Servants of Knowledge
Punjab Gazette · Government of Punjab

Regarding Nagar Nigam Hoshiarpur

Published 09 September 2020

Department
Local Government
Type
Extra Ordinary
Notification no.
2262
Gazetteid
CHD/0092/2018-2020
Identifier
in.gazette.punjabdsa.2020-09-09.48422
Languages
English, Punjabi

click here for IIIF manifest

1260 Regd. No. NW/CH-22 Regd. No. CHD/0092/2018-2020
PUNJAB GOVT. GAZ. (EXTRA), SEPTEMBER 9, 2020 (BHDR 18, 1942 SAKA)

EXTRAORDINARY

Published by Authority

CHANDIGARH, WEDNESDAY, SEPTEMBER 9, 2020 (BHADRA 18, 1942 SAKA)

ਪੰਜਾਬ ਸਰਕਾਰ

ਸਥਾਨਕ ਸਰਕਾਰ ਵਿਭਾਗ, ਪੰਜਾਬ, ਚੰਡੀਗੜ੍ਹ

(ਮਿਊਂਸਪਲ ਚੋਣਾਂ ਦਫਤਰ)

ਅਧਿਸੂਚਨਾ

ਮਿਤੀ 7 ਸਤੰਬਰ, 2020

ਨੰ: 5/21/2020/ਮਚਦ/ਹਸ/2262.-ਪੰਜਾਬ ਮਿਊਂਸਪਲ ਐਕਟ, 1976 (ਪੰਜਾਬ ਐਕਟ 42 ਆਫ 1976) ਦੀ ਧਾਰਾ 8 ਦੇ ਉਪਬੰਧਾਂ ਅਨੁਸਾਰ ਅਤੇ ਡਿਲੀਮੀਟੇਸ਼ਨ ਆਫ ਵਾਰਡਜ ਆਫ ਮਿਉਂਸਪੈਲ ਕਾਰਪੋਰੇਸ਼ਨ ਆਰਡਰ, 1995 ਦੀ ਕਲਾਸ 7 ਅਧੀਨ ਇਸ ਤੋਂ ਪਹਿਲਾਂ ਇਸ ਸਬੰਧ ਵਿਚ ਜਾਰੀ ਕੀਤੇ ਹੁਕਮਾਂ ਦਾ ਅਧਿਲੰਘਣ ਕਰਦੇ ਹੋਏ ਹੇਠਾਂ ਲਿਖਿਆ ਨਿਯਮਾਂ ਦਾ ਖਰੜਾ ਜਿਨ੍ਹਾਂ ਨੂੰ ਬਨਾਉਣ ਲਈ ਪੰਜਾਬ ਦੇ ਰਾਜਪਾਲ ਤਜਵੀਜ ਕਰਦੇ ਹਨ ਅਤੇ ਇਸ ਸਬੰਧ ਵਿੱਚ ਆਪਣੀਆਂ ਸਮੂਹ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਨਗਰ ਨਿਗਮ, ਹੁਸ਼ਿਆਰਪੁਰ ਦੇ ਵਾਰਡਾਂ ਦੀ ਹਲਕਾਬੰਦੀ ਉਨ੍ਹਾਂ ਵਿਅਕਤੀਆਂ ਦੀ ਸੂਚਨਾ ਲਈ ਪ੍ਰਕਾਸ਼ਿਤ ਕੀਤੀ ਜਾਂਦੀ ਹੈ ਜਿਨ੍ਹਾਂ ਤੇ ਇਸ ਦਾ ਅਸਰ ਪੈਣ ਦੀ ਸੰਭਾਵਨਾ ਹੋਵੇ।ਇਸ ਅਧਿਸੂਚਨਾ ਦੇ ਪ੍ਰਕਾਸ਼ਿਤ ਹੋਣ ਤੋਂ 7 ਦਿਨਾਂ ਦੇ ਪਿੱਛੋਂ ਇਸ ਖਰੜੇ ਉਤੇ ਸਮੇਤ ਇਤਰਾਜਾਂ/ਸੁਝਾਵਾਂ ਦੇ ਵਿਚਾਰ ਕੀਤਾ ਜਾਵੇਗਾ ਜਿਹੜੇ ਨਿਯਮਾਂ ਦੇ ਖਰੜੇ ਸਬੰਧੀ ਕਿਸੇ ਅਸਰ ਸੰਭਾਵੀਂ ਵਿਅਕਤੀ ਵਲੋਂ ਦਿੱਤਾ ਗਿਆ ਸਮਾਂ ਸਮਾਪਤ ਹੋਣ ਤੋਂ ਸਕੱਤਰ, ਸਥਾਨਕ ਸਰਕਾਰ, ਵਿਭਾਗ ਪੰਜਾਬ, ਜੀ ਨੂੰ ਕਮਿਸ਼ਨਰ ਨਗਰ ਨਿਗਮ, ਹੁਸ਼ਿਆਰਪੁਰ ਜੀ ਰਾਹੀਂ ਪ੍ਰਾਪਤ ਹੋਣਗੇ।

ਨਿਯਮਾਂ ਦਾ ਖਰੜਾ

ਨਗਰ ਨਿਗਮ, ਹੁਸ਼ਿਆਰਪੁਰ ਦੇ ਨਗਰਪਾਲਾਂ ਦੀ ਚੋਣ ਦੇ ਮਕਸਦ ਲਈ ਨਗਰ ਨਿਗਮ, ਹੁਸ਼ਿਆਰਪੁਰ ਨੂੰ 50 ਵਾਰਡਾਂ ਵਿੱਚ ਵੰਡਿਆ ਜਾਵੇਗਾ ਜਿਨ੍ਹਾਂ ਵਿੱਚ 34 ਵਾਰਡ, ਜਿਨ੍ਹਾਂ ਦੇ ਪਿੱਛੇ ਬਰੈਕਟਾਂ ਅਤੇ ਸਬਦਾਂ ਵਿਚ:

1. ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ;

2. ਇਸਤਰੀ ਮੈਂਬਰਾਂ ਲਈ ਰਾਖਵਾਂ;

3. ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈੈਂਬਰਾਂ ਲਈ ਰਾਖਵਾਂ; ਅਤੇ

4. ਪੱਛੜੀ ਸ੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ;

ਲਿਖਿਆ ਹੋਵੇਗਾ ਕਿ ਉਹ ਵਾਰਡ ਉਨ੍ਹਾਂ ਕੈਟਾਗਰੀਆਂ ਨਾਲ ਸਬੰਧਤ ਮੈਂਬਰਾਂ ਲਈ ਰਾਖਵੇਂ ਹੋਣਗੇ।ਵਾਰਡਾਂ ਦੀਆਂ ਹੱਦਾਂ ਦਾ ਵਰਨਣ ਨਾਲ ਲਗਾਈ ਅਨੁਸੂਚੀ ਵਿੱਚ ਕੀਤਾ ਜਾਂਦਾ ਹੈ।

( 1260 )PUNJAB GOVT. GAZ. (EXTRA), SEPTEMBER 9, 2020 (BHDR 18, 1942 SAKA) 1261

ਨਗਰ ਨਿਗਮ, ਹੁਸ਼ਿਆਰਪੁਰ ਦੇ ਵਾਰਡਾਂ ਦੀਆ ਹੱਦਾਂ ਦਾ ਵਰਣਨ ਦੱਸਦੀ ਅਨੁਸੂਚੀ

ਸ਼ਡਿਊਲ ਆਫ ਬਾਊਂਡਰੀ (ਨਗਰ ਨਿਗਮ ਹੁਸ਼ਿਆਰਪੁਰ) 2020

ਵਾਰਡ ਨੰ: 1 (ਇਸਤਰੀ ਮੈਂਬਰਾਂ ਲਈ ਰਾਖਵਾਂ)

ਨਗਰ ਨਿਗਮ ਦੀ ਉ~ਤਰੀ ਹੱਦ ਅਤੇ ਕੰਡੀ ਨਹਿਰ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਨਿਗਮ ਦੀ ਉਤਰੀ ਹੱਦ ਨਾਲ ਚੱਲਦੇ ਹੋਏ ਆਦਮਵਾਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਤ੍ਰਿਲੋਕ ਨਾਥ ਮਿਸਰਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੋਹਨ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸ਼ਨੀ ਮੰਦਰ ਵਾਲੀ ਤੀਕ;

ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਗੀਚੀ ਸਵਾਮੀ ਮੋਹਨਨੰੰਦ ਜੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗੁਰੂਦੁਆਰਾ ਸਿੰਘ ਸਭਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਭਰਵਾਈ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਗਲੀ ਸਰਵਹਿੱਤਕਾਰੀ ਸਕੂਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਗਰ ਨਿਗਮ ਦੀ ਉ~ਤਰੀ ਹੱਦ ਤੀਕ;

ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 2

ਆਦਮਵਾਲ ਰੋਡ ਅਤੇ ਨਗਰ ਨਿਗਮ ਦੀ ਉ~ਤਰੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਨਿਗਮ ਦੀ ਉ~ਤਰੀ ਹੱਦ ਨਾਲ ਚਲਦੇ ਹੋਏ ਬਸੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਨਿਗਮ ਦੀ ਪੂਰਬੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚੱਲਦੇ ਹੋਏ ਮਾਧਵ ਦੇ ਮਕਾਨ (ਬਹਾਦਰਪੁਰ ਨੂੰ ਜਾਣ ਵਾਲੀ ਸੜਕ) ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਸੁੱਕੀ ਚੋਈ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬਸੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਵਿਸ਼ਵਾਨਾਥ ਤੀਕ;

ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸ਼ਿਵ ਰਾਮ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਚਾਂਦ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਤਿਆ ਸਦਨ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਦੀਪਕ ਸ਼ਰਮਾਂ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬਗੀਚੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਡੇਰਾ ਮਹੰਤਾਂ ਨੂੰ ਜਾਣ ਵਾਲੀ ਸੜਕ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਚੌ ਬੰਧ ਤੀਕ; ਫਿਰ ਉਕਤ ਚੌ ਬੰਧ ਨਾਲ ਚੱਲਦੇ ਹੋਏ ਦਫਤਰ ਨਗਰ ਨਿਗਮ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਭੰਗੀ ਚੌ ਨੂੰ ਪਾਰ ਕਰਦੇ ਹੋਏ ਗੁਰੂਦੁਆਰਾ ਸਿੰਘ ਸਭਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬਗੀਚੀ ਸਵਾਮੀ ਮੋਹਨਨੰਦ ਰੋਡ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸ਼ਨੀ ਮੰਦਿਰ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸੋਹਨ ਲਾਲ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਆਦਮਵਾਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਨਿਗਮ ਦੀ ਉ~ਤਰੀ ਹੱਦ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 3 (ਇਸਤਰੀ ਮੈਂਬਰਾਂ ਲਈ ਰਾਖਵਾਂ)

ਸਤਿਆ ਸਦਨ ਅਤੇ ਚਾਂਦ ਨਗਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਚਾਂਦ ਨਗਰ ਰੋਡ ਨਾਲ ਚੱਲਦੇ ਹੋਏ ਗਲੀ ਸ਼ਿਵ ਰਾਮ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਵਿਸ਼ਵਾ ਨਾਥ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬਸੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸੁੱਕੀ ਚੋਈ ਰੋਡ ਨੂੰ ਪਾਰ ਕਰਦੇ ਹੋਏ ਗਲੀ ਬਿੱਟੂ ਹੇਅਰ ਡਰੇਸਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪੰਜ ਪਿੱਪਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸੋ਼ਰੀ ਮੁਹੱਲਾ ਤੀਕ; ਫਿਰ ਉਕਤ ਮੁਹੱਲੇ ਨਾਲ ਚੱਲਦੇ ਹੋਏ ਕ੍ਰਿਸਨ ਲਾਲ ਦੇ ਮਕਾਨ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮਲਹੋਤਰਾ ਨਿਵਾਸ ਤੀਕ;

ਫਿਰ ਉਕਤ ਗਲੀ ਨਾਲ ਚੱਲਦੇ ਹੋਏ ਡਡਿਆਰਾਂ ਬਜ਼ਾਰ ਤੀਕ; ਫਿਰ ਉਕਤ ਬਜ਼ਾਰ ਨਾਲ ਚੱਲਦੇ ਹੋਏ ਸੀ.ਆਈ.ਏ. ਸਟਾਫ ਤੀਕ;

ਫਿਰ ਉਕਤ ਸੀ.ਆਈ.ਏ. ਸਟਾਫ ਨਾਲ ਚੱਲਦੇ ਹੋਏ ਦਫਤਰ ਨਗਰ ਨਿਗਮ ਤੀਕ; ਫਿਰ ਉਕਤ ਦਫਰਤ ਨਾਲ ਚੱਲਦੇ ਹੋਏ ਚੋਅ ਬੰਧ ਸੜਕ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬਗੀਚੀ ਰੋਡ ਅਤੇ ਸ਼ਿਵ ਮੰਦਿਰ ਨਾਲ ਚਲਦੇ ਹੋਏ ਡੇਰਾ ਮਹੰਤਾਂ ਨੁੂੰ ਜਾਣ ਵਾਲੀ ਸੜਕ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਤਿਆ ਸਦਨ ਤੀਕ; ਫਿਰ ਉਕਤ ਸਤਿਆ ਸਦਨ ਨਾਲ ਚੱਲਦੇ ਹੋਏ ਚਾਂਦ ਨਗਰ ਰੋਡ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 4

ਨਗਰ ਨਿਗਮ ਦੀ ਪੂਰਬੀ ਹੱਦ ਅਤੇ ਊਨਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਊਨਾ ਰੋਡ ਨਾਲ ਚੱਲਦੇ ਹੋਏਬੁਲਾਵਾੜੀ ਚੌਂਕ ਤੀਕ; ਫਿਰ ਉਕਤ ਚੌਂਕ ਅਤੇ ਊਨਾ ਰੋਡ ਨਾਲ ਚੱਲਦੇ ਹੋਏ ਗਲੀ ਅਮਰੀਕ ਸਿੰਘ ਵਾਲੀ ਤੀਕ; ਫਿਰ ਉਕਤ ਗਲੀ PUNJAB GOVT. GAZ. (EXTRA), SEPTEMBER 9, 2020 (BHDR 18, 1942 SAKA) 1262 ਨਾਲ ਚੱਲਦੇ ਹੋਏ ਡੀ ਼ਕੇ ਼ਰਾਏ ਦੇ ਮਕਾਨ ਤੀਕ; ਫਿਰ ਉਕਤ ਮਕਾਨ ਨਾਲ ਚੱਲਦੇ ਹੋਏ ਗਲੀ ਸੈਣੀ ਡੈਂਟਲ ਸੈਂਟਰ ਤੀਕ; ਫਿਰ ਉਕਤ ਗਲੀ ਅਤੇ ਊਨਾ ਰੋਡ ਨਾਲ ਚੱਲਦੇ ਹੋਏ ਗਲੀ ਪੀ ਼ਸੀ ਭੰਡਾਰੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਡਾ ਼ਅਸੋ਼ਕ ਸੂਦ ਤੀਕ; ਫਿਰ ਗਲੀ ਡਾ ਼ਅਸੋ਼ਕ ਸੂਦ ਨਾਲ ਚੱਲਦੇ ਹੋਏ ਕੇ ਼ਐਸ ਼ਪਰਤਾਪ ਦੇ ਮਕਾਨ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਭਾਨ ਸਿੰਘ ਦੇ ਮਕਾਨ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਸ਼ੋਕ ਸੂਦ ਨਾਲ ਮਿਲਦੇ ਹੋਏ ਚੌਹਾਨ ਫੈਸ਼ਨ ਬੂਟੀਕ ਤੀਕ;

ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸੁੱਕੀ ਚੋਈ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬਹਾਦਰਪੁਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮਾਧਵ ਦੇ ਮਕਾਨ ਤੀਕ; ਫਿਰ ਉਕਤ ਮਕਾਨ ਨਾਲ ਚੱਲਦੇ ਹੋਏ ਨਗਰ ਨਿਗਮ ਦੀ ਪੂਰਬੀ ਹੱਦ ਤੀਕ;

ਫਿਰ ਨਗਰ ਨਿਗਮ ਦੀ ਪੂਰਬੀ ਹੱਦ ਨਾਲ ਚੱਲਦੇ ਹੋਏ ਊਨਾ ਰੋਡ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 5 (ਇਸਤਰੀ ਮੈਂਬਰਾਂ ਲਈ ਰਾਖਵਾਂ)

ਊਨਾ ਰੋਡ ਅਤੇ ਸੈਣੀ ਡੈਂਟਲ ਸੈਂਟਰ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਸੈਣੀ ਡੈਂਟਲ ਸੈਂਟਰ ਨਾਲ ਚੱਲਦੇ ਹੋਏ ਯੋਧਾਮਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਦਰ ਥਾਣਾ ਤੀਕ; ਫਿਰ ਉਕਤ ਸਦਰ ਥਾਣੇ ਨਾਲ ਚੱਲਦੇ ਹੋਏ ਲਾਜਪਤ ਰਾਏ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬਾਲ ਕ੍ਰਿਸ਼ਨ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸਤਗੁਰ ਜਿਊਲਰਜ਼ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਜੈ ਕ੍ਰਿਸ਼ਨ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਤ੍ਰਿਲੋਕ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਊਸ਼ਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਵੈਦ ਪ੍ਰਕਾਸ਼ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰੋਸ਼ਨ ਨਿਵਾਸ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਆਰੀਆ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸ਼ਿਮਲਾ ਪਹਾੜੀ ਚੌਂਕ ਤੀਕ; ਫਿਰ ਉਕਤ ਚੌਂਕ ਨਾਲ ਚੱਲਦੇ ਹੋਏ ਊਨਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸੈਣੀ ਡੈਂਟਲ ਸੈਂਟਰ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 6

ਬਾਲ ਕ੍ਰਿਸ਼ਨ ਰੋਡ ਅਤੇ ਲਾਜਪਤ ਰਾਏ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਲਾਜਪਤ ਰਾਏ ਰੋਡ ਨਾਲ ਚੱਲਦੇ ਹੋਏ ਕਿੱਲਾ ਫੋਰਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਕਚਹਿਰੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਿਯੂ ਸਿਵਲ ਲਾਈਨ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਚੌਧਰੀ ਕਰਤਾਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੋਲਡਨ ਪਾਰਕ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਫਤਿਹਗੜ੍ਹ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਤੈਹਰੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਫਾਇਰਬ੍ਰਿਗੇਡ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਊਸ਼ਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਤਰਲੋਕ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਜੈ ਕ੍ਰਿਸ਼ਨ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਤਗੁਰ ਜਿਊਲਰਜ਼ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਬਾਲ ਕ੍ਰਿਸ਼ਨ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਾਲਾ ਲਾਜਪਤ ਰਾਏ ਰੋਡ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 7 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)

ਗਲੀ ਅਮਰੀਕ ਸਿੰਘ ਅਤੇ ਊਨਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਊਨਾ ਰੋਡ ਨਾਲ ਚੱਲਦੇ ਹੋਏ ਬੁਲਾਵਾੜੀ ਚੌਂਕ ਤੀਕ; ਫਿਰ ਉਕਤ ਚੌਂਕ ਨਾਲ ਚੱਲਦੇ ਹੋਏ ਗਲੀ ਮਨਜੀਤ ਕੌਰ ਐਮ ਼ਸੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸ੍ਰੀ ਰਾਮ ਸਟੀਲ ਅਲਮਾਰੀ ਹਾਉਸ ਤੀਕ; ਫਿਰ ਉਕਤ ਸ੍ਰੀ ਰਾਮ ਸਟੀਲ ਅਲਮਾਰੀ ਹਾਉਸ ਤੋਂ ਕੱਚੇ ਰਸਤੇ ਨਾਲ ਚੱਲਦੇ ਹੋਏ ਗਲੀ ਪੁਲਿਸ ਕੁਆਟਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਇੰਪਰੂਵਮੈਂਟ ਟਰੱਸਟ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪੀ ਼ਐਨ ਼ਬੀ ਼ਬੈਂਕ ਨਾਲ ਹੁੰਦੇ ਹੋਏ ਸਦਰ ਥਾਣੇ ਤੀਕ; ਫਿਰ ਉਕਤ ਸਦਰ ਥਾਣੇ ਨਾਲ ਚੱਲਦੇ ਹੋਏ ਯੋਧਾਮਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਸੈਣੀ ਡੈਂਟਲ ਸੈਂਟਰ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਡੀ ਼ਕੇ ਰਾਏ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਮਰੀਕ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਊਨਾ ਰੋਡ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 8 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)

ਚੰਡੀਗੜ੍ਹ ਰੋਡ ਅਤੇ ਗਲੀ ਰਾਧਾ ਸੁਆਮੀ ਵਾਲੀ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਰਾਧਾ ਸੁਆਮੀ ਵਾਲੀ ਨਾਲ ਚੱਲਦੇਹੋਏ ਗਲੀ ਮੁਹੱਲਾ ਅਸਲਾਮਾਬਾਦ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬੁਲਾਵਾੜੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ PUNJAB GOVT. GAZ. (EXTRA), SEPTEMBER 9, 2020 (BHDR 18, 1942 SAKA) 1263 ਹੋਏ ਸ੍ਰੀ ਰਾਮ ਸਟੀਲ ਅਲਮਾਰੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਦੇਵਗਨ ਦੇ ਮਕਾਨ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਪ੍ਰੋ.ਡੀ.ਆਰ.ਸੈਣੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸੀਤਲ ਨਿਵਾਸ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪਾਰਕ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਆਟਾ ਚੱਕੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰੋਸ਼ਨ ਲਾਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਦਰਸ਼ਨ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਜੀਤ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਹਰਬੰਸ ਕਲਸੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੋਹਨ ਲਾਲ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਟਗਰ ਕਰਿਆਨਾ ਸਟੋਰ ਤੀਕ; ਫਿਰ ਉਕਤ ਕਰਿਆਨਾ ਸਟੋਰ ਨਾਲ ਚੱਲਦੇ ਹੋਏ ਗਲੀ ਗੁਰਮੁੱਖ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਮਰਜੀਤ ਤੀਕ;

ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਿਹਾਰੀ ਲਾਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਠਾਕੁਰ ਬੈਕਰੀ ਤੀਕ;

ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜਗਨਨਾਥ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜਗਿੰਦਰ ਸਿੰਘ ਬੈਂਡ ਹਾਊਸ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਚੰਡੀਗੜ੍ਹ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਰਾਧਾ ਸੁਆਮੀ ਵਾਲੀ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 9 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)

ਚੰਡੀਗੜ੍ਹ ਰੋਡ ਅਤੇ ਗਲੀ ਜਗਿੰਦਰ ਸਿੰਘ ਬੈਂਡ ਹਾਉਸ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਜਗਿੰਦਰ ਸਿੰਘ ਬੈਂਡ ਹਾਊਸ ਨਾਲ ਚੱਲਦੇ ਹੋਏ ਗਲੀ ਜਗਨਨਾਥ ਬੈਂਸ ਦੇ ਮਕਾਨ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਠਾਕੁਰ ਬੈਕਰੀ ਤੀਕ;

ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੁਰਿੰਦਰ ਕੁਮਾਰ ਐਮ ਼ਸੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਹਰਬੰਸ ਕਲਸੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਜੀਤ ਰਾਮ ਅਤੇ ਦਰਸ਼ਨ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰੋਸ਼ਨ ਲਾਲ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਆਟਾ ਚੱਕੀ ਤੀਕ; ਫਿਰ ਉਕਤ ਆਟਾ ਚੱਕੀ ਨਾਲ ਚੱਲਦੇ ਹੋਏ ਗਲੀ ਪਾਰਕ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸੀਤਲ ਨਿਵਾਸ ਦੇ ਮਕਾਨ ਤੀਕ;

ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪ੍ਰੋ ਼ਡੀ ਼ਆਰ ਼ਸੈਣੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਦੇਵਗਨ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸ੍ਰੀ ਰਾਮ ਸਟੀਲ ਅਲਮਾਰੀ ਨਾਲ ਹੁੰਦੇ ਹੋਏ ਗਲੀ ਮਨਜੀਤ ਕੌਰ ਐਮ ਼ਸੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬਜਵਾੜਾ ਰੋਡ ਨਾਲ ਚੱਲਦੇ ਹੋਏ ਬੁਲਾਵਾੜੀ ਚੌਂਕ ਤੀਕ; ਫਿਰ ਉਕਤ ਚੌਂਕ ਨਾਲ ਚੱਲਦੇ ਹੋਏ ਊਨਾ ਰੋਡ ਤੀਕ;

ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਨਿਗਮ ਦੀ ਪੂਰਬੀ ਹੱਦ ਤੀਕ; ਫਿਰ ਉਕਤ ਹੱਦ ਦੇ ਚੋਅ ਨਾਲ ਚੱਲਦੇ ਹੋਏ ਚੰਡੀਗੜ੍ਹ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਜਗਿੰਦਰ ਸਿੰਘ ਬੈਂਡ ਵਾਲੀ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ:10

ਚੰਡੀਗੜ੍ਹ ਰੋਡ ਅਤੇ ਗਲੀ ਨਗਰ ਸੁਧਾਰ ਟਰੱਸਟ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਨਗਰ ਸੁਧਾਰ ਟਰੱਸਟ ਨਾਲ ਚਲਦੇ ਹੋਏ ਗਲੀ ਪੁਲਿਸ ਕੁਆਟਰਜ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕੱਚਾ ਰਸਤਾ ਤੀਕ;

ਫਿਰ ਕੱਚਾ ਰਸਤਾ ਨਾਲ ਚਲਦੇ ਹੋਏ ਗਲੀ ਮਨਜੀਤ ਕੌਰ ਐਮ.ਸੀ. ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੁਹੱਲਾ ਅਸਲਾਮਾਬਾਦ ਤੀਕ; ਫਿਰ ਉਕਤ ਗਲੀ ਮੁਹੱਲੇ ਨਾਲ ਚਲਦੇ ਹੋਏ ਸਾਹਮਣੇ ਗਲੀ ਰਾਧਾ ਸੁਆਮੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਚੰਡੀਗੜ੍ਹ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਨਿਗਮ ਦੀ ਪੂਰਬੀ ਹੱਦ ਤੀਕ; ਫਿਰ ਨਗਰ ਨਿਗਮ ਦੀ ਪੂਰਬੀ ਹੱਦ ਨਾਲ ਚਲਦੇ ਹੋਏ ਰਵੀਦਾਸ ਨਗਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਗੁਰਮੀਤ ਰਾਮ ਤੀਕ;

ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੁਹੱਲਾ ਲਾਲਗੜ੍ਹ ਵਿੱਚ ਛੱਜਾ ਸਿੰਘ ਦੇ ਪਲਾਟ ਤੀਕ; ਫਿਰ ਉਕਤ ਪਲਾਟ ਨਾਲ ਚਲਦੇ ਹੋਏ ਅਤੇ ਗਲੀ ਨੰ:1 ਵਿਚੋਂ ਚਲਦੇ ਹੋਏ ਪ੍ਰੀਤ ਨਗਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਚੰਡੀਗੜ੍ਹ ਰੋਡ ਤੀਕ;

ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਨਗਰ ਸੁਧਾਰ ਟਰੱਸਟ ਵਾਲੀ ਤੀਕ; ਅਰਥਾਤ ਜਿਥੋਂ ਆਰੰFਭ ਕੀਤਾ ਸੀ।

ਵਾਰਡ ਨੰ:11 (ਇਸਤਰੀ ਮੈਂਬਰਾਂ ਲਈ ਰਾਖਵਾਂ)

ਚੰਡੀਗੜ੍ਹ ਰੋਡ ਅਤੇ ਪ੍ਰੀਤ ਨਗਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਪ੍ਰੀਤ ਨਗਰ ਨਾਲ ਚਲਦੇ ਹੋਏ ਸਾਹਮਣੇ ਕੱਚਾ ਡੀ.ਸੀ. ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਫਤਿਹਕੜ੍ਹ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀਗੋਲਡਨ ਪਾਰਕ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਚੌਧਰੀ ਕਰਤਾਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਨਿਊ ਸਿਵਲ ਲਾਈਨ ਤੀਕ; ਫਿਰ ਨਿਊ ਸਿਵਲ ਲਾਈਨ ਨਾਲ ਚਲਦੇ ਹੋਏ ਕਚਹਿਰੀ ਰੋਡ ਤੀਕ; ਫਿਰ ਉਕਤ PUNJAB GOVT. GAZ. (EXTRA), SEPTEMBER 9, 2020 (BHDR 18, 1942 SAKA) 1264 ਰੋਡ ਨਾਲ ਚਲਦੇ ਹੋਏ ਕਿਲ੍ਹਾ ਫੋਰਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਲਾਜਪਤ ਰਾਏ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਚੰਡੀਗੜ੍ਹ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪ੍ਰੀਤ ਨਗਰ ਰੋਡ ਤੀਕ; ਅਰਥਾਤ ਜਿਥੋਂ ਆਰੰFਭ ਕੀਤਾ ਸੀ।

ਵਾਰਡ ਨੰ:12

ਪ੍ਰੀਤ ਨਗਰ ਰੋਡ ਅਤੇ ਲਾਲਗੜ੍ਹ ਗਲੀ ਨੰ:1 ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਲਾਲਗੜ੍ਹ ਗਲੀ ਨੰ:1 ਨਾਲ ਚਲਦੇ ਹੋਏ ਛੱਜਾ ਸਿੰਘ ਦੇ ਪਲਾਟ ਤੀਕ; ਫਿਰ ਉਕਤ ਪਲਾਟ ਨਾਲ ਚਲਦੇ ਹੋਏ ਰਵੀਦਾਸ ਨਗਰ ਰੋਡ ਤੀਕ; (ਗੁਰਮੀਤ ਰਾਮ ਦੇ ਘਰ ਤੱਕ); ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਰਵੀਦਾਸ ਮੰਦਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਾਜ ਰਾਣੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜੀਵਨ ਕੁਮਾਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਾਮ ਕੁਮਾਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਸੁਜਾਨ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸੰਤ ਨਗਰ ਗਲੀ ਨੰ:4 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਫਤਿਹਗੜ੍ਹ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਭੀਮ ਦੱਤ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕ੍ਰਿਸਨਾ ਸ਼ਰਮਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪਰਮਜੀਤ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਰਹੀਮਪੁਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸੀਮਾ ਰਾਣੀ ਦੇ ਘਰ ਤੀਕ; ਫਿਰ ਉਕਤ ਰੋਡ ਪਾਰ ਕਰਕੇ ਸਾਹਮਣੇ ਕੱਚੇ ਰਸਤੇ ਤੋਂ ਜਾਂਦੇ ਹੋਏ ਗਲੀ ਸਤੀ ਸਿਵ ਮੰਦਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰ:4 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਕੱਚਾ ਡੀ.ਸੀ. ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਪ੍ਰੀਤ ਨਗਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮੁਹੱਲਾ ਲਾਲਗੜ੍ਹ ਗਲੀ ਨੰ:1 ਤੀਕ; ਅਰਥਾਤ ਜਿਥੋਂ ਆਰੰFਭ ਕੀਤਾ ਸੀ।

ਵਾਰਡ ਨੰ:13 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)

ਰਹੀਮਪੁਰ ਰੋਡ ਅਤੇ ਗਲੀ ਸ਼ੈਸਨ ਜੱਜ ਹਾਊਸ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਸ਼ੈਸਨ ਜੱਜ ਹਾਊਸ ਨਾਲ ਚਲਦੇ ਹੋਏ ਗਲੀ ਪਰਮਜੀਤ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕ੍ਰਿਸ਼ਨ ਸ਼ਰਮਾਂ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਭੀਸਮ ਦੱਤ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਫਤਿਹਗੜ੍ਹ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਢੋਲਨਵਾਲ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਚੋਆਂ ਤੀਕ; ਫਿਰ ਉਕਤ ਚੋਆਂ ਨਾਲ ਚਲਦੇ ਹੋਏ ਲਿੰਕ ਗਲੀ ਚੋਆਂ ਤੀਕ; ਫਿਰ ਉਕਤ ਚੋਆਂ ਨਾਲ ਚਲਦੇ ਹੋਏ ਆਂਗਨਵਾੜੀ ਸੈਂਟਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸੁੰਦਰ ਮੇਨ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰ: 3 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੁਕੇਸ਼ ਮੋਬਾਇਲ ਸ਼ਾਪ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਰਕਾਰੀ ਡਿੱਪੂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਬਾਜੀਗਰ ਵਾਲੀ ਬਸਤੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਰਹੀਮਪੁਰ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਫਤਿਹਗੜ੍ਹ ਚੋਂਕ ਨੂੰ ਪਾਰ ਕਰਦੇ ਹੋਏ ਗਲੀ ਸ਼ੈਸ਼ਨ ਜੱਜ ਹਾਊਸ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ:14 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)

ਰਹੀਮਪੁਰ ਰੋਡ ਅਤੇ ਬਾਜੀਗਰ ਬਸਤੀ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਬਾਜੀਗਰ ਬਸਤੀ ਰੋਡ ਨਾਲ ਚਲਦੇ ਹੋਏ ਬੋਰਡ ਰੰਬਾਂ ਸੇਠੀ ਐਮ.ਸੀ. ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਕੱਚਾ ਰਸਤਾ ਤੀਕ; ਫਿਰ ਉਕਤ ਕੱਚਾ ਰਸਤਾ ਨਾਲ ਚਲਦੇ ਹੋਏ ਸਾਹਮਣੇ ਗਲੀ ਮੰਦਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮੇਨ ਗਲੀ ਸੁੰਦਰ ਨਗਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਫਗਵਾੜਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਰਹੀਮਪੁਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਬਾਜੀਗਰ ਬਸਤੀ ਤੀਕ; ਅਰਥਾਤ ਜਿਥੋਂ ਆਰੰFਭ ਕੀਤਾ ਸੀ।

ਵਾਰਡ ਨੰ:15 (ਇਸਤਰੀ ਮੈਂਬਰਾਂ ਲਈ ਰਾਖਵਾਂ)

ਫਗਵਾੜਾ ਰੋਡ ਅਤੇ ਮੇਨ ਗਲੀ ਸੁੰਦਰ ਨਗਰ ਦੇ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਮੇਨ ਗਲੀ ਸੁੰਦਰ ਨਗਰ ਨਾਲ ਚਲਦੇ ਹੋਏ ਮੰਦਿਰ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਕੱਚਾ ਰਸਤਾ ਤੀਕ; ਫਿਰ ਉਕਤ ਰਸਤੇ ਨਾਲਚਲਦੇ ਹੋਏ ਬੋਰਡ ਰੰਬਾ ਸੇਠੀ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਬਾਜੀਗਰ ਵਾਲੀ ਬਸਤੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਬਲਵੀਰ ਢੋਲੀ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਫਿਰ ਸਰਕਾਰੀ ਡਿੱਪੂ ਵਾਲੀ ਗਲੀ PUNJAB GOVT. GAZ. (EXTRA), SEPTEMBER 9, 2020 (BHDR 18, 1942 SAKA) 1265 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮੁਕੇਸ਼ ਮੋਬਾਇਲ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰ:

3 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਚੋਆਂ ਤੀਕ ; ਫਿਰ ਉਕਤ ਚੋਆਂ ਨਾਲ ਚਲਦੇ ਹੋਏ ਸੁੰਦਰ ਨਗਰ ਚੋਟਾ ਤੀਕ; ਫਿਰ ਉਕਤ ਚੋਆਂ ਨਾਲ ਚਲਦੇ ਹੋਏ ਫਗਵਾੜਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮੇਨ ਗਲੀ ਸੁੰਦਰ ਨਗਰ ਤੀਕ ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ:16 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)

ਗਲੀ ਰਵੀਦਾਸ ਮੰਦਰ ਵਾਲੀ ਅਤੇ ਰਵਿਦਾਸ ਨਗਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਰਵਿਦਾਰ ਨਗਰ ਰੋਡ ਨਾਲ ਚਲਦੇ ਹੋਏ ਨਗਰ ਕੋਂਸਲ ਦੀ ਪੂਰਬੀ ਹੱਦ ਤੀਕ; ਫਿਰ ਨਗਰ ਨਿਗਮ ਦੀ ਪੂਰਬੀ ਹੱਦ ਅਤੇ ਦੱਖਣੀ (ਰਿੰਗ ਰੋਡ) ਹੱਦ ਨਾਲ ਚੱਲਦੇ ਹੋਏ ਸੁੰਦਰ ਨਗਰ ਰੋਡ ਤੀਕ; ਫਿਰ ਉਕਤ ਰੋਡ ਸਾਹਮਣੇ ਕੱਚਾ ਰਸਤਾ ਤੀਕ; ਫਿਰ ਕੱਚਾ ਰਸਤਾ ਨਾਲ ਚਲਦੇ ਹੋਏ ਗਲੀ ਨਰਿੰਦਰ ਪਾਸਵਾਨ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਜੀਤ ਸਿੰਘ ਤੀਕ; ਉਕਤ ਗਲੀ ਨਾਲ ਚਲਦੇ ਹੋਏ ਗਲੀ ਬਾਬੂ ਰਾਮ ਤੀਕ; ਉਕਤ ਗਲੀ ਨਾਲ ਚਲਦੇ ਹੋਏ ਅਜੀਤ ਸਿੰਘ ਤੀਕ; ਉਕਤ ਗਲੀ ਨਾਲ ਚਲਦੇ ਹੋਏ ਸੂਰਤਾ ਰਾਮ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਚੋਆਂ ਤੀਕ ; ਫਿਰ ਚੋਆਂ ਨਾਲ ਚਲਦੇ ਹੋਏ ਢੋਲਨਵਾਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਬਸੰਤ ਨਗਰ ਗਲੀ ਨੰ: 3 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਾਮ ਕੁਮਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜੀਵਨ ਕੁਮਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਾਜ ਰਾਣੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਵਿਦਾਸ ਮੰਦਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਰਵਿਦਾਸ ਨਗਰ ਰੋਡ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰ:17 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)

ਫਗਵਾੜਾ ਰੋਡ ਅਤੇ ਸੁੰਦਰ ਨਗਰ ਚੋਆਂ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਸੁੰਦਰ ਨਗਰ ਚੋਆਂ ਨਾਲ ਚਲਦੇ ਹੋਏ ਗਲੀ ਸੁਰਤਾ ਰਾਮ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਾਬੂ ਰਾਮ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਅਜੀਤ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨਰਿੰਦਰ ਪਾਸਵਾਨ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਕੱਚਾ ਰਸਤਾ ਤੀਕ; ਫਿਰ ਕੱਚੇ ਰਸਤੇ ਨਾਲ ਚਲਦੇ ਹੋਏ ਗਲੀ ਅਸੋਕ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਮਨੋਹਰ ਲਾਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਫਗਵਾੜਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸੁੰਦਰ ਨਗਰ ਚੋਆਂ ਤੀਕ;

ਅਰਥਾਤ ਜਿਥੋਂ ਆਰੰFਭ ਕੀਤਾ ਸੀ।

ਵਾਰਡ ਨੰ:18 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)

ਚੋਆਂ ਅਤੇ ਫਗਵਾੜਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਫਗਵਾੜਾ ਰੋਡ ਨਾਲ ਚਲਦੇ ਹੋਏ ਠਾਕੁਰ ਦੁਆਰ ਮੰਦਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਮਰਜੀਤ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਨਿਲ ਕੁਮਾਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸੰਭੂ ਸ਼ਰਮਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਬਲਵੰਤ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਰਾਮਲੁਭਾਇਆ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਕਰਮਜੀਤ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਰਵੀਦਾਸ ਮੰਦਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਚੋਆਂ ਤੀਕ; ਫਿਰ ਉਕਤ ਚੋਆਂ ਨਾਲ ਚਲਦੇ ਹੋਏ ਫਗਵਾੜਾ ਰੋਡ ਤੀਕ; ਅਰਥਾਤ ਜਿਥੋਂ ਆਰੰFਭ ਕੀਤਾ ਸੀ।

ਵਾਰਡ ਨੰ:19 (ਇਸਤਰੀ ਮੈਂਬਰਾਂ ਲਈ ਰਾਖਵਾਂ)

ਫਗਵਾੜਾ ਰੋਡ ਅਤੇ ਗਲੀ ਮਨੋਹਰ ਲਾਲ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਮਨੋਹਰ ਲਾਲ ਨਾਲ ਚਲਦੇ ਹੋਏ ਗਲੀ ਗੋਪਾਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਮੰਦਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਸੋਕ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਕੱਚਾ ਰਸਤਾ ਤੀਕ; ਫਿਰ ਉਕਤ ਕੱਚੇ ਰਸਤੇ ਨਾਲ ਚਲਦੇ ਹੋਏ ਸੁੰਦਰ ਨਗਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਨਿਗਮ ਦੀ ਦੱਖਣੀ ਹੱਦ (ਰਿੰਗ ਰੋਡ) ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਚੋਆਂ ਤੀਕ; ਫਿਰ ਉਕਤ ਚੋਆਂ ਨਾਲ ਚਲਦੇ ਹੋਏ ਸਮਸਾਨਘਾਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇਹੋਏ ਰਵੀਦਾਸ ਮੰਦਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਕਰਮਜੀਤ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਾਮਲੁਭਾਇਆ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਲਵੰਤ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ PUNJAB GOVT. GAZ. (EXTRA), SEPTEMBER 9, 2020 (BHDR 18, 1942 SAKA) 1266 ਹੋਏ ਗਲੀ ਮੱਧੂ ਸ਼ਰਮਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਨਿਲ ਕੁਮਾਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਮਰਜੀਤ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਠਾਕੁਰ ਦੁਆਰ ਮੰਦਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਫਗਵਾੜਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਮਨੋਹਰ ਲਾਲ ਤੀਕ; ਅਰਥਾਤ ਜਿਥੋਂ ਆਰੰFਭ ਕੀਤਾ ਸੀ।

ਵਾਰਡ ਨੰ: 20

ਜਲੰਧਰ ਰੋਡ ਅਤੇ ਪੀਪਲਾਵਾਲਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਪੀਪਲਾਵਾਲਾ ਰੋਡ ਨਾਲ ਚਲਦੇ ਹੋਏ ਸਾਹਮਣੇ ਰੇਲਵੇ ਲਾਈਨ ਤੀਕ; ਫਿਰ ਉਕਤ ਰੇਲਵੇ ਲਾਈਨ ਨਾਲ ਚਲਦੇ ਹੋਏ ਲਿੰਕ ਗਲੀ ਕੀਰਤੀ ਨਗਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰੂ ਗੋਬਿੰਦ ਸਿੰਘ ਨਗਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਦਿਲਬਾਗ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਯਸਪਾਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਵਾਈਟ ਪਬਲਿਕ ਸਕੂਲ ਤੀਕ;

ਫਿਰ ਉਕਤ ਗਲੀ ਨਾਲ ਚਲਦੇ ਹੋਏ ਫਗਵਾੜਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਚੋਆਂ ਤੀਕ; ਫਿਰ ਉਕਤ ਚੋਆਂ ਨਾਲ ਚਲਦੇ ਹੋਏ ਸਾਹਮਣੇ ਪੀਪਲਾਵਾਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਰਵੀਦਾਸ ਮੰਦਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਮਸਾਨਘਾਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਚੋਆਂ ਰੋਡ ਤੀਕ; ਫਿਰ ਉਕਤ ਚੋਆਂ ਨਾਲ ਚਲਦੇ ਹੋਏ ਨਗਰ ਨਿਗਮ ਦੀ ਦੱਖਣੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਜਲੰਧਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਬਾਈਪਾਸ ਚੌਂਕ ਨੂੰ ਪਾਰ ਕਰਦੇ ਹੋਏ ਪੀਪਲਾਵਾਲਾ ਰੋਡ ਤੀਕ; ਅਰਥਾਤ ਜਿਥੋਂ ਆਰੰFਭ ਕੀਤਾ ਸੀ।

ਵਾਰਡ ਨੰ: 21 (ਇਸਤਰੀ ਮੈਂਬਰਾਂ ਲਈ ਰਾਖਵਾਂ)

ਜਲੰਧਰ ਰੋਡ ਅਤੇ ਜਗਤ ਰਾਮ ਸਰਕਾਰੀ ਤਕਨੀਕੀ ਕਾਲਜ ਦੀ ਦੀਵਾਰ (ਗੌਕਲ ਨਗਰ) ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਜਗਤ ਰਾਮ ਸਰਕਾਰੀ ਤਕਨੀਕੀ ਕਾਲਜ ਦੀ ਦੀਵਾਰ (ਗੌਕਲ ਨਗਰ) ਨਾਲ ਚਲਦੇ ਹੋਏ ਗਲੀ ਬਖਸ਼ੀਸ਼ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਤਵੀਰ ਭੱਟੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਨਿਰਮਲ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਰੇਲਵੇ ਲਾਈਨ ਤੀਕ; ਫਿਰ ਉਕਤ ਰੇਲਵੇ ਲਾਈਨ ਨਾਲ ਚਲਦੇ ਹੋਏ ਪੀਪਲਾਵਾਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਜਲੰਧਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਜਗਤ ਰਾਮ ਸਰਕਾਰੀ ਤਕਨੀਕੀ ਕਾਲਜ ਦੀ ਦੀਵਾਰ (ਗੌਕਲ ਨਗਰ) ਤੀਕ; ਅਰਥਾਤ ਜਿਥੋਂ ਆਰੰFਭ ਕੀਤਾ ਸੀ।

ਵਾਰਡ ਨੰ: 22 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)

ਗਲੀ ਵੇਲਫੈਅਰ ਵਾਲੀ ਅਤੇ ਜਲੰਧਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਜਲੰਧਰ ਰੋਡ ਨਾਲ ਚਲਦੇ ਹੋਏ ਨਗਰ ਨਿਗਮ ਦੀ ਦੱਖਣੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਪਿੰਡ ਪੀਪਲਾਵਾਲਾ ਦੀ ਫਿਰਨੀ ਤੀਕ; ਫਿਰ ਉਕਤ ਫਿਰਨੀ ਨਾਲ ਚਲਦੇ ਹੋਏ ਗਲੀ ਕਮਲਪ੍ਰੀਤ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਜਲੰਧਰ ਰੋਡ ਤੀਕ; ਅਰਥਾਤ ਜਿਥੋਂ ਆਰੰFਭ ਕੀਤਾ ਸੀ।

ਵਾਰਡ ਨੰ:23 (ਇਸਤਰੀ ਮੈਂਬਰਾਂ ਲਈ ਰਾਖਵਾਂ)

ਜਲੰਧਰ ਰੋਡ ਅਤੇ ਪ੍ਰਭਾਤ ਚੌਂਕ ਗਲੀ ਕੰਡੇ ਵਾਲੀ/ ਪੀਰਾਂ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਕੰਡੇ ਵਾਲੀ ਅਤੇ ਪੀਰਾਂ ਵਾਲੀ ਨਾਲ ਚਲਦੇ ਹੋਏ ਗਲੀ ਗੁਰੂਦੁਆਰਾ ਹਰਿ ਜੀ ਸਹਾਏ ਦੀ ਬੈਕ ਸਾਈਡ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਟੋਨੀ ਕੰਪਲੈਕਸ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਾਸਟਰ ਕਸਮੀਰ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਐਮ.ਸੀ. ਟਿਊਬਵੈਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਡਗਾਣਾ ਰੋਡ ਟੀ ਪੋਆਇੰਟ ਤੀਕ; ਫਿਰ ਡਗਾਣਾ ਰੋਡ ਨਾਲ ਚਲਦੇ ਹੋਏ ਦਸਮੇਸ ਨਗਰ ਗਲੀ ਨੰ:5 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਬਿਜਲੀ ਗਰਾਊਂਡ ਨਾਲ ਲਗਾਤਾਰ ਚਲਦੇ ਹੋਏ ਗੁਰੂ ਕ੍ਰਿਪਾ ਸਟਰਿੰਗ/ ਕਰਿਆਨਾ ਸਟੋਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਬਕਾ ਐਮ.ਪੀ.

ਸ੍ਰੀਮਤੀ ਸੰਤੋਸ਼ ਚੌਧਰੀ ਦੀ ਕੋਠੀ ਵਾਲੀ ਸੜਕ ਦੇ ਟੀ ਪੋਆਇੰਟ ਤੀਕ; ਫਿਰ ਉਕਤ ਸੜਕ ਨਾਲ ਚਲਦੇ ਹੋਏ ਪੀਪਲਾਵਾਲਾ ਫਿਰਨੀ ਟੀ ਪੋਆਇੰਟ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਐਮ.ਸੀ. ਟਿਊਬਵੈਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਜਲੰਧਰ ਰੋਡ ਤੀਕ; ਫਿਰ ਉਕਤ ਰੋਡ ਤੇ ਲਗਾਤਾਰ ਚਲਦੇ ਹੋਏ ਪ੍ਰਭਾਤ ਚੌਂਕ ਗਲੀ ਕੰਡੇ ਵਾਲੀ/ ਪੀਰਾਂ ਵਾਲੀ ਤੀਕ; ਅਰਥਾਤ ਜਿਥੋਂ ਆਰੰFਭ ਕੀਤਾ ਸੀ।

PUNJAB GOVT. GAZ. (EXTRA), SEPTEMBER 9, 2020 (BHDR 18, 1942 SAKA) 1267

ਵਾਰਡ ਨੰ:24

ਪਿੱਪਲਾਵਾਲਾ ਫਿਰਨੀ ਅਤੇ ਗਲੀ ਰਿਹਾਇਸ਼ ਸ੍ਰੀਮਤੀ ਸੰਤੋਸ਼ ਚੌਧਰੀ ਸਾਬਕਾ ਐਮ.ਪੀ. ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਰਿਹਾਇਸ਼ ਸ੍ਰੀਮਤੀ ਸੰਤੋਸ਼ ਚੌਧਰੀ ਸਾਬਕਾ ਐਮ.ਪੀ. ਨਾਲ ਚਲਦੇ ਹੋਏ ਨਗਰ ਨਿਗਮ ਦੀ ਦੱਖਣੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਨਗਰ ਨਿਗਮ ਦੀ ਪੱਛਮੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਡਗਾਣਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਨੰ:11 ਫਰੈਂਡਜ ਇਨਕਲੇਵ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਦਸਮੇਸ ਨਗਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਤਰਸੇਮ ਲਾਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਲਵਿੰਦਰ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰ:3 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮੇਨ ਸਟਰੀਟ ਵੈਸਟ ਇਨਕਲੇਵ ਤੀਕ; ਫਿਰ ਉਕਤ ਸਟਰੀਟ ਨਾਲ ਚਲਦੇ ਹੋਏ ਗਲੀ ਨੰ:7 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰ:6 ਟੈਗੋਰ ਨਗਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰ:5 ਟੈਗੋਰ ਨਗਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਬਿਜਲੀ ਗਰਾਊਂਡ ਤੀਕ; ਫਿਰ ਉਕਤ ਗਰਾਊਂਡ ਨਾਲ ਚਲਦੇ ਹੋਏ ਗਲੀ ਗੁਰੂ ਕ੍ਰਿਪਾ ਸਟਰਿੰਗ ਸਟੋਰ/ ਕਰਿਆਨਾ ਸਟੋਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਪਿੱਪਲਾਵਾਲਾ ਫਿਰਨੀ ਰੋਡ ਤੀਕ; ਫਿਰ ਉਕਤ ਫਿਰਨੀ ਨਾਲ ਚਲਦੇ ਹੋਏ ਗਲੀ ਰਿਹਾਇਸ਼ ਸ੍ਰੀਮਤੀ ਸੰਤੋਸ਼ ਚੌਧਰੀ ਸਾਬਕਾ ਐਮ.ਪੀ. ਤੀਕ; ਅਰਥਾਤ ਜਿਥੋਂ ਆਰੰFਭ ਕੀਤਾ ਸੀ।

ਵਾਰਡ ਨੰ:25 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)

ਜਲੰਧਰ ਰੋਡ ਅਤੇ ਪ੍ਰਭਾਤ ਚੌਂਕ ਗਲੀ ਕੰਡੇ ਵਾਲੀ/ ਪੀਰਾਂ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਗੁਰੂਦੁਆਰਾ ਹਰਿ ਜੀ ਸਹਾਏ ਦੀ ਬੈਕ ਸਾਈਡ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਟੋਨੀ ਕੰਪਲੈਕਸ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਾਸਟਰ ਕਸਮੀਰ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਐਮ.ਸੀ. ਟਿਊਬਵੈਲ ਤੀਕ;

ਫਿਰ ਉਕਤ ਗਲੀ ਨਾਲ ਚਲਦੇ ਹੋਏ ਡਗਾਣਾ ਰੋਡ ਟੀ ਪੋਆਇੰਟ ਤੀਕ; ਫਿਰ ਉਕਤ ਡਗਾਣਾ ਰੋਡ ਤੇ ਜਾਂਦੇ ਹਏ ਦਸਮੇਸ ਨਗਰ ਗਲੀ ਨੰ:1 ਤੀਕ; ਫਿਰ ਗਲੀ ਨੰ:1 ਨਾਲ ਚਲਦੇ ਹੋਏ ਸ੍ਰੀ ਐਸ.ਐਸ. ਸੈਣੀ ਟੈਗੋਰ ਨਗਰ ਦੇ ਘਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸ੍ਰੀ ਐਸ.ਐਸ. ਗੈਹਲੋਂ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਵਾਲੀਆ ਨਿਵਾਸ ਗਲੀ ਨੰ:5 ਟੈਗੋਰ ਨਗਰ ਟੀ ਪੋਆਇੰਟ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸ੍ਰੀ ਚੌਹਾਨ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰ:6 ਮੁੱਖ ਸੜਕ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਬਿਜਲੀ ਬੋਰਡ ਕਲੋਨੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਟਾਂਡਾ ਬਾਈਪਾਸ ਨਾਲ ਸੜਕ ਤੇ ਜਾਂਦੇ ਹੋਏ ਰਾਮਗੜ੍ਹੀਆ ਚੌਂਕ ਤੀਕ; ਫਿਰ ਉਕਤ ਚੌਂਕ ਤੋਂ ਜਲੰਧਰ ਰੋਡ ਤੇ ਚਲਦੇ ਹੋਏ ਪ੍ਰਭਾਤ ਚੌਂਕ ਗਲੀ ਕੰਡੇ ਵਾਲੀ/ ਪੀਰਾਂ ਵਾਲੀ ਤੀਕ; ਅਰਥਾਤ ਜਿਥੋਂ ਆਰੰFਭ ਕੀਤਾ ਸੀ।

ਵਾਰਡ ਨੰ:26 (ਪੱਛੜੀਆਂ ਸ਼਼੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ)

ਜਲੰਧਰ ਰੋਡ ਅਤੇ ਗਲੀ ਮਾਰਕਿਟ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਮਾਰਕਿਟ ਵਾਲੀ ਨਾਲ ਚਲਦੇ ਹੋਏ ਗਲੀ ਹੁਕਮ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕਰਤਾਰ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਹਰਪ੍ਰੀਤ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰ:2 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਵਿਜੈ ਕੁਮਾਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਾਬਾ ਬਾਲਕ ਨਾਥ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਆਟਾ ਚੱਕੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਨਿਰਮਲ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਤਵੀਰ ਭੱਟੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਖਸ਼ੀਸ਼ ਸਿੰਘ ਤੀਕ; ਫਿਰ ਉਕਤ ਗਲੀ ਅਤੇ ਜਗਤ ਰਾਮ ਸਰਕਾਰੀ ਤਕਨੀਕੀ ਕਾਲਜ ਦੀ ਦੀਵਾਰ (ਗੌਕਲ ਨਗਰ) ਨਾਲ ਚਲਦੇ ਹੋਏ ਜਲੰਧਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਮਾਰਕਿਟ ਵਾਲੀ ਤੀਕ; ਅਰਥਾਤ ਜਿਥੋਂ ਆਰੰFਭ ਕੀਤਾ ਸੀ।

ਵਾਰਡ ਨੰ:27 (ਇਸਤਰੀ ਮੈਂਬਰਾਂ ਲਈ ਰਾਖਵਾਂ)

ਰੇਲਵੇ ਲਾਈਨ ਅਤੇ ਫਗਵਾੜਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਫਗਵਾੜਾ ਰੋਡ ਨਾਲ ਚਲਦੇ ਹੋਏ ਗਲੀ ਵਾਈਟ ਪਬਲਿਕ ਸਕੂਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਯਸਪਾਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਦਿਲਬਾਗ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰੂ ਗੋਬਿੰਦ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇਹੋਏ ਲਿੰਕ ਗਲੀ ਕੀਰਤੀ ਨਗਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਰੇਲਵੇ ਲਾਈਨ ਤੀਕ; ਫਿਰ ਉਕਤ ਰੇਲਵੇ ਲਾਈਨ ਨਾਲ ਚਲਦੇ ਹੋਏ ਫਗਵਾੜਾ ਰੋਡ ਤੀਕ; ਅਰਥਾਤ ਜਿਥੋਂ ਆਰੰFਭ ਕੀਤਾ ਸੀ।

PUNJAB GOVT. GAZ. (EXTRA), SEPTEMBER 9, 2020 (BHDR 18, 1942 SAKA) 1268

ਵਾਰਡ ਨੰ:28

ਫਗਵਾੜਾ ਰੋਡ ਅਤੇ ਰੇਲਵੇ ਸਟੇਸਨ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਰੇਲਵੇ ਸਟੇਸਨ ਰੋਡ ਨਾਲ ਚਲਦੇ ਹੋਏ ਲਿੰਕ ਸਟਰੀਟ ਲਸਮੀ ਇਨਕਲੇਵ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮੇਨ ਗਲੀ ਸੰਤੋਖ ਨਗਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੋਵਲ ਸਕੂਲ ਕਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੋਮ ਨਾਥ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਲਬੀਰ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਰਹੀਮਪੁਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਫਗਵਾੜਾ ਰੋਡ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਰੇਲਵੇ ਸਟੇਸਨ ਰੋਡ ਤੀਕ; ਅਰਥਾਤ ਜਿਥੋਂ ਆਰੰFਭ ਕੀਤਾ ਸੀ।

ਵਾਰਡ ਨੰ:29 (ਇਸਤਰੀ ਮੈਂਬਰਾਂ ਲਈ ਰਾਖਵਾਂ)

ਗਲੀ ਗਲੋਵਲ ਪਬਲਿਕ ਸਕੂਲ ਅਤੇ ਗਲੀ ਵਾਟਰ ਵਰਕਸ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਵਾਟਰ ਵਰਕਸ ਨਾਲ ਚਲਦੇ ਹੋਏ ਨਾਲੇ ਤੀਕ; ਫਿਰ ਉਕਤ ਨਾਲੇ ਨਾਲ ਚਲਦੇ ਹੋਏ ਫਤਿਹਗੜ੍ਹ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸੰਜੀਵਨੀ ਲੈਬ ਤੀਕ; ਫਿਰ ਉਕਤ ਲੈਬ ਨਾਲ ਚਲਦੇ ਹੋਏ ਕੱਚਾ ਡੀ.ਸੀ. ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸੰਕਰ ਨਗਰ ਗਲੀ ਨੰ:4 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਤੀ ਸਿਵ ਮੰਦਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਕੱਚੇ ਰਸਤੇ ਨੂੰ ਪਾਰ ਕਰਕੇ ਰਹੀਮਪੁਰ ਰੋਡ ਦੇ ਸਾਹਮਣੇ ਸੀਮਾ ਰਾਣੀ ਦੇ ਘਰ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਅਤੇ ਫਤਿਹਗੜ੍ਹ ਚੌਂਕ ਨੂੰ ਪਾਰ ਕਰਦੇ ਹੋਏ ਰਹੀਮਪੁਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਬਲਬੀਰ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੋਮਨਾਥ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗਲੋਵਲ ਪਬਲਿਕ ਸਕੂਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਵਾਟਰ ਵਰਕਸ ਵਾਲੀ ਤੀਕ; ਅਰਥਾਤ ਜਿਥੋਂ ਆਰੰFਭ ਕੀਤਾ ਸੀ।

ਵਾਰਡ ਨੰ:30

ਸਤੈਹਰੀ ਰੋਡ ਅਤੇ ਫਤਿਹਗੜ੍ਹ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਫਤਿਹਗੜ੍ਹ ਰੋਡ ਨਾਲ ਚਲਦੇ ਹੋਏ ਨਾਲੇ ਤੀਕ;

ਫਿਰ ਉਕਤ ਨਾਲੇ ਨਾਲ ਚਲਦੇ ਹੋਏ ਗਲੀ ਵਾਟਰ ਵਰਕਸ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮੇਨ ਗਲੀ ਸੰਤੋਖ ਨਗਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਲਿੰਕ ਗਲੀ ਲਸਮੀ ਇਨਕਲੇਵ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਰੇਲਵੇ ਸਟੇਸਨ ਰੋਡ ਤੀਕ; ਫਿਰ ਉਕਤ ਰੇਲਵੇ ਸਟੇਸਨ ਰੋਡ ਨਾਲ ਚਲਦੇ ਹੋਏ ਨਾਲੇ ਤੀਕ; ਫਿਰ ਉਕਤ ਨਾਲੇ ਨਾਲ ਚਲਦੇ ਹੋਏ ਸਤੈਹਰੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਫਤਿਹਗੜ੍ਹ ਰੋਡ ਤੀਕ; ਅਰਥਾਤ ਜਿਥੋਂ ਆਰੰFਭ ਕੀਤਾ ਸੀ।

ਵਾਰਡ ਨੰ:31 (ਇਸਤਰੀ ਮੈਂਬਰਾਂ ਲਈ ਰਾਖਵਾਂ)

ਸਤੈਹਰੀ ਰੋਡ ਅਤੇ ਨਾਲੇ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਾਲੇ ਨਾਲ ਚਲਦੇ ਹੋਏ ਰੇਲਵੇ ਰੋਡ ਸਟੇਸ਼ਨ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਫਗਵਾੜਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਰੇਲਵੇ ਲਾਈਨ ਪਾਰ ਕਰਦੇ ਹੋਏ ਗਲੀ ਪ੍ਰੇਮ ਕੁਮਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜ਼ਸਵੀਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜਗਦੰਬੇ ਆਟੋ ਸੈਂਟਰ (ਗੋਰਮਿੰਟ ਕਾਲਜ ) ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਅਤੇ ਗੋਰਮਿੰਟ ਕਾਲਜ ਰੋਡ ਨੂੰ ਪਾਰ ਕਰਦੇ ਹੋਏ ਗਲੀ ਬਰਾੜ ਫਾਸਟ ਫੂਡ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਬਾਲਮੀਕ ਮੰਦਿਰ ਵਾਲੀ ਗਲੀ ਤੀਕ;

ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗਗਨਦੀਪ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਆਰੇ ਵਾਲੀ ਤੀਕ;

ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਜਨਰਲ ਸਟੋਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰ: 2 ਤੀਕ;

ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਹੁਸ਼ਿਆਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰ: 1 ਤੀਕ;

ਫਿਰ ਉਕਤ ਗਲੀ ਨਾਲ ਚਲਦੇ ਹੋਏ ਮੁਹੱਲਾ ਕੁਮਾਲਪੁਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗੋਰਮਿੰਟ ਕਾਲਜ ਰੋਡ ਤੀਕ;

ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਸਤੈਹਰੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਾਲੇ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰ:32

ਘੰਟਾ ਘਰ ਚੌਂਕ ਅਤੇ ਰੇਲਵੇ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਰੇਲਵੇ ਰੋਡ ਨਾਲ ਚਲਦੇ ਹੋਏ ਗੁਰੂਦੁਆਰਾ ਸਾਹਿਬਪ੍ਰੇ੍ਰਮਗੜ ਮੁਹੱਲਾ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਰਵਿਦਾਸ ਸਰਕਾਰੀ ਸਕੂਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਨਰਾਇਣ ਦਾਸ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਤੈਹਰੀ ਰੋਡ ਤੀਕ; ਫਿਰ ਉਕਤ PUNJAB GOVT. GAZ. (EXTRA), SEPTEMBER 9, 2020 (BHDR 18, 1942 SAKA) 1269 ਰੋਡ ਨਾਲ ਚਲਦੇ ਹੋਏ ਗਲੀ ਡੀ.ਸੀ. ਆਟੋ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗੁਰੂਦੁਆਰਾ ਸਾਹਿਬ ਪ੍ਰੇਮਗੜ ਮੁਹੱਲਾ ਨਾਲ ਮਿਲਦੇ ਹੋਏ ਪੁਰਾਣਾ ਟੈਂਪੂ ਅੱਡਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਮੁਨੀਸ਼ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਦਵਿੰਦਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੋਹਨ ਲਾਲ ਵਾਲੀ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਜਨਤਾ ਕਲਾਥ ਵਾਲੀ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਘੰਟਾ ਘਰ ਚੋਂਕ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਰੇਲਵੇ ਰੋਡ ਤੀਕ ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ:33 (ਇਸਤਰੀ ਮੈਂਬਰਾਂ ਲਈ ਰਾਖਵਾਂ)

ਗਲੀ ਗੁਰੂਦੁਆਰਾ ਸਾਹਿਬ ਪ੍ਰੇਮਗੜ੍ਹ ਮੁਹੱਲਾ ਅਤੇ ਰੇਲਵੇ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਰੇਲਵੇ ਰੋਡ ਨਾਲ ਚਲਦੇ ਹੋਏ ਨਾਲੇ ਤੀਕ; ਫਿਰ ਉਕਤ ਨਾਲੇ ਨਾਲ ਚਲਦੇ ਹੋਏ ਸਤੈਹਰੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਐਸ.ਬੀ.ਆਈ. ਏ.ਟੀ.ਐਮ. ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਨਰਾਇਣ ਦਾਸ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਵਿਦਾਸ ਸਰਕਾਰੀ ਸਕੂਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗੁਰੂਦੁਆਰਾ ਸਾਹਿਬ ਪ੍ਰੇਮ ਮਹੁੱਲਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਰੇਲਵੇ ਰੋਡ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰ:34

ਗੋਰਾ ਗੇਟ ਰੋਡ ਅਤੇ ਗਲੀ ਬਾਬੂ ਹਲਵਾਈ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਬਾਬੂ ਹਲਵਾਈ ਨਾਲ ਚਲਦੇ ਹੋਏ ਗਲੀ ਸੰਜੀਵ ਕੁਮਾਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਵਕੀਲਾਂ ਬਜਾਰ ਤੀਕ; ਫਿਰ ਉਕਤ ਬਜਾਰ ਨਾਲ ਚਲਦੇ ਹੋਏ ਗਲੀ ਰੋਸਨ ਨਿਵਾਸ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਵੈਦਪ੍ਰਕਾਸ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਫਾਇਰ ਬ੍ਰਿਗੇਡ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਰੇਲਵੇ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਕੋਤਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗੋਰਾ ਗੇਟ ਰੋਡ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਬਾਬੂ ਹਲਵਾਈ ਰੋਡ ਤੀਕ; ਅਰਥਾਤ ਜਿਥੋਂ ਆਰੰFਭ ਕੀਤਾ ਸੀ।

ਵਾਰਡ ਨੰ:35 (ਇਸਤਰੀ ਮੈਂਬਰਾਂ ਲਈ ਰਾਖਵਾਂ)

ਕਮੇਟੀ ਬਜਾਰ ਅਤੇ ਲਾਜਪਤ ਰਾਏ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਲਾਜਪਤ ਰਾਏ ਰੋਡ ਨਾਲ ਚਲਦੇ ਹੋਏ ਆਰਿਆ ਸਮਾਜ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਵਕੀਲਾਂ ਬਜਾਰ ਤੀਕ; ਫਿਰ ਉਕਤ ਬਜਾਰ ਨਾਲ ਚਲਦੇ ਹੋਏ ਗਲੀ ਭੱਲਾ ਕਰਿਆਨਾ ਸਟੋਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੰਜੀਵ ਕੁਮਾਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਾਬੂ ਹਲਵਾਈ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਕਮੇਟੀ ਬਜਾਰ ਤੀਕ; ਫਿਰ ਉਕਤ ਬਜਾਰ ਨਾਲ ਚਲਦੇ ਹੋਏ ਲਾਜਪਤ ਰਾਏ ਰੋਡ ਤੀਕ; ਅਰਥਾਤ ਜਿਥੋਂ ਆਰੰFਭ ਕੀਤਾ ਸੀ।

ਵਾਰਡ ਨੰ:36 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)

ਚੌਅ ਬੰਧ ਸੜਕ ਅਤੇ ਨਗਰ ਨਿਗਮ ਦਫਤਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਨਿਗਮ ਦਫਤਰ ਰੋਡ ਨਾਲ ਚਲਦੇ ਹੋਏ ਸੀ.ਆਈ.ਏ.ਸਟਾਫ ਤੀਕ; ਫਿਰ ਸੀ.ਆਈ.ਏ.ਸਟਾਫ ਨਾਲ ਚਲਦੇ ਹੋਏ ਠਠਿਆਰਾ ਮੁਹੱਲਾ ਤੀਕ; ਫਿਰ ਉਕਤ ਮੁਹੱਲੇ ਨਾਲ ਚਲਦੇ ਹੋਏ ਗਲੀ ਮਲਹੋਤਰਾ ਨਿਵਾਸ ਤੀਕ; ਫਿਰ ਗਲੀ ਮਲਹੋਤਰਾ ਨਿਵਾਸ ਨਾਲ ਚਲਦੇ ਹੋਏ ਗਲੀ ਮੋਰੀ ਮੁਹੱਲਾ ਤੀਕ; ਫਿਰ ਉਕਤ ਮੁਹੱਲਾ ਨਾਲ ਚਲਦੇ ਹੋਏ ਪੰਜ ਪਿੱਪਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਾਂਧੀ ਚੌਂਕ ਲਾਇਬਰੇਰੀ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਚੋਹਾਨ ਫੈਸ਼ਨ ਬੁਟੀਕ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਭਾਨ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਡਾਕਟਰ ਅਸ਼ੋਕ ਸੂਦ ਵਾਲੀ ਤੀਕਾ; ਫਿਰ ਉਕਤ ਗਲੀ ਨਾਲ ਚਲਦੇ ਹੋਏ ਊਨਾ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸ਼ਿਮਲਾ ਪਹਾੜੀ ਚੋਂਕ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਲਾਲਾ ਲਾਜਪਤ ਰਾਏ ਬਹਾਦਰ ਪੁਰ ਚੋਂਕ ਤੀਕ; ਫਿਰ ਉਕਤ ਚੋਂਕ ਨਾਲ ਚਲਦੇ ਹੋਏ ਧੋਬੀ ਘਾਟ ਰੋਡ ਤੀਕ ਫਿਰ ਉਕਤ ਰੋਡ ਨਾਲ ਚਲਦੇ ਹੋਏ ਚੌਅ ਬੰਧ ਸੜਕ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਨਿਗਮ ਦਫਤਰ ਰੋਡ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰ:37 (ਇਸਤਰੀ ਮੈਂਬਰਾਂ ਲਈ ਰਾਖਵਾਂ)

ਚੋਅ ਬੰਧ ਸੜਕ ਅਤੇ ਮੇਨ ਗਲੀ ਸਕਤੀ ਨਗਰ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਮੇਨ ਗਲੀ ਸਕਤੀ ਨਗਰ ਨਾਲਚਲਦੇ ਹੋਏ ਬਹਾਦਰਪੁਰ ਚੌਂਕ ਤੀਕ; ਫਿਰ ਉਕਤ ਚੌਂਕ ਦੇ ਅੰਦਰੋਂ ਜਾਂਦੇ ਹੋਏ ਕਮੇਟੀ ਬਜਾਰ ਤੀਕ; ਫਿਰ ਉਕਤ ਕਮੇਟੀ ਬਜਾਰ PUNJAB GOVT. GAZ. (EXTRA), SEPTEMBER 9, 2020 (BHDR 18, 1942 SAKA) 1270 ਨਾਲ ਚਲਦੇੇ ਹੋਏ ਗਲੀ ਇੰਦਰ ਜੈਨ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪੁਸਪਾ ਖੰਨਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਰਾਮ ਬਿਲਾਸ ਸੂਦ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਿਵਸੈਨਾ ਦਫਤਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਚੋਅ ਬੰਧ ਸੜਕ ਤੀਕ; ਫਿਰ ਉਕਤ ਚੋਅ ਬੰਧ ਨਾਲ ਚਲਦੇ ਹੋਏ ਮੇਨ ਗਲੀ ਸਕਤੀ ਨਗਰ ਤੀਕ; ਅਰਥਾਤ ਜਿਥੋਂ ਆਰੰFਭ ਕੀਤਾ ਸੀ।

ਵਾਰਡ ਨੰ:38

ਗਊਸ਼ਾਲਾ ਬਜਾਰ ਅਤੇ ਭੰਗੀ ਚੋਅ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਭੰਗੀ ਚੋਅ ਰੋਡ ਨਾਲ ਚਲਦੇ ਹੋਏ ਗਲੀ ਸ਼ਿਵ ਸੈਨਾ ਦਫਤਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਅਭਿਨਾਸ਼ ਸੂਦ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਪੂਸ਼ਪਾ ਖੰਨਾਂ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਇੰਦਰ ਜੈਨ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗੋਰਾ ਗੇਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸੀਸ ਮਹਿਲ ਬਜਾਰ ਤੀਕ; ਫਿਰ ਉਕਤ ਬਾਜਾਰ ਨਾਲ ਚਲਦੇ ਹੋਏ ਗਲੀ ਮੁਹੱਲਾ ਪ੍ਰਭਾਕਰਾ ਤੀਕ; ਫਿਰ ਉਕਤ ਗਲੀ ਮੁਹੱਲਾ ਨਾਲ ਚਲਦੇ ਹੋਏ ਗਲੀ ਰਮੇਸ਼ ਸੂਦ ਦੇ ਮਕਾਨ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕਾਂਤਾ ਜੈਨ ਦੇ ਮਕਾਨ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਜੈਨ ਨਿਵਾਸ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਜੈਨ ਸਭਾ ਤੀਕ; ਫਿਰ ਜੈਨ ਸਭਾ ਅਤੇ ਗਲੀ ਗੇਟ ਮੁਹੱਲਾ ਨਾਲ ਚਲਦੇ ਹੋਏ ਗਣੇਸ਼ ਟੈਲੀਕਾਮ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਖਰੇਤੀ ਲਾਲ ਦੀ ਦੁਕਾਨ ਤੀਕ; ਫਿਰ ਉਕਤ ਗਲੀ ਅਤੇ ਗਊਸ਼ਾਲਾ ਬਾਜਾਰ ਨਾਲ ਚਲਦੇ ਹੋਏ ਭੰਗੀ ਚੋਅ ਰੋਡ ਤੀਕ; ਅਰਥਾਤ ਜਿੱਥੋਂ ਅਰੰਭ ਕੀਤਾ ਸੀ।

ਵਾਰਡ ਨੰ:39 (ਇਸਤਰੀ ਮੈਂਬਰਾਂ ਲਈ ਰਾਖਵਾਂ)

ਗਊਸ਼ਾਲਾ ਬਾਜਾਰ ਅਤੇ ਗਲੀ ਖਰੈਤੀ ਲਾਲ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਖਰੈਤੀ ਲਾਲ ਨਾਲ ਚਲਦੇ ਹੋਏ ਗਣੇਸ਼ ਟੈਲੀਕਾਮ ਤੀਕ; ਫਿਰ ਉਕਤ ਗਲੀ ਅਤੇ ਗਲੀ ਗੇਟ ਮੁਹੱਲਾ ਨਾਲ ਚਲਦੇ ਹੋਏ ਜੈਨ ਸਭਾ ਤੀਕ; ਫਿਰ ਗਲੀ ਜੈਨ ਸਭਾ ਨਾਲ ਚਲਦੇ ਹੋਏ ਜੈਨ ਨਿਵਾਸ ਤੀਕ; ਫਿਰ ਜੈਨ ਨਿਵਾਸ ਨਾਲ ਚਲਦੇ ਹੋਏ ਗਲੀ ਕਾਂਤਾ ਜੈਨ ਦੇ ਮਕਾਨ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਮੇਸ਼ ਸੂਦ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੁਹੱਲਾ ਪ੍ਰਭਾਕਰਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸੀਸ ਮਹਿਲ ਬਾਜਾਰ ਤੀਕ; ਫਿਰ ਉਕਤ ਬਾਜਾਰ ਨਾਲ ਚਲਦੇ ਹੋਏ ਕੋਤਵਾਲੀ ਬਾਜਾਰ ਤੀਕ; ਫਿਰ ਉਕਤ ਬਾਜਾਰ ਨਾਲ ਚਲਦੇ ਹੋਏ ਘੰਟਾਂ ਘਰ ਚੋਂਕ ਦੇ ਅੰਦਰੋਂ ਜਾਂਦੇ ਹੋਏ ਕਮਾਲਪੁਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਅਫਗਾਨ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਊਸ਼ਾਲਾ ਬਾਜਾਰ ਤੀਕ; ਫਿਰ ਉਕਤ ਬਾਜਾਰ ਨਾਲ ਚਲਦੇ ਹੋਏ ਗਲੀ ਖਰੈਤੀ ਲਾਲ ਵਾਲੀ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ:40

ਚੋਅ ਬੰਧ ਸੜਕ ਅਤੇ ਗਊਸ਼ਾਲਾ ਬਾਜਾਰ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਊਸ਼ਾਲਾ ਬਾਜਾਰ ਨਾਲ ਚਲਦੇ ਹੋਏ ਅਫਗਾਨ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਮੁਹੱਲਾ ਬਾਲਮੀਕ ਤੀਕ; ਫਿਰ ਉਕਤ ਗਲੀ ਮੁਹੱਲਾ ਨਾਲ ਚਲਦੇ ਹੋਏ ਕਮਾਲਪੁਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਵਰਨ ਸਿਨੇਮਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਹੀਰਾ ਕਲੋਨੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਸੁਖਦੇਵ ਨਗਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਚੋਅ ਬੰਧ ਸੜਕ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਊਸ਼ਾਲਾ ਬਾਜਾਰ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ:41(ਇਸਤਰੀ ਮੈਂਬਰਾਂ ਲਈ ਰਾਖਵਾਂ)

ਸਵਰਨ ਸਿਨੇਮਾ ਰੋਡ ਕਮਾਲਪੁਰ ਚੋਂਕ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਕਮਾਲਪੁਰ ਚੋਂਕ, ਸਿਵਲ ਹਸਪਤਾਲ ਰੋਡ ਨਾਲ ਚਲਦੇ ਹੋਏ ਪ੍ਰਭਾਤ ਚੋਂਕ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਰਾਮਗੜੀਆਂ ਚੋਂਕ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪ੍ਰੈਜ਼ੀਡੈਂਸੀ ਹੋਟਲ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਰੋਸ਼ਨ ਗਰਾਊਂਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਕਲਗੀਧਰ ਗੁਰੂਦੁਆਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਵਰਨ ਸਿਨੇਮਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਕਮਾਲਪੁਰ ਚੋਂਕ ਰੋਡ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ:42

ਗਲੀ ਰਾਜਕੁਮਾਰ ਅਤੇ ਸਿਵਲ ਹਸਪਤਾਲ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਸਿਵਲ ਹਸਪਤਾਲ ਰੋਡ ਨਾਲPUNJAB GOVT. GAZ. (EXTRA), SEPTEMBER 9, 2020 (BHDR 18, 1942 SAKA) 1271 ਚਲਦੇ ਹੋਏ ਕਮਾਲਪੁਰ ਚੋਂਕ ਤੀਕ; ਫਿਰ ਉਕਤ ਚੋਂਕ ਨਾਲ ਚਲਦੇ ਹੋਏ ਭਗਵਾਨ ਬਾਲਮਿਕੀ ਚੋਂਕ ਨੂੰ ਪਾਰ ਕਰਦੇ ਹੋਏ ਜਨਤਾ ਕਲਾਥ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੋਹਨ ਲਾਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਦਵਿੰਦਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੁਨੀਸ਼ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਪੁਰਾਣਾ ਟੈਂਪੂ ਅੱਡਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਡੀ.ਸੀ.ਆਟੋ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਤੈਹਰੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗੋਰਮਿੰਟ ਕਾਲਜ ਚੋਂਕ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਰਾਜਕੁਮਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਿਵਲ ਹਸਪਤਾਲ ਰੋਡ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ:43(ਇਸਤਰੀ ਮੈਂਬਰਾਂ ਲਈ ਰਾਖਵਾਂ)

ਸਿਵਲ ਹਸਪਤਾਲ ਰੋਡ ਅਤੇ ਗਲੀ ਰਾਜ ਕੁਮਾਰ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਰਾਜਕੁਮਾਰ ਨਾਲ ਚਲਦੇ ਹੋਏ ਗੋਰਮਿੰਟ ਕਾਲਜ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਮੁਹੱਲਾ ਕਮਾਲਪੁਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰ:1 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਹੁਸ਼ਿਆਰ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਨੰ:2 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਹਿਕ ਜਨਰਲ ਸਟੋਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਆਰਿਆ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਗਗਨਦੀਪ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਬਾਲਮੀਕ ਮੰਦਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਰਾੜ ਫਾਸਟ ਫੂਡ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗੋਰਮਿੰਟ ਕਾਲਜ ਰੋਡ ਤੀਕ ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਅਜੀਤ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਿਵਲ ਹਸਪਤਾਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਰਾਜਕੁਮਾਰ ਵਾਲੀ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ:44 (ਪੱਛੜੀਆਂ ਸ਼੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ)

ਸਿਵਲ ਹਸਪਤਾਲ ਅਤੇ ਗਲੀ ਅਜੀਤ ਸਿੰਘ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਅਜੀਤ ਸਿੰਘ ਨਾਲ ਚਲਦੇ ਹੋਏ ਸਾਹਮਣੇ ਗੋਰਮਿੰਟ ਕਾਲਜ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਜਗਧਾਮ ਆਟੋ ਸੈਂਟਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜਸਵੀਰ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪ੍ਰੇਮ ਕੁਮਾਰ (ਰੇਲਵੇ ਮੰਡੀ ਸਕੂਲ) ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਰੇਲਵੇ ਲਾਈਨ ਤੀਕ; ਫਿਰ ਉਕਤ ਰੇਲਵੇ ਲਾਈਨ ਨਾਲ ਚਲਦੇ ਹੋਏ ਗਲੀ ਨਿਰਮਲ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਆਟਾ ਚੱਕੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਾਬਾ ਬਾਲਕ ਨਾਥ ਮੰਦਰ ਤੀਕ;

ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਵਿਜੈ ਕੁਮਾਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰ:2 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਹਰਪ੍ਰੀਤ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕਰਤਾਰ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਹੁਕਮ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਾਰਕਿਟ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਜਲੰਧਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪ੍ਰਭਾਤ ਚੌਂਕ ਨੂੰ ਪਾਰ ਕਰਦੇ ਹੋਏ ਸਿਵਲ ਹਸਪਤਾਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਅਜੀਤ ਸਿੰਘ ਤੀਕ; ਅਰਥਾਤ ਜਿਥੋਂ ਆਰੰFਭ ਕੀਤਾ ਸੀ।

ਵਾਰਡ ਨੰ:45 (ਇਸਤਰੀ ਮੈਂਬਰਾਂ ਲਈ ਰਾਖਵਾਂ)

ਬੱਸ ਸਟੈਂਡ ਰੋਡ ਅਤੇ ਟਾਂਡਾ ਬਾਈਪਾਸ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਟਾਂਡਾ ਬਾਈਪਾਸ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਬਿਜਲੀ ਬੋਰਡ ਦਫਤਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਨੰ:6 (ਟੈਗੋਰ ਨਗਰ) ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਨੰ:7 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਮੇਨ ਸਟਰੀਟ ਵੈਸਟ ਇਨਕਲੇਵ ਤੀਕ; ਫਿਰ ਉਕਤ ਸਟਰੀਟ ਨਾਲ ਚਲਦੇ ਹੋਏ ਗਲੀ ਨੰ:3 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਲਵਿੰਦਰ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਤਰਸੇਮ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਦਸਮੇਸ ਨਗਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰ:11 ਫਰੈਂਡਜ ਇਨਕਲੇਵ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਨਗਰ ਨਿਗਮ ਦੀ ਪੱਛਮੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਗਲੀ ਮੋਹਨ ਲਾਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗੁਰੂ ਰਾਮਦਾਸ ਨਰਸਿੰਗ ਕਾਲਜ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਣ ਵਿਭਾਗ ਵਾਲੀ ਤੀਕ; ਫਿਰਉਕਤ ਗਲੀ ਨਾਲ ਚਲਦੇ ਹੋਏ ਟਾਂਡਾ ਬਾਈ ਪਾਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਬਾਬਾ ਦਿਆਲ ਨਿਵਾਸ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਹਰੀ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਫੌਜੀ ਵਾਲੀ ਤੀਕ; ਫਿਰ PUNJAB GOVT. GAZ. (EXTRA), SEPTEMBER 9, 2020 (BHDR 18, 1942 SAKA) 1272 ਉਕਤ ਗਲੀ ਨਾਲ ਚਲਦੇ ਹੋਏ ਗਲੀ ਮਾਡਲ ਟਾਊਨ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮਾਡਲ ਟਾਊਨ ਪੁਲਿਸ ਸਟੇਸਨ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਾਮ ਮੰਦਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਬੱਸ ਸਟੈਂਡ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਟਾਂਡਾ ਬਾਈ ਪਾਸ ਰੋਡ ਤੀਕ; ਅਰਥਾਤ ਜਿਥੋਂ ਆਰੰFਭ ਕੀਤਾ ਸੀ।

ਵਾਰਡ ਨੰ:46 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)

ਨਗਰ ਨਿਗਮ ਦੀ ਪੱਛਮੀ ਹੱਦ ਅਤੇ ਟਾਂਡਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਟਾਂਡਾ ਰੋਡ ਨਾਲ ਚਲਦੇ ਹੋਏ ਗਲੀ ਪੂਰਨ ਨਗਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਲਾਜਵੰਤੀ ਨਗਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰਮੀਤ ਕੋਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਾਨਵ ਸਕੂਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪ੍ਰੀਤ ਨਿਵਾਸ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਬਾਈਪਾਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਭੰਗੀ ਚੋਅ ਪੁਲ ਨੂੰ ਪਾਰ ਕਰਦੇ ਹੋਏ ਸਾਹਮਣੇ ਭੰਗੀ ਚੋਅ ਬਾਈਪਾਸ ਤੀਕ; ਫਿਰ ਉਕਤ ਚੋਅ ਬਾਈਪਾਸ ਨਾਲ ਚਲਦੇ ਹੋਏ ਗਲੀ ਬੱਬੂ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਸ਼ੋਕ ਐਮ.ਸੀ. ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰਮੀਤ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੁਭਾਸ਼ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪ੍ਰੇਮ ਨਾਥ ਤੀਕ;

ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਤਿਲਕ ਰਾਜ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੁੰਦਰ ਕੁਮਾਰ ਤੀਕ;

ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜਗਦੀਪ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਗੁਰੂਦੁਆਰਾ ਮਿੱਠਾ ਟਿਵਾਣਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰਦਿੱਤ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗੁਰੂਦੁਆਰਾ ਕਲਗੀਧਰ ਸਾਹਿਬ ਰੋਡ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮਾਡਲ ਟਾਊਨ ਪੁਲਿਸ ਸਟੇਸ਼ਨ ਰੋਡ ਤੀਕ ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਮਾਡਲ ਟਾਊਨ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਫੌਜੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਹਰੀ ਸਿੰਘ ਤੀਕ ਫਿਰ ਉਕਤ ਗਲੀ ਨਾਲ ਚਲਦੇ ਹੋਏ ਬਾਬਾ ਦਿਆਲ ਨਿਵਾਸ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਟਾਂਡਾ ਬਾਈ ਪਾਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਬਣ ਦਫਤਰ (ਬਣ ਚੇਤਨਾ ਪਾਰਕ) ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਗੁਰੂ ਰਾਮਦਾਸ ਨਰਸਿੰਗ ਕਾਲਜ ਅਤੇ ਗਲੀ ਮੋਹਨ ਲਾਲ ਨਾਲ ਚਲਦੇ ਹੋਏ ਨਗਰ ਨਿਗਮ ਦੀ ਪੱਛਮੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਟਾਂਡਾ ਰੋਡ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ:47 (ਇਸਤਰੀ ਮੈਂਬਰਾਂ ਲਈ ਰਾਖਵਾਂ)

ਚੋਅ ਬੰਧ ਸੜਕ ਅਤੇ ਹੀਰਾ ਕਲੋਨੀ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਹੀਰਾ ਕਲੋਨੀ ਰੋਡ ਨਾਲ ਚਲਦੇ ਹੋਏ ਹੀਰਾ ਕਲੋਨੀ ਰੋਡ ਚੋਂਕ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗੁਰੂਦੁਆਰਾ ਕਲਗੀਧਰ ਰੋਡ (ਸੀ.ਟੀ. ਸੈਂਟਰ) ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜਗਦੀਪ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੁੰਦਰ ਕੁਮਾਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਚੋਅ ਬੰਧ ਸੜਕ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਹੀਰਾ ਕਲੋਨੀ ਰੋਡ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ:48

ਪੁਰਾਣਾ ਟਾਂਡਾ ਬਾਈਪਾਸ ਰੋਡ ਅਤੇ ਹਰਿਆਣਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਹਰਿਆਣਾ ਰੋਡ ਨਾਲ ਚਲਦੇ ਹੋਏ ਗਲੀ ਵੱਸਣੋ ਵਰਕਸ਼ਾਪ ਤੀਕ; ਫਿਰ ਉਕਤ ਵਰਕਸ਼ਾਪ ਨਾਲ ਚਲਦੇ ਹੋਏ ਭਰਵਾਈ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮੁਹੱਲਾ ਸੁਖਿਆਬਾਦ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਲਿੰਕ ਚੋਅ ਬੰਧ ਸੜਕ ਤੀਕ; ਫਿਰ ਉਕਤ ਸੜਕ ਨਾਲ ਚਲਦੇ ਹੋਏ ਭੰਗੀ ਚੋਅ ਪੁਲ ਨੁੰ ਪਾਰ ਕਰਦੇ ਹੋਏ ਚੋਅ ਬੰਧ ਸੜਕ ਤੀਕ; ਫਿਰ ਉਕਤ ਸੜਕ ਨਾਲ ਚਲਦੇ ਹੋਏ ਸਾਹਮਣੇ ਚੋਅ ਬਾਈਪਾਸ ਤੀਕ; ਫਿਰ ਉਕਤ ਭੰਗੀ ਚੋਅ ਬਾਈਪਾਸ ਨਾਲ ਚਲਦੇ ਹੋਏ ਅਤੇ ਭੰਗੀ ਚੋਅ ਪੁਲ ਨੂੰ ਪਾਰ ਕਰਦੇ ਹੋਏ ਬਾਈਪਾਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਪ੍ਰੀਤ ਨਿਵਾਸ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਾਨਵ ਸਕੂਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰਮੀਤ ਕੋਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਲਾਜਵੰਤੀ ਨਗਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪੂਰਨ ਨਗਰ ਤੀਕ ਫਿਰ ਉਕਤ ਗਲੀ ਨਾਲ ਚਲਦੇ ਹੋਏ ਟਾਂਡਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਟਾਂਡਾ ਬਾਈਪਾਸ ਰੋਡ ਨੁੂੰ ਪਾਰ ਕਰਦੇ ਹੋਏ ਪੁਰਾਣੀ ਟਾਂੜਾ ਬਾਈਪਾਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਹਰਿਆਣਾ ਰੋਡ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

PUNJAB GOVT. GAZ. (EXTRA), SEPTEMBER 9, 2020 (BHDR 18, 1942 SAKA) 1273

ਵਾਰਡ ਨੰ:49 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)

ਬਾਈਪਾਸ ਰੋਡ ਅਤੇ ਭਰਵਾਈ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਭਰਵਾਈ ਰੋਡ ਨਾਲ ਚਲਦੇ ਹੋਏ ਗੁਰੂਦੁਆਰਾ ਸਿੰਘ ਸਭਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮੁਹੱਲਾ ਸੁਖਿਆਬਾਦ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਭਰਵਾਈ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਵੱਸਣੋ ਵਰਕਸਾਪ ਤੀਕ; ਫਿਰ ਉਕਤ ਵਰਕਸਾਪ ਨਾਲ ਚਲਦੇ ਹੋਏ ਹਰਿਆਣਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਸਮਸ਼ਾਨਘਾਟ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਬੀ.ਐਸ.ਐਨ.ਐਲ. ਐਕਸਚੈਂਜ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਬਾਈਪਾਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਭਰਵਾਈ ਰੋਡ ਤੀਕ; ਅਰਥਾਤ ਜਿਥੋਂ ਆਰੰFਭ ਕੀਤਾ ਸੀ।

ਵਾਰਡ ਨੰ:50

ਨਗਰ ਨਿਗਮ ਦੀ ਉਤਰੀ ਹੱਦ ਅਤੇ ਗਲੀ ਸਰਵ ਹਿੱਤਕਾਰੀ ਸਕੂਲ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਸਰਵ ਹਿੱਤਕਾਰੀ ਸਕੂਲ ਨਾਲ ਚਲਦੇ ਹੋਏ ਭਰਵਾਈ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਬਾਈਪਾਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਬੀ.ਐਸ.ਐਨ.ਐਲ. ਐਕਸਚੈਂਜ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਮਸ਼ਾਨਘਾਟ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਪੁਰਾਣਾ ਟਾਂਡਾ ਬਾਈਪਾਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਟਾਂਡਾ ਬਾਈਪਾਸ ਚੌਂਕ ਨੂੰ ਪਾਰ ਕਰਦੇ ਹੋਏ ਟਾਂਡਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਨਿਗਮ ਦੀ ਪੱਛਮੀ ਹੱਦ ਤੀਕ;

ਫਿਰ ਉਕਤ ਹੱਦ ਨਾਲ ਚਲਦੇ ਹੋਏ ਨਗਰ ਨਿਗਮ ਦੀ ਉੱਤਰੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਗਲੀ ਸਰਵ ਹਿੱਤਕਾਰੀ ਸਕੂਲ ਤੀਕ; ਅਰਥਾਤ ਜਿਥੋਂ ਆਰੰFਭ ਕੀਤਾ ਸੀ।

ਚੰਡੀਗੜ੍ਹ

ਸਤੀਸ਼ ਚµਦਰਾ, ਆਈ.ਏ.ਐਸ.,

ਮਿਤੀ 6 ਸਤੰਬਰ, 2020 ਵਿਸ਼ੇਸ਼ ਮੁੱਖ ਸਕੱਤਰ, ਸਥਾਨਕ ਸਰਕਾਰ ਵਿਭਾਗ ਪੰਜਾਬ

2100/9-2020/Pb. Govt. Press, S.A.S. Nagar

Cite this issue. Punjab Gazette, Government of Punjab, 09 September 2020. Indian Gazettes, https://egazette.servantsofknowledge.in/details/in.gazette.punjabdsa.2020-09-09.48422/. Archive identifier in.gazette.punjabdsa.2020-09-09.48422.