Published by AuthorityPublished by AuthorityPublished by AuthorityPublished by AuthorityPublished by Authority
No. 39 ] CHANDIGARH, FRIDAY, SEPTEMBER 25, 2020 (ASVINA 3, 1942 SAKA)
PART I
Punjab Government Notifications and Orders
ਪੰਜਾਬ ਸਰਕਾਰ
ਉਚੇਰੀ ਸਿੱਖਿਆ ਤੇ ਭਾਸ਼ਾ ਵਿਭਾਗ
(ਸਿੱਖਿਆ ਸੈਲ)
ਅਧਿਸੂਚਨਾ
ਮਿਤੀ 15 ਸਤੰਬਰ, 2020
ਨੰ: 6/199/92-2ਸਿੱ.ਸੈਲ/1749.-ਪੰਜਾਬ ਦੇ ਰਾਜਪਾਲ ਜੀ ਪ੍ਰਸੰਨਤਾ ਪੂਰਵਕ ਭਾਸ਼ਾ ਵਿਭਾਗ, ਪੰਜਾਬ ਦੇ ਸ਼੍ਰੋਮਣੀ ਪੁਰਸਕਾਰਾਂ ਦੀ ਚੋਣ ਸਾਲ 2015, 2016, 2017, 2018, 2019 ਅਤੇ ਸਾਲ 2020 ਲਈ ਕਰਨ ਲਈ ਹੇਠ ਲਿਖੇ ਅਨੁਸਾਰ ਸਕਰੀਨਿੰਗ ਕਮੇਟੀ ਦਾ ਗਠਨ ਕਰਨ ਦੀ ਪ੍ਰਵਾਨਗੀ ਦਿੰਦੇ ਹਨ:-
1. ਸ਼੍ਰੀ ਦਰਸ਼ਨ ਬੁੱਟਰ, ਪ੍ਰਧਾਨ ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ:), ਨਾਭਾ;
2. ਡਾ. ਸੁਰਜੀਤ ਪਾਤਰ, ਪ੍ਰਧਾਨ ਪੰਜਾਬ ਕਲਾ ਪ੍ਰੀਸ਼ਦ, ਚੰਡੀਗੜ੍ਹ;
3. ਡਾ. ਜੋਗਾ ਸਿੰਘ, ਪੰਜਾਬੀ ਯੂਨੀਵਰਸਿਟੀ, ਪਟਿਆਲਾ;
4. ਸ਼੍ਰੀ ਪਰਮਜੀਤ ਸਿੰਘ ਸਿੱਧੂ ਉਰਫ ਪੰਮੀ ਬਾਈ, ਪਟਿਆਲਾ;
5. ਸ਼੍ਰੀ ਅਨਿਲ ਧੀਮਾਨ, ਆਰ.ਐਸ.ਡੀ. ਕਾਲਜ, ਫਿਰੋਜ਼ਪੁਰ;
6. ਸਰਦਾਰ ਪੰਛੀ, ਲੁਧਿਆਣਾ;
7. ਡਾ. ਵਰਿੰਦਰ ਕੁਮਾਰ, ਪਟਿਆਲਾ;
8. ਡਾ. ਸਵਰਾਜਬੀਰ ਸਿੰਘ, ਸੰਪਾਦਕ, ਪੰਜਾਬੀ ਟ੍ਰਿਬਿਊਨ, ਚੰਡੀਗੜ੍ਹ;
9. ਸ਼੍ਰੀ ਕੇਵਲ ਧਾਲੀਵਾਲ, ਅੰਮ੍ਰਿਤਸਰ;
10. ਡਾ. ਸੁਰਜੀਤ ਲੀ, ਪਟਿਆਲਾ;
11. ਡਾ. ਦੀਪਕ ਮਨਮੋਹਨ ਸਿੰਘ, ਚੰਡੀਗੜ੍ਹ;
12. ਡਾ. ਮਨਮੋਹਨ ਸਿੰਘ ਦਾਊਂ, ਮੋਹਾਲੀ;
13. ਸ. ਤੀਰਥ ਸਿੰਘ ਢਿੱਲੋਂ, ਜਲੰਧਰ;
14. ਡਾ. ਮੇਘਾ ਸਿੰਘ, ਮੋਹਾਲੀ।
ਰਾਹੁਲ ਭੰਡਾਰੀ, ਆਈ.ਏ.ਐਸ.,
ਚੰਡੀਗੜ੍ਹ
ਸਕੱਤਰ, ਪੰਜਾਬ ਸਰਕਾਰ,