Published by AuthorityPublished by AuthorityPublished by AuthorityPublished by AuthorityPublished by Authority
No. 40 ] CHANDIGARH, FRIDAY, OCTOBER 2, 2020 (ASVINA 10, 1942 SAKA)
PART I
Punjab Government Notifications and Orders
ਪੰਜਾਬ ਸਰਕਾਰ
ਰੋਜਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ
(ਰੋਜਗਾਰ ਉਤਪੱਤੀ ਸ਼ਾਖਾ)
ਹੁਕਮ
No.EMPG-1109/101/2020-1EG/1/67040/2020.-ਸ਼੍ਰੀਮਤੀ ਸਰਬਜੀਤ ਕੌਰ ਗਰੇਵਾਲ, ਡਿਪਟੀ ਡਾਇਰੈਕਟਰ, ਰੋਜਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਨੂੰ 58 ਸਾਲ ਦੀ ਉਮਰ ਪੂਰੀ ਹੋਣ ਉਪਰੰਤ ਮਿਤੀ 31.08.2020 ਨੂੰ ਬਾਅਦ ਦੁਪਹਿਰ ਸਰਕਾਰੀ ਸੇਵਾ ਤੋਂ ਨਿਵਿਰਤ ਕੀਤਾ ਜਾਂਦਾ ਹੈ।
2. ਜੇਕਰ ਇਸ ਅਧਿਕਾਰਨ ਵਿਰੁੱਧ ਭਵਿੱਖ ਵਿੱਚ ਕੋਈ ਵਿਭਾਗੀ/ਅਨੁਸ਼ਾਸ਼ਨੀ/ਚੌਕਸੀ ਪੜਤਾਲ/ਮੁਕੱਦਮਾ ਆਦਿ ਹੋਇਆ ਤਾਂ ਉਸ ਕੇਸ ਵਿੱਚ ਹੋਣ ਵਾਲੇ ਫੈਸਲੇ ਤੇ ਇਨ੍ਹਾਂ ਹੁਕਮਾਂ ਦਾ ਕੋਈ ਅਸਰ ਨਹੀਂ ਹੋਵੇਗਾ, ਭਾਵ ਪੜਤਾਲ ਚੱਲਦੀ ਰਹੇਗੀ ਅਤੇ ਉਸ ਪੜਤਾਲ ਦੇ ਸਿੱਟਿਆਂ ਦੇ ਸਨਮੁੱਖ ਅਧਿਕਾਰਨ ਵਿਰੁੱਧ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ।
3. ਇਹ ਹੁਕਮ ਸਮਰੱਥ ਅਥਾਰਟੀ ਦੀ ਪ੍ਰਵਾਨਗੀ ਉਪਰੰਤ ਜਾਰੀ ਕੀਤੇ ਜਾਂਦੇ ਹਨ।
ਰਾਹੁਲ ਤਿਵਾੜੀ, ਆਈ.ਏ.ਐਸ.,
ਚੰਡੀਗੜ੍ਹ
ਸਕੱਤਰ, ਪੰਜਾਬ ਸਰਕਾਰ,
ਮਿਤੀ 20 ਅਗਸਤ, 2020 ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ।