Published by AuthorityPublished by AuthorityPublished by AuthorityPublished by AuthorityPublished by Authority
No. 40 ] CHANDIGARH, FRIDAY, OCTOBER 2, 2020 (ASVINA 10, 1942 SAKA)
PART I
Punjab Government Notifications and Orders
ਪੰਜਾਬ ਸਰਕਾਰ
ਜਲ ਸਰੋਤ ਵਿਭਾਗ
(ਸਿੰਚਾਈ ਪ੍ਰਸੋਨਲ-1 ਸ਼ਾਖਾ)
ਅਧਿਸੂਚਨਾ
ਮਿਤੀ 27 ਅਗਸਤ, 2020
ਨੰ:WR-IRP1014/1/2020-6IP1/I/69139/2020.-ਸ਼੍ਰੀ ਅਜੀਤ ਸਿੰਘ, ਕਾਰਜਕਾਰੀ ਇੰਜੀਨੀਅਰ, ਜਲ ਸਰੋਤ ਵਿਭਾਗ, ਪੰਜਾਬ ਦੇ ਮਿਤੀ 31.08.2019 ƒ 58 ਸਾਲ ਦੀ ਉਮਰ ਪੂਰੀ ਹੋਣ ਤੇ ਵਿੱਤ ਵਿਭਾਗ ਦੀਆਂ ਹਦਾਇਤਾਂ ਨੰ:
22/02/2012-3-ਐਫ.ਪੀ.2/475 ਮਿਤੀ 08.10.2012 ਅਤੇ ਨੰ: 22/02/2012-3ਐਫ.ਪੀ.2/257 ਮਿਤੀ 30.10.2015 ਦੇ ਸਨਮੁੱਖ ਇੱਕ ਸਾਲ ਦਾ ਆਪਸ਼ਨਲ ਵਾਧਾ ਲੈਣ ਉਪਰੰਤ, ਮਿਤੀ 31.08.2020 ਨੂੰ ਬਾਅਦ ਦੁਪਹਿਰ ਸਰਕਾਰੀ ਸੇਵਾ ਤੋਂ ਸੇਵਾ ਨਿਵਿਰਤ ਹੋ ਜਾਣਗੇ।
2. ਜੇਕਰ ਇਸ ਅਧਿਕਾਰੀ ਵਿਰੁੱਧ ਕੋਈ ਵਿਭਾਗੀ/ਚੌਕਸੀ ਪੜਤਾਲ ਜਾਂ ਮਿਸਲੇਨੀਅਸ ਐਡਵਾਂਸ ਖਾਤੇ ਵਿਚ ਖੜੀਆਂ ਰਕਮਾਂ ਦਾ ਕੇਸ ਆਦਿ ਲੰਬਿਤ ਹੋਵੇ ਅਤੇ ਭਵਿੱਖ ਵਿੱਚ ਕੋਈ ਹੋਰ ਵਿਭਾਗੀ/ਅਨੁਸ਼ਾਸ਼ਨੀ/ਚੌਕਸੀ ਪੜਤਾਲ/ਮੁਕੱਦਮਾ ਹੋਇਆ ਤਾਂ ਉਸ ਕੇਸ ਵਿੱਚ ਹੋਣ ਵਾਲੇ ਫੈਸਲੇ ਤੋਂ ਇਹਨਾਂ ਹੁਕਮਾਂ ਦਾ ਕੋਈ ਅਸਰ ਨਹੀਂ ਹੋਵੇਗਾ, ਭਾਵ ਪੜਤਾਲ ਚਲਦੀ ਰਹੇਗੀ ਅਤੇ ਉਸ ਪੜਤਾਲ ਦੇ ਸਿੱਟਿਆਂ ਦੇ ਸਨਮੁੱਖ ਉਸ ਵਿਰੁੱਧ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ।
ਸਰਵਜੀਤ ਸਿੰਘ, ਆਈ.ਏ.ਐਸ.,
ਚੰਡੀਗੜ੍ਹ
ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ, ਮਿਤੀ 26 ਅਪ੍ਰੈਲ, 2020
ਜਲ ਸਰੋਤ ਵਿਭਾਗ।