Servants of Knowledge
Punjab Gazette · Government of Punjab

Regarding retirement of Sh. Rajesh Kumar

Published 02 October 2020

Department
Irrigation
Type
Ordinary
Notification no.
WR-IRP1014/1/2020-6IP1/I/69143/2020
Gazetteid
CHD/0092/2018-2020
Identifier
in.gazette.punjabdsa.2020-10-02.48529
Languages
English, Punjabi

click here for IIIF manifest

Regd. No. CHD/0092/2018-2020 PART I] PUNJAB GOVT. GAZ., SEPTEMBER 11, 2020 (BHDR 20, 1942 SAKA) 779 Regd. No. NW/CH-22

Published by AuthorityPublished by AuthorityPublished by AuthorityPublished by AuthorityPublished by Authority

No. 40 ] CHANDIGARH, FRIDAY, OCTOBER 2, 2020 (ASVINA 10, 1942 SAKA)

PART I

Punjab Government Notifications and Orders

ਪੰਜਾਬ ਸਰਕਾਰ

ਜਲ ਸਰੋਤ ਵਿਭਾਗ

(ਸਿੰਚਾਈ ਪ੍ਰਸੋਨਲ-1 ਸ਼ਾਖਾ)

ਅਧਿਸੂਚਨਾ

ਮਿਤੀ 27 ਅਗਸਤ, 2020

ਨੰ:WR-IRP1014/1/2020-6IP1/I/69143/2020.-ਸ਼੍ਰੀ ਰਾਜੇਸ਼ ਕੁਮਾਰ, ਕਾਰਜਕਾਰੀ ਇੰਜੀਨੀਅਰ, ਜਲ ਸਰੋਤ ਵਿਭਾਗ, ਪੰਜਾਬ ਮਿਤੀ 31.08.2020 ਨੂੰ 58 ਸਾਲ ਦੀ ਉਮਰ ਪੂਰੀ ਹੋਣ ਉਪਰੰਤ, ਬਾਅਦ ਦੁਪਹਿਰ ਸਰਕਾਰੀ ਸੇਵਾ ਤੋਂ ਸੇਵਾ ਨਿਵਿਰਤ ਹੋ ਜਾਣਗੇ।

2. ਜੇਕਰ ਇਸ ਅਧਿਕਾਰੀ ਵਿਰੁੱਧ ਕੋਈ ਵਿਭਾਗੀ/ਚੌਕਸੀ ਪੜਤਾਲ ਜਾਂ ਮਿਸਲੇਨੀਅਸ ਐਡਵਾਂਸ ਖਾਤੇ ਵਿਚ ਖੜੀਆਂ ਰਕਮਾਂ ਦਾ ਕੇਸ ਆਦਿ ਲੰਬਿਤ ਹੋਵੇ ਅਤੇ ਭਵਿੱਖ ਵਿੱਚ ਕੋਈ ਹੋਰ ਵਿਭਾਗੀ/ਅਨੁਸ਼ਾਸ਼ਨੀ/ਚੌਕਸੀ ਪੜਤਾਲ/ਮੁਕੱਦਮਾ ਹੋਇਆ ਤਾਂ ਉਸ ਕੇਸ ਵਿੱਚ ਹੋਣ ਵਾਲੇ ਫੈਸਲੇ ਤੋਂ ਇਹਨਾਂ ਹੁਕਮਾਂ ਦਾ ਕੋਈ ਅਸਰ ਨਹੀਂ ਹੋਵੇਗਾ, ਭਾਵ ਪੜਤਾਲ ਚਲਦੀ ਰਹੇਗੀ ਅਤੇ ਉਸ ਪੜਤਾਲ ਦੇ ਸਿੱਟਿਆਂ ਦੇ ਸਨਮੁੱਖ ਉਸ ਵਿਰੁੱਧ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ।

ਸਰਵਜੀਤ ਸਿੰਘ, ਆਈ.ਏ.ਐਸ.,

ਚੰਡੀਗੜ੍ਹ

ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ, ਮਿਤੀ 26 ਅਗਸਤ, 2020

ਜਲ ਸਰੋਤ ਵਿਭਾਗ।

2115/09-2020/Pb. Govt. Press, S.A.S. Nagar

( 779 )
Cite this issue. Punjab Gazette, Government of Punjab, 02 October 2020. Indian Gazettes, https://egazette.servantsofknowledge.in/details/in.gazette.punjabdsa.2020-10-02.48529/. Archive identifier in.gazette.punjabdsa.2020-10-02.48529.