| Regd. No. NW/CH-22 | 1539 Regd. No. CHD/0092/2018-2020 | |
| PUNJAB GOVT. GAZ. (EXTRA), OCTOBER 6, 2020 (ASVN 14, 1942 SAKA) | ||
EXTRAORDINARY
Published by Authority
CHANDIGARH, TUESDAY, OCTOBER 6, 2020 (ASVINA 14, 1942 SAKA)
ਪੰਜਾਬ ਸਰਕਾਰ
ਸਥਾਨਕ ਸਰਕਾਰ ਵਿਭਾਗ, ਪੰਜਾਬ, ਚੰਡੀਗੜ੍ਹ
(ਮਿਊਂਸਪਲ ਚੋਣਾਂ ਦਫਤਰ)
ਅਧਿਸੂਚਨਾ
ਮਿਤੀ 5 ਅਕਤੂਬਰ, 2020
ਨੰ: 5/34/2020/ਮਚਦ/ਹਸ/2714.-ਪੰਜਾਬ ਮਿਊਂਸਪਲ ਐਕਟ, 1911 (ਪੰਜਾਬ ਐਕਟ 111 ਆਫ 1911) ਦੀ ਧਾਰਾ 240 ਦੇ ਉਪਬੰਧਾਂ ਅਨੁਸਾਰ ਅਤੇ ਡਿਲੀਮੀਟੇਸ਼ਨ ਆਫ ਵਾਰਡਜ ਆਫ ਮਿਊਂਸਪੈਲਟੀਜ ਰੂਲਜ, 1972 ਦੇ ਨਿਯਮ 8 ਅਧੀਨ ਇਸ ਤੋਂ ਪਹਿਲਾਂ ਇਸ ਸਬੰਧ ਵਿਚ ਜਾਰੀ ਕੀਤੇ ਹੁਕਮਾਂ ਦਾ ਅਧਿਲੰਘਣ ਕਰਦੇ ਹੋਏ ਹੇਠਾਂ ਲਿਖਿਆ ਨਿਯਮਾਂ ਦਾ ਖਰੜਾ ਜਿਨ੍ਹਾਂ ਨੂੰ ਬਨਾਉਣ ਲਈ ਪੰਜਾਬ ਦੇ ਰਾਜਪਾਲ ਤਜਵੀਜ ਕਰਦੇ ਹਨ ਅਤੇ ਇਸ ਸਬੰਧ ਵਿੱਚ ਆਪਣੀਆਂ ਸਮੂਹ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਨਗਰ ਕੌਂਸਲ, ਮੋਰਿੰਡਾ ਜਿਲ੍ਹਾ ਰੂਪਨਗਰ ਦੇ ਵਾਰਡਾਂ ਦੀ ਹਲਕਾਬੰਦੀ ਉਨ੍ਹਾਂ ਵਿਅਕਤੀਆਂ ਦੀ ਸੂਚਨਾ ਲਈ ਪ੍ਰਕਾਸ਼ਿਤ ਕੀਤੀ ਜਾਂਦੀ ਹੈ ਜਿਨ੍ਹਾਂ ਤੇ ਇਸ ਦਾ ਅਸਰ ਪੈਣ ਦੀ ਸੰਭਾਵਨਾ ਹੋਵੇ।ਇਸ ਅਧਿਸੂਚਨਾ ਦੇ ਪ੍ਰਕਾਸ਼ਿਤ ਹੋਣ ਤੋਂ 7 ਦਿਨਾਂ ਦੇ ਪਿੱਛੋਂ ਇਸ ਖਰੜੇ ਉਤੇ ਸਮੇਤ ਇਤਰਾਜਾਂ/ਸੁਝਾਵਾਂ ਦੇ ਵਿਚਾਰ ਕੀਤਾ ਜਾਵੇਗਾ ਜਿਹੜੇ ਨਿਯਮਾਂ ਦੇ ਖਰੜੇ ਸਬੰਧੀ ਕਿਸੇ ਅਸਰ ਸੰਭਾਵੀਂ ਵਿਅਕਤੀ ਵਲੋਂ ਦਿੱਤਾ ਗਿਆ ਸਮਾਂ ਸਮਾਪਤ ਹੋਣ ਤੇ ਸਬੰਧਤ ਨਗਰ ਕੌਂਸਲ ਦੇ ਕਾਰਜ ਸਾਧਕ ਅਫਸਰ ਨੂੰ ਪ੍ਰਾਪਤ ਹੋਣਗੇ।
ਨਿਯਮਾਂ ਦਾ ਖਰੜਾ
ਨਗਰ ਕੌਂਸਲ, ਮੋਰਿੰਡਾ ਜਿਲ੍ਹਾ ਰੂਪਨਗਰ ਦੇ ਨਗਰਪਾਲਾਂ ਦੀ ਚੋਣ ਦੇ ਮਕਸਦ ਲਈ ਨਗਰ ਕੌਂਸਲ, ਮੋਰਿੰਡਾ ਨੂੰ 15 ਵਾਰਡਾਂ ਵਿੱਚ ਵੰਡਿਆ ਜਾਵੇਗਾ ਜਿਨ੍ਹਾਂ ਵਿੱਚ 10 ਵਾਰਡ, ਜਿਨ੍ਹਾਂ ਦੇ ਪਿੱਛੇ ਬਰੈਕਟਾਂ ਅਤੇ ਸ਼ਬਦਾਂ ਵਿਚ:
1. ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ;
2. ਇਸਤਰੀ ਮੈਂਬਰਾਂ ਲਈ ਰਾਖਵਾਂ;
3. ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈੈਂਬਰਾਂ ਲਈ ਰਾਖਵਾਂ; ਅਤੇ
4. ਪੱਛੜੀ ਸ਼੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ;
ਲਿਖਿਆ ਹੋਵੇਗਾ ਕਿ ਉਹ ਵਾਰਡ ਉਨ੍ਹਾਂ ਕੈਟਾਗਰੀਆਂ ਨਾਲ ਸਬੰਧਤ ਮੈਂਬਰਾਂ ਲਈ ਰਾਖਵੇਂ ਹੋਣਗੇ।ਵਾਰਡਾਂ ਦੀਆਂ ਹੱਦਾਂ ਦਾ ਵਰਨਣ ਨਾਲ ਲਗਾਈ ਅਨੁਸੂਚੀ ਵਿੱਚ ਕੀਤਾ ਜਾਂਦਾ ਹੈ।
( 1539 )PUNJAB GOVT. GAZ. (EXTRA), OCTOBER 6, 2020 (ASVN 14, 1942 SAKA) 1540
ਨਗਰ ਕੌਂਸਲ, ਮੋਰਿੰਡਾ ਦੇ ਵਾਰਡਾਂ ਦੀਆਂ ਹੱਦਾਂ ਦਾ ਵਰਣਨ ਦੱਸਦੀ ਅਨੁਸੂਚੀ
ਵਾਰਡ ਨੰਬਰ:-1 (ਇਸਤਰੀ ਮੈਂਬਰਾਂ ਲਈ ਰਾਖਵਾਂ)
ਨਗਰ ਕੌਂਸਲ ਦੀ ਉ~ਤਰੀ ਹੱਦ ਅਤੇ ਸ਼ੂਗਰ ਮਿਲ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਸ਼ੂਗਰ ਮਿਲ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਹਰਵਿੰਦਰ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਡਾ: ਮੁਹਮੰਦ ਲਤੀਫ ਵਾਲੀ ਗਲੀ ਤੀਕ;
ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਆਨੰਦਪੁਰ ਸਤਸੰਗ ਭਵਨ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਚੀਨਾ ਟੈਲੀਕਾਮ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਸ਼ੂਗਰ ਮਿਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਚੰਡੀਗੜ੍ਹ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਢੋਲਣ ਮਾਜਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਉ~ਤਰੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਸ਼ੂਗਰ ਮਿਲ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ:-2
ਨਗਰ ਕੌਂਸਲ ਦੀ ਉ~ਤਰੀ ਹੱਦ ਅਤੇ ਗਲੀ ਨੱਛਤਰ ਸਿੰਘ ਅੰਡਰ ਸੈਕਟਰੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਨੱਛਤਰ ਸਿੰਘ ਅੰਡਰ ਸੈਕਟਰੀ ਨਾਲ ਚਲਦੇ ਹੋਏ ਗਲੀ ਭਜਨ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਹਨੂੰਮਾਨ ਮੰਦਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਚੰਡੀਗੜ੍ਹ ਪੈਲੇਸ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਸਾਨੇ ਦਾਵਤ ਹੋਟਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਵਿਜੈ ਅਰੋੜਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਚੀਨਾ ਟੈਲੀਕਾਮ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਆਨੰਦਪੁਰ ਸਤਸੰਗ ਭਵਨ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਡਾ: ਮੁਹੰਮਦ ਲਤੀਫ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਹਰਵਿੰਦਰ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸ਼ੂਗਰ ਮਿਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੋਂਸਲ ਦੀ ਉ~ਤਰੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਗਲੀ ਨੱਛਤਰ ਸਿੰਘ ਅੰਡਰ ਸੈਕਟਰੀ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ:-3 (ਇਸਤਰੀ ਮੈਂਬਰਾਂ ਲਈ ਰਾਖਵਾਂ)
ਨਗਰ ਕੌਂਸਲ ਦੀ ਉ~ਤਰੀ ਹੱਦ ਅਤੇ ਰੇਲਵੇ ਲਾਈਨ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਰੇਲਵੇ ਲਾਈਨ ਦੇ ਨਾਲ ਚਲਦੇ ਹੋਏ ਰੇਲਵੇ ਸਟੇਸ਼ਨ ਤੀਕ; ਫਿਰ ਰੇਲਵੇ ਸਟੇਸ਼ਨ ਦੇ ਨਾਲ ਚਲਦੇ ਹੋਏ ਸਾਹਮਣੇ ਗਲੀ ਨੱਛਤਰ ਸਿੰਘ ਅੰਡਰ ਸੈਕਟਰੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਾਮਾ ਵਪਾਰੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਸਾਨੇ ਦਾਵਤ ਹੋਟਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਚੰਡੀਗੜ੍ਹ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਗੁਰੂਦੁਆਰਾ ਰਵੀਦਾਸ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਰੇਲਵੇ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਚੂਹੜ ਮਾਜਰੀਆਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਰਾਮਗੜੀਆਂ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਦਰਪਣ ਬਿਊਟੀ ਪਾਰਲਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਕਾਕਾ ਸਟੂਡਿਊ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪ੍ਰਦੀਪ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਰਾਮਗੜੀਆਂ ਰੋਡ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਤਿਆ ਡਿਜੀਟਲ ਸਟੂਡਿਊ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਪਤਾ ਡੈੱਟਲ ਕੇਅਰ ਤੀਕ;
ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਰਾਮਗੜੀਆਂ ਗੁਰੂਦੁਆਰਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਕਾਇਨੋਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸ਼ੂਗਰ ਮਿਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਚੀਨਾ ਟੈਲੀਕਾਮ ਤੀਕ;
ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਵਿਜੈ ਅਰੋੜਾ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਸਾਨੇੇ ਦਾਵਤ ਹੋਟਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਚੰਡੀਗੜ੍ਹ ਪੈਲੇਸ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਹਨੂੰਮਾਨ ਮੰਦਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਭਜਨ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਨੱਛਤਰ ਸਿੰਘ ਅੰਡਰ ਸੈਕਟਰੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਉ~ਤਰੀ ਹੱਦ ਤੀਕ;
ਫਿਰ ਉਕਤ ਹੱਦ ਨਾਲ ਚਲਦੇ ਹੋਏ ਰੇਲਵੇ ਲਾਈਨ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ:-4 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)
ਨਗਰ ਕੌਂਸਲ ਦੀ ਉ~ਤਰੀ ਹੱਦ ਅਤੇ ਕੁਰਾਲੀ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਕੁਰਾਲੀ ਰੋਡ ਦੇ ਨਾਲ ਚਲਦੇ ਹੋਏ ਗਲੀPUNJAB GOVT. GAZ. (EXTRA), OCTOBER 6, 2020 (ASVN 14, 1942 SAKA) 1541 ਰਾਣਾ ਕਲੀਲਿਕ ਤੀਕ; ਫਿਰ ਉਕਤ ਗਲੀ ਦੇ ਨਾਲ ਚਲਦੇ ਹੋਏ ਸਾਹਮਣੇ ਗਲੀ ਕੁਲਦੀਪ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰੂਦੁਆਰਾ ਗੁਰੂ ਤੇਗ ਬਹਾਦਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਕੁਰਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਚੰਡੀਗੜ੍ਹ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਰੇਲਵੇ ਲਾਈਨ ਪਾਰ ਕਰਕੇ ਚੰਡੀਗੜ੍ਹ ਰੋਡ (ਬੱਸ ਸਟੈਂਡ) ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਸਾਨੇ ਦਾਵਤ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਾਮਾ ਵਪਾਰੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਜੋਲੀ ਮਾਰਕਿਟ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਰੇਲਵੇ ਸਟੇਸ਼ਨ ਤੀਕ; ਫਿਰ ਰੇਲਵੇ ਸਟੇਸ਼ਨ ਤੋ ਸਾਹਮਣੇ ਰੇਲਵੇ ਲਾਈਨ ਤੀਕ; ਫਿਰ ਰੇਲਵੇ ਲਾਈਨ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਉ~ਤਰੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਕੁਰਾਲੀ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ:-5 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)
ਰੇਲਵੇ ਲਾਈਨ ਅਤੇ ਚੰਡੀਗੜ੍ਹ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਚੰਡੀਗੜ੍ਹ ਰੋਡ ਦੇ ਨਾਲ ਚਲਦੇ ਹੋਏ ਰੈਸਟ ਹਾਊਸ ਰੋਡ ਤੀਕ; ਫਿਰ ਉਕਤ ਰੋਡ ਦੇ ਨਾਲ ਚਲਦੇ ਹੋਏ ਗਲੀ ਬਲਵਿੰਦਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਬੰਗਲਾ ਬਸਤੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਚੁੰਨੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਗੁਮੰਟ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਰੇਲਵੇ ਲਾਈਨ ਤੀਕ; ਫਿਰ ਰੇਲਵੇ ਲਾਈਨ ਨਾਲ ਚਲਦੇ ਹੋਏ ਚੰਡੀਗੜ੍ਹ ਰੋਡ ਤੀਕਸ ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ:- 6
ਕੁਰਾਲੀ ਰੋਡ ਅਤੇ ਨਗਰ ਕੌਂਸਲ ਦੀ ਉ~ਤਰੀ ਹੱਦ (ਪਾਲਮ ਇੰਨਕਲੇਵ) ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉ~ਤਰੀ ਅਤੇ ਪੁਰਬੀ ਹੱਦ ਨਾਲ ਚਲਦੇ ਹੋਏ (ਚੰਡੀਗੜ੍ਹ ਰੋਡ ਪਾਰ ਕਰਕੇ) ਰੇਲਵੇ ਲਾਈਨ ਤੀਕ; ਫਿਰ ਰੇਲਵੇ ਲਾਈਨ ਤੋਂ ਕੱਚਾ ਰਸਤਾ ਨਿਰਭੈਰ ਸਿੰਘ ਤੀਕ; ਫਿਰ ਕੱਚੇ ਰਸਤੇ ਨਾਲ ਚਲਦੇ ਹੋਏ ਗਲੀ ਕੇਹਰ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਸਵਰਨ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਗੁਰਦੀਪ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਨਜੀਤ ਕੁਮਾਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਮਾਤਾ ਗੁਜਰੀ ਸਕੂਲ ਵਾਲੀ ਤੀਕ;
ਫਿਰ ਉਕਤ ਗਲੀ ਨਾਲ ਚਲਦੇ ਹੋਏ ਰੈਸਟ ਹਾਊਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਗੱਜਾ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਜਸਪਾਲ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਰੈਸਟ ਹਾਊਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਚੁੰਨੀ ਰੋਡ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬੱਗਲਾ ਬਸਤੀ ਤੀਕ;
ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਲਵਿੰਦਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਰੈਸਟ ਹਾਊਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਚੰਡੀਗੜ੍ਹ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਕੁਰਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਗੁਰੂਦੁਆਰਾ ਗੁਰੂ ਤੇਗ ਬਹਾਦਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕੁਲਦੀਪ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਾਣਾ ਕਲੀਨਿਕ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਕੁਰਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਉ~ਤਰੀ ਹੱਦ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ:-7 (ਇਸਤਰੀ ਮੈਂਬਰਾਂ ਲਈ ਰਾਖਵਾਂ)
ਰੈਸਟ ਹਾਊਸ ਰੋਡ ਅਤੇ ਗਲੀ ਜਸਪਾਲ ਸਿੰਘ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਜਸਪਾਲ ਸਿੰਘ ਨਾਲ ਚਲਦੇ ਹੋਏ ਗਲੀ ਗੱਜਾ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਰੈਸਟ ਹਾਉਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਮਾਤਾ ਗੁਜਰੀ ਸਕੂਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਨਜੀਤ ਕੁਮਾਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਗੁਰਦੀਪ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਵਰਨ ਸਿੰਘ ਤੀਕ;
ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕੇਹਰ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਕੱਚਾ ਰਸਤਾ ਨਿਰਭੈਰ ਸਿੰਘ ਤੀਕ; ਫਿਰ ਉਕਤ ਰਸਤੇ ਨਾਲ ਚਲਦੇ ਹੋਏ ਰੇਲਵੇ ਲਾਈਨ ਤੋ ਨਗਰ ਕੌਂਸਲ ਦੀ ਪੂਰਬੀ (ਬਾਈਪਾਸ) ਅਤੇ ਦੱਖਣੀ ਹੱਦ ਨਾਲ ਚਲਦੇ ਹੋਏ ਅੰਬਾਲਾ ਰੇਲਵੇ ਲਾਈਨ ਪਾਰ ਕਰਕੇ ਨਿਊ ਰੇਲੇਵ ਸਟੇਸ਼ਨ ਤੋ ਸ਼ਿਵਨੰਦਾ ਸਕੂਲ ਦੇ ਨਾਲ ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਲੁਧਿਆਣਾ ਬਾਈਪਾਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗੋਲਡਨ ਸਿਟੀ ਰੋਡ ਤੀਕ; ਫਿਰPUNJAB GOVT. GAZ. (EXTRA), OCTOBER 6, 2020 (ASVN 14, 1942 SAKA) 1542 ਉਕਤ ਰੋਡ ਨਾਲ ਚਲਦੇ ਹੋਏ ਰਾਮ ਬਾਗ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਲਾਟਰ ਹਾਊਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਮੇਨ ਗਲੀ ਜੋਗੀਆਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰੂਦੁਆਰਾ ਰਵੀਦਾਸ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਰਤਨਗੜ੍ਹ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਰੇਲਵੇ ਫਾਟਕ ਪਾਰ ਕਰਕੇ ਗੁਮੰਟ ਤੋ ਚੁੰਨੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਰੈਸਟ ਹਾਉਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਜਸਪਾਲ ਸਿੰਘ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ:-8
ਰਤਨਗੜ੍ਹ ਰੋਡ ਅਤੇ ਗਲੀ ਜੈ ਰਾਮ ਸਿੰਘ ਦੇ ਮਿਲਣ ਸਥਾਨ ਤੋਂ ਆਰੰਭ ਕਰਕੇ ਗਲੀ ਜੈ ਰਾਮ ਸਿੰਘ ਨਾਲ ਚਲਦੇ ਹੋਏ ਗਲੀ ਮਨਜੀਤ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਦੀਪ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਭੀਮ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਕੁਚੀਗਰਾਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਪਿਆਰਾ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਫਰਿਆਦ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਉਚਾ ਚੋਤਰਾ ਤੀਕ; ਫਿਰ ਉਕਤ ਗਲੀੇ ਨਾਲ ਚਲਦੇ ਹੋਏ ਗਲੀ ਨੱਛਤਰ ਸਿੰਘ ਤੀਕ; ਫਿਰ ਉਕਤ ਗਲੀੇ ਨਾਲ ਚਲਦੇ ਹੋਏ ਗਲੀ ਦੇਵ ਦੀ ਚੱਕੀ ਤੀਕ; ਫਿਰ ਉਕਤ ਗਲੀੇ ਨਾਲ ਚਲਦੇ ਹੋਏ ਐਸ.ਡੀ ਪਬਲਿਕ ਸਕੂਲ ਰੋਡ ਤੀਕ;
ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਚੰਖਡੀ ਵਾਲੀ ਤੀਕ; ਫਿਰ ਉਕਤ ਗਲੀੇ ਨਾਲ ਚਲਦੇ ਹੋਏ ਸਾਹਮਣੇ ਗਲੀ ਕੁਚੀਗਰਾਂ ਵਾਲੀ ਤੀਕ; ਫਿਰ ਉਕਤ ਗਲੀੇ ਨਾਲ ਚਲਦੇ ਹੋਏ ਰਤਨਗੜ੍ਹ ਰੋਡ ਤੀਕ; ਫਿਰ ਰੋਡ ਗਲੀੇ ਨਾਲ ਚਲਦੇ ਹੋਏ ਗਲੀ ਜੈ ਰਾਮ ਸਿੰਘ ਤੀਕ;
ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ:-9 (ਇਸਤਰੀ ਮੈਂਬਰਾਂ ਲਈ ਰਾਖਵਾਂ)
ਐਸ.ਡੀ. ਪਲਲਿਕ ਰੋਡ ਅਤੇ ਉਚੀ ਘਾਟੀ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਚੀ ਘਾਟੀ ਰੋਡ ਨਾਲ ਚਲਦੇ ਹੋਏ ਗਲੀ ਬਾਬਾ ਬਾਲਮੀਕ ਮੰਦਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਿੰਪੀ ਐਮ.ਸੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪੁਰਾਣਾ ਬਜਾਰ ਵਾਲੀ ਤੀਕ; ਫਿਰ ਉਕਤ ਗਲੀੇ ਨਾਲ ਚਲਦੇ ਹੋਏ ਗਲੀ ਗੁਰਦੇਵ ਸਿੰਘ ਤੋ ਗਲੀ ਧਰਮਸ਼ਾਲਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਖੂਹ ਤੋ ਸਾਹਮਣੇ ਗਲੀ ਪ੍ਰਿਤਪਾਲ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪੁਰਾਣਾ ਬਜਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਰਤਨਗੜ੍ਹ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਕੁਚੀਗਰਾਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਚਖੰਡੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਐਸ.ਡੀ.ਪਬਲਿਕ ਸਕੂਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਉਚੀ ਘਾਟੀ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ:-10 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)
ਰੇਲਵੇ ਲਾਈਨ ਅਤੇ ਗਲੀ ਪੁਰਾਣਾ ਬਜਾਰ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਪੁਰਾਣਾ ਬਜਾਰ ਦੇ ਨਾਲ ਚਲਦੇ ਹੋਏ ਸਾਹਮਣੇ ਗਲੀ ਪ੍ਰਿਤਪਾਲ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਖੂਹ ਤੋਂ ਗਲੀ ਧਰਮਸ਼ਾਲਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰਦੇਵ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪੁਰਾਣਾ ਬਜਾਰ ਵਾਲੀ ਤੀਕ;
ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਰਿੰਪੀ ਐਮ.ਸੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਾਬਾ ਬਾਲਮੀਕ ਮੰਦਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪੰਜਾਬ ਮਿਲਕ ਡੇਅਰੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮਾਲਰਾ ਕੈਟਰਿੰਗ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਬਾਬਾ ਸੀਦ ਬਲੀ ਦੀ ਸਮਾਧ ਤੋ ਗਲੀ ਮਹਿੰਦਰ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰੂਦੁਆਰਾ ਰਵੀਦਾਸ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਚੰਡੀਗੜ੍ਹ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਰੇਲਵੇ ਲਾਈਨ ਤੀਕ; ਫਿਰ ਰੇਲਵੇ ਲਾਈਨ ਨਾਲ ਚਲਦੇ ਹੋਏ ਗਲੀ ਪੁਰਾਣਾ ਬਜਾਰ ਵਾਲੀ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ:-11 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)
ਉਚੀ ਘਾਟੀ ਰੋਡ ਅਤੇ ਐਸ.ਡੀ.ਪਬਲਿਕ ਸਕੂਡ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਐਸ.ਡੀ.ਪਬਲਿਕ ਰੋਡ ਨਾਲ ਚਲਦੇ ਹੋਏ ਖੂਹ ਵਾਲਾ ਚੌਂਕ ਤੋਂ ਗਲੀ ਬਹਿਰਾਮਪੁਰੀਆਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਰੇਲਵੇ ਰੋਡ ਤੀਕ;
PUNJAB GOVT. GAZ. (EXTRA), OCTOBER 6, 2020 (ASVN 14, 1942 SAKA) 1543 ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਗੁਰੂਦੁਆਰਾ ਰਵੀਦਾਸ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਹਿੰਦਰ ਸਿੰਘਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਬਾਬਾ ਸੀਦ ਬਲੀ ਦੀ ਸਮਾਧ ਤੋ ਗਲੀ ਮਾਲਰਾ ਕੈਟਰਿੰਗ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪੰਜਾਬ ਮਿਲਕ ਡੇਅਰੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਉਚੀ ਘਾਟੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਐਸ.ਡੀ. ਪਬਲਿਕ ਸਕੂਲ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ:- 12
ਗਲੀ ਗੁਗਾ ਮਾੜੀ ਵਾਲੀ ਅਤੇ ਗਲੀ ਬਾਵਾ ਜਿਊਲਰਜ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਬਾਬਾ ਜਿਊਲਰਜ ਦੇ ਨਾਲ ਚਲਦੇ ਹੋਏ ਪਰਸੁਰਾਮ ਚੌਂਕ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਐਸ.ਡੀ.ਪਲਲਿਕ ਸਕੂਲ ਰੋਡ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਦੇਵ ਦੀ ਚੱਕੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨੱਛਤਰ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਉਚਾ ਚੋਤਰਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਫਰਿਆਦ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪਿਆਰਾ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕੂਚੀਗਰਾਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਦੀਪ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਮਨਜੀਤ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜੈ ਰਾਮ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਰਤਨਗੜ੍ਹ ਰੋਡ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰੂਦੁਆਰਾ ਰਵੀਦਾਸ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਮੇਨ ਗਲੀ ਜੋਗੀਆਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਲਾਟਰ ਹਾਉਸ ਤੋ ਰਾਮਬਾਗ ਰੋਡ ਤੀਕ;
ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਗੁੱਗਾ ਮਾੜੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਾਵਾ ਜਿਊਲਰਜ ਤੀਕ;
ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ:-13 (ਇਸਤਰੀ ਮੈਬਰਾਂ ਲਈ ਰਾਖਵਾਂ)
ਬੱਸੀ ਰੋਡ ਅਤੇ ਰਾਮ ਬਾਗ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਰਾਮ ਰੋਡ ਨਾਲ ਚਲਦੇ ਹੋਏ ਗੋਲਡਨ ਸਿਟੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਬਾਈਪਾਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਸ਼ਿਵਨੰਦਾ ਸਕੂਲ ਦੇ ਨੇੜੇ ਵਾਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਫਿਰ ਉਕਤ ਹੱਦ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ (ਸਰਹਿੰਦ ਰੋਡ ਅਤੇ ਲੁਧਿਆਣਾ ਬਾਈਪਾਸ ਰੋਡ) ਤੀਕ;
ਫਿਰ ਉਕਤ ਹੱਦ ਨਾਲ ਚਲਦੇ ਹੋਏ ਲੁਧਿਆਣਾ ਬੱਸੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਰਾਮ ਬਾਗ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ:- 14 (ਪੱਛੜੀ ਸ਼ੈ੍ਰਣੀਆਂ ਦੇ ਮੈਬਰਾਂ ਲਈ ਰਾਖਵਾਂ)
ਨਗਰ ਕੌਂਸਲ ਦੀ ਪੱਛਮੀਂ ਹੱਦ ਅਤੇ ਢੋਲਣ ਮਾਜਰਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਢੋਲਣ ਮਾਜਰਾ ਰੋਡ ਨਾਲ ਚਲਦੇ ਹੋਏ ਚੰਡੀਗੜ੍ਹ ਰੋਡ ਪਾਰ ਕਰਕੇ ਗਲੀ ਸ਼ਹੀਦ ਗੰਜ ਸਾਹਿਬ ਗੁਰੂਦੁਆਰਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਾਮ ਮੰਦਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁੱਗਾ ਮਾੜੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਬੱਸੀ ਰੋਡ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਨਗਰ ਹੱਦ (ਸ਼੍ਰੀ ਚਮਕੌਰ ਸਾਹਿਬ ਰੋਡ) ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਢੋਲਣ ਮਾਜਰਾ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ:- 15
ਸ਼ਹੀਦ ਗੰਜ ਗੁਰੂਦੁਆਰਾ ਸਾਹਿਬ ਰੋਡ ਅਤੇ ਚੰਡੀਗੜ੍ਹ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਚੰਡੀਗੜ੍ਹ ਰੋਡ ਨਾਲ ਚਲਦੇ ਹੋਏ ਕਾਇਨੋਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਰਾਮਗੜੀਆਂ ਗੁਰੂਦੁਆਰਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਪਤਾ ਡੈਟਲ ਕੇਅਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਸਤਿਆ ਡਿਜੀਟਲ ਸਟੂਡਿਊ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਰਾਮਗੜੀਆਂ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਪ੍ਰਦੀਪ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕਾਕਾ ਸਟੂਡੀਊ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਦਰਪਣ ਬਿਊਟੀ ਪਾਰਲਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਰਾਮਗੜੀਆਂ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਚੁਹੜਮਾਜਰੀਆਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਹਿਰਾਮਪੁਰੀਆਂ ਵਾਲੀPUNJAB GOVT. GAZ. (EXTRA), OCTOBER 6, 2020 (ASVN 14, 1942 SAKA) 1544 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਪਰਸ਼ੁ ਰਾਮ ਚੌਂਕ ਤੋਂ ਗਲੀ ਬਾਵਾ ਜਿਊਲਰਜ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋੲ ਗਲੀ ਰਾਮ ਮੰਦਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗੁਰੂਦੁਆਰਾ ਸ਼ਹੀਦ ਗੰਜ ਸਾਹਿਬ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਚੰਡੀਗੜ੍ਹ ਰੋਡ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਚੰਡੀਗੜ੍ਹ ਅਜੋਏ ਕੁਮਾਰ ਸਿਨਹਾ, ਆਈ.ਏ.ਐਸ., ਮਿਤੀ 5 ਅਕਤੂਬਰ, 2020 ਸਕੱਤਰ ਸਥਾਨਕ ਸਰਕਾਰ ਵਿਭਾਗ, ਪੰਜਾਬ।