Servants of Knowledge
Punjab Gazette · Government of Punjab

Regarding retirement of Sh. Bhupinder Singh

Published 02 October 2020

Department
Public works
Type
Ordinary
Notification no.
PWD-BR105/20/2020-B and R 1/81750/1-6
Gazetteid
CHD/0092/2018-2020
Identifier
in.gazette.punjabdsa.2020-10-02.48534
Languages
English, Punjabi

click here for IIIF manifest

Regd. No. CHD/0092/2018-2020 PART I] PUNJAB GOVT. GAZ., SEPTEMBER 11, 2020 (BHDR 20, 1942 SAKA) 773 Regd. No. NW/CH-22

Published by AuthorityPublished by AuthorityPublished by AuthorityPublished by AuthorityPublished by Authority

No. 40 ] CHANDIGARH, FRIDAY, OCTOBER 2, 2020 (ASVINA 10, 1942 SAKA)

PART I

Punjab Government Notifications and Orders

ਪੰਜਾਬ ਸਰਕਾਰ

ਲੋਕ ਨਿਰਮਾਣ ਵਿਭਾਗ

(ਇਮਾਰਤਾਂ ਤੇ ਸੜਕਾਂ-1 ਸ਼ਾਖਾ)

ਅਧਿਸੂਚਨਾ

ਮਿਤੀ 25 ਸਤੰਬਰ, 2020

ਨੰ:PWD-BR105/20/2020-B and R 1/81750/1-6.-ਪੰਜਾਬ ਸਿਵਲ ਸੇਵਾਵਾਂ, ਜਿਲਦ-1 ਦੇ ਨਿਯਮ 3.26 (ਏ) ਅਤੇ (ਬੀ) ਵਿੱਚ ਵਿੱਤ ਵਿਭਾਗ ਵਲੋਂ ਨੋਟੀਫਿਕੇਸ਼ਨ ਮਿਤੀ 02.03.2020 ਰਾਹੀਂ ਕੀਤੀ ਗਈ ਸੋਧ ਦੇ ਸਨਮੁੱਖ ਸ਼੍ਰੀ ਭੁਪਿੰਦਰ ਸਿੰਘ, ਉਪ ਮੰਡਲ ਇੰਜੀਨੀਅਰ (ਬਾਗਬਾਨੀ) ਲੋਕ ਨਿਰਮਾਣ ਵਿਭਾਗ (ਭ ਤੇ ਮ) ਜੋ ਕਿ ਮਿਤੀ 01.02.2020 ਤੋਂ ਮਿਤੀ 30.09.2020 ਤੱਕ ਸੇਵਾਕਾਲ ਦੇ ਪਹਿਲੇ ਸਾਲ ਦੇ ਵਾਧੇ ਤੇ ਸਨ, ਨੂੰ ਮਿਤੀ 30.09.2020 (ਬਾ.ਦੁ.) ਨੂੰ ਸਰਕਾਰੀ ਸੇਵਾ ਤੋਂ ਰਿਟਾਇਰ ਕੀਤਾ ਜਾਂਦਾ ਹੈ।

2. ਜੇਕਰ ਇਸ ਅਧਿਕਾਰੀ ਵਿਰੁੱਧ ਕੋਈ ਵਿਭਾਗੀ/ਚੌਕਸੀ ਪੜਤਾਲ ਜਾਂ ਮਿਸਲੇਨੀਅਸ ਐਡਵਾਂਸ ਰਕਮ ਆਦਿ ਦਾ ਕੇਸ ਲੰਬਿਤ ਹੋਵੇ ਤਾਂ ਉਸ ਤੇ ਇਹਨਾਂ ਹੁਕਮਾਂ ਦਾ ਕੋਈ ਅਸਰ ਨਹੀਂ ਹੋਵੇਗਾ। ਇਸ ਤੋਂ ਇਲਾਵਾ ਜੇਕਰ ਅਧਿਕਾਰੀ ਵਿਰੁੱਧ ਸਰਕਾਰ ਦਾ ਕੋਈ ਬਕਾਇਆ ਆਦਿ ਲੰਬਿਤ ਹੋਵੇ ਤਾਂ ਉਸƒ ਰਿਕਵਰ ਕਰਨ ਦਾ ਅਧਿਕਾਰ ਸਰਕਾਰ ਪਾਸ ਰਾਖਵਾਂ ਹੋਵੇਗਾ।

ਵਿਕਾਸ ਪ੍ਰਤਾਪ, ਆਈ.ਏ.ਐਸ.,

ਚੰਡੀਗੜ੍ਹ

ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ, ਮਿਤੀ 24 ਸਤੰਬਰ, 2020

ਲੋਕ ਨਿਰਮਾਣ ਵਿਭਾਗ।

2115/09-2020/Pb. Govt. Press, S.A.S. Nagar

( 773 )
Cite this issue. Punjab Gazette, Government of Punjab, 02 October 2020. Indian Gazettes, https://egazette.servantsofknowledge.in/details/in.gazette.punjabdsa.2020-10-02.48534/. Archive identifier in.gazette.punjabdsa.2020-10-02.48534.