Servants of Knowledge
Punjab Gazette · Government of Punjab

Regarding retirement of Sh Sukhdev Singh Joint Director

Published 25 September 2020

Department
Home Affairs and Justice
Type
Ordinary
Notification no.
2417
Gazetteid
CHD/0092/2018-2020
Identifier
in.gazette.punjabdsa.2020-09-25.48496
Languages
English, Punjabi

click here for IIIF manifest

Regd. No. CHD/0092/2018-2020 740 PUNJAB GOVT. GAZ., SEPTEMBER 11, 2020 (BHDR 20, 1942 SAKA) PART I] Regd. No. NW/CH-22

Published by AuthorityPublished by AuthorityPublished by AuthorityPublished by AuthorityPublished by Authority

No. 39 ] CHANDIGARH, FRIDAY, SEPTEMBER 25, 2020 (ASVINA 3, 1942 SAKA)

PART I

Punjab Government Notifications and Orders

ਪੰਜਾਬ ਸਰਕਾਰ

ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ

(ਅਦਾਲਤੀ-2 ਸ਼ਾਖਾ)

ਅਧਿਸੂਚਨਾ

ਮਿਤੀ 26 ਅਗਸਤ, 2020

ਨੰ: 10/10/2019-3ਅਦਾ2/2417.-ਸ਼੍ਰੀ ਸੁਖਦੇਵ ਸਿੰਘ ਸੰਯੁਕਤ ਡਾਇਰੈਕਟਰ ਪ੍ਰਾਸੀਕਿਊਸ਼ਨ ਤੇ ਲਿਟੀਗੇਸ਼ਨ ਵਿਭਾਗ ਨੂੰ ਮਿਤੀ 31.08.2020 (ਬਾ.ਦੁ.) ਤੋਂ ਸਰਕਾਰੀ ਸੇਵਾ ਤੋਂ ਨਿਵਿਰਤ ਕੀਤਾ ਜਾਂਦਾ ਹੈ।

2. ਜੇਕਰ ਉਕਤ ਅਧਿਕਾਰੀ ਵਿਰੁੱਧ ਕੋਈ ਵਿਭਾਗੀ ਅਨੁਸ਼ਾਸ਼ਨੀ/ ਚੌਕਸੀ ਪੜਤਾਲ ਆਦਿ ਦਾ ਕੇਸ ਲੰਬਿਤ ਹੋਵੇ ਜਾਂ ਭਵਿੱਖ ਵਿੱਚ ਕੋਈ ਹੋਰ ਵਿਭਾਗੀ/ਅਨੁਸ਼ਾਸ਼ਨੀ/ਚੌਕਸੀ ਪੜਤਾਲ/ਮੁਕੱਦਮਾ ਸਬੰਧੀ ਮਾਮਲਾ ਧਿਆਨ ਵਿੱਚ ਆਉਂਦਾ ਹੈ, ਤਾਂ ਉਸ ਵਿਰੁੱਧ ਪੰਜਾਬ ਸਿਵਲ ਸੇਵਾਵਾਂ ਜਿਲਦ-2 ਦੇ ਨਿਯਮ 2.2 ਦੇ ਅਧੀਨ ਕਾਰਵਾਈ ਕੀਤੀ ਜਾਵੇਗੀ। ਇਹਨਾਂ ਹੁਕਮਾਂ ਨਾਲ ਇਸ ਅਧਿਕਾਰੀ ਦੀ ਸੇਵਾ ਨਿਵਿਰਤੀ ਤੇ ਕੋਈ ਅਸਰ ਨਹੀਂ ਪਵੇਗਾ, ਭਾਵ ਇੰਨਕੁਆਰੀ ਆਦਿ ਚਲਦੀ ਰਹੇਗੀ ਅਤੇ ਇੰਨਕੁਆਰੀ ਦੇ ਸਿੱਟਿਆਂ ਦੇ ਸਨਮੁੱਖ ਉਸ ਵਿਰੁੱਧ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਜੇਕਰ ਅਧਿਕਾਰੀ ਵਿਰੁੱਧ ਕੋਈ ਰਿਕਵਰੀ ਕਿਸੇ ਸਟੇਜ ਤੇ ਕੀਤੀ ਜਾਣੀ ਬਣਦੀ ਹੋਵੇ ਤਾਂ ਉਹ ਉਸਨੂੰ ਪ੍ਰਾਪਤ ਹੋਣ ਵਾਲੀ ਗਰੈਚੂਏਟੀ/ਪੈਨਸ਼ਨ ਵਿੱਚੋਂ ਕੀਤੀ ਜਾਵੇਗੀ।

ਚੰਡੀਗੜ੍ਹ

ਸਤੀਸ਼ ਚੰਦਰਾ, ਆਈ.ਏ.ਐਸ.

ਮਿਤੀ 25 ਅਗਸਤ, 2020

ਵਿਸ਼ੇਸ਼ ਮੁੱਖ ਸਕੱਤਰ, ਪੰਜਾਬ ਸਰਕਾਰ,

ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ।

2110/9-2020/Pb. Govt. Press, S.A.S. Nagar

( 740 )
Cite this issue. Punjab Gazette, Government of Punjab, 25 September 2020. Indian Gazettes, https://egazette.servantsofknowledge.in/details/in.gazette.punjabdsa.2020-09-25.48496/. Archive identifier in.gazette.punjabdsa.2020-09-25.48496.