| Regd. No. NW/CH-22 | 1355 Regd. No. CHD/0092/2018-2020 | |
| PUNJAB GOVT. GAZ. (EXTRA), SEPTEMBER 18, 2020 (BHDR 27, 1942 SAKA) | ||
EXTRAORDINARY
Published by Authority
CHANDIGARH, FRIDAY, SEPTEMBER 18, 2020 (BHADRA 27, 1942 SAKA)
ਪੰਜਾਬ ਸਰਕਾਰ
ਸਥਾਨਕ ਸਰਕਾਰ ਵਿਭਾਗ, ਪੰਜਾਬ, ਚੰਡੀਗੜ੍ਹ
(ਮਿਊਂਸਪਲ ਚੋਣਾਂ ਦਫਤਰ)
ਅਧਿਸੂਚਨਾ
ਮਿਤੀ 18 ਸਤੰਬਰ, 2020
ਨੰ:5/05/2019/ਮਚਦ/ਹਸ/2362.-ਅਧਿਸੂਚਨਾ ਨੰ: 5/05/2019/ਮਚਦ/ਹਸ/1785, ਮਿਤੀ 06-08-2020 ਦੀ ਨਿਰੰਤਰਤਾ ਵਿੱਚ ਪੰਜਾਬ ਮਿਊਂਸਪਲ ਐਕਟ, 1911 (ਪੰਜਾਬ ਐਕਟ 3 ਆਫ 1911) ਦੀ ਧਾਰਾ 240 (1)(ਬੀ) ਅਤੇ ਡਿਲੀਮੀਟੇਸ਼ਨ ਆਫ ਵਾਰਡਜ ਆਫ ਮਿਊਂਸਪੈਲਟੀਜ ਰੂਲਜ, 1972 ਦੇ ਰੂਲ 9 ਅਧੀਨ ਅਤੇ ਇਸ ਸਬੰਧ ਵਿਚ ਦੂਸਰੇ ਸਮੂਹ ਅਖਤਿਆਰਾਂ ਦੀ ਵਰਤੋਂ ਕਰਦੇ ਹੋਏ ਪੰਜਾਬ ਦੇ ਰਾਜਪਾਲ ਪ੍ਰਸੰਨਤਾ ਪੂਰਵਕ ਨਗਰ ਕੌਂਸਲ, ਪਾਤੜਾਂ ਨੂੰ ਵਾਰਡਾਂ ਵਿੱਚ ਵੰਡਣ ਅਤੇ ਅਜਿਹੇ ਹਰ ਇਕ ਵਾਰਡ ਵਿਚੋਂ ਚੁਣੇ ਜਾਣ ਲਈ ਨੁਮਾਇੰਦਿਆਂ ਦੀ ਗਿਣਤੀ ਨਿਸਚਿਤ ਕਰਨ ਲਈ ਹੇਠ ਲਿਖੇ ਨਿਯਮ ਬਣਾਉਂਦੇ ਹਨ:-
ਨਿਯਮ
ਨਗਰ ਕੌਂਸਲ ਪਾਤੜਾਂ, ਜ਼ਿਲ੍ਹਾ ਪਟਿਆਲਾ ਦੇ ਨਗਰਪਾਲਾਂ ਦੀ ਚੋਣ ਦੇ ਮਕਸਦ ਲਈ ਨਗਰ ਕੌਂਸਲ, ਪਾਤੜਾਂ, ਨੂੰ 17 ਵਾਰਡਾਂ ਵਿੱਚ ਵੰਡਿਆ ਜਾਵੇਗਾ ਜਿਨ੍ਹਾਂ ਵਿੱਚ 11 ਵਾਰਡ, ਜਿਨ੍ਹਾਂ ਦੇ ਪਿੱਛੇ ਬਰੈਕਟਾਂ ਅਤੇ ਸ਼ਬਦਾਂ ਵਿਚ:
1. ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ;
2. ਇਸਤਰੀ ਮੈਂਬਰਾਂ ਲਈ ਰਾਖਵਾਂ;
3. ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈੈਂਬਰਾਂ ਲਈ ਰਾਖਵਾਂ; ਅਤੇ
4. ਪੱਛੜੀ ਸ਼੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ;
ਲਿਖਿਆ ਹੋਵੇਗਾ ਕਿ ਉਹ ਵਾਰਡ ਉਨ੍ਹਾਂ ਕੈਟਾਗਰੀਆਂ ਨਾਲ ਸਬੰਧਤ ਮੈਂਬਰਾਂ ਲਈ ਰਾਖਵੇਂ ਹੋਣਗੇ।ਵਾਰਡਾਂ ਦੀਆਂ ਹੱਦਾਂ ਦਾ ਵਰਨਣ ਨਾਲ ਲਗਾਈ ਅਨੁਸੂਚੀ ਵਿੱਚ ਕੀਤਾ ਜਾਂਦਾ ਹੈ।
ਨਗਰ ਕੌਂਸਲ, ਪਾਤੜਾਂ ਦੇ ਵਾਰਡਾਂ ਦੀਆ ਹੱਦਾਂ ਦਾ ਵਰਣਨ ਦੱਸਦੀ ਅਨੁਸੂਚੀ
ਵਾਰਡ ਨੰ: 1 (ਇਸਤਰੀ ਮੈਂਬਰਾਂ ਲਈ ਰਾਖਵਾਂ)
ਪਟਿਆਲਾ ਰੋਡ ਅਤੇ ਨਗਰ ਕੌਂਸਲ ਦੀ ਉ~ਤਰੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਕੌਂਸਲ ਦੀ ਉ~ਤਰੀ
( 1355 )PUNJAB GOVT. GAZ. (EXTRA), SEPTEMBER 18, 2020 (BHDR 27, 1942 SAKA) 1356 ਹੱਦ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਕੱਚੇ ਰਸਤੇ ਤੀਕ; ਫਿਰ ਉਕਤ ਕੱਚੇ ਰਸਤੇ ਨਾਲ ਚਲਦੇ ਹੋਏ ਗਲੀ ਨਰਿੰਦਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਕਾਹਨਗੜ੍ਹ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਫੁੰਮਣ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਦਿਆਲ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਮਾਧਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਫੂਮਣ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਵਿੰਦਰ ਕੁਮਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਚੰਦਰਭਾਨ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗਾਇਤਰੀ ਸਕੂਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜਰਨੈਲ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕੰਚਨ ਪਾਰਲਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੰਜੇ ਗੁਪਤਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਚੂਹੜ ਠੇਕੇਦਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜਰਨੈਲ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੇਸੀ ਸਿੰਘ ਤੀਕ;
ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਮਰਜੀਤ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਪਟਿਆਲਾ ਰੋਡ ਤੀਕ;
ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਉ~ਤਰੀ ਹੱਦ ਤੀਕ; ਅਰਥਾਤ ਜਿਥੋ ਆਰੰਭ ਕੀਤਾ ਸੀ।
ਵਾਰਡ ਨੰ: 2
ਪਟਿਆਲਾ ਰੋਡ ਅਤੇ ਗਲੀ ਵਿਸਵਕਰਮਾ ਮੰਦਰ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਵਿਸਵਕਰਮਾ ਮੰਦਰ ਨਾਲ ਚੱਲਦੇ ਹੋਏ ਗਲੀ ਗੁਰਮੀਤ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪ੍ਰੇਮ ਚੰਦ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਲਖਵਿੰਦਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਹਰਵਿਲਾਸ ਵਾਲੀ ਤੀਕ;
ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਵਿੰਦਰ ਕੁਮਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਫੂਮਣ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਮਾਧਾਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਫੂਮਣ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਅਤੇ ਕਾਹਨਗੜ੍ਹ ਰੋਡ ਨੂੰ ਪਾਰ ਕਰਦੇ ਹੋਏ ਗਲੀ ਖਾਲਸਾ ਕਰਿਆਣਾ ਵਾਲੀ ਤੀਕ;
ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਵੇਦ ਪ੍ਰਕਾਸ਼ ਗੋਇਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਲਵਿੰਦਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਕਾਹਨਗੜ੍ਹ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਮਹੰਤਾਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਦਲਵੀਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ Uਮ ਪ੍ਰਕਾਸ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੱਤਪਾਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜ਼ਸ਼ਨ ਬਰਤਨ ਸਟੋਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਨਰਵਾਣਾ ਰੋਡ ਵਾਲੀ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪਟਿਆਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਵਿਸਵਕਰਮਾ ਮੰਦਰ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰ: 3 (ਇਸਤਰੀ ਮੈਂਬਰਾਂ ਲਈ ਰਾਖਵਾਂ)
ਗਲੀ ਮਹੰਤਾਂ ਵਾਲੀ ਅਤੇ ਕਾਹਨਗੜ੍ਹ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਕਾਹਨਗੜ੍ਹ ਰੋਡ ਨਾਲ ਨਾਲ ਚਲਦੇ ਹੋਏ ਗਲੀ ਸਲਵਿੰਦਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਵੇਦ ਪ੍ਰਕਾਸ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਖਾਲਸਾ ਕਰਿਆਣਾ ਸਟੋਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਕਾਹਨਗੜ੍ਹ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਜਤਿੰਦਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜੋਗਾ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਵਰਨ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਵਿਦਾਸ ਮੰਦਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਲਾਭ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜੋਗਾ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਹਰਪਾਲ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਮੇਸ਼ ਕੁਮਾਰ ਬਿਜਲੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਪੰਜਾਬ ਐਂਡ ਸਿੱਧ ਬੈਂਕ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਨਰਵਾਣਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਜ਼ਸਨ ਬਰਤਨ ਸਟੋਰ ਵਾਲੀ ਤੀਕ;
ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੱਤਪਾਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ Uਮ ਪ੍ਰਕਾਸ਼ ਵਾਲੀ PUNJAB GOVT. GAZ. (EXTRA), SEPTEMBER 18, 2020 (BHDR 27, 1942 SAKA) 1357
ਵਾਰਡ ਨੰ: 4
ਗਲੀ ਜਤਿੰਦਰ ਸਿੰਘ ਵਾਲੀ ਅਤੇ ਕਾਹਨਗੜ੍ਹ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਕਾਹਨਗੜ੍ਹ ਰੋਡ ਨਾਲ ਨਾਲ ਚਲਦੇ ਹੋਏ ਗਲੀ ਬਹਾਦੁਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨਰਿੰਦਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਤੇਲੂ ਰਾਮ ਦੀ ਚੱਕੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਕਾਹਨ ਰੋਡ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਾਮ ਪ੍ਰਸ਼ਾਦ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਜ਼ਸਵੀਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰਦੁਆਰਾ ਸਾਹਿਬ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ 50 ਫੁੱਟੀ ਰੋਡ ਤੀਕ;
ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਸੱਤਪਾਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੰਗਲ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਦਾਮ ਦਾਰਾ ਸਿਘ ਵਾਲੇ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਅਮਰੀਕ ਲਾਇਨ ਮੈਨ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰਬਖਸ਼ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜੇ.ਐਸ.ਕੇ ਸਟੋਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਨਰਵਾਣਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਪੰਜਾਬ ਐਂਡ ਸਿੱਧ ਬੈਂਕ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਮੇਸ਼ ਕੁਮਾਰ ਬਿਜਲੀ ਵਾਲਾ ਤੀਕ;
ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਹਰਪਾਲ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜੋਗਾ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਲਾਭ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਲ ਚਲਦੇ ਹੋਏ ਗਲੀ ਰਵੀਦਾਸ ਮੰਦਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਵਰਨ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜੋਗਾ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜਤਿੰਦਰ ਸਿਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਕਾਹਨਗੜ੍ਹ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰ: 5 (ਇਸਤਰੀ ਮੈਂਬਰਾਂ ਲਈ ਰਾਖਵਾਂ)
ਕੱਚਾ ਰਸਤਾ ਅਤੇ ਨਗਰ ਕੌਂਸਲ ਦੀ ਪੂਰਬੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਕੌਂਸਲ ਦੀ ਪੂਰਬੀ ਹੱਦ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਪੂਰਬੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਬਾਈਪਾਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਰਵਾਣਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਜੇ.ਐਸ.ਕੇ ਸਟੋਰ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਗੁਰਬਖਸ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਅਮਰੀਕ ਲਾਇਨ ਮੈਨ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਦਾਮ ਦਾਰਾ ਸਿੰਘ ਵਾਲੇ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਮੰਗਲ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੱਤਪਾਲ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ 50 ਫੁੱਟੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਗੁਰਦੁਆਰਾ ਸਾਹਿਬ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜ਼ਸਵੀਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਾਮ ਪ੍ਰਸ਼ਾਦ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਅਤੇ ਕਾਹਨਗੜ੍ਹ ਰੋਡ ਨੂੰ ਪਾਰ ਕਰਦੇ ਹੋਏ ਸਾਹਮਣੇ ਗਲੀ ਨਰਿੰਦਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਕੱਚੇ ਰਸਤਾ ਤੀਕ; ਫਿਰ ਉਕਤ ਕੱਚੇ ਰਸਤੇ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰ: 6
ਜਾਖਲ ਰੋਡ ਅਤੇ ਨਰਵਾਣਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਰਵਾਣਾ ਰੋਡ ਨਾਲ ਚੱਲਦੇ ਹੋਏ ਬਾਈਪਾਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਗੁਰਜੰਟ ਸਿੰਘ (ਪੁੱਡਾ ਕਲੋਨੀ) ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਵਿਨੋਦ ਕੁਮਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਤੇਰਾਪੰਥੀ ਭਵਨ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪ੍ਰੇਮ ਗੁਪਤਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨਾਨਕ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕੁਲਦੀਪ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਨਾਜ ਮੰਡੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜ਼ੋਗਿੰਦਰ ਸੈਕਟਰੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪਾਰਕ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਤਾਇਲ ਸੁਰੇਸ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਾਮਜੀ ਦਾਸ ਬਾਂਸਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪਾਰਕ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਰਿਜ਼ ਲਾਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਰਕਾਰੀ ਸਕੂਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ PUNJAB GOVT. GAZ. (EXTRA), SEPTEMBER 18, 2020 (BHDR 27, 1942 SAKA) 1358 ਗਲੀ ਨਾਲ ਚਲਦੇ ਹੋਏ ਗਲੀ ਮਹਿੰਦਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਮੇਸ਼ ਕੁਮਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕਿਸਾਨ ਖੇਤੀਬਾੜੀ ਸਟੋਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੱਡਾ ਸਟੈਂਡ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜਾਖਲ ਰੋਡ ਵਾਲੀ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਰਵਾਣਾ ਰੋਡ ਵਾਲੀ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰ: 7 (ਅਨੁਸੂਚਿਤ ਜਾਤੀਆਂ ਦੀ ਇਸਤਰੀ ਮੈਂਬਰਾਂ ਲਈ ਰਾਖਵਾਂ)
ਜਾਖਲ ਰੋਡ ਅਤੇ ਗਲੀ ਸੁਖਵਿੰਦਰ ਸਿੰਘ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਸੁਖਵਿੰਦਰ ਸਿੰਘ ਵਾਲੀ ਨਾਲ ਚੱਲਦੇ ਹੋਏ ਗਲੀ ਅਮਰਜੀਤ ਸਿੰਘ ਬਾਠ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਲਕਸ਼ਮੀ ਨਰਾਇਣ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਤੇਰਾਪੰਥੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਵਿਨੋਦ ਕੁਮਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰਜੰਟ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਾਈਪਾਸ ਰੋਡ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਦੱਖਣੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਦਿਉਗੜ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਵਿਜੈ ਕੁਮਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਵਾਟਰ ਵਰਕਸ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਾਧੂ ਸਵੀਟਸ਼ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪਰਵੀਨ ਮਾਸਟਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੁਹੱਲਾ ਮਹੇਸ਼ ਨਗਰ ਵਾਲੀ ਤੀਕ; ਫਿਰ ਉਕਤ ਗਲੀ ਮੁਹੱਲੇ ਨਾਲ ਚਲਦੇ ਹੋਏ ਗਲੀ ਲਛਮਣ ਦਾਸ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਦਰਸ਼ਨ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਜਾਖਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸੁਖਵਿੰਦਰ ਸਿਘ ਵਾਲੀ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰ: 8
ਜਾਖਲ ਰੋਡ ਅਤੇ ਗਲੀ ਗੱਡਾ ਸਟਂੈਡ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਗੱਡਾ ਸਟੈਂਡ ਨਾਲ ਚੱਲਦੇ ਹੋਏ ਗਲੀ ਕਿਸਾਨ ਖੇਤੀਬਾੜੀ ਸਟੋਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਮੇਸ਼ ਕੁਮਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਹਿੰਦਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜਨਕ ਰਾਜ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬ੍ਰਹਮ ਕੁਮਾਰੀ ਆਸ਼ਰਮ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਰਕਾਰੀ ਸਕੂਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਰਿਜ਼ ਲਾਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪਾਰਕ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਾਮਜੀ ਦਾਸ ਬਾਂਸਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਤਾਇਲ ਸੁਰੇਸ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪਾਰਕ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜ਼ੋਗਿੰਦਰ ਸੈਕਟਰੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਨਾਜ ਮੰਡੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕੁਲਦੀਪ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨਾਨਕ ਵਾਲੀ ਤੀਕ;
ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਪ੍ਰੇਮ ਗੁਪਤਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਤੇਰਾਪੰਥੀ ਭਵਨ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਲਕਸ਼ਮੀ ਨਰਾਇਣ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਮਰਜੀਤ ਸਿੰਘ ਬਾਠ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੁਖਵਿੰਦਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਜਾਖਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਗੱਡਾ ਸਟੈਂਡ ਵਾਲੀ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰ: 9 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)
ਚੁਨਾਂਗਰਾ ਰੋਡ ਅਤੇ ਗਲੀ ਅਮਰਜੀਤ ਕੌਰ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਅਮਰਜੀਤ ਸਿੰਘ ਵਾਲੀ ਨਾਲ ਚਲਦੇ ਹੋਏ ਗਲੀ ਪ੍ਰਿਥੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪੀਰਖਾਨਾ ਬਸਤੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜੀਆ ਲਾਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜਗਦੀਸ ਰਾਮ ਵਾਲੀ ਤੀਕ;
ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਧਨੀ ਰਾਮ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪ੍ਰਸੋਤਮ ਲਾਲ ਵਾਲੀ PUNJAB GOVT. GAZ. (EXTRA), SEPTEMBER 18, 2020 (BHDR 27, 1942 SAKA) 1359 ਸੰਨੀ ਇਲੈਕਟ੍ਰਿਕਸਨ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਧਨੀ ਰਾਮ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜਾਖਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਦਰਸ਼ਨ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੁਹੱਲਾ ਮਹੇਸ਼ ਨਗਰ ਤੀਕ; ਫਿਰ ਉਕਤ ਗਲੀ ਮੁਹੱਲੇ ਨਾਲ ਚਲਦੇ ਹੋਏ ਗਲੀ ਪ੍ਰਵੀਨ ਮਾਸਟਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੰਧੂ ਸਵੀਟਸ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਵਾਟਰ ਵਰਕਸ ਵਾਲੀ ਤੀਕ;
ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਵਿਜੈ ਕੁਮਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਦਿਉਗੜ ਰੋਡ ਤੀਕ;
ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਗਲੀ ਜੀਤ ਰਾਮ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਾਜੂ ਰਾਮ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਦਿਉਗੜ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਚੁਨਾਂਗਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਅਮਰਜੀਤ ਸਿੰਘ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰ: 10 (ਪੱਛੜੀਆਂ ਸ਼੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ)
ਨਗਰ ਕੌਂਸਲ ਦੀ ਪੱਛਮੀ ਹੱਦ ਅਤੇ ਢੰਡਿਆਲ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਢੰਡਿਆਲ ਰੋਡ ਨਾਲ ਚਲਦੇ ਗਲੀ ਮਿੱਠੂ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਲਦੇਵ ਫੋਜੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅੰਗਰੇਜ਼ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰਮੇਲ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਚਰਨਾਂ ਪਟਵਾਰੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਲਵਿੰਦਰ ਫੋਜੀ ਵਾਲੀ ਤੀਕ;
ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਤੇਜਾ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੇਵਾ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੇਹਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਚੁਨਾਂਗਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਦਿਉਗੜ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਰਾਜੂ ਰਾਮ ਵਾਲੀ ਤੀਕ;
ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੀਤਾ ਰਾਮ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨਗਰ ਕੌਂਸਲ ਦੀ ਦੱਖਣੀ-ਪੱਛਮੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਢੰਡਿਆਲ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰ: 11 (ਇਸਤਰੀ ਮੈਂਬਰਾਂ ਲਈ ਰਾਖਵਾਂ)
ਚੁਨਾਂਗਰਾ ਰੋਡ ਅਤੇ ਗਲੀ ਮੱਘਰ ਸਿੰਘ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਮੱਘਰ ਸਿੰਘ ਨਾਲ ਚੱਲਦੇ ਹੋਏ ਗਲੀ ਬਲਦੇਵ ਇਲੈਕਟ੍ਰਨਿਕਸ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਲਿੰਕ ਗਲੀ ਤੀਕ; ਫਿਰ ਉਕਤ ਲਿੰਕ ਗਲੀ ਨਾਲ ਚਲਦੇ ਹੋਏ ਗਲੀ ਸੇਠੀ ਨਿਵਾਸ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਵਿਕਾਸ ਕਲੋਨੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੇਖੂ ਨਿਵਾਸ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਦਿਆਲ ਚੰਦ ਵਾਲੀ ਤੀਕ;
ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਤੇਜ਼ ਰਾਮ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਨਿਲ ਕੁਮਾਰ ਵਾਲੀ ਤੀਕ;
ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜਗਦੀਸ਼ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਧਨੀ ਰਾਮ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਾਧਾ ਸਿਆਮ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕਿਸੋਰ ਕੁਮਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗਗਨਦੇਵ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪਰਸੋਤਮ ਲਾਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਧਨੀ ਰਾਮ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜਗਦੀਸ਼ ਰਾਮ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜੀਆ ਲਾਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੋਹਨ ਲਾਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪੀਰਖਾਨਾ ਬਸਤੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪ੍ਰਿਥੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਮਰਜੀਤ ਕੌਰ ਵਾਲੀ ਤੀਕ;
ਫਿਰ ਉਕਤ ਗਲੀ ਨਾਲ ਚਲਦੇ ਹੋਏ ਚੁਨਾਂਗਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਮੱਘਰ ਸਿੰਘ ਵਾਲੀ ਤੀਕ;
ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰ: 12
ਚੁਨਾਂਗਰਾ ਰੋਡ ਅਤੇ ਗਲੀ ਪੁਰਾਣਾ ਸਤਿਸੰਗ ਘਰ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਪੁਰਾਣਾ ਸਤਿਸੰਗ ਘਰ PUNJAB GOVT. GAZ. (EXTRA), SEPTEMBER 18, 2020 (BHDR 27, 1942 SAKA) 1360 ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗਰਗ ਪਲੇਅ ਸਟੇਸ਼ਨ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੰਗਲ ਬਸਤੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਸੋਕ ਕੁਮਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਵਿਕਾਸ ਕਲੋਨੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੇਠੀ ਨਿਵਾਸ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਲਿੰਕ ਗਲੀ ਤੀਕ; ਫਿਰ ਉਕਤ ਲਿੰਕ ਗਲੀ ਨਾਲ ਚਲਦੇ ਹੋਏ ਗਲੀ ਬਲਦੇਵ ਇਲੈਕਟ੍ਰਨਿਕਸ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੱਘਰ ਸਿੰਘ ਵਾਲੀ ਤੀਕ; ਫਿਰ ਉਕਤ ਲਿੰਕ ਗਲੀ ਨਾਲ ਚਲਦੇ ਹੋਏ ਚੁਨਾਂਗਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਮੇਹਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੇਵਾ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਤੇਜਾ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਲਵਿੰਦਰ ਫੋਜ਼ੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਨਿਰਮਲ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਕੈਡਮੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਲਕੀਤ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਚੁਨਾਂਗਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਪੁਰਾਣਾ ਸਤਿਸੰਗ ਘਰ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰ: 13 (ਇਸਤਰੀ ਮੈਂਬਰਾਂ ਲਈ ਰਾਖਵਾਂ)
ਚੁਨਾਂਗਰਾ ਰੋਡ ਅਤੇ ਨਰਵਾਣਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਰਵਾਣਾ ਰੋਡ ਨਾਲ ਚੱਲਦੇ ਹੋਏ ਜਾਖਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਧਨੀ ਰਾਮ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਤੇਜ਼ ਰਾਮ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਦਿਆਲ ਚੰਦ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੇਖੋ ਨਿਵਾਸ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਸੋਕ ਕੁਮਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੰਗਲ ਬਸਤੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗਰਗ ਪਲੇਅ ਸਟੇਸ਼ਨ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਦਨ ਆਟਾ ਚੱਕੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪਵਨ ਕੁਮਾਰ (ਟਿੱਬਾ ਬਸਤੀ) ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪੁਰਾਣਾ ਸਤਿਸੰਗ ਘਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਚੁਨਾਂਗਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਰਵਾਣਾ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰ: 14
ਗਲੀ ਗੁਰਮੀਤ ਸਿੰਘ ਵਾਲੀ ਅਤੇ ਗਲੀ ਨੇਕ ਸਿੰਘ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਨੇਕ ਸਿੰਘ ਵਾਲੀ ਨਾਲ ਚੱਲਦੇ ਹੋਏ ਗਲੀ ਦੁੱਗਾਲ ਵਾਲਾ ਪਾਹਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਢੰਡਿਆਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਚੁਨਾਂਗਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਮਲਕੀਤ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਕੈਡਮੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨਿਰਮਲ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਚਰਨਾ ਪਟਵਾਰੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅੰਗਰੇਜ਼ ਸਿੰਘ ਵਾਲੀ ਤੀਕ;
ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਲਦੇਵ ਫੋਜੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਿੱਠੂ ਸਿੰਘ ਤੀਕ;
ਫਿਰ ਉਕਤ ਗਲੀ ਨਾਲ ਚਲਦੇ ਹੋਏ ਢੰਡਿਆਲ ਰੋਡ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਜਗਦੇਵ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਵੀਦਾਸ ਮੰਦਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਲਜੀਤ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਘੇਲ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰਮੀਤ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨੇਕ ਸਿਘ ਵਾਲੀ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰ: 15 (ਇਸਤਰੀ ਮੈਂਬਰਾਂ ਲਈ ਰਾਖਵਾਂ)
ਗਲੀ ਮੰਗਤ ਰਾਮ ਅਤੇ ਸੰਗਰੂਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਸੰਗਰੂਰ ਰੋਡ ਨਾਲ ਚੱਲਦੇ ਹੋਏ ਪਟਿਆਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਸਤੀਸ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਮਰਜੀਤ ਸਿਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੈਂਸੀ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ PUNJAB GOVT. GAZ. (EXTRA), SEPTEMBER 18, 2020 (BHDR 27, 1942 SAKA) 1361 ਨਾਲ ਚਲਦੇ ਹੋਏ ਗਲੀ ਸੰਜੇ ਗੁਪਤਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕੰਚਨ ਪਾਰਲਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜਰਨੇੈਲ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗਾਇਤਰੀ ਸਕੂਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਚੰਦਰਭਾਨ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਹਰਵਿਲਾਸ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਲਖਵਿੰਦਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪ੍ਰੇਮ ਚੰਦ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰਮੀਤ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਵਿਸਵਕਰਮਾ ਮੰਦਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਪਟਿਆਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਖੇੜਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਭਗਤ ਧਾਮੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੁਖਵਿੰਦਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਿਵਜੀ ਮੰਦਰ ਵਾਲੀ ਤੀਕ;
ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਗੁਰਮੀਤ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਕਰਤਾਰ ਕੌਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪ੍ਰੇਮ ਕੁਮਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੰਗਤ ਰਾਮ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸੰਗਰੂਰ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰ: 16 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)
ਸੰਗਰੂਰ ਰੋਡ ਅਤੇ ਸਚਦੇਵਾ ਨਰਸਿੰਗ ਹੋਮ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਸਚਦੇਵਾ ਨਰਸਿੰਗ ਨਾਲ ਚੱਲਦੇ ਹੋਏ ਗਿਆਲ ਹੋਲਦਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕੁਕਰ ਫੈਕਟਰੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜੀ.ਐਸ.ਚਾਂਦੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕਰਤਾਰ ਕੌਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰਮੀਤ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਿਵਜੀ ਮੰਦਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੁਖਵਿੰਦਰ ਮਿਸਤਰੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਢੰਡਿਆਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਦੁਗਾਲ ਵਾਲਾ ਪਹਾ ਤੀਕ; ਫਿਰ ਉਕਤ ਪਹਾ ਨਾਲ ਚਲਦੇ ਹੋਏ ਗਲੀ ਨੇਕ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰਮੀਤ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਘੇਲ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਲਜੀਤ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਵੀਦਾਸ ਮੰਦਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜਗਦੇਵ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏੇ ਢੰਡਿਆਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ;
ਫਿਰ ਉਕਤ ਹੱਦ ਨਾਲ ਚਲਦੇ ਹੋਏ ਸੰਗਰੂਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਚਦੇਵਾ ਨਰਸਿੰਗ ਹੋਮ ਵਾਲੀ ਤੀਕ;
ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰ: 17 (ਇਸਤਰੀ ਮੈਂਬਰਾਂ ਲਈ ਰਾਖਵਾਂ)
ਨਗਰ ਕੌਂਸਲ ਦੀ ਉ~ਤਰੀ ਹੱਦ ਅਤੇ ਪਟਿਆਲਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਪਟਿਆਲਾ ਰੋਡ ਨਾਲ ਚੱਲਦੇ ਹੋਏ ਉਧਮ ਸਿੰਘ ਚੌਂਕ ਤੀਕ; ਫਿਰ ਉਕਤ ਚੌਕ ਨੂੰ ਪਾਰ ਕਰਦੇ ਹੋਏ ਸੰਗਰੂਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਮੰਗਤ ਰਾਮ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪ੍ਰੇਮ ਕੁਮਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕਰਤਾਰ ਕੌੌਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜੀ.ਐਸ. ਚਾਂਦੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕੁਕਰ ਫੈਕਟਰੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗਿਆਨ ਹੋਲਦਾਰ ਵਾਲੀ ਤੀਕ;
ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਚਦੇਵਾ ਨਰਸਿੰਗ ਹੋਮ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸੰਗਰੂਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਉ~ਤਰੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਪਟਿਆਲਾ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਚੰਡੀਗੜ੍ਹ
ਸਤੀਸ਼ ਚੰਦਰਾ, ਆਈ.ਏ.ਐਸ.,
ਮਿਤੀ 15 ਸਤੰਬਰ, 2020 ਵਿਸੇਸ਼ ਮੁੱਖ ਸਕੱਤਰ, ਸਥਾਨਕ ਸਰਕਾਰ ਵਿਭਾਗ ਪੰਜਾਬ।