| 1374 Regd. No. NW/CH-22 | Regd. No. CHD/0092/2018-2020 | |
| PUNJAB GOVT. GAZ. (EXTRA), SEPTEMBER 18, 2020 (BHDR 27, 1942 SAKA) | ||
EXTRAORDINARY
Published by Authority
CHANDIGARH, FRIDAY, SEPTEMBER 18, 2020 (BHADRA 27, 1942 SAKA)
ਪੰਜਾਬ ਸਰਕਾਰ
ਸਥਾਨਕ ਸਰਕਾਰ ਵਿਭਾਗ, ਪੰਜਾਬ, ਚੰਡੀਗੜ੍ਹ
(ਮਿਊਂਸਪਲ ਚੋਣਾਂ ਦਫਤਰ)
ਅਧਿਸੂਚਨਾ
ਮਿਤੀ 18 ਸਤੰਬਰ, 2020
ਨੰ:1/3/2019/ਮਚਦ/ਹਸ/2382.-ਅਧਿਸੂਚਨਾ ਨੰ: 5/1/2019/ਮਚਦ/ਹਸ/1967, ਮਿਤੀ 03-08-2020 ਦੀ ਨਿਰੰਤਰਤਾ ਵਿੱਚ ਪੰਜਾਬ ਮਿਊਂਸਪਲ ਐਕਟ, 1911 (ਪੰਜਾਬ ਐਕਟ 3 ਆਫ 1911) ਦੀ ਧਾਰਾ 240 (1)(ਬੀ) ਅਤੇ ਡਿਲੀਮੀਟੇਸ਼ਨ ਆਫ ਵਾਰਡਜ ਆਫ ਮਿਊਂਸਪੈਲਟੀਜ ਰੂਲਜ, 1972 ਦੇ ਰੂਲ 9 ਅਧੀਨ ਅਤੇ ਇਸ ਸਬੰਧ ਵਿਚ ਦੂਸਰੇ ਸਮੂਹ ਅਖਤਿਆਰਾਂ ਦੀ ਵਰਤੋਂ ਕਰਦੇ ਹੋਏ ਪੰਜਾਬ ਦੇ ਰਾਜਪਾਲ ਪ੍ਰਸੰਨਤਾ ਪੂਰਵਕ ਨਗਰ ਕੌਂਸਲ, ਸੁਜਾਨਪੁਰ ਨੂੰ ਵਾਰਡਾਂ ਵਿੱਚ ਵੰਡਣ ਅਤੇ ਅਜਿਹੇ ਹਰ ਇਕ ਵਾਰਡ ਵਿਚੋਂ ਚੁਣੇ ਜਾਣ ਲਈ ਨੁਮਾਇੰਦਿਆਂ ਦੀ ਗਿਣਤੀ ਨਿਸਚਿਤ ਕਰਨ ਲਈ ਹੇਠ ਲਿਖੇ ਨਿਯਮ ਬਣਾਉਂਦੇ ਹਨ:-
ਨਿਯਮ
ਨਗਰ ਕੌਂਸਲ ਸੁਜਾਨਪੁਰ, ਜਿਲ੍ਹਾ ਪਠਾਨਕੋਟ ਦੇ ਨਗਰਪਾਲਾਂ ਦੀ ਚੋਣ ਦੇ ਮਕਸਦ ਲਈ ਨਗਰ ਕੌਂਸਲ, ਸੁਜਾਨਪੁਰ ਨੂੰ 15 ਵਾਰਡਾਂ ਵਿੱਚ ਵੰਡਿਆ ਜਾਵੇਗਾ ਜਿਨ੍ਹਾਂ ਵਿੱਚ 11 ਵਾਰਡ, ਜਿਨ੍ਹਾਂ ਦੇ ਪਿੱਛੇ ਬਰੈਕਟਾਂ ਅਤੇ ਸ਼ਬਦਾਂ ਵਿਚ:
1. ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ;
2. ਇਸਤਰੀ ਮੈਂਬਰਾਂ ਲਈ ਰਾਖਵਾਂ;
3. ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈੈਂਬਰਾਂ ਲਈ ਰਾਖਵਾਂ; ਅਤੇ
4. ਪੱਛੜੀਆਂ ਸ਼੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ;
ਲਿਖਿਆ ਹੋਵੇਗਾ ਕਿ ਉਹ ਵਾਰਡ ਉਨ੍ਹਾਂ ਕੈਟਾਗਰੀਆਂ ਨਾਲ ਸਬੰਧਤ ਮੈਂਬਰਾਂ ਲਈ ਰਾਖਵੇਂ ਹੋਣਗੇ।ਵਾਰਡਾਂ ਦੀਆਂ ਹੱਦਾਂ ਦਾ ਵਰਨਣ ਨਾਲ ਲਗਾਈ ਅਨੁਸੂਚੀ ਵਿੱਚ ਕੀਤਾ ਜਾਂਦਾ ਹੈ।
ਨਗਰ ਕੌਂਸਲ, ਸੁਜਾਨਪੁਰ ਦੇ ਵਾਰਡਾਂ ਦੀਆਂ ਹੱਦਾਂ ਦਾ ਵਰਣਨ ਦੱਸਦੀ ਅਨੁਸੂਚੀ
ਵਾਰਡ ਨੰ: 1 (ਅਨੁਸੂਚਿਤ ਜਾਤੀਆਂ ਦੀ ਇਸਤਰੀ ਮੈਂਬਰਾਂ ਲਈ ਰਾਖਵਾਂ)
( 1374 )PUNJAB GOVT. GAZ. (EXTRA), SEPTEMBER 18, 2020 (BHDR 27, 1942 SAKA) 1375 ਚਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਰੇਲਵੇ ਲਾਈਨ ਤੀਕ; ਫਿਰ ਉਕਤ ਰੇਲਵੇ ਲਾਈਨ ਨਾਲ ਚਲਦੇ ਹੋਏ ਅਤੇ ਜੰਮੂ ਰੋਡ ਨੂੰ ਪਾਰ ਕਰਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਜੰਮੂ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਉ~ਤਰੀ ਹੱਦ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰ: 2 (ਅਨੁਸੂਚਿਤ ਜਾਤੀ ਦੇ ਮੈਂਬਰਾਂ ਲਈ ਰਾਖਵਾਂ)
ਰੋਡ ਬ੍ਰਿਜ ਨੰ: 3 ਅਤੇ ਰੇਲਵੇ ਲਾਈਨ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਰੇਲਵੇ ਲਾਈਨ ਨਾਲ ਚਲਦੇ ਹੋਏ ਗਲੀ ਮੰਦਿਰ ਗੁਰੂ ਰਵੀਦਾਸ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਸਤਿਸੰਗ ਘਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਾਮਦਾਸ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੁਹੱਲਾ ਇਸਾਈਆਂ ਵਾਲੀ ਤੀਕ;
ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਡਾ: ਲਲਿਤ ਵਾਲੀ (ਮੁਹੱਲਾ ਸ਼ਾਹਪੁਰੀ) ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਮਹਾਜਨ ਹਾਲ ਵਾਲੀ ਤੀਕ; ਫਿਰ ਉਕਤ ਗਲੀ ਮੁਹੱਲੇ ਨਾਲ ਚਲਦੇ ਹੋਏ ਅਤੇ ਵਿਸ਼ਵਕਰਮਾ ਚੌਕ ਨੂੰ ਪਾਰ ਕਰਦੇ ਹੋਏ ਵਿਸ਼ਵਕਰਮਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਪੀ.ਐਸ.ਈ.ਬੀ. ਗਰਾਉਂਡ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮੇਨ ਗਲੀ ਗਰੀਨ ਸਿਟੀ ਸੁਸਾਇਟੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਜੁਗਿਆਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਰੋਡ ਬ੍ਰਿਜ ਨੰ:3 ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਰੇਲਵੇ ਲਾਈਨ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰ: 3 ( ਇਸਤਰੀ ਮੈਂਬਰਾਂ ਲਈ ਰਾਖਵਾਂ)
ਰੋਡ ਬ੍ਰਿਜ ਨੰ:4 ਅਤੇ ਜੁਗਿਆਲ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਜੁਗਿਆਲ ਰੋਡ ਨਾਲ ਚਲਦੇ ਹੋਏ ਮੇਨ ਗਲੀ ਗਰੀਨ ਸਿਟੀ ਸੁਸਾਇਟੀ ਵਾਲੀ ਤੀਕ; ਫਿਰ ਉਕਤ ਮੇਨ ਗਲੀ ਨਾਲ ਚਲਦੇ ਹੋਏ ਗਲੀ ਪੀ.ਐਸ.ਈ.ਬੀ. ਗਰਾਉਂਡ ਵਾਲੀ ਤੀਕ;
ਫਿਰ ਉਕਤ ਗਲੀ ਨਾਲ ਚਲਦੇ ਹੋਏ ਅਤੇ ਵਿਸ਼ਵਕਰਮਾ ਰੋਡ ਨੂੰ ਪਾਰ ਕਰਦੇ ਹੋਏ ਸਾਹਮਣੇ ਗਲੀ ਅਰਮ ਪੈਲੇਸ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਦੁਰਗਾ ਮਾਤਾ ਮੰਦਿਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਹੇਮਰਾਜ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਡਿੱਪਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੁਹੱਲਾ ਭੰਠ ਬਸਤੀ ਤੀਕ; ਫਿਰ ਉਕਤ ਗਲੀ ਮੁਹੱਲੇ ਨਾਲ ਚਲਦੇ ਹੋਏ ਗਲੀ ਅਸੋਕ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪਰਸ ਰਾਮ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਰੋਡ ਬ੍ਰਿੇਜ ਨੰ: 4 ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਜੁਗਿਆਲ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰ: 4
ਗਲੀ ਅਮਰ ਪੈਲੇਸ ਵਾਲੀ ਅਤੇ ਵਿਸ਼ਵਕਰਮਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਵਿਸ਼ਵਕਰਮਾ ਰੋਡ ਨਾਲ ਚਲਦੇ ਹੋਏ ਰਾਜਪੁਤ ਸਕੂਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਬਿਸ਼ਨ ਮੇਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਦੇਵੀ ਸ਼ਾਹ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਕੱਠੂਈ ਬਜਾਰ ਰੋਡ ਤੀਕ; ਫਿਰ ਉਕਤ ਬਜਾਰ ਰੋਡ ਨਾਲ ਚਲਦੇ ਹੋਏ ਗਲੀ ਡਾ: ਗੌਤਮ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਦੁਕਾਨਾਂ ਵਾਲੀ ਗਲੀ ਤੀਕ; ਫਿਰ ਗਲੀ ਨਾਲ ਚਲਦੇ ਹੋਏ ਗਲੀ ਗੁਰਦਾਸਪੁਰ ਕੋਪੋਰੇਟਿਵ ਬੈਂਕ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਅਤੇ ਚਮਨ ਰੋਡ ਨੂੰ ਪਾਰ ਕਰਦੇ ਹੋਏ ਐਸ.ਬੀ.ਆਈ. ਬੈਂਕ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਬਾਬਾ ਮੋਹਨੀ ਮੰਦਿਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਇੰਦਰਜੀਤ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਡਿੱਪਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਹੇਮਰਾਜ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਦੁਰਗਾ ਮਾਤਾ ਮੰਦਿਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਮਰ ਪੈਲੇਸ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਵਿਸ਼ਵਕਰਮਾ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰ: 5 ( ਇਸਤਰੀ ਮੈਂਬਰਾ ਲਈ ਰਾਖਵਾਂ)
ਗਲੀ ਡਾ: Uਮਕਾਰ ਵਾਲੀ ਅਤੇ ਕੱਠੂਈ ਬਾਜਾਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਕੱਠੂਈ ਬਾਜਾਰ ਰੋਡ ਨਾਲ PUNJAB GOVT. GAZ. (EXTRA), SEPTEMBER 18, 2020 (BHDR 27, 1942 SAKA) 1376 ਸਪਰਿੰਗ ਡੈਲ ਸਕੂਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਤਰਸੇਮ ਚੱਕੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਘੁਮਿਆਰਾਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਡਾ: Uਮਕਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਕੱਠੂਈ ਬਾਜਾਰ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰ: 6 (ਪੱਛੜੀਆਂ ਸ੍ਰੇਣੀਆਂ ਦੇ ਮੈਂਬਰਾ ਲਈ ਰਾਖਵਾਂ)
ਮੇਨ ਬਾਜਾਰ ਰੋਡ ਅਤੇ ਗਲੀ ਕਾਲੀ ਮਾਤਾ ਮੰਦਿਰ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਕਾਲੀ ਮਾਤਾ ਮੰਦਿਰ ਵਾਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਗੁਰਦਾਸ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਗਲੀ ਗੁਲਸ਼ਨ ਮਹਾਜਨ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਚੈਨੋਂ ਰਾਮ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕਾਂਤਾ ਮਹਾਜਨ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਕਬੀਰ ਨਗਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਦਵਿੰਦਰ ਸਿੰਘ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮੇਨ ਬਾਜਾਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਕਾਲੀ ਮਾਤਾ ਮੰਦਿਰ ਵਾਲੀ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰ: 7 ( ਇਸਤਰੀ ਮੈਂਬਰਾ ਲਈ ਰਾਖਵਾਂ)
ਰਾਜਪੁਤ ਸਕੂਲ ਰੋਡ ਅਤੇ ਵਿਸ਼ਨੂੰ ਦੇਵੀ ਬਾਜਾਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਵਿਸ਼ਨੂੰ ਦੇਵੀ ਬਾਜਾਰ ਰੋਡ ਨਾਲ ਚਲਦੇ ਹੋਏ ਗਲੀ ਮੇਨ ਬਾਜਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਵਿਪਨ ਮਹਾਜਨ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਿੱਲੇ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਡਾ: ਜੰਦੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਾਬਾ ਕ੍ਰਿਸ਼ਨ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੌਤਮ ਸਿੰਘ ਠਾਕੁਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਡਾ: ਜੰਦੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਥੁਰੂ ਰਾਮ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੁਭਾਸ਼ ਏ.ਐਸ.ਆਈ. ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਤਰਸੇਮ ਕਬਾੜੀਏ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਹਰਬੰਸ ਲਾਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਕਾਂਤਾ ਮਹਾਜਨ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਚੈਨੋਂ ਰਾਮ ਵਾਲੀ ਤੀਕ;
ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਲਸ਼ਨ ਮਹਾਜਨ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰਦਾਸ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਕਾਲੀ ਮਾਤਾ ਮੰਦਿਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮੇਨ ਬਾਜਾਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਕੱਠੂਈ ਬਾਜਾਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਦੇਵੀ ਸ਼ਾਹ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਗਲੀ ਬਿਸ਼ਨ ਮੇਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਰਾਜਪੁਤ ਸਕੂਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਵਿਸ਼ਨੂੰ ਦੇਵੀ ਬਾਜਾਰ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰ: 8
ਗਲੀ ਮਹਾਜਨ ਹਾਲ ਅਤੇ ਗਲੀ ਡਾ: ਲਲਿਤ (ਮੁਹੱਲਾ ਸ਼ਾਹਪੁਰੀ) ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਡਾ:
ਲਲਿਤ (ਮੁਹੱਲਾ ਸ਼ਾਹਪੁਰੀ) ਨਾਲ ਚਲਦੇ ਹੋਏ ਗਲੀ ਮੁਹੱਲਾ ਇਸਾਈਆਂ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸ਼ਾਹਪੁਰੀ ਬਾਜਾਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਥੂਰੂ ਰਾਮ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਡਾ: ਜੰਦੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੌਤਮ ਸਿੰਘ ਠਾਕੁਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਾਬਾ ਕ੍ਰਿਸ਼ਨ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਡਾ: ਜੰਦੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਿੱਲੇ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਵਿਪਨ ਮਹਾਜਨ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੇਨ ਬਾਜਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਵਿਸ਼ਨੂੰ ਦੇਵੀ ਬਾਜਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਹਾਜਨ ਹਾਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਡਾ: ਲਲਿਤ (ਮੁਹੱਲਾ ਸ਼ਾਹਪੁਰੀ) ਵਾਲੀ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰ:9 (ਇਸਤਰੀ ਮੈਂਬਰਾਂ ਲਈ ਰਾਖਵਾਂ)
PUNJAB GOVT. GAZ. (EXTRA), SEPTEMBER 18, 2020 (BHDR 27, 1942 SAKA) 1377 ਰਵੀਦਾਸ ਨਾਲ ਚਲਦੇ ਹੋਏ ਰੇਲਵੇ ਲਾਈਨ ਤੀਕ; ਫਿਰ ਉਕਤ ਰੇਲਵੇ ਲਾਈਨ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਰੇਲਵੇ ਲਾਈਨ ਤੀਕ; ਫਿਰ ਉਕਤ ਰੇਲਵੇ ਲਾਈਨ ਨਾਲ ਚਲਦੇ ਹੋਏ ਰੇਲਵੇ ਸਟੇਸ਼ਨ ਤੀਕ;
ਫਿਰ ਉਕਤ ਰੇਲਵੇ ਸਟੇਸਨ ਨਾਲ ਚਲਦੇ ਹੋਏ ਗਲੀ ਅਰੁਣ ਜਸਰੋਟੀਆਂ ਸਰਕਾਰੀ ਲੜਕੀਆਂ ਦੇ ਸਕੂਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਕਬੀਰ ਨਗਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਤਰਸੇਮ ਕਬਾੜੀਏ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੁਭਾਸ਼ ਏ.ਐਸ.ਆਈ. ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਥੂਰੂ ਰਾਮ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸ਼ਾਹਪੁਰੀ ਬਾਜਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੁਹੱਲਾ ਇਸਾਈਆਂ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਾਮਦਾਸ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਤਿਸੰਗ ਘਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਵੀਦਾਸ ਮੰਦਿਰ ਵਾਲੀ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰ: 10 ( ਅਨੁਸੂਚਿਤ ਜਾਤੀ ਦੇ ਮੈਂਬਰਾਂ ਲਈ ਰਾਖਵਾਂ)
ਰੇਲਵੇ ਲਾਈਨ ਅਤੇ ਨਗਰ ਕੌਂਸਲ ਦੀ ਪੂਰਬੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਕੌਂਸਲ ਦੀ ਪੂਰਬੀ ਹੱਦ (ਮਿਲਟਰੀ ਏਰੀਆ) ਨਾਲ ਚਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਜੰਮੂ ਕਲੇਆਰੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸੁਜਾਨਪੁਰ-ਪਠਾਨਕੋਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਰੇਲਵੇ ਲਾਈਨ ਤੀਕ; ਫਿਰ ਉਕਤ ਰੇਲਵੇ ਲਾਈਨ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰ: 11 (ਅਨੁਸੂਚਿਤ ਜਾਤੀ ਦੀ ਇਸਤਰੀ ਮੈਂਬਰਾਂ ਲਈ ਰਾਖਵਾਂ)
ਕਬੀਰ ਨਗਰ ਰੋਡ ਅਤੇ ਗਲੀ ਅਰੁਣ ਜਸਰੋਟੀਆਂ ਸਰਕਾਰੀ ਲੜਕੀਆਂ ਦੇ ਸਕੂਲ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਅਰੁਣ ਜਸਰੋਟੀਆਂ ਸਰਕਾਰੀ ਲੜਕੀਆਂ ਦੇ ਸਕੂਲ ਨਾਲ ਚਲਦੇ ਹੋਏ ਰੇਲਵੇ ਸਟੇਸ਼ਨ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਰੇਲਵੇ ਲਾਈਨ ਤੀਕ; ਫਿਰ ਉਕਤ ਰੇਲਵੇ ਲਾਈਨ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ; ਫਿਰ ਉਕਤ ਹੱਦ ਅਤੇ ਸੁਜਾਨਪੁਰ ਰੋਡ ਨਾਲ ਚਲਦੇ ਹੋਏ ਪਠਾਨਕੋਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਦਵਿੰਦਰ ਸਿੰਘ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਕਬੀਰ ਨਗਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਅਰੁਣ ਜਸਰੋਟੀਆਂ ਸਰਕਾਰੀ ਲੜਕੀਆਂ ਦੇ ਸਕੂਲ ਵਾਲੀ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰ: 12
ਐਨ.ਐਚ.-1ਏ ਰੋਡ ਅਤੇ ਬ੍ਰਿਜ ਨੰ: 5 ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਬ੍ਰਿਜ ਨੰ: 5 ਨਾਲ ਚਲਦੇ ਹੋਏ ਅਤੇ ਪਿੰਡ ਜਾਖੀਆਂ ਲਾਹੜੀ ਰੋਡ ਨੂੰ ਪਾਰ ਕਰਦੇ ਹੋਏ ਅਰੁਣ ਜਸਰੋਟੀਆ ਰੋਡ ਤੀਕ; ਫਿਰ ਉਕਤ ਰੋਡ ਦੇ ਨਾਲ ਚਲਦੇ ਹੋਏ ਚਮਨ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਜੋਗਿੰਦਰ ਐਮ.ਐਲ.ਏ. ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੰਦਿਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਵਿੰਦਰ ਤਲਵਾੜ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਅਰੁਣ ਜਸਰੋਟੀਆ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪਠਾਨਕੋਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਜੰਮੂ ਕਲੇਆਰੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਬਲਵੰਤ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਐਨ.ਐਚ.-1ਏ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਬ੍ਰਿਜ ਨੰ: 5 ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰ:13 (ਇਸਤਰੀ ਮੈਂਬਰਾਂ ਲਈ ਰਾਖਵਾਂ)
ਨਗਰ ਕੌਂਸਲ ਦੀ ਪੱਛਮੀ ਹੱਦ ਅਤੇ ਪੁਲਿਸ ਸਟੇਸ਼ਨ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਪੁਲਿਸ ਸਟੇਸ਼ਨ ਰੋਡ ਨਾਲ ਚਲਦੇ ਹੋਏ ਕੈਲਾਸ਼ ਨਗਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਐਨ.ਐਚ.-1ਏ ਰੋਡ ਤੀਕ; ਫਿਰ ਉਕਤ ਰੋਡ ਨਾਲ ਉਕ ਹੱਦ ਨਾਲ ਚਲਦੇ ਹੋਏ ਪੁਲਿਸ ਸਟੇਸ਼ਨ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
PUNJAB GOVT. GAZ. (EXTRA), SEPTEMBER 18, 2020 (BHDR 27, 1942 SAKA) 1378ਵਾਰਡ ਨੰ:14
ਐਨ.ਐਚ.-1ਏ ਰੋਡ ਅਤੇ ਬ੍ਰਿਜ ਨੰ: 4 ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਬ੍ਰਿਜ ਨੰ: 4 ਨਾਲ ਚਲਦੇ ਹੋਏ ਅਤੇ ਬ੍ਰਿਜ ਨੰ: 4 ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਪਰਸ ਰਾਮ ਦੀ ਹਵੇਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਸ਼ੋਕ ਮਹਾਜਨ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਭੰਠ ਬਸਤੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਡਿੱਪਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਇੰਦਰਜਤੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਾਬਾ ਮੋਹਨੀ ਮੰਦਿਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਚਮਨ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਗੁਰਦਾਸਪੁਰ ਕੋਪਰੇਟਿਵ ਬੈਂਕ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨਗਰ ਕੌਂਸਲ ਦੀ ਦੁਕਾਨਾਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਡਾ: ਗੌਤਮ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕੱਠੂਈ ਬਾਜਾਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਡਾ: Uਮਕਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਘੁਮਿਆਰਾਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਤਰਸੇਮ ਦੀ ਚੱਕੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਪਰਿੰਗ ਡੈਲ ਸਕੂਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬੈਕਸਾਈਡ ਲਾਜਪਤ ਰਾਏ ਸਕੂਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਬੈਕਸਾਈਡ ਸਿਵਲ ਹਸਪਤਾਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮੇਨ ਬਾਜਾਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਅਰੁਣ ਜਸਰੋਟੀਆਂ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਸਰੀਕਲਚਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਵਿੰਦਰ ਤਲਵਾੜ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੰਦਿਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜੋਗਿੰਦਰ ਐਮ.ਐਲ.ਏ. ਵਾਲੀ ਤੀਕ;
ਫਿਰ ਉਕਤ ਗਲੀ ਨਾਲ ਚਲਦੇ ਹੋਏ ਚਮਨ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਬ੍ਰਿਜ ਨੰ:4 ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਅਤੇ ਬ੍ਰਿਜ ਨੰ: 5 ਨੂੰ ਪਾਰ ਕਰਦੇ ਹੋਏ ਐਨ.ਐਚ.-1ਏ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਬ੍ਰਿਜ ਨੰ: 4 ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰ: 15 (ਅਨੁਸੂਚਿਤ ਜਾਤੀ ਦੇ ਮੈਂਬਰਾਂ ਲਈ ਰਾਖਵਾਂ)
ਨਗਰ ਕੌਂਸਲ ਦੀ ਉ~ਤਰੀ-ਪੱਛਮੀ ਹੱਦ ਅਤੇ ਰੇਲਵੇ ਲਾਈਨ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਰੇਲਵੇ ਲਾਈਨ ਨਾਲ ਚਲਦੇ ਹੋਏ ਬ੍ਰਿਜ ਨੰ: 3 ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਬ੍ਰਿਜ ਨੰ:4 ਤੀਕ; ਫਿਰ ਉਕਤ ਬ੍ਰਿਜ ਨੰ:4 ਨੂੰ ਪਾਰ ਕਰਦੇ ਹੋਏ ਐਨ.ਐਚ.1 ਏ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਕੈਲਾਸ ਨਗਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪੁਲਿਸ ਸਟੇਸ਼ਨ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਉ~ਤਰੀ-ਪੱਛਮੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਰੇਲਵੇ ਲਾਈਨ ਤੀਕ;
ਅਰਥਾਤ ਜਿਥੋਂ ਆਰੰਭ ਕੀਤਾ ਸੀ।
ਚੰਡੀਗੜ੍ਹ
ਸਤੀਸ਼ ਚੰਦਰਾ, ਆਈ.ਏ.ਐਸ.,
ਮਿਤੀ 14 ਸਤੰਬਰ, 2020 ਵਿਸ਼ੇਸ਼ ਮੁੱਖ ਸਕੱਤਰ ਸਥਾਨਕ ਸਰਕਾਰ ਵਿਭਾਗ ਪੰਜਾਬ।