਡ ਦੇ ਮਿਲਣ ਦੇ ਸਥਾਨ ਤੋਂ ਆਰµਭ ਕਰਕੇ ਢਾਂਗੂ ਰੋਡ ਨਾਲ ਚਲਦੇ ਹੋਏ ਡੀ.ਟੀ.U. ਆਫਿਸ ਰੋਡ ਵਾਲੀ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਾਲੀ ਮਾਸਟਰ ਰµਧਾਵਾ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਹਰਬµਸ ਨਾਲ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਦਰਸ਼ਨ ਸਿµਘ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਲਿµਕ ਗਲੀ ਰੇਲਵੇ ਲਾਇਨ ਤੀਕ, ਫਿਰ ਰੇਲਵੇ ਲਾਇਨ ਨਾਲ ਚਲਦੇ ਹੋਏ ਮੇਨ ਗਲੀ ਸੁµਦਰ ਨਾਗਰ ਤੀਕਾ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਸੁਭਾਸ ਚµਦ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਆਟਾ ਚ¤ਕੀ ਤੀਕ, ਫਿਰਕਤ ਗਲੀ ਨਾਲ ਚਲਦੇ ਹੋਏ ਗਲੀ ਐਮ.ਸੀ. ਡਿਸਪੈਂਸਰੀ ਤੀਕ, ਅਰਥਾਤ ਜਿਥੋਂ ਆਰµਭ ਕੀਤਾ ਸੀ।

ਵਾਰਡ ਨµ. 29 (ਅਨੁਸੂਚਿਤ ਜਾਤੀਆਂ ਦੀ ਇਸਤਰੀ ਮੈਂਬਰਾਂ ਲਈ ਰਾਖਵਾਂ)

ਢਾਂਗੂ ਰੋਡ ਅਤੇ ਗਲੀ ਨµਬਰ 3 ਨ¤ਥੂ ਨਗਰ ਦੇ ਮਿਲਣ ਦੇ ਸਥਾਨ ਤੋਂ ਆਰµਭ ਕਰਕੇ ਗਲੀ ਨµਬਰ 3 ਨੱਥੂ ਨਗਰ ਨਾਲ ਚਲਦੇ ਹੋਏ ਗਲੀ ਪ੍ਰਤਾਪ ਚµਦ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰਮੀਤ ਸਿµਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਾਰ ਜਿµਮ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਿਵ ਮµਦਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੁਖਦੇਵ ਸਿµਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਆਈ.ਟੀ. ਕਲੋਨੀ ਵਾਲੀ ਤੀਕ;

ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਟਰੱਸਟ ਕਲੋਨੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮੇਨ ਰੋਡ ਸ਼ਾਹ ਕਲੋਨੀ ਨਾਲPUNJAB GOVT. GAZ. (EXTRA), SEPTEMBER 8, 2020 (BHDR 17, 1942 SAKA) 1238 ਚਲਦੇ ਹੋਏ ਗਲੀ ਦਿਨੇਸ ਮਹਾਜਨ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸ਼ਾਹ ਕਲੋਨੀ ਤੀਕ ਅਤੇ ਨਿਰੰਕਾਰੀ ਭਵਨ ਵਾਲੀ ਬਾਈਪਾਸ ਰੋਡ ਤੀਕ; ਫਿਰ ਉਕਤ ਬਾਈਪਾਸ ਰੋਡ ਨਾਲ ਚਲਦੇ ਹੋਏ ਲਿµਕ ਗਲੀ ਨਿਊ ਫਰੈਂਡਡ ਕਲੋਨੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੁਸੀਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪਰਮਜੀਤ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ Uਮਕਾਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਹਿµਮਤ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਵੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜਤਿµਦਰ ਸਿµਘ ਵਾਲੀ ਤੀਕ, ਫਿਰ ਉਕਤ ਗਲੀ ਚਲਦੇ ਹੋਏ ਗਲੀ ਚਾਂਦ ਰਾਣੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਹਿµਦਰ ਸਿµਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਆਸ਼ੀਰਵਾਦ ਪੈਲਸ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਢਾਂਗੂ ਰੋਡ ਵਾਲੀ ਤੀਕ, ਫਿਰਉਕਤ ਗਲੀ ਨਾਲ ਚਲਦੇ ਹੋਏ ਗਲੀ ਨµਬਰ 3 ਨ¤ਥੂ ਨਗਰ ਵਾਲੀ ਤੀਕ, ਅਰਥਾਤ ਜਿਥੋਂ ਆਰµਭ ਕੀਤਾ ਸੀ।

ਵਾਰਡ ਨµ. 30 (ਅਨੁਸੂਚਿਤ ਜਾਤੀ ਦੇ ਮੈਂਬਰਾ ਲਈ ਰਾਖਵਾਂ)

ਗਲੀ ਪਿਆਰਾ ਸਿµਘ ਅਤੇ ਮਾਡਲ ਟਾਊਨ ਰੋਡ ਦੇ ਮਿਲਣ ਦੇ ਸਥਾਨ ਤੋਂ ਆਰµਭ ਕਰਕੇ ਮਾਡਲ ਟਾਊਨ ਰੋਡ ਨਾਲ ਚਲਦੇ ਹੋਏ ਢਾਂਗੂ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਐਮ.ਸੀ. ਡਿµਸਪੈਂਸਰੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਆਟਾ ਚ¤ਕੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੁਭਾਸ ਚµਦਰ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਮੇਨ ਗਲੀ ਸੁµਦਰ ਨਗਰ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਾਜ ਕੁਮਾਰ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪ¤ਪੂ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਘੂਵੀਰ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਕਸਤੂਰੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜਤਿµਦਰ ਸਿµਘ ਅਤੇ ਗਲੀ ਚਮਨ ਲਾਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਰਕਾਰੀ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰੂਦੁਆਰਾ ਸਾਹਿਬ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਗੁਰਵਿµਦਰ ਸਿµਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਮਾਡਲ ਟਾਉਨ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਧਰਮਪਾਲ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਇµਦਰਜੀਤ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਲਿµਕ ਗਲੀ ਫਾਇਰ ਸਟੇਸ਼ਨ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪਿਆਰਾ ਸਿµਘ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਮਾਡਲ ਟਾਊਨ ਰੋਡ ਤੀਕ, ਅਰਥਾਤ ਜਿਥੋਂ ਆਰµਭ ਕੀਤਾ ਸੀ।

ਵਾਰਡ ਨੰ: 31 (ਅਨੁਸੂਚਿਤ ਜਾਤੀ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)

ਢਾਗੂ ਰੋਡ ਅਤੇ ਗਲੀ ਹੋਲੀ ਹਾਰਟ ਪਬਲਿਕ ਸਕੂਲ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਹੋਲੀ ਹਾਰਟ ਪਬਲਿਕ ਸਕੂਲ ਨਾਲ ਚਲਦੇ ਹੋਏ ਗਲੀ ਪ੍ਰਿਤਪਾਲ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕੇ.ਜੀ. ਗੁਪਤਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਿਵਜੀ ਮੰਦਿਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਟੀ.ਸੀ.

ਪਬਲਿਕ ਸਕੂਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਾਬਾ ਬਲਾਕ ਨਾਥ ਮੰਦਿਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਘੂਨਾਥ ਮੰਦਿਰ ਦੇ ਨਾਲ ਚਲਦੇ ਹੋਏ ਗਲੀ ਨੰ:5 ਸਿਲਵਰ ਸਟੇਟ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸੈਲੀ ਰੋਡ ਆਸ਼ਾ ਪੈਲਸ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਚਾਵਾਲਾ ਮਾਰਬਲ ਵਾਲੀ ਗਲੀ ਤੀਕ;

ਫਿਰ ਉਕਤ ਗਲੀ ਨਾਲ ਚਲਦੇ ਹੋਏ ਟਰੱਸਟ ਕਲੋਨੀ ਰੋਡ ਤੀਕ; ਫਿਰ ਉਕਤ ਰੋਡ ਨਾਲ ਅਤੇ ਆਈ.ਟੀ. ਕਲੋਨੀ ਰੋਡ ਨਾਲ ਚਲਦੇ ਹੋਏ ਗਲੀ ਸੁਖਦੇਵ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗੁਰਮੀਤ ਸਿੰਘ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਪ੍ਰਤਾਪ ਚੰਦ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਨੱਥੂ ਨਗਰ ਗਲੀ ਨੰ:3 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਢਾਗੂ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਹੋਲੀ ਹਾਰਟ ਪਬਲਿਕ ਸਕੂਲ ਵਾਲੀ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨµ. 32

ਪਟੇਲ ਚੋਂਕ ਰੋਡ ਅਤੇ ਸਿਆਲੀ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਸਿਆਲੀ ਰੋਡ ਨਾਲ ਚਲਦੇ ਹੋਏ ਹਨੁµਮਾਨ ਮµਦਰ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਾਹਿਬ ਦਿਆਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇPUNJAB GOVT. GAZ. (EXTRA), SEPTEMBER 8, 2020 (BHDR 17, 1942 SAKA) 1239 ਹੋਏ ਨਵ ਦੁਰਗਾ ਮਾਤਾ ਮµਦਰ ਵਾਲੀ ਰੋਡ ਤੀਕ;ਫਿਰ ਉਕਤ ਰੋਡ ਨਾਲ ਚਲਦੇ ਹੋਏ ਜੈ ਰਾਮ ਕਲੋਨੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਈ ਮµਦਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਟੀ.ਸੀ. ਪਬਲਿਕ ਸਕੂਲ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਰਘੂਨਾਥ ਮµਦਰ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਬਾਬਾ ਬਾਲਕ ਨਾਥ ਮµਦਰ ਗਲੀ ਤੀਕ,ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜਤਿµਦਰ ਸਲਾਰਿਆ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਹਾ¤ਲੀ ਹਰਟ ਸਕੂਲ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਢਾਂਗੂ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪਟੇਲ ਚੌਕ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਿਆਲੀ ਰੋਡ ਤੀਕ;ਅਰਥਾਤ ਜਿਥੋਂ ਆਰµਭ ਕੀਤਾ ਸੀ।

ਵਾਰਡ ਨੰ. 33 (ਇਸਤਰੀ ਮੈਂਬਰਾਂ ਲਈ ਰਾਖਵਾਂ)

ਵੂਡਲੈਂਡ ਹੋਟਲ ਰੋਡ ਅਤੇ ਢਾਂਗੂ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਢਾਂਗੂ ਰੋਡ ਨਾਲ ਚਲਦੇ ਹੋਏ ਬਿਜਲੀ ਘਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪੀ.ਐਨ.ਬੀ. ਬੈਂਕ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਕ੍ਰਿਸ਼ਨਾ ਨਗਰ ਵਾਲੀ ਗਲੀ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਕਰਨ ਸਿµਘ ਦੀ ਜਮੀਨ ਵਿ¤ਚੋ ਹੁµਦੇ ਹੋਏ ਗਲੀ ਕੈਪਟਨ ਵਾਲੀ ਤੀਕ; ਫਿਰ ਉਕਤ ਗਲੀ ਦੇ ਨਾਲ ਚਲਦੇ ਹੋਏ ਸਾਹਮਣੇ ਕਾਲਜ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਜਸਬੀਰ ਹਸਪਤਾਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੈਣੀਆਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨਈਰ ਮੋਬਾਇਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕਾਲਾ ਏਸ਼ੀਆ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਵੂਡਲੈਂਡ ਹੋਟਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਢਾਂਗੂ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ. 34

ਬਾਲਾ ਜੀ ਹਸਪਤਾਲ ਅਤੇ ਰਿਕਸ਼ਾ ਸਟੈਂਡ਼ ਮਾਡਲ ਟਾਉਨ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਰਿਕਸਾ ਸਟੈਂਡ ਮਾਡਲ ਟਾਊਨ ਨਾਲ ਚਲਦੇ ਹੋਏ ਰੋਡ ਫਾਇਰ ਬ੍ਰਿਗੇਡ, ਮਾਡਲ ਟਾਉਨ ਤੀਕ ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਆਨµਦਪੁਰ ਕੁਟੀਆਂ ਵਾਲੀ ਤੀਕ ਫਿਰ ਉਕਤ ਗਲੀ ਨਾਲ ਚਲਦੇ ਹੋਏ ਨਾਲੇ ਤੀਕ ਫਿਰ ਉਕਤ ਨਾਲੇ ਨਾਲ ਚਲਦੇ ਹੋਏ ਸੜਕ ਮਾਡਲ ਹਾਈ ਸਕੂਲ ਵਾਲੀ ਤੀਕ ਫਿਰ ਉਕਤ ਸੜਕ ਨਾਲ ਚਲਦੇ ਹੋਏ ਮਾਡਲ ਹਾਈ ਸਕੂਲ ਵਾਲੀ ਤੀਕ ਫਿਰ ਉਕਤ ਮਾਡਲ ਸਕੂਲ ਨਾਲ ਚੱਲਦੇ ਹੋਏ ਗਲੀ ਜੋਗਿµਦਰ ਸੈਣੀ ਵਾਲੀ ਵਾਲੀ ਤੀਕ ਫਿਰ ਉਕਤ ਗਲੀ ਨਾਲ ਚਲਦੇ ਹੋਏ ਜੈਸ਼ੀ ਰਾਮ ਦੇ ਖੂਹ ਵਾਲੀ ਤੀਕ ਫਿਰ ਉਕਤ ਗਲੀ ਨਾਲ ਚਲਦੇ ਹੋਏ ਪੀਰ ਬਾਬਾ ਵਾਲੀ ਤੀਕ ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਡਾਕਟਰ ਹਕੂਮਤ ਵਾਲੀ ਤੀਕ ਫਿਰ ਉਕਤ ਗਲੀ ਨਾਲ ਚਲਦੇ ਹੋਏ ਕੈਪਟਨ ਸਾਹਿਬ ਦੀ ਗਲੀ ਤੀਕ ਫਿਰ ਉਕਤ ਗਲੀ ਨਾਲ ਚਲਦੇ ਹੋਏ ਮਹਾਵੀਰ ਸਕੂਲ ਵਾਲੀ ਤੀਕ ਫਿਰ ਉਕਤ ਗਲੀ ਨਾਲ ਚਲਦੇ ਹੋਏ ਸੜਕ ਤੀਕ ਫਿਰ ਉਕਤ ਸੜਕ ਨਾਲ ਚਲਦੇ ਹੋਏ ਪ੍ਰੇਮ ਨਗਰ ਤੀਕ ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੋਰਵ ਦੇ ਮਕਾਨ ਵਾਲੀ ਤੀਕ ਫਿਰ ਉਕਤ ਗਲੀ ਨਾਲ ਚਲਦੇ ਹੋਏੇ ਸੁਨੀਲ ਮਹਾਜਨ ਵਾਲੀ ਤੀਕ ਫਿਰ ਉਕਤ ਗਲੀ ਨਾਲ ਚਲਦੇ ਹੋਏ ਬਾਲਾ ਜੀ ਵਾਲੀ ਤੀਕ ਫਿਰ ਉਕਤ ਗਲੀ ਨਾਲ ਚਲਦੇ ਹੋਏ ਰਿਕਸਾ ਸਟੈਂਡ ਮਾਡਲ ਟਾਊਨ ਵਾਲੀ ਤੀਕਸ ਅਰਥਾਤ ਜਿਥੋ ਆਰੰਭ ਕੀਤਾ ਸੀ।

ਵਾਰਡ ਨੰ: 35 (ਇਸਤਰੀ ਮੈਂਬਰਾਂ ਲਈ ਰਾਖਵਾਂ)

ਰੋਡ ਮਾਡਲ ਟਾਉਨ ਚੋਂਕ ਅਤੇ ਗਲੀ ਫਕੀਰਾ ਹਲਵਾਈ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਫਕੀਰਾ ਹਲਵਾਈ ਨਾਲ ਚਲਦੇ ਹੋਏ ਗਲੀ ਗੁਰੂ ਨਾਨਕ ਪਾਰਕ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਮਿµਟੂ ਗਰੈਂਡ ਹੋਟਲ ਦੇ ਮਾਲਕ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਫਾਈਰ ਸਟੇਸ਼ਨ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸ਼ਾਮ ਬਹਿਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸੀਵਰ ਬੋਰਡ ਦੇ ਦਫਤਰ ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਅਤੇ ਭਗਤ ਮµਦਿਰ ਨਾਲ ਚਲਦੇ ਹੋਏ ਮੈਨ ਗਲੀ ਮµਡੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਅਤੇ ਭਾਰਤ ਨਗਰ ਨਾਲ ਚਲਦੇ ਹੋਏ ਦਮਦਮਾ ਸਾਹਿਬ ਗੁਰਦੁਆਰਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏੇ ਪਰਵੀਨ ਕੇਬਲ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸੈਣੀ ਸਵੀਟਸ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਕਾਲੇ ਮ¤ਛੀ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਚਾਨਣ ਪ੍ਰਕਾਸ਼ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੈਣੀ ਸੈਵਨ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜਸ਼ ਚ¤ਕੀ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਦਰਸ਼ਨ ਮੀਟ ਤੋਂ ਹੁੰਦੇ ਹੋਏ ਗਲੀ ਜਗਨ ਕਰਿਆਣਾ ਸਟੋਰ ਵਾਲੀ ਤੀਕ; ਫਿਰ ਉਕਤ ਗਲੀ ਨਾਲPUNJAB GOVT. GAZ. (EXTRA), SEPTEMBER 8, 2020 (BHDR 17, 1942 SAKA) 1240 ਚਲਦੇ ਹੋਏ ਸਾਹਮਣੇ ਪਿµਟੂ ਮµਡੀ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਤਿਲਕ ਪ੍ਰਧਾਨ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਡੇਅਰੀ ਸਰਦਾਰ ਵਾਲੀ ਤੀਕ;ਫਿਰ ਉਕਤ ਗਲੀ ਨਾਲ ਚਲਦੇ ਹੋਏ ਨਵੀ ਗਲੀ ਭਾਰਤ ਭੂਸ਼ਨ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮਾਸਟਰ ਬਲਦੇਵ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕਾਲਾ ਜ¤ਟ ਮਿਸਤਰੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਿµਟੂ ਜਰਨਲ ਸਟੋਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਉਸ਼ਾ ਸਿਲਾਈ ਮਸ਼ੀਨ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਰੋਡ ਮਾਡਲ ਟਾਉਨ ਚੌਂਕ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਫਕੀਰਾ ਹਲਵਾਈ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨµ: 36 (ਅਨੁਸੂਚਿਤ ਜਾਤੀ ਦੇ ਮੈਂਬਰਾਂ ਲਈ ਰਾਖਵਾਂ)

ਗਲੀ ਸ਼ਾਮ ਲਾਲ ਅਤੇ ਬ੍ਰਹਮਾ ਸੈਲ ਰੋਡ ਦੇ ਮਿਲਣ ਦੇ ਸਥਾਨ ਤੋਂ ਆਰµਭ ਕਰਕੇ ਬ੍ਰਹਮਾ ਸੈਲ ਰੋਡ ਨਾਲ ਚਲਦੇ ਹੋਏ ਗਲੀ ਕੁਲਦੀਪ ਸਿµਘ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਵਿਸ਼ਾਲ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਢਾਕੀ ਰੋਡ ਤੀਕ, ਫਿਰੁ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਡਾਂਗੂ ਰੋਡ ਤੀਕ, ਫਿਰ ਉਕਤ ਰੋਡ ਨਾਲ ਜਲਦੇ ਹੋਏ ਗਲੀ ਰਾਜ ਕੁਮਾਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕ੍ਰਿਸ਼ਨ ਚµਦ ਤੀਕ ,ਫਿਰ ਉਕਤ ਗਲੀ ਨਾਲ ਚਲਦੇ ਹੋਏ ਚਾਰ ਮਰਲਾ ਕੁਆਟਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਯੁਧਿਸ਼ਟਰ ਰਾਜ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਅਸ਼ਵਨੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਮਰਨਾਥ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਹਿµਦਰ ਡਿਪੂ ਵਾਲੀ ਤੀਕ, ਫਿਰਕ ਉਕਤ ਗਲੀ ਨਾਲ ਚਲਦੇ ਹੋਏ ਗਲੀ ਨਾਲ ਚਲਦੇ ਹੋਏ ਗਲੀ ਮੁਹ¤ਲਾ ਕੁਆਟਰਜ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਢਾਕੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਉਮਾ ਇਲੈਕਟ੍ਰੀਕਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਲਕਸ਼ਮੀ ਜਰਨਲ ਸਟੋਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਸ਼ਾਮ ਲਾਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਬ੍ਰਹਮਾ ਸੈਲ ਰੋਡ ਤੀਕ, ਅਰਥਾਤ ਜਿਥੋਂ ਆਰµਭ ਕੀਤਾ ਸੀ।

ਵਾਰਡ ਨੰ. 37 (ਇਸਤਰੀ ਮੈਬਰਾਂ ਲਈ ਰਾਖਵਾਂ)

ਰਾਮ ਮµਦਿਰ ਸੜਕ ਅਤੇ ਸ਼ੀਲੋ ਮਾਤਾ ਮµਦਿਰ ਸੜਕ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਸੀਲੋ ਮਾਤਾ ਮੰਦਰ ਵਾਲੀ ਸੜਕ ਨਾਲ ਚੱਲਦੇ ਹੋਏੇ ਗਲੀ ਸ਼ਿਵ ਮµਦਿਰ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏੇ ਗਲੀ ਰਜਿµਦਰ ਨਗਰ ਵਾਲੀ ਤੀਕਸ ਫਿਰ ਉਕਤ ਰਜਿੰਦਰ ਨਗਰ ਨਾਲ ਚੱਲਦੇ ਹੋਏ ਗਲੀ ਨਹਿਰੂ ਨਗਰ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮੇਨ ਸੜਕ ਤੀਕ ਫਿਰ ਉਕਤ ਮੇਨ ਸੜਕ ਨਾਲ ਚੱਲਦੇ ਹੋਏ ਗਲੀ ਪµਜਾਬ ਨੈਸ਼ਨਲ ਬੈਂਕ ਵਾਲੀ ਤੀਕ ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਸµਤ ਹਲਵਾਈ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏੇ ਗਲੀ ਸੀਨੀਅਰ ਸਕਾਲਰ ਸਕੂਲ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨਹਿਰੂ ਨਗਰ ਵਾਲੀ ਤੀਕਸ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜµਗਮ ਮµਦਿਰ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਭਾਰਤ ਨਗਰ ਮµਦਿਰ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੁਰਿੰਦਰ ਸੈਣੀ ਹਲਵਾਈ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰਾਮ ਮੰਦਿਰ ਸੜਕ ਤੀਕ ਫਿਰ ਉਕਤ ਸੜਕ ਨਾਲ ਚੱਲਦੇ ਹੋਏ ਸੀਲੋ ਮਾਤਾ ਮੰਦਿਰ ਸੜਕ ਤੀਕ ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ. 38

ਸਪੈਰੋ ਹਾਉਸ ਢ¤ਕੀ ਰੋਡ ਅਤੇ ਗਲੀ ਸਿਵ ਮੰਦਰ ਵਾਲੀ ਦੇ ਮਿਲਣ ਤੋਂ ਆਰੰਭ ਕਰਕੇ ਗਲੀ ਸਿਵ ਮੰਦਿਰ ਵਾਲੀ ਨਾਲ ਚਲਦੇ ਹੋਏ ਗਲੀ ਬਾਲਾ ਜੀ ਨਗਰ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਹਿਰੂ ਨਗਰ ਚੋਂਕ ਤੀਕ ਫਿਰ ਉਕਤ ਚੌਂਕ ਨਾਲ ਚੱਲਦੇ ਹੋਏ ਢੱਕੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਲਿੰਕ ਗਲੀ ਢੱਕੀ ਰੋਡ ਤੀਕ; ਫਿਰ ਉਕਤ ਲਿੰਕ ਗਲੀ ਨਾਲ ਚਲਦੇ ਹੋਏ ਗਲੀ ਮੁ¤ਹਲਾ ਤਾਰਾ ਗੁਰੂ ਵਾਲੀ ਤੀਕ ਫਿਰ ਉਕਤ ਗਲੀ ਮੁਹੱਲੇ ਨਾਲ ਚੱਲਦੇ ਹੋਏ ਗਲੀ ਪ੍ਰਸੋਤਮ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕਨਵਰ ਹਸਪਤਾਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਹੋਰੀਜਨ ਸਕੂਲ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮੋਤੀ ਲਾਲ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕੇ.ਕੇ. ਗੁਲਾਟੀ ਐਡਵੋਕੇਟ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ ਫਿਰ ਉਕਤ ਰੇਲਵੇ ਲਾਇਨ ਨਾਲ ਚੱਲਦੇ ਹੋਏ ਗਲੀ ਰੇਲਵੇ ਲਾਈਨ ਚਾਟੀ ਹਾਉਸ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬਰਮਾਂ ਸੈਲ ਪੁ¤ਲ ਤੀਕ ਫਿਰ ਉਕਤ ਪੁੱਲPUNJAB GOVT. GAZ. (EXTRA), SEPTEMBER 8, 2020 (BHDR 17, 1942 SAKA) 1241 ਨਾਲ ਚੱਲਦੇ ਹੋਏ ਰੇਲਵੇ ਕੁਆਟਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ 4 ਮਰਲਾ ਮੋੜ ਤੀਕ; ਫਿਰ ਉਕਤ ਮੋੜ ਨਾਲ ਚਲਦੇ ਹੋਏ ਸਪੈਰੋ ਹਾਉਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਸਿਵ ਮੰਦਰ ਵਾਲੀ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ. 39 (ਇਸਤਰੀ ਮੈਬਰਾਂ ਲਈ ਰਾਖਵਾਂ)

ਗਲੀ ਸੈਂਟਰਲ ਵੇਅਰ ਹਾਉਸ ਕਾਰਪੋਰੇਸ਼ਨ ਵਾਲੀ ਅਤੇ ਗਲੀ ਪ¤ਪੀ ਹਲਵਾਈ ਦੇ ਮਿਲਣ ਦੇ ਸਥਾਨ ਤੋਂ ਆਰµਭ ਕਰਕੇ ਗਲੀ ਪ¤ਪੀ ਹਲਵਾਈ ਨਾਲ ਚੱਲਦੇ ਹੋਏ ਸਾਹਮਣੇ ਗਲੀ ਪ੍ਰਸ਼ੋਤਮ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੁ¤ਹਲਾ ਤਾਰਾ ਗੁਰੂ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿµਕ ਗਲੀ ਢ¤ਕੀ ਰੋਡੀ ਤੀਕ ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਢੱਕੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਰੇਲਵੇ ਲਾਈਨ ਤੀਕ ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਗਲੀ ਸੈਂਟਰਲ ਵੇਅਰ ਹਾਉਸ ਕਾਰਪੋਰੇਸ਼ਨ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪ¤ਪੀ ਹਲਵਾਈ ਵਾਲੀ ਤੀਕ ਅਰਥਾਤ ਜਿਥੋੋਂ ਆਰੰਭ ਕੀਤਾ ਸੀ।

ਵਾਰਡ ਨµ. 40

ਚ¤ਕੀ ਰੋਡ ਅਤੇ ਰੇਲਵੇ ਲਾਈਨ ਦੇ ਮਿਲਣ ਦੇ ਸਥਾਨ ਤੋਂ ਆਰµਭ ਕਰਕੇ ਰੇਲਵੇ ਲਾਈਨ ਨਾਲ ਚਲਦੇ ਹੋਏ ਲਿµਕ ਗਲੀ ਨਹਿਰੂ ਨਗਰ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਮੇਨ ਗਲੀ ਮµਡੀ ਏਰੀਆਂ ਚ¤ਕੀ ਬੈਂਕ (ਹਾਊਸਿµਗ ਫਲੈਟਸ, ਬੀ.ਐ.ਐਨ.

ਫਲੈਟਸ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਘਬੀਰ ਸਿµਘ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਪ¤ਪੂ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੁਭਾਸ ਚµਦ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੁµਦਰ ਨਾਗਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਰੇਲਵੇ ਲਾਈਨ ਤੀਕ, ਫਿਰ ਉਕਤ ਲਾਈਨ ਨਾਲ ਚਲਦੇ ਹੋਏ ਨਗਰ ਨਿਗਮ ਦੀ ਦ¤ਖਣੀ ਹ¤ਦ ਤੀਕ, ਫਿਰ ਉਕਤ ਹ¤ਦ ਨਾਲ ਚਲਦੇ ਹੋਏ ਏਅਰ ਫੋਰਸ ਸਟੇਸ਼ਨ ਦੀ ਦੀਵਾਰ ਤੀਕ, ਫਿਰ ਉਕਤ ਦੀਵਾਰ ਨਾਲ ਚਲਦੇ ਹੋਏ ਗਲੀ ਰਾਮ ਮੂਰਤੀ ਵਾਲੀ ਤੀਕ, ਫਿਰ ਉਕਤ ਗਲਨੀ ਨਾਲ ਚਲਦੇ ਹੋਏ ਕ¤ਚਾ ਰਸਤਾ ਤੀਕ, ਫਿਰ ਉਕਤ ਕ¤ਚੇ ਰਸਤੇ ਨਾਲ ਚਲਦੇ ਹੋਏ ਨੈਸਨਲ ਹਾਈਵੇ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਚ¤ਕੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਰੇਲਵੇ ਲਾਈਨ ਤੀਕ, ਅਰਥਾਤ ਜਿਥੋਂ ਆਰµਭ ਕੀਤਾ ਸੀ।

ਵਾਰਡ ਨµ. 41 (ਇਸਤਰੀ ਮੈਂਬਰਾਂ ਲਈ ਰਾਖਵਾਂ)

ਖ¤ਡੀ ਨਾਲੇ ਅਤੇ ਨੈਸ਼ਨਲ ਹਾਈਵੇ ਰੋਡ ਦੇ ਮਿਲਣ ਦੇ ਸਥਾਨ ਤੇ ਆਰµਭ ਕਰਕੇ ਨੈਸ਼ਨਲ ਹਾਈਵੇ ਰੋਡ ਨਾਲ ਚਲਦੇ ਹੋਏ ਕ¤ਚਾ ਰਸਤਾ ਤੀਕ, ਫਿਰ ਉਕਤ ਕ¤ਚੇ ਰਸਤੇ ਨਾਲ ਚਲਦੇ ਹੋਏ ਗਲੀ ਰਾਮ ਮੂਰਤੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਏਅਰ ਫੋਰਸ ਸਟੇਸਨ ਦੀ ਦੀਵਾਰ ਤੀਕ, ਫਿਰ ਉਕਤ ਦੀਵਾਰ ਨਾਲ ਚਲਦੇ ਹੋਏ ਨਗਰ ਨਿਗਮ ਦੀ ਦ¤ਖਣੀ ਹ¤ਦ ਤੀਕ, ਫਿਰ ਉਕਤ ਹ¤ਦ ਨਾਲ ਚਲਦੇ ਹੋਏ ਦੋਵੇ ਨਹਿਰਾਂ ƒ ਪਾਰ ਕਰਦੇ ਹੋਏ ਪਿੰਡ ਡੇਅਰੀਵਾਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਵੀ. ਕੇ. ਜµਜੂਆ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪ੍ਰੀਤਮ ਸਿµਘ (ਪਿµਡ ਧੀਰਾਜ¤ਟਾਂ) ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਪਿµਡ ਧੀਰਾਜੱਟਾਂ ਦੀ ਅµਦਰਲੀ ਫਿਰਨੀ ਮਿਲਟਰੀ ਏਰੀਆਂ ਤੀਕ, ਫਿਰ ਉਕਤ ਫਿਰਨੀ ਨਾਲ ਚਲਦੇ ਹੋਏ ਖੱਡੀ ਨਾਲੇ ਤੀਕ ਫਿਰ ਉਕਤ ਨਦੀ ਨਾਲ ਚਲਦੇ ਹੋਏ ਨਦੀ ਨੂੰ ਪਾਰ ਕਰਕੇ ਨੈਸ਼ਨਲ ਹਾਈਵੇ ਰੋਡ ਤੀਕ, ਅਰਥਾਤ ਜਿਥੋਂ ਆਰµਭ ਕੀਤਾ ਸੀ।

ਵਾਰਡ ਨµ. 42

ਬੀ.ਡੀ.ਸੀ. ਕੈਨਾਲ ਅਤੇ ਕਿਲਾ ਜਮਾਲਪੁਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰµਭ ਕਰਕੇ ਕਿਲਾ ਜਮਾਲਪੁਰ ਰੋਡ ਨਾਲ ਚਲਦੇ ਹੋਏ ਪਠਾਨਕੋਟ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਅਤੇ ਸੂਏ ƒ ਪਾਰ ਕਰਦੇ ਹੋਏ ਪਿµਡ ਲਾਡੋਚ¤ਕ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਕਿਸੋਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪ੍ਰੀਤਮ ਸਿµਘ (ਪਿµਡ ਧੀਰਾਂ ਜ¤ਟਾਂ ) ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਵੀ.ਕੇ ਜµਜੂਆਂ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਰਸਤਾ ਪਿµਡ ਡੇਅਰੀਵਾਲ ਤੀਕ, ਫਿਰ ਉਕਤ ਰਸਤੇ ਨਾਲ ਚਲਦੇ ਹੋਏ ਲਿµਕ ਰਸਤਾ ਯੂ.ਬੀ.ਡੀ.ਸੀ. ਤੀਕ, ਫਿਰ ਉਕਤ ਲਿµਕ ਰਸਤਾ ਨਾਲ ਚਲਦੇ ਹੋਏ ਨਗਰ ਨਿਗਮ ਦੀ ਦ¤ਖਣੀ ਹ¤ਦ ਤੀਕ, ਫਿਰ ਉਕਤ ਹ¤ਦ ਨਾਲ ਚਲਦੇ ਹੋਏ ਸੂਆ ਤੀਕ, ਫਿਰ ਉਕਤ ਸੂਏ ਨਾਲPUNJAB GOVT. GAZ. (EXTRA), SEPTEMBER 8, 2020 (BHDR 17, 1942 SAKA) 1242 ਚਲਦੇ ਹੋਏ ਸਾਹਮਣੇ ਪਿµਡ ਕੋਠੇ ਪµਡਤਾਂ (ਡੇਅਰੀ ਵਾਲ ਰੋਡ) ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਮਕੀਮਪੁਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਵਿਜੇ ਕੁਮਾਰ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਯੂ.ਬੀ.ਡੀ.ਸੀ. ਕੈਨਾਲ ਤੀਕ, ਫਿਰ ਉਕਤ ਕੈਨਾਲ ਚਲਦੇ ਹੋਏ ਕਿਲਾ ਜਮਾਲਪੁਰ ਰੋਡ ਤੀਕ, ਅਰਥਾਤ ਜਿਥੋਂ ਆਰµਭ ਕੀਤਾ ਸੀ।

ਵਾਰਡ ਨµ. 43 (ਇਸਤਰੀ ਮੈਂਬਰਾਂ ਲਈ ਰਾਖਵਾਂ)

ਨਗਰ ਨਿਗਮ ਦੀ ਪ¤ਛਮੀ ਹ¤ਦ ਅਤੇ ਨਰੋਟ ਮੇਹਰਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰµਭ ਕਰਕੇ ਨਰੋਟ ਮੇਹਰਾ ਰੋਡ ਨਾਲ ਚਲਦੇ ਹੋਏ ਗਲੀ ਵਿਜੇ ਕੁਮਾਰ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਪ੍ਰਾਇਮਰੀ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਰਕਾਰੀ ਮਿਡਲ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਦਯਾਨµਦ ਪਬਲਿਕ ਸਕੂਲ ਵਾਲੀ, ਗਲੀ ਭਾਟੀਆਂ ਕਲੀਨੀਕ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਅµਮ੍ਰਿਤਸਰ-ਜµਮੂ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਰੇਲਵੇ ਲਾਇਨ ਤੀਕ, ਫਿਰ ਉਕਤ ਰੇਲਵੇ ਲਾਇਨ ਨਾਲ ਚਲਦੇ ਹੋਏ ਯੂ.ਬੀ.ਡੀ.ਸੀ. ਕੈਨਾਲ ਤੀਕ, ਫਿਰ ਕਤ ਕੈਨਾਲ ਨਾਲ ਚਲਦੇ ਹੋਏ ਅਤੇ ਕੈਨਾਲ ƒ ਪਾਰ ਕਰਦੇ ਹੋਏ ਸਾਹਮਣੇ ਮੁਕੀਮਪੁਰਾ ਰੋਡ (ਵਿਜੇ ਕੁਮਾਰ ਵਾਲੀ) ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ (ਸਰਕਾਰੀ ਸਕੂਲ ਵਾਲੀ ਗਲੀ) ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ (ਕੁਨਾਲ ਮੈਡੀਕਲ ਸਟੋਰ) ਡੇਅਰੀ ਵਾਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਸੂਆ ਤੀਕ, ਫਿਰ ਉਕਤ ਸੂਏ ਨਾਲ ਚਲਦੇ ਹੋਏ ਨਗਰ ਨਿਗਮ ਦੀ ਪ¤ਛਮੀ ਹ¤ਦ ਤੀਕ, ਫਿਰ ਉਕਤ ਹ¤ਦ ਨਾਲ ਚਲਦੇ ਹੋਏ ਨਰੋਟ ਮੇਹਰਾ ਰੋਡ ਤੀਕ, ਅਰਥਾਤ ਜਿਥੋਂ ਆਰµਭ ਕੀਤਾ ਸੀ।

ਵਾਰਡ ਨµ. 44

ਨਗਰ ਨਿਗਮ ਦੀ ਪ¤ਛਮੀ ਹ¤ਦ ਅਤੇ ਕ¤ਚਾ ਰਸਤਾ ਨਰੋਟ ਦੇ ਮਿਲਣ ਦੇ ਸਥਾਨ ਤੋਂ ਆਰµਭ ਕਰਕੇ ਕ¤ਚਾ ਰਸਤਾ ਨਰੋਟ ਨਾਲ ਚਲਦੇ ਹੋਏ ਸਾਹਮਣੇ ਬµਦਲਪੁਰ ਰੋਡ ਤੀਕ, ਫਿਰ ਉਕਤ ਰੋਡ ਨਾਲਵ ਚਲਦੇ ਹੋਏ ਗਲੀ ਵਿਜੇ ਕੁਮਾਰ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਮੇਸ਼ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਘੂਨਾਥ ਮµਦਰ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਕ¤ਚਾ ਰਸਤਾ ਪਿµਡ ਮਲਕਪੁਰ ਤੀਕ, ਫਿਰ ਉਕਤ ਰਸਤੇ ਨਾਲ ਚਲਦੇ ਹੋਏ ਗਲੀ ਗੋਦਾਮ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਜਲ ਘਰ ਵਾਲੀ ਤੀਕ, ਪਿਰਉਕਰਤ ਗਲੀ ਨਾਲ ਚਲਦੇ ਹੋਏ ਗਲੀ ਸਰਕਾਰੀ ਐਨੀਮੈਂਟਰੀ ਸਕੂਲ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਜµਮੂ-ਅµਮ੍ਰਿਤਸਰ ਰੋਡ ਤੀਕ, ਫਿਰਕਤ ਰੋਡ ਨਾਲ ਚਲਦੇ ਹੋਏ ਗਲੀ ਭਾਟੀਆਂ ਕਲੀਨਿਕ ਤੀਕ, ਫਿਰ ਉਕਤ ਗਲੀ ਦਯਾਨµਦ ਪਬਲਿਕ ਸਕੂਲ ਵਾਲੀ ਨਾਲ ਚਲਦੇ ਹੋਏ ਗਲੀ ਸਰਕਾਰੀ ਮਿ¤ਤਲ ਸਕੂਲ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਪ੍ਰਾਇਮਰੀ ਸਕੂਲ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਵਿਜੇ ਕੁਮਾਰ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਨਰੋਟ ਮੇਹਰਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਨਿਗਮ ਦੀ ਪ¤ਛਮੀ ਹ¤ਦ ਤੀਕ, ਫਿਰ ਉਕਤ ਹ¤ਦ ਨਾਲ ਚਲਦੇ ਹੋਏ ਕ¤ਚਾ ਰਸਤਾ ਪਿµਡ ਨਰੋਟ ਤੀਕ, ਅਰਥਾਤ ਜਿਥੋਂ ਆਰµਭ ਕੀਤਾ ਸੀ।

ਵਾਰਡ ਨµ. 45 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀਆਂ ਮੈਂਬਰਾਂ ਲਈ ਰਾਖਵਾਂ)

ਅµਮ੍ਰਿਤਸਰ-ਜµਮੂ ਰੋਡ ਅਤੇ ਐਸ.ਡੀ.ਐਮ. ਕੋਰਟ ਦੇ ਮਿਲਣ ਦੇ ਸਤਾਨ ਤੋਂ ਆਰµਭ ਕਰਕੇ ਐਸ.ਡੀ.ਐਮ. ਰੋਡ ਨਾਲ ਚਲਦੇ ਹੋਏ (ਪੈਟਰੋਲ ਪµਪ) ਰੋਡ ਨµ. 20 ਤੀਕ, ਫਿਰ ਉਕਤ ਰੋਡ ਨਾਲ ਰਲਦੇ ਹੋਏ ਰੇਲਵੇ ਲਾਈਨ (ਭੜੋਲੀ ਕਲਾ ਰੇਲਵੇ ਸਟੇਸ਼ਨ ਵ¤ਲ ƒ) ਤੀਕ, ਫਿਰ ਉਕਤ ਰੇਲਵੇ ਲਾਇਨ ਨਾਲ ਚਲਦੇ ਹੋਏ (ਸਰਨਾ, ਯੂ.ਬੀ.ਡੀ.ਸੀ. ਨੂ ਪਾਰ ਕਰਕੇ) ਲਾਇਨ ਨਾਲ ਚਲਦੇ ਹੋਏ ਅµਮ੍ਰਿਤਸਰ-ਜµਮੂ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਐਸ.ਡੀ.ਐਮ. ਕੋਰਟ ਰੋਡ ਤੀਕ, ਅਰਥਾਤ ਜਿਥੋਂ ਆਰµਭ ਕੀਤਾ ਸੀ।

ਵਾਰਡ ਨµ. 46

ਭੜੋਲੀ ਕਲਾਂ ਰੇਲਵੇ ਸਟੇਸ਼ਨ ਅਤੇ ਖ¤ਡੀ ਨਾਲਾ ਦੇ ਮਿਲਣ ਦੇ ਸਥਾਨ ਤੋਂ ਆਰµਭ ਕਰਕੇ ਖ¤ਡੀ ਨਾਲੇ ਨਾਲ ਚਲਦੇ ਹੋਏ ਪਿµਡ ਧੀਰਾਂ ਦੀ ਬਾਹਰਲੀ ਫਿਰਨੀ ਮਿਲਟਰੀ ਏਰੀਆਂ ਦੇ ਨਾਲ ਨਾਲ ਚਲਦੇ ਹੋਏ ਸਾਹਮਣੇ ਪਿµਡ ਧੀਰ ਦੀ ਬਾਹਰਲੀ ਫਿਰਨੀ ਨਾਲਜਲਦੇ ਹੋਏ ਲ¤ਢੋਚ¤ਕ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਅਤੇ ਸੂਏ ƒ ਪਾਰ ਕਰਦੇ ਹੋਏ ਕਿਲਾਂ ਜਮਾਲਪੁਰ ਪਠਾਨਕੋਟ ਰੋਡ ਤੀਕ,ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਕਿਲਾਂ ਜਮਾਲਪੁਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ PUNJAB GOVT. GAZ. (EXTRA), SEPTEMBER 8, 2020 (BHDR 17, 1942 SAKA) 1243 ਯੂ.ਬੀ.ਡੀ.ਸੀ. ਕੈਨਾਲ ਤੀਕ, ਫਿਰ ਉਕਤ ਨਦੀ ਨਾਲ ਚਲਦੇ ਹੋਏ ਰੇਲਵੇ ਲਾਇਨ ਭੜੋਲੀ ਕਲਾਂ ਤੀਕ, ਫਿਰ ਉਕਤ ਲਾਇਨ ਨਾਲ ਚ+ਦੇ ਹੋਏ ਖ¤ਡੀ ਨਾਲਾ ਤੀਕ, ਅਰਥਾਤ ਜਿਥੋਂ ਆਰµਭ ਕੀਤਾ ਸੀ।

ਵਾਰਡ ਨµ: 47 (ਇਸਤਰੀ ਮੈਂਬਰਾਂ ਲਈ ਰਾਖਵਾਂ)

ਨਗਰ ਨਿਗਮ ਦੀ ਪੱਛਮੀ ਹੱਦ ਅਤੇ ਉਤਰੀ ਹੱਦ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਨਿਗਮ ਦੀ ਉਤਰੀ ਹੱਦ ਨਾਲ ਚਲਦੇ ਹੋਏ ਗੁਰਦਾਸਪੁਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪਰਗ ਹੋਟਲ ਦੇ ਸਾਹਮਣੇ ਗਲੀ ਮਹੇਛੀ ਡਿੱਪੂ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਰੇਲਵੇ ਕੁਆਟਰ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਰੇਲਵੇ ਲਾਇਨ ਤੀਕ; ਫਿਰ ਉਕਤ ਰੇਲਵੇ ਲਾਇਨ ਅਤੇ ਯੂ.ਬੀ.ਡੀ.ਸੀ ਕੈਨਾਲ ƒ ਪਾਰ ਕਰਦੇ ਹੋਏ ਗਲੀ ਸਰਕਾਰੀ ਐਲੀਮੈਂਟਰੀ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜਲ ਘਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੋਦਾਮ ਵਾਲੀ ਤੀਕ, ਫਿਰ ਉਕਤ ਗਲੀ ਨਾਲ ਜਲਦੇ ਹੋਏ ਗਲੀ ਕ¤ਚਾ ਰਸਤਾ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਘੂਨਾਥ ਮµਦਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਜਲਦੇ ਹੋਏ ਗਲੀ ਰਮੇਸ਼ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਵਿਜੇ ਕੁਮਾਰ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਬਦੋਲਪੁਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਕ¤ਚਾ ਰਸਤਾ ਪਿµਡ ਤੀਕ, ਫਿਰ ਉਕਤ ਰਸਤੇ ਨਾਲ ਚਲਦੇ ਹੋਏ ਨਗਰ ਨਿਗਮ ਦੀ ਪ¤ਛਮੀ ਹ¤ਦ ਤਕ, ਫਿਰ ਉਕਤ ਹ¤ਦ ਨਾਲ ਚਲਦੇ ਹੋਏ ਨਗਰ ਨਿਗਮ ਦੀ ਉ¤ਤਰੀ ਹ¤ਦ ਤੀਕ, ਜਿ¤ਥੋ ਆਰµਭ ਕੀਤਾ ਸੀ।

ਵਾਡਰ ਨੰ: 48

ਗੁਰਦਾਸਪੁਰ ਰੋਡ ਅਤੇ ਪਰਾਗ ਹੋਟਲ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਪਰਾਗ ਹੋਟਲ ਨਾਲ ਚਲਦੇ ਹੋਏ ਗਲੀ ਸਵਾਮੀ ਗੈਸਟ ਹਾਊਸ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਐਸ.ਐਸ ਇੰਸਟੀਚਿਊਟ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਹਰਚ ਵਾਲੀਆ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਛਿੰਦੀ ਹਲਵਾਈ ਚੌਂਕ ਵਾਲੀ ਤੀਕ; ਫਿਰ ਉਕਤ ਚੌਂਕ ਨਾਲ ਚੱਲਦੇ ਹੋਏ ਗਲੀ ਟਰਾਂਸਫਾਰਮਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਵਿਨੋਦ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੋਪਾਲ ਮਹਾਜਨ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਆਨੰਦਪੁਰ ਅਵਰੋਲ ਨਗਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਆਨੰਦਪੁਰ ਚੌਂਕ (ਹਨੂੰਮਾਨ ਮੰਦਰ) ਤੀਕ; ਫਿਰ ਉਕਤ ਚੌਂਕ ਨਾਲ ਚੱਲਦੇ ਹੋਏ ਗਲੀ ਬੰਸੀ ਲਾਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਦਿਆਲ ਸਿੰਘ (ਸਮੇਤ ਗਲੀ ਨੰ; 2) ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਦੀਪ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕਪੂਰ ਹਸਪਤਾਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਇੰਦਰਾ ਕਲੋਨੀ ਗੇਟ ਰੋਡ ਤੀਕ; ਫਿਰ ਉਕਤ ਰੋਡ ਨੂੰ ਪਾਰ ਕਰਦੇ ਹੋਏ ਰੋਸ਼ਨ ਦੀ ਦੁਕਾਨ ਨਾਲ ਚੱਲਦੇ ਹੋਏ ਰੇਲਵੇ ਕੁਆਟਰ ਗਲੀ ਤੀਕ; ਿਫਰ ਉਕਤ ਗਲੀ ਨਾਲ ਚੱਲਦੇ ਹੋਏ ਰੇਲਵੇ ਪੁਲ ਤੀਕ;

ਫਿਰ ਉਕਤ ਰੇਲਵੇ ਪੁਲ ਚੱਲਦੇ ਹੋਏ ਮੇਸ਼ੀ ਡਿਪੂ ਦੁਕਾਨ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗੁਰਦਾਸਪੁਰ ਰੋਡ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪਰਾਗ ਹੋਟਲ ਤੀਕ; ਅਰਥਾਤ ਜਿਥੋ ਆਰੰਭ ਕੀਤਾ ਸੀ।

ਵਾਰਡ ਨµ. 49 (ਇਸਤਰੀ ਮੈਂਬਰਾਂ ਲਈ ਰਾਖਵਾਂ)

ਮੇਨ ਅਬਰੋਲ ਨਗਰ ਰੋਡ ਅਤੇ ਗਲੀ ਬਰਦਰ ਸਵੀਟਸ ਸ਼ਾਪ ਦੇ ਮਿਲਣ ਦੇ ਸਥਾਨ ਤੋਂ ਆਰµਭ ਕਰਕੇ ਗਲੀ ਬਰਦਰ ਸਵੀਟਸ ਨਾਲ ਚਲਦੇ ਹੋਏ ਗਲੀ ਜਸਵਿµਦਰ ਸਿµਘ ਗਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਮਕਾਨ ਨµ. 616-ਏ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਮਕਾਨ ਨµ. 691 ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਐਸ.ਐਸ ਇµਸਟੀਚਿਊਟ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੁਆਮੀ ਗੈਸਟ ਹਾਊਸ ਵਾਲੀ ਤੀਕ, ਫਿਰ ਉਕਤ ਨਾਲ ਚਲਦੇ ਹੋਏ ਪਰਾਗ ਹੋਟਲ ਗੁਰਦਾਸਪੁਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਕੋਨਵੇਂਟ ਸਕੂਲ ਰੋਡ ਤੀਕ, ਫਿਰ ਸਕੂਲ ਰੋਡ ਨਾਲ ਚਲਦੇ ਕੰਧ ਨਾਲ ਤੀਕ, ਫਿਰ ਉਕਤ ਨਾਲੇ ਨਾਲ ਚਲਦੇ ਹੋਏ ਗਲੀ ਸਾਂਤੀ ਨਿਵਾਸ ਆਨµਦਪੁਰ ਲਿµਕ ਰੋਡ ਤੀਕ; ਫਿਰ ਉਕਤ ਲਿੰਕ ਰੋਡ ਨਾਲ ਚਲਦੇ ਹੋਏ ਗਲੀ ਦੁਕਾਨ ਅਮ੍ਰਿਤ ਇੰਟਪ੍ਰਾਈਜ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਅਬਰੋਲ ਨਗਰ ਰੋਡ ਅਤੇ ਤਹਿਸੀਲ ਭਲਾਈ ਦਫਤਰ ਰੋਡ ਮੇਨ ਰੋਡ ਅਬਰੋਲ ਨਗਰ ਤੀਕ, ਫਿਰ ਅਬਰੋਲ ਨਗਰ ਨਾਲ ਚਲਦੇ ਹੋਏ ਬਰਦਰ ਸਵੀਟਸ ਸ਼ਾਪ ਤੀਕ; ਅਰਥਾਤ ਜਿਥੋਂ ਆਰµਭ ਕੀਤਾ ਸੀ।

PUNJAB GOVT. GAZ. (EXTRA), SEPTEMBER 8, 2020 (BHDR 17, 1942 SAKA) 1244

ਵਾਰਡ ਨµ. 50

ਖ¤ਡੀ ਨਾਲਾ ਅਤੇ ਨµਦਪੁਰ ਲਿµਕ ਰੋਡ ਦੇ ਮਿਲਣ ਦੇ ਸਥਾਨ ਤੋਂ ਆਰµਭ ਕਰਕੇ ਖ¤ਡੀ ਨਾਲੇ ਨਾਲ ਚਲਦੇ ਹੋਏ ਗµਦਾ ਨਾਲਾ ਤੀਕ, ਫਿਰ ਉਕਤ ਗµਦੇ ਨਾਲੇ ਨਾਲ ਚਲਦੇ ਹੋਏ ਗਲੀ ਮੇਨ ਬਾਈਪਾਸ ƒ ਜਾਣ ਵਾਲੀ ਰੋਡ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਮੇਨ ਗਲੀ ਮੁਹ¤ਲਾਂ ਆਨµਦਪੁਰ ਕੁਲੀਆਂ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਅਤੇ ਅਬਰੋਲ ਨਗਰ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਤਹਿਸੀਲ ਅਫਸਰ ਦਫਤਰ ƒ ਜਾਣ ਵਾਲੀ ਤੱਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਡੋਗਰਾ ਨਿਵਾਸ ਤੀਕ, ਫਿਰ ਉਕਤ ਗਲੀ ਅਤੇ ਲਿµਕ ਰੋਡ ਆਨµਦਪੁਰ ਨਾਲ ਚਲਦੇ ਹੋਏ ਖ¤ਡੀ ਨਾਲਾ ਤੀਕ; ਅਰਥਾਤ ਜਿਥੋਂ ਆਰµਭ ਕੀਤਾ ਸੀ।

ਚੰਡੀਗੜ੍ਹ

ਸਤੀਸ਼ ਚµਦਰਾ, ਆਈ.ਏ.ਐਸ.,

ਮਿਤੀ 6 ਸਤੰਬਰ, 2020 ਵਿਸ਼ੇਸ਼ ਮੁੱਖ ਸਕੱਤਰ, ਸਥਾਨਕ ਸਰਕਾਰ ਵਿਭਾਗ ਪੰਜਾਬ।

2099/9-2020/Pb. Govt. Press, S.A.S. Nagar

Cite this issue. Punjab Gazette, Government of Punjab, 08 September 2020. Indian Gazettes, https://egazette.servantsofknowledge.in/details/in.gazette.punjabdsa.2020-09-08.48419/. Archive identifier in.gazette.punjabdsa.2020-09-08.48419.