Servants of Knowledge
Punjab Gazette · Government of Punjab

Regarding Nagar Council Nawan Sher Disstt S B S Nagar

Published 24 September 2020

Department
Local Government
Type
Extra Ordinary
Notification no.
2456
Gazetteid
CHD/0092/2018-2020
Identifier
in.gazette.punjabdsa.2020-09-24.48491
Languages
English, Punjabi

click here for IIIF manifest

Regd. No. NW/CH-22 1405 Regd. No. CHD/0092/2018-2020
PUNJAB GOVT. GAZ. (EXTRA), SEPTEMBER 24, 2020 (ASVN 2, 1942 SAKA)

EXTRAORDINARY

Published by Authority

CHANDIGARH, THURSDAY, SEPTEMBER 24, 2020 (ASVINA 2, 1942 SAKA)

ਪੰਜਾਬ ਸਰਕਾਰ

ਸਥਾਨਕ ਸਰਕਾਰ ਵਿਭਾਗ, ਪੰਜਾਬ, ਚੰਡੀਗੜ੍ਹ

(ਮਿਊਂਸਪਲ ਚੋਣਾਂ ਦਫਤਰ)

ਅਧਿਸੂਚਨਾ

ਮਿਤੀ 23 ਸਤੰਬਰ, 2020

ਨੰ: 5/15/2020/ਮਚਦ/ਹਸ/2456.-ਅਧਿਸੂਚਨਾ ਨੰ: 5/15/2020/ਮਚਦ/ਹਸ/1866, ਮਿਤੀ 31-07-2020 ਦੀ ਨਿਰੰਤਰਤਾ ਵਿੱਚ ਪੰਜਾਬ ਮਿਊਂਸਪਲ ਐਕਟ, 1911 (ਪੰਜਾਬ ਐਕਟ 3 ਆਫ 1911) ਦੀ ਧਾਰਾ 240 (1)(ਬੀ) ਅਤੇ ਡਿਲੀਮੀਟੇਸ਼ਨ ਆਫ ਵਾਰਡਜ ਆਫ ਮਿਊਂਸਪੈਲਟੀਜ ਰੂਲਜ, 1972 ਦੇ ਰੂਲ 9 ਅਧੀਨ ਅਤੇ ਇਸ ਸਬੰਧ ਵਿਚ ਦੂਸਰੇ ਸਮੂਹ ਅਖਤਿਆਰਾਂ ਦੀ ਵਰਤੋਂ ਕਰਦੇ ਹੋਏ ਪੰਜਾਬ ਦੇ ਰਾਜਪਾਲ ਪ੍ਰਸੰਨਤਾ ਪੂਰਵਕ ਨਗਰ ਕੌਂਸਲ, ਨਵਾਂ ਸ਼ਹਿਰ ਨੂੰ ਵਾਰਡਾਂ ਵਿੱਚ ਵੰਡਣ ਅਤੇ ਅਜਿਹੇ ਹਰ ਇਕ ਵਾਰਡ ਵਿਚੋਂ ਚੁਣੇ ਜਾਣ ਲਈ ਨੁਮਾਇੰਦਿਆਂ ਦੀ ਗਿਣਤੀ ਨਿਸਚਿਤ ਕਰਨ ਲਈ ਹੇਠ ਲਿਖੇ ਨਿਯਮ ਬਣਾਉਂਦੇ ਹਨ:-

ਨਿਯਮ

ਨਗਰ ਕੌਂਸਲ, ਨਵਾਂ ਸ਼ਹਿਰ ਜ਼ਿਲ੍ਹਾ ਐਸ.ਬੀ.ਐਸ ਨਗਰ ਦੇ ਨਗਰਪਾਲਾਂ ਦੀ ਚੋਣ ਦੇ ਮਕਸਦ ਲਈ ਨਗਰ ਕੌਂਸਲ, ਨਵਾਂ ਸ਼ਹਿਰ ਜਿਲ੍ਹਾ ਐਸ.ਬੀ.ਐਸ ਨਗਰ ਨੂੰ 19 ਵਾਰਡਾਂ ਵਿੱਚ ਵੰਡਿਆ ਜਾਵੇਗਾ ਜਿਨ੍ਹਾਂ ਵਿੱਚ 14 ਵਾਰਡ, ਜਿਨ੍ਹਾਂ ਦੇ ਪਿੱਛੇ ਬਰੈਕਟਾਂ ਅਤੇ ਸ਼ਬਦਾਂ ਵਿਚ:

1. ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ;

2. ਇਸਤਰੀ ਮੈਂਬਰਾਂ ਲਈ ਰਾਖਵਾਂ;

3. ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈੈਂਬਰਾਂ ਲਈ ਰਾਖਵਾਂ; ਅਤੇ

4. ਪੱਛੜੀ ਸ਼੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ;

ਲਿਖਿਆ ਹੋਵੇਗਾ ਕਿ ਉਹ ਵਾਰਡ ਉਨ੍ਹਾਂ ਕੈਟਾਗਰੀਆਂ ਨਾਲ ਸਬੰਧਤ ਮੈਂਬਰਾਂ ਲਈ ਰਾਖਵੇਂ ਹੋਣਗੇ।ਵਾਰਡਾਂ ਦੀਆਂ ਹੱਦਾਂ ਦਾ ਵਰਨਣ ਨਾਲ ਲਗਾਈ ਅਨੁਸੂਚੀ ਵਿੱਚ ਕੀਤਾ ਜਾਂਦਾ ਹੈ।

ਨਗਰ ਕੌਂਸਲ, ਨਵਾਂ ਸ਼ਹਿਰ ਜਿਲ੍ਹਾ ਐਸ.ਬੀ.ਐਸ ਨਗਰ ਦੇ ਵਾਰਡਾਂ ਦੀਆਂ ਹੱਦਾਂ ਦਾ ਵਰਣਨ ਦੱਸਦੀ ਅਨੁਸੂਚੀ

ਵਾਰਡ ਨµ: 1(ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈੈਂਬਰਾਂ ਲਈ ਰਾਖਵਾਂ)

ਗਲੀ ਪਿਆਰਾ ਲਾਲ ਅਤੇ ਗੜਸ਼µਕਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰµਭ ਕਰਕੇ ਫਿਰ ਉਕਤ ਰੋਡ ਨਾਲ ਚਲਦੇ ਹੋਏ

( 1405 )PUNJAB GOVT. GAZ. (EXTRA), SEPTEMBER 24, 2020 (ASVN 2, 1942 SAKA) 1406 ਰੇਲਵੇ ਫਾਟਕ ਤੀਕ; ਫਿਰ ਰੇਲਵੇ ਫਾਟਕ ਪਾਰ ਕਰਦੇ ਹੋਏ ਗੜਸ਼µਕਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹ¤ਦ ਤੀਕ; ਫਿਰ ਉਕਤ ਹ¤ਦ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਉ~ਤਰੀ ਹ¤ਦ ਤੀਕ; ਫਿਰ ਉਕਤ ਹ¤ਦ ਨਾਲ ਚਲਦੇ ਹੋਏ ਕਰਨ ਨਗਰ ਕੌਂਸਲ ਦੀ ਪੂਰਬ ਹ¤ਦ ਤੀਕ; ਫਿਰ ਉਕਤ ਹ¤ਦ ਨਾਲ ਚਲਦੇ ਹੋਏ ਮਹਿµਦੀਪੁਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਸੈਣ ਭਗਤ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗੜਸ਼µਕਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਲਿੰਕ ਗਲੀ ਗੜਸ਼ੰਕਰ ਰੋਡ ਤੀਕ; ਫਿਰ ਉਕਤ ਲਿੰਕ ਰੋਡ ਨਾਲ ਚਲਦੇ ਹੋਏ ਗਲੀ ਐਸ.ਕੇ ਟੇਲਰ ਵਾਲੀ ਗਲੀ ਤੀਕ; ਫਿਰ ਉਕਤ ਗਈ ਨਾਲ ਚਲਦੇ ਹੋਏ ਗਲੀ ਗੁਰਪ੍ਰੀਤ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗੁਰੂ ਤੇਗ ਬਹਾਦਰ ਰੋਡ ਤੀਕ;

ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਆਸੂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਹਾਈਵੇਂ ਟਾਇਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਫਗਵਾੜਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਪਰਮਜੀਤ ਸਿµਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪਿਆਰਾ ਲਾਲ ਅਤੇ ਗੜਸ਼µਕਰ ਰੋਡ ਤੀਕ; ਅਰਥਾਤ ਜਿਥੋਂ ਆਰµਭ ਕੀਤਾ ਸੀ।

ਵਾਰਡ ਨµ: 2 (ਪੱਛੜੀ ਸ੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ)

ਗਲੀ ਸੈਣ ਭਗਤ ਅਤੇ ਗਲੀ ਮਹਿµਦੀਪੁਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰµਭ ਕਰਕੇ ਨਗਰ ਕੌਂਸਲ ਦੀ ਉ~ਤਰੀ ਹ¤ਦ ਤੀਕ;

ਫਿਰ ਉਕਤ ਹ¤ਦ ਨਾਲ ਚਲਦੇ ਹੋਏ ਦੁਰਗਾਪੁਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪ੍ਰਾਇਮਰੀ ਸਕੂਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਉ~ਤਰੀ-ਪੂਰਬੀ ਹ¤ਦ ਤੀਕ; ਫਿਰ ਉਕਤ ਹ¤ਦ ਨਾਲ ਚਲਦੇ ਹੋਏ ਕੁਲਾਮ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਦੁਰਗਾਪੁਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਮਾਡਲ ਟਾਊਨ ਕਲੌਨੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਊਸ਼ਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗੜਸ਼µਕਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਸੈਣ ਭਗਤ ਅਤੇ ਗਲੀ ਮਹਿµਦੀਪੁਰ ਰੋਡ ਤੀਕ; ਅਰਥਾਤ ਜਿਥੋਂ ਆਰµਭ ਕੀਤਾ ਸੀ।

ਵਾਰਡ ਨµ: 3 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈੈਂਬਰਾਂ ਲਈ ਰਾਖਵਾਂ)

ਗਲੀ ਗੁਰਦੁਆਰਾ ਮµਜੀ ਸਾਹਿਬ ਅਤੇ ਲਿµਕ ਰੋਡ ਗੜਸ਼µਕਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਗੜਸ਼µਕਰ ਲਿੰਕ ਰੋਡ ਤੀਕ; ਫਿਰ ਉਕਤ ਲਿੰਕ ਰੋਡ ਨਾਲ ਚਲਦੇ ਹੋਏ ਗੜਸੰ਼ਕਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗੁਰੂਦੁਆਰਾ ਟਾਹਲੀ ਸਾਹਿਬ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਊਸ਼ਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨਿਊ ਮਾਡਲ ਕਲੌਨੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਦੁਰਗਾਪੁਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਕੁਲਾਮਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਮਲਕੀਅਤ ਸਿµਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਜੀਤ ਸਿµਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਾਮਚµਦ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਬਰਨਾਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਕੁਲਾਮ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਡਾ.

ਮੁਕੇਸ਼ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਕਤੀਨਗਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਆਰੀਆ ਸਮਾਜ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਚੌਂਕ ਅµਬੇਦਕਰ ਤੀਕ; ਫਿਰ ਉਕਤ ਚੌਂਕ ਰੋਡ ਨਾਲ ਚਲਦੇ ਹੋਏ ਬµਗਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਗੁਰੂਦੁਆਰਾ ਮµਜੀ ਸਾਹਿਬ ਅਤੇ ਲਿµਕ ਗਲੀ ਗੜਸ਼µਕਰ ਰੋਡ ਤੀਕ;

ਅਰਥਾਤ ਜਿਥੋਂ ਆਰµਭ ਕੀਤਾ ਸੀ।

ਵਾਰਡ ਨµ: 4

ਲਿµਕ ਗਲੀ ਬµਗਾ ਰੋਡ ਅਤੇ ਬµਗਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰµਭ ਕਰਕੇ ਔਰੀਅµਟਲ ਬੈਂਕ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਕਤੀ ਨਗਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਡਾ. ਮੁਕੇਸ਼ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਕੁਲਾਮ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਰਾਜ ਕਾਰ ਵਾਸ਼ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਚµਡੀਗੜ੍ਹ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਰਾਹੋਂ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪੁਰਾਣੀ ਕਚਿਹਰੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਕੋਠੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਰਾਜਾ ਮੁਹ¤ਲਾ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਆਰੀਆ ਸਮਾਜ ਮµਦਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮਿ¤ਲ ਕਲੌਨੀ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮਨੋਜ ਕੁਲੈਸ਼ਨ ਤੀਕ; ਫਿਰ ਉਕਤ ਗਲੀ ਨਾਲ ਚਲਦੇਹੋਏ ਗਲੀ ਇµਦਰਜੀਤ ਖੁਸਬੂ ਤੀਕ; ਗਲੀ ਉਕਤ ਗਲੀ ਨਾਲ ਚਲਦੇ ਹੋਏ ਗਲੀ ਧਰਮਪਾਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸ਼ਾਰਦਾ ਸਾਪ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਕੋਕਾ ਕੋਲਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀPUNJAB GOVT. GAZ. (EXTRA), SEPTEMBER 24, 2020 (ASVN 2, 1942 SAKA) 1407 ਚੇਤ ਰਾਮ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਲਿµਕ ਗਲੀ ਹੀਰਾ ਜ¤ਟਾ ਮੁਹ¤ਲਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਹੀਰਾ ਜ¤ਟਾ ਮਹੁ¤ਲਾ ਰੋਡ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਲਿµਕ ਗਲੀ ਬµਗਾ ਰੋਡ ਅਤੇ ਬµਗਾ ਰੋਡ ਤੀਕ ਅਰਥਾਤ ਜਿਥੋਂ ਆਰµਭ ਕੀਤਾ ਸੀ।

ਵਾਰਡ ਨµ: 5 (ਇਸਤਰੀ ਮੈਂਬਰਾਂ ਲਈ ਰਾਖਵਾਂ)

ਕਲਾਮ ਰੋਡ ਅਤੇ ਬਰਨਾਲਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰµਭ ਕਰਕੇ ਏ ਪੇਕਸ ਹਸਪਤਾਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਲਿµਕ ਰੋਡ ਚµਡੀਗੜ੍ਹ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਚµਡੀਗੜ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਚµਡੀਗੜ ਤੀਕ; ਫਿਰ ਉਕਤ ਲਿµਕ ਗਲੀ ਨਾਲ ਚਲਦੇ ਹੋਏ ਚµਡੀਗੜ੍ਹ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਕਲੌਨੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਹਸਪਤਾਲ ਮਿ¤ਤਲ ਵਾਲੀ ਗਈ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਏ-ਪੇਕਸ ਹਸਪਤਾਲ ਵਾਲੀ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਚµਡੀਗੜ੍ਹ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਰਾਜ ਕਾਰ ਵਾਸ਼ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਕੁਲਾਮ ਰੋਡ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਬਰਨਾਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਲਿµਕ ਬਰਨਾਲਾ ਰੋਡ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਾਮ ਚµਦ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਜੀਤ ਸਿµਘ ਵਾਲੀ ਤੀਕ;

ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਲਕੀਅਤ ਸਿµਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਕੁਲਾਮ ਰੋਡ ਅਤੇ ਬਰਨਾਲਾ ਰੋਡ ਤੀਕ; ਅਰਥਾਤ ਜਿਥੋਂ ਆਰµਭ ਕੀਤਾ ਸੀ।

ਵਾਰਡ ਨµ: 6

ਲਿµਕ ਬਰਨਾਲਾ ਰੋਡ ਤੇ ਬਰਨਾਲਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰµਭ ਕਰਕੇ ਨਗਰ ਕੌਂਸਲ ਦੀ ਉ~ਤਰੀ ਹ¤ਦ ਤੀਕ;

ਉਕਤ ਹ¤ਦ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੂਰਬ ਹ¤ਦ ਤੀਕ; ਫਿਰ ਉਕਤ ਹ¤ਦ ਨਾਲ ਚਲਦੇ ਹੋਏ ਜੇਠੂ ਮਾਜਰਾ ਗੋਰਖਪੁਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚ¤ਲਦੇ ਹੋਏ ਨਹਿਰ ਤੀਕ; ਫਿਰ ਉਕਤ ਨਹਿਰ ਨਾਲ ਚਲਦੇ ਹੋਏ ਗਲੀ ਬਲਦੇਵ ਕਿਸ਼ਨ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਭ¤ਟੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਡਾ. ਕੁਲਦੀਪ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਐਲ ਼ਆਈ ਼ਸੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕੇਸਰ ਸਿµਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮੇਨ ਗਲੀ ਗੁਰਦੁਆਰਾ ਗੁਰੂ ਅµਗਦ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਚµਡੀਗੜ ਰੋਡ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਫਾਇਰ ਦਫਤਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਿ¤ਤਲ ਹਸਪਤਾਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਗਲੀ ਰਾਏ ਕਲੌਨੀ ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਚµਡੀਗੜ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਲਿµਕ ਗਲੀ ਚµਡੀਗੜ ਰੋਡ ਤੀਕ; ਫਿਰ ਉਕਤ ਲਿµਕ ਰੋਡ ਨਾਲ ਚ¤ਲਦੇ ਹੋਏ ਬਰਨਾਲਾ ਲਿµਕ ਰੋਡ ਅਤੇ ਬਰਨਾਲਾ ਰੋਡ ਤੀਕ ਅਰਥਾਤ ਜਿ¤ਥੋਂ ਆਰµਭ ਕੀਤਾ ਸੀ।

ਵਾਰਡ ਨµ: 7 (ਇਸਤਰੀ ਮੈਂਬਰਾਂ ਲਈ ਰਾਖਵਾਂ)

ਚµਡੀਗੜ ਰੋਡ ਅਤੇ ਮੇਨ ਗਲੀ ਗੁਰਦੁਆਰਾ ਗੁਰੂ ਅµਗਦ ਜੀ ਦੇ ਮਿਲਣ ਦੇ ਸਥਾਨ ਤੋਂ ਆਰµਭ ਕਰਕੇ ਗਲੀ ਕੇਸਰ ਸਿµਘ ਵਾਲੀ ਤੀਕ ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਐਲ.ਆਈ.ਸੀ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਗਲੀ ਡਾ. ਕੁਲਦੀਪ ਸਿµਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ H.S ਭ¤ਟੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਗਲੀ ਬਲਦੇਵ ਕਿਸ਼ਨ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਨਹਿਰ ਤੀਕ; ਫਿਰ ਉਕਤ ਨਹਿਰ ਨਾਲ ਚ¤ਲਦੇ ਹੋਏ ਰੋਟਰੀ ਭਵਨ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਲਾਲੀ ਫੁ¤ਲਾ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ, ਕ੍ਰਿਸ਼ਨਾ ਟਾਵਰ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਹੋਏ ਸਲੋਹ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸੋਢੀ ਅਮਰੀਕ ਸਿµਘ ਵਾਲੀ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗੋਰਖਪੁਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚ¤ਲਦੇ ਹੋਏ ਗਲੀ ਬਲਵੀਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚ¤ਲਦੇ ਸਲੋਹ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਲੋਹ ਚੌਂਕ ਤੀਕ; ਫਿਰ ਉਕਤ ਸਲੋਹ ਚੋਂਕ ਨਾਲ ਚਲਦੇ ਹੋਏ ਰਾਹੋਂ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਰਾਹੋਂ ਲਿੰਕ ਵਾਲੀ ਤੀਕ; ਫਿਰ ਉਕਤ ਲਿੰਕ ਗਲੀ ਨਾਲ ਚਲਦੇ ਹੋਏ ਕੋਠੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏਲਿµਕ ਗਲੀ ਪੁਰਾਣੀ ਕਚਿਹਰੀ ਰੋਡ ਤੀਕ; ਫਿਰ ਗਲੀ ਨਾਲ ਚ¤ਲਦੇ ਹੋਏ ਪੁਰਾਣੀ ਕਚਿਹਰੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਰਾਹੋਂ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਚµਡੀਗੜ ਰੋਡ ਅਤੇ ਮੇਨ ਗਲੀ ਗੁਰਦੁਆਰਾ ਗੁਰੂ ਅµਗਦ ਜੀ ਤੀਕ;

PUNJAB GOVT. GAZ. (EXTRA), SEPTEMBER 24, 2020 (ASVN 2, 1942 SAKA) 1408

ਅਰਥਾਤ ਜਿ¤ਥੋਂ ਆਰµਭ ਕੀਤਾ ਸੀ।

ਵਾਰਡ ਨµ: 8

ਰਾਹੋਂ ਰੋਡ ਅਤੇ ਬਾਬਾ ਦੀਪ ਸਿµਘ ਗੁਰੂਦੁਆਰਾ ਵਾਲੀ ਗਲੀ ਦੇ ਮਿਲਣ ਦੇ ਸਥਾਨ ਤੋਂ ਆਰµਭ ਕਰਕੇ ਗਲੀ ਮਲਕੀਅਤ ਸਿµਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਲਿµਕ ਸਲੋਹ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਲੋਹ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਬਲਵੀਰ ਸਿµਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗੋਰਖਪੁਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਅਮਰੀਕ ਸਿµਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਲੋਹ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਕ੍ਰਿਸ਼ਨਾ ਟਾਵਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਲਾਲੀ ਫੁ¤ਲਾਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਰੋਟਰੀ ਭਵਨ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗੋਰਖਪੁਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪ੍ਰਿµਸ ਇµਨਕਲੇਵ ਗਲੀ ਨµ: 2 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਅਸ਼ੋਕ ਕੁਮਾਰ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਲਿµਕ ਗਲੀ ਪ੍ਰਿµਸ ਇµਨਕਲੇਵ ਗਲੀ ਨµ: 3 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਪ੍ਰਿµਸ ਇµਨਕਲੇਵ ਗਲੀ ਨµ: 3 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਾਕੇਸ਼ ਕੁਮਾਰ ਤੀਕ;

ਫਿਰ ਉਕਤ ਗਲੀ ਨਾਲ ਚਲਦੇ ਹੋਏ ਗੋਰਖਪੁਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਐਮ.ਐਲ.ਏ ਕੋਠੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਲੋਹ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਟਿਊਬਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਲੋਹ ਰੋਡ ਤੀਕ; ਫਿਰ ਉਕਤ ਰੋਡ ਨਾਲ ਰੋਡ ਨਾਲ ਚਲਦੇ ਹੋਏ ਰਾਹੋਂ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਜਸਕਰਣ ਹਸਪਤਾਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨਿਵਟ ਪਬਲਿਕ ਸਕੂਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਜਸਪਾਲ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਡਿਪੂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੀ ਹੋਏ ਰਾਹੋਂ ਰੋਡ ਅਤੇ ਬਾਬਾ ਦੀਪ ਸਿµਘ ਗੁਰੂਦੁਆਰਾ ਵਾਲੀ ਗਲੀ ਤੀਕ; ਅਰਥਾਤ ਜਿਥੋਂ ਆਰµਭ ਕੀਤਾ ਸੀ।

ਵਾਰਡ ਨµ: 9(ਇਸਤਰੀ ਮੈਂਬਰਾਂ ਲਈ ਰਾਖਵਾਂ)

ਰਾਹੋਂ ਰੋਡ ਅਤੇ ਸਲੋਹ ਰੋਡ ਦੇ ਮਿਲਣ ਦੇ ਸਥਾਨ ਤੋਂ ਆਰµਭ ਕਰਕੇ ਲਿµਕ ਗਲੀ ਸਲੋਹ ਰੋਡ ਤੀਕ; ਫਿਰ ਉਕਤ ਲਿµਕ ਗਲੀ ਨਾਲ ਚਲਦੇ ਹੋਏ ਮਲਕੀਅਤ ਸਿµਘ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਬਾਬਾ ਦੀਪ ਸਿµਘ ਗੁਰੂਦੁਆਰਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਰਾਹੋਂ ਰੋਡ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਡਿਪੂ ਵਾਲੀ ਤੀਕ;

ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜਸਪਾਲ ਸਿµਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਨਿਵਟ ਪਬਲਿਕ ਸਕੂਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਜਸਕਰਨ ਹਸਪਤਾਲ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪ੍ਰੇਮ ਸਿੰਗਲਾ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਲਿੰਕ ਗਲੀ ਰਾਹੋਂ ਰੋਡ ਤੀਕ; ਫਿਰ ਉਕਤ ਲਿੰਕ ਗਲੀ ਨਾਲ ਚਲਦੇ ਹੋਏ ਰਾਹੋਂ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਲੋਹ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਥੌਂਸਨ ਦੀ ਦੱਖਣੀ ਹ¤ਦ ਤੀਕ; ਫਿਰ ਉਕਤ ਹ¤ਦ ਨਾਲ ਚਲਦੇ ਹੋਏ ਰੇਲਵੇ ਲਾਇਨ ਤੀਕ; ਫਿਰ ਉਕਤ ਰੇਲਵੇ ਲਾਇਨ ਨਾਲ ਚਲਦੇ ਹੋਏ ਕਸ਼ਟ ਆਸ਼ਰਮ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜੈਪੇ ਵਾਲੀ ਤੀਕ; ਫਿਰ ਉਸ ਗਲੀ ਨਾਲ ਚਲਦੇ ਹੋਏ ਪµਡੋਰਾ ਮੁਹ¤ਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਖਾਲਸਾ ਟੇਲਰ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਜਾਜ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਟਿਊਂਬਵੇਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਬੀ.ਐਲ.ਐਮ. ਕਾਲਜ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਰਾਹੋਂ ਰੋਡ ਤੀਕ; ਫਿਰ ਉਕਤ ਰੋਡ ਨਾਲ ਚ¤ਲਦੇ ਹੋਏ ਸਲੋਹ ਰੋਡ ਤੀਕ; ਅਰਥਾਤ ਜਿ¤ਥੋਂ ਆਰµਭ ਕੀਤਾ ਸੀ।

ਵਾਰਡ ਨµ: 10

ਨਿਊ ਪ੍ਰੇਮ ਨਗਰ ਅਤੇ ਬਹਾਰਾ ਨਵਾ ਸਹਿਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਬਹਾਰਾ ਨਵਾਂ ਸਹਿਰ ਰੋਡ ਨਾਲ ਚੱਲਦੇ ਹੋੋਏ ਰੇਲਵੇ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗੀਤਾ ਭਵਨ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ, ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਕੋਠੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸਰਮਾ ਕਲੀਨਿਕ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰਾਹੋਂ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬੀ.ਐਲ.ਐਮਕਾਲੇਜ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋੲ ਗਲੀ ਟਿਊਬਵੇਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਜਾਜ ਵਾਲੀ ਤੀਕ ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਖਾਲਸਾ ਟੇਲਰ ਵਾਲੀ ਤੀਕ ; ਫਿਰ ਉਕਤ ਗਲੀ ਨਾਲ ਚਲਦੇ PUNJAB GOVT. GAZ. (EXTRA), SEPTEMBER 24, 2020 (ASVN 2, 1942 SAKA) 1409 ਹੋੲ ਪੰਡੋਰਾ ਮੁਹੱਲਾ ਰੋਡ ਤੀਕ ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜੈਪੇ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਪੰਡੋਰਾ ਮੁਹੱਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਸੁਖਪਾਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਨਿਊ ਪ੍ਰੇਮ ਨਗਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਬਹਾਰਾ ਨਵਾਂ ਸਹਿਰ ਰੋਡ ਤੀਕ;

ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨµ:11 (ਇਸਤਰੀ ਮੈਂਬਰਾਂ ਲਈ ਰਾਖਵਾਂ)

ਰੇਲਵੇ ਰੋਡ ਅਤੇ ਦੇ ਗੁਰੂ ਰਵੀਦਾਸ ਮੁਹੱਲਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗੁਰੂ ਰਵੀਦਾਸ ਮੁਹੱਲਾ ਰੋਡ ਨਾਲ ਚੱਲਦੇ ਹੋੋਏ ਗਲੀ ਬਾਲਮੀਕੀ ਮੰਦਰ ਤੀਕ: ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪਿਆਰਾ ਲਾਲ ਤੀਕ: ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਗੀਚਾ ਮੁਹੱਲਾ ਤੀਕ: ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਡਾਇਮੰਡ ਪਾਰਲਰ ਤੀਕ: ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੋਇਲ ਕਰਿਆਨਾ ਤੀਕ: ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਾਰਧਾ ਮੁਹੱਲਾ ਤੀਕ: ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੁਹੱਲਾ ਵੈਦਾ ਤੀਕ: ਫਿਰ ਉਕਤ ਗਲੀ ਮੁਹੱਲੇ ਨਾਲ ਚੱਲਦੇ ਹੋਏ ਗਲੀ ਲਾਲ ਚੌਂਕ ਤੀਕ:

ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗੀਤਾ ਭਵਨ ਰੋਡ ਤੀਕ: ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰੇਲਵੇ ਰੋਡ ਤੀਕ: ਫਿਰ ਉਕਤ ਰੇਲਵ ਰੋਡ ਨਾਲ ਚੱਲਦੇ ਹੋਏ ਗੁਰੂ ਰਵੀ ਦਾਸ ਮੁਹੱਲਾ ਤੀਕ: ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨµ:12

ਗੀਤਾ ਭਵਨ ਰੋਡ ਅਤੇ ਗਲੀ ਲਾਲ ਚੌਂਕ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਲਾਲ ਚੌਂਕ ਨਾਲ ਚੱਲਦੇ ਹੋੋਏ ਗਲੀ ਮੁਹੱਲਾ ਵੈਦਾ ਤੀਕ; ਫਿਰ ਉਕਤ ਗਲੀ ਮੁਹੱਲੇ ਨਾਲ ਚੱਲਦੇ ਹੋਏ ਗਲੀ ਸਾਰਧਾ ਮੁਹੱਲਾ ਤੀਕ; ਫਿਰ ਉਕਤ ਗਲੀ ਮੁਹੱਲੇ ਨਾਲ ਚੱਲਦੇ ਹੋਏ ਗੋਇਲ ਕਰਿਆਨਾ ਸਟੋਰ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਡਾਇਮੰਡ ਪਾਰਲਰ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਗੀਚਾ ਮੁਹੱਲਾ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪਿਆਰਾ ਲਾਲ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਿਵ ਨਗਰ ਤੀਕ; ਫਿਰ ਉਕਤ ਨਗਰ ਨਾਲ ਚੱਲਦੇ ਹੋਏ ਸਿਵ ਕਲੌਨੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਇੰਦਰਜੀਤ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਨੋਜ ਕੋਲੈਕਸਨ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਆਰਿਆ ਸਮਾਜ ਮੰਦਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰਾਜਾ ਮੁਹੱਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਕੋਠੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗੀਤਾ ਭਵਨ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਲਾਲ ਚੌਕ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨµ:13 (ਇਸਤਰੀ ਮੈਂਬਰਾਂ ਲਈ ਰਾਖਵਾਂ)

ਮੂਸਾਪੁਰ ਨਵਾਂ ਸਹਿਰ ਰੋਡ ਅਤੇ ਬੱਕਰਖਾਨਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਬੱਕਰਖਾਨਾ ਰੋਡ ਨਾਲ ਚੱਲਦੇ ਹੋੋਏ ਰੇਲਵੇ ਲਾਈਨ ਤੀਕ; ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਮਿੱਲ ਕਲੌਨੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਫਤਿਹ ਨਗਰ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕੁਲਵੰਤ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਿੰਕੂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਤਰਸੇਮ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੋਢੀ ਪੇਟਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਨਵਾਈਸ ਸਕੂਲ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮਿਲ ਕਲੌਨੀ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮੋਹਨ ਨਗਰ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਚੇਤਰਾਮ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਰੂਣ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮਿਲ ਕਲੌਨੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਨੰ: 4 (ਸਾਰਧਾ ਸਾਪ) ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਧਰਮਪਾਲ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਿਵ ਕਲੌਨੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸਿਵ ਨਗਰ ਤੀਕ;

ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪਿਆਰਾ ਲਾਲ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮੂਸਾਪੁਰ ਨਵਾਂ ਸਹਿਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬੱਕਰਖਾਨਾ ਰੋਡ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰ: 14 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)

ਗੁਰੂ ਰਵੀਦਾਸ ਮੁਹੱਲਾ ਰੋਡ ਅਤੇ ਗਲੀ ਇੰਦਰਪੁਰੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਇੰਦਰਪੁਰੀ ਨਾਲ ਚੱਲਦੇ ਹੋੋਏ ਗਲੀ ਰਮੇਸ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੁਰਿੰਦਰ ਕੁਮਾਰ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀPUNJAB GOVT. GAZ. (EXTRA), SEPTEMBER 24, 2020 (ASVN 2, 1942 SAKA) 1410 ਭਾਰਤਵਾਜ ਵਰਕਸ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਇੰਦਰਪੁਰੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅੰਬੇਦਕਰ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਮੁੂਸਾਪੁਰ ਨਵਾ ਸਹਿਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਫੈਸਨ ਫੈਕਟਰੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਜਲੰਧਰ ਨਵਾਂ ਸਹਿਰ ਰੇਲਵੇ ਲਾਈਨ ਤੀਕ; ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਨਵਾਂ ਸਹਿਰ ਗੜਸੰਕਰ ਰੇਲਵੇ ਲਾਈਨ ਤੀਕ; ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਗਲੀ ਸਹੀਦ ਉਧਮ ਸਿਘ ਨਗਰ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬੱਕਰਖਾਨਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਮੂਸਾਪੁਰ ਨਵਾਂ ਸਹਿਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਬਾਲਮੀਕੀ ਮੰਦਰ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਗੁਰੂ ਰਵੀਦਾਸ ਮੁਹੱਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਇੰਦਰਪੁਰੀ ਗਲੀ ਤੀਕ;

ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨµ:15 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈੈਂਬਰਾਂ ਲਈ ਰਾਖਵਾਂ)

ਬਹਾਰਾ ਨਵਾਂ ਸਹਿਰ ਰੋਡ ਅਤੇ ਗਲੀ ਅਨੰਦ ਪ੍ਰਕਾਸ ਐਂਡ ਸੰਨਜ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਅਨੰਦ ਪ੍ਰਕਾਸ ਐਂਡ ਸੰਨਜ ਦੇ ਨਾਲ ਚੱਲਦੇ ਹੋੋਏ ਗਲੀ ਦਵਿੰਦਰ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੋਹਨ ਸਿੰਘ ਤੀਕ;

ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨਵੀ ਦਾਣਾ ਮੰਡੀ ਛੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਅੰਨਾਜ ਮੰਡੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਵੀਂ ਅਬਾਦੀ ਤੋਂ ਭੰਗਲਕਲਾਂ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸੋਹਣ ਪੋਟਰੀ ਫਾਰਮ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਫੈਸਨ ਫੈਕਟਰੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮੂਸਾਪੁਰ ਨਵਾਂ ਸਹਿਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਅੰਬੇਦਕਰ ਨਗਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਇੰਦਰਪੁਰੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਭਾਰਤਵਾਜ ਵਰਕਸ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੁਰਿੰਦਰ ਕੁਮਾਰ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਮੇਸ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਇੰਦਰਪੁਰੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗੁਰੂ ਰਵੀਦਾਸ ਮੁਹੱਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬਹਾਰਾ ਨਵਾਂ ਸਹਿਰ ਰੋਡ ਛੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਅਨੰਦਪ੍ਰਕਾਸ ਐਂਡ ਸਨਜ ਗਲੀ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨµ:16 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)

ਬਹਾਰਾ ਨਵਾਂ ਸਹਿਰ ਰੋਡ ਅਤੇ ਅਨਾਜ ਮੰਡੀ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਅਨਾਜ ਮੰਡੀ ਰੋਡ ਨਾਲ ਚੱਲਦੇ ਹੋੋਏ ਗਲੀ ਦਾਣਾ ਮੰਡੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੋਹਨ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਦਵਿੰਦਰ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਨੰਦਪ੍ਰਕਾਸ ਐਂਡ ਸਨਜ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਬਹਾਰਾ ਨਵਾਂ ਸਹਿਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਨਿਊ ਪ੍ਰੇਮ ਨਗਰ ਤੀਕ;

ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੁਖਪਾਲ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪੰਡੌਰਾ ਮੋਹੱਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਏਕਨੂਰ ਲੈਦਰ ਹਾਊਸ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਦੁਆਬਾ ਟੈਪੂ ਯੁਨੀਅਨ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕੁਸਟ ਆਸਰਮ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਵਾਂ ਸਹਿਰ ਤੋਂ ਰਾਹੋਂ ਰੇਲਵੇ ਲਾਈਨ ਤੀਕ; ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚੱਲਦੇ ਹੋਏ ਬਹਾਰਾ ਨਵਾਂ ਸਹਿਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਅਨਾਜਮੰਡੀ ਰੋਡ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨµ:17 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)

ਨਗਰ ਕੌਂਸਲ ਦੀ ਪੱਛਮੀ ਹੱਦ ਅਤੇ ਜਲੰਧਰ ਨਵਾਂ ਸਹਿਰ ਰੇਲਵੇ ਲਾਈਨ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਜਲੰਧਰ ਨਵਾਂ ਸਹਿਰ ਰੇਲਵੇ ਲਾਈਨ ਨਾਲ ਚੱਲਦੇ ਹੋੋਏ ਫੈਸਨ ਫੈਕਟਰੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸੋਹਨ ਪੋਟਰੀ ਫਾਰਮ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਵੀਂ ਅਬਾਦੀ ਤੋਂ ਭੰਗਲਕਲਾਂ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਅਨਾਜ ਮੰਡੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਬਹਾਰਾ ਨਵਾਂ ਸਹਿਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚੱਲਦੇ ਹੋਏ ਜਲੰਧਰ ਨਵਾਂ ਸਹਿਰ ਰੇਲਵੇ ਲਾਈਨ ਤੀਕ;

ਅਰਥਾਤ ਜਿੱਥੋਂ ਆਰੰਭ ਕੀਤਾ ਸੀ।

PUNJAB GOVT. GAZ. (EXTRA), SEPTEMBER 24, 2020 (ASVN 2, 1942 SAKA) 1411

ਵਾਰਡ ਨµ:18 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)

ਨਗਰ ਕੌਂਸਲ ਦੀ ਪੱਛਮੀ ਹੱਦ ਅਤੇ ਨਵਾਂ ਸਹਿਰ ਤੋਂ ਫਗਵਾੜਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਵਾਂ ਸਹਿਰ ਤੋਂ ਫਗਵਾੜਾ ਰੋਡ ਨਾਲ ਚੱਲਦੇ ਹੋੋਏ ਗਲੀ ਰਾਜਵਿੰਦਰ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪਿਆਰਾ ਲਾਲ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪਰਮਜੀਤ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਨਵਾਂ ਸਹਿਰ ਤੋਂ ਫਗਵਾੜਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਵਾਂ ਸਹਿਰ ਗੜਸੰਕਰ ਰੇਲਵੇ ਲਾਈਨ ਤੀਕ; ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਬੱਕਰਖਾਨਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸਹੀਦ ਉਧਮ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਨਵਾਂ ਸਹਿਰ ਗੜਸੰਕਰ ਰੇਲਵੇ ਲਾਈਨ ਤੀਕ; ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਜਲੰਧਰ ਨਵਾਂ ਸਹਿਰ ਰੇਲਵੇ ਲਾਈਨ ਤੀਕ; ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ;

ਫਿਰ ਉਕਤ ਹੱਦ ਨਾਲ ਚੱਲਦੇ ਹੋਏ ਨਵਾਂ ਸਹਿਰ ਤੋਂ ਫਗਵਾੜਾ ਰੋਡ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨµ:19 (ਇਸਤਰੀ ਮੈਂਬਰਾਂ ਲਈ ਰਾਖਵਾਂ)

ਰੇਲਵੇ ਲਾਈਨ ਅਤੇ ਗਲੀ ਕੁਲਵੀਰ ਸਿੰਘ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਕੁਲਵੀਰ ਸਿੰਘ ਨਾਲ ਚੱਲਦੇ ਹੋੋਏ ਸਾਹਮਣੇ ਗਲੀ ਸਿਟੀ ਕਾਰ ਸੈਂਟਰ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਆਰੇ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਯੂਕੋ ਬੈਂਕ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਨਵਾਂ ਸਹਿਰ ਫਗਵਾੜਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਹਾਈਵੇ ਟਾਇਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਆਸੂ ਵਾਲੀ ਤੀਕ;

ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗੁਰੂ ਤੇਗ ਬਹਾਦਰ ਨਗਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਗੁਰਪ੍ਰੀਤ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੁਹੱਲਾ ਤੇਗ ਬਹਾਦਰ ਨਗਰ ਵਾਲੀ ਤੀਕ; ਫਿਰ ਉਕਤ ਗਲੀ ਮੁਹੱਲੇ ਨਾਲ ਚੱਲਦੇ ਹੋਏ ਗਲੀ ਐਸ.ਕੇ.ਟੇਲਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗੜਸੰਕਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਗਲੀ ਗੁਰਦੁਆਰਾ ਮੰਜੀ ਸਾਹਿਬ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬੰਗਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਦਿਨੇਸ ਚੋਪੜੇ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਹੀਰਾ ਜੱਟਾ ਮੁਹੱਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਹੀਰਾ ਜੱਟਾਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਚੇਤਰਾਮ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਰੁਣ ਵਰਮਾ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮਿੱਲ ਕਲੌਨੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਨਵਾਈਸ ਸਕੂਲ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੋਢੀ ਪੇਟਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਤਰਸੇਮ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਿੰਕੂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕੁਲਵੰਤ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮਿੱਲ ਕਲੌਨੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਵਾਂ ਸਹਿਰ ਗੜਸ਼ੰਕਰ ਰੇਲਵੇ ਲਾਈਨ ਤੀਕ; ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਗਲੀ ਕੁਲਵੀਰ ਸਿੰਘ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਚੰਡੀਗੜ੍ਹ

ਸਤੀਸ਼ ਚµਦਰਾ(ਆਈ.ਏ.ਐਸ.)

ਮਿਤੀ 22 ਅਗਸਤ, 2020 ਵਿਸ਼ੇਸ ਮੁੱਖ ਸਕੱਤਰ ਸਥਾਨਕ ਸਰਕਾਰ ਵਿਭਾਗ ਪੰਜਾਬ

2112/9-2020/Pb. Govt. Press, S.A.S. Nagar

Cite this issue. Punjab Gazette, Government of Punjab, 24 September 2020. Indian Gazettes, https://egazette.servantsofknowledge.in/details/in.gazette.punjabdsa.2020-09-24.48491/. Archive identifier in.gazette.punjabdsa.2020-09-24.48491.