Servants of Knowledge
Punjab Gazette · Government of Punjab

Regarding retirement of Sh. Tajinder Singh

Published 25 September 2020

Department
Home Affairs and Justice
Type
Ordinary
Notification no.
2666
Gazetteid
CHD/0092/2018-2020
Identifier
in.gazette.punjabdsa.2020-09-25.48500
Languages
English, Punjabi

click here for IIIF manifest

Regd. No. CHD/0092/2018-2020 PART I] PUNJAB GOVT. GAZ., SEPTEMBER 11, 2020 (BHDR 20, 1942 SAKA) 745 Regd. No. NW/CH-22

Published by AuthorityPublished by AuthorityPublished by AuthorityPublished by AuthorityPublished by Authority

No. 39] CHANDIGARH, FRIDAY, SEPTEMBER 25, 2020 (ASVINA 3, 1942 SAKA)

PART I

Punjab Government Notifications and Orders

ਪੰਜਾਬ ਸਰਕਾਰ

ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ

(ਅਦਾਲਤੀ-2 ਸ਼ਾਖਾ)

ਅਧਿਸੂਚਨਾ

ਮਿਤੀ 18 ਸਤੰਬਰ, 2020

ਨੰ: 10/10/2020-3ਅਦਾ2/2666.- ਸ਼੍ਰੀ ਤੇਜਿੰਦਰ ਸਿੰਘ ਪੁੱਤਰ ਸ਼੍ਰੀ ਹਰਬੰਸ ਸਿੰਘ, ਉਪ ਜਿਲ੍ਹਾ ਅਟਾਰਨੀ (ਪੀ.ਏ.) ਬਠਿੰਡਾ ਨੂੰ ਆਪਣੀ 58 ਸਾਲ 06 ਮਹੀਨੇ ਦੀ ਵੱਧ ਵਰ੍ਹਾਂ ਉਮਰ ਪੂਰੀ ਕਰਨ ਉਪਰੰਤ ਪੰਜਾਬ ਸਰਕਾਰ, ਵਿੱਤ ਵਿਭਾਗ (ਵਿੱਤ ਪ੍ਰਸੋਨਲ-2 ਸ਼ਾਖਾ) ਦੇ ਪੱਤਰ ਨੰ: 22/2/2012-3ਐਫ.ਪੀ.2/237, ਮਿਤੀ 02-03-2020 ਅਨੁਸਾਰ ਮਿਤੀ 30-9-2020 (ਬਾ.ਦੁ.) ਤੋਂ ਸਰਕਾਰੀ ਸੇਵਾ ਤੋਂ ਨਿਵਿਰਤ ਕੀਤਾ ਜਾਂਦਾ ਹੈ।

2. ਜੇਕਰ ਉਕਤ ਅਧਿਕਾਰੀ ਵਿਰੁੱਧ ਕੋਈ ਵਿਭਾਗੀ ਅਨਸ਼ਾਸਨੀ/ਚੌਕਸੀ ਪੜਤਾਲ ਆਦਿ ਦਾ ਕੇਸ ਲੰਬਿਤ ਹੋਵੇ ਜਾਂ ਭਵਿੱਖ ਵਿੱਚ ਕੋਈ ਹੋਰ ਵਿਭਾਗੀ/ਅਨੁਸ਼ਾਸਨੀ/ਚੌਕਸੀ ਪੜਤਾਲ/ ਮੁਕੱਦਮਾ ਸਬੰਧੀ ਮਾਮਲਾ ਧਿਆਨ ਵਿੱਚ ਆਉਂਦਾ ਹੈ, ਤਾਂ ਉਸ ਵਿਰੁੱਧ ਪੰਜਾਬ ਸਿਵਲ ਸੇਵਾਵਾਂ ਜਿਲਦ-2 ਦੇ ਨਿਯਮ 2.2 ਦੇ ਅਧੀਨ ਕਾਰਵਾਈ ਕੀਤੀ ਜਾਵੇਗੀ। ਇਹਨਾਂ ਹੁਕਮਾਂ ਨਾਲ ਇਸ ਅਧਿਕਾਰੀ ਦੀ ਸੇਵਾ ਨਿਵਿਰਤੀ ਤੇ ਕੋਈ ਅਸਰ ਨਹੀਂ ਪਵੇਗਾ, ਭਾਵ ਇਨਕੁਆਰੀ ਆਦਿ ਚਲਦੀ ਰਹੇਗੀ ਅਤੇ ਇਨਕੁਆਰੀ ਦੇ ਸਿੱਟਿਆਂ ਦੇ ਸਨਮੁੱਖ ਉਸ ਵਿਰੁੱਧ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਜੇਕਰ ਅਧਿਕਾਰੀ ਵਿਰੁੱਧ ਕੋਈ ਰਿਕਵਰੀ ਕਿਸੇ ਸਟੇਜ ਤੇ ਕੀਤੀ ਜਾਣੀ ਬਣਦੀ ਹੋਵੇ ਤਾਂ ਉਹ ਉਸਨੂੰ ਪ੍ਰਾਪਤ ਹੋਣ ਵਾਲੀ ਗਰੈਚੂਏਟੀ/ਪੈਨਸ਼ਨ ਵਿਚੋਂ ਕੀਤੀ ਜਾਵੇਗੀ।

ਸਤੀਸ਼ ਚੰਦਰਾ, ਆਈ.ਏ.ਐਸ.

ਚੰਡੀਗੜ੍ਹ

ਵਿਸ਼ੇਸ਼ ਮੁੱਖ ਸਕੱਤਰ, ਪੰਜਾਬ ਸਰਕਾਰ ਮਿਤੀ 5 ਸਤੰਬਰ, 2020

ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ।

2110/9-2020/Pb. Govt. Press, S.A.S. Nagar

( 745 )
Cite this issue. Punjab Gazette, Government of Punjab, 25 September 2020. Indian Gazettes, https://egazette.servantsofknowledge.in/details/in.gazette.punjabdsa.2020-09-25.48500/. Archive identifier in.gazette.punjabdsa.2020-09-25.48500.