Servants of Knowledge
Punjab Gazette · Government of Punjab

Regarding Nagar Council Gobindgarh Distt Fatehgarh Sahib

Published 24 September 2020

Department
Local Government
Type
Extra Ordinary
Notification no.
2443
Gazetteid
CHD/0092/2018-2020
Identifier
in.gazette.punjabdsa.2020-09-24.48490
Languages
English, Punjabi

click here for IIIF manifest

1394 Regd. No. NW/CH-22 Regd. No. CHD/0092/2018-2020
PUNJAB GOVT. GAZ. (EXTRA), SEPTEMBER 24, 2020 (ASVN 2, 1942 SAKA)

EXTRAORDINARY

Published by Authority

CHANDIGARH, THURSDAY, SEPTEMBER 24, 2020 (ASVINA 2, 1942 SAKA)

ਪੰਜਾਬ ਸਰਕਾਰ

ਸਥਾਨਕ ਸਰਕਾਰ ਵਿਭਾਗ, ਪੰਜਾਬ, ਚੰਡੀਗੜ੍ਹ

(ਮਿਉਂਸਪਲ ਚੋਣਾਂ ਦਫਤਰ)

ਅਧਿਸੂਚਨਾ

ਮਿਤੀ 23 ਸਤੰਬਰ, 2020

ਨੰ: 5/11/2018/ਮਚਦ/ਹਸ/2443.–ਅਧਿਸੂਚਨਾ ਨੰ: 5/11/2018/ਮਚਦ/ਹਸ/1854, ਮਿਤੀ 31-07-2020 ਦੀ ਨਿਰੰਤਰਤਾ ਵਿੱਚ ਪੰਜਾਬ ਮਿਉਂਸਪਲ ਐਕਟ, 1911 (ਪੰਜਾਬ ਐਕਟ 3 ਆਫ 1911) ਦੀ ਧਾਰਾ 240 (1)(ਬੀ) ਅਤੇ ਡਿਲੀਮੀਟੇਸ਼ਨ ਆਫ ਵਾਰਡਜ ਆਫ ਮਿਉਂਸਪੈਲਟੀਜ ਰੂਲਜ, 1972 ਦੇ ਰੂਲ 9 ਅਧੀਨ ਅਤੇ ਇਸ ਸਬੰਧ ਵਿਚ ਦੂਸਰੇ ਸਮੂਹ ਅਖਤਿਆਰਾਂ ਦੀ ਵਰਤੋਂ ਕਰਦੇ ਹੋਏ ਪੰਜਾਬ ਦੇ ਰਾਜਪਾਲ ਪ੍ਰਸੰਨਤਾ ਪੂਰਵਕ ਨਗਰ ਕੌਂਸਲ, ਗੋਬਿੰਦਗੜ੍ਹ ਨੂੰ ਵਾਰਡਾਂ ਵਿੱਚ ਵੰਡਣ ਅਤੇ ਅਜਿਹੇ ਹਰ ਇਕ ਵਾਰਡ ਵਿਚੋਂ ਚੁਣੇ ਜਾਣ ਲਈ ਨੁਮਾਇੰਦਿਆਂ ਦੀ ਗਿਣਤੀ ਨਿਸਚਿਤ ਕਰਨ ਲਈ ਹੇਠ ਲਿਖੇ ਨਿਯਮ ਬਣਾਉਂਦੇ ਹਨ:-

ਨਿਯਮ

ਨਗਰ ਕੌਂਸਲ, ਗੋਬਿੰਦਗੜ੍ਹ, ਜਿਲ੍ਹਾ ਫਤਿਹਗੜ੍ਹ ਸਾਹਿਬ ਦੇ ਨਗਰਪਾਲਾਂ ਦੀ ਚੋਣ ਦੇ ਮਕਸਦ ਲਈ ਨਗਰ ਕੌਂਸਲ, ਗੋਬਿੰਦਗੜ੍ਹ, ਨੂੰ 29 ਵਾਰਡਾਂ ਵਿੱਚ ਵੰਡਿਆ ਜਾਵੇਗਾ ਜਿਨ੍ਹਾਂ ਵਿੱਚ 18 ਵਾਰਡ, ਜਿਨ੍ਹਾਂ ਦੇ ਪਿੱਛੇ ਬਰੈਕਟਾਂ ਅਤੇ ਸਬਦਾਂ ਵਿਚ:

1. ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ;

2. ਇਸਤਰੀ ਮੈਂਬਰਾਂ ਲਈ ਰਾਖਵਾਂ;

3. ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈੈਂਬਰਾਂ ਲਈ ਰਾਖਵਾਂ; ਅਤੇ

4. ਪੱਛੜੀ ਸ੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ;

ਲਿਖਿਆ ਹੋਵੇਗਾ ਕਿ ਉਹ ਵਾਰਡ ਉਨ੍ਹਾਂ ਕੈਟਾਗਰੀਆਂ ਨਾਲ ਸਬੰਧਤ ਮੈਂਬਰਾਂ ਲਈ ਰਾਖਵੇਂ ਹੋਣਗੇ।ਵਾਰਡਾਂ ਦੀਆਂ ਹੱਦਾਂ ਦਾ ਵਰਨਣ ਨਾਲ ਲਗਾਈ ਅਨੁਸੂਚੀ ਵਿੱਚ ਕੀਤਾ ਜਾਂਦਾ ਹੈ।

ਨਗਰ ਕੌਂਸਲ, ਗੋਬਿੰਦਗੜ੍ਹ ਦੇ ਵਾਰਡਾਂ ਦੀਆਂ ਹੱਦਾਂ ਦਾ ਵਰਣਨ ਦੱਸਦੀ ਅਨੁਸੂਚੀ

ਵਾਰਡ ਨµ: 1 ( ਇਸਤਰੀ ਮੈਂਬਰਾਂ ਲਈ ਰਾਖਵਾਂ)

ਨਗਰ ਕੌਂਸਲ ਦੀ ਪੂਰਬੀ ਹ¤ਦ ਅਤੇ ਕੋਟਲਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰµਭ ਕਰਕੇ ਕੋਟਲਾ ਰੋਡ ਨਾਲ ਚਲਦੇ ਹੋਏਗਲੀ ਖਾਲਸਾ ਸਵੀਟਸ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗੁਰਸ਼ਰਨ ਸਿµਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ( 1394 )PUNJAB GOVT. GAZ. (EXTRA), SEPTEMBER 24, 2020 (ASVN 2, 1942 SAKA) 1395 ਗਲੀ ਸੁਰੇਸ਼ ਕੁਮਾਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਪਾਂਡੇ ਜਨਰਲ ਸਟੋਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਖਾਲਸਾ ਸਵੀਟਸ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਲਾਇਬ੍ਰੇਰੀ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਰੋਡ ਸ਼੍ਰੀ ਗੁਰੂਦੁਆਰਾ ਪਾਤਿਸ਼ਾਹੀ ਛੇਵੀ (ਗੁਰੂ ਕੀ ਨਗਰੀ) ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਪ੍ਰੇਮ ਖਾਲਸਾ ਆਇਰਨ ਐਂਡ ਸਟੀਲ ਮਿ¤ਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗੁਰੂ ਕੀ ਨਗਰੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਦੀਪਕ ਮਿ¤ਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਡਡਹੇੜੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਦਫਤਰ ਮਾਰਕੀਟ ਕਮੇਟੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਉ¤ਤਰੀ ਹ¤ਦ ਤੀਕ; ਫਿਰ ਨਗਰ ਕੌਂਸਲ ਦੀ ਉ¤ਤਰੀ ਅਤੇ ਪੂਰਬੀ ਹ¤ਦ ਨਾਲ ਚਲਦੇ ਹੋਏ ਕੋਟਲਾ ਰੋਡ ਤੀਕ; ਅਰਥਾਤ ਜਿ¤ਥੋਂ ਆਰµਭ ਕੀਤਾ ਸੀ।

ਵਾਰਡ ਨµ: 2

ਨਗਰ ਕੌਂਸਲ ਦੀ ਪੂਰਬੀ ਹ¤ਦ ਅਤੇ ਰੇਲਵੇ ਲਾਈਨ ਦੇ ਮਿਲਣ ਦੇ ਸਥਾਨ ਤੋਂ ਆਰµਭ ਕਰਕੇ ਰੇਲਵੇ ਲਾਈਨ ਨਾਲ ਚਲਦੇ ਹੋਏ ਰੇਲਵੇ ਫਾਟਕ ਤੀਕ; ਫਿਰ ਰੇਲਵੇ ਫਾਟਕ ਅਤੇ ਕੁਆਲਿਟੀ ਮਲਟੀ ਮੈਟਲ ਪ੍ਰਾਈਵੇਟ ਲਿਮੀਟਡ ਰੋਡ ਨਾਲ ਚਲਦੇ ਹੋਏ ਲਿµਕ ਗਲੀ ਰੇਲਵੇ ਲਾਈਨ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਸ਼੍ਰੀ ਗੁਰੂਦੁਆਰਾ ਪਾਤਿਸ਼ਾਹੀ ਛੇਵੀ (ਗੁਰੂ ਕੀ ਨਗਰੀ) ਰੋਡ ਤੀਕ; ਫਿਰ ਰੋਡ ਨਾਲ ਚਲਦੇ ਹੋਏ ਗਲੀ ਲਾਇਬ੍ਰੇਰੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਖਾਲਸਾ ਸਵੀਟਸ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪਾਂਡੇ ਜਨਰਲ ਸਟੋਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੁਰੇਸ਼ ਕੁਮਾਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰਸ਼ਰਨ ਸਿµਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਖਾਲਸਾ ਸਵੀਟਸ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਕੋਟਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹ¤ਦ ਤੀਕ; ਫਿਰ ਨਗਰ ਕੌਂਸਲ ਦੀ ਪੂਰਬੀ ਹ¤ਦ ਨਾਲ ਚਲਦੇ ਹੋਏ ਰੇਲਵੇ ਲਾਈਨ ਤੀਕ;

ਅਰਥਾਤ ਜਿ¤ਥੋਂ ਆਰµਭ ਕੀਤਾ ਸੀ।

ਵਾਰਡ ਨµ: 3 ( ਇਸਤਰੀ ਮੈਂਬਰਾਂ ਲਈ ਰਾਖਵਾਂ)

ਰੇਲਵੇ ਲਾਈਨ ਅਤੇ ਪ੍ਰੇਮ ਨਗਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰµਭ ਕਰਕੇ ਪ੍ਰੇਮ ਨਗਰ ਰੋਡ ਨਾਲ ਚਲਦੇ ਹੋਏ ਸਮਸ਼ਾਨ ਘਾਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਲਕਸ਼ਮੀ ਨਰਾਇਣ ਮµਦਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸ਼ਿਵਾ ਸਟੂਡੀU ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਘੁਮਾਰਾਂ ਵਾਲੀ ਤੀਕ; ਫਿਰ ਉਕਤ ਗਲੀ ਚ¤ਲਦੇ ਹੋਏ ਗਲੀ ਪਰਮਿµਦਰ ਸਿµਘ ਬਾਜਵਾ ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਸਾਹਮਣੇ ਬ¤ਟਨ ਲਾਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚ¤ਲਦੇ ਹੋਏ ਰੇਲਵੇ ਲਾਈਨ ਤੀਕ; ਫਿਰ ਉਕਤ ਰੇਲਵੇ ਲਾਈਨ ਨਾਲ ਚਲਦੇ ਹੋਏ ਪ੍ਰੇਮ ਨਗਰ ਰੋਡ ਤੀਕ; ਅਰਥਾਤ ਜਿ¤ਥੋ ਆਰµਭ ਕੀਤਾ ਸੀ।

ਵਾਰਡ ਨµ: 4

ਗਲੀ ਜੈ ਕੁਲੈਕਸ਼ਨ ਅਤੇ ਗਰਲਜ਼ ਸੀਨੀਅਰ ਸµਕੈਡਰੀ ਸਕੂਲ ਰੋਡ ਦੇ ਮਿਲਣ ਦੇ ਸਥਾਨ ਤੋਂ ਆਰµਭ ਕਰਕੇ ਗਰਲਜ਼ ਸੀਨੀਅਰ ਸµਕੈਡਰੀ ਸਕੂਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਰੇਲਵੇ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਬਟਨ ਲਾਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸ਼ਾਰਧਾ ਫਾਊਡਰੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਮਧੂ ਪਾਠਕ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ " 258 (ਸ਼ੁਭਾਸ਼ ਦੇ ਘਰ) ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਗਲੀ ਨµਗਲੀ ਆਸ਼ਰਮ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਭੈ ਕੁਮਾਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਲਿµਕ ਗਲੀ (ਭੋਲਾ ਜਵੈਲਰਜ਼ ƒ ਜਾਣ ਵਾਲੀ ਗਲੀ) ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਭੋਲਾ ਜਵੈਲਰਜ਼ (ਭੋਲਾ ਜਵੈਲਰਜ਼ ਦੀ ਦੁਕਾਨ) ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਬਟਨ ਲਾਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਗੁਰੂ ਨਾਨਕ ਸਵੀਟਸ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਜਗਦੀਸ਼ ਟੇਲਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਰਲਜ਼ ਸੀਨੀਅਰ ਸµਕੈਡਰੀ ਸਕੂਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਜੈਨ ਸਥਾਨਕ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਨµਦ ਸਿµਘ ਨਲਕਿਆਂ ਵਾਲੇ ਵਾਲੀਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜੈ ਕੁਲੈਕਸ਼ਨ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਰਲਜ਼ ਸੀਨੀਅਰ ਸµਕੈਡਰੀ ਸਕੂਲ ਰੋਡ ਤੀਕ; ਅਰਥਾਤ ਜਿ¤ਥੋਂ ਆਰµਭ ਕੀਤਾ ਸੀ।

PUNJAB GOVT. GAZ. (EXTRA), SEPTEMBER 24, 2020 (ASVN 2, 1942 SAKA) 1396

ਵਾਰਡ ਨµ: 5 (ਇਸਤਰੀ ਮੈਂਬਰਾਂ ਲਈ ਰਾਖਵਾਂ)

ਜੀ.ਟੀ. ਰੋਡ ਅਤੇ ਐਚ.ਡੀ.ਐਫ.ਸੀ. ਬੈਂਕ ਦੇ ਮਿਲਣ ਦੇ ਸਥਾਨ ਤੋਂ ਆਰµਭ ਕਰਕੇ ਐਚ.ਡੀ.ਐਫ.ਸੀ. ਬੈਂਕ ਰੋਡ ਨਾਲ ਚਲਦੇ ਹੋਏ ਪੁਰਾਣਾ ਗਰਲਜ਼ ਕਾਲਜ਼ ਰੋਡ ਤੀਕ; ਫਿਰ ਉਕਤ ਰੋਡ ਅਤੇ ਮੇਨ ਬਜ਼ਾਰ ਨਾਲ ਚਲਦੇ ਹੋਏ ਸਾਹਮਣੇ ਮੇਨ ਬਜ਼ਾਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਟੈਕ ਪਲੇਟਸ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਮਰਜੀਤ ਸਿµਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਤਿਲਕ ਰਾਜ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਕµਗ ਮਾਰਕੀਟ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਜਗਦੀਸ਼ ਟੇਲਰ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗੁਰੂ ਨਾਨਕ ਸਵੀਟਸ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਬਟਨ ਲਾਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਭੋਲਾ ਜਵੈਲਰਜ਼ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਲਿµਕ ਗਲੀ (ਭੋਲਾ ਜਵੈਲਰਜ਼ ƒ ਜਾਣ ਵਾਲੀ ਗਲੀ) ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਭੈ ਕੁਮਾਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਨµਗਲੀ ਆਸ਼ਰਮ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਬਾਬਾ ਵਿਸ਼ਵਕਰਮਾ ਮµਦਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਪ੍ਰਮੋਦ ਕੁਮਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਤੀਸ਼ ਕੁਮਾਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਨਜੀਤ ਸਿµਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਅਤੇ (ਜੀ.ਟੀ. ਰੋਡ ਪਾਰ ਕਰਦੇ ਹੋਏ) ਗਲੀ ਜੀ.ਟੀ ਨਾਲ ਚ¤ਲਦੇ ਹੋਏ ਗਲੀ ਜ¤ਸੜਾਂ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਮੋਤੀਆ ਖਾਨ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਨੀਲ ਕµਠ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਜਿµਦਲ ਲੈਬੋਰਟਰੀ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਅਮਲੋਹ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਜੀ.ਟੀ. ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਐਚ.ਡੀ.ਐਫ.ਸੀ. ਬੈਂਕ ਰੋਡ ਤੀਕ; ਅਰਥਾਤ ਜਿ¤ਥੋਂ ਆਰµਭ ਕੀਤਾ ਸੀ।

ਵਾਰਡ ਨµ: 6

ਬਟਨ ਲਾਲ ਰੋਡ ਅਤੇ ਪਰਮਿµਦਰ ਸਿµਘ ਬਾਜਵਾ ਵਾਲੀ ਗਲੀ ਦੇ ਮਿਲਣ ਦੇ ਸਥਾਨ ਤੋਂ ਆਰµਭ ਕਰਕੇ ਪਰਮਿµਦਰ ਸਿµਘ ਬਾਜਵਾ ਵਾਲੀ ਗਲੀ ਨਾਲ ਚਲਦੇ ਹੋਏ ਗਲੀ ਲਿਟਲ ਫਲਾਵਰ ਸਕੂਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸ਼ਿਵਾ ਸਟੂਡੀU ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਲਕਸ਼ਮੀ ਨਰਾਇਣ ਮµਦਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਜੀ.ਟੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਮਨਜੀਤ ਸਿµਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਤੀਸ਼ ਕੁਮਾਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪ੍ਰਮੋਦ ਕੁਮਾਰ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਬਾਬਾ ਵਿਸ਼ਕਰਮਾ ਮµਦਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਨµਗਲੀ ਆਸ਼ਰਮ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਗਲੀ ਮµ: ਨµ: 257 ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਗਲੀ ਮਧੂ ਪਾਠਕ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸ਼ਾਰਧਾ ਫਾਉਂਡਰੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਬਟਨ ਲਾਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪਰਮਿµਦਰ ਸਿµਘ ਬਾਜਵਾ ਵਾਲੀ ਗਲੀ ਤੀਕ; ਅਰਥਾਤ ਜਿ¤ਥੋਂ ਆਰµਭ ਕੀਤਾ ਸੀ।

ਵਾਰਡ ਨµ: 7 ( ਇਸਤਰੀ ਮੈਂਬਰਾਂ ਲਈ ਰਾਖਵਾਂ)

ਲਕਸ਼ਮੀ ਨਰਾਇਣ ਮµਦਰ ਰੋਡ ਅਤੇ ਸ਼ਮਸ਼ਾਨ ਘਾਟ ਰੋਡ ਦੇ ਮਿਲਣ ਦੇ ਸਥਾਨ ਤੋਂ ਆਰµਭ ਕਰਕੇ ਸ਼ਮਸ਼ਾਨ ਘਾਟ ਰੋਡ ਨਾਲ ਚਲਦੇ ਹੋਏ ਸਾਹਮਣੇ ਪ੍ਰੇਮ ਨਗਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਜੀ.ਟੀ. ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ (ਜੀ.ਟੀ ਰੋਡ ਪਾਰ ਕਰਦੇ ਹੋਏ) ਗਲੀ ਜੇ.ਕੇ. ਕµਡਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸੂਏ ਤੀਕ; ਫਿਰ ਉਕਤ ਸੂਏ ਨਾਲ ਚ¤ਲਦੇ ਹੋਏ ਜ¤ਸੜਾਂ ਰੋਡ ਤੀਕ; ਫਿਰ ਉਕਤ ਰੋਡ ਨਾਲ ਚ¤ਲਦੇ ਹੋਏ ਸਾਹਮਣੇ ਜਿµਦਲ ਲੈਬੋਰਟਰੀ ਵਾਲੀ ਗਲੀ ਤੀਕ; ਫਿਰ ਉਕਤ ਗਲੀ ਅਤੇ ਸਿµਘ ਏਅਰ ਰਿਪੇਅਰ ਨਾਲ ਚ¤ਲਦੇ ਹੋਏ ਗਲੀ ਡਿਪੂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਵਿਸ਼ਵਕਰਮਾ ਸਟਰੀਟ ਤੀਕ; ਫਿਰ ਉਕਤ ਉਕਤ ਸਟਰੀਟ ਨਾਲ ਚ¤ਲਦੇ ਹੋਏ ਜ¤ਸੜਾਂ ਰੋਡ ਤੀਕ;

ਫਿਰ ਉਕਤ ਰੋਡ ਨਾਲ ਚ¤ਲਦੇ ਹੋਏ ਸਾਹਮਣੇ ਜੀ.ਟੀ. ਰੋਡ ਤੀਕ; ਫਿਰ ਉਕਤ ਰੋਡ ਨਾਲ ਚ¤ਲਦੇ ਹੋਏ (ਜੀ.ਟੀ.ਰੋਡ ਪਾਰ ਕਰਦੇਹੋਏ) ਲਕਸ਼ਮੀ ਨਰਾਇਣ ਮµਦਿਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸ਼ਮਸ਼ਾਨ ਘਾਟ ਰੋਡ ਤੀਕ; ਅਰਥਾਤ ਜਿ¤ਥੋਂ ਆਰµਭ ਕੀਤਾ ਸੀ।

PUNJAB GOVT. GAZ. (EXTRA), SEPTEMBER 24, 2020 (ASVN 2, 1942 SAKA) 1397

ਵਾਰਡ ਨµ: 8 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)

ਜੀ.ਟੀ. ਰੋਡ ਅਤੇ ਪ੍ਰੇਮ ਨਗਰ ਦੇ ਮਿਲਣ ਦੇ ਸਥਾਨ ਤੋਂ ਆਰµਭ ਕਰਕੇ ਪ੍ਰੇਮ ਨਗਰ ਰੋਡ ਨਾਲ ਚਲਦੇ ਹੋਏ ਰੇਲਵੇ ਲਾਈਨ ਤੀਕ; ਫਿਰ ਉਕਤ ਰੇਲਵੇ ਲਾਈਨ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹ¤ਦ (ਸਰਹਿµਦ ਨਹਿਰ) ਤੀਕ; ਫਿਰ ਉਕਤ ਹ¤ਦ ਅਤੇ ਨਹਿਰ ਦੇ ਨਾਲ-ਨਾਲ ਚਲਦੇ ਹੋਏ ਅਤੇ (ਜੀ.ਟੀ. ਰੋਡ ਪਾਰ ਕਰਦੇ ਹੋਏ) ਸੂਏ ਤੀਕ; ਫਿਰ ਉਕਤ ਸੂਏ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਦ¤ਖਣੀ ਹ¤ਦ ਤੀਕ; ਫਿਰ ਉਕਤ ਹ¤ਦ ਨਾਲ ਚਲਦੇ ਹੋਏ ਸ਼ਿਵਮ ਕµਡਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਅਤੇ ਰਣਧੀਰ ਸਿµਘ ਕਨੇਡਾ ਵਾਲੀ ਗਲੀ ਪਾਰ ਕਰਦੇ ਹੋਏ ਸਾਹਮਣੇ ਅµਬੇ ਮਾਜਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਜੀ.ਟੀ. ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪ੍ਰੇਮ ਨਗਰ ਰੋਡ ਤੀਕ; ਅਰਥਾਤ ਜਿ¤ਥੋਂ ਆਰµਭ ਕੀਤਾ ਸੀ।

ਵਾਰਡ ਨµ: 9 (ਇਸਤਰੀ ਮੈਂਬਰਾਂ ਲਈ ਰਾਖਵਾਂ)

ਸੂਏ ਅਤੇ ਜੇ.ਕੇ ਕµਡਾ ਰੋਡ ਤੋਂ ਆਰµਭ ਕਰਕੇ ਜੇ.ਕੇ ਕµਡਾ ਰੋਡ ਨਾਲ ਚਲਦੇ ਹੋਏ, ਸਾਹਮਣੇ ਜੀ.ਟੀ. ਰੋਡ ਤੀਕ; ਫਿਰ ਉਕਤ ਰੋਡ ਨਾਲ ਚ¤ਲਦੇ ਹੋਏ ਅµਬੇ ਮਾਜਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚ¤ਲਦੇ ਹੋਏ ਸ਼ਿਵਮ ਕµਡਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚ¤ਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹ¤ਦ ਤੀਕ; ਫਿਰ ਉਕਤ ਪੂਰਬੀ, ਦ¤ਖਣੀ ਅਤੇ ਪ¤ਛਮੀ ਹ¤ਦ ਨਾਲ ਚ¤ਲਦੇ ਹੋਏ ਅਜਨਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚ¤ਲਦੇ ਹੋਏ ਗਲੀ ਤਰਸੇਮ ਲਾਲ ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਗਲੀ ਬਲਵੀਰ ਸਿµਘ ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਗਲੀ ਚਰਨ ਸਿµਘ ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਸਕੂਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚ¤ਲਦੇ ਹੋਏ ਗਲੀ ਸਕੂਲ ਵਾਲੀ ਤੀਕ; ਫਿਰ ਗਲੀ ਸਕੂਲ ਵਾਲੀ ਤੋਂ ਗਲੀ ਮਨ ਬਹਾਦਰ ਤ¤ਕ ਹਵਾਈ ਲਾਈਨ ਲਗਾਉਂਦੇ ਹੋਏ ਗਲੀ ਮਨ ਬਹਾਦਰ ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਗਲੀ ਸਹਿਨਾਜ ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਸਾਹਮਣੇ ਸੂਏ ਤੀਕ; ਫਿਰ ਉਕਤ ਸੂਏ ਨਾਲ ਚ¤ਲਦੇ ਹੋਏ ਜੇ.ਕੇ ਕµਡਾ ਰੋਡ ਤੀਕ; ਅਰਥਾਤ ਜਿ¤ਥੋਂ ਆਰµਭ ਕੀਤਾ ਸੀ।

ਵਾਰਡ ਨµ: 10 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)

ਨਗਰ ਕੌਂਸਲ ਦੀ ਦ¤ਖਣੀ ਹ¤ਦ ਅਤੇ ਗਲੀ ਕਰਨੈਲ ਸਿµਘ ਦੇ ਮਿਲਣ ਦੇ ਸਥਾਨ ਤੋਂ ਆਰµਭ ਕਰਕੇ ਗਲੀ ਕਰਨੈਲ ਸਿµਘ ਨਾਲ ਚ¤ਲਦੇ ਹੋਏ ਸਾਹਮਣੇ ਸੂਏ ਤੀਕ; ਫਿਰ ਉਕਤ ਸੂਏ ਨਾਲ ਚਲਦੇ ਹੋਏ ਗਲੀ ਸਹਿਨਾਜ ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਗਲੀ ਮਨ ਬਹਾਦਰ ਤੀਕ; ਫਿਰ ਗਲੀ ਮਨ ਬਹਾਦਰ ਤੋਂ ਗਲੀ ਸਕੂਲ ਵਾਲੀ ਤ¤ਕ ਹਵਾਈ ਲਾਈਨ ਲਗਾਉਂਦੇ ਹੋਏ ਗਲੀ ਸਕੂਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਸਕੂਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚ¤ਲਦੇ ਹੋਏ ਗਲੀ ਚਰਨ ਸਿµਘ ਤੀਕ;

ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਗਲੀ ਬਲਵੀਰ ਸਿµਘ ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਗਲੀ ਤਰਸੇਮ ਸਿµਘ ਤੀਕ;

ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਸਾਹਮਣੇ ਅਜਨਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚ¤ਲਦੇ ਹੋਏ ਨਗਰ ਕੌਂਸਲ ਦੀ ਦ¤ਖਣੀ ਹ¤ਦ ਤੀਕ; ਫਿਰ ਉਕਤ ਹ¤ਦ ਨਾਲ ਚ¤ਲਦੇ ਹੋਏ ਗਲੀ ਕਰਨੈਲ ਸਿµਘ ਤੀਕ; ਅਰਥਾਤ ਜਿ¤ਥੋਂ ਆਰµਭ ਕੀਤਾ ਸੀ।

ਵਾਰਡ ਨµ: 11 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)

ਨਗਰ ਕੌਂਸਲ ਦੀ ਦ¤ਖਣੀ ਹ¤ਦ ਅਤੇ ਗਲੀ ਧµਮੀ ਡੇਅਰੀ ਦੇ ਮਿਲਣ ਦੇ ਸਥਾਨ ਤੋਂ ਆਰµਭ ਕਰਕੇ ਸਾਹਮਣੇ ਰਾਧਾ ਸੁਆਮੀ ਸਤਿਸµਗ ਘਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਪ੍ਰਕਾਸ਼ ਦੇਵੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸ਼ਿਵ ਮµਦਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਚµਦੇਸ਼ਵਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਨਰਿµਦਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਜੈ ਕ੍ਰਿਸ਼ਨ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਡਿਸਪੋਜਲ ਰੋਡ ਤੀਕ;

ਫਿਰ ਉਕਤ ਰੋਡ ਨਾਲ ਚਲਦੇ ਹੋਏ ਸ਼ਾਂਤੀ ਨਗਰ ਮੇਨ ਰੋਡ ਤੀਕ; ਫਿਰ ਰੋਡ ਨਾਲ ਚ¤ਲਦੇ ਹੋਏ ਗਲੀ ਦਰਸ਼ਨ ਪ੍ਰਧਾਨ ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਐਸ.ਐਮ.ਟੀ. ਗੁਦਾਮ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਪੈਟਰੋਲ ਪµਪ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਅਮਲੋਹ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸੂਏ ਤੀਕ;

ਫਿਰ ਉਕਤ ਸੂਏ ਨਾਲ ਚਲਦੇ ਹੋਏ ਗਲੀ ਕਰਨੈਲ ਸਿµਘ ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹ¤ਦ ਤੀਕ; ਫਿਰ ਨਗਰ ਕੌਂਸਲ ਦੀ ਪੂਰਬੀ ਅਤੇ ਦ¤ਖਣੀ ਹ¤ਦ ਨਾਲ ਚ¤ਲਦੇ ਹੋਏ ਧµਮੀ ਡੇਅਰੀ ਵਾਲੀ ਗਲੀ ਤੀਕ; ਅਰਥਾਤ ਜਿ¤ਥੋਂ ਆਰµਭ ਕੀਤਾ ਸੀ।

ਵਾਰਡ ਨµ: 12

ਐਰੀ ਮਿ¤ਲ ਰੋਡ ਅਤੇ ਗਾਂਧੀ ਨਗਰ ਗਲੀ ਨµ:1 ਦੇ ਮਿਲਣ ਦੇ ਸਥਾਨ ਤੋਂ ਆਰµਭ ਕਰਕੇ ਗਾਂਧੀ ਨਗਰ ਗਲੀ ਨµ:1 ਨਾਲPUNJAB GOVT. GAZ. (EXTRA), SEPTEMBER 24, 2020 (ASVN 2, 1942 SAKA) 1398 ਚਲਦੇ ਹੋਏ ਯਾਰਕ ਟੇਲਰ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਜਨਤਾ ਡੇਅਰੀ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਰਤਨ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸ਼ਿਵ ਮµਦਰ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਅਮਲੋਹ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਜਿµਦਲ ਲੈਬੋਰਟਰੀ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨੀਲ ਕµਠ ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਸਾਹਮਣੇ ਮੋਤੀਆ ਖਾਨ ਰੋਡ ਤੀਕ;

ਫਿਰ ਉਕਤ ਰੋਡ ਨਾਲ ਚ¤ਲਦੇ ਹੋਏ ਜ¤ਸੜਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਵਿਸ਼ਵਕਰਮਾ ਰੋਡ ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਗਲੀ ਡਿਪੂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਸਿµਘ ਏਅਰ ਰਿਪੇਅਰ ਵਾਲੀ ਗਲੀ ਤੀਕ;

ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਸਾਹਮਣੇ ਜ¤ਸੜਾਂ ਰੋਡ ਤੀਕ; ਫਿਰ ਉਕਤ ਰੋਡ ਨਾਲ ਚ¤ਲਦੇ ਹੋਏ ਸੂਏ ਤੀਕ; ਫਿਰ ਉਕਤ ਸੂਏ ਨਾਲ ਚਲਦੇ ਹੋਏ ਸਾਹਮਣੇ ਅਮਲੋਹ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਐਰੀ ਮਿ¤ਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਾਂਧੀ ਨਗਰ ਗਲੀ ਨµ:1 ਤੀਕ; ਅਰਥਾਤ ਜਿ¤ਥੋਂ ਆਰµਭ ਕੀਤਾ ਸੀ।

ਵਾਰਡ ਨµ: 13 ( ਇਸਤਰੀ ਮੈਂਬਰਾਂ ਲਈ ਰਾਖਵਾਂ)

ਗਲੀ ਮਾਮਚµਦ ਪ੍ਰੈਸ ਵਾਲੇ ਵਾਲੀ ਅਤੇ ਐਰੀ ਮਿ¤ਲ ਰੋਡ ਦੇ ਮਿਲਣ ਦੇ ਸਥਾਨ ਤੋਂ ਆਰµਭ ਕਰਕੇ ਗਲੀ ਐਰੀ ਮਿ¤ਲ ਰੋਡ ਸਾਹਮਣੇ ਅਮਲੋਹ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪੈਟਰੋਲ ਪµਪ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਐਸ.ਐਮ.ਟੀ ਗੁਦਾਮ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਦਰਸ਼ਨ ਪ੍ਰਧਾਨ ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਸ਼ਾਂਤੀ ਨਗਰ ਮੇਨ ਰੋਡ ਤੀਕ; ਫਿਰ ਉਕਤ ਰੋਡ ਨਾਲ ਚ¤ਲਦੇ ਹੋਏ ਸਾਹਮਣੇ ਐਮ.ਸੀ. ਡਿਸਪੋਜਲ ਰੋਡ ਤੀਕ;

ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਜੈ ਕਿਸ਼ਨ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਜੈ ਕਿਸ਼ਨ ਅਤੇ ਗਲੀ ਤਾਰਾ ਚµਦ ਨਾਲ ਚਲਦੇ ਹੋਏ ਸਾਹਮਣੇ ਗਲੀ ਦਰਸ਼ਨ ਸਿµਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਹੁਸੈਨ ਕਰਿਆਨਾ ਸਟੋਰ ਤੀਕ;

ਫਿਰ ਉਕਤ ਗਲੀ ਨਾਲ ਚਲਦੇ ਹੋਏ (ਸੁਆ ਪਾਰ ਕਰਦੇ ਹੋਏ) ਸਾਹਮਣੇ ਸµਧੂ ਭµਗੜਾ ਐਕੇਡਮੀ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਮਰਜੋਤ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਕਾਨ ਨµ: 88 ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰਦੂਆਰਾ ਸਾਹਿਬ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕਰਨ ਕਰਿਆਨਾ ਸਟੋਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਕਾਨ ਨµ: 70 ਵਾਲੇ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਾਮਚµਦ ਪ੍ਰੈਸ ਵਾਲੇ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਐਰੀ ਮਿ¤ਲ ਰੋਡ ਤੀਕ; ਅਰਥਾਤ ਜਿ¤ਥੋਂ ਆਰµਭ ਕੀਤਾ ਸੀ।

ਵਾਰਡ ਨµ: 14

ਗਲੀ ਭਾਪਿਆਂ ਵਾਲੀ ਚ¤ਕੀ ਅਤੇ ਐਰੀ ਮਿ¤ਲ ਰੋਡ ਦੇ ਮਿਲਣ ਦੇ ਸਥਾਨ ਤੋਂ ਆਰµਭ ਕਰਕੇ ਐਰੀ ਮਿ¤ਲ ਰੋਡ ਨਾਲ ਚਲਦੇ ਹੋਏ ਗਲੀ ਮਾਮਚµਦ ਪ੍ਰੈਸ ਵਾਲੇ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮਕਾਨ ਨµ: 70 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਾਹਮਣੇ ਕਰਨ ਕਰਿਆਨਾ ਸਟੋਰ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਾਹਮਣੇ ਗਲੀ ਗੁਰਦੁਆਰਾ ਸਾਹਿਬ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਕਾਨ ਨµ: 88 ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਮਰਜੋਤ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸµਧੂ ਭµਗੜਾ ਅਕੈਡਮੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ (ਸੁਆ ਪਾਰ ਕਰਦੇ ਹੋਏ) ਗਲੀ ਹੁਸੈਨ ਕਰਿਆਨਾ ਸਟੋਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਦਰਸ਼ਨ ਸਿµਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਤਾਰਾ ਚµਦ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨਰਿµਦਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਹਾਊਸ ਆ¤ਫ ਰਕੇਸ਼ ਕੁਮਾਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ (ਸੁਆ ਪਾਰ ਕਰਦੇ ਹੋਏ) ਸੂਏ ਦਾ ਨਾਲ ਨਾਲ ਚਲਦੇ ਹੋਏ ਗਲੀ ਸ਼ਰਮਾ ਨਿਵਾਸ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮਕਾਨ ਨµ: 354 ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਪਰਾ ਪ੍ਰਾਪਟੀ ਡੀਲਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਣਜੀਤ ਕਰਿਆਨਾ ਸਟੋਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਟਿਉਬਵੈ¤ਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਧµਮੀ ਬਿਜਲੀ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕਰਨ ਕਰਿਆਨਾ ਸਟੌਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਲਕੀਤ ਸਿµਘ ਤੀਕ; ਫਿਰ ਉਕਤ ਗਲੀ ਨਾਲਚਲਦੇ ਹੋਏ ਗਲੀ ਭਾਪਿਆ ਵਾਲੀ ਚ¤ਕੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਐਰੀ ਮਿ¤ਲ ਰੋਡ ਤੀਕ; ਅਰਥਾਤ ਜਿ¤ਥੋਂ ਆਰµਭ ਕੀਤਾ ਸੀ।

PUNJAB GOVT. GAZ. (EXTRA), SEPTEMBER 24, 2020 (ASVN 2, 1942 SAKA) 1399

ਵਾਰਡ ਨµ: 15 ( ਇਸਤਰੀ ਮੈਂਬਰਾਂ ਲਈ ਰਾਖਵਾਂ)

ਐਰੀ ਮਿ¤ਲ ਰੋਡ ਅਤੇ ਗਾਂਧੀ ਨਗਰ ਗਲੀ ਨµ: 2 ਦੇ ਮਿਲਣ ਦੇ ਸਥਾਨ ਤੋਂ ਆਰµਭ ਕਰਕੇ ਗਾਂਧੀ ਨਗਰ ਗਲੀ ਨµ: 2 ਨਾਲ ਚਲਦੇ ਹੋਏ ਸਾਹਮਣੇ ਗਲੀ ਨµ: 5 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਤੇਜਿµਦਰ ਸਿµਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨµ: 10 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਬ¤ਬੂ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਸਮਾਣੇ ਵਾਲਿਆਂ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਸਾਹਮਣੇ ਪµਜਾਬ ਰਾਜ ਬਿਜਲੀ ਬੋਰਡ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਜੀ.ਟੀ. ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਅਮਲੋਹ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸ਼ਿਵ ਮµਦਰ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਰਤਨ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਜਨਤਾ ਡੇਅਰੀ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਯਾਰਕ ਟੇਲਰ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਾਂਧੀ ਨਗਰ ਗਲੀ ਨµ: 1 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਐਰੀ ਮਿ¤ਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਾਂਧੀ ਨਗਰ ਗਲੀ ਨµ: 2 ਤੀਕ; ਅਰਥਾਤ ਜਿ¤ਥੋ ਆਰµਭ ਕੀਤਾ ਸੀ।

ਵਾਰਡ ਨµ: 16

ਜੀ.ਟੀ. ਰੋਡ ਅਤੇ ਰੋਜ ਪਾਰਕ ਰੋਡ ਦੇ ਮਿਲਣ ਦੇ ਸਥਾਨ ਤੋਂ ਆਰµਭ ਕਰਕੇ ਰੋਜ ਪਾਰਕ ਰੋਡ ਨਾਲ ਚਲਦੇ ਹੋਏ ਮਕਾਨ ਨµ: 24 ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਦਿਲਬਾਰਾ ਸਿµਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਦੁਰਗਾ ਮµਦਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਦਰਸ਼ਨ ਸਿµਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਨਸਰਾਲੀ ਪਿµਡ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਸਾਹਮਣੇ ਨਸਰਾਲੀ ਪਿµਡ ਰੋਡ (ਪ੍ਰਤਾਪ ਮਿ¤ਲ ਰੋਡ) ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਹਿµਮਤ ਸਿµਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਪ੍ਰਤਾਪ ਨਗਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਆਦਰਸ਼ ਨਗਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸ਼ਕਤੀ ਪਲਾਈਵੁ¤ਡ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮੁਹ¤ਲਾ ਸ਼ਾਮ ਨਗਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਰੇਲਵੇ ਲਾਈਨ ਤੀਕ; ਫਿਰ ਉਕਤ ਰੇਲਵੇ ਲਾਈਨ ਨਾਲ ਚਲਦੇ ਹੋਏ ਗਰਲਜ ਸੀਨੀਅਰ ਸੈਕµਡਰੀ ਸਕੂਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਸਿµਗਲਾ ਮੈਡੀਕਲ ਸਟੋਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਸਾਹਮਣੇ ਨµਦ ਸਿµਘ ਨਲਕਿਆ ਵਾਲੇ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜੈਨ ਸਥਾਨਕ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਰਲਜ ਸੀਨੀਅਰ ਸੈਕੇਂਡਰੀ ਸਕੂਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਜਗਦੀਸ਼ ਟੇਲਰ ਵਾਲੀ ਤੀਕ;

ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕµਗ ਮਾਰਕੀਟ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਤਿਲਕ ਰਾਜ ਤੀਕ;

ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਮਰਜੀਤ ਸਿµਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਮੇਨ ਬਜਾਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮੇਨ ਬਜਾਰ ਤੀਕ; ਫਿਰ ਉਕਤ ਬਜਾਰ ਅਤੇ ਪੁਰਾਣਾ ਗਰਲਜ ਕਾਲਜ ਰੋਡ ਨਾਲ ਚਲਦੇ ਹੋਏ ਐਚ.ਡੀ.ਐਫ.ਸੀ. ਬੈਂਕ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਜੀ.ਟੀ. ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਰੋਜ ਪਾਰਕ ਰੋਡ ਤੀਕ; ਅਰਥਾਤ ਜਿ¤ਥੋਂ ਆਰµਭ ਕੀਤਾ ਸੀ।

ਵਾਰਡ ਨµ: 17 ( ਇਸਤਰੀ ਮੈਂਬਰਾਂ ਲਈ ਰਾਖਵਾਂ)

ਜੀ.ਟੀ. ਰੋਡ (ਬੀ.ਡੀ. ਕµਪਲੈਕਸ) ਅਤੇ ਬਿਜਲੀ ਬੋਰਡ ਵਾਲੀ ਗਲੀ ਦੇ ਮਿਲਣ ਦੇ ਸਥਾਨ ਤੋਂ ਆਰµਭ ਕਰਕੇ ਬਿਜਲੀ ਬੋਰਡ ਵਾਲੀ ਗਲੀ ਨਾਲ ਚਲਦੇ ਹੋਏ ਸਮਾਣੇ ਵਾਲਿਆ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਬ¤ਬੂ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਨµਬਰ 10 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਤੇਜਿµਦਰ ਸਿµਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਨµਬਰ 5 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਾਂਧੀ ਨਗਰ ਗਲੀ ਨµਬਰ 2 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਐਰੀ ਮਿ¤ਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਖਾਲਸਾ ਸਕੂਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਨµਬਰ 3 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਬੈਂਕ ਆਫ ਇµਡੀਆ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਜੀ.ਟੀ. ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ (ਬੀ.ਡੀ. ਕµਪਲੈਕਸ) ਬਿਜਲੀ ਬੋਰਡ ਵਾਲੀ ਗਲੀ ਤੀਕ; ਅਰਥਾਤ ਜਿ¤ਥੋ ਆਰµਭ ਕੀਤਾ ਸੀ।

PUNJAB GOVT. GAZ. (EXTRA), SEPTEMBER 24, 2020 (ASVN 2, 1942 SAKA) 1400

ਵਾਰਡ ਨµ: 18

ਗਲੀ ਨµਬਰ 13 ਅਤੇ ਗਲੀ ਸੁ¤ਖੀ ਐਮ.ਸੀ ਦੇ ਮਿਲਣ ਦੇ ਸਥਾਨ ਤੋਂ ਆਰµਭ ਕਰਕੇ ਗਲੀ ਸੁ¤ਖੀ ਐਮ.ਸੀ. ਨਾਲ ਚਲਦੇ ਹੋਏ ਗਲੀ ਨµਬਰ 10 (ਸµਗਤਪੁਰਾ) ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਇਕਬਾਲ ਨਗਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ (ਸµਗਤਪੁਰਾ ਚੌਕ) ਸµਗਤਪੁਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚ¤ਲਦੇ ਹੋਏ ਗਲੀ ਜਗਰੂਪ ਸਿµਘ ਤੀਕ;

ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਗਲੀ ਰਛਪਾਲ ਸਿµਘ ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਗਲੀ ਅਮਰੀਕ ਸਿµਘ ਤੀਕ;

ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਸµਗਤਾਪੁਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਗੁਰੂਦੁਆਰਾ ਸਾਹਿਬ (ਗਲੀ ਨµਬਰ 8) ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਊਸ਼ਾਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਇਕਬਾਲ ਨਗਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਨµਬਰ 13 (ਸµਗਤਪੁਰਾ) ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਸੁ¤ਖੀ ਐਮ.ਸੀ. ਵਾਲੀ ਗਲੀ ਤੀਕ; ਅਰਥਾਤ ਜਿ¤ਥੋ ਆਰµਭ ਕੀਤਾ ਸੀ।

ਵਾਰਡ ਨµ: 19 (ਇਸਤਰੀ ਮੈਂਬਰਾਂ ਲਈ ਰਾਖਵਾਂ)

ਸµਗਤਪੁਰਾ ਰੋਡ ਅਤੇ ਐਰੀ ਮਿ¤ਲ ਰੋਡ ਦੇ ਮਿਲਣ ਦੇ ਸਥਾਨ ਤੋਂ ਆਰµਭ ਕਰਕੇ ਐਰੀ ਮਿ¤ਲ ਰੋਡ ਨਾਲ ਚਲਦੇ ਹੋਏ ਗਲੀ ਟੀਟੂ ਐਮ.ਸੀ. ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਾਧਿਕਾ ਬਿਊਟੀ ਪਾਰਲਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸµਗਤਪੁਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਐਰੀ ਮਿ¤ਲ ਰੋਡ ਤੀਕ; ਅਰਥਾਤ ਜਿ¤ਥੋ ਆਰµਭ ਕੀਤਾ ਸੀ।

ਵਾਰਡ ਨµ: 20

ਗਲੀ ਟੀਟੂ ਐਮ.ਸੀ. ਅਤੇ ਐਰੀ ਮਿ¤ਲ ਰੋਡ ਦੇ ਮਿਲਣ ਦੇ ਸਥਾਨ ਤੋਂ ਆਰµਭ ਕਰਕੇ ਐਰੀ ਮਿ¤ਲ ਰੋਡ ਨਾਲ ਚਲਦੇ ਹੋਏ ਗਲੀ ਭਾਪਿਆ ਵਾਲੀ ਚ¤ਕੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਲਕੀਤ ਸਿµਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕਰਨ ਕਰਿਆਨਾ ਸਟੋਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਧµਮੀ ਬਿਜਲੀ ਵਾਲੇ ਵਾਲੀ ਤੀਕ;

ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਟਿਊਬਵੈਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਣਜੀਤ ਕਰਿਆਨਾ ਸੋਟਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਸਪਰਾ ਪ੍ਰਾਪਰਟੀ ਡੀਲਰ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮਕਾਨ ਨµਬਰ 354 ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸ਼ਰਮਾ ਨਿਵਾਸ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਸੂਏ ਤੀਕ; ਫਿਰ ਉਕਤ ਸੂਏ ਨਾਲ ਚਲਦੇ ਹੋਏ ਐਸ. ਡੀ. ਪਬਲਿਕ ਸਕੂਲ ਰੋਡ ਤੀਕ;

ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਦਲੀਪ ਨਗਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਾਧਿਕਾ ਬਿਊਟੀ ਪਾਰਲਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਟੀਟੂ ਐਮ.ਸੀ. ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਐਰੀ ਮਿ¤ਲ ਰੋਡ ਤੀਕ; ਅਰਥਾਤ ਜਿ¤ਥੋ ਆਰµਭ ਕੀਤਾ ਸੀ।

ਵਾਰਡ ਨµ: 21 ( ਇਸਤਰੀ ਮੈਂਬਰਾਂ ਲਈ ਰਾਖਵਾਂ)

ਗਲੀ ਮੀਨਾ ਰਾਣੀ ਅਤੇ ਚੌਧਰੀ ਕਰਿਆਨਾ ਸਟੋਰ ਵਾਲੀ ਗਲੀ ਦੇ ਮਿਲਣ ਦੇ ਸਥਾਨ ਤੋਂ ਆਰµਭ ਕਰਕੇ ਚੌਧਰੀ ਕਰਿਆਨਾ ਸਟੋਰ ਵਾਲੀ ਗਲੀ ਨਾਲ ਚਲਦੇ ਹੋਏ ਸਾਹਮਣੇ ਦਲੀਪ ਨਗਰ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਐਸ.ਡੀ. ਪਬਲਿਕ ਸਕੂਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸੂਏ (ਸੂਆ ਪਾਰ ਕਰਦੇ ਹੋਏ) ਤੀਕ; ਫਿਰ ਉਕਤ ਸੂਏ ਦੇ ਨਾਲ ਚਲਦੇ ਹੋਏ ਗਲੀ ਪਲਾਟ ਕਰਮ ਸਿµਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਨਰਿµਦਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਚµਦੇਸ਼ਵਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਸ਼ਿਵ ਮµਦਰ ਤੀਕ;

ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪ੍ਰਕਾਸ਼ ਦੇਵੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਰਾਧਾ ਸੁਆਮੀ ਸਤਿਸµਗ ਘਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਧµਮੀ ਡੇਅਰੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪ¤ਛਮੀ ਹ¤ਦ ਤੀਕ; ਫਿਰ ਉਕਤ ਹ¤ਦ ਨਾਲ ਚਲਦੇ ਹੋਏ ਸੂਏ (ਸੂਆ ਪਾਰ ਕਰਦੇ ਹੋਏ) ਤੀਕ; ਫਿਰ ਉਕਤ ਸੂਏ ਨਾਲ ਚਲਦੇ ਹੋਏ ਗਲੀ ਕੇਵਲ ਸਿµਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕਰਨੈਲ ਸਿµਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੇਵਾ ਸਿµਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਐਸ.ਡੀ. ਪਬਲਿਕ ਸਕੂਲ ਰੋਡਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਮੁµਨੀ ਲਾਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਮਰ ਸਿµਘ ਤੀਕ; PUNJAB GOVT. GAZ. (EXTRA), SEPTEMBER 24, 2020 (ASVN 2, 1942 SAKA) 1401 ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੀਨਾ ਰਾਣੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਚੌਧਰੀ ਕਰਿਆਨਾ ਸਟੋਰ ਵਾਲੀ ਗਲੀ ਤੀਕ; ਅਰਥਾਤ ਜਿ¤ਥੋਂ ਆਰµਭ ਕੀਤਾ ਸੀ।

ਵਾਰਡ ਨµ: 22

ਨਗਰ ਕੌਂਸਲ ਦੀ ਪ¤ਛਮੀ ਹ¤ਦ ਅਤੇ ਅਲਵਰ ਸਟੀਲ ਮਿ¤ਲ ਵਾਲੇ ਕ¤ਚੇ ਰਸਤੇ ਦੇ ਮਿਲਣ ਦੇ ਸਥਾਨ ਤੋਂ ਆਰµਭ ਕਰਕੇ ਅਲਵਰ ਸਟੀਲ ਮਿ¤ਲ ਦੇ ਕ¤ਚੇ ਰਸਤੇ ਨਾਲ ਚਲਦੇ ਹੋਏ ਗਲੀ ਪਰਮਿµਦਰ ਕੌਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪ੍ਰੀਤ ਪ੍ਰਾਪਰਟੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਦੇ ਬੈਂਕ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਦੇਨਾ ਬੈਂਕ, ਦੇਨਾ ਬੈਂਕ ਤੋਂ ਗਲੀ ਮਨੋਟਾ ਨਿਵਾਸ ƒ ਹਵਾਈ ਲਾਈਨ ਲਾਉਂਦੇ ਹੋਏ ਗਲੀ ਮਨੋਟਾ ਨਿਵਾਸ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੇਜਰ ਸਿµਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਇਕਬਾਲ ਨਗਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕੁਲਦੀਪ ਸਿµਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਚਰਨਜੀਤ ਕੌਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਸ਼ੋਕ ਕੁਮਾਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਲਿੰਕ ਗਲੀ ਨਾਲ ਚਲਦੇ ਹੋਏ ਸਾਹਮਣੇ ਇਕਬਾਲ ਨਗਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਗੁਰਜੀਤ ਸਿµਘ ਡਿ¤ਪੂ ਹੋਲਡਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਭੋਲਾ ਰਾਮ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸ਼ਿਵਮ ਕਰਿਆਨਾ ਸਟੋਰ ਤੀਕ;

ਫਿਰ ਉਕਤ ਗਲੀ ਨਾਲ ਚਲਦੇ ਹੋਏ ਅਭਿਨਵ ਇµਟਰਪ੍ਰਾਈਜਜ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਾਹਿਲ ਕਰਿਆਨਾ ਸਟੋਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਐਸ.ਡੀ. ਪਬਲਿਕ ਸਕੂਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਸੋਹਣ ਸਿµਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਾਹਮਣੇ ਸੂਏ ਤੀਕ; ਫਿਰ ਉਕਤ ਸੂਏ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪ¤ਛਮੀ ਹ¤ਦ ਤੀਕ; ਫਿਰ ਉਕਤ ਹ¤ਦ ਨਾਲ ਚਲਦੇ ਹੋਏ ਅਲਵਰ ਸਟੀਲ ਮਿ¤ਲ ਵਾਲੇ ਕ¤ਚੇ ਰਸਤੇ ਤੀਕ; ਅਰਥਾਤ ਜਿ¤ਥੋ ਆਰµਭ ਕੀਤਾ ਸੀ।

ਵਾਰਡ ਨµ: 23 ( ਇਸਤਰੀ ਮੈਂਬਰਾਂ ਲਈ ਰਾਖਵਾਂ)

ਗਲੀ ਜਗਜੀਤ ਸਿµਘ ਡਿ¤ਪੂ ਹੋਲਡਰ ਵਾਲੀ ਗਲੀ ਅਤੇ ਇਕਬਾਲ ਨਗਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰµਭ ਕਰਕੇ ਇਕਬਾਲ ਨਗਰ ਰੋਡ ਨਾਲ ਚਲਦੇ ਹੋਏ ਗਊਸ਼ਾਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਗੁਰੂਦੁਆਰਾ ਸਾਹਿਬ (ਗਲੀ ਨµ: 8) ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਦਲੀਪ ਨਗਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਚੌਧਰੀ ਕਰਿਆਨਾ ਸਟੋਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੀਨਾ ਰਾਣੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਅਮਰ ਸਿµਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮੁµਨੀ ਲਾਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਐਸ.ਡੀ. ਪਬਲਿਕ ਸਕੂਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਮੇਵਾ ਸਿµਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕਰਨੈਲ ਸਿµਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਕੇਵਲ ਸਿµਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਸੂਏ ਤੀਕ; ਫਿਰ ਉਕਤ ਸੂਏ ਨਾਲ ਚਲਦੇ ਹੋਏ ਗਲੀ ਸੋਹਣ ਸਿµਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਐਸ.ਡੀ. ਪਬਲਿਕ ਸਕੂਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਸਾਹਿਲ ਕਰਿਆਨਾ ਸਟੋਰ ਤੀਕ;

ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਭਿਨਵ ਇµਟਰਪ੍ਰਾਈਜਜ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸ਼ਿਵਮ ਕਰਿਆਨਾ ਸਟੋਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਭੋਲਾ ਰਾਮ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਜਗਜੀਤ ਸਿµਘ ਡਿ¤ਪੂ ਹੋਲਡਰ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਇਕਬਾਲ ਨਗਰ ਰੋਡ ਤੀਕ;

ਅਰਥਾਤ ਜਿ¤ਥੋ ਆਰµਭ ਕੀਤਾ ਸੀ।

ਵਾਰਡ ਨµ: 24 (ਪ¤ਛੜੀਆਂ ਸ਼੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ)

ਨਗਰ ਕੌਂਸਲ ਦੀ ਪ¤ਛਮੀ ਹ¤ਦ ਅਤੇ ਜੀ.ਟੀ ਰੋਡ ਦੇ ਮਿਲਣ ਦੇ ਸਥਾਨ ਤੋਂ ਆਰµਭ ਕਰਕੇ ਜੀ.ਟੀ ਰੋਡ ਨਾਲ ਚਲਦੇ ਹੋਏ ਮਾਡਲ ਟਾਊਨ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਪ੍ਰਦੀਪ ਸਿµਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰਿµਦਰ ਸਿµਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰਜੀਤ ਸਿµਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਮਾਡਲ ਟਾਊਨ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਟਿਵਾਣਾ ਮੈਡੀਕਲ ਸਟੋਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮਿ¤ਲ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸੁ¤ਖੀ ਐਮ.ਸੀ. ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨµਬਰ 13 (ਸµਗਤਪੁਰਾ) ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਇਕਬਾਲ ਨਗਰPUNJAB GOVT. GAZ. (EXTRA), SEPTEMBER 24, 2020 (ASVN 2, 1942 SAKA) 1402 ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਫਿਰ ਇਕਬਾਲ ਨਗਰ ਰੋਡ ਨਾਲ ਚਲਦੇ ਹੋਏ ਗਲੀ ਨµਬਰ 13 ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਮਕਾਨ ਗੁਰਮੀਤ ਕੌਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਸ਼ੋਕ ਕੁਮਾਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਚਰਨਜੀਤ ਕੌਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕੁਲਦੀਪ ਸਿµਘ ਤੀਕ;

ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਇਕਬਾਲ ਨਗਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੇਜਰ ਸਿµਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਨੋਟਾ ਨਿਵਾਸ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮਨੋਟਾ ਨਿਵਾਸ ਵਾਲੀ ਗਲੀ ਤੋਂ (ਦੇਨਾ ਬੈਂਕ) ਵਾਲੀ ਗਲੀ ƒ ਹਵਾਈ ਲਾਈਨ ਲਾਉਂਦੇ ਹੋਏ ਗਲੀ ਦੇਨਾ ਬੈਂਕ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪ੍ਰੀਤ ਪ੍ਰਾਪਰਟੀ ਡੀਲਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪਰਮਿµਦਰ ਕੌਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਅਲਵਰ ਸਟੀਲ ਮਿ¤ਲ ਦੇ ਕ¤ਚੇ ਰਸਤਾ ਤੀਕ; ਫਿਰ ਉਕਤ ਕ¤ਚੇ ਰਸਤੇ ਨਾਲ ਚ¤ਲਦੇ ਹੋਏ ਨਗਰ ਕੌਂਸਲ ਦੀ ਪ¤ਛਮੀ ਹ¤ਦ ਤੀਕ; ਫਿਰ ਉਕਤ ਹ¤ਦ ਨਾਲ ਚਲਦੇ ਹੋਏ ਜੀ.ਟੀ. ਰੋਡ ਤੀਕ; ਅਰਥਾਤ ਜਿ¤ਥੋਂ ਆਰµਭ ਕੀਤਾ ਸੀ।

ਵਾਰਡ ਨµ: 25 ( ਇਸਤਰੀ ਮੈਂਬਰਾਂ ਲਈ ਰਾਖਵਾਂ)

ਜੀ.ਟੀ. ਰੋਡ ਅਤੇ ਨਗਰ ਕੌਂਸਲ ਦੀ ਉ¤ਤਰੀ ਹ¤ਦ ਦੇ ਮਿਲਣ ਦੇ ਸਥਾਨ ਤੋਂ ਆਰµਭ ਕਰਕੇ ਨਗਰ ਕੌਂਸਲ ਦੀ ਉ¤ਤਰੀ ਹ¤ਦ ਨਾਲ ਚਲਦੇ ਹੋਏ ਦਾਣਾ ਮµਡੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਦਿਆ ਇµਟਰਨੈਸ਼ਨਲ ਸਕੂਲ ਵਾਲੀ ਗਲੀ ਤੀਕ;

ਫਿਰ ਉਕਤ ਗਲੀ ਨਾਲ ਚਲਦੇ ਹੋਏ ਰਾਮ ਨਗਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਰੇਲਵੇ ਲਾਈਨ ਤੀਕ;

ਫਿਰ ਰੇਲਵੇ ਲਾਈਨ ਨਾਲ ਚਲਦੇ ਹੋਏ ਰੇਲਵੇ ਅµਡਰ ਬਰਿਜ ਪਾਰ ਕਰਦੇ ਹੋਏ ਭਾਦਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪਿµਡ ਨਸਰਾਲੀ ਵਾਲੀ ਫਿਰਨੀ ਤੀਕ; ਫਿਰ ਉਕਤ ਫਿਰਨੀ ਨਾਲ ਚਲਦੇ ਹੋਏ ਗਲੀ ਸੋਫਤ ਪ੍ਰਾਪਰਟੀ ਡੀਲਰ ਵਾਲੀ ਤੀਕ;

ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਹਰਜਿµਦਰ ਪµਡਿਤ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਬਿਜਲੀ ਬੋਰਡ ਵਿਕਾਸ ਨਗਰ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਕਰਮ ਮਿ¤ਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਜੀ.ਟੀ. ਰੋਡ ਤੀਕ; ਫਿਰ ਜੀ.ਟੀ. ਰੋਡ ਨਾਲ ਚਲਦੇ ਹੋਏ ਨਗਰ ਕੌਸਲ ਦੀ ਉ¤ਤਰੀ ਹ¤ਦ ਤੀਕ; ਅਰਥਾਤ ਜਿ¤ਥੋਂ ਆਰµਭ ਕੀਤਾ ਸੀ।

ਵਾਰਡ ਨµ: 26 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)

ਕਰਮ ਮਿ¤ਲ ਰੋਡ ਅਤੇ ਪਿµਡ ਨਸਰਾਲੀ ਦੀ ਫਿਰਨੀ ਦੇ ਮਿਲਣ ਦੇ ਸਥਾਨ ਤੋਂ ਆਰµਭ ਕਰਕੇ ਪਿµਡ ਨਸਰਾਲੀ ਦੀ ਫਿਰਨੀ ਨਾਲ ਚਲਦੇ ਹੋਏ ਸੇਲ ਟੈਕਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਪ¤ਪੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਦੁਰਗਾ ਮµਦਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਰਕਾਰੀ ਪਸ਼ੂ ਹਸਪਤਾਲ ਵਾਲੀ ਗਲੀ ਤੀਕ;

ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਰੋਜ਼ ਪਾਰਕ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਜੀ.ਟੀ. ਰੋਡ ਪਾਰ ਕਰਦੇ ਹੋਏ ਸਾਹਮਣੇ ਬੈਂਕ ਆਫ ਇµਡੀਆ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਨµਬਰ 3 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਖਾਲਸਾ ਸਕੂਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਇਕਬਾਲ ਨਗਰ ਰੋਡ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨµਬਰ 10 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਸੁ¤ਖੀ ਐਮ.ਸੀ. ਵਾਲੀ ਗਲੀ ਤੀਕ;

ਫਿਰ ਉਕਤ ਗਲੀ ਨਾਲ ਚਲਦੇ ਹੋਏ ਮਿ¤ਲ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਟਿਵਾਣਾ ਮੈਡੀਕਲ ਸਟੋਰ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮਾਡਲ ਟਾਊਨ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਗੁਰਜੀਤ ਸਿµਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰਿµਦਰ ਸਿµਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਹਰਦੀਪ ਸਿµਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਮਾਡਲ ਟਾਊਨ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਜੀ.ਟੀ. ਰੋਡ (ਜੀ.ਟੀ. ਰੋਡ ਪਾਰ ਕਰਦੇ ਹੋਏ) ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਕਰਮ ਮਿ¤ਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਪਿµਡ ਨਸਰਾਲੀ ਦੀ ਫਿਰਨੀ ਤੀਕ; ਅਰਥਾਤ ਜਿ¤ਥੋਂ ਆਰµਭ ਕੀਤਾ ਸੀ।

ਵਾਰਡ ਨµ : 27 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)

ਰੋਜ਼ ਪਾਰਕ ਰੋਡ ਅਤੇ ਗਲੀ ਸਰਕਾਰੀ ਪਸ਼ੂ ਹਸਪਤਾਲ ਦੇ ਮਿਲਣ ਦੇ ਸਥਾਨ ਤੋਂ ਆਰµਭ ਕਰਕੇ ਗਲੀ ਸਰਕਾਰੀ ਹਸਪਤਾਲ ਨਾਲ ਚਲਦੇ ਹੋਏ ਸਾਹਮਣੇ ਦੁਰਗਾ ਮµਦਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਪ¤ਪੀ ਵਾਲੀ ਤੀਕ;

ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਸੇਲ ਟੈਕਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਪਿµਡ ਨਸਰਾਲੀ ਦੀ ਫਿਰਨੀ ਤੀਕ; ਫਿਰ ਉਕਤ ਫਿਰਨੀ ਨਾਲ ਚਲਦੇ ਹੋਏ ਕਰਮ ਮਿ¤ਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਬਿਜਲੀ PUNJAB GOVT. GAZ. (EXTRA), SEPTEMBER 24, 2020 (ASVN 2, 1942 SAKA) 1403 ਬੋਰਡ ਵਿਕਾਸ ਨਗਰ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਹਰਜਿµਦਰ ਪµਡਿਤ ਵਾਲੀ ਗਲੀ ਤੀਕ; ਫਿਰ ਉਕਤ

ਗਲੀ ਨਾਲ ਚਲਦੇ ਹੋਏ ਸਾਹਮਣੇ ਸੋਫਤ ਪ੍ਰਾਪਰਟੀ ਡੀਲਰ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਪਿµਡ ਨਸਰਾਲੀ ਦੀ ਫਿਰਨੀ ਤੀਕ; ਫਿਰ ਉਕਤ ਫਿਰਨੀ ਨਾਲ ਚਲਦੇ ਹੋਏ ਨਸਰਾਲੀ ਰੋਡ (ਪ੍ਰਤਾਪ ਮਿ¤ਲ ਰੋਡ) ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮਕਾਨ ਨµਬਰ 367 ਤੋਂ ਮਕਾਨ ਨµਬਰ 324 (ਪਿµਡ ਨਸਰਾਲੀ) ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮਕਾਨ ਨµਬਰ 324 ਤੋਂ ਮਕਾਨ ਨµਬਰ 322 (ਪਿµਡ ਨਸਰਾਲੀ) ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮਕਾਨ ਨµਬਰ 322 ਤੋਂ ਮਕਾਨ ਨµਬਰ 1 ਵਾਲੀ ਗਲੀ (ਪਿµਡ ਨਸਰਾਲੀ) ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਪਿµਡ ਨਸਰਾਲੀ ਰੋਡ ਤੀਕ;

ਫਿਰ ਉਕਤ ਰੋਡ ਨਾਲ ਚਲਦ ਹੋਏ ਗਲੀ ਦਰਸ਼ਨ ਸਿµਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਦੁਰਗਾ ਮµਦਰ ਰੋਡ ਤੀਕ;

ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਦਲਬਾਰਾ ਸਿµਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮਕਾਨ ਨµਬਰ 24 ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਰੋਜ਼ ਪਾਰਕ ਰੋਡ ਤੀਕ; ਅਰਥਾਤ ਜਿ¤ਥੋਂ ਆਰµਭ ਕੀਤਾ ਸੀ।

ਵਾਰਡ ਨµ: 28

ਰੇਲਵੇ ਲਾਈਨ ਅਤੇ ਮੁਹ¤ਲਾ ਸ਼ਾਮ ਨਗਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰµਭ ਕਰਕੇ ਮੁਹ¤ਲਾ ਸ਼ਾਮ ਨਗਰ ਰੋਡ ਨਾਲ ਚਲਦੇ ਹੋਏ ਗਲੀ ਸ਼ਕਤੀ ਪਲਾਈਵੁ¤ਡ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਆਦਰਸ਼ ਨਗਰ ਤੀਕ;

ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਪ੍ਰਤਾਪ ਨਗਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਹਿµਮਤ ਸਿµਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਨਸਰਾਲੀ ਰੋਡ (ਪ੍ਰਤਾਪ ਮਿ¤ਲ ਰੋਡ) ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਸਰਾਲੀ ਪਿµਡ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮਕਾਨ ਨµਬਰ 1 (ਪਿµਡ ਨਸਰਾਲੀ) ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮਕਾਨ ਨµਬਰ 322 (ਪਿµਡ ਨਸਰਾਲੀ) ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਕਾਨ ਨµਬਰ 324 ਤੋਂ ਮਕਾਨ ਨµਬਰ 367 ਤ¤ਕ (ਪਿµਡ ਨਸਰਾਲੀ) ਜਾਣ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਨਸਰਾਲੀ ਰੋਡ (ਪ੍ਰਤਾਪ ਮਿ¤ਲ ਰੋਡ) ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਭਾਦਲਾ (ਅµਡਰ ਬ੍ਰਿਜ) ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਰੇਲਵੇ ਲਾਈਨ ਤੀਕ; ਫਿਰ ਉਕਤ ਰੇਲਵੇ ਲਾਈਨ ਨਾਲ ਚਲਦੇ ਹੋਏ ਮੁਹ¤ਲਾ ਸ਼ਾਮ ਨਗਰ ਰੋਡ ਤੀਕ; ਅਰਥਾਤ ਜਿ¤ਥੋਂ ਆਰµਭ ਕੀਤਾ ਸੀ।

ਵਾਰਡ ਨµ: 29

ਦਾਣਾ ਮµਡੀ ਰੋਡ ਅਤੇ ਨਗਰ ਕੌਂਸਲ ਦੀ ਉ¤ਤਰੀ ਹ¤ਦ ਦੇ ਮਿਲਣ ਦੇ ਸਥਾਨ ਤੋਂ ਆਰµਭ ਕਰਕੇ ਨਗਰ ਕੌਂਸਲ ਦੀ ਉ¤ਤਰੀ ਹ¤ਦ ਨਾਲ ਚਲਦੇ ਹੋਏ ਦਫਤਰ ਮਾਰਕੀਟ ਕਮੇਟੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਡਡਹੇੜੀ ਰੋਡ ਤੀਕ;

ਫਿਰ ਉਕਤ ਰੋਡ ਨਾਲ ਚਲਦੇ ਹੋਏ ਦੀਪਕ ਮਿ¤ਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗੁਰੂ ਕੀ ਨਗਰੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪ੍ਰੇਮ ਖਾਲਸਾ ਆਇਰਨ ਅਤੇ ਸਟੀਲ ਮਿ¤ਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਕ੍ਰਿਸ਼ਨ ਲਾਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸ਼੍ਰੀ ਗੁਰੂਦੁਆਰਾ ਪਾਤਸ਼ਾਹੀ ਛੇਵੀ ਗੁਰੂ ਕੀ ਨਗਰੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਲਿµਕ ਗਲੀ ਰੇਲਵੇ ਲਾਈਨ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਕੁਆਲਿਟੀ ਮਲਟੀ ਮੈਟਲ ਪ੍ਰਾਈਵੇਟ ਲਿਮਟਿਡ ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਰੇਲਵੇ ਲਾਈਨ (ਰੇਲਵੇ ਫਾਟਕ) ਤੀਕ; ਫਿਰ ਉਕਤ ਰੇਲਵੇ ਲਾਈਨ ਨਾਲ ਚਲਦੇ ਹੋਏ ਰਾਮ ਨਗਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਦਿਆ ਇµਟਰਨੈਸ਼ਨਲ ਸਕੂਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਦਾਣਾ ਮµਡੀ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਉ¤ਤਰੀ ਹ¤ਦ ਤੀਕ; ਅਰਥਾਤ ਜਿ¤ਥੋਂ ਆਰµਭ ਕੀਤਾ ਸੀ।

ਚੰਡੀਗੜ੍ਹ

ਸਤੀਸ਼ ਚੰਦਰਾ, ਆਈ.ਏ.ਐਸ.,

ਮਿਤੀ 18 ਸਤੰਬਰ, 2020 ਵਿਸੇਸ਼ ਮੁੱਖ ਸਕੱਤਰ, ਸਥਾਨਕ ਸਰਕਾਰ ਵਿਭਾਗ, ਪੰਜਾਬ।

2112/9-2020/Pb. Govt. Press, S.A.S. Nagar

Cite this issue. Punjab Gazette, Government of Punjab, 24 September 2020. Indian Gazettes, https://egazette.servantsofknowledge.in/details/in.gazette.punjabdsa.2020-09-24.48490/. Archive identifier in.gazette.punjabdsa.2020-09-24.48490.